Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 09, 2026

    12:47:19 PM

  • trump reveals wish

    "ਮੈਂ ਨਰਕ 'ਚ ਨਹੀਂ ਜਾਣਾ ਚਾਹੁੰਦਾ" !  80 ਸਾਲਾ...

  • parvinder jhota  s antim ardaas will be held on november 15

    15 ਨਵੰਬਰ ਨੂੰ ਹੋਵੇਗੀ ਪਰਵਿੰਦਰ ਝੋਟਾ ਦੀ ਅੰਤਿਮ...

  • major incident in barnala on the night of diwali

    ਦੀਵਾਲੀ ਦੀ ਰਾਤ ਬਰਨਾਲਾ 'ਚ ਵੱਡੀ ਵਾਰਦਾਤ! ਮਜ਼ਦੂਰ...

  • gold and silver prices took a big jump  silver prices rose 3 thousand

    ਭਾਈ ਦੂਜ ਤੋਂ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਟੋਰਾਂਟੋ
  • ਨੋਰਾ ਰਿਚਰਡਜ਼ ਪੰਜਾਬੀ ਰੰਗਮੰਚ ਸ਼ਤਾਬਦੀ ਨਾਟਕ ਮੇਲੇ ਨੂੰ ਦਰਸ਼ਕਾਂ ਨੇ ਰੱਜ ਕੇ ਮਾਣਿਆ

INTERNATIONAL News Punjabi(ਵਿਦੇਸ਼)

ਨੋਰਾ ਰਿਚਰਡਜ਼ ਪੰਜਾਬੀ ਰੰਗਮੰਚ ਸ਼ਤਾਬਦੀ ਨਾਟਕ ਮੇਲੇ ਨੂੰ ਦਰਸ਼ਕਾਂ ਨੇ ਰੱਜ ਕੇ ਮਾਣਿਆ

  • Updated: 14 Oct, 2014 03:30 PM
ਟੋਰਾਂਟੋ
article
  • Share
    • Facebook
    • Tumblr
    • Linkedin
    • Twitter
  • Comment

ਟੋਰਾਂਟੋ-(ਹੀਰਾ ਰੰਧਾਵਾ)-ਟੋਰਾਂਟੋ ਦੇ ਸ਼ਹਿਰ ਬਰੈਂਪਟਨ ਦੇ ਰੋਜ਼ ਥੀਏਟਰ 'ਚ ਬੀਤੇ ਦਿਨੀਂ ਨੋਰਾ ਰਿਚਰਡਜ਼ ਨੂੰ ਸਮਰਪਿਤ ਪੰਜਾਬੀ ਰੰਗਮੰਚ ਦੀ 100ਵੀਂ ਵਰੇਗੰਢ 'ਤੇ ਮਸ਼ਾਲ ਆਰਟਸ ਵਲੋਂ ਇਕ ਨਾਟਕ ਮੇਲੇ ਦਾ ਆਯੋਜਨ ਕੀਤਾ ਗਿਆ, ਜਿਸ 'ਚ ਸਥਾਨਕ ਟੀਮਾਂ ਵੱਲੋਂ ਵਧੀਆ ਨਾਟਕ ਪੇਸ਼ਕਾਰੀਆਂ ਕੀਤੀਆਂ ਗਈਆਂ। ਪਹਿਲਾਂ ਨਾਟਕ ਸਰਬਜੀਤ ਅਰੋੜਾ ਵਲੋਂ ਨਿਰਦੇਸ਼ਿਤ ਪਾਲੀ ਭੁਪਿੰਦਰ ਦਾ ਲਿਖਿਆ 'ਪੰਜ ਡਾਲਰ ਦਾ ਨੋਟ' ਸੀ, ਜਿਹੜਾ ਪੰਜਾਬੀ ਆਰਟਸ ਐਸੋਸੀਏਸ਼ਨ ਵਲੋਂ ਖ਼ੇਡਿਆ ਗਿਆ। ਇਹ ਨਾਟਕ ਪੰਜਾਬੀ ਮਾਪਿਆਂ ਦੇ ਕੈਨੇਡਾ 'ਚ ਆਉਣ 'ਤੇ ਉਹਨਾਂ ਦੀ ਔਲਾਦ ਦੀਆਂ ਮਜ਼ਬੂਰੀਆਂ ਨੂੰ ਦਰਸਾਉਂਦਾ ਸੀ। ਇਸ ਨਾਟਕ 'ਚ ਜਗਵਿੰਦਰ ਜੱਜ ਦੀ ਭੂਮਿਕਾ ਹਮੇਸ਼ਾ ਦੀ ਤਰ੍ਹਾਂ ਸ਼ਲਾਘਾਯੋਗ ਸੀ, ਜਿਸ ਦੇ ਨਾਲ ਬਾਕੀ ਕਲਾਕਾਰਾਂ ਨੇ ਵੀ ਬਹੁਤ ਵਧੀਆ ਭੂਮਿਕਾਵਾਂ ਨਿਭਾਈਆਂ।
ਦੂਜਾ ਨਾਟਕ 'ਹੈਟਸ-ਅੱਪ' (ਹੈਰੀਟੇਜ਼ ਆਰਟਸ ਐਂਡ ਥੀਏਟਰ ਸੁਸਾਇਟੀ ਆਫ਼ ਯੂਨਾਈਟਡ ਪ੍ਰੋਡਕਸ਼ਨਜ਼) ਵਲੋਂ ਭਾਅਜੀ ਗੁਰਸ਼ਰਨ ਸਿੰਘ ਹੋਰਾਂ ਦਾ ਲਿਖਿਆ ਸੀ, ਜੋ ਹੀਰਾ ਰੰਧਾਵਾ ਦੀ ਨਿਰਦੇਸ਼ਨਾਂ ਹੇਠ ਪੇਸ਼ ਕੀਤਾ ਗਿਆ। ਇਹ ਸੰਗੀਤਕ ਨਾਟਕ ਅੰਗਰੇਜ਼ਾਂ ਵਲੋਂ ਭਾਰਤ ਨੂੰ ਗੁਲਾਮ ਬਣਾਉਣ ਤੋਂ ਲੈ ਕੇ ਉਨ੍ਹਾਂ 'ਚ ਮਜ਼ਹਬੀ ਬਖੇੜੇ ਪਾਉਣ, ਬੱਬਰ ਅਕਾਲੀ ਲਹਿਰ ਵਲੋਂ ਟੋਡੀ ਟਾਊਟਾਂ ਨੂੰ ਸੋਧਾ ਲਾਉਣ, ਅਮਰੀਕਾ 'ਚ ਭਾਰਤੀਆਂ ਨਾਲ ਵਿਤਕਰੇ ਤੇ ਗ਼ਦਰ ਲਹਿਰ ਦੀ ਸਥਾਪਨਾ ਤੋਂ ਲੈ ਕੇ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਵਲੋਂ ਅਸੈਂਬਲੀ 'ਚ ਬੰਬ ਸੁੱਟਣ ਤੇ ਉਨ੍ਹਾਂ 'ਤੇ ਚੱਲ ਰਹੇ ਮੁਕੱਦਮੇ ਦੀਆਂ ਘਟਨਾਵਾਂ ਨੂੰ ਰੂਪਮਾਨ ਕਰਦਾ ਸੀ। 'ਤੇ ਚੱਲੇ ਮੁਕੱਦਮੇ ਦੀਆਂ ਘਟਨਾਵਾਂ ਨੂੰ ਰੂਪਮਾਨ ਕਰਦਾ ਸੀ। ਤੀਜਾ ਨਾਟਕ ਕਾਮੇਡੀ ਸੀ, ਜੋ ਪਾਕਿਸਤਾਨੀ ਭਾਈਚਾਰੇ ਦੀ ਟੀਮ ਵਲੋਂ ਜ਼ਫਰ ਸ਼ਾਹ ਦੀ ਨਿਰਦੇਸ਼ਨਾਂ ਹੇਠ ਖੇਡਿਆ ਗਿਆ, ਜਿਸ ਨੇ ਲੋਕਾਂ ਦਾ ਖੂਬ ਮਨੋਰੰਜਨ ਕੀਤਾ। ਇਸ 'ਚ ਗੁਰਬੀਰ ਗੋਗੋ, ਮਿਸਟਰ ਚੀਮਾ ਤੇ ਜਫ਼ਰ ਸ਼ਾਹ ਦੀਆਂ ਭੂਮਿਕਾਵਾਂ ਸ਼ਲਾਘਾਯੋਗ ਸਨ। ਪ੍ਰੋਗਰਾਮ ਦਾ ਆਖਰੀ ਨਾਟਕ ਨਾਹਰ ਔਜਲਾ ਵਲੋਂ ਚੇਤਨਾ ਮੰਚ ਦੀ ਟੀਮ ਵਲੋਂ 'ਸੁਪਰ ਵੀਜ਼ਾ' ਸੀ, ਜੋ ਕੈਨੇਡਾ 'ਚ ਸੁਪਰ ਵੀਜ਼ੇ 'ਤੇ ਆਏ ਮਾਪਿਆਂ ਦੇ ਦੁਖਾਂਤ ਨੂੰ ਦਰਸਾਉਂਦਾ ਸੀ, ਜਿਨ੍ਹਾਂ ਨੂੰ ਆਪਣੀ ਨੂੰ ਵਲੋਂ ਵਾਰ-ਵਾਰ ਤਾਅਨੇ ਮਿਹਨੇ ਸਹਿਣੇ ਪੈਂਦੇ ਹਨ ਤੇ ਆਖਿਰ ਉਹ ਵਾਪਸ ਭਾਰਤ ਜਾਣ ਦਾ ਫੈਸਲਾ ਕਰਦੇ ਹਨ। ਨਾਟਕ ਵਿੱਚ ਹਲਕੀ-ਫੁਲਕੀ ਕਾਮੇਡੀ ਨਾਟਕ ਨੂੰ ਅੱਗੇ ਤੋਰਦੀ ਹੈ।
ਇਸ ਨਾਟਕ ਮੇਲੇ ਦੇ ਦੌਰਾਨ ਜਿੰਦ ਧਾਰੀਵਾਲ ਵਲੋਂ ਆਪਣੇ ਗੀਤ ਸੁਣਾ ਕੇ ਚੰਗਾ ਰੰਗ ਬੰਨ੍ਹਿਆ ਗਿਆ। ਸਟੇਜ ਸੰਚਾਲਨਾਂ ਸਤਿੰਦਰ ਚਾਹਲ ਤੇ ਜਸਵਿੰਦਰ ਬੱਬੂ ਨੇ ਕੀਤੀ। ਇਸ ਮੌਕੇ ਚੇਤਨਾ ਪ੍ਰਕਾਸ਼ਨ ਲੁਧਿਆਣਾ ਵਲੋਂ ਪੁਸਤਕ ਪ੍ਰਦਰਸ਼ਨੀ ਲਗਾਈ ਗਈ, ਜਿਥੋਂ ਦਰਸ਼ਕਾਂ ਨੇ ਬਹੁਤ ਸਾਰੀਆਂ ਪੁਸਤਕਾਂ ਖਰੀਦੀਆਂ। ਕੁਲ ਮਿਲਾ ਕੇ ਇਸ ਸਫ਼ਲ ਨਾਟਕ ਮੇਲੇ ਨੂੰ ਦਰਸ਼ਕਾਂ ਨੇ ਭਰਵਾਂ ਹੁੰਗਾਰਾ ਦਿੱਤਾ। ਜ਼ਿਕਰਯੋਗ ਹੈ ਕਿ ਇਨ੍ਹੀਂ ਦਿਨਂ ਜੀਟੀਏ 'ਚ ਨਾਟਕਾਂ ਦੀ ਇਕ ਲਹਿਰ ਚੱਲ ਰਹੀ ਹੈ, ਜਿਸ ਅਧੀਨ ਰੰਗਮੰਚ ਪ੍ਰੇਮੀਆਂ ਨੂੰ ਬਹੁਤ ਸਾਰੇ ਮਿਆਰੀ ਤੇ ਉਨ੍ਹਾਂ ਦੀਆਂ ਦੁੱਖ ਤਕਲੀਫਾਂ 'ਤੇ ਆਧਾਰਿਤ ਨਾਟਕ ਦਰਸ਼ਕਾਂ ਨੂੰ ਵੇਖਣ ਨੂੰ ਮਿਲ ਰਹੇ ਹਨ। ਹਰ ਮਹੀਨੇ ਕੋਈ ਨਾ ਕੋਈ ਨਾਟਕ ਹੁੰਦਾ ਹੀ ਰਹਿੰਦਾ ਹੈ। ਪੰਜਾਬੀ ਰੰਗਮੰਚ ਦਾ ਭਵਿੱਖ ਟੋਰਾਂਟੋ ਖ਼ੇਤਰ 'ਚ ਕਾਫ਼ੀ ਉਜਵੱਲ ਹੈ।

  • ਨੋਰਾ ਰਿਚਰਡਜ਼
  • ਪੰਜਾਬੀ ਰੰਗਮੰਚ
  • play
  • punjabi rangmanch

ਆਈ. ਐੱਸ. ਦੀ ਕੈਦ ਵਿਚ ਕੈਂਟਲੀ ਦੇ ਪਰਿਵਾਰ ਨੇ ਕੀਤੀ ਦੁਬਾਰਾ ਸੰਪਰਕ ਦੀ ਅਪੀਲ

NEXT STORY

Stories You May Like

  • what happened to sidhu moosewala has now become a trend in punjab rahul gandhi
    ਰਾਹੁਲ ਗਾਂਧੀ ਨੇ ਸਿੱਧੂ ਮੂਸੇਵਾਲਾ ਦੀ ਕੀਤੀ ਰੱਜ ਕੇ ਤਾਰੀਫ਼-'ਮੂਸੇਵਾਲਾ ਬਹੁਤ ਟੈਲੈਂਟਿਡ ਮੁੰਡਾ ਸੀ'
  • president murmu  kumbh mela  flag
    ਰਾਸ਼ਟਰਪਤੀ ਮੁਰਮੂ ਨੇ ਨਾਸਿਕ-ਤ੍ਰਿੰਬਕੇਸ਼ਵਰ ਸਿੰਘਹਸਥ ਕੁੰਭ ਮੇਲੇ ਦੀ ਸ਼ੁਰੂਆਤ ਲਈ ਲਹਿਰਾਇਆ ਝੰਡਾ
  • a delegation of punjabi artists meeting with union minister ashwini vaishnav
    ਪੰਜਾਬੀ ਕਲਾਕਾਰਾਂ ਦੇ ਵਫ਼ਦ ਨੇ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਗੰਭੀਰ ਮੁੱਦਿਆਂ ਨੂੰ ਲੈ ਕੇ ਕੀਤੀ ਅਹਿਮ ਬੈਠਕ
  • punjabi female councillor in canada
    ਕੈਨੇਡਾ 'ਚ ਪੰਜਾਬੀ ਮਹਿਲਾ ਕੌਂਸਲਰ ਨੂੰ ਨਿਸ਼ਾਨਾ ਬਣਾ ਕੇ ਲਗਾਏ ਗਏ ਨਫ਼ਰਤ ਭਰੇ ਪੋਸਟਰ, ਮਾਮਲਾ ਭਖਿਆ
  • court issues fresh summons to bollywood actor nora fatehi as witness
    'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ ਪਾਈ ਝਾੜ, ਨਵਾਂ ਸੰਮਨ ਕੀਤਾ ਜਾਰੀ
  • mann ki baat punjab
    'ਮਨ ਕੀ ਬਾਤ' 'ਚ ਹੋਇਆ ਪੰਜਾਬ ਦਾ ਜ਼ਿਕਰ ! PM ਮੋਦੀ ਨੇ 'ਨਵ ਤ੍ਰਿੰਝਣ' ਦੀ ਰੱਜ ਕੇ ਕੀਤੀ ਸ਼ਲਾਘਾ
  • advani ji an inspiring journey towards a centenary
    ਅਡਵਾਨੀ ਜੀ : ਇਕ ਸ਼ਤਾਬਦੀ ਵੱਲ ਵਧਦੀ ਪ੍ਰੇਰਣਾਦਾਇਕ ਯਾਤਰਾ
  • fir registered on  meta
    ‘Meta’ ’ਤੇ ਬਾਲ ਜਿਨਸੀ ਸ਼ੋਸ਼ਣ ਸਮੱਗਰੀ ਨੂੰ ਲੈ ਕੇ FIR ਦਰਜ
  • diwali night jalandhar
    ਦੀਵਾਲੀ ਮੌਕੇ ਜਲੰਧਰ 'ਚ ਲੱਗੀ ਭਿਆਨਕ ਅੱਗ, ਵਿਅਕਤੀ ਦੀ ਦਰਦਨਾਕ ਮੌਤ
  • diwali night jalandhar
    ਦੀਵਾਲੀ ਮੌਕੇ ਜਲੰਧਰ 'ਚ ਲੱਗੀ ਭਿਆਨਕ ਅੱਗ, ਵਿਅਕਤੀ ਦੀ ਦਰਦਨਾਕ ਮੌਤ
  • parwinder singh jhota s last rites funreal 26 days after his murder
    ਕਤਲ ਦੇ 26 ਦਿਨਾਂ ਬਾਅਦ ਪਰਵਿੰਦਰ ਸਿੰਘ ਝੋਟਾ ਦਾ ਕੀਤਾ ਗਿਆ ਅੰਤਿਮ ਸੰਸਕਾਰ, ਵੱਡੀ...
  • punjab weather raining
    ਪੰਜਾਬ 'ਚ ਪਵੇਗਾ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਕੀਤੀ ਵੱਡੀ...
  • massive fire broke out in a firecracker stall in jalandhar
    ਜਲੰਧਰ 'ਚ ਪਟਾਕਿਆਂ ਦੇ ਸਟਾਲ 'ਚ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ ਉੱਠੀਆਂ ਅੱਗ...
  • speeding truck rammed into baba sahib ambedkar chowk in jalandhar
    ਜਲੰਧਰ 'ਚ ਤੇਜ਼ ਰਫ਼ਤਾਰ ਟਰੱਕ ਨੇ ਬਾਬਾ ਸਾਹਿਬ ਅੰਬੇਡਕਰ ਚੌਂਕ ਨੂੰ ਮਾਰੀ ਟੱਕਰ,...
  • ind vs pak son of a jalandhar pakistan century
    ਜਲੰਧਰ 'ਚ ਛੋਲੇ-ਕੁਲਚੇ ਵੇਚਣ ਵਾਲੇ ਦੇ ਮੁੰਡੇ ਨੇ ਪਾਕਿਸਤਾਨ ਦਾ ਕੱਢ 'ਤਾ ਧੂੰਆਂ...
  • a trolley loaded with straw caught fire
    ਜਲੰਧਰ-ਨਕੋਦਰ ਹਾਈਵੇਅ 'ਤੇ ਪਰਾਲੀ ਨਾਲ ਲੱਦੀ ਟਰਾਲੀ ਨੂੰ ਲੱਗੀ ਅੱਗ
Trending
Ek Nazar
pope arrives in argentina

ਪੋਪ ਅਰਜਨਟੀਨਾ ਪਹੁੰਚੇ, ਰਾਸ਼ਟਰਪਤੀ ਮਿਲੇਈ ਨੂੰ ਲੋਕਾਂ ਨੂੰ ਤਰਜੀਹ ਦੇਣ ਦੀ ਕੀਤੀ...

diwali 2026 auspicious timing for lakshmi puja begins

ਦੀਵਾਲੀ 2026: ਲਕਸ਼ਮੀ ਪੂਜਾ ਲਈ ਸ਼ੁਭ ਮੁਹੂਰਤ ਦਾ ਸਮਾਂ ਸ਼ੁਰੂ; ਜਾਣੋ ਪੂਜਾ ਵਿਧੀ...

acc rising stars asia cup

Team India ਨੂੰ ਲੱਗਾ ਝਟਕਾ ! ਅਚਾਨਕ ਧਾਕੜ ਖਿਡਾਰੀ ਹੋਇਆ ਬਾਹਰ, ਇਸ ਨੌਜਵਾਨ ਨੂੰ...

ind vs pak son of a jalandhar pakistan century

ਜਲੰਧਰ 'ਚ ਛੋਲੇ-ਕੁਲਚੇ ਵੇਚਣ ਵਾਲੇ ਦੇ ਮੁੰਡੇ ਨੇ ਪਾਕਿਸਤਾਨ ਦਾ ਕੱਢ 'ਤਾ ਧੂੰਆਂ...

incident in krakow

ਪੋਲੈਂਡ ਦੇ ਕ੍ਰਾਕੋ 'ਚ ਗੋਲੀਬਾਰੀ , ਛੇ ਲੋਕਾਂ ਦੀ ਮੌਤ; ਯੂਕੇ ਦੇ PM ਨੇ...

opposition leader eisenkot

ਨੇਤਨਯਾਹੂ ਨੂੰ ਝਟਕਾ, ਵਿਰੋਧੀ ਧਿਰ ਦੇ ਨੇਤਾ ਆਈਜ਼ੇਨਕੋਟ ਨੂੰ ਮਿਲਿਆ 'ਸਰਕਾਰ'...

esha deol poses with ex husband bharat takhtani during the diwali bash

ਤਲਾਕ ਤੋਂ 2 ਸਾਲ ਬਾਅਦ ਇਕੱਠੇ ਦਿਖੇ ਈਸ਼ਾ ਦਿਓਲ ਤੇ ਭਾਰਤ ਤਖਤਾਨੀ, Ex-Husband...

sunny deol proud of ramayana part 1

'ਰਾਮਾਇਣ' 'ਚ ਹਨੂੰਮਾਨ ਬਣੇ ਸੰਨੀ ਦਿਓਲ ਨੇ Fans ਨੂੰ ਕੀਤੀ ਖਾਸ ਅਪੀਲ

ramayana makers warn legal action unauthorised recording ranbir kapoor

ਥੀਏਟਰਾਂ 'ਚ 'ਰਾਮਾਇਣ' ਰਿਕਾਰਡ ਕਰਨ ਵਾਲਿਆਂ ਦੀ ਖੈਰ ਨਹੀਂ, ਨਿਰਮਾਤਾਵਾਂ ਨੇ...

rain will spoil the fun of diwali tomorrow

ਭਲਕੇ ਦੀਵਾਲੀ ਦਾ ਮਜ਼ਾ ਖ਼ਰਾਬ ਕਰੇਗੀ ਬਾਰਿਸ਼ ! ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦਾ...

major restrictions in hoshiarpur district until january 7

ਹੁਸ਼ਿਆਰਪੁਰ ਜ਼ਿਲ੍ਹੇ 'ਚ 7 ਜਨਵਰੀ ਤੱਕ ਵੱਡੀਆਂ ਪਾਬੰਦੀਆਂ! DC ਆਸ਼ਿਕਾ ਜੈਨ ਨੇ...

girl  accused  life imprisonment  sentence  court

ਕੁੜੀ ਨਾਲ ਜਬਰ-ਜ਼ਿਨਾਹ ਦੇ ਮੁਲਜ਼ਮ ਨੂੰ ਮੌਤ ਤੱਕ ਉਮਰ ਕੈਦ ਦੀ ਸਜ਼ਾ

mridangam player sridhar parthasarathy dies during diwali concert in pune

ਲਾਈਵ ਦੌਰਾਨ ਦਿੱਗਜ ਕਲਾਕਾਰ ਨੂੰ ਆਇਆ ਹਾਰਟ ਅਟੈਕ ! ਸੰਗੀਤ ਜਗਤ 'ਚ ਪਸਰਿਆ ਮਾਤਮ

bigg boss 20 kaashvi hiranandani hints at breakup with scoutop

BB 20: Scout ਤੇ Love Gill ਦੀ ਨੇੜਤਾ ਵੇਖ ਪ੍ਰੇਮਿਕਾ Kaashvi ਨੇ ਕਰ'ਤਾ...

thieves target a home

ਦੀਵਾਲੀ ਤੋਂ ਪਹਿਲਾਂ ਨਿਕਲਿਆ ਦੀਵਾਲਾ, ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, 5.30...

orders issued to arrest the   comedy king   who makes everyone laugh

ਸਭ ਨੂੰ ਹਸਾਉਣ ਵਾਲੇ 'ਕਾਮੇਡੀ ਕਿੰਗ' ਨੂੰ ਗ੍ਰਿਫਤਾਰ ਕਰਨ ਦੇ ਹੁਕਮ

jio launches a new recharge plan

10,000 ਰੁਪਏ ਦਾ ਰੀਚਾਰਜ ਤੇ 3 ਸਾਲਾਂ ਤੱਕ ਨੋ ਟੈਂਸ਼ਨ, Jio ਨੇ ਲਾਂਚ ਕੀਤਾ ਨਵਾਂ...

ajay jadeja on arshdeep singh

'ਅਰਸ਼ਦੀਪ ਸਿੰਘ ਲਾਲਚੀ ਹੋ ਗਿਆ...', ਜਾਣੋ ਸਾਬਕਾ ਕ੍ਰਿਕਟਰ ਨੇ ਕਿਉਂ ਆਖ਼ੀ ਇਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • donald trump s statement
      ਸਖ਼ਤ Deportation policy ਨੇ ਹਰਾ'ਤਾ ! ਟਰੰਪ ਦਾ ਵੱਡਾ ਬਿਆਨ
    • diwali in white house
      ਰਾਸ਼ਟਰਪਤੀ ਟਰੰਪ ਨੇ ਵਾਈਟ ਹਾਊਸ 'ਚ ਮਨਾਈ ਦੀਵਾਲੀ ! ਭੇਟ ਕੀਤੀ ਗਈ ਹਨੂੰਮਾਨ...
    • afghanistan is free of isis
      ਅਫ਼ਗਾਨਿਸਤਾਨ 'ਚੋਂ ISIS ਦਾ ਹੋ ਗਿਆ ਸਫ਼ਾਇਆ ! ਤਾਲਿਬਾਨ ਨੇ ਕੀਤਾ ਵੱਡਾ ਦਾਅਵਾ
    • china eu trade
      ਲਗਾਤਾਰ ਖ਼ਰਾਬ ਹੁੰਦੇ ਜਾ ਰਹੇ ਚੀਨ ਤੇ ਯੂਰਪੀ ਦੇਸ਼ਾਂ ਦੇ ਵਪਾਰਕ ਸਬੰਧ ! ਜਾਣੋ ਕੀ...
    • violent clashes in pakistan occupied kashmir
      ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਹਿੰਸਕ ਝੜਪਾਂ! ਸੁਰੱਖਿਆ ਬਲਾਂ ਦੀ...
    • 10year lng agreement between abu dhabi adnoc and gujarat energy
      ਅਬੂ ਧਾਬੀ ਦੀ ADNOC ਤੇ ਗੁਜਰਾਤ ਐਨਰਜੀ ਵਿਚਕਾਰ 10 ਸਾਲਾਂ ਦਾ LNG ਸਮਝੌਤਾ
    • japan attracting indian tourists
      ਭਾਰਤੀ ਟੂਰਿਸਟਾਂ ਨੂੰ ਖਿੱਚਣ ਦੀ ਤਿਆਰੀ 'ਚ ਜਾਪਾਨ ! 18 ਫ਼ੀਸਦੀ ਤੱਕ ਦਾ ਹੋਇਆ...
    • ai chatbot becomes dangerous
      ਖ਼ਤਰਨਾਕ ਬਣਿਆ AI ਚੈਟਬੋਟ! ਆਤਮਹੱਤਿਆ ਦੀ ਯੋਜਨਾ ਤੇ ਨੋਟ ਲਿਖਵਾਉਣ 'ਤੇ ਗੂਗਲ...
    • highway collision
      ਅਫਗਾਨਿਸਤਾਨ 'ਚ ਹਾਈਵੇਅ ਟੱਕਰ 'ਚ ਸੱਤ ਲੋਕਾਂ ਦੀ ਮੌਤ, ਦੋ ਜ਼ਖਮੀ
    • us militar action
      ਅਮਰੀਕੀ ਫੌਜ ਨੇ ਓਮਾਨ ਦੀ ਖਾੜੀ 'ਚ ਵਪਾਰਕ ਜਹਾਜ਼ ਨੂੰ ਬਣਾਇਆ ਨਿਸ਼ਾਨਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +