Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    6:05:31 AM

  • after the ludhiana bandh call protests in jalandhar

    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ...

  • ludhiana to remain closed on wednesday

    ਬੁੱਧਵਾਰ ਨੂੰ ਬੰਦ ਰਹੇਗਾ ਲੁਧਿਆਣਾ ! SC ਭਾਈਚਾਰੇ...

  • punjab boy jackpot

    ਪੰਜਾਬ: ਮੁੰਡੇ ਨੂੰ 200 ਰੁਪਏ ਦੇ ਨੋਟ ਬਦਲੇ ਮਿਲੇ...

  • drug smuglers arrested

    20 ਕਰੋੜ ਰੁਪਏ ਦੇ ਨਸ਼ੇ ਸਣੇ 4 ਤਸਕਰ ਗ੍ਰਿਫ਼ਤਾਰ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਭਗਵਦ ਗੀਤਾ

DHARM News Punjabi(ਧਰਮ)

ਭਗਵਦ ਗੀਤਾ

  • Updated: 28 Oct, 2014 12:32 AM
Dharm
article
  • Share
    • Facebook
    • Tumblr
    • Linkedin
    • Twitter
  • Comment

यावानर्थ उदयाने सर्वत: सम्प्लुतोदके।
तावान्सर्वेषु वेदेषु ब्राह्मïणस्य विजानत:।।४६।।

ਯਾਵਾਨ੍ਰ ਅਰ੍ਰਥ ਦਪਾਨੇ ਸਰ੍ਰਵਤਹ੍ਰ ਸੰਪ੍ਰਲ੍ਰਤੋਦਕੇ।
ਭਾਵਾਨ੍ਰ ਸਰ੍ਰਵੇਸ਼ੁ ਵੇਦੇਸ਼ੁ ਬ੍ਰਾਹ੍ਰਮਣਸ੍ਰਯ ਵਿਜਾਨਤਹ੍ਰ।।४६।।

ਯਾਵਾਨ੍ਰ¸ਜਿੰਨਾ ਸਾਰਾ; ਅਰਥਹ੍ਰ¸ ਪ੍ਰਯੋਜਨ ਹੁੰਦਾ ਹੈ; Àਦਪਾਨੇ¸ਖੂਹਾਂ ਵਿਚ; ਸਰ੍ਰਵਤਹ੍ਰ ¸ਹਰ ਤਰ੍ਹਾਂ ਨਾਲ ; ਸੰਪ੍ਰਲ੍ਰਤ¸Àਦਕੇ ¸ਵੱਡੇ ਸਰੋਵਰ ਵਿਚ ; ਭਾਵਾਨ੍ਰ— ਉਸੇ ਤਰ੍ਹਾਂ : ਸਰ੍ਰਵੇਸ਼ੁ¸ਸਾਰੇ ; ਵੇਦੇਸ਼ੁ¸ਵੇਦਾਂ ਵਿਚ; ਬ੍ਰਾਹ੍ਰਮਣਸ੍ਰਯ ¸ਪਾਰਬ੍ਰਹਮ ਨੂੰ ਜਾਣਨ ਵਾਲਿਆਂ ਦਾ ; ਵਿਜਾਨਤਹ੍ਰ¸ਪੂਰੇ ਗਿਆਨੀ ਦਾ।
ਅਨੁਵਾਦ : ਇਕ ਛੋਟੇ ਜਿਹੇ ਖੂਹ ਦਾ ਸਾਰਾ ਮੰਤਵ ਇਕ ਵੱਡੇ ਸਰੋਵਰ ਤੋਂ ਤੁਰੰਤ ਪੂਰਾ ਹੋ ਜਾਂਦਾ ਹੈ। ਇੰਝ ਵੇਦਾਂ ਦੇ ਅੰਦਰੂਨੀ ਭਾਵ ਨੂੰ ਜਾਣਨ ਵਾਲਿਆਂ ਦੇ ਸਾਰੇ ਪ੍ਰਾਯੋਜਨ ਸਿੱਧ ਹੋ ਜਾਂਦੇ ਹਨ।
ਭਾਵ : ਵੇਦਾਂ ਦੇ ਕਰਮ-ਕਾਂਡ ਹਿੱਸੇ ਵਿਚ ਵਰਣਿਤ ਅਨੁਸ਼ਠਾਨਾਂ ਅਤੇ ਯੱਗਾਂ ਦਾ ਮੰਤਵ ਆਤਮ-ਪ੍ਰਤੱਖੀਕਰਨ ਦੇ ਕ੍ਰਮਿਕ ਵਿਕਾਸ ਨੂੰ ਉਤਸ਼ਾਹਿਤ ਕਰਨਾ ਹੈ ਅਤੇ ਆਤਮ-ਪ੍ਰਤੱਖੀਕਰਨ ਦਾ ਮੰਤਵ ਭਗਵਦ ਗੀਤਾ ਦੇ ਪੰਦਰਵੇਂ ਅਧਿਆਇ ਵਿਚ ਇੰਝ ਸਪੱਸ਼ਟ ਕੀਤਾ ਗਿਆ ਹੈ, ਇਸ ਲਈ ਆਤਮ-ਪ੍ਰਤੱਖੀਕਰਨ ਦਾ ਅਰਥ ਹੈ ਕ੍ਰਿਸ਼ਨ ਨੂੰ ਅਤੇ ਉਨ੍ਹਾਂ ਨਾਲ ਆਪਣੇ ਸਨਾਤਨ ਸੰਬੰਧਾਂ ਨੂੰ ਸਮਝਣਾ। ਕ੍ਰਿਸ਼ਨ ਨਾਲ ਜੀਵਾਂ ਦੇ ਸੰਬੰਧਾਂ ਦਾ ਉਲੇਖ ਵੀ ਭਗਵਤ ਗੀਤਾ ਦੇ ਪੰਦਰਵੇਂ ਅਧਿਆਇ ਵਿਚ (15-7) ਹੋਇਆ ਹੈ। ਜੀਵ ਆਤਮਾਵਾਂ ਭਗਵਾਨ ਦੇ ਅੰਸ਼ ਸਰੂਪ ਹਨ, ਇਸ ਲਈ ਹਰ ਜੀਵ ਰਾਹੀਂ ਕ੍ਰਿਸ਼ਨ ਭਾਵਨਾ ਅੰਮ੍ਰਿਤ ਨੂੰ ਜਾਗ੍ਰਿਤ ਕਰਨਾ ਵੈਦਿਕ ਗਿਆਨ ਦੀ ਉਚੇਰੀ ਪੂਰਨ ਅਵਸਥਾ ਹੈ। ਇਸ ਲਈ ਮਨੁੱਖ ਨੂੰ ਏਨਾ ਬੁੱਧੀਮਾਨ ਤਾਂ ਹੋਣਾ ਚਾਹੀਦਾ ਹੈ ਕਿ ਸਿਰਫ ਅਨੁਸ਼ਠਾਨਾਂ ਵੱਲ ਆਸਕਤ (ਬੱਝਿਆ)ਨਾ ਰਹਿ ਕੇ ਵੇਦਾਂ ਦੇ ਮੰਤਵ ਨੂੰ ਸਮਝੇ ਅਤੇ ਵੱਧ ਤੋਂ ਵੱਧ ਇੰਦਰੀਆਂ ਦੀ ਤ੍ਰਿਪਤੀ ਲਈ ਹੀ ਸਵਰਗ ਲੋਕ ਵਿਚ ਜਾਣ ਦੀ ਕਾਮਨਾ ਨਾ ਕਰੇ। ਇਸ ਯੁੱਗ ਵਿਚ ਸਾਧਾਰਨ ਮਨੁੱਖ ਲਈ ਨਾ ਤਾਂ ਵੈਦਿਕ ਅਨੁਸ਼ਠਾਨਾਂ ਦੇ ਸਾਰੇ ਵਿਧੀ-ਵਿਧਾਨਾਂ ਦੀ ਪਾਲਣਾ ਕਰਨਾ ਸੰਭਵ ਹੈ ਅਤੇ ਸਾਰੇ ਵੇਦਾਂਤਾਂ ਅਤੇ ਉਪਨਿਸ਼ਦਾਂ ਦਾ ਪੂਰਾ ਅਧਿਐਨ ਕਰਨਾ ਵੀ ਸੰਭਵ ਨਹੀਂ। ਵੇਦਾਂ ਦੇ ਮੰਤਵ ਨੂੰ ਸੰਪੰਨ ਕਰਨ ਲਈ ਵਧੇਰੇ ਸਮਾਂ, ਸ਼ਕਤੀ, ਗਿਆਨ ਅਤੇ ਸਾਧਨ ਦੀ ਲੋੜ ਹੁੰਦੀ ਹੈ।

  • ਭਗਵਦ ਗੀਤਾ
  • ਉਤਸ਼ਾਹਿਤ
  • ਵਿਕਾਸ

ਭਗਤ ਜੈਦੇਵ ਜੀ

NEXT STORY

Stories You May Like

    • after the ludhiana bandh call protests in jalandhar
      ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
    • sc commission notice
      ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
    • akali dal new appointments
      ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
    • 2 arrested  case registered against 7 in baldev nagar
      ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
    • strict security measures at adampur airport
      ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
    • swine flu scare
      ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
    • major reshuffle again in jalandhar municipal corporation
      ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
    • sushil rinku met with member of parliament sukh dhaliwal
      ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
    Trending
    Ek Nazar
    peskov statement

    ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

    hormuz strait iran

    ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

    disadvantages of ai

    AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

    oil facilities incident

    ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

    now the miscreants have reached the schools

    ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

    government teacher  s son becomes lieutenant in army

    ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

    social media in china

    ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

    narowal hindu temple

    ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

    rahul rai who is running the household by dancing at weddings

    ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

    indian americans honored

    ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

    social media ban

    ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

    flight services resumed

    ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

    punjabi folk singer dolly guleria s family mourns her husband s death

    ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

    famous punjabi musician becomes father

    ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

    regional elections

    ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

    sniffer dogs involved in rescue operation

    ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

    snowstorm hits

    ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

    special  arrangements for opposition leader

    ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਧਰਮ ਦੀਆਂ ਖਬਰਾਂ
      • pisces people will get profit in business
        ਮੀਨ ਰਾਸ਼ੀ ਵਾਲਿਆਂ ਨੂੰ ਵਪਾਰ ਕਾਰੋਬਾਰ ’ਚ ਲਾਭ ਮਿਲੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
      • the right time to wash clothes can change your fate
        ਕੱਪੜੇ ਧੋਣ ਦਾ ਸਹੀ ਸਮਾਂ ਬਦਲ ਸਕਦੈ ਤੁਹਾਡੀ ਕਿਸਮਤ ! ਜਾਣੋ ਨਿਯਮ
      • there will be a big boom in the lives of these 3 zodiac signs
        7 ਸਤੰਬਰ ਤੋਂ ਇਨ੍ਹਾਂ 3 ਰਾਸ਼ੀਆਂ ਦੀ ਜ਼ਿੰਦਗੀ 'ਚ ਆਵੇਗਾ ਵੱਡਾ ਉਛਾਲ ! ‘ਸ਼ਡਾਸ਼ਟਕ...
      • the financial condition of cancer zodiac sign people will be better
        ਕਰਕ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
      • lord krishna  husband  meera  idol  murlidhar ji
        ਜਿਸ ਕ੍ਰਿਸ਼ਨ ਮੂਰਤੀ ਨੂੰ ਪਤੀ ਮੰਨ ਅਮਰ ਹੋਈ ਮੀਰਾ, ਪਹਿਲੀ ਵਾਰ ਕਰੋ ਉਸ ਦੇ ਦਰਸ਼ਨ
      • a rare combination is forming between these 4 zodiac signs
        ਕ੍ਰਿਸ਼ਨ ਜਨਮ ਅਸ਼ਟਮੀ 'ਤੇ ਇਨ੍ਹਾਂ 4 ਰਾਸ਼ੀਆਂ ਦਾ ਬਣ ਰਿਹੈ ਦੁਰਲੱਭ ਸੰਯੋਗ! ਆਵੇਗਾ...
      • the right direction for storing your wardrobe will make you wealthy
        ਅਲਮਾਰੀ ਰੱਖਣ ਦੀ ਸਹੀ ਦਿਸ਼ਾ ਕਰੇਗੀ ਤੁਹਾਨੂੰ ਮਾਲਾਮਾਲ! ਜਾਣੋ ਸਹੀ ਨਿਯਮ ਤੇ ਤਰੀਕਾ
      • aquarius people will gain respect and honor
        ਕੁੰਭ ਰਾਸ਼ੀ ਵਾਲਿਆਂ ਨੂੰ ਮਾਣ-ਸਨਮਾਨ ਦੀ ਪ੍ਰਾਪਤੀ ਹੋਵੇਗੀ, ਜਾਣੋ ਆਪਣੀ ਰਾਸ਼ੀ ਦਾ...
      • zodiac signs
        ਜਨਮਾਸ਼ਟਮੀ 'ਤੇ ਗ੍ਰਹਿਆਂ ਦਾ ਮਹਾਂ-ਸੰਯੋਗ: ਅੱਜ ਤੋਂ ਇਨ੍ਹਾਂ 5 ਰਾਸ਼ੀਆਂ ਦੇ...
      • janmashtmi horoscope
        ਜਨਮ ਅਸ਼ਟਮੀ 'ਤੇ ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਲੱਗੇਗੀ 'ਲਾਟਰੀ'! ਹੋ ਜਾਣਗੇ...
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +