Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    1:51:07 AM

  • attention upi users

    UPI ਯੂਜ਼ਰਸ ਧਿਆਨ ਦੇਣ! ਆਮ ਲੋਕਾਂ ਲਈ 100% ਮੁਫ਼ਤ...

  • moga protest

    ਘਰੋਂ ਵੱਖਰੇ ਹੋਣ ਦਾ ਦਬਾਅ ਪਾ ਰਹੀ ਸੀ ਵਹੁਟੀ! ਅੱਕ...

  • big incident in gurdaspur

    ਪੰਜਾਬ: ਡਾਕਟਰਾਂ ਦੀ ਚੱਲਦੀ ਮੀਟਿੰਗ ਦੌਰਾਨ ਸਰਕਾਰੀ...

  • blackout mock drill

    ਪੰਜਾਬ 'ਚ ਫ਼ਿਰ ਹੋਵੇਗਾ BLACKOUT ਤੇ ਵੱਜਣਗੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • ਖਿਲਚੀਆਂ
  • ਸਰਕਾਰ ਪਹੁੰਚੀ ਹਰਿਆਣੇ, ਕਿਸਾਨ ਮੰਡੀਆਂ 'ਚ 'ਭੁੱਖਣ-ਭਾਣੇ'

MAJHA News Punjabi(ਮਾਝਾ)

ਸਰਕਾਰ ਪਹੁੰਚੀ ਹਰਿਆਣੇ, ਕਿਸਾਨ ਮੰਡੀਆਂ 'ਚ 'ਭੁੱਖਣ-ਭਾਣੇ'

  • Updated: 15 Oct, 2014 05:16 AM
ਖਿਲਚੀਆਂ
article
  • Share
    • Facebook
    • Tumblr
    • Linkedin
    • Twitter
  • Comment

ਕਿਸਾਨ ਫਸਲ ਨੂੰ ਕੌਡੀਆਂ ਦੇ ਭਾਅ ਵੇਚਣ ਲਈ ਮਜਬੂਰ : ਕੁਲਵੰਤ ਸੰਗਰਾਵਾਂ
ਖਿਲਚੀਆਂ, (ਅਵਤਾਰ)- ਹਰਿਆਣਾ ਵਿਚ ਚੋਣਾਂ ਹੋਣ ਕਰਕੇ ਪੰਜਾਬ ਸਰਕਾਰ ਆਪਣਾ ਸਾਰਾ ਦਮਖਮ ਉਥੇ ਲਾ ਰਹੀ ਹੈ ਪਰ ਪੰਜਾਬ ਵਿਚ ਝੋਨੇ ਦਾ ਸੀਜ਼ਨ ਹੋਣ ਕਰਕੇ ਸਰਕਾਰੀ ਖਰੀਦ ਦੇ ਬਾਵਜੂਦ ਵੀ ਭੋਲਾ-ਭਾਲਾ ਕਿਸਾਨ ਮੰਡੀਆਂ ਵਿਚ ਰੁਲਣ ਲਈ ਮਜਬੂਰ ਹੋਇਆ ਪਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ 'ਆਪ' ਪਾਰਟੀ ਦੇ ਹਲਕਾ ਜੰਡਿਆਲਾ ਦੇ ਕਨਵੀਨਰ ਕੁਲਵੰਤ ਸਿੰਘ ਸੰਗਰਾਵਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਕਿਸਾਨ ਮੰਡੀਆਂ ਵਿਚ ਆਪਣੀ ਸੋਨੇ ਵਰਗੀ ਫਸਲ ਨੂੰ ਕੌਡੀਆਂ ਦੇ ਭਾਅ ਵੇਚਣ ਲਈ ਮਜਬੂਰ ਹੋ ਰਿਹਾ ਹੈ ਤੇ ਸਰਕਾਰੀ ਏਜੰਸੀਆਂ ਤੇ ਸ਼ੈਲਰ ਮਾਲਕਾਂ ਦੇ ਪੁੜਾਂ ਵਿਚ ਪਿਸ ਰਿਹਾ ਹੈ। ਝੋਨੇ ਦੀ ਨਮੀ ਨੂੰ ਲੈ ਕੇ ਸਰਕਾਰੀ ਏਜੰਸੀਆਂ ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਵਿਚੋਂ ਕੋਈ ਵੀ ਖਰੀਦ ਦੀ ਜ਼ਿੰਮੇਵਾਰੀ ਲੈਣ ਨੂੰ ਤਿਆਰ ਨਹੀਂ ਹੈ ਜਿਸ ਕਰਕੇ ਕਿਸਾਨਾਂ ਨੂੰ ਭਾਰੀ ਲੁੱਟ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰਿਆਣੇ ਦੀਆਂ ਚੋਣਾਂ ਵਿਚ ਪਰਿਵਾਰਵਾਦ ਪਾਲਣ ਲੱਗੀ ਹੋਈ ਹੈ ਪਰ ਕੋਈ ਵੀ ਅਕਾਲੀ ਲੀਡਰ ਕਿਸਾਨਾਂ ਦੀ ਸਾਰ ਲੈਣ ਨੂੰ ਤਿਆਰ ਨਹੀਂ ਹੈ। ਇਸ ਮੌਕੇ ਮੰਡੀ ਵਿਚ ਮੌਜੂਦ ਕਿਸਾਨ ਇੰਦਰਜੀਤ ਸਿੰਘ ਨਰਾਇਣਗੜ੍ਹ ਤੇ ਤਲਵਿੰਦਰ ਸਿੰਘ ਯੋਧਾਨਗਰੀ ਨੇ ਦੱਸਿਆ ਕਿ ਪਿਛਲੇ ਸਾਲ ਜਿਹੜੀ ਬਾਸਮਤੀ 4000-4500 ਰੁਪਏ ਪ੍ਰਤੀ ਕੁਇੰਟਲ ਵਿਕਦੀ ਸੀ, ਇਸ ਸਮੇਂ 1800 ਤੋਂ 2200 ਰੁਪਏ ਵਿਕ ਰਹੀ ਹੈ ਜੋ ਜ਼ਿਮੀਂਦਾਰਾਂ ਨਾਲ ਸਰਾਸਰ ਧੱਕਾ ਹੈ। ਉਨ੍ਹਾਂ ਆਮ ਆਦਮੀ ਪਾਰਟੀ (ਆਪ) ਵੱਲੋਂ ਪੰਜਾਬ ਸਰਕਾਰ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਜ਼ਿਮੀਂਦਾਰਾਂ ਨੂੰ ਉਨ੍ਹਾਂ ਦੀ ਫਸਲ ਦਾ ਸਹੀ ਮੁੱਲ ਦਿਵਾਇਆ ਜਾਵੇ ਤਾਂ ਜੋ ਕਿਸਾਨ ਖੁਦਕੁਸ਼ੀਆਂ ਕਰਨ ਤੋਂ ਬਚ ਸਕਣ। ਇਸ ਮੌਕੇ ਜਗਦੀਸ਼ ਸਿੰਘ ਬਿੱਟੂ ਕੈਸ਼ੀਅਰ, ਦਵਿੰਦਰ ਸਿੰਘ ਦੁਸਾਂਝ, ਲੱਖਾ ਸਿੰਘ ਭੱਟੀ ਮਾਲੋਵਾਲ, ਮੁਖਵੈਣ ਸਿੰਘ ਯੋਧਾਨਗਰੀ, ਬਲਜੀਤ ਸਿੰਘ ਸੰਗਰਾਵਾਂ, ਭਗਤ ਸਿੰਘ ਦੁਸਾਂਝ ਤੇ ਜਸਪਾਲ ਸਿੰਘ ਖੇਲਾ ਆਦਿ ਹਾਜ਼ਰ ਸਨ।

  • ਹਰਿਆਣਾ ਚੋਣਾਂ
  • ਸਰਕਾਰੀ ਖਰੀਦ
  • Punjab government
  • Kulwant

ਕਰਜ਼ਾਈ ਕਿਸਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

NEXT STORY

Stories You May Like

  • kullu valley  s   amarphal   to reach the country  s markets by rail
    ਕੁੱਲੂ ਘਾਟੀ ਦਾ 'ਅਮਰਫਲ' ਰੇਲ ਰਾਹੀਂ ਪੁੱਜੇਗਾ ਦੇਸ਼ ਦੀਆਂ ਮੰਡੀਆਂ 'ਚ, ਲੁਧਿਆਣਾ ਤੋਂ ਹਾਵੜਾ ਲਈ ਪਹਿਲੀ ਖੇਪ ਰਵਾਨਾ
  • farmer beaten up for watering fields
    ਖੇਤਾਂ 'ਚ ਪਾਣੀ ਲਾਉਣ ਗਏ ਕਿਸਾਨ ਨਾਲ ਕੁੱਟਮਾਰ
  • farmers arrived at chandigarh border with ration
    ਚੰਡੀਗੜ੍ਹ ਬਾਰਡਰ 'ਤੇ ਰਾਸ਼ਨ ਸਣੇ ਪੁੱਜੇ ਕਿਸਾਨ, ਕਈ ਰਸਤੇ ਬੰਦ, ਟ੍ਰੈਫਿਕ ਲਈ ਨਵਾਂ ਰੂਟ ਪਲਾਨ ਜਾਰੀ (ਤਸਵੀਰਾਂ)
  • protest case
    ਕਿਸਾਨ ਜੱਥੇਬੰਦੀਆਂ ਨੇ ਬਿਜਲੀ ਵਿਭਾਗ ਦੇ ਐੱਸ. ਈ. ਦਫ਼ਤਰ ਦੇ ਸਾਹਮਣੇ ਧਰਨਾ ਦਿੱਤਾ
  • sabalenka advances to third round with easy win
    ਯੂਐੱਸ ਓਪਨ : ਸਬਾਲੇਂਕਾ ਆਸਾਨ ਜਿੱਤ ਨਾਲ ਤੀਜੇ ਦੌਰ ਵਿੱਚ ਪਹੁੰਚੀ
  • sowing sugarcane during the assu season results in higher yields
    ਅੱਸੂ ਰੁੱਤੇ ਗੰਨੇ ਦੀ ਬਿਜਾਈ ਕਿਸਾਨ ਲਈ ਵਧੇਰੇ ਉਪਜ, ਵਧੇਰੇ ਆਮਦਨ ਤੇ ਮਿੱਲ ਲਈ ਵਧੀਆ ਰਿਕਵਰੀ
  • inflation shock  wholesale inflation reaches 9 92  in august
    ਮਹਿੰਗਾਈ ਦਾ ਝਟਕਾ: ਥੋਕ ਮਹਿੰਗਾਈ ਜੁਲਾਈ 'ਚ 9.78% ਤੋਂ ਵੱਧ ਕੇ ਅਗਸਤ ਮਹੀਨੇ 9.92% 'ਤੇ ਪਹੁੰਚੀ
  • farmers   protest ends in chandigarh
    ਚੰਡੀਗੜ੍ਹ 'ਚ ਕਿਸਾਨਾਂ ਦਾ ਧਰਨਾ ਖ਼ਤਮ, ਸਰਕਾਰ ਤੋਂ ਲਿਖ਼ਤੀ ਭਰੋਸਾ ਮਿਲਣ ਮਗਰੋਂ ਕੀਤਾ ਐਲਾਨ
  • cattle  smuggling  punjab police
    ਪਠਾਨਕੋਟ ਚੌਂਕ ਵਿਖੇ ਗਊਵੰਸ਼ ਨਾਲ ਲੱਦੀ ਗੱਡੀ ਕਾਬੂ, ਦੋ ਵਿਅਕਤੀ ਗ੍ਰਿਫ਼ਤਾਰ
  • major weather warning for punjab
    ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, 16 ਤੇ 17 ਸਤੰਬਰ ਨੂੰ ਭਾਰੀ ਮੀਂਹ ਤੇ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
  • surprise checks conducted at hotels and guest houses
    ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
  • easy registration  fails again
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ...
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
  • drugs department raids dilkusha market
    ਡਰੱਗਜ਼ ਵਿਭਾਗ ਦਾ ਦਿਲਕੁਸ਼ਾ ਮਾਰਕੀਟ 'ਚ ਛਾਪਾ, ਗੁਪਤਾ ਏਜੰਸੀਜ਼ ਦੇ ਬੰਦ ਫ੍ਰੀਜ਼ਰ...
Trending
Ek Nazar
pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • punjab  8 accused linked to foreign smugglers arrested
      ਪੰਜਾਬ: ਵਿਦੇਸ਼ੀ ਤਸਕਰਾਂ ਨਾਲ ਜੁੜੇ 8 ਮੁਲਜ਼ਮ ਗ੍ਰਿਫਤਾਰ, ਸਰਹੱਦ ਪਾਰੋਂ ਡਰੋਨ...
    • two youths arrested after fleeing with a car under the pretext of a test drive
      ਟਰਾਇਲ ਦੇ ਬਹਾਨੇ ਕਾਰ ਲੈ ਕੇ ਫਰਾਰ ਹੋਏ 2 ਨੌਜਵਾਨ ਕਾਬੂ
    • junior asia cup winning hockey team welcomed at amritsar airport
      ਜੂਨੀਅਰ ਏਸ਼ੀਆ ਕੱਪ ਜਿੱਤ ਕੇ ਵਤਨ ਪਰਤੀ ਹਾਕੀ ਟੀਮ, ਅੰਮ੍ਰਿਤਸਰ ਏਅਰਪੋਰਟ 'ਤੇ...
    • storm late at night destroys poultry farm
      ਦੀਨਾਨਗਰ 'ਚ ਕੁਦਰਤ ਦੀ ਮਾਰ, ਦੇਰ ਰਾਤ ਆਏ ਤੇਜ਼ ਤੂਫ਼ਾਨ ਨੇ ਪੋਲਟਰੀ ਫਾਰਮ ਕੀਤਾ...
    • pathankot police destroys modified silencers of bullet motorcycles
      ਪਠਾਨਕੋਟ ਪੁਲਸ ਨੇ ਬੁਲੇਟ ਮੋਟਰਸਾਈਕਲਾਂ ਦੇ ਮੋਡੀਫ਼ਾਈਡ ਸਾਇਲੈਂਸਰ ਕੀਤੇ ਨਸ਼ਟ
    • joint operation by municipal corporation and police
      ਨਿਗਮ ਤੇ ਪੁਲਸ ਦੀ ਸਾਂਝੀ ਕਾਰਵਾਈ : ਨਸ਼ਾ ਸਮੱਗਲਰ ਦੀ ਜਾਇਦਾਦ ’ਤੇ ਚੱਲਿਆ ‘ਪੀਲਾ...
    • body of newlywed woman found in canal at qila lal singh
      ਕਿਲਾ ਲਾਲ ਸਿੰਘ ਵਿਖੇ ਨਹਿਰ ’ਚੋਂ ਨਵ-ਵਿਆਹੁਤਾ ਦੀ ਲਾਸ਼ ਮਿਲੀ
    • political battle for the 2027 assembly elections begins
      2027 ਦੀਆਂ ਵਿਧਾਨ ਸਭਾ ਚੋਣਾਂ ਦੀ ਸਿਆਸੀ ਜੰਗ ਸ਼ੁਰੂ, ਅੰਦਰੂਨੀ ਬਗ਼ਾਵਤ ਨੇ ਬਦਲਿਆ...
    • storm wreaks havoc in gurdaspur
      ਗੁਰਦਾਸਪੁਰ 'ਚ ਤੇਜ਼ ਤੂਫਾਨ ਲੈ ਕੇ ਆਇਆ ਵੱਡੀ ਤਬਾਹੀ, ਬਿਜਲੀ ਦੇ ਖੰਭੇ ਤੇ ਰੁੱਖ...
    • 6 mobile phones and cash stolen from 3 houses
      ਚੋਰਾਂ ਦਾ ਆਤੰਕ, 3 ਘਰਾਂ ’ਚੋਂ 6 ਮੋਬਾਈਲ ਫੋਨ ਤੇ ਨਕਦੀ ਚੋਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +