Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 09, 2026

    2:51:34 AM

  • diwali night jalandhar

    ਦੀਵਾਲੀ ਮੌਕੇ ਜਲੰਧਰ 'ਚ ਲੱਗੀ ਭਿਆਨਕ ਅੱਗ, ਵਿਅਕਤੀ...

  • diwali night jalandhar

    ਦੀਵਾਲੀ ਮੌਕੇ ਜਲੰਧਰ 'ਚ ਲੱਗੀ ਭਿਆਨਕ ਅੱਗ, ਵਿਅਕਤੀ...

  • asi punjab amritsar

    ਦੀਵਾਲੀ ਦੀ ਰਾਤ ਪੰਜਾਬ ਪੁਲਸ ਦੇ ਏ. ਐੱਸ. ਆਈ. ਨੂੰ...

  • parwinder jhota s father

    ਵੱਡੀ ਖ਼ਬਰ ; ਪਰਵਿੰਦਰ ਝੋਟਾ ਦੇ ਪਿਤਾ ਨੇ ਖ਼ਤਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Cricket News
  • ਧਰਮਸ਼ਾਲਾ
  • ਭਾਰਤ ਲਈ ਬੜ੍ਹਤ ਬਣਾਉਣਾ ਜ਼ਰੂਰੀ

CRICKET News Punjabi(ਕ੍ਰਿਕਟ)

ਭਾਰਤ ਲਈ ਬੜ੍ਹਤ ਬਣਾਉਣਾ ਜ਼ਰੂਰੀ

  • Updated: 17 Oct, 2014 04:50 AM
ਧਰਮਸ਼ਾਲਾ
article
  • Share
    • Facebook
    • Tumblr
    • Linkedin
    • Twitter
  • Comment

ਧਰਮਸ਼ਾਲਾ - ਖਰਾਬ ਸ਼ੁਰੂਆਤ ਤੋਂ ਬਾਅਦ ਲੈ ਵਿਚ ਪਰਤੀ ਭਾਰਤੀ ਕ੍ਰਿਕਟ ਟੀਮ ਜਦੋਂ ਸ਼ੁੱਕਰਵਾਰ ਨੂੰ ਇੱਥੇ ਖੂਬਸੂਰਤ ਪਹਾੜੀਆਂ ਵਿਚ ਘਿਰੇ ਸਟੇਡੀਅਮ ਵਿਚ ਵੈਸਟਇੰਡੀਜ਼ ਵਿਰੁੱਧ ਲੜੀ ਦਾ ਚੌਥਾ ਵਨ ਡੇ ਖੇਡਣ ਉਤਰੇਗੀ ਤਾਂ ਉਸਦੇ ਕੋਲ ਜਿੱਤ ਦੇ ਨਾਲ ਲੜੀ ਵਿਚ ਮਜ਼ਬੂਤ ਬੜ੍ਹਤ ਬਣਾਉਣ ਦਾ ਮੌਕਾ ਹੋਵੇਗਾ।
ਪੰਜ ਮੈਚਾਂ ਦੀ ਲੜੀ ਦਾ ਤੀਜਾ ਵਨ ਡੇ ਰੱਦ ਹੋਣ ਕਾਰਨ ਲਡੀ² ਹੁਣ ਚਾਰ ਮੈਚਾਂ ਦੀ ਹੋ ਚੁੱਕੀ ਹੈ ਜਿਸ ਵਿਚ ਦੋਵੇਂ ਟੀਮਾਂ 1-1 ਦੀ ਬਰਾਬਰੀ 'ਤੇ ਹਨ। ਅਜਿਹੇ ਵਿਚ ਭਾਰਤ ਲਈ ਜਿੱਤ ਦੇ ਨਾਲ ਲੜੀ ਵਿਚ ਬੜ੍ਹਤ ਬਣਾਉਣਾ ਜ਼ਰੂਰੀ ਹੈ। ਅਕਸ਼ਰ ਪਟੇਲ ਦੇ ਨਵੇਂ ਚੇਹਰੇ ਦੇ ਇਲਾਵਾ ਕਪਤਾਨ ਮਹਿੰਦਰ ਸਿੰਘ ਧੋਨੀ ਦੀ ਅਗਵਾਈ ਵਾਲੀ ਟੀਮ ਇੰਡੀਆ ਬਿਨਾਂ ਕਿਸੇ ਬਦਲਾਅ ਦੇ ਉਤਰ ਰਹੀ ਹੈ ਤੇ ਪਿਛਲੇ ਮੈਚਾਂ ਦੀਆਂ ਗਲਤੀਆਂ ਤੇ ਤਾਕਤ ਤੋਂ ਉਹ ਚੰਗੀ ਤਰ੍ਹਾਂ ਜਾਣੂ ਹੈ। ਇਸ ਲਈ ਹਿਮਾਚਲ ਪ੍ਰਦੇਸ਼ ਕ੍ਰਿਕਟ ਸਟੇਡੀਅਮ ਵਿਚ ਟੀਮ ਵਲੋਂ ਹੋਰ ਬਿਹਤਰ ਪ੍ਰਦਰਸ਼ਨ ਦੀ ਉਮੀਦ ਕੀਤੀ ਜਾ ਸਕਦੀ ਹੈ।
ਭਾਰਤ ਨੇ ਦਿੱਲੀ ਦੇ ਫਿਰੋਜ਼ਸ਼ਾਹ ਕੋਟਲਾ ਮੈਦਾਨ 'ਤੇ ਲੜੀ ਦਾ ਦੂਜਾ ਮੈਚ ਮਹਿਮਾਨ ਟੀਮ ਤੋਂ 48 ਦੌਡਾਂ ਨਾਲ ਜਿੱਤ ਕੇ ਲੜੀ ਵਿਚ ਬਰਾਬਰੀ ਕੀਤੀ ਸੀ ਪਰ ਇਸ ਜਿੱਤ ਲਈ ਗੇਂਦਬਾਜ਼ਾਂ ਦਾ ਪ੍ਰਦਰਸ਼ਨ ਵਧੀਆ ਨਹੀਂ ਰਿਹਾ। ਓਪਨਰ ਰੋਹਿਤ ਸ਼ਰਮਾ ਦੀ ਗੈਰ ਹਾਜ਼ਰੀ ਵਿਚ ਅਜਿੰਕਯ ਰਹਾਨੇ ਤੇ ਸ਼ਿਖਰ ਧਵਨ ਦੀ ਜੋੜੀ ਨੇ ਆਪਣੇ ਪ੍ਰਦਰਸ਼ਨ ਨਾਲ ਨਿਰਾਸ਼ ਕੀਤਾ।
ਪਰ ਇਸ ਮੈਚ ਵਿਚ ਇਕ ਸਾਕਾਰਾਤਮਕ ਸੰਕੇਤ ਉਪ ਕਪਤਾਨ ਵਿਰਾਟ ਕੋਹਲੀ ਦੀ ਫਾਰਮ ਰਹੀ ਜਿਸ ਨੇ ਪਿਛਲੇ ਲੰਬੇ ਸਮੇਂ ਦੀ ਖਰਾਬ ਫਾਰਮ ਤੇ ਆਲੋਚਨਾਵਾਂ ਵਿਚਾਲੇ 62 ਦੌੜਾਂ ਦੀ ਬਿਹਤਰੀਨ ਅਰਧ ਸੈਂਕੜੇ ਵਾਲੀ ਪਾਰੀ ਖੇਡੀ। ਮੱਧਕ੍ਰਮ ਦੇ ਪ੍ਰਤਿਭਾਸ਼ਾਲੀ ਬੱਲੇਬਾਜ਼ ਵਿਰਾਟ ਤੋਂ ਇਕ ਵਾਰ ਫਿਰ ਇਸੇ ਤਰ੍ਹਾਂ ਦੇ ਪ੍ਰਦਰਸ਼ਨ ਦੀ ਉਮੀਦ ਹੋਵੇਗੀ। ਆਈ. ਸੀ. ਸੀ. ਵਿਸ਼ਵ ਕੱਪ 2015 ਵਿਚ ਵੈਸੇ ਵੀ ਕਾਫੀ ਸਮਾਂ ਨਹੀਂ ਬਚਿਆ ਹੈ ਤੇ ਵਿਰਾਟ ਲਈ ਉਸ ਤੋਂ ਪਹਿਲਾਂ ਵੈਸਟਇੰਡੀਜ਼ ਵਿਰੁੱਧ ਮੌਜੂਦਾ ਲੜੀ ਕਿਸੇ ਟੈਸਟ ਤੋਂ ਘੱਟ ਨਹੀਂ ਹੈ।
ਦੂਜੇ ਵਨ ਡੇ ਵਿਚ ਅਜੇਤੂ 51 ਦੌੜਾਂ ਦੀ ਅਹਿਮ ਪਾਰੀ ਖੇਡਣ ਵਾਲੇ ਕਪਤਾਨ ਧੋਨੀ ਲਈ ਹਾਲਾਂਕਿ ਧਰਮਸ਼ਾਲਾ ਵਿਚ ਵੱਖ ਰਣਨੀਤੀ ਨਾਲ ਉਤਰਨਾ ਜ਼ਰੂਰੀ ਹੋਵੇਗਾ । ਇਸ ਮੈਦਾਨ 'ਤੇ ਸਾਲ 2013 ਵਿਚ ਵਨ ਡੇ ਆਯੋਜਿਤ ਕੀਤਾ ਗਿਆ ਸੀ ਜਦਕਿ ਇਸ ਦੇ ਇਲਾਵਾ ਸਿਰਫ ਆਈ. ਪੀ. ਐੱਲ. ਦੇ ਮੈਚ ਖੇਡੇ ਗਏ ਹਨ। ਇਸ ਲਈ ਦੋਵੇਂ ਟੀਮਾਂ ਲਈ ਇਹ ਮੈਦਾਨ ਕਾਫੀ ਵੱਖ ਹੋਵੇਗਾ।
ਵੈਸਟਇੰਡੀਜ਼ ਵਰਗੀ ਮਜ਼ਬੂਤ ਟੀਮ ਸਾਹਮਣੇ ਬੱਲੇਬਾਜ਼ਾਂ ਨੂੰ ਜਿੱਤ ਦਰਜ ਕਰਨ ਲਈ ਵੱਡਾ ਸਕੋਰ ਬਣਾਉਣਾ ਹੋਵੇਗਾ ਤਾਂ ਕਿ ਗੇਂਦਬਾਜ਼ਾਂ ਦੇ ਲਈ ਉਸਦਾ ਬਚਾਅ ਕਰਨਾ ਮੁਸ਼ਕਿਲ ਨਾ ਹੋਵੇ।
ਪਹਾੜੀਆਂ ਵਿਚ ਘਿਰੇ ਹੋਣ ਕਾਰਨ ਐੱਚ. ਪੀ. ਸੀ. ਏ. ਸਟੇਡੀਅਮ ਵਿਚ ਤਰੇਲ ਦੀ ਵੀ ਅਹਿਮ ਭੂਮਿਕਾ ਹੋਵੇਗੀ। ਲੜੀ ਦੇ ਬਰਾਬਰੀ 'ਤੇ ਹੋਣ ਕਾਰਨ ਧੋਨੀ ਲਈ ਅਨੁਭਵੀ ਖਿਡਾਰੀਆਂ 'ਤੇ ਭਰੋਸਾ ਕਰਨਾ ਵੱਧ ਕਿਫਾਇਤੀ ਵੀ ਸਾਬਤ ਹੋਵੇਗਾ। ਕਰੀਬ 4780 ਫੁੱਟ ਦੀ ਉੱਚਾਈ 'ਤੇ ਬਣੇ ਸਟੇਡੀਅਮ ਵਿਚ ਤਾਪਮਾਨ ਠੰਡਾ ਹੋਵੇਗਾ ਤੇ ਇਸ ਨਾਲ ਤੇਜ਼ ਗੇਂਦਬਾਜ਼ਾਂ ਨੂੰ ਇੱਥੇ ਕਾਫੀ ਫਾਇਦਾ ਮਿਲ ਸਕਦਾ ਹੈ।

  • ਭਾਰਤੀ ਕ੍ਰਿਕਟ
  • ਮਹਿੰਦਰ ਸਿੰਘ ਧੋਨੀ
  • Indian cricket
  • Mahendra Singh Dhoni

ਦਿੱਲੀ ਦੇ ਅਰਧ ਸੈਂਕੜੇ ਨਾਲ ਫਾਰਮ 'ਚ ਪਰਤ ਆਇਆ ਹਾਂ : ਕੋਹਲੀ

NEXT STORY

Stories You May Like

  • india defeated new zealand by 4 wickets
    ਭਾਰਤ ਨੇ ਨਿਊਜ਼ੀਲੈਂਡ ਨੂੰ 4 ਦੌੜਾਂ ਨਾਲ ਹਰਾਇਆ, ਸੀਰੀਜ਼ 'ਚ ਬਣਾਈ 2-0 ਦੀ ਬੜ੍ਹਤ
  • preventing doping is our priority  mansukh mandaviya
    ਖਿਡਾਰੀਆਂ ਨੂੰ ਜਾਗਰੂਕ ਬਣਾਉਣਾ ਅਤੇ ਡੋਪਿੰਗ ਰੋਕਣਾ ਸਾਡੀ ਪ੍ਰਾਥਮਿਕਤਾ: ਮਨਸੁਖ ਮਾਂਡਵੀਆ
  • punjab  progress  jagdeep nakai
    ਪੰਜਾਬ ਦੀ ਤਰੱਕੀ ਲਈ ਖੇਤੀਬਾੜੀ, ਮਜ਼ਬੂਤ ਅਰਥਵਿਵਸਥਾ ਤੇ ਕਾਨੂੰਨ ਦਾ ਰਾਜ ਜ਼ਰੂਰੀ : ਜਗਦੀਪ ਨਕਈ
  • early lead for democrats in us
    ਅਮਰੀਕੀ ਮੱਧਕਾਲੀ ਚੋਣਾਂ 'ਚ ਡੈਮੋਕ੍ਰੇਟਸ ਨੂੰ ਸ਼ੁਰੂਆਤੀ ਬੜ੍ਹਤ , ਟਰੰਪ ਸਮਰਥਿਤ ਉਮੀਦਵਾਰਾਂ ਨੂੰ ਝਟਕਾ
  • h 1b visa holders
    H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ ਅਰਥਵਿਵਸਥਾ
  • local business
    ਕਿਉਂ ਜ਼ਰੂਰੀ ਹੈ ਸਥਾਨਕ ਉਤਪਾਦਾਂ ਦੀ ਵਰਤੋਂ ਕਰਨਾ ?
  • adultrated sweets
    ਤਿਉਹਾਰਾਂ ਦਾ ਮੌਸਮ, ਨਕਲੀ ਮਠਿਆਈਆਂ ਦਾ ਖ਼ਤਰਾ, ਚੌਕਸੀ ਜ਼ਰੂਰੀ
  • india  sri lanka  navy  joint exercise  warships
    ਭਾਰਤ-ਸ਼੍ਰੀਲੰਕਾ ਦੀਆਂ ਸਮੁੰਦਰੀ ਫੌਜਾਂ ਨੇ ਕੀਤਾ ਸਾਂਝਾ ਅਭਿਆਸ ! 3 ਜੰਗੀ ਜਹਾਜ਼ ਵਾਪਸੀ ਲਈ ਹੋਏ ਰਵਾਨਾ
  • diwali night jalandhar
    ਦੀਵਾਲੀ ਮੌਕੇ ਜਲੰਧਰ 'ਚ ਲੱਗੀ ਭਿਆਨਕ ਅੱਗ, ਵਿਅਕਤੀ ਦੀ ਦਰਦਨਾਕ ਮੌਤ
  • diwali night jalandhar
    ਦੀਵਾਲੀ ਮੌਕੇ ਜਲੰਧਰ 'ਚ ਲੱਗੀ ਭਿਆਨਕ ਅੱਗ, ਵਿਅਕਤੀ ਦੀ ਦਰਦਨਾਕ ਮੌਤ
  • parwinder singh jhota s last rites funreal 26 days after his murder
    ਕਤਲ ਦੇ 26 ਦਿਨਾਂ ਬਾਅਦ ਪਰਵਿੰਦਰ ਸਿੰਘ ਝੋਟਾ ਦਾ ਕੀਤਾ ਗਿਆ ਅੰਤਿਮ ਸੰਸਕਾਰ, ਵੱਡੀ...
  • punjab weather raining
    ਪੰਜਾਬ 'ਚ ਪਵੇਗਾ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਕੀਤੀ ਵੱਡੀ...
  • massive fire broke out in a firecracker stall in jalandhar
    ਜਲੰਧਰ 'ਚ ਪਟਾਕਿਆਂ ਦੇ ਸਟਾਲ 'ਚ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ ਉੱਠੀਆਂ ਅੱਗ...
  • speeding truck rammed into baba sahib ambedkar chowk in jalandhar
    ਜਲੰਧਰ 'ਚ ਤੇਜ਼ ਰਫ਼ਤਾਰ ਟਰੱਕ ਨੇ ਬਾਬਾ ਸਾਹਿਬ ਅੰਬੇਡਕਰ ਚੌਂਕ ਨੂੰ ਮਾਰੀ ਟੱਕਰ,...
  • ind vs pak son of a jalandhar pakistan century
    ਜਲੰਧਰ 'ਚ ਛੋਲੇ-ਕੁਲਚੇ ਵੇਚਣ ਵਾਲੇ ਦੇ ਮੁੰਡੇ ਨੇ ਪਾਕਿਸਤਾਨ ਦਾ ਕੱਢ 'ਤਾ ਧੂੰਆਂ...
  • a trolley loaded with straw caught fire
    ਜਲੰਧਰ-ਨਕੋਦਰ ਹਾਈਵੇਅ 'ਤੇ ਪਰਾਲੀ ਨਾਲ ਲੱਦੀ ਟਰਾਲੀ ਨੂੰ ਲੱਗੀ ਅੱਗ
Trending
Ek Nazar
acc rising stars asia cup

Team India ਨੂੰ ਲੱਗਾ ਝਟਕਾ ! ਅਚਾਨਕ ਧਾਕੜ ਖਿਡਾਰੀ ਹੋਇਆ ਬਾਹਰ, ਇਸ ਨੌਜਵਾਨ ਨੂੰ...

ind vs pak son of a jalandhar pakistan century

ਜਲੰਧਰ 'ਚ ਛੋਲੇ-ਕੁਲਚੇ ਵੇਚਣ ਵਾਲੇ ਦੇ ਮੁੰਡੇ ਨੇ ਪਾਕਿਸਤਾਨ ਦਾ ਕੱਢ 'ਤਾ ਧੂੰਆਂ...

incident in krakow

ਪੋਲੈਂਡ ਦੇ ਕ੍ਰਾਕੋ 'ਚ ਗੋਲੀਬਾਰੀ , ਛੇ ਲੋਕਾਂ ਦੀ ਮੌਤ; ਯੂਕੇ ਦੇ PM ਨੇ...

opposition leader eisenkot

ਨੇਤਨਯਾਹੂ ਨੂੰ ਝਟਕਾ, ਵਿਰੋਧੀ ਧਿਰ ਦੇ ਨੇਤਾ ਆਈਜ਼ੇਨਕੋਟ ਨੂੰ ਮਿਲਿਆ 'ਸਰਕਾਰ'...

esha deol poses with ex husband bharat takhtani during the diwali bash

ਤਲਾਕ ਤੋਂ 2 ਸਾਲ ਬਾਅਦ ਇਕੱਠੇ ਦਿਖੇ ਈਸ਼ਾ ਦਿਓਲ ਤੇ ਭਾਰਤ ਤਖਤਾਨੀ, Ex-Husband...

sunny deol proud of ramayana part 1

'ਰਾਮਾਇਣ' 'ਚ ਹਨੂੰਮਾਨ ਬਣੇ ਸੰਨੀ ਦਿਓਲ ਨੇ Fans ਨੂੰ ਕੀਤੀ ਖਾਸ ਅਪੀਲ

ramayana makers warn legal action unauthorised recording ranbir kapoor

ਥੀਏਟਰਾਂ 'ਚ 'ਰਾਮਾਇਣ' ਰਿਕਾਰਡ ਕਰਨ ਵਾਲਿਆਂ ਦੀ ਖੈਰ ਨਹੀਂ, ਨਿਰਮਾਤਾਵਾਂ ਨੇ...

rain will spoil the fun of diwali tomorrow

ਭਲਕੇ ਦੀਵਾਲੀ ਦਾ ਮਜ਼ਾ ਖ਼ਰਾਬ ਕਰੇਗੀ ਬਾਰਿਸ਼ ! ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦਾ...

major restrictions in hoshiarpur district until january 7

ਹੁਸ਼ਿਆਰਪੁਰ ਜ਼ਿਲ੍ਹੇ 'ਚ 7 ਜਨਵਰੀ ਤੱਕ ਵੱਡੀਆਂ ਪਾਬੰਦੀਆਂ! DC ਆਸ਼ਿਕਾ ਜੈਨ ਨੇ...

girl  accused  life imprisonment  sentence  court

ਕੁੜੀ ਨਾਲ ਜਬਰ-ਜ਼ਿਨਾਹ ਦੇ ਮੁਲਜ਼ਮ ਨੂੰ ਮੌਤ ਤੱਕ ਉਮਰ ਕੈਦ ਦੀ ਸਜ਼ਾ

mridangam player sridhar parthasarathy dies during diwali concert in pune

ਲਾਈਵ ਦੌਰਾਨ ਦਿੱਗਜ ਕਲਾਕਾਰ ਨੂੰ ਆਇਆ ਹਾਰਟ ਅਟੈਕ ! ਸੰਗੀਤ ਜਗਤ 'ਚ ਪਸਰਿਆ ਮਾਤਮ

bigg boss 20 kaashvi hiranandani hints at breakup with scoutop

BB 20: Scout ਤੇ Love Gill ਦੀ ਨੇੜਤਾ ਵੇਖ ਪ੍ਰੇਮਿਕਾ Kaashvi ਨੇ ਕਰ'ਤਾ...

thieves target a home

ਦੀਵਾਲੀ ਤੋਂ ਪਹਿਲਾਂ ਨਿਕਲਿਆ ਦੀਵਾਲਾ, ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, 5.30...

orders issued to arrest the   comedy king   who makes everyone laugh

ਸਭ ਨੂੰ ਹਸਾਉਣ ਵਾਲੇ 'ਕਾਮੇਡੀ ਕਿੰਗ' ਨੂੰ ਗ੍ਰਿਫਤਾਰ ਕਰਨ ਦੇ ਹੁਕਮ

jio launches a new recharge plan

10,000 ਰੁਪਏ ਦਾ ਰੀਚਾਰਜ ਤੇ 3 ਸਾਲਾਂ ਤੱਕ ਨੋ ਟੈਂਸ਼ਨ, Jio ਨੇ ਲਾਂਚ ਕੀਤਾ ਨਵਾਂ...

ajay jadeja on arshdeep singh

'ਅਰਸ਼ਦੀਪ ਸਿੰਘ ਲਾਲਚੀ ਹੋ ਗਿਆ...', ਜਾਣੋ ਸਾਬਕਾ ਕ੍ਰਿਕਟਰ ਨੇ ਕਿਉਂ ਆਖ਼ੀ ਇਹ...

workers in italy

ਇਟਲੀ ਦੇ ਮਿੰਨੀ ਪੰਜਾਬ 'ਚ 17 ਗ਼ੈਰਕਾਨੂੰਨੀ ਕਾਮੇ ਪੁਲਸ ਸ਼ਿੰਕਜੇ,  ਮਾਲਕ ਨੂੰ 2...

diwali celebrations

ਅਮਰੀਕੀ ਰਾਜਾਂ ਦੇ ਰਾਜਪਾਲਾਂ ਨੇ ਮਨਾਏ ਦੀਵਾਲੀ ਦੇ ਜਸ਼ਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਕ੍ਰਿਕਟ ਦੀਆਂ ਖਬਰਾਂ
    • india defeated new zealand by 4 wickets
      ਭਾਰਤ ਨੇ ਨਿਊਜ਼ੀਲੈਂਡ ਨੂੰ 4 ਦੌੜਾਂ ਨਾਲ ਹਰਾਇਆ, ਸੀਰੀਜ਼ 'ਚ ਬਣਾਈ 2-0 ਦੀ ਬੜ੍ਹਤ
    • ind vs nz  new zealand  s blair tickner injured
      IND vs NZ: ਚਲਦੇ ਮੈਚ 'ਚ ਬਲੇਅਰ ਟਿਕਨਰ ਹੋਏ ਜ਼ਖਮੀ, ਮੈਟ ਫਿਸ਼ਰ ਬਦਲ ਵਜੋਂ ਟੀਮ...
    • australian team was involved in the 2018  sandpaper  scandal  khawaja
      2018 ਦੇ ‘ਸੈਂਡਪੇਪਰ’ ਕਾਂਡ 'ਚ ਪੂਰੀ ਆਸਟ੍ਰੇਲੀਆਈ ਟੀਮ ਸ਼ਾਮਲ ਸੀ: ਉਸਮਾਨ ਖਵਾਜਾ
    • ind vs nz
      IND vs NZ: ਮੀਂਹ ਨੇ ਪਾਇਆ ਮੈਚ 'ਚ ਅੜਿੱਕਾ, ਭਾਰਤ ਨੂੰ ਜਿੱਤ ਲਈ 22 ਦੌੜਾਂ ਦੀ...
    • jaiswal returns to excellent form ahead of the test series
      ਜਾਇਸਵਾਲ ਦਾ ਲਗਾਤਾਰ ਦੂਜਾ ਸੈਂਕੜਾ: ਟੈਸਟ ਲੜੀ ਤੋਂ ਪਹਿਲਾਂ ਸ਼ਾਨਦਾਰ ਫਾਰਮ 'ਚ...
    • ind vs nz 2nd odi
      ਗੁਰਨੂਰ ਬਰਾੜ ਨੂੰ 4 ਵਿਕਟਾਂ, ਭਾਰਤ ਨੇ ਨਿਊਜ਼ੀਲੈਡ ਨੂੰ 134 ਦੌੜਾਂ 'ਤੇ ਰੋਕਿਆ
    • india won the toss
      IND vs NZ 2nd ODI: ਭਾਰਤ ਨੇ ਜਿੱਤੀ ਟਾਸ, ਨਿਊਜ਼ੀਲੈਂਡ ਨੂੰ ਪਹਿਲਾਂ ਬੱਲੇਬਾਜ਼ੀ...
    • mohammed shami has announced his retirement
      ਭਾਰਤੀ ਕ੍ਰਿਕਟ ਟੀਮ ਦੇ ਸਟਾਰ ਤੇਜ਼ ਗੇਂਦਬਾਜ਼ ਨੇ ਟੈਸਟ ਕ੍ਰਿਕਟ ਤੋਂ ਲਿਆ ਸੰਨਿਆਸ,...
    • vaibhav sooryavanshi named captain
      ਵੈਭਵ ਸੂਰਿਆਵੰਸ਼ੀ ਬਣੇ ਕਪਤਾਨ, 15 ਸਾਲ ਦੀ ਉਮਰ 'ਚ ਇਸ ਟੀਮ ਦੀ ਸੰਭਾਲਣਗੇ ਕਮਾਨ
    • ajay jadeja on arshdeep singh
      'ਅਰਸ਼ਦੀਪ ਸਿੰਘ ਲਾਲਚੀ ਹੋ ਗਿਆ...', ਜਾਣੋ ਸਾਬਕਾ ਕ੍ਰਿਕਟਰ ਨੇ ਕਿਉਂ ਆਖ਼ੀ ਇਹ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +