Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 19, 2026

    5:16:04 PM

  • top 10 firms market cap surge last week

    1.87 ਲੱਖ ਕਰੋੜ ਦੀ ਕਮਾਈ! ਇਨ੍ਹਾਂ 8 ਸ਼ੇਅਰਾਂ ਨੇ...

  • group of sikh pilgrims returns from pakistan

    ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰ ਕੇ ਵਾਪਸ...

  • punjab vaisakhi bumper winner

    ਪੰਜਾਬ 'ਚ 6 ਕਰੋੜ ਦੀ ਲਾਟਰੀ ਜਿੱਤਣ ਵਾਲਾ 'ਲਾਪਤਾ'!...

  • recruitment of riders launched in uae noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਗੁਰਦੁਆਰਾ ਬਾਬਾ ਧਿਆਨ ਸਿੰਘ ਪਿੰਡ ਭੋਜੇ ਮਾਜਰਾ

DHARM News Punjabi(ਧਰਮ)

ਗੁਰਦੁਆਰਾ ਬਾਬਾ ਧਿਆਨ ਸਿੰਘ ਪਿੰਡ ਭੋਜੇ ਮਾਜਰਾ

  • Updated: 28 Oct, 2014 12:37 AM
Dharm
article
  • Share
    • Facebook
    • Tumblr
    • Linkedin
    • Twitter
  • Comment

ਪਿਆਰੇ ਪਾਠਕੋ! ਇਸ ਵਾਰੀ ਆਪ ਜੀ ਨੂੰ ਜ਼ਿਲਾ ਰੂਪਨਗਰ ਦੇ ਪਿੰਡ ਭੋਜੇ ਮਾਜਰਾ ਵਿਖੇ ਸਥਿਤ ਇਤਿਹਾਸਿਕ ਗੁਰਦੁਆਰਾ ਬਾਬਾ ਧਿਆਨ ਸਿੰਘ ਜੀ ਬਾਰੇ ਜਾਣਕਾਰੀ ਦਿਆਂਗੇ। ਬਾਬਾ ਧਿਆਨ ਸਿੰਘ ਜੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਨਿੰਨ ਸਿੱਖ ਸਨ, ਜਿਨ੍ਹਾਂ ਨੇ ਕਿ ਗੁਰੂ ਦੀ ਸਿੱਖੀ ਮੁੱਲ ਲਈ। ਪ੍ਰਾਪਤ ਜਾਣਕਾਰੀ ਅਨੁਸਾਰ ਉਜੈਨ ਨਿਵਾਸੀ ਬਿਸ਼ੰਬਰ ਦਾਸ ਗੁਰੂਘਰ ਦਾ ਸ਼ਰਧਾਲੂ ਸੀ। ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸ਼ਨਾਂ ਲਈ ਉਹ ਹਰ ਸਾਲ ਸ੍ਰੀ ਆਨੰਦਪੁਰ ਸਾਹਿਬ ਆਉਂਦਾ ਸੀ ਅਤੇ ਸ਼ਰਧਾ ਵਜੋਂ ਦਸਵੰਧ ਵੀ ਭੇਟਾ ਕਰਦਾ ਸੀ। ਇਕ ਵਾਰ ਬਿਸ਼ੰਬਰ ਦਾਸ ਬੀਮਾਰ ਹੋ ਗਿਆ, ਜਿਸ ਕਰਕੇ ਉਹ ਗੁਰੂ ਜੀ ਦੇ ਦਰਸ਼ਨਾਂ ਲਈ ਆਉਣ ਤੋਂ ਅਸਮਰੱਥ ਸੀ। ਉਸ ਨੇ ਆਪਣੇ ਪੁੱਤਰ ਗੋਪਾਲ ਦਾਸ ਨੂੰ ਦਸਵੰਧ ਦੀ ਰਾਸ਼ੀ ਵਜੋਂ 500 ਰੁਪਏ ਦੇ ਕੇ ਕਿਹਾ ਕਿ ਉਹ ਸ੍ਰੀ ਆਨੰਦਪੁਰ ਸਾਹਿਬ ਚਲਾ ਜਾਵੇ ਅਤੇ ਗੁਰੂ ਜੀ ਦੇ ਦਰਸ਼ਨ ਕਰਕੇ ਇਹ ਸਾਰੀ ਭੇਟਾ ਗੁਰੂ ਜੀ ਦੇ ਚਰਨਾਂ 'ਚ ਅਰਪਿਤ ਕਰ ਦੇਵੇ। ਗੋਪਾਲ ਦਾਸ ਆਪਣੇ ਪਿਤਾ ਜੀ ਦਾ ਹੁਕਮ ਮੰਨ ਕੇ ਸ੍ਰੀ ਆਨੰਦਪੁਰ ਸਾਹਿਬ ਪਹੁੰਚ ਗਿਆ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਦਰਬਾਰ ਲੱਗਾ ਹੋਇਆ ਸੀ ਤੇ ਸੰਗਤਾਂ ਗੁਰੂ ਜੀ ਦੇ ਦਰਸ਼ਨ ਕਰਕੇ ਕ੍ਰਿਤਾਰਥ ਹੋ ਰਹੀਆਂ ਸਨ। ਗੋਪਾਲ ਦਾਸ ਨੇ ਵੀ ਗੁਰੂ ਜੀ ਦੇ ਦਰਸ਼ਨ ਕੀਤੇ ਅਤੇ ਭੇਟਾ ਗੁਰੂ ਸਾਹਿਬ ਨੂੰ ਦੇ ਦਿੱਤੀ। ਗੋਪਾਲ ਦਾਸ ਸ੍ਰੀ ਆਨੰਦਪੁਰ ਸਾਹਿਬ ਜੀ ਦੀਆਂ ਰੌਣਕਾਂ ਵੇਖ ਕੇ ਕੁਝ ਦਿਨਾਂ ਲਈ ਉਥੇ ਹੀ ਠਹਿਰ ਗਿਆ। ਜਦੋਂ ਉਸ ਨੇ ਉਜੈਨ ਵਾਪਿਸ ਜਾਣਾ ਸੀ ਤਾਂ ਉਸ ਨੇ ਆਪਣੇ ਪਿਤਾ ਜੀ ਦੀ ਤਾਕੀਦ ਅਨੁਸਾਰ ਇਕ ਵਾਰੀ ਗੁਰੂ ਜੀ ਦੇ ਦਰਸ਼ਨ ਦੁਬਾਰਾ ਕਰਨ ਦੀ ਸੋਚੀ। ਜਦੋਂ ਉਸ ਨੇ ਗੁਰੂ ਜੀ ਦੇ ਦਰਬਾਰ ਵਿਚ ਹਾਜ਼ਰ ਹੋ ਕੇ ਦੱਸਿਆ ਕਿ ਉਹ ਉਜੈਨ ਦੇ ਬਿਸ਼ੰਬਰ ਦਾਸ ਦਾ ਬੇਟਾ ਹੈ ਤੇ ਕੁਝ ਦਿਨ ਇਥੇ ਰਹਿ ਕੇ ਉਹ ਵਾਪਿਸ ਉਜੈਨ ਜਾ ਰਿਹਾ ਹੈ ਤਾਂ ਗੁਰੂ ਜੀ ਨੇ ਖੁਸ਼ ਹੋ ਕੇ ਗੋਪਾਲ ਦਾਸ ਨੂੰ ਪ੍ਰਸ਼ਾਦਿ, ਸਰਬ ਲੋਹ ਦਾ ਕੜਾ ਅਤੇ ਗੁਰੂ ਦਾ ਬਚਨ ਬਖਸ਼ਿਸ਼ ਕੀਤਾ। ਜਦੋਂ ਆਨੰਦਪੁਰ ਸਾਹਿਬ ਤੋਂ ਗੋਪਾਲ ਦਾਸ ਉਜੈਨ ਲਈ ਰਵਾਨਾ ਹੋਇਆ ਤਾਂ ਰਸਤੇ 'ਚ ਉਸ ਦੇ ਮਨ ਵਿਚ ਸ਼ੰਕਾ ਆਈ ਕਿ ਇੰਨੀ ਵੱਡੀ ਭੇਟਾ ਅਤੇ ਉਸ ਦੇ ਬਦਲੇ ਗੁਰੂ ਸਾਹਿਬ ਨੇ ਉਸ ਨੂੰ ਕੀ ਦਿੱਤਾ, ਕੇਵਲ ਕੜਾ ਤੇ ਕੜਾਹ ਪ੍ਰਸ਼ਾਦਿ ਤੇ ਬਚਨ। ਉਸ 'ਤੇ ਵਪਾਰੀ ਸੋਚ ਭਾਰੂ ਹੋ ਰਹੀ ਸੀ। ਰਸਤੇ ਵਿਚ ਉਸ ਦਾ ਮੇਲ ਭਾਈ ਧਿਆਨ ਸਿੰਘ ਨਾਲ ਹੋਇਆ, ਜੋ ਇਕ ਕਿਰਤੀ ਸਿੱਖ ਸਨ। ਉਹ ਦਸਾਂ ਨਹੁੰਆਂ ਦੀ ਕਿਰਤ ਕਰਦੇ ਤੇ ਆਨੰਦਪੁਰ ਸਾਹਿਬ ਆਉਣ-ਜਾਣ ਵਾਲੀ ਸੰਗਤ ਦੀ ਸੇਵਾ ਵੀ ਕਰਦੇ। ਭਾਈ ਧਿਆਨ ਸਿੰਘ ਜੀ ਨੇ ਗੋਪਾਲ ਦਾਸ ਤੋਂ ਉਸ ਦੀ ਚਿੰਤਾ ਦਾ ਕਾਰਨ ਪੁੱਛਿਆ। ਅੱਗੋਂ ਗੋਪਾਲ ਦਾਸ ਨੇ ਸਾਰੀ ਵਿੱਥਿਆ ਭਾਈ ਧਿਆਨ ਸਿੰਘ ਨੂੰ ਸੁਣਾ ਦਿੱਤੀ ਤੇ ਕਿਹਾ ਕਿ ਉਸ ਨੇ ਤਾਂ ਘਾਟੇ ਵਾਲਾ ਸੌਦਾ ਕਰ ਲਿਆ ਹੈ। ਭਾਈ ਧਿਆਨ ਸਿੰਘ ਨੇ ਗੋਪਾਲ ਦਾਸ ਦੀ ਸਾਰੀ ਵਿੱਥਿਆ ਸੁਣਨ ਉਪਰੰਤ ਆਖਿਆ ਕਿ ਭਾਈ ਗੋਪਾਲ ਦਾਸ ਜੇਕਰ ਤੈਨੂੰ ਇਸ ਪੰਜ ਸੌ ਰੁਪਏ ਦੇ ਬਦਲੇ ਮੈਂ ਛੇ ਸੌ ਰੁਪਏ ਦੇ ਦਿਆਂ ਤਾਂ ਕੀ ਤੂੰ ਮੈਨੂੰ ਇਹ ਗੁਰੂ ਸਾਹਿਬ ਦੀ ਬਖਸ਼ਿਸ਼ ਦੇ ਦੇਵੇਂਗਾ। ਗੋਪਾਲ ਦਾਸ ਤਾਂ ਇਹ ਸੁਣ ਕੇ ਬਹੁਤ ਹੀ ਖੁਸ਼ ਹੋ ਗਿਆ। ਉਸ ਨੇ ਖੁਸ਼ੀ-ਖੁਸ਼ੀ ਬਾਬਾ ਜੀ ਨੂੰ ਪ੍ਰਸ਼ਾਦਿ, ਸਰਬ ਲੋਹ ਦਾ ਕੜਾ ਅਤੇ ਗੁਰੂ ਦਾ ਬਚਨ ਛੇ ਸੌ (600) ਰੁਪਏ ਲੈ ਕੇ ਭਾਈ ਧਿਆਨ ਸਿੰਘ ਨੂੰ ਦੇ ਦਿੱਤੇ। ਜਦੋਂ ਗੋਪਾਲ ਦਾਸ ਉਜੈਨ ਆਪਣੇ ਘਰ ਪੁੱਜਿਆ ਤਾਂ ਸਾਰੀ ਵਿੱਥਿਆ ਆਪਣੇ ਪਿਤਾ ਬਿਸ਼ੰਬਰ ਦਾਸ ਨੂੰ ਸੁਣਾਈ ਅਤੇ ਕਿਹਾ ਕਿ ਪਿਤਾ ਜੀ ਮੈਂ 500 ਬਦਲੇ 600 ਰੁਪਏ ਕਮਾਏ ਹਨ ਪਰ ਪਿਤਾ ਬਿਸ਼ੰਬਰ ਦਾਸ ਨੇ ਸਾਰੀ ਗੱਲ ਸੁਣਨ ਉਪਰੰਤ ਸਿਰਫ ਇੰਨਾ ਹੀ ਕਿਹਾ¸ਤੂੰ ਪੁੱਤਰ ਸਭ ਕੁਝ ਗੁਆ ਆਇਆ ਹੈਂ ਅਤੇ ਬਿਸ਼ੰਬਰ ਦਾਸ ਆਪਣੇ ਪੁੱਤਰ ਦੀ ਨਾਲਾਇਕੀ ਤੋਂ ਬਹੁਤ ਹੀ ਦੁਖੀ ਹੋਇਆ। ਅਖੀਰ ਉਹ ਭੁੱਲ ਬਖਸ਼ਾਉਣ ਲਈ ਗੋਪਾਲ ਦਾਸ ਨੂੰ ਨਾਲ ਲੈ ਕੇ ਬਾਬਾ ਧਿਆਨ ਸਿੰਘ ਜੀ ਕੋਲ ਉਨ੍ਹਾਂ ਦੇ ਨਗਰ ਮਾਜਰੀ ਆਏ। ਜਿਸ ਨਗਰ ਦਾ ਨਾਂ ਅੱਜ ਭੋਜੇ ਮਾਜਰਾ ਹੈ, ਇਸ ਨੂੰ ਪਹਿਲਾਂ ਪਿੰਡ ਮਾਜਰੀ ਦੇ ਨਾਂ ਨਾਲ ਜਾਣਿਆ ਜਾਂਦਾ ਸੀ। ਭਾਈ ਬਿਸ਼ੰਬਰ ਦਾਸ ਨੇ ਬਾਬਾ ਧਿਆਨ ਸਿੰਘ ਅੱਗੇ ਅਪੀਲ ਕੀਤੀ ਕਿ ਉਸ ਦੇ ਪੁੱਤਰ ਗੋਪਾਲ ਦਾਸ ਨੇ ਤਾਂ ਬਹੁਤ ਵੱਡੀ ਗਲਤੀ ਕਰ ਲਈ ਹੈ ਤੇ ਉਹ ਖੁਦ ਚੱਲ ਕੇ ਇਸ ਗਲਤੀ ਨੂੰ ਸੁਧਾਰਨ ਲਈ ਆਏ ਹਨ। ਬਿਸ਼ੰਬਰ ਦਾਸ ਨੇ ਅਪੀਲ ਕਰਦਿਆਂ ਕਿਹਾ ਕਿ ਬਾਬਾ ਧਿਆਨ ਸਿੰਘ ਜੀ ਆਪਣੇ 6 ਸੌ ਰੁਪਏ ਦੀ ਥਾਂ ਦੁੱਗਣੇ ਪੈਸੇ ਵਾਪਿਸ ਲੈ ਕੇ ਗੁਰੂ ਜੀ ਦੀਆਂ ਬਖਸ਼ਿਸ਼ਾਂ ਉਨ੍ਹਾਂ ਨੂੰ ਵਾਪਿਸ ਕਰ ਦੇਣ। ਬਾਬਾ ਧਿਆਨ ਸਿੰਘ ਜੀ ਨੇ ਭਾਈ ਬਿਸ਼ੰਬਰ ਦਾਸ ਨੂੰ ਕਿਹਾ ਕਿ ਭਾਈ ਗੋਪਾਲ ਦਾਸ ਨੇ ਆਪਣੇ ਪੂਰੇ ਹੋਸ਼ੋ-ਹਵਾਸ 'ਚ ਇਹ ਸੌਦਾ ਕੀਤਾ ਹੈ, ਇਸ 'ਚ ਉਨ੍ਹਾਂ (ਬਾਬਾ ਧਿਆਨ ਸਿੰਘ) ਦਾ ਕੋਈ ਵੀ ਕਸੂਰ ਨਹੀਂ ਹੈ। ਅਖੀਰ ਭਾਈ ਬਿਸ਼ੰਬਰ ਦਾਸ ਨੇ ਬਾਬਾ ਧਿਆਨ ਸਿੰਘ ਜੀ ਨੂੰ ਇਸ ਗੱਲ ਲਈ ਰਾਜ਼ੀ ਕਰ ਲਿਆ ਕਿ ਉਹ ਸ੍ਰੀ ਆਨੰਦਪੁਰ ਸਾਹਿਬ ਉਸ ਦੇ ਨਾਲ ਚੱਲਣ। ਬਾਬਾ ਜੀ ਤਿਆਰ ਹੋ ਗਏ। ਭਾਈ ਬਿਸ਼ੰਬਰ ਦਾਸ ਜੀ ਉਨ੍ਹਾਂ ਨੂੰ ਨਾਲ ਲੈ ਕੇ ਸ੍ਰੀ ਆਨੰਦਪੁਰ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਕੋਲ ਆ ਗਏ। ਬਿਸ਼ੰਬਰ ਦਾਸ ਜੀ ਨੇ ਗੁਰੂ ਜੀ ਦੇ ਚਰਨਾਂ 'ਚ ਹਾਜ਼ਰ ਹੋ ਕੇ ਬੇਨਤੀ ਕੀਤੀ ਕਿ ਉਸ ਦੇ ਪੁੱਤਰ ਗੋਪਾਲ ਦਾਸ ਨੇ ਬਹੁਤ ਵੱਡੀ ਗਲਤੀ ਕੀਤੀ ਹੈ। ਹੱਥ ਜੋੜ ਕੇ ਬੇਨਤੀ ਕੀਤੀ ਕਿ ਉਹ ਬਾਬਾ ਧਿਆਨ ਸਿੰਘ ਜੀ ਦੇ ਛੇ ਸੌ ਰੁਪਏ ਦੀ ਥਾਂ ਦੋ ਗੁਣਾ ਪੈਸੇ ਵਾਪਿਸ ਕਰਨ ਲਈ ਤਿਆਰ ਹਨ ਪਰ ਗੁਰੂ ਦਾ ਬਚਨ ਤੇ ਸਰਬ ਲੋਹ ਦਾ ਕੜਾ ਵਾਪਿਸ ਦੇ ਦਿੱਤਾ ਜਾਵੇ ਜੀ। ਗੁਰੂ ਜੀ ਇਹ ਗੱਲ ਸੁਣ ਕੇ ਮੁਸਕੁਰਾ ਪਏ ਤੇ ਫਿਰ ਭਾਈ ਧਿਆਨ ਸਿੰਘ ਜੀ ਵੱਲ ਹੱਥ ਕਰਦਿਆਂ ਕਿਹਾ ਕਿ ਜਿਨ੍ਹਾਂ ਨੇ ਪਛਾਣਿਆ ਇਹ ਬਖਸ਼ਿਸ਼ ਉਨ੍ਹਾਂ ਕੋਲ ਹੀ ਰਹੇਗੀ। ਭਾਈ ਬਿਸ਼ੰਬਰ ਦਾਸ ਦੀ ਭਗਤੀ ਵੇਖ ਕੇ ਗੁਰੂ ਜੀ ਨੇ ਉਸ ਨੂੰ ਵੀ ਨਿਹਾਲ ਕਰ ਦਿੱਤਾ। ਗੁਰੂ ਜੀ ਨੇ ਕਿਹਾ ਕਿ ਧਿਆਨ ਸਿੰਘ ਨੇ ਤਾਂ ਇਕ ਵੱਖਰੀ ਮਿਸਾਲ ਕਾਇਮ ਕੀਤੀ ਹੈ। ਇਸ ਨੇ ਤਾਂ ਸਿੱਖੀ ਮੁੱਲ ਖਰੀਦ ਲਈ ਹੈ। ਭਾਈ ਧਿਆਨ ਸਿੰਘ ਜੀ ਦੀ ਯਾਦ ਵਿਚ ਅੱਜਕਲ ਪਿੰਡ ਭੋਜੇ ਮਾਜਰਾ ਵਿਖੇ ਇਕ ਸ਼ਾਨਦਾਰ ਗੁਰਦੁਆਰਾ ਸਾਹਿਬ ਉਸਾਰਿਆ ਹੋਇਆ ਹੈ। ਅੱਜ ਵੀ ਚਾਨਣ ਦੀ ਦਸਵੀਂ ਨੂੰ ਦੂਰ-ਦੁਰਾਡੇ ਤੋਂ ਵੱਡੀ ਗਿਣਤੀ 'ਚ ਸੰਗਤਾਂ ਇਥੇ ਪੁੱਜਦੀਆਂ ਹਨ ਤੇ ਆਪਣੇ ਮਨ ਦੀਆਂ ਮੁਰਾਦਾਂ ਪੂਰੀਆਂ ਕਰਦੀਆਂ ਹਨ। ਅੱਜ ਦੀ ਸਿੱਖੀ ਤੋਂ ਦੂਰ ਜਾ ਰਹੀ ਨੌਜਵਾਨ ਪੀੜ੍ਹੀ ਲਈ ਇਹ ਅਸਥਾਨ ਇਕ ਬਹੁਤ ਹੀ ਪ੍ਰੇਰਨਾਸ੍ਰੋਤ ਹੈ। ਇਸ ਅਸਥਾਨ ਦੀ ਸੇਵਾ ਸੰਤ ਬਾਬਾ ਕਰਤਾਰ ਸਿੰਘ ਜੀ ਭੈਰੋਂ ਮਾਜਰਾ ਵਾਲਿਆਂ ਵਲੋਂ ਕਰਵਾਈ ਗਈ ਤੇ ਹੁਣ ਇਸ ਅਸਥਾਨ ਦਾ ਪ੍ਰਬੰਧ ਸਮੂਹ ਸਾਧ-ਸੰਗਤ ਦੇ ਸਹਿਯੋਗ ਨਾਲ ਪਿੰਡ ਦੀ ਬਣਾਈ ਗਈ ਕਮੇਟੀ ਵਲੋਂ ਚਲਾਇਆ ਜਾ ਰਿਹਾ ਹੈ। ਇਸ ਅਸਥਾਨ ਸੰਬੰਧੀ ਜਾਣਕਾਰੀ ਉਪਲੱਬਧ ਕਰਵਾਉਣ ਲਈ ਅਸੀਂ ਭਾਈ ਸੁਖਦੇਵ ਸਿੰਘ ਦੇ ਬਹੁਤ ਧੰਨਵਾਦੀ ਹਾਂ, ਜਿਨ੍ਹਾਂ ਨੇ ਆਪਣੇ ਰੁਝੇਵਿਆਂ ਦੇ ਬਾਵਜੂਦ ਸਾਡੀ ਕਾਫੀ ਮਦਦ ਕੀਤੀ।
- ਗੁਰਪ੍ਰੀਤ ਸਿੰਘ ਨਿਆਮੀਆਂ

  • ਗੁਰੂ
  • ਗੁਰਦੁਆਰਾ
  • ਰੂਪਨਗਰ
  • ਬਾਬਾ ਧਿਆਨ ਸਿੰਘ ਜੀ
  • ਸ੍ਰੀ ਗੁਰੂ ਗੋਬਿੰਦ ਸਿੰਘ ਜੀ

ਭਗਵਦ ਗੀਤਾ

NEXT STORY

Stories You May Like

  • attempts to divert attention from issues  pargat singh
    ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਹੋ ਰਹੀ ਕੋਸ਼ਿਸ਼ : ਪਰਗਟ ਸਿੰਘ
  • italy gurdwara sahib incident rp singh
    ਇਟਲੀ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਘਟਨਾ ਦੀ RP ਸਿੰਘ ਨੇ ਕੀਤੀ ਨਿਖੇਧੀ, ਦੱਸਿਆ 'ਆਸਥਾ 'ਤੇ ਹਮਲਾ'
  • attack on devotees
    ਡੇਰਾ ਬਾਬਾ ਰਾਮ ਸਿੰਘ ਨੈਣੇਵਾਲ ਵਿਖੇ ਸੇਵਾਦਾਰਾਂ ’ਤੇ ਹਮਲਾ
  • mp satnam singh sandhu
    ਵਿਸਾਖੀ ਮੌਕੇ ਗੁਰਦੁਆਰਾ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ MP ਸਤਨਾਮ ਸਿੰਘ ਸੰਧੂ
  • fury of a rabid dog in pandori village
    ਪਿੰਡ ਪੰਡੋਰੀ 'ਚ ਹਲਕਾਏ ਕੁੱਤੇ ਦਾ ਕਹਿਰ: ਚਾਰ ਲੋਕਾਂ ਨੂੰ ਵੱਢਿਆ, ਪਿੰਡ 'ਚ ਦਹਿਸ਼ਤ ਵਾਲਾ ਮਾਹੌਲ
  • akali dal rally
    ਸ਼੍ਰੋਮਣੀ ਅਕਾਲੀ ਦਲ ਵੱਲੋਂ ਪਿੰਡ ਕੁਰੜ ਵਿਖੇ ਭਰਵੀਂ ਮੀਟਿੰਗ, ਜਥੇਦਾਰ ਨਾਥ ਸਿੰਘ ਹਮੀਦੀ ਦਾ ਸ਼ਾਨਦਾਰ ਸਵਾਗਤ
  • maha kumbh iitian baba marriage
    ਲਾੜਾ ਬਣਿਆ ਮਹਾਕੁੰਭ ਦਾ 'IIT ਬਾਬਾ'! ਜਾਣੋ ਕੌਣ ਹੈ ਕਰਨਾਟਕ ਦੀ ਇੰਜੀਨੀਅਰ, ਜਿਸ ਨੇ ਜਿੱਤਿਆ ਦਿਲ
  • babasaheb ambedkar one of the great patriots of india  dr  krishan gopal
    ਬਾਬਾ ਸਾਹਿਬ ਅੰਬੇਡਕਰ ਭਾਰਤ ਦੇ ਮਹਾਨ ਦੇਸ਼ ਭਗਤਾਂ 'ਚੋਂ ਇੱਕ : ਡਾ. ਕ੍ਰਿਸ਼ਨ ਗੋਪਾਲ
  • son dies after being hit by truck
    ਜਲੰਧਰ 'ਚ ਮਾਂ-ਪੁੱਤ ਨਾਲ ਵਾਪਰਿਆ ਦਰਦਨਾਕ ਹਾਦਸਾ! ਟਰੱਕ ਦੀ ਲਪੇਟ 'ਚ ਆਉਣ ਨਾਲ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • terrible fire broke out in a scrap warehouse in jalandhar
    ਜਲੰਧਰ ਵਿਖੇ ਗੋਦਾਮ 'ਚ ਲੱਗੀ ਅੱਗ ਕਾਰਨ ਮਚੀ ਤਬਾਹੀ! ਕਰੀਬ 80 ਝੁੱਗੀਆਂ ਤੇ 2...
  • union minister manohar lal khattar reaches jalandhar
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ, ਮਹਿਲਾ ਰਾਖਵਾਂਕਰਨ ਦੇ ਮੁੱਦੇ...
  • man creates ruckus after drinking expired beer outside contract
    'ਜੇ ਮੈਨੂੰ ਕੁਝ ਹੋ ਜਾਂਦਾ ਤਾਂ...?' ਐਕਸਪਾਇਰੀ ਸ਼ਰਾਬ ਪੀਣ ਮਗਰੋਂ ਨਿਊਜ਼ੀਲੈਂਡ...
  • heatwave to wreak havoc in punjab for next 5 days
    ਪੰਜਾਬ 'ਚ ਅਗਲੇ 5 ਦਿਨ ਗਰਮੀ ਵਰਾਏਗੀ ਕਹਿਰ! ਮੌਸਮ ਵਿਭਾਗ ਨੇ ਕੀਤੀ ਵੱਡੀ...
  • due to the impact of the war discounts on food and beverages have ended
    ਖਾਣ-ਪੀਣ ਵਾਲੀਆਂ ਚੀਜ਼ਾਂ 'ਤੇ ਹੁਣ ਨਹੀਂ ਮਿਲੇਗਾ ਕੋਈ Discount ! ਜੰਗ ਕਾਰਨ...
  • thieves target vacant house in jalandhar  steal two cylinders
    ਚੋਰਾਂ ਨੇ ਸੁੰਨੇ ਪਏ ਘਰ ਨੂੰ ਬਣਾਇਆ ਨਿਸ਼ਾਨਾ, ਦੋ ਸਿਲੰਡਰਾਂ ਸਣੇ ਹੋਰ ਕੀਮਤੀ...
Trending
Ek Nazar
ipl 2026 cricket

IPL ਵਿਚਾਲੇ ਧਾਕੜ ਖਿਡਾਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਪੁੱਤ ਨੂੰ...

suv prices increased

ਵੱਡਾ ਝਟਕਾ! 4 ਮਹੀਨਿਆਂ 'ਚ ਦੂਜੀ ਵਾਰ ਮਹਿੰਗੀ ਹੋਈ ਧਾਕੜ SUV

the team s coach changed

ਚਲਦੀ ਲੀਗ ਵਿਚਾਲੇ ਬਦਲ ਗਿਆ ਕੋਚ, ਬੰਗਲਾਦੇਸ਼ ਦੌਰੇ ਲਈ ਹੋਇਆ ਟੀਮ ਦਾ ਐਲਾਨ

sick woman

5 ਮਹੀਨਿਆਂ ਤੋਂ ਆਪਣੇ ਹੀ ਘਰ 'ਚ ਨਰਕ ਭਰੀ ਜ਼ਿੰਦਗੀ ਜੀਅ ਰਹੀ ਔਰਤ, ਮਾਮਲਾ ਜਾਣ...

green jersey unlucky for rcb

RCB ਲਈ ਫਿਰ ਮਨਹੂਸ ਸਾਬਤ ਹੋਈ 'ਹਰੀ ਜਰਸੀ'! ਦੇਖੋ ਹਾਰ-ਜਿੱਤ ਦਾ ਰਿਕਾਰਡ

p tet paper will be held on april 26

ਪੰਜਾਬ: ਬਦਲ ਗਈ ਪ੍ਰੀਖਿਆ ਦੀ ਤਾਰੀਖ਼, ਇਸ ਦਿਨ ਹੋਵੇਗਾ ਪੀ-ਟੈੱਟ ਪੇਪਰ

punjabi boy dies under suspicious circumstances in lebanon

ਪੰਜਾਬੀ ਨੌਜਵਾਨ ਦੀ ਲਿਬਨਾਨ 'ਚ ਸ਼ੱਕੀ ਹਾਲਾਤ 'ਚ ਮੌਤ, 3 ਮਹੀਨੇ ਪਹਿਲਾਂ ਗਿਆ ਸੀ...

new ban imposed in gurdaspur

ਗੁਰਦਾਸਪੁਰ 'ਚ ਲੱਗੀ ਨਵੀਂ ਪਾਬੰਦੀ, 10 ਜੂਨ ਤੱਕ ਹੁਕਮ ਜਾਰੀ

third meeting in antalya

ਪਾਕਿਸਤਾਨ, ਸਾਊਦੀ ਅਰਬ, ਤੁਰਕੀ ਅਤੇ ਮਿਸਰ ਦੇ ਵਿਦੇਸ਼ ਮੰਤਰੀਆਂ ਨੇ ਅੰਤਾਲਿਆ 'ਚ...

firing in front of gurdwara sahib in italy

ਇਟਲੀ 'ਚ ਵੱਡੀ ਵਾਰਦਾਤ! ਗੁਰਦੁਆਰਾ ਸਾਹਿਬ ਮੁਹਰੇ ਅੰਨ੍ਹੇਵਾਹ ਫਾਇਰਿੰਗ, 2 ਸਿੱਖ...

punjabi singer kaka ji becomes groom

ਪੰਜਾਬੀ ਗਾਇਕ ਕਾਕਾ ਬਣਿਆ ਲਾੜਾ !

electricity price hike

ਮਹਿੰਗੀ ਹੋ ਗਈ ਬਿਜਲੀ, ਗਰਮੀਆਂ 'ਚ ਵੱਟ ਕੱਢੇਗਾ ਬਿੱਲ, ਕਰਨਾਟਕ ਦੇ ਲੋਕਾਂ ਨੂੰ...

aashiqui star rahul roy s look has changed

ਬਦਲ ਗਿਆ 'ਆਸ਼ਿਕੀ' ਸਟਾਰ ਰਾਹੁਲ ਰਾਏ ਦਾ ਹੁਲੀਆ, ਪਛਾਣਨਾ ਹੋਇਆ ਮੁਸ਼ਕਲ (ਵੀਡੀਓ)

heatwave weather

ਅਗਲੇ ਕੁਝ ਘੰਟੇ ਅਹਿਮ ! ਗਰਮੀ ਢਾਏਗੀ ਕਹਿਰ, ਹੀਟਵੇਅ ਨੂੰ ਲੈ ਕੇ ਜਾਰੀ ਹੋਇਆ ਅਲਰਟ

father son money dispute

ਦਿੱਲੀ 'ਚ ਡਬਲ ਮਰਡਰ! ਪੈਸਿਆਂ ਦੇ ਲੈਣ-ਦੇਣ ਪਿੱਛੇ ਗੁਆਂਢੀ ਨੇ ਵੱਢ ਸੁੱਟੇ...

famous actor loses battle to cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਮਲਿਆਲਮ ਇੰਡਸਟਰੀ 'ਚ ਪਸਰਿਆ ਮਾਤਮ

summer school holidays

3 ਜ਼ਿਲ੍ਹਿਆਂ ਦੇ ਸਕੂਲ 21 ਅਪ੍ਰੈਲ ਤੱਕ ਬੰਦ, ਗਰਮੀ ਨੂੰ ਲੈ ਕੇ ਓਡੀਸ਼ਾ ਸਰਕਾਰ ਦਾ...

samsung smartphone

6000 ਰੁਪਏ ਸਸਤਾ ਹੋਇਆ Samsung ਦਾ ਧਾਕੜ ਫੋਨ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਧਰਮ ਦੀਆਂ ਖਬਰਾਂ
    • these 4 zodiac signs will have a lot of luck
      ਮਈ ਦੇ ਪਹਿਲੇ ਹਫ਼ਤੇ ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ! ਬਣ ਰਿਹੈ...
    • akshay tritiya buy gold sitting at home for just 1 rupee way to invest
      ਅਕਸ਼ੈ ਤ੍ਰਿਤੀਆ ਦੇ ਤਿਉਹਾਰ ਮੌਕੇ ਘਰ ਬੈਠੇ ਖ਼ਰੀਦੋ ਸਿਰਫ਼ 1 ਰੁਪਏ 'ਚ Gold,...
    • akshaya tritiya shukra gochar malavya rajyog
      ਸ਼ੁੱਕਰ ਦੇ ਗੋਚਰ ਨਾਲ ਬਣੇਗਾ 'ਮਾਲਵਯ ਰਾਜਯੋਗ', ਇਨ੍ਹਾਂ ਰਾਸ਼ੀਆਂ ਦੀ ਚਮਕੇਗੀ...
    • these kitchen mistakes can bring poverty into the house
      ਰਸੋਈ ਦੀਆਂ ਇਹ ਗਲਤੀਆਂ ਘਰ 'ਚ ਲਿਆ ਸਕਦੀਆਂ ਹਨ ਕੰਗਾਲੀ! ਜਾਣੋ ਵਾਸਤੂ ਦੇ ਇਹ...
    • these zodiac signs are going to be rich today
      ਅੱਜ ਇਹ ਰਾਸ਼ੀਆਂ ਹੋਣ ਜਾ ਰਹੀਆਂ ਮਾਲੋਮਾਲ! ਵਧੇਗਾ ਮਾਣ-ਸਨਮਾਨ ਤੇ ਹੋਵੇਗੀ ਪੈਸੇ...
    • the fortune of these 5 zodiac signs will shine
      ਇਨ੍ਹਾਂ 5 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਵਰ੍ਹੇਗਾ ਨੋਟਾਂ ਦਾ ਮੀਂਹ, ਅਕਸ਼ੈ...
    • a coconut can change your destiny
      ਇਕ ਨਾਰੀਅਲ ਬਦਲ ਸਕਦੈ ਤੁਹਾਡੀ ਕਿਸਮਤ! ਬਸ ਕਰ ਲਓ ਇਹ ਕੰਮ
    • it will rain notes on these 4 zodiac signs
      ਅੱਜ ਬਣ ਰਿਹੈ ਬੇਹੱਦ ਸ਼ੁਭ 'ਮਹਾਲਕਸ਼ਮੀ ਰਾਜਯੋਗ', ਇਨ੍ਹਾਂ 4 ਰਾਸ਼ੀਆਂ 'ਤੇ...
    • ketu gochar 20 april bring money success
      20 ਅਪ੍ਰੈਲ ਤੋਂ ਬਦਲੇਗੀ ਕੇਤੂ ਦੀ ਚਾਲ! ਅਗਲੇ 8 ਮਹੀਨੇ 3 ਰਾਸ਼ੀਆਂ ਦੀ ਹੋਵੇਗੀ...
    • the locks of fate will open from april 16th
      16 ਅਪ੍ਰੈਲ ਤੋਂ ਖੁੱਲ੍ਹਣਗੇ ਕਿਸਮਤ ਦੇ ਤਾਲੇ! 'ਮਹਾਲਕਸ਼ਮੀ ਰਾਜਯੋਗ' ਨਾਲ 4...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +