ਅੰਮ੍ਰਿਤਸਰ : ਹਰਿਆਣਾ 'ਚ ਸਰਕਾਰ ਬਦਲਣ ਤੋਂ ਬਾਅਦ ਇਕ ਵਾਰ ਫਿਰ ਚੰਡੀਗੜ੍ਹ ਦਾ ਮਾਮਲਾ ਭੱਖਦਾ ਨਜ਼ਰ ਆ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਕਹਿਣਾ ਹੈ ਕਿ ਉਸ ਵੇਲੇ ਦੀ ਕਾਂਗਰਸ ਸਰਕਾਰ ਨੇ ਪੰਜਾਬ ਨਾਲ ਧੋਖਾ ਕੀਤਾ ਸੀ। ਮੁੱਖ ਮੰਤਰੀ ਬਾਦਲ ਦਾ ਕਹਿਣਾ ਹੈ ਕਿ ਚੰਡੀਗੜ੍ਹ ਪੰਜਾਬ ਨੂੰ ਦੇਣ ਤੋਂ ਬਾਅਦ ਕਾਂਗਰਸੀਆਂ ਨੇ ਰਾਤੋ-ਰਾਤ ਫੈਸਲਾ ਬਦਲ ਕੇ ਪੰਜਾਬ ਵਾਸੀਆਂ ਨਾਲ ਧੋਖਾ ਕੀਤਾ ਸੀ।
ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਕਹਿਣਾ ਹੈ ਕਿ ਪੰਜਾਬ ਨੂੰ ਚੰਡੀਗੜ੍ਹ ਦਿਵਾਉਣ ਲਈ ਉਹ ਕੇਂਦਰ ਅਤੇ ਹਰਿਆਣਾ ਸਰਕਾਰ ਨਾਲ ਗੱਲਬਾਤ ਕਰਨਗੇ ਅਤੇ ਚੰਡੀਗੜ੍ਹ ਨੂੰ ਪੰਜਾਬ ਦੇ ਨੂੰ ਦੇਣ ਦੇ ਮੁੱਦੇ ਬਾਰੇ ਮੁੜ ਤੋਂ ਵਿਚਾਰ ਵਿਟਾਂਦਰਾ ਕਰਨਗੇ।
ਬਾਜਵਾ ਪਹਿਲਾਂ ਆਪਣੀ ਪਾਰਟੀ ਸੰਭਾਲਣ : ਬਾਦਲ (ਵੀਡੀਓ)
NEXT STORY