Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 18, 2026

    10:37:23 PM

  • iphone langar to be held in chandigarh on september 22

    ਚੰਡੀਗੜ੍ਹ 'ਚ 22 ਸਤੰਬਰ ਨੂੰ ਲੱਗੇਗਾ 'iPhone ਦਾ...

  • punjab government dearness allowance

    ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖ਼ਬਰ,...

  • 1 gram gold ring to babies born in government

    ਸਰਕਾਰੀ ਹਸਪਤਾਲਾਂ 'ਚ ਜਨਮ ਲੈਣ ਵਾਲੇ ਬੱਚਿਆਂ ਨੂੰ...

  • the anti drug campaign must reach every corner of punjab nitin nabin

    ਨਸ਼ਾ ਵਿਰੋਧੀ ਮੁਹਿੰਮ ਪੰਜਾਬ ਦੇ ਹਰ ਕੋਨੇ ਤੱਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਦਿੱਲੀ
  • ਸੋਨੀਆ ਅਤੇ ਰਾਹੁਲ 'ਤੇ ਮੋਦੀ ਫਿਰ ਤੋਂ ਪਏ ਭਾਰੀ

NATIONAL News Punjabi(ਦੇਸ਼)

ਸੋਨੀਆ ਅਤੇ ਰਾਹੁਲ 'ਤੇ ਮੋਦੀ ਫਿਰ ਤੋਂ ਪਏ ਭਾਰੀ

  • Updated: 14 Oct, 2014 10:28 AM
ਦਿੱਲੀ
article
  • Share
    • Facebook
    • Tumblr
    • Linkedin
    • Twitter
  • Comment

ਦਿੱਲੀ- ਹਰਿਆਣਾ ਅਤੇ ਮਹਾਰਾਸ਼ਟਰ 'ਚ ਪ੍ਰਧਾਨ ਮੰਤਰੀ ਮੋਦੀ ਦੇ ਜ਼ਬਰਦਸਤ ਪ੍ਰਚਾਰ ਤੋਂ ਬਾਅਦ ਕਾਂਗਰਸ ਨੂੰ ਆਪਣੀ ਖਰਾਬ ਸਥਿਤੀ ਦੀ ਰਿਪੋਰਟ ਮਿਲ ਰਹੀ ਹੈ। ਕਾਂਗਰਸ ਦਾ ਪਾਰਟੀ ਪ੍ਰਚਾਰ ਅਭਿਆਨ ਮੋਦੀ ਦੀਆਂ ਰੈਲੀਆਂ ਸਾਹਮਣੇ ਕਮਜ਼ੋਰ ਸਾਬਤ ਹੋਈਆਂ ਹਨ। ਮੋਦੀ ਦੇ ਭਾਸ਼ਣਾਂ ਅਤੇ ਮੀਡਿਆ ਦੀ ਤਵਜੋ ਕਾਰਨ ਦੋਹਾਂ ਸੂਬਿਆਂ 'ਚ ਕਾਂਗਰਸ ਸਰਕਾਰਾਂ ਦੇ ਵਿਰੁੱਧ ਲੋਕਾਂ ਦੇ ਗੁੱਸੇ ਨੂੰ ਹੋਰ ਹਵਾ ਮਿਲੀ ਹੈ। ਸੋਨੀਆ ਅਤੇ ਰਾਹੁਲ ਨੂੰ ਦੋਹਾਂ ਸੂਬਿਆਂ 'ਚ 20 ਰੈਲੀਆਂ ਕਰਨੀਆਂ ਸਨ ਪਰ ਦੋਹਾਂ ਨੇ ਮਿਲ ਕੇ ਸਿਰਫ 17 ਰੈਲੀਆਂ ਹੀ ਕਰ ਪਾਏ ਸਨ। ਦੂਜੇ ਪਾਸੇ ਮੋਦੀ ਨੇ ਦੋਹਾਂ ਸੂਬਿਆਂ 'ਚ 37 ਰੈਲੀਆਂ ਕਰਕੇ ਜਨਤਾ ਨਾਲ ਸਿਧੀ ਗੱਲਬਾਤ ਕੀਤੀ।
ਮੋਦੀ ਨੇ ਮਹਾਰਾਸ਼ਟਰ 'ਚ 27 ਅਤੇ ਹਰਿਆਣਾ 'ਚ 10 ਰੈਲੀਆਂ ਕੀਤੀਆਂ। ਹਰਿਆਣਾ ਦੇ ਬੁਲਾਰੇ ਕਾਂਗਰਸ ਸੱਕਤਰ ਸ਼ਕੀਲ ਅਹਿਮਦ ਨੂੰ ਸੌਂਪੀ ਗਈ ਰਿਪੋਰਟ 'ਚ ਭਾਜਪਾ ਦੇ ਜ਼ਮੀਨੀ ਪ੍ਰਚਾਰ ਨੂੰ ਵੀ ਜੀਵੰਤ ਕਿਹਾ ਗਿਆ ਹੈ। ਰਿਪੋਰਟ 'ਚ ਉਦਾਹਰਣ ਦਿੱਤਾ ਗਿਆ ਕਿ ਦੁਸ਼ਹਿਰੇ ਦੇ ਦਿਨ ਭਾਜਪਾ ਨੇ ਲੱਗਭਗ ਸਾਰੀਆਂ ਵਿਧਾਨ ਸਭਾ ਸੀਟਾਂ 'ਚ ਰਾਵਣ ਦੇ ਰੂਪ 'ਚ ਮੁਖ ਮੰਤਰੀ ਭੁੰਪਿਦਰ ਸਿਘ ਹੁੱਡਾ, ਮੇਘਨਾਥ ਦੇ ਰੂਪ 'ਚ ਪਾਰਟੀ ਦੇ ਉਮੀਦਵਾਰਾਂ ਦੇ ਪੁੱਤਲੇ ਵੀ ਸਾੜੇ ਹਨ। ਮਹਾਰਾਸ਼ਟਰ ਦੇ ਬੁਲਾਰੇ ਕਾਂਗਰਸ ਸੱਕਤਰ ਮੋਹਨ ਪ੍ਰਕਾਸ਼ ਨੂੰ ਮਿਲੀ ਰਿਪੋਰਟ 'ਚ ਕਿਹਾ ਗਿਆ ਹੈ ਕਿ ਮੋਦੀ ਹੀ ਨਹੀਂ ਸਗੋਂ ਅਮਿਤ ਸ਼ਾਹ ਦੀਆਂ ਰੈਲੀਆਂ ਵੀ ਬਹੁਤ ਸਫਲ ਰਹੀਆਂ। ਅਮਿਤ ਸ਼ਾਹ ਦੇ ਦੋਹਾਂ ਸੂਬਿਆਂ 'ਚ ਲੱਗਭਗ ਢਾਈ ਦਰਜਨ ਰੈਲੀਆਂ ਕੀਤੀਆਂ। ਉਧਰ ਹਰਿਆਣਾ 'ਚ ਸੋਨੀਆ ਨੇ ਸਿਰਫ ਤਿੰਨ ਅਤੇ ਰਾਹੁਲ ਨੇ ਚਾਰ ਰੈਲੀਆਂ ਕੀਤੀਆਂ। ਮਹਾਰਾਸ਼ਟਰ 'ਚ ਸੋਨੀਆ ਨੇ ਚਾਰ ਰੈਲੀਆਂ ਕੀਤੀਆਂ ਤਾਂ ਰਾਹੁਲ ਨੇ 10 ਰੈਲੀਆਂ ਕੀਤੀਆਂ।
ਦੋਹਾਂ ਸੁਬਿਆਂ 'ਚ ਦੋਹਾਂ ਦੀ ਸਿਰਫ 17 ਰੈਲੀਆਂ ਹੀ ਹੋਈਆਂ ਜਦਕਿ ਦੋਹਾਂ ਦੀਆਂ 20 ਰੈਲੀਆਂ ਪ੍ਰਸਤਾਵਿਤ ਸਨ। ਉਥੇ ਮੋਦੀ ਨੇ ਮਹਾਰਸ਼ਟਰ 'ਚ 27 ਅਤੇ ਹਰਿਆਣਾ 'ਚ 10 ਰੈਲੀਆਂ 'ਚ ਸ਼ਿਰਕਤ ਕੀਤੀ। ਸੋਨੀਆ ਅਤੇ ਰਾਹੁਲ 'ਤੇ ਮੋਦੀ ਫਿਰ ਭਾਰੀ ਪਏ। ਪਾਰਟੀ ਦੀ ਮੀਡਿਆ ਵਿਭਾਗ ਦੀ ਰਿਪੋਰਟ ਵੀ ਕਹਿ ਰਹੀ ਹੈ ਕਿ ਚਾਰ ਅਕਤੂਬਰ ਤੋਂ ਬਾਅਦ ਦੋਹਾਂ ਸੂਬਿਆਂ ਦੀਆਂ ਅਖਬਾਰਾਂ ਦੇ ਪਹਿਲੇ ਪੰਨ੍ਹੇ 'ਤੇ ਮੋਦੀ ਦੀਆਂ ਰੈਲੀਆਂ ਦੀਆਂ ਖਬਰਾਂ ਪ੍ਰਮੁੱਖਤਾ ਨਾਲ ਛੱਪੀਆਂ। ਉਥੇ ਹੀ ਰਾਹੁਲ ਗਾਂਧੀ ਨੇ ਵੋਟਿੰਗ ਤੋਂ 8 ਦਿਨ ਪਹਿਲਾਂ ਚੋਣ ਪ੍ਰਚਾਰ ਸ਼ੁਰੂ ਕੀਤਾ ਅਤੇ ਉਨ੍ਹਾਂ ਦੀਆਂ ਰੈਲੀਆਂ ਨੂੰ ਮੋਦੀ ਦੇ ਮੁਕਾਬਲੇ ਘੱਟ ਤਵਜੋ ਮਿਲੀ। ਰਿਪੋਰਟ 'ਚ ਕਿਹਾ ਗਿਆ ਕਿ ਸੋਨੀਆ ਨੇ ਮਹਾਰਾਸ਼ਟਰ ਦੀ ਰੈਲੀ 'ਚ ਕਿਹਾ ਸੀ ਕਿ ਜਿਹੜੇ ਲੋਕ ਚਿਕਦੇ ਹਨ। ਉਹ ਸੱਚ ਨਹੀਂ ਬੋਲਦੇ। ਇਹ ਬਿਆਨ ਮੀਡਿਆ 'ਚ ਖਾਸ ਚਰਚਾ 'ਚ ਰਿਹਾ ਪਰ ਇਸ ਤੋਂ ਬਾਅਦ ਵੀ ਪ੍ਰਚਾਰ 'ਚ ਤਿਖਾਪਨ ਦੇਖਣ ਨੂੰ ਨਹੀਂ ਮੀਲਿਆ।

  • ਹਰਿਆਣਾ
  • ਰਾਹੁਲ
  • ਮੋਦੀ
  • Haryana
  • Rahul
  • Modi

ਚੋਣ ਕਮਿਸ਼ਨ ਨੇ ਰਾਜ ਠਾਕਰੇ ਦੇ ਖਿਲਾਫ ਨੋਟਿਸ ਜਾਰੀ ਕੀਤਾ

NEXT STORY

Stories You May Like

  • rahul gandhi  mallikarjun kharge  pm modi  birthday
    ਰਾਹੁਲ ਗਾਂਧੀ ਅਤੇ ਮੱਲਿਕਾਰਜੁਨ ਖੜਗੇ ਨੇ PM ਮੋਦੀ ਨੂੰ ਜਨਮਦਿਨ ਦੀਆਂ ਦਿੱਤੀਆਂ ਵਧਾਈਆਂ
  • rahul gandhi  malaysia  prime minister  meeting  priyanka gandhi
    ਰਾਹੁਲ ਗਾਂਧੀ ਅਤੇ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਨੇ ਨਾਸ਼ਤੇ 'ਤੇ ਕੀਤੀ ਮੁਲਾਕਾਤ
  • harpercollins india to publish sonia gandhi  s autobiography
    ਸੋਨੀਆ ਗਾਂਧੀ ਦੀ ਆਤਮਕਥਾ ਨੂੰ ਪ੍ਰਕਾਸ਼ਿਤ ਕਰੇਗਾ 'ਹਾਰਪਰਕੋਲਿਨਸ ਇੰਡੀਆ
  • sachin pilot  rahul gandhi  priyanka gandhi  meeting
    ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ
  • stock markets   heavy buying in shares of it companies  hdfc bank
    IT ਕੰਪਨੀਆਂ ਤੇ HDFC ਬੈਂਕ ਦੇ ਸ਼ੇਅਰਾਂ 'ਚ ਭਾਰੀ ਖਰੀਦਦਾਰੀ ਕਾਰਨ ਸ਼ੇਅਰ ਬਾਜ਼ਾਰਾਂ 'ਚ ਵਾਧਾ
  • huge fall in gold and silver prices
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ MCX 'ਤੇ ਕਿੰਨੇ ਹੋਏ ਪੀਲੀ ਧਾਤੂ ਦੇ ਭਾਅ
  • massive traffic jam in chandigarh
    ਚੰਡੀਗੜ੍ਹ 'ਚ ਲੱਗਾ ਭਾਰੀ ਟ੍ਰੈਫਿਕ ਜਾਮ! ਸੈਕਟਰ-15, 11 ਅਤੇ PU ਵੱਲ ਨਾ ਜਾਣ ਦੀ ਸਲਾਹ
  • rahul baitha and radhika seelan win maharashtra state open squash titles
    ਰਾਹੁਲ ਬੈਥਾ ਅਤੇ ਰਾਧਿਕਾ ਸੀਲਨ ਨੇ ਮਹਾਰਾਸ਼ਟਰ ਸਟੇਟ ਓਪਨ ਸਕੁਐਸ਼ ਵਿੱਚ ਜਿੱਤੇ ਖਿਤਾਬ
  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
  • bjp  s anti drug rally on september 30
    ਜਲੰਧਰ 'ਚ ਭਾਜਪਾ ਦੀ ਨਸ਼ਾ ਵਿਰੋਧੀ ਰੈਲੀ 30 ਸਤੰਬਰ ਨੂੰ, ਅਮਿਤ ਸ਼ਾਹ ਹੋ ਸਕਦੇ ਨੇ...
  • launch of the drug free punjab yatra by the bjp
    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ...
  • sodhal ram leela park dug up to install swings
    ਝੂਲੇ ਲਾਉਣ ਦੀ ਆੜ 'ਚ ਪੁੱਟ ਦਿੱਤਾ ਸੋਢਲ ਰਾਮ ਲੀਲਾ ਪਾਰਕ, ਕਮਿਸ਼ਨਰ ਕੋਲ ਪਹੁੰਚੀ...
  • kidnapped boy recovered in jalandhar within 12 hours
    ਜਲੰਧਰ 'ਚ ਖੇਡਦੇ ਸਮੇਂ ਅਗਵਾ ਹੋਇਆ ਜਵਾਕ 12 ਘੰਟਿਆਂ 'ਚ ਬਰਾਮਦ, ਬੱਸ ਸਟੈਂਡ...
  • uproar over encroachment on tradinag stalls market
    ਨਵੀਂ ਮਕਸੂਦਾਂ ਸਬਜ਼ੀ ਮੰਡੀ ’ਚ ਫੜ੍ਹਾਂ ’ਤੇ ਕਬਜ਼ੇ ਨੂੰ ਲੈ ਕੇ ਹੰਗਾਮਾ: ਆੜ੍ਹਤੀ...
  • rail traffic affected by farmers   protest
    ਕਿਸਾਨ ਅੰਦੋਲਨ ਨਾਲ ਰੇਲ ਆਵਾਜਾਈ ਪ੍ਰਭਾਵਿਤ: 1 ਘੰਟਾ ਦੇਰੀ ਨਾਲ ਪਹੁੰਚੀ...
  • councilors corner the corporation over the completion certificate
    ਕੰਪਲੀਸ਼ਨ ਸਰਟੀਫਿਕੇਟ ’ਤੇ ਕੌਂਸਲਰਾਂ ਨੇ ਨਿਗਮ ਨੂੰ ਘੇਰਿਆ, ਕਮਿਸ਼ਨਰ ਤੋਂ ਫੰਡ ਦੇ...
Trending
Ek Nazar
flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • trai   ai will identify suspicious calls and messages
      ਸਪੈਮ ’ਚ ਟਰਾਈ ਦੀ ਸਖ਼ਤੀ, AI ਨਾਲ ਹੋਵੇਗੀ ਸ਼ੱਕੀ ਕਾਲ ਅਤੇ ਸੰਦੇਸ਼ਾਂ ਦੀ ਪਛਾਣ
    • shiromani committee delegation relief material for flood victims
      ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ 4 ਟਰੱਕ ਲੈ ਕੇ ਨੇਪਾਲ ਪੁੱਜਾ ਸ਼੍ਰੋਮਣੀ ਕਮੇਟੀ...
    • heavy rain expected in these states tomorrow
      ਜਾਰੀ ਹੋ ਗਈ ਵੱਡੀ ਭਵਿੱਖਬਾਣੀ ! ਭਲਕੇ ਇਨ੍ਹਾਂ ਸੂਬਿਆਂ 'ਚ ਪਵੇਗਾ ਭਾਰੀ ਮੀਂਹ,...
    • congress candidate from nandigram milan pradhan arrested
      ਵੱਡੀ ਖਬਰ : ਨੰਦੀਗ੍ਰਾਮ ਤੋਂ ਕਾਂਗਰਸ ਉਮੀਦਵਾਰ ਮਿਲਨ ਪ੍ਰਧਾਨ ਗ੍ਰਿਫ਼ਤਾਰ
    • gold and silver prices surge ahead of festivals
      ਤਿਉਹਾਰਾਂ ਤੋਂ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਉਛਾਲ, ਜਾਣੋ ਕਿੰਨੇ...
    • paracetamol and bp fail quality test  government hospital bans it
      Paracetamol ਤੇ BP ਦੀ ਦਵਾਈ Quality test 'ਚ ਫ਼ੇਲ,  ਸਰਕਾਰੀ ਹਸਪਤਾਲ ਨੇ...
    • india  pakistan  aircraft  randhir jaiswal
      ਜਹਾਜ਼ਾਂ ਦੀ ਟੱਕਰ ਦੇ ਸੰਬੰਧ 'ਚ ਪਾਕਿਸਤਾਨ ਦੇ ਦੋਸ਼ਾਂ ਨੂੰ ਭਾਰਤ ਨੇ ਕੀਤਾ ਖਾਰਜ
    • trinamool congress election symbol dispute
      ਤ੍ਰਿਣਮੂਲ ਕਾਂਗਰਸ ਦੇ ਚੋਣ ਨਿਸ਼ਾਨ ਵਿਵਾਦ: ਮਮਤਾ ਨੂੰ 'ਫੁੱਟਬਾਲ ਖਿਡਾਰੀ' ਤੇ...
    • narendra modi  uae  president  west asia
      PM ਮੋਦੀ, UAE ਦੇ ਰਾਸ਼ਟਰਪਤੀ ਨੇ ਪੱਛਮੀ ਏਸ਼ੀਆ ਦੇ ਘਟਨਾਕ੍ਰਾਮ 'ਤੇ ਕੀਤੀ ਚਰਚਾ
    • ladakh major accident during road construction
      ਲੱਦਾਖ : ਸੜਕ ਨਿਰਮਾਣ ਦੌਰਾਨ ਵਾਪਰ ਗਿਆ ਵੱਡਾ ਹਾਦਸਾ, ਮਿੱਟੀ ਖਿਸਕਣ ਨਾਲ ਦੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +