Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    6:36:53 PM

  • punjab government forms 7 member coordination committee on sacrilege law

    ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

  • amritsar airport passengers flight

    ਅੰਮ੍ਰਿਤਸਰ ਏਅਰਪੋਰਟ ਆਉਣ ਵਾਲਿਆਂ ਲਈ ਵੱਡੀ ਖ਼ਬਰ,...

  • shahzad bhatti government uapa

    ਸ਼ਹਿਜ਼ਾਦ ਭੱਟੀ ਨੈੱਟਵਰਕ ਖ਼ਿਲਾਫ਼ ਸਰਕਾਰ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gurdaspur News
  • ਬਟਾਲਾ
  • ਪੰਜਾਬ ਐਂਡ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਨੇ ਦਿੱਤਾ ਧਰਨਾ

GURDASPUR News Punjabi(ਗੁਰਦਾਸਪੁਰ)

ਪੰਜਾਬ ਐਂਡ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਨੇ ਦਿੱਤਾ ਧਰਨਾ

  • Updated: 15 Oct, 2014 01:20 AM
ਬਟਾਲਾ
article
  • Share
    • Facebook
    • Tumblr
    • Linkedin
    • Twitter
  • Comment

ਬਟਾਲਾ(ਬੇਰੀ, ਖੋਖਰ)-ਪੰਜਾਬ ਐਂਡ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਜ਼ਿਲਾ ਗੁਰਦਾਸਪੁਰ ਦੇ ਸਮੂਹ ਕਾਲਜਾਂ ਦੇ ਅਧਿਆਪਕਾਂ ਨੇ ਐੈੱਸ. ਡੀ. ਐੱਮ. ਬਟਾਲਾ ਦੇ ਦਫਤਰ ਮੂਹਰੇ ਧਰਨਾ ਦਿੱਤਾ, ਜਿਸ ਦੀ ਅਗਵਾਈ ਪ੍ਰੋ. ਪਵਨ ਕੁਮਾਰ ਸ਼ਰਮਾ ਅਤੇ ਮੈਡਮ ਰਾਜ ਸ਼ਰਮਾ ਨੇ ਕੀਤੀ। ਇਸ ਮੌਕੇ ਬੁਲਾਰਿਆਂ ਨੇ ਸਹਾਇਤਾ ਪ੍ਰਾਪਤ ਕਾਲਜਾਂ ਦੇ ਅਧਿਆਪਕਾਂ ਦੀਆਂ ਭਖਦੀਆਂ ਮੰਗਾਂ ਬਾਰੇ ਕਿਹਾ ਕਿ 16 ਮਹੀਨਿਆਂ ਤੋਂ ਕਾਲਜਾਂ ਨੂੰ ਗ੍ਰਾਂਟ ਪ੍ਰਾਪਤ ਨਹੀਂ ਹੋਈ, ਜਿਸ ਕਾਰਨ ਹਜ਼ਾਰਾਂ ਅਧਿਆਪਕ ਅਤੇ ਉਨ੍ਹਾਂ ਦੇ ਪਰਿਵਾਰ ਮੁਸ਼ਕਿਲ ਵਿਚ ਆ ਗਏ ਹਨ, ਹਾਈਕੋਰਟ ਦੀਆਂ ਹਦਾਇਤਾਂ ਨੂੰ ਅਣਗੌਲਿਆਂ ਕਰਕੇ ਨਵੇਂ ਅਧਿਆਪਕਾਂ ਦੀ ਭਰਤੀ ਨਹੀਂ ਕੀਤੀ ਗਈ, ਰਿਫਰੈਸ਼ਰ ਕੋਰਸਾਂ 'ਚ ਹੋਈ ਦੇਰੀ ਨਾਲ ਅਧਿਆਪਕਾਂ ਦੇ ਅਗਲੇ ਗਰੇਡਾਂ 'ਚ ਦੇਰੀ ਹੋ ਰਹੀ ਹੈ। ਬੁਲਾਰਿਆਂ ਨੇ ਕਿਹਾ ਕਿ ਜੇਕਰ ਗ੍ਰਾਂਟ ਜਲਦੀ ਜਾਰੀ ਨਾ ਹੋਈ ਤਾਂ ਕਾਲਜਾਂ ਨੂੰ ਚਲਾਉਣ ਲਈ ਵਿਦਿਆਰਥੀਆਂ ਦੀਆਂ ਫੀਸਾਂ ਵਧ ਜਾਣਗੀਆਂ ਅਤੇ ਆਮ ਜਨਤਾ 'ਤੇ ਬੋਝ ਪੈ ਜਾਵੇਗਾ, ਜਿਸ ਨਾਲ ਉਚੇਰੀ ਸਿੱਖਿਆ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਹੋ ਜਾਵੇਗੀ, ਇਸ ਲਈ ਸਰਕਾਰ ਨੂੰ ਗ੍ਰਾਂਟਾਂ ਜਾਰੀ ਕਰਨੀਆਂ ਚਾਹੀਦੀਆਂ ਹਨ।
ਇਸ ਮੌਕੇ ਪ੍ਰੋ. ਮੁਖਵਿੰਦਰ ਸਿੰਘ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਇਹ ਜਾਇਜ਼ ਮੰਗਾਂ ਨਾ ਮੰਨੀਆਂ ਤਾਂ ਇਹ ਅੰਦੋਲਨ ਰਾਜ ਪੱਧਰ 'ਤੇ ਅਣਮਿੱਥੇ ਸਮੇਂ ਲਈ ਚੱਲਦਾ ਰਹੇਗਾ। ਸਾਬਕਾ ਜ਼ਿਲਾ ਪ੍ਰਧਾਨ ਪ੍ਰੋ. ਪਵਨ ਕੁਮਾਰ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ, ਗਰਾਂਟ ਇਨ ਏਡ ਕਾਲਜਾਂ ਦੇ ਸਾਰੇ ਪ੍ਰੋਫੈਸਰਾਂ ਨੂੰ ਹੁੰਮ-ਹੁੰਮਾ ਕੇ ਚੰਡੀਗੜ੍ਹ ਵਿਚ 20 ਨਵੰਬਰ ਨੂੰ ਹੋਣ ਵਾਲੀ ਸੂਬਾ ਪੱਧਰੀ ਰੈਲੀ ਵਿਚ ਪਹੁੰਚਣ ਦੀ ਅਪੀਲ ਕੀਤੀ।

  • ਪਵਨ ਕੁਮਾਰ
  • ਰਾਜ ਸ਼ਰਮਾ
  • Pawan Kumar
  • Raj Sharma

ਪਤੀ ਤੇ ਸਹੁਰੇ ਵਿਰੁੱਧ ਕੇਸ ਦਰਜ

NEXT STORY

Stories You May Like

  • farmers   protest ends in chandigarh
    ਚੰਡੀਗੜ੍ਹ 'ਚ ਕਿਸਾਨਾਂ ਦਾ ਧਰਨਾ ਖ਼ਤਮ, ਸਰਕਾਰ ਤੋਂ ਲਿਖ਼ਤੀ ਭਰੋਸਾ ਮਿਲਣ ਮਗਰੋਂ ਕੀਤਾ ਐਲਾਨ
  • farmers   protest continues for the fourth day in chandigarh
    ਚੰਡੀਗੜ੍ਹ 'ਚ ਚੌਥੇ ਦਿਨ ਵੀ ਕਿਸਾਨਾਂ ਦਾ ਧਰਨਾ ਜਾਰੀ, ਅੱਜ ਲਿਆ ਜਾਵੇਗਾ ਵੱਡਾ ਐਕਸ਼ਨ
  • protest case
    ਕਿਸਾਨ ਜੱਥੇਬੰਦੀਆਂ ਨੇ ਬਿਜਲੀ ਵਿਭਾਗ ਦੇ ਐੱਸ. ਈ. ਦਫ਼ਤਰ ਦੇ ਸਾਹਮਣੇ ਧਰਨਾ ਦਿੱਤਾ
  • important news about government bus travel in punjab
    ਪੰਜਾਬ ’ਚ ਸਰਕਾਰੀ ਬੱਸਾਂ ਦੇ ਸਫ਼ਰ ਬਾਰੇ ਅਹਿਮ ਖ਼ਬਰ, ਯੂਨੀਅਨ ਵਲੋਂ ਚੱਕਾ ਜਾਮ ਦੀ ਚਿਤਾਵਨੀ
  • prisoner cannot be punished for co accused  s crime
    ਕੈਦੀ ਨੂੰ ਨਹੀਂ ਦਿੱਤੀ ਜਾ ਸਕਦੀ ਸਹਿ-ਮੁਲਜ਼ਮ ਦੇ ਅਪਰਾਧ ਦੀ ਸਜ਼ਾ, ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦਾ ਵੱਡਾ ਆਦੇਸ਼
  • khalsa college grade 4 employee commits suicide
    ਪੰਜਾਬ: ਖਾਲਸਾ ਕਾਲਜ ਦੇ ਕਰਮਚਾਰੀ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਕੀਤੀ ਵਾਇਰਲ
  • good news before teachers day
    ਟੀਚਰਜ਼ ਡੇਅ ਤੋਂ ਪਹਿਲਾਂ ਖ਼ੁਸ਼ਖ਼ਬਰੀ, ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮਿਲੇਗਾ ਵੱਡਾ ਸਨਮਾਨ, ਪੜ੍ਹੋ ਨਾਵਾਂ ਦੀ LIST
  • holiday declared in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
  • jalandhar police register fir against singer nijjar
    ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • fake travel agent arrested
    ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ...
  • punjab ban on filling petrol in these vehicles
    ਪੰਜਾਬ : ਇਨ੍ਹਾਂ ਵਾਹਨਾਂ 'ਚ ਪੈਟਰੋਲ ਭਰਨ 'ਤੇ ਬੈਨ! ਪੈਟਰੋਲ ਪੰਪਾਂ ਲਈ ਨਵਾਂ...
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੁਰਦਾਸਪੁਰ ਦੀਆਂ ਖਬਰਾਂ
    • pathankot police destroys modified silencers of bullet motorcycles
      ਪਠਾਨਕੋਟ ਪੁਲਸ ਨੇ ਬੁਲੇਟ ਮੋਟਰਸਾਈਕਲਾਂ ਦੇ ਮੋਡੀਫ਼ਾਈਡ ਸਾਇਲੈਂਸਰ ਕੀਤੇ ਨਸ਼ਟ
    • body of newlywed woman found in canal at qila lal singh
      ਕਿਲਾ ਲਾਲ ਸਿੰਘ ਵਿਖੇ ਨਹਿਰ ’ਚੋਂ ਨਵ-ਵਿਆਹੁਤਾ ਦੀ ਲਾਸ਼ ਮਿਲੀ
    • storm wreaks havoc in gurdaspur
      ਗੁਰਦਾਸਪੁਰ 'ਚ ਤੇਜ਼ ਤੂਫਾਨ ਲੈ ਕੇ ਆਇਆ ਵੱਡੀ ਤਬਾਹੀ, ਬਿਜਲੀ ਦੇ ਖੰਭੇ ਤੇ ਰੁੱਖ...
    • dengue  larvae found in thousands of homes
      ਡੇਂਗੂ ਦਾ ਮੰਡਰਾ ਰਿਹੈ ਖ਼ਤਰਾ : ਸਿਹਤ ਵਿਭਾਗ ਨੇ ਛੇੜੀ ’ਹੱਲਾ ਬੋਲ’ ਮੁਹਿੰਮ,...
    • voter list revision under sir 2026 accelerates in gurdaspur
      ਗੁਰਦਾਸਪੁਰ 'ਚ SIR-2026 ਤਹਿਤ ਵੋਟਰ ਸੂਚੀ ਸੁਧਾਈ ਤੇਜ਼,100% ਡਿਜੀਟਾਈਜੇਸ਼ਨ...
    • theft committed by breaking the shutters of 10 shops in wadala bangar
      ਵਡਾਲਾ ਬਾਂਗਰ 'ਚ 10 ਦੁਕਾਨਾਂ ਦੇ ਸ਼ਟਰ ਤੋੜ ਕੇ ਚੋਰੀ, ਰੋਸ 'ਚ ਦੁਕਾਨਦਾਰਾਂ ਨੇ...
    • preparations for the wedding anniversary of sri guru nanak dev ji are complete
      ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀਆਂ ਤਿਆਰੀਆਂ ਮੁਕੰਮਲ, 18 ਸਤੰਬਰ ਨੂੰ...
    • two arrested on charges of drug use
      ਨਸ਼ਾ ਕਰਨ ਦੇ ਦੋਸ਼ ਹੇਠ 2 ਗ੍ਰਿਫ਼ਤਾਰ, ਸਿਲਵਰ ਪੇਪਰ ਤੇ ਲਾਈਟਰ ਬਰਾਮਦ
    • horrific accident on the malikpur sundarchak road
      ਮਲਿਕਪੁਰ-ਸੁੰਦਰਚੱਕ ਮਾਰਗ ’ਤੇ ਟਰੱਕ ਤੇ ਕੈਂਟਰ ਵਿਚਾਲੇ ਜ਼ੋਰਦਾਰ ਟੱਕਰ, ਦੁਕਾਨਾਂ...
    • truck crashes into stationary truck from behind  4 injured
      ਸੜਕ ’ਤੇ ਖੜ੍ਹੇ ਟਰੱਕ ਨੂੰ ਪਿੱਛੋਂ ਆ ਰਹੇ ਟਰੱਕ ਨੇ ਮਾਰੀ ਟੱਕਰ, 4 ਜ਼ਖਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +