ਮੁੰਬਈ- ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਮੰਗਲਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਏ ਦੀ ਸੰਦਰਭ ਦਰ 61.1078 ਰੁਪਏ ਪ੍ਰਤੀ ਡਾਲਰ ਨਿਰਧਾਰਤ ਕੀਤੀ ਜਦੋਂਕਿ ਪਿਛਲੇ ਕਾਰੋਬਾਰੀ ਦਿਨ ’ਤੇ ਇਹ 61.2455 ਰੁਪਏ ਪ੍ਰਤੀ ਡਾਲਰ ਸੀ।
ਆਰ.ਬੀ.ਆਈ. ਦੀ ਅਧਿਕਾਰਤ ਜਾਣਕਾਰੀ ਦੇ ਮੁਤਾਬਕ ਰੁਪਏ ਦੀ ਸੰਦਰਭ ਦਰ ਯੂਰੋ ਦੇ ਮੁਕਾਬਲੇ ’ਚ 77.6802 ਰੁਪਏ ਪ੍ਰਤੀ ਯੂਰੋ ਤੈਅ ਕੀਤੀ ਗਈ ਜੋ ਪਿਛਲੇ ਕਾਰੋਬਾਰੀ ਦਿਨ ’ਤੇ 77.6042 ਰੁਪਏ ਪ੍ਰਤੀ ਯੂਰੋ ਰਹੀ ਸੀ।
ਪੌਂਡ ਦੀ ਕੀਮਤ 98.1513 ਰੁਪਏ ਪ੍ਰਤੀ ਪੌਂਡ ਤੈਅ ਕੀਤੀ ਗਈ। ਯੇਨ ਦੀ ਕੀਮਤ 57.04 ਰੁਪਏ ਪ੍ਰਤੀ ਸੈਂਕੜਾ ਯੇਨ ਨਿਰਧਾਰਤ ਕੀਤੀ ਗਈ।
ਚਾਹ ਦੀਆਂ ਚੁਸਕੀਆਂ ਹੋਣਗੀਆਂ ਹੋਰ ‘ਗਰਮ’
NEXT STORY