Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 20, 2026

    12:16:38 PM

  • sirsa launches sharp attack on opponents

    ਮਹਿਲਾਵਾਂ ਦੇ ਹੱਕਾਂ 'ਚ ਰੋੜਾ ਬਣੇ ਵਿਰੋਧੀ, ਸਾਰਿਆਂ...

  • big decision for lakhs of government employees and pensioners of punjab

    ਪੰਜਾਬ ਦੇ ਲੱਖਾਂ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ...

  • recruitment of riders launched in uae noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

  • rat poison found in baby food jar

    ਸਾਵਧਾਨ! ਮਸ਼ਹੂਰ ਬੇਬੀ ਫੂਡ 'ਚ ਮਿਲਿਆ ਚੂਹੇ ਮਾਰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਸੂਫੀ ਸੰਤ ਬਾਬਾ ਸ਼ੇਖ ਫ਼ਰੀਦ

DHARM News Punjabi(ਧਰਮ)

ਸੂਫੀ ਸੰਤ ਬਾਬਾ ਸ਼ੇਖ ਫ਼ਰੀਦ

  • Updated: 22 Oct, 2014 06:28 AM
Dharm
article
  • Share
    • Facebook
    • Tumblr
    • Linkedin
    • Twitter
  • Comment

ਮਿੱਠੀ ਬਾਣੀ ਅਤੇ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦੇਣ ਵਾਲੇ ਮਹਾਨ ਸੂਫ਼ੀ ਸੰਤ ਬਾਬਾ ਸ਼ੇਖ ਫ਼ਰੀਦ ਜੀ ਨਾਲ ਫ਼ਰੀਦਕੋਟ ਦਾ ਗੂੜ੍ਹਾ ਸੰਬੰਧ ਹੈ। ਇਸ ਸ਼ਹਿਰ ਵਿਚ ਬਾਬਾ ਫ਼ਰੀਦ ਜੀ ਨੇ ਚਾਲੀ ਦਿਨ ਤਕ ਨਿਵਾਸ ਕੀਤਾ, ਜਿਥੇ ਕਿ ਅੱਜ ਚਿੱਲਾ ਬਾਬਾ ਸ਼ੇਖ ਫ਼ਰੀਦ ਸਥਿਤ ਹੈ। ਇਤਿਹਾਸਕਾਰਾਂ ਅਨੁਸਾਰ ਸ਼ੇਖ ਫ਼ਰੀਦ-ਉਦ-ਦੀਨ ਮਸਉਦ ਗੰਜ-ਏ-ਸ਼ਕਰ, ਜਿਨ੍ਹਾਂ ਨੂੰ ਸੂਫੀ ਮੱਤ ਦੇ ਇਤਿਹਾਸ ਵਿਚ ਸ਼ੇਖ ਫ਼ਰੀਦ ਦੇ ਨਾਂ ਨਾਲ ਜਾਣਿਆ ਗਿਆ, ਦਾ ਜਨਮ 5 ਅਪ੍ਰੈਲ 1173 ਈਸਵੀ (569 ਹਿਜਰੀ) ਨੂੰ ਮੁਲਤਾਨ ਦੇ ਪਿੰਡ ਖੋਤੋਵਾਲ (ਪਾਕਿਸਤਾਨ) ਵਿਖੇ ਹਜ਼ਰਤ ਜਮਾਲ-ਉਦ-ਦੀਨ ਸੁਲੇਮਾਨ ਦੇ ਘਰ ਮਾਤਾ ਮਰੀਅਮ (ਕੁਲਸਮ ਬੀਬੀ) ਦੀ ਕੁੱਖੋਂ ਹੋਇਆ।
ਬਾਬਾ ਫ਼ਰੀਦ ਜੀ ਦੀ ਪਹਿਲੀ ਅਧਿਆਪਕਾ ਉਨ੍ਹਾਂ ਦੀ ਮਾਤਾ ਮਰੀਅਮ ਹੀ ਸੀ, ਜਿਨ੍ਹਾਂ ਨੇ ਫ਼ਰੀਦ ਜੀ ਨੂੰ ਪ੍ਰਮਾਤਮਾ ਨਾਲ ਲਿਵ ਲਾਉਣ ਅਤੇ ਨਮਾਜ਼ ਅਦਾ ਕਰਨ ਦੀ ਸਿੱਖਿਆ ਬਚਪਨ 'ਚ ਹੀ ਦਿੱਤੀ ਕਿਉਂਕਿ ਉਨ੍ਹਾਂ ਦੇ ਪਿਤਾ ਛੋਟੀ ਉਮਰੇ ਹੀ ਰੱਬ ਨੂੰ ਪਿਆਰੇ ਹੋ ਗਏ। ਚਾਰ-ਪੰਜ ਸਾਲ ਦੀ ਉਮਰ ਵਿਚ ਹੀ ਉਹ ਨਮਾਜ਼ ਪੜ੍ਹਨ ਲੱਗ ਪਏ ਸਨ। 18 ਸਾਲ ਦੀ ਉਮਰ ਵਿਚ ਫਰੀਦ ਜੀ ਦੀ ਮੁਲਾਕਾਤ ਮੁਲਤਾਨ ਵਿਚ ਖੁਆਜ਼ਾ ਬਖਤਿਆਰ ਕਾਕੀ ਜੀ ਨਾਲ ਹੋਈ ਅਤੇ ਆਪ ਕਾਕੀ ਜੀ ਦੀ ਸ਼ਖ਼ਸੀਅਤ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਦੀ ਸੇਵਾ ਵਿਚ ਦਿੱਲੀ ਚਲੇ ਗਏ। ਇਸ ਸਥਾਨ 'ਤੇ ਸ਼ੇਖ ਫ਼ਰੀਦ ਜੀ ਨੇ 40 ਦਿਨ ਖੂਹ ਵਿਚ ਪੁੱਠਿਆਂ ਲਟਕ ਕੇ ਤਪੱਸਿਆ ਕੀਤੀ ਸੀ।
ਬਾਬਾ ਜੀ ਦੀ ਸ਼ਾਦੀ ਬਾਦਸ਼ਾਹ ਬਲਬਨ ਦੀ ਪੁੱਤਰੀ ਮਾਤਾ ਹਜ਼ਬਗ ਨਾਲ ਸੰਪੰਨ ਹੋਈ ਅਤੇ ਉਨ੍ਹਾਂ ਨੇ ਆਪਣੀ ਰਿਹਾਇਸ਼ ਦਿੱਲੀ ਤੋਂ ਬਦਲ ਕੇ ਪਾਕਪਟਨ ਕਰ ਲਈ ਸੀ। ਸੰਨ 1215 ਈ. ਵਿਚ ਬਾਬਾ ਜੀ ਦਿੱਲੀ ਤੋਂ ਹਾਂਸੀ ਹੁੰਦੇ ਹੋਏ ਆਪਣੇ ਗੁਰੂ ਭਾਈ ਨੂੰ ਮਿਲ ਕੇ ਪਾਕਪਟਨ ਨੂੰ ਜਾ ਰਹੇ ਸਨ ਅਤੇ 23 ਸਤੰਬਰ ਨੂੰ ਗੁ. ਗੋਦੜੀ ਸਾਹਿਬ ਦੇ ਅਸਥਾਨ 'ਤੇ ਇਕ ਛੱਪੜੀ ਦੇ ਕਿਨਾਰੇ ਬਾਬਾ ਜੀ ਅਤੇ ਉਨ੍ਹਾਂ ਦੇ ਸਾਥੀ ਵਿਸ਼ਰਾਮ ਕਰਨ ਤੋਂ ਬਾਅਦ ਮੋਕਲਹਰ (ਫ਼ਰੀਦਕੋਟ) 'ਚੋਂ ਖਾਣ-ਪੀਣ ਦਾ ਸਾਮਾਨ ਲੈਣ ਵਾਸਤੇ ਆ ਰਹੇ ਸਨ ਕਿ ਮੋਕਲਸੀ ਰਾਜੇ ਦੇ ਸਿਪਾਹੀਆਂ ਨੇ ਆਸਤਾਨਾਂ ਏ ਫ਼ਰੀਦ ਦੇ ਅਸਥਾਨ ਕੋਲੋਂ ਉਨ੍ਹਾਂ ਨੂੰ ਵਗਾਰ ਵਾਸਤੇ ਪਕੜ ਲਿਆ ਅਤੇ ਟਿੱਲਾ ਬਾਬਾ ਫ਼ਰੀਦ ਦੇ ਅਸਥਾਨ 'ਤੇ ਗਾਰੇ ਦੀਆਂ ਟੋਕਰੀਆਂ ਚੁਕਵਾ ਕੇ ਕਿਲੇ ਦੀ ਉਸਾਰੀ ਵਿਚ ਲਗਵਾ ਦਿੱਤਾ ਪਰ ਇਕ ਕੌਤਕ ਹੋਇਆ। ਬਾਬਾ ਜੀ ਦੇ ਸਿਰ ਤੋਂ ਗਾਰੇ ਦੀ ਟੋਕਰੀ ਸਵਾ ਹੱਥ ਉਪਰ ਹਵਾ ਵਿਚ ਤੈਰਦੀ ਜਾ ਰਹੀ ਸੀ। ਇਹ ਕੌਤਕ ਦੇਖ ਕੇ ਹਾਕਮ ਮੋਕਲਸੀ ਅਤੇ ਉਸ ਦੇ ਫੌਜਦਾਰਾਂ ਨੇ ਬਾਬਾ ਜੀ ਦੇ ਚਰਨਾਂ 'ਤੇ ਝੁਕ ਕੇ ਖਿਮਾ ਮੰਗੀ। ਬਾਬਾ ਜੀ ਨੇ ਉਨ੍ਹਾਂ ਨੂੰ ਬਖਸ਼ ਦਿੱਤਾ ਅਤੇ ਰਾਜੇ ਨੂੰ ਕਹਿ ਕੇ ਸਾਰੇ ਵਗਾਰ ਵਿਚ ਫੜੇ ਲੋਕਾਂ ਨੂੰ ਵੀ ਛੁਡਵਾ ਦਿੱਤਾ। ਬਾਬਾ ਫ਼ਰੀਦ ਜੀ ਆਪਣੇ ਸ਼ਰਧਾਲੂਆਂ ਨੂੰ ਮਿਲਣ ਲਈ ਦਿੱਲੀ ਤੋਂ ਕੁਝ ਦੂਰ ਹਾਂਸੀ ਚਲੇ ਗਏ ਤਾਂ ਉਨ੍ਹਾਂ ਨੂੰ ਕਾਕੀ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਮਿਲੀ। ਉਥੋਂ ਵਾਪਿਸ ਆਉਣ 'ਤੇ ਫ਼ਰੀਦ ਜੀ ਨੂੰ ਖੁਆਜ਼ਾ ਕਾਕੀ ਜੀ ਦਾ ਉਤਰ-ਅਧਿਕਾਰੀ ਚੁਣ ਲਿਆ ਗਿਆ। ਅਮਨ, ਪਿਆਰ ਅਤੇ ਭਾਈਚਾਰੇ ਦਾ ਸੰਦੇਸ਼ ਦੇਣ ਵਾਲੇ ਸੂਫੀ ਸੰਤ ਦੇ ਜਨਮ ਸਮੇਂ ਹੀ ਸਿੱਧ ਨਾਥਾਂ ਵਲੋਂ ਗਲਤ ਕਦਰਾਂ-ਕੀਮਤਾਂ ਅਤੇ ਗਲਤ ਕਰਮ-ਕਾਂਡਾਂ ਨੂੰ ਪ੍ਰਚੱਲਿਤ ਕੀਤਾ ਹੋਇਆ ਸੀ।
ਉਸ ਵੇਲੇ ਦੇ ਸਾਧ-ਸੰਤ ਮਨੁੱਖ ਨੂੰ ਗ੍ਰਹਿਸਥੀ ਜੀਵਨ ਤਿਆਗ ਕੇ ਜੰਗਲਾਂ ਵਿਚ ਜਾਂ ਪਹਾੜਾਂ 'ਤੇ ਜਾ ਕੇ ਭਜਨ-ਬੰਦਗੀ ਕਰਨ ਲਈ ਕਹਿੰਦੇ ਸਨ। ਫ਼ਰੀਦ ਜੀ ਨੇ ਪ੍ਰਚਾਰਿਆ ਜਾ ਰਿਹਾ ਧਾਰਮਿਕ ਅਕੀਦਾ ਰੱਦ ਕੀਤਾ ਅਤੇ ਗ੍ਰਹਿਸਥੀ ਅੰਦਰ ਰਹਿੰਦੇ ਹੋਏ ਅਮਲੀ ਜੀਵਨ ਅਪਣਾਉਣ 'ਤੇ ਜ਼ੋਰ ਦਿੱਤਾ¸
ਫ਼ਰੀਦਾ ਬਾਰਿ ਪਰਾਇਐ ਬੈਸਣਾ ਸਾਈ ਮੁਝੇ ਨ ਦੇਹਿ।।
ਜੇ ਤੂ ਏਵੈ ਰਖਸੀ ਜੀਉ ਸਰੀਰਹੁ ਲੇਹਿ।।

ਉਪਰੋਕਤ ਸ਼ਲੋਕ ਦੇ ਰਚਨਹਾਰੇ ਮਹਾਨ ਸੂਫੀ ਸੰਤ ਸ਼ੇਖ ਬਾਬਾ ਫਰੀਦ ਜੀ ਨੇ ਆਪਣਾ ਸਾਰਾ ਜੀਵਨ ਸਾਦਗੀ ਨਾਲ ਬਿਤਾਇਆ ਅਤੇ ਉਨ੍ਹਾਂ ਨੇ ਮਨੁੱਖ ਨੂੰ ਆਤਮਨਿਰਭਰ, ਸਵੈਮਾਨੀ ਅਤੇ ਸਾਦਾ ਜੀਵਨ ਬਿਤਾਉਣ ਦੀ ਸਿੱਖਿਆ ਦਿੱਤੀ। ਆਪਣੇ ਸ਼ਲੋਕਾਂ ਵਿਚ ਉਨ੍ਹਾਂ ਨੇ ਕਿਸੇ ਦੀ ਗੁਲਾਮੀ ਕਰਨ ਨਾਲੋਂ ਮਰਨ ਨੂੰ ਵਧੇਰੇ ਚੰਗਾ ਦੱਸਿਆ। ਬਾਬਾ ਫਰੀਦ ਜੀ ਨੇ ਕਿਹਾ ਕਿ ਕਿਸੇ ਦੂਸਰੇ ਦੇ ਬਿਹਤਰ ਸਾਧਨਾਂ ਨੂੰ ਦੇਖ ਕੇ ਮੂੰਹ ਵਿਚ ਪਾਣੀ ਨਹੀਂ ਭਰਨਾ ਚਾਹੀਦਾ ਅਤੇ ਪ੍ਰਮਾਤਮਾ ਦੀ ਦਿੱਤੀ ਦਾਤ ਲਈ ਸ਼ੁਕਰਗੁਜ਼ਾਰ ਹੋਣਾ ਚਾਹੀਦਾ ਹੈ।
''ਰੁੱਖੀ ਸੁੱਖੀ ਖਾਇ ਕੈ ਠੰਢਾ ਪਾਣੀ ਪੀਉ।।
ਫ਼ਰੀਦਾ ਦੇਖਿ ਪਰਾਈ ਚੋਪੜੀ ਨਾ ਤਰਸਾਏ ਜੀਉ।''

ਬਾਬਾ ਫਰੀਦ ਜੀ ਭਾਰਤ ਦੇ ਪਹਿਲੇ ਲੋਕ ਕਵੀ ਹਨ, ਜਿਨ੍ਹਾਂ ਨੇ ਅੱਜ ਤੋਂ 800 ਤੋਂ ਵੱਧ ਸਾਲ ਪਹਿਲਾਂ ਭਾਰਤ ਦੀ ਲੋਕ ਭਾਸ਼ਾ ਵਿਚ ਅਧਿਆਤਮਕ ਭਾਵ ਪ੍ਰਸਤੁਤ ਕਰਨ ਵਾਲਾ ਹੀਆ ਕੀਤਾ। ਉਹ ਪਹਿਲੇ ਸੂਫੀ ਕਵੀ ਹਨ, ਜਿਨ੍ਹਾਂ ਨੇ ਭਗਤੀ ਮਾਰਗ ਦੇ ਉੱਚ ਭਾਵਾਂ ਅਤੇ ਆਸ਼ਿਆਂ ਦੇ ਪੂਰਨੇ ਪਾਏ ਅਤੇ ਉਨ੍ਹਾਂ ਤੋਂ ਬਾਅਦ ਦੇ ਸਾਰੇ ਸੂਫੀ ਭਗਤਾਂ ਅਤੇ ਗੁਰਮਤਿ ਵਿਚਾਰਵਾਨਾਂ ਨੇ ਇਨ੍ਹਾਂ ਪੂਰਨਿਆਂ 'ਤੇ ਚਲਦੇ ਹੋਏ ਵੱਡੀਆਂ ਪੁਲਾਂਘਾਂ ਪੁੱਟੀਆਂ।
ਫਰੀਦ ਜੀ ਭਗਤੀ ਮਾਰਗ, ਗੁਰਮਤਿ ਮਾਰਗ ਅਤੇ ਸੂਫੀ ਮਤਿ ਤਿੰਨਾਂ ਦੀ ਪ੍ਰਤੀਨਿਧਤਾ ਕਰਦੇ ਹਨ। ਉਨ੍ਹਾਂ ਵਿਚ ਆਤਮਸਮਰਪਣ, ਨਿਮਰਤਾ, ਸਬਰ-ਸੰਤੋਖ, ਮੈਤ੍ਰੀ ਭਾਵ ਅਤੇ ਆਤਮ-ਨਿਰਭਰ ਹੋਣ ਦੇ ਗੁਣ ਸਨ। ਉਹ ਪ੍ਰਭੂ ਪਿਆਰ ਲਈ ਬਿਰਹਾ ਨੂੰ ਸੁਲਤਾਨ ਮੰਨਦੇ ਸਨ। ਇਸੇ ਲਈ ਸ਼ੇਖ ਫਰੀਦ ਜੀ ਪ੍ਰਮਾਤਮਾ ਅੱਗੇ ਇਕੋ-ਇਕ ਪ੍ਰਾਰਥਨਾ ਕਰਦੇ ਸਨ ਕਿ ਉਨ੍ਹਾਂ ਨੂੰ ਭਿਖਿਆ ਤਾਂ ਦਿੱਤੀ ਜਾਵੇ ਪਰ ਪ੍ਰਭੂ ਭਗਤੀ ਦੀ।
ਸ਼ੇਖ ਬਾਬਾ ਫਰੀਦ ਜੀ 1266 ਈਸਵੀ ਵਿਚ ਜੋਤੀ-ਜੋਤ ਸਮਾਏ। ਉਨ੍ਹਾਂ ਦੇ 112 ਸ਼ਲੋਕ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹਨ। ਉਨ੍ਹਾਂ ਨੂੰ ਸਾਰੇ ਧਰਮਾਂ ਦੇ ਲੋਕ ਇਕ ਸਮਾਨ ਮੰਨਦੇ ਹਨ। ਜ਼ਿੰਦਗੀ ਦੇ ਨੇੜੇ ਦੀਆਂ ਸੱਚਾਈਆਂ ਬਾਰੇ ਉਨ੍ਹਾਂ ਦੀਆਂ ਸਿੱਖਿਆਵਾਂ, ਸਾਦਗੀ, ਨਿਮਰਤਾ ਭਰਪੂਰ ਹਨ। ਪ੍ਰਭੂ ਬੰਦਗੀ ਬਾਰੇ ਉਨ੍ਹਾਂ ਦੁਆਰਾ ਕਹੇ ਗਏ ਸ਼ਲੋਕ ਅੱਜ ਦੇ ਜੀਵਨ ਵਿਚ ਵੀ ਓਨੇ ਹੀ ਸਾਰਥਕ ਹਨ, ਜਿੰਨੇ ਪਹਿਲਾਂ ਸਨ।

  • ਸੂਫ਼ੀ ਸੰਤ ਬਾਬਾ ਸ਼ੇਖ ਫ਼ਰੀਦ ਜੀ
  • ਮਾਤਾ

ਸਲਾਹੁਣ ਅਤੇ ਅਪਣਾਉਣਯੋਗ ਗਊ ਭਗਤੀ

NEXT STORY

Stories You May Like

  • maha kumbh iitian baba marriage
    ਲਾੜਾ ਬਣਿਆ ਮਹਾਕੁੰਭ ਦਾ 'IIT ਬਾਬਾ'! ਜਾਣੋ ਕੌਣ ਹੈ ਕਰਨਾਟਕ ਦੀ ਇੰਜੀਨੀਅਰ, ਜਿਸ ਨੇ ਜਿੱਤਿਆ ਦਿਲ
  • babasaheb ambedkar one of the great patriots of india  dr  krishan gopal
    ਬਾਬਾ ਸਾਹਿਬ ਅੰਬੇਡਕਰ ਭਾਰਤ ਦੇ ਮਹਾਨ ਦੇਸ਼ ਭਗਤਾਂ 'ਚੋਂ ਇੱਕ : ਡਾ. ਕ੍ਰਿਸ਼ਨ ਗੋਪਾਲ
  • those born under the 5 zodiac signs are all different
    ਬਾਬਾ ਵੇਂਗਾ ਦੀ ਭਵਿੱਖਬਾਣੀ : 5 ਰਾਸ਼ੀਆਂ ਦੇ ਹੋਣ ਵਾਲੇ ਨੇ ਵਾਰੇ-ਨਿਆਰੇ! 13 ਤੋਂ 19 ਅਪ੍ਰੈਲ ਤੱਕ...
  • amarnath yatra baba barfani darshan devotees
    ਬਾਬਾ ਬਰਫਾਨੀ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂ ਪੜ੍ਹ ਲੈਣ ਇਹ ਖ਼ਬਰ, ਨਹੀਂ ਤਾਂ ਹੋ ਸਕਦੀ ਹੈ ਪਰੇਸ਼ਾਨੀ
  • satlok ashram rampal  bail high court
    ਜੇਲ੍ਹ ਤੋਂ ਬਾਹਰ ਆਵੇਗਾ 'ਬਾਬਾ', ਹਾਈਕੋਰਟ ਤੋਂ ਮਿਲੀ ਜ਼ਮਾਨਤ
  • attack on devotees
    ਡੇਰਾ ਬਾਬਾ ਰਾਮ ਸਿੰਘ ਨੈਣੇਵਾਲ ਵਿਖੇ ਸੇਵਾਦਾਰਾਂ ’ਤੇ ਹਮਲਾ
  • baba kedar doors to open on april 22
    ਕੇਦਾਰਨਾਥ ਧਾਮ 'ਚ 20 ਘੰਟਿਆਂ ਤੋਂ ਲਗਾਤਾਰ ਬਰਫ਼ਬਾਰੀ, 22 ਅਪ੍ਰੈਲ ਨੂੰ ਖੁੱਲ੍ਹਣਗੇ ਬਾਬਾ ਕੇਦਾਰ ਦੇ ਕਪਾਟ
  • sunil jakhar paid tribute to babasaheb ambedkar
    ਸੁਨੀਲ ਜਾਖੜ ਨੇ ਜਲੰਧਰ ਦੇ ਅੰਬੇਡਕਰ ਚੌਕ ਵਿਖੇ ਬਾਬਾ ਸਾਹਿਬ ਅੰਬੇਡਕਰ ਨੂੰ ਦਿੱਤੀ ਸ਼ਰਧਾਂਜਲੀ
  • clashed erupt at wedding function in jalandhar
    ਜਲੰਧਰ: ਵਿਆਹ ਸਮਾਗਮ 'ਚ ਪੈ ਗਿਆ ਭੜਥੂ! ਬਰਾਤ ਜਾਣ ਮੌਕੇ ਵਰ੍ਹਿਆ ਇੱਟਾਂ ਦਾ ਮੀਂਹ,...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • 4 smugglers including two brothers arrested with weapons
    ਦੋ ਸਕੇ ਭਰਾਵਾਂ ਸਣੇ 4 ਸਮੱਗਲਰ ਹਥਿਆਰਾਂ ਸਮੇਤ ਗ੍ਰਿਫ਼ਤਾਰ, ਸੁਖਮੀਤ ਡਿਪਟੀ ਕਤਲ...
  • powercom employee who was fixing a fault attacked
    ਜਲੰਧਰ 'ਚ ਜੰਗਲ ਰਾਜ! ਫਾਲਟ ਠੀਕ ਕਰ ਰਹੇ ਪਾਵਰਕਾਮ ਮੁਲਾਜ਼ਮ 'ਤੇ ਹਮਲਾ, ਮੋਬਾਈਲ...
  • punjab weather changes heat wave and warm night yellow alert issue
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ! 21, 22, 23 ਤਾਰੀਖ਼ ਲਈ 12...
  • brother and sister died in a horrific accident on jalandhar pathankot nh
    ਜਲੰਧਰ-ਪਠਾਨਕੋਟ NH 'ਤੇ ਵਾਪਰੇ ਭਿਆਨਕ ਹਾਦਸੇ ਨੇ ਰੋਲ਼ 'ਤਾ ਪਰਿਵਾਰ ! ਭੈਣ-ਭਰਾ...
  • union minister manohar lal khattar reaches jalandhar
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ, ਮਹਿਲਾ ਰਾਖਵਾਂਕਰਨ ਦੇ ਮੁੱਦੇ...
  • good health song for kids pinkoo tv video
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo Tv ਦੀ ਇਹ ਮਜ਼ੇਦਾਰ ਵੀਡੀਓ, ਬਣੇਗੀ ‘ਸਿਹਤ'...
Trending
Ek Nazar
atlee  priya atlee blessed with a baby girl

ਵਿਆਹ ਦੇ 12 ਸਾਲ ਬਾਅਦ ਦੂਜੀ ਵਾਰ ਪਿਤਾ ਬਣਿਆ ਮਸ਼ਹੂਰ ਬਾਲੀਵੁੱਡ ਨਿਰਦੇਸ਼ਕ, ਪਤਨੀ...

this famous singer used to drink more alcohol than necessary

ਕਦੇ ਜ਼ਰੂਰਤ ਤੋਂ ਵੱਧ ਸ਼ਰਾਬ ਪੀਂਦੀ ਸੀ ਇਹ ਮਸ਼ਹੂਰ Singer, ਅੱਜ ਹਰ ਇਕ ਦੇ ਦਿਲ...

long power cut

ਸੋਮਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

ipl 2026 most expensive over priyansh arya cooper connolly

6,6,6,6,6...! IPL 2026 ਦਾ ਸਭ ਤੋਂ ਮਹਿੰਗਾ ਓਵਰ, ਪੰਜਾਬ ਦੇ ਸ਼ੇਰਾਂ ਨੇ LSG ਦਾ...

summer vacation starts tomorrow

ਸੋਮਵਾਰ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! ਛੱਤੀਸਗੜ੍ਹ 'ਚ ਹੁਣ 16 ਜੂਨ ਨੂੰ...

mijia refrigerator pro premium 508l

ਆ ਗਿਆ 'ਸੁਪਰ' ਸਮਾਰਟ ਫਰਿੱਜ, ਮਿੰਟੋ-ਮਿੰਟ ਜੰਮੇਗੀ ਬਰਫ! ਮੋਬਾਇਲ ਨਾਲ ਹੋਵੇਗਾ...

anushka sharma debut for india

ਅਨੁਸ਼ਕਾ ਸ਼ਰਮਾ ਨੇ TEAM INDIA ਲਈ ਕੀਤਾ ਡੈਬਿਊ!

world liver day energy drinks are harming the liver

Energy Drinks ਪੀਣ ਵਾਲੇ ਸਾਵਧਾਨ! ਲਿਵਰ ਲਈ ਬਣ ਰਹੇ ਹਨ 'ਜ਼ਹਿਰ', ਰਿਸਰਚ 'ਚ...

firecracker factory blast

ਤਾਮਿਲਨਾਡੂ : ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ, 16 ਲੋਕਾਂ ਦੀ ਮੌਤ, ਕਈ ਜ਼ਖਮੀ

ipl 2026 csk

CSK ਲਈ ਬੁਰੀ ਖ਼ਬਰ! ਟੂਰਨਾਮੈਂਟ ਤੋਂ ਬਾਹਰ ਹੋ ਸਕਦੈ ਟੀਮ ਦਾ ਸਭ ਤੋਂ ਸਫਲ...

ipl 2026 cricket

IPL ਵਿਚਾਲੇ ਧਾਕੜ ਖਿਡਾਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਪੁੱਤ ਨੂੰ...

suv prices increased

ਵੱਡਾ ਝਟਕਾ! 4 ਮਹੀਨਿਆਂ 'ਚ ਦੂਜੀ ਵਾਰ ਮਹਿੰਗੀ ਹੋਈ ਧਾਕੜ SUV

the team s coach changed

ਚਲਦੀ ਲੀਗ ਵਿਚਾਲੇ ਬਦਲ ਗਿਆ ਕੋਚ, ਬੰਗਲਾਦੇਸ਼ ਦੌਰੇ ਲਈ ਹੋਇਆ ਟੀਮ ਦਾ ਐਲਾਨ

sick woman

5 ਮਹੀਨਿਆਂ ਤੋਂ ਆਪਣੇ ਹੀ ਘਰ 'ਚ ਨਰਕ ਭਰੀ ਜ਼ਿੰਦਗੀ ਜੀਅ ਰਹੀ ਔਰਤ, ਮਾਮਲਾ ਜਾਣ...

green jersey unlucky for rcb

RCB ਲਈ ਫਿਰ ਮਨਹੂਸ ਸਾਬਤ ਹੋਈ 'ਹਰੀ ਜਰਸੀ'! ਦੇਖੋ ਹਾਰ-ਜਿੱਤ ਦਾ ਰਿਕਾਰਡ

p tet paper will be held on april 26

ਪੰਜਾਬ: ਬਦਲ ਗਈ ਪ੍ਰੀਖਿਆ ਦੀ ਤਾਰੀਖ਼, ਇਸ ਦਿਨ ਹੋਵੇਗਾ ਪੀ-ਟੈੱਟ ਪੇਪਰ

punjabi boy dies under suspicious circumstances in lebanon

ਪੰਜਾਬੀ ਨੌਜਵਾਨ ਦੀ ਲਿਬਨਾਨ 'ਚ ਸ਼ੱਕੀ ਹਾਲਾਤ 'ਚ ਮੌਤ, 3 ਮਹੀਨੇ ਪਹਿਲਾਂ ਗਿਆ ਸੀ...

new ban imposed in gurdaspur

ਗੁਰਦਾਸਪੁਰ 'ਚ ਲੱਗੀ ਨਵੀਂ ਪਾਬੰਦੀ, 10 ਜੂਨ ਤੱਕ ਹੁਕਮ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਧਰਮ ਦੀਆਂ ਖਬਰਾਂ
    • these 4 zodiac signs will have a lot of luck
      ਮਈ ਦੇ ਪਹਿਲੇ ਹਫ਼ਤੇ ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ! ਬਣ ਰਿਹੈ...
    • akshay tritiya buy gold sitting at home for just 1 rupee way to invest
      ਅਕਸ਼ੈ ਤ੍ਰਿਤੀਆ ਦੇ ਤਿਉਹਾਰ ਮੌਕੇ ਘਰ ਬੈਠੇ ਖ਼ਰੀਦੋ ਸਿਰਫ਼ 1 ਰੁਪਏ 'ਚ Gold,...
    • akshaya tritiya shukra gochar malavya rajyog
      ਸ਼ੁੱਕਰ ਦੇ ਗੋਚਰ ਨਾਲ ਬਣੇਗਾ 'ਮਾਲਵਯ ਰਾਜਯੋਗ', ਇਨ੍ਹਾਂ ਰਾਸ਼ੀਆਂ ਦੀ ਚਮਕੇਗੀ...
    • these kitchen mistakes can bring poverty into the house
      ਰਸੋਈ ਦੀਆਂ ਇਹ ਗਲਤੀਆਂ ਘਰ 'ਚ ਲਿਆ ਸਕਦੀਆਂ ਹਨ ਕੰਗਾਲੀ! ਜਾਣੋ ਵਾਸਤੂ ਦੇ ਇਹ...
    • these zodiac signs are going to be rich today
      ਅੱਜ ਇਹ ਰਾਸ਼ੀਆਂ ਹੋਣ ਜਾ ਰਹੀਆਂ ਮਾਲੋਮਾਲ! ਵਧੇਗਾ ਮਾਣ-ਸਨਮਾਨ ਤੇ ਹੋਵੇਗੀ ਪੈਸੇ...
    • the fortune of these 5 zodiac signs will shine
      ਇਨ੍ਹਾਂ 5 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਵਰ੍ਹੇਗਾ ਨੋਟਾਂ ਦਾ ਮੀਂਹ, ਅਕਸ਼ੈ...
    • a coconut can change your destiny
      ਇਕ ਨਾਰੀਅਲ ਬਦਲ ਸਕਦੈ ਤੁਹਾਡੀ ਕਿਸਮਤ! ਬਸ ਕਰ ਲਓ ਇਹ ਕੰਮ
    • it will rain notes on these 4 zodiac signs
      ਅੱਜ ਬਣ ਰਿਹੈ ਬੇਹੱਦ ਸ਼ੁਭ 'ਮਹਾਲਕਸ਼ਮੀ ਰਾਜਯੋਗ', ਇਨ੍ਹਾਂ 4 ਰਾਸ਼ੀਆਂ 'ਤੇ...
    • ketu gochar 20 april bring money success
      20 ਅਪ੍ਰੈਲ ਤੋਂ ਬਦਲੇਗੀ ਕੇਤੂ ਦੀ ਚਾਲ! ਅਗਲੇ 8 ਮਹੀਨੇ 3 ਰਾਸ਼ੀਆਂ ਦੀ ਹੋਵੇਗੀ...
    • the locks of fate will open from april 16th
      16 ਅਪ੍ਰੈਲ ਤੋਂ ਖੁੱਲ੍ਹਣਗੇ ਕਿਸਮਤ ਦੇ ਤਾਲੇ! 'ਮਹਾਲਕਸ਼ਮੀ ਰਾਜਯੋਗ' ਨਾਲ 4...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +