Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 10, 2026

    11:27:51 AM

  • bjp preparing for political war in punjab

    ਪੰਜਾਬ 'ਚ ਸਿਆਸੀ ਜੰਗ ਦੀ ਤਿਆਰੀ 'ਚ ਭਾਜਪਾ! ਇਕ...

  • highcourt s major decision regarding the salaries of punjab employees

    ਪੰਜਾਬ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਬਾਰੇ...

  • rupee falls by 25 paise against usd

    ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ 'ਚ ਭਾਰੀ...

  • big relief for punjab chemists drug licenses extended till december 31

    ਪੰਜਾਬ ਦੇ ਕੈਮਿਸਟਾਂ ਲਈ ਵੱਡੀ ਰਾਹਤ, ਹੋਰ 3...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਦੇਵਰਿਸ਼ੀ ਨਾਰਦ : ਪੱਤਰਕਾਰੀ ਦੇ ਮਹਾਪੁਰਸ਼

DHARM News Punjabi(ਧਰਮ)

ਦੇਵਰਿਸ਼ੀ ਨਾਰਦ : ਪੱਤਰਕਾਰੀ ਦੇ ਮਹਾਪੁਰਸ਼

  • Updated: 16 Oct, 2014 11:29 PM
Dharm
article
  • Share
    • Facebook
    • Tumblr
    • Linkedin
    • Twitter
  • Comment

ਦੇਵਰਿਸ਼ੀ ਨਾਰਦ ਦਾ ਨਾਂ ਸੁਣਦਿਆਂ ਹੀ ਇਧਰ-ਉਧਰ ਵਿਚਰਣ ਕਰਨ ਵਾਲੀ ਸ਼ਖਸੀਅਤ ਦਾ ਅਹਿਸਾਸ ਹੁੰਦਾ ਹੈ। ਦੇਵਰਿਸ਼ੀ ਨਾਰਦ ਇਧਰ-ਉਧਰ ਘੁੰਮਦੇ ਹੋਏ ਸੰਵਾਦ ਕਰਨ ਦਾ ਕੰਮ ਕਰਦੇ ਹਨ। ਇਸ ਤਰ੍ਹਾਂ ਉਹ ਇਕ ਘੁਮੱਕੜ ਪਰ ਸਹੀ ਤੇ ਸਰਗਰਮ-ਸਾਰਥਕ ਪੱਤਰਕਾਰ ਦੀ ਭੂਮਿਕਾ ਨਿਭਾਉਂਦੇ ਹਨ। ਜ਼ਿਆਦਾ ਸਪੱਸ਼ਟ ਸ਼ਬਦਾਂ ਵਿਚ ਕਹੀਏ ਤਾਂ ਦੇਵਰਿਸ਼ੀ ਹੀ ਨਹੀਂ, ਦਿਵਿਆ ਪੱਤਰਕਾਰ ਵੀ ਹਨ ਨਾਰਦ। ਮਹਾਰਿਸ਼ੀ ਵੇਦ ਵਿਆਸ ਦੁਨੀਆ ਦੇ ਪਹਿਲੇ ਸੰਪਾਦਕ ਹਨ, ਕਿਉਂਕਿ ਉਨ੍ਹਾਂ ਨੇ ਵੇਦਾਂ ਦਾ ਸੰਪਾਦਨ ਕਰ ਕੇ ਇਹ ਯਕੀਨੀ ਬਣਾਇਆ ਕਿ ਕਿਹੜਾ ਮੰਤਰ ਕਿਸ ਵੇਦ ਵਿਚ ਜਾਵੇਗਾ, ਭਾਵ ਰਿਗਵੇਦ ਵਿਚ ਕਿਹੜੇ ਮੰਤਰ ਹੋਣਗੇ ਅਤੇ ਯਜੁਰਵੇਦ ਵਿਚ ਕਿਹੜੇ, ਸਾਮਵੇਦ ਵਿਚ ਕਿਹੜੇ ਮੰਤਰ ਹੋਣਗੇ ਅਤੇ ਅਥਰਵਵੇਦ ਵਿਚ ਕਿਹੜੇ। ਵੇਦਾਂ ਦੇ ਵਰਗੀਕਰਣ ਤੇ ਸੂਚੀਕਰਣ ਦਾ ਕੰਮ ਵੀ ਵੇਦ ਵਿਆਸ ਨੇ ਕੀਤਾ ਅਤੇ ਵੇਦਾਂ ਦੇ ਸੰਪਾਦਨ ਦਾ ਇਹ ਕੰਮ ਮਹਾਭਾਰਤ ਦੇ ਲੇਖਣ ਤੋਂ ਵੀ ਜ਼ਿਆਦਾ ਮੁਸ਼ਕਿਲ ਤੇ ਅਹਿਮ ਸੀ। ਦੇਵਰਿਸ਼ੀ ਨਾਰਦ ਦੁਨੀਆ ਦੇ ਪਹਿਲੇ ਪੱਤਰਕਾਰ ਹਨ ਕਿਉਂਕਿ, ਉਨ੍ਹਾਂ ਨੇ ਇਸ ਲੋਕ ਤੋਂ ਉਸ ਲੋਕ ਵਿਚ ਪਰਿਕ੍ਰਮਾ ਕਰਦਿਆਂ ਸੰਵਾਦਾਂ ਦੇ ਵਟਾਂਦਰੇ ਰਾਹੀਂ ਪੱਤਰਕਾਰੀ ਦੀ ਸ਼ੁਰੂਆਤ ਕੀਤੀ। ਇੰਝ ਦੇਵਰਿਸ਼ੀ ਨਾਰਦ ਪੱਤਰਕਾਰੀ ਦੇ ਪਹਿਲੇ ਮਹਾਪੁਰਸ਼ ਹਨ, ਜੋ ਇੱਧਰ ਤੋਂ ਉੱਧਰ ਘੁੰਮਦੇ ਹਨ ਤਾਂ ਸੰਵਾਦ ਦਾ ਪੁਲ ਹੀ ਬਣਾਉਂਦੇ ਹਨ। ਜਦੋਂ ਪੁਲ ਬਣਾਇਆ ਜਾਂਦਾ ਹੈ ਤਾਂ 2 ਬਿੰਦੂਆਂ ਜਾਂ 2 ਸਿਰਿਆਂ ਨੂੰ ਮਿਲਾਉਣ ਦਾ ਕੰਮ ਕੀਤਾ ਜਾਂਦਾ ਹੈ। ਅਸਲ ਵਿਚ ਦੇਵਰਿਸ਼ੀ ਨਾਰਦ ਵੀ ਇੱਧਰ ਤੋਂ ਉੱਧਰ ਦੇ 2 ਬਿੰਦੂਆਂ ਦਰਮਿਆਨ ਸੰਵਾਦ ਦਾ ਪੁਲ ਸਥਾਪਿਤ ਕਰਨ ਲਈ ਪੱਤਰਕਾਰ ਦਾ ਕੰਮ ਕਰਦੇ ਹਨ। ਇੰਝ ਨਾਰਦ ਸੰਵਾਦ ਦਾ ਪੁਲ ਜੋੜਨ ਦਾ ਕੰਮ ਕਰਦੇ ਹਨ, ਤੋੜਨ ਦਾ ਨਹੀਂ। ਉਨ੍ਹਾਂ ਨੂੰ ਆਪਣੇ ਹੀ ਪਿਤਾ ਬ੍ਰਹਮਾ ਦੇ ਸਰਾਪ ਦੇ ਅਸਰ ਕਾਰਨ ਉਨ੍ਹਾਂ ਦਾ ਮਾਨਸ ਪੁੱਤਰ ਮੰਨਿਆ ਜਾਂਦਾ ਹੈ। ਨਾਰਦ ਨੇ ਪੈਦਾ ਹੁੰਦਿਆਂ ਹੀ ਬ੍ਰਹਮਾ ਦੇ ਕੰਮ ਵਿਚ ਕੁਝ ਰੁਕਾਵਟ ਪਾਈ। ਇਸ ਲਈ ਉਨ੍ਹਾਂ ਨੇ ਨਾਰਦ ਨੂੰ ਇਕ ਥਾਂ 'ਤੇ ਟਿਕੇ ਨਾ ਰਹਿ ਕੇ ਘੁੰਮਦੇ ਰਹਿਣ ਦਾ ਸਰਾਪ ਦੇ ਦਿੱਤਾ।

  • ਦੇਵਰਿਸ਼ੀ ਨਾਰਦ
  • ਪੱਤਰਕਾਰੀ
  • ਮਹਾਪੁਰਸ਼

ਗੁਰੂ ਪੁਸ਼ਯ ਨਛੱਤਰ : ਅੱਜ ਸੋਨਾ ਖਰੀਦਿਆ ਤਾਂ ਹੋਵੇਗਾ ਲਾਭ ਹੀ ਲਾਭ

NEXT STORY

Stories You May Like

  • samples of medicines for heart  fever  diabetes  bp fail
    ਦਿਲ,ਬੁਖ਼ਾਰ, ਸ਼ੂਗਰ, BP ਦੀਆਂ ਦਵਾਈਆਂ ਦੇ ਸੈਂਪਲ ਫ਼ੇਲ, ਜਾਂਚ ਦੇ ਘੇਰੇ 'ਚ 199 ਮੈਡੀਸਨ
  • shares of jewellery companies fell
    PM ਮੋਦੀ ਦੇ ਬਿਆਨ ਤੋਂ ਬਾਅਦ ਡਿੱਗੇ Jewellery ਕੰਪਨੀਆਂ ਦੇ ਸ਼ੇਅਰ,
  • punjab schools school buses school closures
    ਭਲਕੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ ਰਹਿਣਗੇ ਬੰਦ
  • gold prices increased  silver prices fell
    ਸੋਨੇ ਦੀਆਂ ਕੀਮਤਾਂ ਵਧੀਆਂ, ਚਾਂਦੀ ਦੇ ਟੁੱਟੇ ਭਾਅ, ਜਾਣੋ ਕਿੰਨਾ ਹੋਇਆ ਕੀਮਤੀ ਧਾਤਾਂ 'ਚ ਬਦਲਾਅ
  • gold prices fall  silver prices also fall  know today  s prices
    ਸੋਨੇ ਦੀਆਂ ਕੀਮਤਾਂ 'ਚ ਆਈ ਗਿਰਾਵਟ, ਚਾਂਦੀ ਦੇ ਭਾਅ ਵੀ ਡਿੱਗੇ, ਜਾਣੋ ਅੱਜ ਦੇ ਭਾਅ
  • ban on illegal liquor trade in kamalpur forests
    ਕਮਾਲਪੁਰ ਦੇ ਜੰਗਲਾਂ ’ਚ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ’ਤੇ ਲੱਗੀ ਰੋਕ, ਸਮੱਗਲਰਾਂ ਦਾ ਲੱਕ ਤੋੜਿਆ
  • indian origin residents of texas missing
    ਨੇਪਾਲ ਹੜ੍ਹ: ਭਾਰਤੀ ਮੂਲ ਦੇ ਟੈਕਸਾਸ ਦੇ 4 ਨਿਵਾਸੀ ਲਾਪਤਾ, ਰਾਹਤ ਕਾਰਜਾਂ ਲਈ 100,000 ਡਾਲਰ ਦੀ ਰਾਸ਼ੀ ਜਾਰੀ
  • sharma remains in top 10 despite three bogeys in closing stages
    ਆਖਰੀ ਪਲਾਂ 'ਚ ਤਿੰਨ ਬੋਗੀਆਂ ਦੇ ਬਾਵਜੂਦ ਸ਼ਰਮਾ ਚੋਟੀ ਦੇ 10 ਵਿੱਚ ਬਰਕਰਾਰ
  • bjp preparing for political war in punjab
    ਪੰਜਾਬ 'ਚ ਸਿਆਸੀ ਜੰਗ ਦੀ ਤਿਆਰੀ 'ਚ ਭਾਜਪਾ! ਇਕ ਮਹੀਨੇ ਅੰਦਰ ਮੋਦੀ-ਸ਼ਾਹ-ਨਬੀਨ...
  • outsourced employees  high court
    ਆਊਟ ਸੋਰਸ ਕਰਮਚਾਰੀਆਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • canada deports punjabi family
    ਕੈਨੇਡਾ ਨੇ ਡਿਪੋਰਟ ਕਰ'ਤਾ ਪੂਰਾ ਪੰਜਾਬੀ ਪਰਿਵਾਰ ! 8 ਸਾਲ ਬਾਅਦ ਹੋਈ ਕਾਰਵਾਈ
  • half day holiday in punjab today
    ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ, ਭਗਤ ਚੁੰਨੀ ਲਾਲ ਦੇ ਦਿਹਾਂਤ ਕਾਰਨ ਕੀਤਾ ਗਿਆ...
  • former cabinet minister bhagat chunni lal passes away
    ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦਿਹਾਂਤ, ਸਿਆਸੀ ਜਗਤ 'ਚ ਸੋਗ...
  • 71 956 cases related to caste  residence pending dc office
    ਅੱਵਲ ਤੋਂ 23ਵੇਂ ਨੰਬਰ 'ਤੇ ਲੁੜਕਿਆ ਜਲੰਧਰ: ਡੀ. ਸੀ. ਦਫ਼ਤਰ 'ਚ 71,956...
  • jalandhar bandh
    ਅੱਜ ਪੂਰਨ ਤੌਰ 'ਤੇ ਬੰਦ ਰਹੇਗਾ ਜਲੰਧਰ, ਘਰੋਂ ਨਿਕਲਣ ਤੋਂ ਪਹਿਲਾਂ ਲੋਕ ਪੜ੍ਹ ਲੈਣ...
  • vigilance action in nurmahal
    ਨੂਰਮਹਿਲ 'ਚ ਵਿਜੀਲੈਂਸ ਦਾ ਛਾਪਾ: ਮੈਰਿਜ ਸਰਟੀਫਿਕੇਟ ਦੇ ਨਾਂ 'ਤੇ 7000 ਰੁਪਏ...
Trending
Ek Nazar
mamta kulkarni refuses to perform on her song at dahi handi event

'ਉਹ ਮਮਤਾ ਕੁਲਕਰਨੀ ਤਾਂ ਕਦੋਂ ਦੀ ਮਰ ਗਈ'; ਅਦਾਕਾਰਾ ਨੇ ਆਪਣੇ ਹੀ ਸੁਪਰਹਿੱਟ...

police officer arrested

ਨਸ਼ੀਲੇ ਪਦਾਰਥਾਂ ਦੀ ਤਸਕਰੀ, ਗਬਨ ਅਤੇ ਜਾਅਲਸਾਜ਼ੀ ਦੇ ਗੰਭੀਰ ਦੋਸ਼ਾਂ 'ਚ ਪੰਜ...

us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ ਦੀਆਂ ਖਬਰਾਂ
    • the fate of these 4 zodiac signs will change
      13 ਸਤੰਬਰ ਤੱਕ ਇਨ੍ਹਾਂ 4 ਰਾਸ਼ੀਆਂ ਦੀ ਬਦਲੇਗੀ ਤਕਦੀਰ! ਧਨ-ਦੌਲਤ ਦੀ ਹੋਵੇਗੀ...
    • the financial and business situation for capricorn natives will be good
      ਮਕਰ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ...
    • horoscope astrology
      ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਲੱਗੇਗੀ 'ਲਾਟਰੀ'! ਚਮਕ ਜਾਵੇਗੀ ਕਿਸਮਤ
    • rashifal  people  promotion  salary  job
      ਬੁੱਧ ਦੇ ਗੋਚਰ ਨਾਲ ਆਏਗਾ ਪੈਸਾ ! ਇਸ ਹਫ਼ਤੇ ਮਾਲਾਮਾਲ ਹੋ ਜਾਣਗੇ ਇਨ੍ਹਾਂ 4...
    • pisces people will have good work conditions
      ਮੀਨ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • pisces people will get profit in business
      ਮੀਨ ਰਾਸ਼ੀ ਵਾਲਿਆਂ ਨੂੰ ਵਪਾਰ ਕਾਰੋਬਾਰ ’ਚ ਲਾਭ ਮਿਲੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • the right time to wash clothes can change your fate
      ਕੱਪੜੇ ਧੋਣ ਦਾ ਸਹੀ ਸਮਾਂ ਬਦਲ ਸਕਦੈ ਤੁਹਾਡੀ ਕਿਸਮਤ ! ਜਾਣੋ ਨਿਯਮ
    • there will be a big boom in the lives of these 3 zodiac signs
      7 ਸਤੰਬਰ ਤੋਂ ਇਨ੍ਹਾਂ 3 ਰਾਸ਼ੀਆਂ ਦੀ ਜ਼ਿੰਦਗੀ 'ਚ ਆਵੇਗਾ ਵੱਡਾ ਉਛਾਲ ! ‘ਸ਼ਡਾਸ਼ਟਕ...
    • the financial condition of cancer zodiac sign people will be better
      ਕਰਕ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • lord krishna  husband  meera  idol  murlidhar ji
      ਜਿਸ ਕ੍ਰਿਸ਼ਨ ਮੂਰਤੀ ਨੂੰ ਪਤੀ ਮੰਨ ਅਮਰ ਹੋਈ ਮੀਰਾ, ਪਹਿਲੀ ਵਾਰ ਕਰੋ ਉਸ ਦੇ ਦਰਸ਼ਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +