Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 31, 2026

    9:51:26 PM

  • candidate assembly elections bhagwant mann

    Big Breaking : AAP ਵੱਲੋਂ 40 ਉਮੀਦਵਾਰਾਂ ਦਾ...

  • beas sevadar land

    ਬਿਆਸ ਵਿਖੇ ਜ਼ਮੀਨੀਂ ਵਿਵਾਦ ਨੂੰ ਲੈ ਕੇ ਚੱਲੀਆਂ...

  • cbi rajbir ghumman chief minister

    ਅੱਜ ਮੁੜ ਸੀਬੀਆਈ ਸਾਹਮਣੇ ਪੇਸ਼ ਹੋਏ ਰਾਜਬੀਰ ਘੁੰਮਣ

  • punjab police promotions

    ਪੰਜਾਬ ਪੁਲਸ ਦੇ ਮੁਲਾਜ਼ਮਾਂ ਦੀ ਹੋਈ ਤਰੱਕੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business Knowledge News
  • ਵਾਸ਼ਿੰਗਟਨ
  • ਨਿੱਜੀ ਨਿਵੇਸ਼ਕਾਂ ਨੂੰ ਭਰਮਾਉਣ ਲਈ ਮੁਸ਼ਕਿਲਾਂ ਦੂਰ ਕਰਨ ਦੀ ਲੋੜ : ਸੁਬਰਮਨੀਅਨ

BUSINESS KNOWLEDGE News Punjabi(ਵਪਾਰ ਗਿਆਨ)

ਨਿੱਜੀ ਨਿਵੇਸ਼ਕਾਂ ਨੂੰ ਭਰਮਾਉਣ ਲਈ ਮੁਸ਼ਕਿਲਾਂ ਦੂਰ ਕਰਨ ਦੀ ਲੋੜ : ਸੁਬਰਮਨੀਅਨ

  • Updated: 25 Oct, 2014 08:40 AM
ਵਾਸ਼ਿੰਗਟਨ
article
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ - ਨਵੇਂ ਮੁੱਖ ਆਰਥਿਕ ਸਲਾਹਕਾਰ ਅਰਵਿੰਦ ਸੁਬਰਮਨੀਅਨ ਨੇ ਇਹ ਸਵੀਕਾਰ ਕੀਤਾ ਹੈ ਕਿ ਭਾਰਤ 'ਚ ਕਾਫੀ ਜ਼ਿਆਦਾ ਕਾਇਦੇ ਕਾਨੂੰਨ, ਕੋਲਾ ਅਤੇ ਬਿਜਲੀ ਦੀ ਕਮੀ ਕਾਰਨ ਨਿੱਜੀ ਖੇਤਰ ਦਾ ਨਿਵੇਸ਼ ਦੱਬਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਦੇਸ਼ 'ਚ ਛੇਤੀ ਆਰਥਿਕ ਵਾਧੇ ਲਈ ਇਨ੍ਹਾਂ ਮੁਸ਼ਕਿਲਾਂ ਨੂੰ ਦੂਰ ਕਰਨਾ ਜ਼ਰੂਰੀ ਹੈ।
ਸੁਬਰਮਨੀਅਨ ਨੇ ਕਿਹਾ ਹੈ ਕਿ ਭਾਰਤੀ ਅਰਥਵਿਵਸਥਾ ਨੂੰ 1-2 ਵੱਡੀਆਂ ਚੀਜ਼ਾਂ ਕਰਨ ਦੀ ਲੋੜ ਹੈ। ਇਥੇ ਕੰਮਕਾਜ 'ਚ ਸੁਧਾਰ, ਠੇਕਿਆਂ ਦੀ ਸੁਰੱਖਿਆ ਦੇਣ ਵਾਲੇ ਮਜ਼ਬੂਤ ਸ਼ਾਸਨ, ਜਾਇਦਾਦ ਦੇ ਅਧਿਕਾਰ ਦੀ ਸੁਰੱਖਿਆ ਅਤੇ ਢਾਂਚਾਗਤ ਸਹੂਲਤਾਂ ਉਪਲੱਬਧ ਕਰਵਾਉਣ ਦੀ ਲੋੜ ਹੈ। ਨਿੱਜੀ ਖੇਤਰ ਦੇ ਵੱਡੇ ਆਕਾਰ ਲੈਣ ਦੀਆਂ ਸੰਭਾਵਨਾਂ 'ਚ ਰੁਕਾਵਟ ਕਈ ਤਰ੍ਹਾਂ ਦੇ ਨਿਯਮਾਂ ਨੂੰ ਹਟਾਉਣਾ ਹੋਵੇਗਾ। ਇਹ ਕੁਝ ਵੱਡੀਆਂ ਚੁਣੌਤੀਆਂ ਹਨ ਜਿਨ੍ਹਾਂ ਦਾ ਭਾਰਤ ਨੇ ਮੁਕਾਬਲਾ ਕਰਨਾ ਹੈ। ਕਈ ਪ੍ਰਾਜੈਕਟ ਰੁਕੇ ਪਏ ਹਨ ਕਿਉਂਕਿ ਉਥੇ ਲੋੜ ਮੁਤਾਬਕ ਪੂਰੀ ਬਿਜਲੀ ਤੇ ਕੋਲਾ ਨਹੀਂ ਹੈ ਅਤੇ ਕੰਪਨੀਆਂ 'ਤੇ ਕਰਜ਼ੇ ਦਾ ਬੋਝ ਜ਼ਿਆਦਾ ਹੈ। ਸੁਬਰਮਨੀਅਨ ਨੇ ਕਿਹਾ ਹੈ ਕਿ ਭਾਰਤ ਵਰਗੇ ਦੇਸ਼ ਲਈ 5 ਫੀਸਦੀ ਦੀ ਵਾਧਾ ਦਰ ਦੂਰ-ਦੂਰ ਤਕ ਪ੍ਰਾਪਤ ਨਹੀਂ ਹੈ। ਇਸ ਦੇ ਜ਼ੋਰ 'ਤੇ ਦੇਸ਼ ਦੇ ਵਧ ਰਹੇ ਮੁਲਾਜ਼ਮਾਂ ਲਈ ਰੋਜ਼ਗਾਰ ਦੇ ਮੌਕੇ ਉਪਲੱਬਧ ਕਰਵਾਉਣਾ ਮੁਸ਼ਕਿਲ ਹੋਵੇਗਾ। ਭਾਰਤ ਨੂੰ ਜੇਕਰ ਅਸਲ 'ਚ ਇਨ੍ਹਾਂ ਚੁਣੌਤੀਆਂ ਦਾ ਸਾਹਮਣਾ ਕਰਨਾ ਹੈ ਤਾਂ ਆਰਥਿਕ ਵਾਧਾ ਦਰ ਨੂੰ 10, 15, 20 ਸਾਲ ਤਕ ਲਗਾਤਾਰ 7.5 ਅਤੇ 8 ਫੀਸਦੀ 'ਤੇ ਲਿਆਉਣਾ ਹੋਵੇਗਾ।

  • ਅਰਵਿੰਦ ਸੁਬਰਮਨੀਅਨ
  • ਕੋਲਾ
  • arvind subramanian
  • coal

ਇਰਡਾ ਦੀ ਮਾਰਕੀਟਿੰਗ ਕੰਪਨੀ ਬੀਮਾ ਬ੍ਰੋਕਰਾਂ ਨੂੰ ਕਰੇਗੀ ਨਾਖੁਸ਼

NEXT STORY

Stories You May Like

  • need to take steps to address the stress being experienced by members
    ‘ਸੁਰੱਖਿਆ ਬਲਾਂ ਦੇ ਮੈਂਬਰਾਂ ’ਚ ਪਾਇਆ ਜਾ ਰਿਹਾ ਤਣਾਅ’ ਦੂਰ ਕਰਨ ਲਈ ਕਦਮ ਚੁੱਕਣ ਦੀ ਲੋੜ!
  • bse starts search for new md ceo  know conditions to apply
    BSE ਨੇ ਨਵੇਂ MD-CEO ਦੀ ਭਾਲ ਸ਼ੁਰੂ, ਜਾਣੋ ਅਪਲਾਈ ਕਰਨ ਲਈ ਕੀ ਹਨ ਸ਼ਰਤਾਂ
  • government committed to reducing fiscal deficit
    ਕੇਂਦਰ ਸਰਕਾਰ ਵਿੱਤੀ ਘਾਟਾ ਘੱਟ ਕਰਨ ਲਈ ਵਚਨਬੱਧ : ਸੀਤਾਰਾਮਨ
  • surprise inspection of 5 private ultrasound scan centers in nawanshahr
    ਨਵਾਂਸ਼ਹਿਰ 'ਚ 5 ਨਿੱਜੀ ਅਲਟਰਾਸਾਊਂਡ ਸਕੈਨ ਸੈਂਟਰਾਂ ਦੀ ਅਚਨਚੇਤ ਜਾਂਚ
  • parvinder jhota s father makes a special appeal to amit shah
    ਪਰਵਿੰਦਰ ਝੋਟਾ ਦੇ ਪਿਤਾ ਦੀ ਅਮਿਤ ਸ਼ਾਹ ਨੂੰ ਖ਼ਾਸ ਅਪੀਲ,ਧਰਨੇ 'ਚ ਆਉਣ ਦੀ ਬਜਾਏ ਨਿੱਜੀ ਮੁਲਾਕਾਤ ਕਰਨ
  • economic crisis deepens in bangladesh
    ਬੰਗਲਾਦੇਸ਼ 'ਚ ਡੂੰਘਾ ਹੋਇਆ ਆਰਥਿਕ ਸੰਕਟ! ਅਰਥਵਿਵਸਥਾ ਨੂੰ ਲੀਹ 'ਤੇ ਲਿਆਉਣ ਲਈ ਤੁਰੰਤ ਕਦਮਾਂ ਦੀ ਲੋੜ
  • mohan bhagwat  ott platform  youth  india
    'OTT ਪਲੇਟਫਾਰਮਾਂ 'ਤੇ ਕੰਟੈਂਟ ਦਿਖਾਉਣ ਦੇ ਨਿਯਮਾਂ 'ਤੇ ਸਖ਼ਤੀ ਕਰਨ ਦੀ ਲੋੜ' ; ਮੋਹਨ ਭਾਗਵਤ
  • west indies cricket needs financial support  daren sammy
    ਵੈਸਟਇੰਡੀਜ਼ ਕ੍ਰਿਕਟ ਨੂੰ ਆਰਥਿਕ ਮਦਦ ਦੀ ਲੋੜ  : ਡੈਰੇਨ ਸੈਮੀ
  • punjab weather raining imd
    ਪੰਜਾਬ ਦੇ ਮੌਸਮ ਦੀ 5 ਨਵੰਬਰ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੋ-ਜਿਹਾ ਰਹੇਗਾ...
  • sunil jakhar raises questions regarding the agrarian crisis
    ਕਿਸਾਨੀ ਸੰਕਟ, ਨਸ਼ਿਆਂ ਅਤੇ ਬੈਂਕਾਂ ਦੀ ਬਦਹਾਲੀ 'ਤੇ ਸੁਨੀਲ ਜਾਖੜ ਨੇ ਚੁੱਕੇ ਸਵਾਲ
  • allegation of objectionable post against sant niranjan das
    ਸੰਤ ਨਿਰੰਜਨ ਦਾਸ ਖ਼ਿਲਾਫ਼ ਇਤਰਾਜ਼ਯੋਗ ਪੋਸਟ ਦਾ ਦੋਸ਼, ਜਲੰਧਰ 'ਚ ਥਾਣੇ ਬਾਹਰ...
  • lpu phagwara violence rumor closure report high court
    LPU ਮਾਮਲੇ 'ਚ ਨਵੀਂ ਅਪਡੇਟ! ਪੁਲਸ ਜਾਂਚ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ
  • boy caught with a packet of drugs in jalandhar
    ਜਲੰਧਰ 'ਚ ਨਸ਼ੇ ਦੀ ਪੁੜੀ ਸਣੇ ਰੰਗੇ ਹੱਥੀ ਨੌਜਵਾਨ ਫੜਿਆ! ਪੁਲਸ ਦੀ ਕਾਰਗੁਜ਼ਾਰੀ...
  • fire in godown of newly built tent house in shahkot
    ਸ਼ਾਹਕੋਟ 'ਚ ਨਵੇਂ ਬਣੇ ਟੈਂਟ ਹਾਊਸ ਦੇ ਗੋਦਾਮ 'ਚ ਮਚੇ ਅੱਗ ਦੇ ਭਾਂਬੜ! ਕਰੀਬ 20...
  • jalandhar cp satinder singh orders increased security in sensitive areas
    ਜਲੰਧਰ ਪੁਲਸ ਸਖ਼ਤ! CP ਸਤਿੰਦਰ ਸਿੰਘ ਨੇ ਸੰਵੇਦਨਸ਼ੀਲ ਇਲਾਕਿਆਂ 'ਚ ਸੁਰੱਖਿਆ ਵਧਾਉਣ...
  • court sends travel agent tarun khosla to jail in money laundering case
    ਮਨੀ ਲਾਂਡਰਿੰਗ ਦੇ ਮਾਮਲੇ ’ਚ ਟ੍ਰੈਵਲ ਏਜੰਟ ਤਰੁਣ ਖੋਸਲਾ ਨੂੰ ਅਦਾਲਤ ਨੇ ਭੇਜਿਆ...
Trending
Ek Nazar
veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

air pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਔਸਤ ਉਮਰ 'ਚ 4 ਸਾਲ ਦੀ ਗਿਰਾਵਟ

us blacklists chinese companies

ਅਮਰੀਕਾ ਦਾ ਚੀਨ ਨੂੰ ਵੱਡਾ ਝਟਕਾ, ਤਿੰਨ ਵੱਡੀਆਂ ਕੰਪਨੀਆਂ ਕੀਤੀਆਂ 'ਬਲੈਕਲਿਸਟ'

parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

statue of mahatma gandhi installed

ਅਮਰੀਕਾ ਦੇ ਉੱਤਰੀ ਡਕੋਟਾ 'ਚ ਮਹਾਤਮਾ ਗਾਂਧੀ ਦਾ ਪਹਿਲਾ ਆਦਮਕਦ 'ਬੁੱਤ' ਸਥਾਪਤ...

punjabi actor  s father passes away

ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

helicopters collided

ਓਰੇਗਨ 'ਚ ਹਵਾ 'ਚ ਟਕਰਾਏ ਦੋ ਹੈਲੀਕਾਪਟਰ , ਮੁੱਖ ਹਾਈਵੇਅ ਬੰਦ

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਗਿਆਨ ਦੀਆਂ ਖਬਰਾਂ
    • gold  silver  price  festive season
      ਚਾਂਦੀ 50 ਹਜ਼ਾਰ ਤੇ ਸੋਨਾ 13 ਹਜ਼ਾਰ ਰੁਪਏ ਹੋਇਆ ਸਸਤਾ ! ਜਾਣੋ ਕਿਉਂ ਅਚਾਨਕ...
    • government notifies national social security board
      ਸਰਕਾਰ ਨੇ ‘ਗਿਗ’ ਅਤੇ ‘ਪਲੇਟਫਾਰਮ’ ਕਾਮਿਆਂ ਲਈ ਰਾਸ਼ਟਰੀ ਸਮਾਜਿਕ ਸੁਰੱਖਿਆ ਬੋਰਡ...
    • only 4 grams of chips found in a 5 packet of lay s
      5 ਰੁਪਏ ਦੇ ਲੇਜ਼ ਪੈਕਟ ’ਚ ਨਿਕਲੇ ਸਿਰਫ਼ 4 ਗ੍ਰਾਮ ਚਿਪਸ, ਪੈਪਸੀਕੋ ਨੂੰ ਦੇਣਾ...
    • all flights to saudi arabia cancelled until november 14
      ਏਅਰ ਇੰਡੀਆ ਦਾ ਵੱਡਾ ਫੈਸਲਾ: ਸਾਊਦੀ ਅਰਬ ਜਾਣ ਵਾਲੀਆਂ ਸਾਰੀਆਂ ਉਡਾਣਾਂ 14 ਨਵੰਬਰ...
    • significant decline in poverty rate in india
      ਭਾਰਤ 'ਚ ਗਰੀਬੀ ਦਰ 'ਚ ਭਾਰੀ ਗਿਰਾਵਟ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸਾਂਝੇ...
    • gold becomes cheaper
      Gold ਆਲ-ਟਾਈਮ ਹਾਈ ਤੋਂ 50,000 ਹੋਇਆ ਸਸਤਾ, ਦੀਵਾਲੀ-ਧਨਤੇਰਸ ਤੋਂ ਪਹਿਲਾਂ...
    • credit card spending sees biggest in 5 years
      ਕ੍ਰੈਡਿਟ ਕਾਰਡ ਖਰਚ 'ਚ 5 ਸਾਲਾਂ 'ਚ ਆਈ ਸਭ ਤੋਂ ਵੱਡੀ ਗਿਰਾਵਟ, ਜਾਣੋ ਕਾਰਨ
    • jio adds nearly 10 times more core mobile customers
      JIO ਨੇ Airtel ਨਾਲੋਂ ਲਗਭਗ 10 ਗੁਣਾ ਜ਼ਿਆਦਾ ਕੋਰ ਮੋਬਾਈਲ ਗਾਹਕ ਜੋੜੇ
    • cyber   attack claimed on au small finance bank  hacking group threatens
      AU Small Finance Bank 'ਤੇ ਸਾਈਬਰ ਅਟੈਕ ਦਾ ਦਾਅਵਾ, ਹੈਕਿੰਗ ਸਮੂਹ ਨੇ ਡੇਟਾ...
    • gautam adani earned  5 25 billion in a day  world  s top 10 richest people
      Gautam Adani  ਨੇ ਇੱਕ ਦਿਨ 'ਚ ਕਮਾਏ 5.25 ਅਰਬ ਡਾਲਰ, ਜਾਣੋ ਦੁਨੀਆ Top-10...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +