Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    6:33:24 AM

  • after the ludhiana bandh call protests in jalandhar

    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ...

  • ludhiana to remain closed on wednesday

    ਬੁੱਧਵਾਰ ਨੂੰ ਬੰਦ ਰਹੇਗਾ ਲੁਧਿਆਣਾ ! SC ਭਾਈਚਾਰੇ...

  • punjab boy jackpot

    ਪੰਜਾਬ: ਮੁੰਡੇ ਨੂੰ 200 ਰੁਪਏ ਦੇ ਨੋਟ ਬਦਲੇ ਮਿਲੇ...

  • drug smuglers arrested

    20 ਕਰੋੜ ਰੁਪਏ ਦੇ ਨਸ਼ੇ ਸਣੇ 4 ਤਸਕਰ ਗ੍ਰਿਫ਼ਤਾਰ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਅਠੌਲੀ ਵਿਖੇ ਮਹਾਨ ਗੁਰਮਤਿ ਸਮਾਗਮ

DHARM News Punjabi(ਧਰਮ)

ਅਠੌਲੀ ਵਿਖੇ ਮਹਾਨ ਗੁਰਮਤਿ ਸਮਾਗਮ

  • Updated: 28 Oct, 2014 12:06 AM
Dharm
article
  • Share
    • Facebook
    • Tumblr
    • Linkedin
    • Twitter
  • Comment

ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 410 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਗੁਰਦੁਆਰਾ ਭਾਈ ਦੇਸੂ ਜੀ ਪਿੰਡ ਅਠੌਲੀ ਵਿਖੇ ਇੰਟਰਨੈਸ਼ਨਲ ਪੰਥਕ ਢਾਡੀ ਜਥਾ ਗਿਆਨੀ ਪਲਦੀਪ ਸਿੰਘ ਅਠੌਲੀ ਦੇ ਪਿਤਾ ਜਥੇਦਾਰ ਗੁਰਬਖਸ਼ ਸਿੰਘ ਅਠੌਲੀ (ਮੁੱਖ ਪ੍ਰਬੰਧਕ) ਦੀ ਅਗਵਾਈ ਵਿਚ ਸਮੂਹ ਨਗਰ ਨਿਵਾਸੀਆਂ, ਸਾਧ-ਸੰਗਤ, ਗੁਰਦੁਆਰਾ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ ਅਤੇ ਹੋਰ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ਸਾਲਾਨਾ ਜੋੜ ਮੇਲੇ ਮੌਕੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਸੰਦੇਸ਼ ਦਿੱਤਾ ਕਿ ਨੌਜਵਾਨ ਨਸ਼ਿਆਂ ਤੇ ਹੋਰ ਬੁਰਾਈਆਂ ਤੋਂ ਦੂਰ ਰਹਿ ਕੇ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ। ਗਿਆਨੀ ਸੰਤ ਸਿੰਘ ਪਾਰਸ, ਇੰਟਰਨੈਸ਼ਨਲ ਪੰਥਕ ਢਾਡੀ ਜਥਾ ਬੀਬੀ ਜਸਵਿੰਦਰ ਕੌਰ ਰਾਮਾ ਮੰਡੀ, ਗਿਆਨੀ ਗੁਰਮੁਖ ਸਿੰਘ ਭੁੱਲਾਰਾਈ, ਅਰਨਜੀਤ ਸਿੰਘ ਭਰੋਲੀ,ਭਾਈ ਅੰਮ੍ਰਿਤ ਸਿੰਘ ਅਠੌਲੀ ਅਕਾਲ ਅਕੈਡਮੀ ਬੜੂ ਸਾਹਿਬ ਦੇ ਬੱਚਿਆਂ, ਢਾਡੀ ਦੀਦਾਰ ਸਿੰਘ ਸੰਗਤਪੁਰ, ਸਤਵੀਰ ਸਿੰਘ ਅਠੌਲੀ ਆਦਿ ਵਲੋਂ ਵੀ ਢਾਡੀ ਵਾਰਾਂ ਗਾ ਕੇ ਸੰਗਤਾਂ ਵਿਚ ਵੀਰ ਰਸ ਪੈਦਾ ਕੀਤਾ ਗਿਆ। ਸਿੱਖ ਵੈੱਲਫੇਅਰ ਕੌਂਸਲ ਅਕਾਲ ਫੌਜਾਂ ਗੱਤਕਾ ਅਖਾੜਾ ਵਲੋਂ ਵੀ ਆਪਣੇ ਜੌਹਰ ਦਿਖਾਏ ਗਏ। ਤੀਰਥ ਸਿੰਘ ਢਿੱਲੋਂ ਵਲੋਂ ਮੰਚ ਦਾ ਸੰਚਾਲਨ ਬਾਖੂਬੀ ਨਿਭਾਇਆ ਗਿਆ। ਸੰਤ ਬਾਬਾ ਹੁਕਮ ਫ੍ਰੀ ਚੈਰੀਟੇਬਲ ਡਿਸਪੈਂਸਰੀ ਗਿੱਲਾਂ (ਜਲੰਧਰ) ਵਲੋਂ ਮੁਫਤ ਜਨਰਲ ਮੈਡੀਕਲ ਅਤੇ ਸ਼ੂਗਰ ਚੈੱਕਅਪ ਦਾ ਵੀ ਲੋਕਾਂ ਨੇ ਭਰਪੂਰ ਲਾਭ ਉਠਾਇਆ। ਪੁੱਜੇ ਹੋਏ ਮਹਾਨ ਸੰਤਾਂ-ਮਹਾਪੁਰਸ਼ਾਂ, ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ, ਐੱਸ. ਜੀ. ਪੀ. ਸੀ. ਮੈਂਬਰ ਸਰਵਣ ਸਿੰਘ ਕੁਲਾਰ ਦਾ ਮੁੱਖ ਪ੍ਰਬੰਧਕ ਜਥੇਦਾਰ ਗੁਰਬਖਸ਼ ਸਿੰਘ ਵਲੋਂ ਸਨਮਾਨ ਕੀਤਾ ਗਿਆ। ਗੁਰਦੁਆਰਾ ਸਾਹਿਬ ਖਲਵਾੜਾ ਗੇਟ ਦੇ ਪ੍ਰਧਾਨ ਮੋਹਨ ਸਿੰਘ ਸਾਈ, ਬਲਬੀਰ ਸਿੰਘ ਗੰਡਮ, ਜਸਪਾਲ ਸਿੰਘ ਚਾਚੋਕੀ ਤੇ ਬਲਦੇਵ ਸਿੰਘ ਬਬੇਲੀ ਆਦਿ ਸਮਾਗਮ ਵਿਚ ਸ਼ਾਮਲ ਹੋਏ।
- ਵੇਦ ਪ੍ਰਕਾਸ਼ ਖੋਸਲਾ

  • ਗੁਰਮਤਿ ਸਮਾਗਮ
  • ਅਠੌਲੀ
  • ਗੁਰਦੁਆਰਾ
  • ਗਿਆਨੀ ਪਲਦੀਪ ਸਿੰਘ

ਦਾਨ ਦੇਣਾ ਮਹਾਯੱਗ

NEXT STORY

Stories You May Like

  • gurmat samagam
    "ਪਹਿਲੇ ਪ੍ਰਕਾਸ਼ ਪੁਰਬ" ਨੂੰ ਸਮਰਪਿਤ "ਦੂਜਾ ਮਹਾਨ ਗੁਰਮਤਿ ਸਮਾਗਮ" ਚੜ੍ਹਦੀ ਕਲਾ ਨਾਲ ਹੋਇਆ ਸੰਪੰਨ
  • function dedicated to the 365th birth anniversary of bhai jaita ji was organized
    ਭਾਈ ਜੈਤਾ ਜੀ ਦੇ 365ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਆਯੋਜਿਤ
  • dahi handi event  ron structure  woman
    ਪੁਣੇ ਵਿੱਚ ਦਹੀਂ ਹਾਂਡੀ ਸਮਾਗਮ ਦੌਰਾਨ ਡਿੱਗਾ ਲੋਹੇ ਦਾ ਢਾਂਚਾ, 1 ਔਰਤ ਦੀ ਮੌਤ
  • burst of fireworks  mexico 10 people
    ਮੈਕਸੀਕੋ : ਧਾਰਮਿਕ ਸਮਾਗਮ ਦੌਰਾਨ ਜ਼ੋਰਦਾਰ ਧਮਾਕਾ, 10 ਲੋਕਾਂ ਦੀ ਮੌਤ, 64 ਜ਼ਖ਼ਮੀ
  • uk jaswant singh khalra
    UK 'ਚ ਆਯੋਜਿਤ ਕੀਤਾ ਗਿਆ ਜਸਵੰਤ ਸਿੰਘ ਖਾਲੜਾ ਦਾ ਸ਼ਹੀਦੀ ਸਮਾਗਮ
  • sgpc organizes event on jaswant singh khalra  s death anniversary
    SGPC ਵੱਲੋਂ ਜਸਵੰਤ ਸਿੰਘ ਖਾਲੜਾ ਦੀ ਬਰਸੀ ਮੌਕੇ ਕਰਵਾਇਆ ਗਿਆ ਸਮਾਗਮ
  • delhi accident home minister shah stops event
    ਦਿੱਲੀ ਹਾਦਸਾ: ਗ੍ਰਹਿ ਮੰਤਰੀ ਸ਼ਾਹ ਨੇ ਰੋਕਿਆ ਸਮਾਗਮ, CM ਰੇਖਾ ਗੁਪਤਾ ਮੌਕੇ 'ਤੇ ਰਵਾਨਾ
  • bibi kaulan hospital celebrates first parkash diwas of guru granth sahib ji
    ਬੀਬੀ ਕੌਲਾਂ ਹਸਪਤਾਲ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀਆਂ ਰੌਣਕਾਂ, ਪ੍ਰਮੁੱਖ ਸ਼ਖਸੀਅਤਾਂ ਦਾ...
  • after the ludhiana bandh call protests in jalandhar
    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
Trending
Ek Nazar
peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ ਦੀਆਂ ਖਬਰਾਂ
    • pisces people will get profit in business
      ਮੀਨ ਰਾਸ਼ੀ ਵਾਲਿਆਂ ਨੂੰ ਵਪਾਰ ਕਾਰੋਬਾਰ ’ਚ ਲਾਭ ਮਿਲੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • the right time to wash clothes can change your fate
      ਕੱਪੜੇ ਧੋਣ ਦਾ ਸਹੀ ਸਮਾਂ ਬਦਲ ਸਕਦੈ ਤੁਹਾਡੀ ਕਿਸਮਤ ! ਜਾਣੋ ਨਿਯਮ
    • there will be a big boom in the lives of these 3 zodiac signs
      7 ਸਤੰਬਰ ਤੋਂ ਇਨ੍ਹਾਂ 3 ਰਾਸ਼ੀਆਂ ਦੀ ਜ਼ਿੰਦਗੀ 'ਚ ਆਵੇਗਾ ਵੱਡਾ ਉਛਾਲ ! ‘ਸ਼ਡਾਸ਼ਟਕ...
    • the financial condition of cancer zodiac sign people will be better
      ਕਰਕ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • lord krishna  husband  meera  idol  murlidhar ji
      ਜਿਸ ਕ੍ਰਿਸ਼ਨ ਮੂਰਤੀ ਨੂੰ ਪਤੀ ਮੰਨ ਅਮਰ ਹੋਈ ਮੀਰਾ, ਪਹਿਲੀ ਵਾਰ ਕਰੋ ਉਸ ਦੇ ਦਰਸ਼ਨ
    • a rare combination is forming between these 4 zodiac signs
      ਕ੍ਰਿਸ਼ਨ ਜਨਮ ਅਸ਼ਟਮੀ 'ਤੇ ਇਨ੍ਹਾਂ 4 ਰਾਸ਼ੀਆਂ ਦਾ ਬਣ ਰਿਹੈ ਦੁਰਲੱਭ ਸੰਯੋਗ! ਆਵੇਗਾ...
    • the right direction for storing your wardrobe will make you wealthy
      ਅਲਮਾਰੀ ਰੱਖਣ ਦੀ ਸਹੀ ਦਿਸ਼ਾ ਕਰੇਗੀ ਤੁਹਾਨੂੰ ਮਾਲਾਮਾਲ! ਜਾਣੋ ਸਹੀ ਨਿਯਮ ਤੇ ਤਰੀਕਾ
    • aquarius people will gain respect and honor
      ਕੁੰਭ ਰਾਸ਼ੀ ਵਾਲਿਆਂ ਨੂੰ ਮਾਣ-ਸਨਮਾਨ ਦੀ ਪ੍ਰਾਪਤੀ ਹੋਵੇਗੀ, ਜਾਣੋ ਆਪਣੀ ਰਾਸ਼ੀ ਦਾ...
    • zodiac signs
      ਜਨਮਾਸ਼ਟਮੀ 'ਤੇ ਗ੍ਰਹਿਆਂ ਦਾ ਮਹਾਂ-ਸੰਯੋਗ: ਅੱਜ ਤੋਂ ਇਨ੍ਹਾਂ 5 ਰਾਸ਼ੀਆਂ ਦੇ...
    • janmashtmi horoscope
      ਜਨਮ ਅਸ਼ਟਮੀ 'ਤੇ ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਲੱਗੇਗੀ 'ਲਾਟਰੀ'! ਹੋ ਜਾਣਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +