Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    9:29:12 AM

  • several oil tankers targeted

    ਅਮਰੀਕਾ ਦਾ ਈਰਾਨ 'ਤੇ ਵੱਡਾ ਹਮਲਾ : ਕਈ ਤੇਲ...

  • ammy virk canada punjabi singer

    ਕੈਨੇਡਾ 'ਚ ਪੰਜਾਬੀ ਗਾਇਕ ਐਮੀ ਵਿਰਕ 'ਤੇ ਚੱਲੀਆਂ...

  • bathinda  retired patwari incident

    ਬਠਿੰਡਾ 'ਚ ਵੱਡੀ ਵਾਰਦਾਤ : ਸੇਵਾਮੁਕਤ ਪਟਵਾਰੀ ’ਤੇ...

  • after the ludhiana bandh call protests in jalandhar

    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਔਰਤਾਂ ਘਰ ਦੀਆਂ ਲਕਸ਼ਮੀ ਹਨ

DHARM News Punjabi(ਧਰਮ)

ਔਰਤਾਂ ਘਰ ਦੀਆਂ ਲਕਸ਼ਮੀ ਹਨ

  • Updated: 26 Oct, 2014 04:32 AM
Dharm
article
  • Share
    • Facebook
    • Tumblr
    • Linkedin
    • Twitter
  • Comment

ਮਰਨ ਵਾਲਾ ਮਰ ਕੇ ਸਵਰਗ 'ਚ ਗਿਆ ਹੈ ਜਾਂ ਨਰਕ 'ਚ? ਜੇ ਕੋਈ ਇਹ ਜਾਣਨਾ ਚਾਹੁੰਦਾ ਹੈ ਤਾਂ ਇਸ ਦੇ ਲਈ ਕਿਸੇ ਸੰਤ ਜਾਂ ਜੋਤਸ਼ੀ ਨੂੰ ਮਿਲਣ ਦੀ ਲੋੜ ਨਹੀਂ, ਸਗੋਂ ਉਸ ਦੀ ਅਰਥੀ ਯਾਤਰਾ ਵਿਚ ਹੋਣ ਵਾਲੀਆਂ ਗੱਲਾਂ ਨੂੰ ਧਿਆਨ ਨਾਲ ਸੁਣਨ ਦੀ ਲੋੜ ਹੈ। ਜੇ ਲੋਕ ਕਹਿ ਰਹੇ ਹੋਣ ਕਿ ਬਹੁਤ ਚੰਗਾ ਆਦਮੀ ਸੀ। ਅਜੇ ਤਾਂ ਸਮਾਜ ਤੇ ਦੇਸ਼ ਨੂੰ ਉਸ ਦੀ ਬਹੁਤ ਲੋੜ ਸੀ, ਜਲਦੀ ਚੱਲ ਵਸਿਆ ਤਾਂ ਸਮਝਣਾ ਚਾਹੀਦਾ ਹੈ ਕਿ ਉਹ ਸਵਰਗ ਵਿਚ ਗਿਆ ਹੈ ਅਤੇ ਜੇ ਲੋਕ ਕਹਿ ਰਹੇ ਹੋਣ ਕਿ ਚੰਗਾ ਹੋਇਆ, ਧਰਤੀ ਦਾ ਇਕ ਪਾਪ ਤਾਂ ਘੱਟ ਹੋਇਆ ਤਾਂ ਸਮਝਣਾ ਚਾਹੀਦਾ ਹੈ ਕਿ ਮਰਨ ਵਾਲਾ ਨਰਕ ਵਿਚ ਗਿਆ ਹੈ।
''ਸੂਰਜ ਨਿਕਲਣ ਦੇ ਨਾਲ ਹੀ ਬਿਸਤਰਾ ਛੱਡ ਦੇਣਾ ਚਾਹੀਦਾ ਹੈ। ਅਜਿਹਾ ਨਾ ਕਰਨ ਨਾਲ ਪਾਪ ਚੜ੍ਹਦਾ ਹੈ। ਔਰਤਾਂ ਜੋ ਕਿ ਘਰ ਦੀਆਂ ਲਕਸ਼ਮੀ ਹਨ, ਇਨ੍ਹਾਂ ਨੂੰ ਵੀ ਸੂਰਜ ਨਿਕਲਣ ਦੇ ਨਾਲ ਹੀ ਉੱਠ ਜਾਣਾ ਚਾਹੀਦਾ ਹੈ। ਲਕਸ਼ਮੀ ਦਾ ਦੇਰ ਨਾਲ ਉੱਠਣਾ ਬਿਲਕੁਲ ਨਹੀਂ ਚੱਲੇਗਾ। ਜਿਨ੍ਹਾਂ ਘਰਾਂ-ਪਰਿਵਾਰਾਂ ਵਿਚ ਆਦਮੀਆਂ ਦੇ ਨਾਲ ਲਕਸ਼ਮੀ ਵੀ ਸਵੇਰੇ ਦੇਰ ਤਕ ਸੁੱਤੀ ਰਹਿੰਦੀ ਹੈ, ਉਨ੍ਹਾਂ ਘਰਾਂ ਦੀ 'ਅਸਲੀ ਲਕਸ਼ਮੀ' ਰੁੱਸ ਜਾਂਦੀ ਹੈ ਅਤੇ ਘਰ ਛੱਡ ਕੇ ਚਲੀ ਜਾਂਦੀ ਹੈ।''
''ਮਾਂ-ਪਿਓ ਦੀਆਂ ਅੱਖਾਂ ਵਿਚ 2 ਵਾਰ ਹੀ ਅੱਥਰੂ ਆਉਂਦੇ ਹਨ। ਇਕ ਤਾਂ ਜਦੋਂ ਕੁੜੀ ਘਰ ਛੱਡੇ ਅਤੇ ਦੂਜਾ ਜਦੋਂ ਮੁੰਡਾ ਮੂੰਹ ਮੋੜੇ। ਪਤਨੀ ਪਸੰਦ ਦੀ ਮਿਲ ਸਕਦੀ ਹੈ ਪਰ ਮਾਂ ਤਾਂ ਪੁੰਨ ਨਾਲ ਹੀ ਮਿਲਦੀ ਹੈ। ਇਸ ਲਈ ਪਸੰਦ ਦੀ ਮਿਲਣ ਵਾਲੀ ਲਈ ਪੁੰਨ ਨਾਲ ਮਿਲਣ ਵਾਲੀ ਨੂੰ ਠੁਕਰਾ ਨਾ ਦੇਣਾ। ਜਦੋਂ ਤੂੰ ਛੋਟਾ ਸੀ ਤਾਂ ਮਾਂ ਦਾ ਬਿਸਤਰਾ ਗਿੱਲਾ ਰੱਖਦਾ ਸੀ, ਹੁਣ ਵੱਡਾ ਹੋਇਆ ਤਾਂ ਮਾਂ ਦੀ ਅੱਖ ਗਿੱਲੀ ਰੱਖਦਾ ਹੈਂ। ਤੂੰ ਕਿਹੋ ਜਿਹਾ ਬੇਟਾ ਏਂ?''

  • ਲਕਸ਼ਮੀ
  • ਔਰਤਾਂ
  • lakshmi
  • women

ਜ਼ਿੰਦਗੀ 'ਚ ਚੰਗੀ ਔਲਾਦ, ਜਾਇਦਾਦ ਤੇ ਸਫਲਤਾ ਪੁੰਨ ਨਾਲ ਮਿਲਦੀ ਹੈ

NEXT STORY

Stories You May Like

  • women are bosses
    ਘਰ ਦੀਆਂ ਬੌਸ ਔਰਤਾਂ
  • cement prices likely to increase drastically
    ਘਰ ਬਣਾਉਣਾ ਹੋਵੇਗਾ ਮਹਿੰਗਾ, ਸੀਮਿੰਟ ਦੀਆਂ ਕੀਮਤਾਂ 'ਚ ਭਾਰੀ ਵਾਧੇ ਦੀ ਸੰਭਾਵਨਾ
  • beaded jewelry  outfit  women  royal look
    ਬੀਡਿਡ ਜਿਊਲਰੀ ਹਰ ਆਊਟਫਿਟ ਦੇ ਨਾਲ ਔਰਤਾਂ ਨੂੰ ਦੇ ਰਹੀ ਰਾਇਲ ਲੁੱਕ
  • stopping progress after maternity leave will now be costly
    Maternity Leave ਪਿੱਛੋਂ ਤਰੱਕੀ ਰੋਕਣਾ ਹੁਣ ਪਵੇਗਾ ਮਹਿੰਗਾ, ਦਿੱਲੀ HC ਨੇ ਔਰਤਾਂ ਦੇ ਹੱਕ 'ਚ ਸੁਣਾਇਆ ਫ਼ੈਸਲਾ
  • the real traitors are the adulterators
    ਅਸਲੀ ਦੇਸ਼ਧ੍ਰੋਹੀ ਤਾਂ ਮਿਲਾਵਟਖੋਰ ਹਨ
  • home robbery on nawansher
    ਮੇਲਾ ਵੇਖਣ ਗਿਆ ਸੀ ਪਰਿਵਾਰ, ਪਿੱਛੋਂ ਚੋਰਾਂ ਨੇ ਘਰ ਨੂੰ ਬਣਾ ਲਿਆ ਨਿਸ਼ਾਨਾ
  • punjab and haryana highcourt big decision
    ਪਤਨੀ ਦੇ ਘਰ ਛੱਡਣ ਦਾ ਬਹਾਨਾ ਬਣਾ ਪਤੀ ਗੁਜ਼ਾਰਾ ਭੱਤੇ ਦੀ ਜ਼ਿੰਮੇਵਾਰੀ ਤੋਂ ਨਹੀਂ ਬਚ ਸਕਦਾ : ਹਾਈਕੋਰਟ
  • mamata banerjee  niece body
    ਮਮਤਾ ਬੈਨਰਜੀ ਦੀ ਭਤੀਜੀ ਦੀ ਮੌਤ, ਘਰ ਦੇ ਕਮਰੇ 'ਚੋਂ ਸ਼ੱਕੀ ਹਾਲਾਤ 'ਚ ਮਿਲੀ ਲਾਸ਼
  • after the ludhiana bandh call protests in jalandhar
    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
Trending
Ek Nazar
peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ ਦੀਆਂ ਖਬਰਾਂ
    • rashifal  people  promotion  salary  job
      ਬੁੱਧ ਦੇ ਗੋਚਰ ਨਾਲ ਆਏਗਾ ਪੈਸਾ ! ਇਸ ਹਫ਼ਤੇ ਮਾਲਾਮਾਲ ਹੋ ਜਾਣਗੇ ਇਨ੍ਹਾਂ 4...
    • pisces people will have good work conditions
      ਮੀਨ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • pisces people will get profit in business
      ਮੀਨ ਰਾਸ਼ੀ ਵਾਲਿਆਂ ਨੂੰ ਵਪਾਰ ਕਾਰੋਬਾਰ ’ਚ ਲਾਭ ਮਿਲੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • the right time to wash clothes can change your fate
      ਕੱਪੜੇ ਧੋਣ ਦਾ ਸਹੀ ਸਮਾਂ ਬਦਲ ਸਕਦੈ ਤੁਹਾਡੀ ਕਿਸਮਤ ! ਜਾਣੋ ਨਿਯਮ
    • there will be a big boom in the lives of these 3 zodiac signs
      7 ਸਤੰਬਰ ਤੋਂ ਇਨ੍ਹਾਂ 3 ਰਾਸ਼ੀਆਂ ਦੀ ਜ਼ਿੰਦਗੀ 'ਚ ਆਵੇਗਾ ਵੱਡਾ ਉਛਾਲ ! ‘ਸ਼ਡਾਸ਼ਟਕ...
    • the financial condition of cancer zodiac sign people will be better
      ਕਰਕ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • lord krishna  husband  meera  idol  murlidhar ji
      ਜਿਸ ਕ੍ਰਿਸ਼ਨ ਮੂਰਤੀ ਨੂੰ ਪਤੀ ਮੰਨ ਅਮਰ ਹੋਈ ਮੀਰਾ, ਪਹਿਲੀ ਵਾਰ ਕਰੋ ਉਸ ਦੇ ਦਰਸ਼ਨ
    • a rare combination is forming between these 4 zodiac signs
      ਕ੍ਰਿਸ਼ਨ ਜਨਮ ਅਸ਼ਟਮੀ 'ਤੇ ਇਨ੍ਹਾਂ 4 ਰਾਸ਼ੀਆਂ ਦਾ ਬਣ ਰਿਹੈ ਦੁਰਲੱਭ ਸੰਯੋਗ! ਆਵੇਗਾ...
    • the right direction for storing your wardrobe will make you wealthy
      ਅਲਮਾਰੀ ਰੱਖਣ ਦੀ ਸਹੀ ਦਿਸ਼ਾ ਕਰੇਗੀ ਤੁਹਾਨੂੰ ਮਾਲਾਮਾਲ! ਜਾਣੋ ਸਹੀ ਨਿਯਮ ਤੇ ਤਰੀਕਾ
    • aquarius people will gain respect and honor
      ਕੁੰਭ ਰਾਸ਼ੀ ਵਾਲਿਆਂ ਨੂੰ ਮਾਣ-ਸਨਮਾਨ ਦੀ ਪ੍ਰਾਪਤੀ ਹੋਵੇਗੀ, ਜਾਣੋ ਆਪਣੀ ਰਾਸ਼ੀ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +