Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 11, 2026

    12:40:47 AM

  • gagandeep sharma selected for phd at stanford university

    ਪੰਜਾਬ ਦੀ ਧੀ ਨੇ ਨਾਂ ਕੀਤਾ ਰੌਸ਼ਨ, ਸਟੈਨਫੋਰਡ...

  • highcourt  s major order regarding the da issue of employees in punjab

    ਪੰਜਾਬ 'ਚ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ...

  • funeral of former cabinet minister bhagat chunni lal

    ਪੰਜ ਤੱਤਾਂ 'ਚ ਵਿਲੀਨ ਹੋਏ ਸਾਬਕਾ ਕੈਬਨਿਟ ਮੰਤਰੀ...

  • dera beas baba gurinder singh dhillon

    ਨਾਭਾ 'ਚ ਸ਼ਾਹੀ ਪਰਿਵਾਰ ਨਾਲ ਮੁਲਾਕਾਤ ਕਰਨ ਪਹੁੰਚੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਚਾਰ ਜੂਨੀਅਰ ਨੂੰ ਸੀਨੀਅਰ ਬਣਦੇ ਵੇਖ ਇੰਸਪੈਕਟਰ ਹੋਏ ਕੱਪੜਿਆਂ ਤੋਂ ਬਾਹਰ

PUNJAB News Punjabi(ਪੰਜਾਬਂ)

ਚਾਰ ਜੂਨੀਅਰ ਨੂੰ ਸੀਨੀਅਰ ਬਣਦੇ ਵੇਖ ਇੰਸਪੈਕਟਰ ਹੋਏ ਕੱਪੜਿਆਂ ਤੋਂ ਬਾਹਰ

  • Updated: 16 Oct, 2014 03:19 AM
Punjab
article
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ,(ਪੰਕਜ) - ਪਿਛਲੇ ਲੰਬੇ ਸਮੇਂ ਤੋਂ ਆਪਣੀ ਪ੍ਰਮੋਸ਼ਨ ਦਾ ਇੰਤਜ਼ਾਰ ਕਰ ਰਹੇ ਪੰਜਾਬ ਪੁਲਸ ਦੇ ਇੰਸਪੈਕਟਰ ਉਸ ਵੇਲੇ ਕੱਪੜਿਆਂ ਤੋਂ ਬਾਹਰ ਹੋ ਗਏ। ਜਦੋਂ ਉਨ੍ਹਾਂ ਨੇ ਵਿਭਾਗ ਵਲੋਂ ਕੱਢੀ ਡੀ. ਐੱਸ. ਪੀਜ਼ ਦੀ ਪ੍ਰਮੋਸ਼ਨ ਸੰਬੰਧੀ ਲਿਸਟ 'ਚ ਕੀਤੇ ਜੂਨੀਅਰ ਚਾਰ ਅਧਿਕਾਰੀਆਂ ਦੇ ਨਾਂ ਵੇਖੇ, ਗੁੱਸੇ 'ਚ ਆਏ ਆਪਣੀ ਵਾਰੀ ਦਾ ਇੰਤਜ਼ਾਰ ਕਰ ਰਹੇ ਇੰਸਪੈਕਟਰਾਂ ਵਲੋਂ ਕੀਤੇ ਵਿਰੋਧ ਨੂੰ ਵੇਖਦਿਆਂ ਤੁਰੰਤ ਹਰਕਤ 'ਚ ਆਏ ਵਿਭਾਗ ਨੇ ਫਲੈਸ਼ ਹੋਣ ਦੇ ਕੁਝ ਘੰਟਿਆਂ ਬਾਅਦ ਹੀ ਲਿਸਟ ਨੂੰ ਵਾਪਸ ਲੈ ਲਿਆ।
ਕਈ ਸਾਲਾਂ ਤੋਂ ਆਪਣੀ ਪ੍ਰਮੋਸ਼ਨ ਦਾ ਇੰਤਜ਼ਾਰ ਕਰ ਰਹੇ ਇੰਸਪੈਕਟਰ ਰੈਂਕ ਦੇ ਅਧਿਕਾਰੀਆਂ ਦੀ ਲੰਬੀ ਲਾਈਨ ਪਹਿਲਾਂ ਹੀ ਕਿਸ਼ਤਾਂ 'ਚ ਪ੍ਰਮੋਸ਼ਨ ਸੰਬੰਧੀ ਲਿਸਟਾਂ ਕੱਢ ਰਹੀ ਸੂਬਾ ਸਰਕਾਰ ਦੀ ਕਾਰਜਸ਼ੈਲੀ ਤੋਂ ਦੁਖੀ ਹਨ। ਆਪਣੀ ਵਾਰੀ ਦਾ ਇੰਤਜ਼ਾਰ ਕਰ ਰਹੇ ਇਨ੍ਹਾਂ ਅਧਿਕਾਰੀਆਂ ਵਿਚੋਂ ਤਾਂ ਕਈ ਪਿਛਲੇ 10 ਤੋਂ 15 ਸਾਲਾਂ ਤੋਂ ਬਤੌਰ ਥਾਣਾ ਮੁਖੀ ਵੱਖ-ਵੱਖ ਪੁਲਸ ਸਟੇਸ਼ਨਾਂ 'ਚ ਡਿਊਟੀ ਵਜਾਈ ਜਾ ਰਹੇ ਹਨ। ਪਹਿਲਾਂ ਵੀ ਪਿਛਲੇ ਦਰਵਾਜ਼ੇ 'ਚੋਂ ਹੋਣ ਵਾਲੀਆਂ ਤਰੱਕੀਆਂ ਨੇ ਡਿਸਿਪਲਨ ਮੰਨੀ ਜਾਣ ਵਾਲੀ ਇਸ ਫੋਰਸ 'ਚ ਬਗਾਵਤੀ ਹਾਲਾਤ ਪੈਦਾ ਕੀਤੇ ਸਨ।
ਪਰ ਮਾਹੌਲ ਵਿਗੜਦਾ ਵੇਖ ਸਰਕਾਰ ਵਲੋਂ ਆਈ. ਪੀ. ਐੱਸ. ਅਧਿਕਾਰੀ ਹਰਪ੍ਰੀਤ ਸਿੰਘ ਸਿੱਧੂ 'ਤੇ ਆਧਾਰਤ ਇਕ ਕਮੇਟੀ ਦਾ ਗਠਨ ਕਰਦਿਆਂ ਸੀਨੀਆਰਟੀ ਵਾਈਜ਼ ਵਿਭਾਗ 'ਚ ਤਰੱਕੀਆਂ ਕਰਨ ਦੀ ਨੀਤੀ ਤਿਆਰ ਕੀਤੀ ਸੀ। ਇਸ ਕਮੇਟੀ ਵਲੋਂ ਸੀਨੀਆਰਟੀ ਲਿਸਟ ਬਣਾਉਣ ਸਮੇਂ ਅਪਨਾਈ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਕਰਨ ਸੰਬੰਧੀ ਨੀਤੀ ਨਾਲ ਸਾਲਾਂ ਤੋਂ ਤਰੱਕੀਆਂ ਦਾ ਇੰਤਜ਼ਾਰ ਕਰ ਰਹੇ ਅਧਿਕਾਰੀਆਂ 'ਚ ਉਮੀਦ ਦੀ ਕਿਰਨ ਜਗਾਈ ਗਈ ਸੀ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ 90 ਦੇ ਕਰੀਬ ਇੰਸਪੈਕਟਰ ਰੈਂਕ ਦੇ ਅਧਿਕਾਰੀਆਂ ਦੇ ਨਾਂ ਸੰਬੰਧੀ ਲਿਸਟ ਪ੍ਰਮੋਸ਼ਨ ਲਈ ਵਿਭਾਗ ਦੇ ਕੋਲ ਲੰਬੇ ਸਮੇਂ ਤੋਂ ਪੈਂਡਿੰਗ ਪਈ ਸੀ, ਜਿਸ ਨੂੰ ਕਿਸ਼ਤਾਂ ਵਿਚ ਜਾਰੀ ਕਰਨ ਸੰਬੰਧੀ ਸਰਕਾਰ ਵਲੋਂ ਅਪਨਾਈ ਪਾਲਿਸੀ ਪਹਿਲਾਂ ਹੀ ਉਮੀਦਾਰਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣੀ ਹੋਈ ਸੀ। ਕੁਝ ਸਮਾਂ ਪਹਿਲਾਂ ਵਿਭਾਗ ਵਲੋਂ 15 ਦੇ ਕਰੀਬ ਇੰਸਪੈਕਟਰਾਂ ਨੂੰ ਪ੍ਰਮੋਟ ਕਰਦਿਆਂ ਡੀ. ਐੱਸ. ਪੀਜ਼ ਬਣਾ ਦਿੱਤਾ ਗਿਆ ਸੀ ਅਤੇ ਹੁਣ ਜਾਰੀ ਹੋਣ ਵਾਲੀ ਲਿਸਟ 'ਚ ਸਾਲ 1990 'ਚ ਭਰਤੀ ਹੋਏ ਕਰਮਚਾਰੀਆਂ ਦੀ ਵਾਰੀ ਸੀ।
ਪਿਛਲੇ ਕਈ ਮਹੀਨਿਆਂ ਤੋਂ ਆਪਣੀ ਵਾਰੀ ਦਾ ਇੰਤਜ਼ਾਰ ਕਰ ਰਹੇ ਇਨ੍ਹਾਂ ਕਰਮਚਾਰੀਆਂ ਦਾ ਗੁੱਸਾ ਉਸ ਵੇਲੇ ਆਸਮਾਨ 'ਤੇ ਪੁੱਜ ਗਿਆ। ਜਦੋਂ ਉਨ੍ਹਾਂ ਨੇ ਦੋ ਦਿਨ ਪਹਿਲਾਂ ਜਾਰੀ ਹੋਈ ਲਿਸਟ 'ਚ ਆਪਣੇ ਤੋਂ ਕਿਤੇ ਜੂਨੀਅਰ ਚਾਰ ਕਰਮਚਾਰੀਆਂ ਦੇ ਨਾਂ ਵੇਖੇ, ਸਾਰੇ ਕਾਇਦੇ ਕਾਨੂੰਨਾਂ ਨੂੰ ਛਿੱਕੇ 'ਤੇ ਟੰਗਦਿਆਂ ਇੰਟੈਲੀਜੈਂਸ ਵਿਭਾਗ 'ਚ ਤਾਇਨਾਤ ਇਨ੍ਹਾਂ ਕਰਮਚਾਰੀਆਂ ਦੇ ਨਾਂ ਪ੍ਰਮੋਸ਼ਨ ਲਿਸਟ 'ਚ ਆਉਣ ਦੀ ਖਬਰ ਪੂਰੀ ਫੋਰਸ 'ਚ ਅੱਗ ਵਾਂਗ ਫੈਲ ਗਈ ਅਤੇ ਲਿਸਟ 'ਚੋਂ ਬਾਹਰ ਹੋਏ ਇੰਸਪੈਕਟਰਾਂ ਦੇ ਇਕ ਗਰੁੱਪ ਨੇ ਬਿਨਾਂ ਸਮਾਂ ਗੁਆਏ ਤੁਰੰਤ ਚੰਡੀਗੜ੍ਹ ਹੈੱਡ ਕੁਆਰਟਰ ਪੁੱਜ ਕੇ ਆਲਾ ਅਧਿਕਾਰੀਆਂ ਅੱਗੇ ਆਪਣਾ ਰੋਸ ਪ੍ਰਗਟ ਕੀਤਾ। ਜਿਸ 'ਤੇ ਤੁਰੰਤ ਹਰਕਤ 'ਚ ਆਏ ਵਿਭਾਗ ਨੇ ਇਸ ਤੋਂ ਪਹਿਲਾਂ ਕੋਈ ਹੰਗਾਮਾ ਮਚਦਾ, ਤੁਰੰਤ ਲਿਸਟ ਨੂੰ ਵਾਪਸ ਲੈ ਕੇ ਪੀੜਤਾਂ ਦੇ ਜ਼ਖਮਾਂ 'ਤੇ ਮਰਹਮ ਲਗਾਉਣ ਦੀ ਕੋਸ਼ਿਸ਼ ਕੀਤੀ।

    ਤਿੰਨ ਮੀਟਿੰਗਾਂ 'ਚ ਗੈਰ-ਹਾਜ਼ਰੀ 'ਤੇ ਛੱਡਣਾ ਪਵੇਗਾ ਅਹੁਦਾ

    NEXT STORY

    Stories You May Like

    • sudden changes in the team before the t20 series
      T20 ਸੀਰੀਜ਼ ਤੋਂ ਪਹਿਲਾਂ ਅਚਾਨਕ ਟੀਮ 'ਚ ਬਦਲਾਅ, ਦੋ ਖਿਡਾਰੀ ਹੋਏ ਬਾਹਰ, ਰਿਪਲੇਸਮੈਂਟ ਦਾ ਐਲਾਨ
    • ben shelton pulls off a comeback to knock alcaraz out of the us open
      ਬੇਨ ਸ਼ੈਲਟਨ ਨੇ ਉਲਟਫੇਰ ਕਰਦੇ ਹੋਏ ਅਲਕਾਰਾਜ਼ ਨੂੰ US ਓਪਨ ਤੋਂ ਕੀਤਾ ਬਾਹਰ
    • big decision in indian football
      ਭਾਰਤੀ ਫੁੱਟਬਾਲ 'ਚ ਵੱਡਾ ਫੈਸਲਾ: ਸੀਨੀਅਰ ਖਿਡਾਰੀ ਬਾਹਰ, ਕੋਚ ਬੋਲੇ- "ਚੋਣ ਸਿਰਫ਼ ਯੋਗਤਾ 'ਤੇ"
    • india defeated chinese taipei 15 0
      ਭਾਰਤ ਨੇ ਚੀਨੀ ਤਾਈਪੇ ਨੂੰ 15-0 ਨਾਲ ਹਰਾਇਆ, ਜੂਨੀਅਰ ਏਸ਼ੀਆ ਕੱਪ ਦੇ ਸੈਮੀਫਾਈਨਲ ’ਚ ਪੁੱਜਾ
    • bjp  senior leader
      ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
    • junior hockey asia cup  india defeats indonesia 14 0
      ਜੂਨੀਅਰ ਹਾਕੀ ਏਸ਼ੀਆ ਕੱਪ : ਭਾਰਤ ਨੇ ਇੰਡੋਨੇਸ਼ੀਆ ਨੂੰ 14-0 ਨਾਲ ਦਿੱਤੀ ਕਰਾਰੀ ਹਾਰ
    • senior aimim leader asim waqar joins congress
      ਯੂਪੀ 'ਚ ਓਵੈਸੀ ਦੀ ਪਾਰਟੀ ਨੂੰ ਵੱਡਾ ਝਟਕਾ, ਕਾਂਗਰਸ 'ਚ ਸ਼ਾਮਲ ਹੋਏ AIMIM ਦੇ ਸੀਨੀਅਰ ਨੇਤਾ ਆਸਿਮ ਵੱਕਾਰ
    • excellent service during   operation sindoor   at amritsar airport
      CISF ਦੇ ਸੀਨੀਅਰ ਕਮਾਂਡੈਂਟ ਤੁਸ਼ਾਰ ਸਖਾਰੇ ਨੂੰ ਮਿਲਿਆ DG ਡਿਸਕ (ਸਿਲਵਰ) ਸਨਮਾਨ
    • funeral of former cabinet minister bhagat chunni lal
      ਪੰਜ ਤੱਤਾਂ 'ਚ ਵਿਲੀਨ ਹੋਏ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ, ਸਰਕਾਰੀ...
    • after the death of former minister bhagat chunni lal his son in law also died
      ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੇ ਦਿਹਾਂਤ ਤੋਂ ਬਾਅਦ ਜਵਾਈ ਦੀ ਵੀ ਮੌਤ
    • outsourced employees high court
      ਆਊਟ ਸੋਰਸ ਕਰਮਚਾਰੀਆਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
    • 650th birth anniversary of sri guru ravidass maharaj ji
      ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ 'ਚ...
    • first blood donation camp held at jalandhar gymkhana club
      ਜਲੰਧਰ ਜਿਮਖਾਨਾ ਕਲੱਬ ’ਚ ਪਹਿਲੀ ਵਾਰ ਲੱਗਾ ਖ਼ੂਨਦਾਨ ਕੈਂਪ, 50 ਯੂਨਿਟ ਖ਼ੂਨ ਇਕੱਤਰ
    • sikh youth in canada
      ਕੈਨੇਡਾ 'ਚ ਸਿੱਖ ਨੌਜਵਾਨ ਨੇ ਵਧਾਇਆ ਮਾਣ, ਬਣਿਆ ਕਰੈਕਸ਼ਨਲ ਅਫ਼ਸਰ
    • boy dead on road accident
      ਜਲੰਧਰ 'ਚ ਵੱਡਾ ਹਾਦਸਾ! ਭੈਣ ਨੂੰ ਸਕੂਲ ਛੱਡਣ ਜਾ ਰਹੇ ਭਰਾ ਦੀ ਦਰਦਨਾਕ ਮੌਤ
    • markets and shops completely closed during jalandhar bandh
      ਜਲੰਧਰ ਬੰਦ ਦੌਰਾਨ ਬਾਜ਼ਾਰ-ਦੁਕਾਨਾਂ ਪੂਰੀ ਤਰ੍ਹਾਂ ਬੰਦ, ਸੜਕਾਂ 'ਤੇ ਸੰਨਾਟਾ,...
    Trending
    Ek Nazar
    indian companies us lawmakers

    ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਡੇਟਾ 'ਚੋਰੀ' ਮਾਮਲੇ 'ਚ ਤਿੰਨ ਭਾਰਤੀ ਕੰਪਨੀਆਂ...

    strict restrictions imposed in amritsar regarding security and traffic

    ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

    kim  s daughter his successor

    ਕਿਮ ਦੀ ਧੀ ਸੰਭਾਵੀ ਉੱਤਰਾਧਿਕਾਰੀ !

    chinese president xi jinping to visit india

    7 ਸਾਲ ਬਾਅਦ ਭਾਰਤ ਆਉਣਗੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ

    india s nuclear arsenal

    ਭਾਰਤ ਦੇ ਪਰਮਾਣੂ ਜ਼ਖ਼ੀਰੇ 'ਚ 190 ਹਥਿਆਰ !

    drone show in gurdaspur dedicated to birth anniversary of sri guru ravidass ji

    ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ 'ਚ...

    indian nationals arrested in nepal

    ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਬ੍ਰਾਊਨ ਸ਼ੂਗਰ ਤਸਕਰੀ ਦੇ ਲੱਗੇ ਦੋਸ਼

    famous folk singer

    ਸੜਕ ਹਾਦਸੇ 'ਚ ਮਸ਼ਹੂਰ ਲੋਕ ਗਾਇਕ ਦੀ ਮੌਤ, ਮਥੁਰਾ 'ਚ ਵਾਪਰਿਆ ਭਿਆਨਕ ਹਾਦਸਾ

    student performance

    ਆਸਟ੍ਰੇਲੀਆਈ ਵਿਦਿਆਰਥੀਆਂ ਦੀ ਕਾਰਗੁਜ਼ਾਰੀ 'ਚ ਗਿਰਾਵਟ

    a picture of the veteran actor emerged from the hospital s mri room

    'ਬੱਸ ਫਿਰ ਤੋਂ ਆਪਣੇ ਪੈਰਾਂ 'ਤੇ ਖੜ੍ਹਨਾ ਚਾਹੁੰਦਾ ਹਾਂ'; ਹਸਪਤਾਲ ਦੇ MRI ਰੂਮ...

    most livable cities in world

    2026 ਦੇ ਦੁਨੀਆ ਦੇ ਸਭ ਤੋਂ ਰਹਿਣਯੋਗ ਸ਼ਹਿਰਾਂ 'ਚ ਕੋਪਨਹੇਗਨ ਮੁੜ ਪਹਿਲੇ ਸਥਾਨ ’ਤੇ...

    indian origin couple donates

    ਭਾਰਤੀ ਮੂਲ ਦੇ ਜੋੜੇ ਨੇ ਅਮਰੀਕੀ ਯੂਨੀਵਰਸਿਟੀ ਨੂੰ ਦਾਨ ਕੀਤੇ 2 ਕਰੋੜ ਡਾਲਰ

    mamta kulkarni refuses to perform on her song at dahi handi event

    'ਉਹ ਮਮਤਾ ਕੁਲਕਰਨੀ ਤਾਂ ਕਦੋਂ ਦੀ ਮਰ ਗਈ'; ਅਦਾਕਾਰਾ ਨੇ ਆਪਣੇ ਹੀ ਸੁਪਰਹਿੱਟ...

    police officer arrested

    ਨਸ਼ੀਲੇ ਪਦਾਰਥਾਂ ਦੀ ਤਸਕਰੀ, ਗਬਨ ਅਤੇ ਜਾਅਲਸਾਜ਼ੀ ਦੇ ਗੰਭੀਰ ਦੋਸ਼ਾਂ 'ਚ ਪੰਜ...

    us iran confict

    ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

    brics summit

    ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

    air traffic service

    ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

    christian youth in pakistan

    ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਪੰਜਾਬਂ ਦੀਆਂ ਖਬਰਾਂ
      • daughter in law  family
        ਪੰਜਾਬ : ਸਹੁਰੇ ਨੇ ਕਤਲ ਕਰਕੇ ਤਰਪਾਲ ਵਿਚ ਲਪੇਟ ਕੇ ਰੱਖੀ ਨੂੰਹ, ਦੋ ਧੀਆਂ ਦੀ ਮਾਂ...
      • tanda boy dies in road accident in canada
        ਮੰਦਬਾਗੀ ਖ਼ਬਰ! ਟਾਂਡਾ ਦੇ ਨੌਜਵਾਨ ਦੀ ਕੈਨੇਡਾ 'ਚ ਸੜਕ ਹਾਦਸੇ ਦੌਰਾਨ ਮੌਤ
      • government holiday declared on friday in nawanshahr district
        ਸ਼ੁੱਕਰਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਨਵਾਂਸ਼ਹਿਰ ਜ਼ਿਲ੍ਹੇ 'ਚ ਬੰਦ ਰਹਿਣਗੇ...
      • milk sample checking
        ਮਾਛੀਵਾੜਾ ਸਾਹਿਬ: ਦੁੱਧ ਦੇ 69 ’ਚੋਂ 27 ਸੈਂਪਲਾਂ ਵਿਚ ਪਾਣੀ ਦੀ ਮਿਲਾਵਟ ਆਈ...
      • checking in pathankot
        ਸੇਫ਼ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲੀਆਂ ਸਕੂਲ ਵੈਨਾਂ ਦੀ ਵਿਸ਼ੇਸ਼...
      • raid in ludhiana
        ਲੁਧਿਆਣਾ ਵਿਚ ਸਿਹਤ ਵਿਭਾਗ ਦੀ RAID! SOUCE, ਅਚਾਰ ਤੇ ਮੁਰੱਬਾ ਕੀਤਾ ਸੀਲ
      • after the death of former minister bhagat chunni lal his son in law also died
        ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੇ ਦਿਹਾਂਤ ਤੋਂ ਬਾਅਦ ਜਵਾਈ ਦੀ ਵੀ ਮੌਤ
      • congress s major decision regarding the announcement of the cm face in punjab
        ਪੰਜਾਬ 'ਚ CM ਚਿਹਰਾ ਐਲਾਨਣ ਬਾਰੇ ਕਾਂਗਰਸ ਦਾ ਵੱਡਾ ਫ਼ੈਸਲਾ! ਸਚਿਨ ਪਾਇਲਟ ਨੇ...
      • outsourced employees high court
        ਆਊਟ ਸੋਰਸ ਕਰਮਚਾਰੀਆਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
      • sri akhand path sahib begins at gurdwara sri ramsar sahib
        ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਗੁ. ਸ੍ਰੀ ਰਾਮਸਰ...
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +