ਜਗਰਾਓਂ, (ਮਾਲਵਾ)-ਥਾਣਾ ਸਿਟੀ ਜਗਰਾਓਂ ਦੀ ਪੁਲਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ 32 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ ਦੌਰਾਨੇ ਗਸ਼ਤ ਜਗਸੀਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਅਗਵਾੜ ਰੜਾ ਜਗਰਾਓਂ ਨੂੰ 32 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕਰਕੇ ਬਰ-ਜ਼ਮਾਨਤ ਰਿਹਾਅ ਕਰ ਦਿੱਤਾ ਗਿਆ ਹੈ। ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ ਜਗਰਾਓਂ ਵਿਖੇ ਐਕਸਾਈਜ਼ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।
ਰਾਹੁਲ ਗਾਂਧੀ ਭਲਕੇ ਕਰਨਗੇ ਪਾਰਟੀ ਬਾਰੇ ਵੱਡਾ ਐਲਾਨ : ਬਾਜਵਾ
NEXT STORY