Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 09, 2026

    7:44:22 AM

  • hukamnama  sri darbar sahib

    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09...

  • diwali night jalandhar

    ਦੀਵਾਲੀ ਮੌਕੇ ਜਲੰਧਰ 'ਚ ਲੱਗੀ ਭਿਆਨਕ ਅੱਗ, ਵਿਅਕਤੀ...

  • asi punjab amritsar

    ਦੀਵਾਲੀ ਦੀ ਰਾਤ ਪੰਜਾਬ ਪੁਲਸ ਦੇ ਏ. ਐੱਸ. ਆਈ. ਨੂੰ...

  • parwinder jhota s father

    ਵੱਡੀ ਖ਼ਬਰ ; ਪਰਵਿੰਦਰ ਝੋਟਾ ਦੇ ਪਿਤਾ ਨੇ ਖ਼ਤਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਨਵੀਂ ਦਿੱਲੀ
  • ਖਿਡਾਰੀ ਮੈਨੂੰ ਆਪਣਾ ਦੋਸਤ ਸਮਝਣ : ਪ੍ਰਧਾਨ ਮੰਤਰੀ

SPORTS News Punjabi(ਖੇਡ)

ਖਿਡਾਰੀ ਮੈਨੂੰ ਆਪਣਾ ਦੋਸਤ ਸਮਝਣ : ਪ੍ਰਧਾਨ ਮੰਤਰੀ

  • Updated: 15 Oct, 2014 04:33 PM
ਨਵੀਂ ਦਿੱਲੀ
article
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 17ਵੀਆਂ ਇੰਚੀਓਨ ਏਸ਼ੀਆਈ ਖੇਡਾਂ ਦੇ ਤਮਗਾ ਜੇਤੂਆਂ ਨਾਲ ਮੰਗਲਵਾਰ ਇਥੇ ਮੁਲਾਕਾਤ ਕਰਕੇ ਉਨ੍ਹਾਂ ਦੀ ਸ਼ਾਨਦਾਰ ਉਪਲੱਬਧੀ ਲਈ ਉਨ੍ਹਾਂ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਦੇਸ਼ ਲਈ ਤਮਗਾ ਜਿੱਤਣ ਵਾਲੇ ਐਥਲੀਟਾਂ ਨਾਲ ਆਪਣੀ ਮੁਲਾਕਾਤ 'ਤੇ ਖੁਸ਼ੀ ਜ਼ਾਹਿਰ ਕਰਦੇ ਹੋਏ ਕਿਹਾ, ''ਮੈਨੂੰ ਉਨ੍ਹਾਂ ਐਥਲੀਟਾਂ ਨਾਲ ਮਿਲ ਕੇ ਮਾਣ ਮਹਿਸੂਸ ਹੋ ਰਿਹਾ, ਜਿਨ੍ਹਾਂ ਨੇ ਦੇਸ਼ ਲਈ ਤਮਗੇ ਜਿੱਤੇ ਹਨ। ਮੈਨੂੰ ਯਕੀਨ ਹੈ ਕਿ ਮੇਰਾ ਉਤਸ਼ਾਹ ਤੇ ਖਿਡਾਰੀਆਂ ਦੀ ਭਾਵਨਾ ਦੇਸ਼ ਲਈ ਬਿਹਤਰੀਨ ਨਤੀਜੇ ਲਿਆਵੇਗੀ।''
ਮੋਦੀ ਨੇ ਕਿਹਾ, ''ਕੋਈ ਵੀ ਦੇਸ਼ ਆਤਮ-ਸਨਮਾਨ ਤੇ ਮਾਣ ਤੋਂ ਬਿਨਾਂ ਅੱਗੇ ਨਹੀਂ ਵਧ ਸਕਦਾ। ਜਦੋਂ ਮੰਗਲਯਾਨ ਮੰਗਲ 'ਤੇ ਪਹੁੰਚਿਆ ਸੀ ਤਾਂ ਉਹ ਵਿਗਿਆਨੀਆਂ ਦੀ ਉਪਲੱਬਧੀ ਸੀ ਪਰ ਪੂਰੇ ਦੇਸ਼ ਲਈ ਉਹ ਸਨਮਾਨ ਦਾ ਪਲ ਸੀ। ਇਸੇ ਹੀ ਤਰ੍ਹਾਂ ਖਿਡਾਰੀਆਂ ਦੀ ਉਪਲੱਬਧੀ ਵੀ ਪੂਰੇ ਦੇਸ਼ਵਾਸੀਆਂ ਲਈ ਮਾਣ ਦਾ ਪਲ ਹੈ।'' ਪ੍ਰਧਾਨ ਮੰਤਰੀ ਨੇ ਸਾਰੇ ਐਥਲੀਟਾਂ ਨਾਲ ਮਿਲ ਕੇ ਉਨ੍ਹਾਂ ਤੋਂ ਉਨ੍ਹਾਂ ਦੀ ਸਲਾਹ ਵੀ ਮੰਗੀ ਅਤੇ ਕਿਹਾ ਕਿ ਉਹ ਮੈਨੂੰ ਆਪਣਾ ਦੋਸਤ ਸਮਝਣ। ਮੋਦੀ ਨੇ ਨਾਲ ਹੀ ਸੋਨ ਤਮਗਾ ਜੇਤੂ ਮੁੱਕੇਬਾਜ਼ ਐੱਮ. ਸੀ. ਮੈਰੀਕਾਮ ਤੇ ਮਾਸਟਰ ਬਲਾਸਟਰ ਸਚਿਨ ਤੇਂਦੁਲਕਰ ਦੀ ਉਨ੍ਹਾਂ ਦੀ 'ਸਵੱਛ ਭਾਰਤ ਮੁਹਿੰਮ' ਲਈ ਕੀਤੇ ਗਏ ਯਤਨਾਂ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ, ''ਖਿਡਾਰੀ ਵੀ ਦੇਸ਼ ਲਈ ਓਨੀ ਹੀ ਮਿਹਨਤ ਕਰਦੇ ਹਨ, ਜਿੰਨੀ ਰਾਜਨੇਤਾ।'' ਮੋਦੀ ਨੇ ਨਾਲ ਹੀ ਆਪਣੇ ਟਵਿਟਰ ਅਕਾਊਂਟ 'ਤੇ ਵੀ ਐਥਲੀਟਾਂ ਨਾਲ ਮੁਲਾਕਾਤ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ। ਉਨ੍ਹਾਂ ਲਿਖਿਆ, ''ਮੇਰੀ ਐਥਲੀਟਾਂ ਨਾਲ ਮੁਲਾਕਾਤ ਬਿਹਤਰੀਨ ਰਹੀ। ਉਹ ਸੱਚਮੁੱਚ ਦੇਸ਼ ਦਾ ਮਾਣ ਹਨ।'' ਪ੍ਰਧਾਨ ਮੰਤਰੀ ਨੇ ਖਿਡਾਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਕਾਰਪੋਰੇਟ ਜਗਤ ਵੀ ਹੁਣ ਖੇਡਾਂ ਦੇ ਵਿਕਾਸ ਲਈ ਅੱਗੇ ਆ ਰਿਹਾ ਹੈ। ਉਨ੍ਹਾਂ ਕਿਹਾ, ''ਐਵਾਰਡ ਜਿੱਤਣ ਵਾਲੇ ਜਿਹੜੇ ਖਿਡਾਰੀ ਚੰਗਾ ਬੋਲਣਾ ਜਾਣਦੇ ਹਨ, ਉਨ੍ਹਾਂ ਨੂੰ ਅੱਗੇ ਆ ਕੇ ਯੂਨੀਵਰਸਿਟੀਆਂ ਵਿਚ ਭਾਸ਼ਣ ਦੇਣਾ ਚਾਹੀਦਾ ਹੈ, ਤਾਂ ਕਿ ਉਹ ਨੌਜਵਾਨਾਂ ਨੂੰ ਪ੍ਰੇਰਿਤ ਕਰ ਸਕਣ।'' ਉਨ੍ਹਾਂ ਨਾਲ ਹੀ ਕਿਹਾ ਕਿ ਖਿਡਾਰੀਆਂ ਨੂੰ ਖੇਡ ਭਾਵਨਾ ਦੇ ਨਾਲ ਆਪਣੇ ਰਵੱਈਏ 'ਤੇ ਵੀ ਧਿਆਨ ਦੇਣਾ ਚਾਹੀਦਾ ਹੈ ਕਿਉਂਕਿ ਕਿਸੇ ਇਕ ਖਿਡਾਰੀ ਦੀ ਗਲਤੀ ਨਾਲ ਪੂਰੇ ਦੇਸ਼ ਦਾ ਨਾਂ ਖਰਾਬ ਹੋ ਸਕਦਾ ਹੈ। ਪ੍ਰਧਾਨ ਮੰਤਰੀ ਨੂੰ ਮਿਲਣ ਪਹੁੰਚੇ ਐਥਲੀਟਾਂ ਨਾਲ ਖੇਡ ਮੰਤਰੀ ਸਰਬਾਨੰਦ ਸੋਨੋਵਾਲ ਵੀ ਮੌਜੂਦ ਸਨ। ਖੇਡਾਂ ਦੇ ਵਿਕਾਸ ਲਈ 450 ਕਰੋ²ੜ ਰੁਪਏ : ਉਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੇਡਾਂ ਦੇ ਵਿਕਾਸ ਲਈ 450 ਕਰੋੜ ਰੁਪਏ ਦੀ ਵਾਧੂ ਰਾਸ਼ੀ ਵੀ ਦਿੱਤੀ।

  • ਨਰਿੰਦਰ ਮੋਦੀ
  • ਏਸ਼ੀਆਈ ਖੇਡਾਂ
  • Narendra Modi
  • Asian Games

ਰਾਸ਼ਟਰੀ ਖੇਡ ਗੜਬੜੀ ਹਾਸ਼ਮੀ ਮਿਸ਼ਰਾ ਗ੍ਰਿਫਤਾਰ ਕੀਤੇ ਗਏ

NEXT STORY

Stories You May Like

  • former prime minister yasuo fukuda
    ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਯਾਸੂਓ ਫੁਕੁਦਾ ਨੇ 90 ਸਾਲ ਦੀ ਉਮਰ 'ਚ ਲਿਆ ਆਖਰੀ ਸਾਹ
  • diwali greetings
    ਪਾਕਿਸਤਾਨ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਦੀਵਾਲੀ ਦੀਆਂ ਦਿੱਤੀਆਂ ਵਧਾਈਆਂ
  • prime minister de wever submits resignatio
    ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ
  • tata sons chairman chandrasekaran meets italian prime minister maloni
    Tata Sons ਦੇ ਚੇਅਰਮੈਨ ਚੰਦਰਸ਼ੇਖਰਨ ਨੇ ਇਟਲੀ ਦੀ ਪ੍ਰਧਾਨ ਮੰਤਰੀ ਮੈਲੋਨੀ ਨਾਲ ਕੀਤੀ ਮੁਲਾਕਾਤ
  • rajiv gandhi  prime minister  sonia gandhi  congress
    ਰਾਜੀਵ ਗਾਂਧੀ ਨੂੰ ਪ੍ਰਧਾਨ ਮੰਤਰੀ ਬਣਨ ਲਈ ਕਿਹਾ ਗਿਆ ਤਾਂ ਮੈਂ ਇਸ ਦੇ ਵਿਰੋਧ 'ਚ ਸੀ : ਸੋਨੀਆ ਗਾਂਧੀ
  • announcement of new prime minister in israel today
    ਇਜ਼ਰਾਈਲ ਵਿਚ ਨਵੇਂ ਪ੍ਰਧਾਨ ਮੰਤਰੀ ਦਾ ਐਲਾਨ ਅੱਜ
  • instead of mann ki baat jairam ramesh
    ‘ਮਨ ਕੀ ਬਾਤ’ ਛੱਡ ਕੇ ਮਹਿੰਗਾਈ ਤੋਂ ਪ੍ਰੇਸ਼ਾਨ ਜਨਤਾ ਦੀ ਚਿੰਤਾ ਕਰਨ ਪ੍ਰਧਾਨ ਮੰਤਰੀ : ਜੈਰਾਮ ਰਮੇਸ਼
  • i never wanted rajiv gandhi to become prime minister sonia
    ਮੈਂ ਕਦੇ ਵੀ ਨਹੀਂ ਚਾਹੁੰਦੀ ਸੀ ਕਿ ਰਜੀਵ ਗਾਂਧੀ ਪ੍ਰਧਾਨ ਮੰਤਰੀ ਬਣਨ : ਸੋਨੀਆ
  • diwali night jalandhar
    ਦੀਵਾਲੀ ਮੌਕੇ ਜਲੰਧਰ 'ਚ ਲੱਗੀ ਭਿਆਨਕ ਅੱਗ, ਵਿਅਕਤੀ ਦੀ ਦਰਦਨਾਕ ਮੌਤ
  • diwali night jalandhar
    ਦੀਵਾਲੀ ਮੌਕੇ ਜਲੰਧਰ 'ਚ ਲੱਗੀ ਭਿਆਨਕ ਅੱਗ, ਵਿਅਕਤੀ ਦੀ ਦਰਦਨਾਕ ਮੌਤ
  • parwinder singh jhota s last rites funreal 26 days after his murder
    ਕਤਲ ਦੇ 26 ਦਿਨਾਂ ਬਾਅਦ ਪਰਵਿੰਦਰ ਸਿੰਘ ਝੋਟਾ ਦਾ ਕੀਤਾ ਗਿਆ ਅੰਤਿਮ ਸੰਸਕਾਰ, ਵੱਡੀ...
  • punjab weather raining
    ਪੰਜਾਬ 'ਚ ਪਵੇਗਾ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਕੀਤੀ ਵੱਡੀ...
  • massive fire broke out in a firecracker stall in jalandhar
    ਜਲੰਧਰ 'ਚ ਪਟਾਕਿਆਂ ਦੇ ਸਟਾਲ 'ਚ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ ਉੱਠੀਆਂ ਅੱਗ...
  • speeding truck rammed into baba sahib ambedkar chowk in jalandhar
    ਜਲੰਧਰ 'ਚ ਤੇਜ਼ ਰਫ਼ਤਾਰ ਟਰੱਕ ਨੇ ਬਾਬਾ ਸਾਹਿਬ ਅੰਬੇਡਕਰ ਚੌਂਕ ਨੂੰ ਮਾਰੀ ਟੱਕਰ,...
  • ind vs pak son of a jalandhar pakistan century
    ਜਲੰਧਰ 'ਚ ਛੋਲੇ-ਕੁਲਚੇ ਵੇਚਣ ਵਾਲੇ ਦੇ ਮੁੰਡੇ ਨੇ ਪਾਕਿਸਤਾਨ ਦਾ ਕੱਢ 'ਤਾ ਧੂੰਆਂ...
  • a trolley loaded with straw caught fire
    ਜਲੰਧਰ-ਨਕੋਦਰ ਹਾਈਵੇਅ 'ਤੇ ਪਰਾਲੀ ਨਾਲ ਲੱਦੀ ਟਰਾਲੀ ਨੂੰ ਲੱਗੀ ਅੱਗ
Trending
Ek Nazar
acc rising stars asia cup

Team India ਨੂੰ ਲੱਗਾ ਝਟਕਾ ! ਅਚਾਨਕ ਧਾਕੜ ਖਿਡਾਰੀ ਹੋਇਆ ਬਾਹਰ, ਇਸ ਨੌਜਵਾਨ ਨੂੰ...

ind vs pak son of a jalandhar pakistan century

ਜਲੰਧਰ 'ਚ ਛੋਲੇ-ਕੁਲਚੇ ਵੇਚਣ ਵਾਲੇ ਦੇ ਮੁੰਡੇ ਨੇ ਪਾਕਿਸਤਾਨ ਦਾ ਕੱਢ 'ਤਾ ਧੂੰਆਂ...

incident in krakow

ਪੋਲੈਂਡ ਦੇ ਕ੍ਰਾਕੋ 'ਚ ਗੋਲੀਬਾਰੀ , ਛੇ ਲੋਕਾਂ ਦੀ ਮੌਤ; ਯੂਕੇ ਦੇ PM ਨੇ...

opposition leader eisenkot

ਨੇਤਨਯਾਹੂ ਨੂੰ ਝਟਕਾ, ਵਿਰੋਧੀ ਧਿਰ ਦੇ ਨੇਤਾ ਆਈਜ਼ੇਨਕੋਟ ਨੂੰ ਮਿਲਿਆ 'ਸਰਕਾਰ'...

esha deol poses with ex husband bharat takhtani during the diwali bash

ਤਲਾਕ ਤੋਂ 2 ਸਾਲ ਬਾਅਦ ਇਕੱਠੇ ਦਿਖੇ ਈਸ਼ਾ ਦਿਓਲ ਤੇ ਭਾਰਤ ਤਖਤਾਨੀ, Ex-Husband...

sunny deol proud of ramayana part 1

'ਰਾਮਾਇਣ' 'ਚ ਹਨੂੰਮਾਨ ਬਣੇ ਸੰਨੀ ਦਿਓਲ ਨੇ Fans ਨੂੰ ਕੀਤੀ ਖਾਸ ਅਪੀਲ

ramayana makers warn legal action unauthorised recording ranbir kapoor

ਥੀਏਟਰਾਂ 'ਚ 'ਰਾਮਾਇਣ' ਰਿਕਾਰਡ ਕਰਨ ਵਾਲਿਆਂ ਦੀ ਖੈਰ ਨਹੀਂ, ਨਿਰਮਾਤਾਵਾਂ ਨੇ...

rain will spoil the fun of diwali tomorrow

ਭਲਕੇ ਦੀਵਾਲੀ ਦਾ ਮਜ਼ਾ ਖ਼ਰਾਬ ਕਰੇਗੀ ਬਾਰਿਸ਼ ! ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦਾ...

major restrictions in hoshiarpur district until january 7

ਹੁਸ਼ਿਆਰਪੁਰ ਜ਼ਿਲ੍ਹੇ 'ਚ 7 ਜਨਵਰੀ ਤੱਕ ਵੱਡੀਆਂ ਪਾਬੰਦੀਆਂ! DC ਆਸ਼ਿਕਾ ਜੈਨ ਨੇ...

girl  accused  life imprisonment  sentence  court

ਕੁੜੀ ਨਾਲ ਜਬਰ-ਜ਼ਿਨਾਹ ਦੇ ਮੁਲਜ਼ਮ ਨੂੰ ਮੌਤ ਤੱਕ ਉਮਰ ਕੈਦ ਦੀ ਸਜ਼ਾ

mridangam player sridhar parthasarathy dies during diwali concert in pune

ਲਾਈਵ ਦੌਰਾਨ ਦਿੱਗਜ ਕਲਾਕਾਰ ਨੂੰ ਆਇਆ ਹਾਰਟ ਅਟੈਕ ! ਸੰਗੀਤ ਜਗਤ 'ਚ ਪਸਰਿਆ ਮਾਤਮ

bigg boss 20 kaashvi hiranandani hints at breakup with scoutop

BB 20: Scout ਤੇ Love Gill ਦੀ ਨੇੜਤਾ ਵੇਖ ਪ੍ਰੇਮਿਕਾ Kaashvi ਨੇ ਕਰ'ਤਾ...

thieves target a home

ਦੀਵਾਲੀ ਤੋਂ ਪਹਿਲਾਂ ਨਿਕਲਿਆ ਦੀਵਾਲਾ, ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, 5.30...

orders issued to arrest the   comedy king   who makes everyone laugh

ਸਭ ਨੂੰ ਹਸਾਉਣ ਵਾਲੇ 'ਕਾਮੇਡੀ ਕਿੰਗ' ਨੂੰ ਗ੍ਰਿਫਤਾਰ ਕਰਨ ਦੇ ਹੁਕਮ

jio launches a new recharge plan

10,000 ਰੁਪਏ ਦਾ ਰੀਚਾਰਜ ਤੇ 3 ਸਾਲਾਂ ਤੱਕ ਨੋ ਟੈਂਸ਼ਨ, Jio ਨੇ ਲਾਂਚ ਕੀਤਾ ਨਵਾਂ...

ajay jadeja on arshdeep singh

'ਅਰਸ਼ਦੀਪ ਸਿੰਘ ਲਾਲਚੀ ਹੋ ਗਿਆ...', ਜਾਣੋ ਸਾਬਕਾ ਕ੍ਰਿਕਟਰ ਨੇ ਕਿਉਂ ਆਖ਼ੀ ਇਹ...

workers in italy

ਇਟਲੀ ਦੇ ਮਿੰਨੀ ਪੰਜਾਬ 'ਚ 17 ਗ਼ੈਰਕਾਨੂੰਨੀ ਕਾਮੇ ਪੁਲਸ ਸ਼ਿੰਕਜੇ,  ਮਾਲਕ ਨੂੰ 2...

diwali celebrations

ਅਮਰੀਕੀ ਰਾਜਾਂ ਦੇ ਰਾਜਪਾਲਾਂ ਨੇ ਮਨਾਏ ਦੀਵਾਲੀ ਦੇ ਜਸ਼ਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • gurnoor has both pace and bounce  gill
      ਗੁਰਨੂਰ ਕੋਲ ਰਫ਼ਤਾਰ ਅਤੇ ਉਛਾਲ ਦੋਵੇਂ ਹਨ: ਗਿੱਲ
    • senthilkumar crashes out of london open squash tournament
      ਸੇਂਥਿਲਕੁਮਾਰ ਲੰਡਨ ਓਪਨ ਸਕੁਐਸ਼ ਟੂਰਨਾਮੈਂਟ ਦੇ ਕੁਆਟਰ ਫਾਈਨਲ 'ਚ ਹਾਰ ਕੇ ਬਾਹਰ
    • shelton secures a spot in the paris masters semi finals
      ਟੌਮੀ ਪੌਲ ਨੂੰ ਹਰਾ ਕੇ ਸ਼ੈਲਟਨ ਨੇ ਪੈਰਿਸ ਮਾਸਟਰਜ਼ ਦੇ ਸੈਮੀਫਾਈਨਲ 'ਚ ਬਣਾਈ...
    • second success for swimmer dhinidhi at youth olympics
      ਯੂਥ ਓਲੰਪਿਕ 'ਚ ਤੈਰਾਕ ਧਿਨਿਧੀ ਨੂੰ ਦੂਜੀ ਸਫਲਤਾ, 200 ਮੀਟਰ 'ਚ ਜਿੱਤਿਆ ਕਾਂਸੀ...
    • india defeated new zealand by 4 wickets
      ਭਾਰਤ ਨੇ ਨਿਊਜ਼ੀਲੈਂਡ ਨੂੰ 4 ਦੌੜਾਂ ਨਾਲ ਹਰਾਇਆ, ਸੀਰੀਜ਼ 'ਚ ਬਣਾਈ 2-0 ਦੀ ਬੜ੍ਹਤ
    • ind vs nz  new zealand  s blair tickner injured
      IND vs NZ: ਚਲਦੇ ਮੈਚ 'ਚ ਬਲੇਅਰ ਟਿਕਨਰ ਹੋਏ ਜ਼ਖਮੀ, ਮੈਟ ਫਿਸ਼ਰ ਬਦਲ ਵਜੋਂ ਟੀਮ...
    • maya rajeshwaran revathi  s brilliant run ends in the quarter finals
      ਮਾਇਆ ਰਾਜੇਸ਼ਵਰਨ ਰੇਵਤੀ ਦਾ ਸ਼ਾਨਦਾਰ ਸਫ਼ਰ ਕੁਆਟਰ ਫਾਈਨਲ 'ਚ ਸਮਾਪਤ
    • australian team was involved in the 2018  sandpaper  scandal  khawaja
      2018 ਦੇ ‘ਸੈਂਡਪੇਪਰ’ ਕਾਂਡ 'ਚ ਪੂਰੀ ਆਸਟ੍ਰੇਲੀਆਈ ਟੀਮ ਸ਼ਾਮਲ ਸੀ: ਉਸਮਾਨ ਖਵਾਜਾ
    • ind vs nz
      IND vs NZ: ਮੀਂਹ ਨੇ ਪਾਇਆ ਮੈਚ 'ਚ ਅੜਿੱਕਾ, ਭਾਰਤ ਨੂੰ ਜਿੱਤ ਲਈ 22 ਦੌੜਾਂ ਦੀ...
    • alcaraz reaches paris masters semi finals after defeating fritz
      ਫ੍ਰਿਟਜ਼ ਨੂੰ ਹਰਾ ਕੇ ਅਲਕਾਰਾਜ਼ ਪੈਰਿਸ ਮਾਸਟਰਜ਼ ਦੇ ਸੈਮੀਫਾਈਨਲ 'ਚ ਪੁੱਜਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +