Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 18, 2026

    8:31:33 AM

  • cbse  3 language policy supreme court

    'CBSE ਦੀ 3 ਭਾਸ਼ਾਈ ਨੀਤੀ ਅਗਲੇ ਵਿੱਦਿਅਕ ਸੈਸ਼ਨ...

  • us f 16 fighter jet crashes after bird strike

    ਪੰਛੀ ਨਾਲ ਟਕਰਾਉਣ ਮਗਰੋਂ ਅਮਰੀਕੀ F-16 ਫਾਈਟਰ ਜੈੱਟ...

  • nitin nabin  bjp  4 drug free punjab yatras

    ਅੱਜ ਪਠਾਨਕੋਟ ਆਉਣਗੇ ਨਿਤਿਨ ਨਬੀਨ; ਭਾਜਪਾ ਦੀਆਂ 4...

  • kashmir himachal heavy rain snowfall

    ਕਸ਼ਮੀਰ ਤੇ ਹਿਮਾਚਲ ’ਚ ਭਾਰੀ ਮੀਂਹ ਮਗਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਨਵੀਂ ਦਿੱਲੀ
  • ਦੀਵਾਲੀ ਤੋਂ ਪਹਿਲੇ ਮਹਿੰਗਾਈ ਹੋਈ ਘੱਟ

BUSINESS News Punjabi(ਵਪਾਰ)

ਦੀਵਾਲੀ ਤੋਂ ਪਹਿਲੇ ਮਹਿੰਗਾਈ ਹੋਈ ਘੱਟ

  • Updated: 14 Oct, 2014 02:34 PM
ਨਵੀਂ ਦਿੱਲੀ
article
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਦੀਵਾਲੀ ਤੋਂ ਪਹਿਲੇ ਪ੍ਰਚੂਨ ਮਹਿੰਗਾਈ ਦੇ ਮੋਰਚੇ ’ਤੇ ਆਮ ਆਦਮੀ ਦੇ ਲਈ ਖੁਸ਼ਖਬਰੀ ਹੈ। ਫਲ ਅਤੇ ਸਬਜ਼ੀਆਂ ਦੀਆਂ ਕੀਮਤਾਂ ਵਿਚ ਆਈ ਗਿਰਾਵਟ ਨਾਲ ਇਸ ਸਾਲ ਸਤੰਬਰ ਵਿਚ ਪ੍ਰਚੂਨ ਮਹਿੰਗਾਈ 6.46 ਫੀਸਦੀ ’ਤੇ ਆ ਗਈ।
ਤਿਊਹਾਰਾਂ ਤੋਂ ਪਹਿਲੇ ਪ੍ਰਚੂਨ ਮਹਿੰਗਾਈ ’ਚ ਭਾਰੀ ਗਿਰਾਵਟ ਯਕੀਨੀ ਤੌਰ ’ਤੇ ਲੋਕਾਂ ਨੂੰ ਰਾਹਤ ਦੇਣ ਵਾਲੀ ਹੈ। ਦੇਸ਼ ’ਚ ਜਨਵਰੀ 2012 ’ਚ ਉਪਭੋਗਤਾ ਮੁੱਲ ਸੂਚਕ ਅੰਕ (ਸੀ.ਪੀ.ਆਈ.) ਦੀ ਗਿਣਤੀ ਸ਼ੁਰੂ ਹੋਈ ਸੀ, ਉਦੋਂ ਤੋਂ ਪ੍ਰਚੂਨ ਮਹਿੰਗਾਈ ਦਾ ਇਹ ਸਭ ਤੋਂ ਹੇਠਲਾ ਪੱਧਰ ਹੈ।
ਸੀ.ਪੀ.ਆਈ. ਦੇ ਆਧਾਰ ’ਤੇ ਕੁਲ ਖਾਧ ਮਹਿੰਗਾਈ ਵੀ ਸੰਤਬਰ ’ਚ ਘੱਟ ਕੇ 7.67 ਫੀਸਦੀ ’ਤੇ ਆ ਗਈ, ਜੋ ਇਸ ਤੋਂ ਪਿਛਲੇ ਮਹੀਨੇ 9.35 ਫੀਸਦੀ ਅਤੇ ਸਤੰਬਰ 2013 ’ਚ 11.75 ਫੀਸਦੀ ਸੀ।
ਅੰਕੜੇ ਅਤੇ ਪ੍ਰੋਗਰਾਮ ਨੂੰ ਲਾਗੂ ਕਰਨ ਵਾਲੇ ਮੰਤਰਾਲਾ ਵੱਲੋਂ ਜਾਰੀ ਅੰਕੜਿਆਂ ਦੇ ਮੁਤਾਬਕ ਬੀਤੇ ਮਹੀਨੇ ਸਬਜ਼ੀਆਂ ਦੀ ਪ੍ਰਚੂਨ ਮਹਿੰਗਾਈ ਘੱਟ ਕੇ 8.59 ਫੀਸਦੀ ’ਤੇ ਆ ਗਈ, ਜੋ ਅਗਸਤ ’ਚ 15.15 ਫੀਸਦੀ ’ਤੇ ਸੀ। ਯਾਨੀ ਕਿ ਬਾਜ਼ਾਰ ’ਚ ਸਬਜ਼ੀਆਂ ਦੀ ਪ੍ਰਚੂਨ ਕੀਮਤਾਂ ਵਿਚ ਗਿਰਾਵਟ ਆਈ ਹੈ। ਫਲਾਂ ਦੀ ਮਹਿੰਗਾਈ ਵੀ ਅਗਸਤ ਦੇ 24.27 ਫੀਸਦੀ ਦੇ ਮੁਕਾਬਲੇ ਸਤੰਬਰ ਵਿਚ ਘੱਟ ਕੇ 22.4 ਫੀਸਦੀ ਰਹੀ। ਇਸ ਤਰ੍ਹਾਂ ਅੰਡੇ, ਮੱਛੀ ਅਤੇ ਮਾਸ ਜਿਹੇ ਪ੍ਰੋਟੀਨ ਉਤਪਾਦਾਂ ਦੀਆਂ ਕੀਮਤਾਂ ਵੀ ਪਿਛਲੇ ਮਹੀਨੇ ਘੱਟ ਹੋਈਆਂ ਹਨ।
ਥੋਕ ਮਹਿੰਗਾਈ ਦਰ ਦਾ ਅੰਕੜਾ ਮੰਗਲਵਾਰ ਨੂੰ ਜਾਰੀ ਕੀਤਾ ਜਾਵੇਗਾ। ਅਗਸਤ ਵਿਚ ਥੋਕ ਮਹਿੰਗਾਈ ਦਰ 3.74 ਫੀਸਦੀ ’ਤੇ ਸੀ।


  • ਦੀਵਾਲੀ
  • ਖੁਸ਼ਖਬਰੀ
  • inflation
  • country
  • ਰਾਹਤ

ਆਰ.ਬੀ.ਆਈ ਦੀ ਰੁਪਏ ਦੀ ਸੰਦਰਭ ਦਰ

NEXT STORY

Stories You May Like

  • inflation shock  wholesale inflation reaches 9 92  in august
    ਮਹਿੰਗਾਈ ਦਾ ਝਟਕਾ: ਥੋਕ ਮਹਿੰਗਾਈ ਜੁਲਾਈ 'ਚ 9.78% ਤੋਂ ਵੱਧ ਕੇ ਅਗਸਤ ਮਹੀਨੇ 9.92% 'ਤੇ ਪਹੁੰਚੀ
  • us imposed new sanctions
    ਅਮਰੀਕਾ ਨੇ ਇਸ ਦੇਸ਼ 'ਤੇ ਲਗਾ'ਤੀਆਂ ਨਵੀਆਂ ਪਾਬੰਦੀਆਂ ! ਵਧੇਗੀ ਮਹਿੰਗਾਈ
  • madrassas are the root of oppression of minorities in pakistan
    ਪਾਕਿਸਤਾਨ 'ਚ ਘੱਟ-ਗਿਣਤੀਆਂ 'ਤੇ ਜ਼ੁਲਮ ਦੀ ਜੜ੍ਹ: ਸਰਕਾਰੀ ਨਿਗਰਾਨੀ ਤੋਂ ਬਾਹਰ ਚੱਲ ਰਹੇ ਮਦਰੱਸੇ
  • nagar kirtan organized from gurdwara sri ramsar sahib
    ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁ. ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਨਗਰ ਕੀਰਤਨ
  • petrol prices increased
    ਮਹਿੰਗਾ ਹੋਇਆ ਪੈਟਰੋਲ !  ਮਹਿੰਗਾਈ ਨਾਲ ਜੂਝ ਰਹੇ ਈਰਾਨੀ ਨਾਗਰਿਕਾਂ ਦੀ ਵਧੀ ਚਿੰਤਾ
  • government schools
    ਸਰਕਾਰੀ ਸਕੂਲਾਂ ਦੀ ਗਿਣਤੀ ਘੱਟ ਹੋਈ, ਪਰ ਘਬਰਾਉਣ ਦੀ ਗੱਲ ਨਹੀਂ
  • gold mine collapse
    ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ
  • foreign investors pull out rs 7 443 crore from stock market
    ਵਿਦੇਸ਼ੀ ਨਿਵੇਸ਼ਕਾਂ ਨੇ ਸਤੰਬਰ ਦੇ ਪਹਿਲੇ ਹਫਤੇ ’ਚ ਸ਼ੇਅਰ ਬਾਜ਼ਾਰ ’ਚੋਂ 7,443 ਕਰੋੜ ਰੁਪਏ ਕੱਢੇ
  • municipal corporation in dire straits
    ਨਗਰ ਨਿਗਮ ਦੇ ਹਾਲਾਤ ਬਦਤਰ, ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਵੀ ਰੱਖਿਆ ਜਾ...
  • horrific accident at jalandhar railway station
    ਜਲੰਧਰ ਰੇਲਵੇ ਸਟੇਸ਼ਨ 'ਤੇ ਭਿਆਨਕ ਹਾਦਸਾ! ਧੀ ਨੂੰ ਬਚਾਉਣ ਲਈ ਦੌੜੇ ਪਿਤਾ ਦੀ ਮੌਤ,...
  • child kidnapped in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰ ਖੇਡ ਰਿਹਾ ਜਵਾਕ ਹੋਇਆ ਅਗਵਾ, CCTV 'ਚ ਕੈਦ...
  • rain warning for punjab
    ਪੰਜਾਬ 'ਚ ਮੀਂਹ ਦੀ ਚਿਤਾਵਨੀ, ਹੋ ਗਈ ਵੱਡੀ ਭਵਿੱਖਬਾਣੀ
  • dry fruits  desi ghee  and cash stolen from the shop
    ਜਲੰਧਰ ਵਿਖੇ ਚੋਰ ਦੁਕਾਨ 'ਚੋਂ Dry Fruits, ਦੇਸੀ ਘਿਓ ਤੇ ਨਕਦੀ ਲੈ ਕੇ ਹੋਏ ਫਰਾਰ
  • deadly attacked boys returning birthday party in jalandhar
    ਜਲੰਧਰ 'ਚ Birthday Party ਤੋਂ ਪਰਤ ਰਹੇ ਨੌਜਵਾਨਾਂ 'ਤੇ ਇੱਟਾਂ-ਪੱਥਰਾਂ ਨਾਲ...
  • commissioner surinder singh is checking the machines on the streets at night
    ਕਮਿਸ਼ਨਰ ਸੁਰਿੰਦਰ ਸਿੰਘ ਰਾਤ ਨੂੰ ਸੜਕਾਂ ’ਤੇ ਉਤਰ ਕੇ ਕਰ ਰਹੇ ਮਸ਼ੀਨਾਂ ਦੀ ਚੈਕਿੰਗ
  • 84 boxes of illicit liquor recovered from 2 vehicles in guru nanakpura east
    ਗੁਰੂ ਨਾਨਕਪੁਰਾ ਈਸਟ 'ਚ 2 ਗੱਡੀਆਂ 'ਚੋਂ 84 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, 3...
Trending
Ek Nazar
isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • rbi raises rs 2 90 lakh crore
      RBI ਨੇ 2 ਨੀਲਾਮੀਆਂ ਰਾਹੀਂ ਜੁਟਾਏ 2.90 ਲੱਖ ਕਰੋੜ ਰੁਪਏ
    • german company adidas  lays off a large number of indian employees
      ਜਰਮਨ ਕੰਪਨੀ ਨੇ ਵੱਡੀ ਗਿਣਤੀ 'ਚ ਕੀਤੀ ਭਾਰਤੀ ਮੁਲਾਜ਼ਮਾਂ ਦੀ ਛਾਂਟੀ, ਕਿਹਾ-15...
    • canada trump eu
      ''ਜੇ ਕੈਨਡਾ EU 'ਚ ਸ਼ਾਮਲ ਹੋਇਆ ਤਾਂ ਪੂਰਾ ਯੂਰਪ ਭੁਗਤੇਗਾ ਖ਼ਾਮਿਆਜ਼ਾ..!'',...
    • banks will remain closed on september 18
      18 ਸਤੰਬਰ ਨੂੰ ਬੈਂਕ ਰਹਿਣਗੇ ਬੰਦ, ਜਾਣੋ RBI ਨੇ ਕਿਉਂ ਐਲਾਨੀ ਛੁੱਟੀ
    • chinese products pose major threat to national security of western countries
      ਚੀਨੀ ਉਤਪਾਦ ਤੋਂ ਪੱਛਮੀ ਦੇਸ਼ਾਂ ਦੀ ਰਾਸ਼ਟਰੀ ਸੁਰੱਖਿਆ ਨੂੰ ਵੱਡਾ ਖ਼ਤਰਾ,...
    • china africa trade
      ਚੀਨ ਵੱਲੋਂ ਫ੍ਰੀ ਟ੍ਰੇਡ ਐਗਰੀਮੈਂਟ ਦਾ ਐਲਾਨ ! ਫ਼ਿਰ ਵੀ ਨਹੀਂ ਘਟ ਰਹੀਆਂ ਅਫ਼ਰੀਕਾ...
    • rupee falls to 2 month low against dollar  know why
      ਰੁਪਿਆ ਡਿੱਗਿਆ, ਡਾਲਰ ਮੁਕਾਬਲੇ 2 ਮਹੀਨਿਆਂ ਦੇ ਹੇਠਲੇ ਪੱਧਰ 'ਤੇ, ਜਾਣੋ ਕਿਉਂ...
    • jewelers angry over 67  hike in hallmarking fee for gold  demand review
      Gold ਦੀ ਹਾਲਮਾਰਕਿੰਗ ਫੀਸ 'ਚ 67% ਵਾਧੇ ਤੋਂ ਗਹਿਣੇ ਵਿਕਰੇਤਾ ਨਾਰਾਜ਼, ਸਮੀਖਿਆ...
    • sc s big decision on loan recovery banks cannot misbehave for default
      Loan ਰਿਕਵਰੀ 'ਤੇ SC ਦਾ ਵੱਡਾ ਫ਼ੈਸਲਾ : ਕਰਜ਼ਾ ਡਿਫਾਲਟ ਲਈ 'ਗੁੰਡਾਗਰਦੀ' ਨਹੀਂ...
    • india on trump tariff
      ਟਰੰਪ ਦੀ 100 ਫ਼ੀਸਦੀ ਟੈਰਿਫ਼ ਦੀ ਧਮਕੀ 'ਤੇ ਭਾਰਤ ਦਾ ਮੂੰਹਤੋੜ ਜਵਾਬ, ਜਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +