Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    4:49:24 PM

  • amritsar airport  passengers  flight

    ਅੰਮ੍ਰਿਤਸਰ ਏਅਰਪੋਰਟ ਆਉਣ ਵਾਲਿਆਂ ਲਈ ਵੱਡੀ ਖ਼ਬਰ,...

  • controversy shooting of singer nijjar s new song in dav college jalandhar

    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ...

  • shahzad bhatti  government  uapa

    ਸ਼ਹਿਜ਼ਾਦ ਭੱਟੀ ਨੈੱਟਵਰਕ ਖ਼ਿਲਾਫ਼ ਸਰਕਾਰ ਦੀ ਵੱਡੀ...

  • epfo employees government salary limit increased

    12 ਸਾਲ ਬਾਅਦ EPFO ਮੁਲਾਜ਼ਮਾਂ ਨੂੰ ਵੱਡੀ ਰਾਹਤ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gurdaspur News
  • ਕਾਹਨੂੰਵਾਨ
  • ਛੋਟਾ ਘੱਲੂਘਾਰਾ ਸਾਹਿਬ ਸ਼ਹੀਦੀ ਯਾਦਗਾਰ ਹੋਈ ਅਣਦੇਖੀ ਦਾ ਸ਼ਿਕਾਰ

GURDASPUR News Punjabi(ਗੁਰਦਾਸਪੁਰ)

ਛੋਟਾ ਘੱਲੂਘਾਰਾ ਸਾਹਿਬ ਸ਼ਹੀਦੀ ਯਾਦਗਾਰ ਹੋਈ ਅਣਦੇਖੀ ਦਾ ਸ਼ਿਕਾਰ

  • Updated: 15 Oct, 2014 01:22 AM
ਕਾਹਨੂੰਵਾਨ
article
  • Share
    • Facebook
    • Tumblr
    • Linkedin
    • Twitter
  • Comment

ਕਾਹਨੂੰਵਾਨ(ਜਾਫਲਪੁਰ)-ਛੋਟਾ ਘੱਲੂਘਾਰਾ ਸਾਹਿਬ ਵਿਖੇ ਹਜ਼ਾਰਾਂ ਸ਼ਹੀਦ ਸਿੰਘਾਂ ਦੀ ਯਾਦ ਵਿਚ ਬਣੀ ਯਾਦਗਾਰ ਦੇ ਮੁੱਖ ਗੇਟ ਸਾਹਮਣਿਓਂ ਲੰਘਦੀ ਡਰੇਨ ਵਾਲੇ ਪਾਸੇ ਅਤੇ ਪਾਰਕਿੰਗ ਕੰਪਲੈਕਸ ਵਿਚ ਲੱਗੇ ਕੂੜੇ ਦੇ ਵੱਡੇ ਢੇਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 'ਸਵੱਛ ਭਾਰਤ' ਮੁਹਿੰਮ 'ਤੇ ਪ੍ਰਸ਼ਨ ਚਿੰਨ੍ਹ ਲਗਾ ਰਹੇ ਹਨ। ਇਸ ਸਥਾਨ ਨੂੰ ਦੇਖਣ ਲਈ ਦੂਰੋਂ-ਦੂਰੋਂ ਸੈਲਾਨੀ ਹਰ ਰੋਜ਼ ਇਥੇ ਆਉਂਦੇ ਹਨ। ਇਹ ਯਾਦਗਾਰ ਇਤਿਹਾਸਕ ਘਟਨਾਵਾਂ ਦੀ ਗਵਾਹੀ ਭਰਨ ਤੋਂ ਇਲਾਵਾ ਖੂਬਸੂਰਤੀ ਦਾ ਬੇਜੋੜ ਮੁਜੱਸਮਾ ਹੈ। ਇਸ ਸਥਾਨ ਉੱਪਰ ਰਮਨੀਕ ਅਤੇ ਵਿਸ਼ਾਲ ਯਾਦਗਾਰਾਂ ਉਸਾਰਨ ਲਈ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵਿਸ਼ੇਸ਼ ਰੁਚੀ ਲੈ ਕੇ ਕਰੋੜਾਂ ਦੀ ਰਕਮ ਆਪਣੇ ਡਰੀਮ ਪ੍ਰਾਜੈਕਟ ਨੂੰ ਨੇਪਰੇ ਚਾੜ੍ਹਨ ਲਈ ਦਿੱਤੀ ਸੀ। ਇਸ ਯਾਦਗਾਰ ਦੀ ਖੂਬਸੂਰਤੀ ਨੂੰ ਬਰਕਰਾਰ ਰੱਖਣ ਲਈ ਪੰਜਾਬ ਸਰਕਾਰ ਵਲੋਂ ਲੱਖਾਂ ਰੁਪਏ ਦਾ ਬਜਟ ਵੀ ਰੱਖਿਆ ਹੈ।
ਅੱਜ ਜਦੋਂ ਸ਼ਹੀਨ ਮੈਮੋਰੀਅਲ ਦੇ ਮੁੱਖ ਗੇਟ ਦੇ ਹਾਲਾਤ ਦੇਖੇ ਗਏ ਤਾਂ ਗੇਟ ਦੇ ਸਾਹਮਣੇ ਡਰੇਨ ਦੇ ਕੰਢੇ ਝੋਨੇ ਦੀ ਪਰਾਲੀ , ਸਵਾਹ, ਪਲਾਸਟਿਕ, ਕਾਗਜ਼ਾਂ ਦਾ ਕੂੜਾ ਖਿਲਰਿਆ ਪਿਆ ਸੀ ਅਤੇ ਡਰੇਨ ਦੇ ਕੰਢਿਆਂ ਨੂੰ ਲੱਗ ਰਿਹਾ ਖੋਰਾ ਵੀ ਇਸ ਖੂਬਸੂਰਤੀ 'ਤੇ ਦਾਗ ਵਾਂਗ ਪ੍ਰਤੀਤ ਹੋ ਰਿਹਾ ਸੀ। ਇਸ ਤੋਂ ਇਲਾਵਾ ਮੱਖ ਗੇਟ ਸਾਹਮਣੇ ਬਣੀ ਪਾਰਕਿੰਗ ਵਿਚ ਘਾਹ ਅਤੇ ਕੂੜੇ ਦੀ ਭਰਮਾਰ ਹੈ। ਇਨ੍ਹਾਂ ਹਾਲਾਤਾਂ ਨੂੰ ਦੇਖ ਕੇ ਲਗਦਾ ਹੈ ਕਿ ਸ਼ਾਇਦ ਪ੍ਰਸ਼ਾਸਨਿਕ ਅਧਿਕਾਰੀ ਅਤੇ ਯਾਦਗਾਰ ਦੇ ਪ੍ਰਬੰਧਕ ਕੇਵਲ ਖਾਨਾ-ਪੂਰਤੀ ਲਈ ਹੀ ਇਸ ਸਥਾਨ ਉੱਤੇ ਆਉਂਦੇ ਹਨ।
ਇਸ ਯਾਦਗਾਰ ਦੀ ਦੇਖਭਾਲ ਲਈ ਬਣੀ ਮੈਂਟੀਨੈਂਸ ਕਮੇਟੀ ਦੇ ਜ਼ਿੰਮੇਵਾਰ ਅਧਿਕਾਰੀ ਐੱਸ. ਡੀ. ਐੱਮ. ਮਨਮੋਹਨ ਸਿੰਘ ਕੰਗ ਨਾਲ ਜਦੋਂ ਉਕਤ ਮਸਲੇ ਸਬੰਧੀ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਨ੍ਹਾਂ ਊਣਤਾਈਆਂ ਨੂੰ ਤੁਰੰਤ ਦੂਰ ਕੀਤਾ ਜਾਵੇਗਾ ਅਤੇ ਯਾਦਗਾਰ ਦੀ ਦਿੱਖ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

  • ਛੋਟਾ ਘੱਲੂਘਾਰਾ
  • ਨਰਿੰਦਰ ਮੋਦੀ
  • ਪ੍ਰਕਾਸ਼ ਸਿੰਘ ਬਾਦਲ

ਪੰਜਾਬ ਐਂਡ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਨੇ ਦਿੱਤਾ ਧਰਨਾ

NEXT STORY

Stories You May Like

  • preparations are underway to change the map of the world
    ਦੁਨੀਆ ਦਾ ਨਕਸ਼ਾ ਬਦਲਣ ਦੀ ਤਿਆਰੀ, ਯੂਰਪ-ਰੂਸ-ਕੈਨੇਡਾ ਦਾ ਸਾਈਜ਼ ਹੋਵੇਗਾ ਛੋਟਾ
  • pakistanis trapping indians
    ਜ਼ਰਾ ਬਚ ਕੇ..! ਭਾਰਤੀ ਨੌਜਵਾਨਾਂ ਨੂੰ ਸ਼ਿਕਾਰ ਬਣਾ ਰਹੀਆਂ ਪਾਕਿਸਤਾਨੀ ਖ਼ੁਫ਼ੀਆ ਏਜੰਸੀਆਂ, ਜਾਰੀ ਹੋਈ ਐਡਵਾਈਜ਼ਰੀ
  • uk jaswant singh khalra
    UK 'ਚ ਆਯੋਜਿਤ ਕੀਤਾ ਗਿਆ ਜਸਵੰਤ ਸਿੰਘ ਖਾਲੜਾ ਦਾ ਸ਼ਹੀਦੀ ਸਮਾਗਮ
  • pakistan s future in danger
    ਖ਼ਤਰੇ 'ਚ ਪਾਕਿਸਤਾਨ ਦਾ ਭਵਿੱਖ! 17 'ਚੋਂ ਸਿਰਫ਼ 1 ਟੀਚੇ 'ਤੇ ਸਹੀ, ਲੀਡਰਾਂ ਦੀ ਅਣਦੇਖੀ ਪਈ ਭਾਰੀ
  • mcd
    MCD ਅਣਦੇਖੀ ਕਰਦੀ ਹੈ, ਪੁਲਸ ਚੁੱਪ ਰਹਿੰਦੀ ਹੈ ਅਤੇ ਭੁਗਤਦਾ ਨਾਗਰਿਕ ਹੈ
  • gutka sahib at sri darbar sahib
    ਸ੍ਰੀ ਦਰਬਾਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • fake travel agent arrested
    ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ...
  • punjab ban on filling petrol in these vehicles
    ਪੰਜਾਬ : ਇਨ੍ਹਾਂ ਵਾਹਨਾਂ 'ਚ ਪੈਟਰੋਲ ਭਰਨ 'ਤੇ ਬੈਨ! ਪੈਟਰੋਲ ਪੰਪਾਂ ਲਈ ਨਵਾਂ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
Trending
Ek Nazar
airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੁਰਦਾਸਪੁਰ ਦੀਆਂ ਖਬਰਾਂ
    • storm wreaks havoc in gurdaspur
      ਗੁਰਦਾਸਪੁਰ 'ਚ ਤੇਜ਼ ਤੂਫਾਨ ਲੈ ਕੇ ਆਇਆ ਵੱਡੀ ਤਬਾਹੀ, ਬਿਜਲੀ ਦੇ ਖੰਭੇ ਤੇ ਰੁੱਖ...
    • dengue  larvae found in thousands of homes
      ਡੇਂਗੂ ਦਾ ਮੰਡਰਾ ਰਿਹੈ ਖ਼ਤਰਾ : ਸਿਹਤ ਵਿਭਾਗ ਨੇ ਛੇੜੀ ’ਹੱਲਾ ਬੋਲ’ ਮੁਹਿੰਮ,...
    • voter list revision under sir 2026 accelerates in gurdaspur
      ਗੁਰਦਾਸਪੁਰ 'ਚ SIR-2026 ਤਹਿਤ ਵੋਟਰ ਸੂਚੀ ਸੁਧਾਈ ਤੇਜ਼,100% ਡਿਜੀਟਾਈਜੇਸ਼ਨ...
    • theft committed by breaking the shutters of 10 shops in wadala bangar
      ਵਡਾਲਾ ਬਾਂਗਰ 'ਚ 10 ਦੁਕਾਨਾਂ ਦੇ ਸ਼ਟਰ ਤੋੜ ਕੇ ਚੋਰੀ, ਰੋਸ 'ਚ ਦੁਕਾਨਦਾਰਾਂ ਨੇ...
    • preparations for the wedding anniversary of sri guru nanak dev ji are complete
      ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀਆਂ ਤਿਆਰੀਆਂ ਮੁਕੰਮਲ, 18 ਸਤੰਬਰ ਨੂੰ...
    • two arrested on charges of drug use
      ਨਸ਼ਾ ਕਰਨ ਦੇ ਦੋਸ਼ ਹੇਠ 2 ਗ੍ਰਿਫ਼ਤਾਰ, ਸਿਲਵਰ ਪੇਪਰ ਤੇ ਲਾਈਟਰ ਬਰਾਮਦ
    • horrific accident on the malikpur sundarchak road
      ਮਲਿਕਪੁਰ-ਸੁੰਦਰਚੱਕ ਮਾਰਗ ’ਤੇ ਟਰੱਕ ਤੇ ਕੈਂਟਰ ਵਿਚਾਲੇ ਜ਼ੋਰਦਾਰ ਟੱਕਰ, ਦੁਕਾਨਾਂ...
    • truck crashes into stationary truck from behind  4 injured
      ਸੜਕ ’ਤੇ ਖੜ੍ਹੇ ਟਰੱਕ ਨੂੰ ਪਿੱਛੋਂ ਆ ਰਹੇ ਟਰੱਕ ਨੇ ਮਾਰੀ ਟੱਕਰ, 4 ਜ਼ਖਮੀ
    • two accused arrested with a cache of banned tramadol tablets
      ਪਾਬੰਦੀਸ਼ੁਦਾ ਟਰਾਮਾਡੋਲ ਗੋਲੀਆਂ ਦੇ ਜਖੀਰੇ ਸਮੇਤ ਦੋ ਮੁਲਜ਼ਮ ਕਾਬੂ
    • pakistan missing girls
      ਪਾਕਿਸਤਾਨ 'ਚ ਨਹੀਂ ਰੁਕ ਰਿਹਾ ਹਿੰਦੂ ਕੁੜੀਆਂ ਦੇ ਅਗਵਾ ਹੋਣ ਦਾ ਸਿਲਸਿਲਾ ! ਇਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +