Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    10:39:23 PM

  • boat capsizes in ganges river

    ਵੱਡਾ ਹਾਦਸਾ: ਗੰਗਾ ਨਦੀ 'ਚ ਪਲਟ ਗਈ ਕਿਸ਼ਤੀ, 13...

  • upi mdr charges

    Big Breaking: UPI Payments ਨੂੰ ਲੈ ਕੇ ਸਰਕਾਰ...

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

  • l murugan resigned

    ਮੋਦੀ ਕੈਬਨਿਟ 'ਚ ਹੋਵੇਗਾ ਫ਼ੇਰਬਦਲ! ਕੇਂਦਰੀ ਰਾਜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਮੋਦੀ ਸਰਕਾਰ ਨੇ ਪੰਜਾਬ ਨੂੰ ਦਿੱਤਾ ਇਕ ਹੋਰ ਝਟਕਾ

PUNJAB News Punjabi(ਪੰਜਾਬਂ)

ਮੋਦੀ ਸਰਕਾਰ ਨੇ ਪੰਜਾਬ ਨੂੰ ਦਿੱਤਾ ਇਕ ਹੋਰ ਝਟਕਾ

  • Updated: 28 Oct, 2014 06:44 AM
Punjab
article
  • Share
    • Facebook
    • Tumblr
    • Linkedin
    • Twitter
  • Comment

* ਮਿਲਿੰਗ ਚਾਰਜਿਜ਼ 15 ਤੋਂ ਘਟਾ ਕੇ 10 ਰੁਪਏ ਕੀਤੇ
* ਟਰਾਂਸਪੋਰਟੇਸ਼ਨ ਚਾਰਜਿਜ਼ ਵੀ ਨਹੀਂ ਮਿਲਣਗੇ

ਜਲੰਧਰ, (ਧਵਨ) - ਮੋਦੀ ਸਰਕਾਰ ਨੇ ਪੰਜਾਬ ਨੂੰ ਇਕ ਹੋਰ ਝਟਕਾ ਦਿੱਤਾ ਹੈ। ਪਹਿਲਾਂ ਚੌਲਾਂ ਅਤੇ ਝੋਨੇ ਦੇਆਂ ਸਪੈਸੀਫਿਕੇਸ਼ਨਾਂ ਨੂੰ ਲੈ ਕੇ ਪੰਜਾਬ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ ਅਤੇ ਹੁਣ ਭਾਰਤ ਸਰਕਾਰ ਨੇ 2014-15 ਤੋਂ ਨਵਾਂ ਪੈਟਰਨ ਸ਼ੁਰੂ ਕੀਤਾ ਹੈ, ਜਿਸ ਦੇ ਤਹਿਤ ਮਿਲਿੰਗ ਚਾਰਜਿਜ਼ 15 ਰੁਪਏ ਤੋਂ ਘਟਾ ਕੇ 10 ਰੁਪਏ ਕਰ ਦਿੱਤੇ ਗਏ ਹਨ। ਪੰਜਾਬ ਰਾਈਸ ਮਿੱਲਜ਼ ਐਸੋਸੀਏਸ਼ਨ ਦੇ ਪ੍ਰਧਾਨ ਤਰਸੇਮ ਲਾਲ ਸੈਣੀ ਨੇ ਦੱਸਿਆ ਕਿ ਟਰਾਂਸਪੋਰਟੇਸ਼ਨ ਦਰਾਂ ਨੂੰ ਵੀ ਬਾਹਰ ਕੱਢ ਦਿੱਤਾ ਗਿਆ ਹੈ ਜਦ ਕਿ ਮੰਡੀ ਤੋਂ ਏਜੰਸੀ ਜਾਂ ਐੱਫ. ਸੀ. ਆਈ. ਦੇ ਸਟੋਰ ਪੁਆਇੰਟ ਤਕ ਦਾ ਕਿਰਾਇਆ ਸਰਕਾਰ ਨੂੰ ਦੇਣਾ ਹੁੰਦਾ ਹੈ।
ਉਨ੍ਹਾਂ ਕਿਹਾ ਕਿ 8 ਕਿਲੋਮੀਟਰ ਜੀਰੀ ਦਾ ਕਿਰਾਇਆ ਮਿਲਿੰਗ ਚਾਰਜਿਜ਼ 'ਚ ਹੁੰਦਾ ਹੈ, ਜੋ ਪਿਛਲੇ 40 ਸਾਲਾਂ ਤੋਂ ਚਲਿਆ ਆ ਰਿਹਾ ਹੈ। ਚੌਲਾਂ ਲਈ ਸ਼ੈੱਲਰ ਮਾਲਕ ਨੂੰ ਕਿਰਾਇਆ 8 ਕਿਲੋਮੀਟਰ ਤੋਂ ਵੱਧ ਹੋਣ 'ਤੇ ਮਿਲਦਾ ਹੈ ਪਰ ਹੁਣ ਸ਼ੈੱਲਰਾਂ 'ਚ ਕਿਰਾਏ ਨੂੰ ਮਿਲਿੰਗ ਚਾਰਜਿਜ਼ ਤੋਂ ਬਾਹਰ ਕੱਢ ਦਿੱਤਾ ਗਿਆ ਹੈ।
ਸੈਣੀ ਨੇ ਕਿਹਾ ਕਿ ਹੁਣ ਸ਼ੈੱਲਰ ਮਾਲਕ ਨੂੰ ਜ਼ੀਰੋ ਕਿਲੋਮੀਟਰ ਤੋਂ ਉੱਪਰ ਦਾ ਸਾਰਾ ਕਿਰਾਇਆ ਦੇਣਾ ਪਵੇਗਾ ਅਤੇ ਐੱਫ. ਸੀ. ਆਈ. ਵਲੋਂ ਸ਼ੈੱਲਰ ਦੀ ਲਿੰਕੇਜ ਕਰਦੇ ਸਮੇਂ ਹਰੇਕ ਸ਼ੈਲਰ ਮਾਲਕ ਨੂੰ ਦੱਸ ਦਿੱਤਾ ਜਾਵੇਗਾ ਕਿ ਉਸ ਨੂੰ ਕਿਰਾਇਆ ਨਹੀਂ ਮਿਲੇਗਾ। ਇਸ ਨਾਲ ਸਮੁੱਚੀ ਸ਼ੈੱਲਰ ਇੰਡਸਟਰੀ 'ਚ ਹਾਹਾਕਾਰ ਮਚ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਖਰੀਦ ਏਜੰਸੀਆਂ ਵਲੋਂ ਵੀ ਚੌਲ ਉਦਯੋਗ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਲੈਵੀ ਚੌਲ ਨਾ ਦੇਣ ਵਾਲੇ ਸ਼ੈੱਲਰ ਮਾਲਕਾਂ ਤੋਂ 350 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਰਕਮ ਵਸੂਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਝੋਨੇ ਦੇ ਰੱਖ-ਰਖਾਅ ਦੇ ਖਰਚਿਆਂ ਨੂੰ ਲੈ ਕੇ ਕਿਹਾ ਜਾ ਰਿਹਾ ਹੈ ਕਿ ਇਹ ਸਟਾਕ ਸ਼ੈੱਲਰ ਮਾਲਕ ਅਤੇ ਖਰੀਦ ਏਜੰਸੀਆਂ ਦੀ ਸਾਂਝੀ ਕਸਟਡੀ 'ਚ ਹੋਣ ਕਾਰਨ ਰੱਖ-ਰਖਾਅ ਦਾ ਖਰਚਾ ਵੀ ਘਟਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸ਼ੈੱਲਰ ਮਾਲਕਾਂ ਨੂੰ ਸਾਂਝੀ ਕਸਟਡੀ 'ਚ ਇਸ ਲਈ ਸ਼ਾਮਿਲ ਕੀਤਾ ਗਿਆ ਤਾਂ ਕਿ ਸਟਾਕ ਚੋਰੀ ਹੋਣ ਜਾਂ ਖਰਾਬ ਹੋਣ ਦੀ ਜ਼ਿੰਮੇਵਾਰੀ ਉਸ 'ਤੇ ਪਾਈ ਜਾ ਸਕੇ। ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਝੋਨੇ ਦੀ ਮਿਲਿੰਗ ਸ਼ੁਰੂ ਹੋਣ ਤੋਂ ਪਹਿਲਾਂ ਸ਼ੈੱਲਰ ਮਾਲਕ ਨੂੰ ਐੱਫ. ਸੀ. ਆਈ. ਦੇ ਗੋਦਾਮ ਤਕ ਚੌਲ ਛੱਡਣ ਤਕ ਦਾ ਕਿਰਾਇਆ ਦਿੱਤਾ ਜਾਵੇ।
ਉਨ੍ਹਾਂ ਪੰਜਾਬ ਸਰਕਾਰ ਨੂੰ ਕਿਹਾ ਕਿ ਉਹ ਇਨ੍ਹਾਂ ਮਾਮਲਿਆਂ ਨੂੰ ਮੋਦੀ ਸਰਕਾਰ ਦੇ ਸਾਹਮਣੇ ਉਠਾਉਣ ਕਿਉਂਕਿ ਚੌਲ ਉਦਯੋਗ ਤਾਂ ਮਿਲਿੰਗ ਚਾਰਜਿਜ਼ ਵਧਾਉਣ ਦੀ ਮੰਗ ਕਰ ਰਿਹਾ ਸੀ ਪਰ ਉਲਟਾ ਇਸ ਨੂੰ ਘਟਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਛੱਤੀਸਗੜ੍ਹ, ਮਹਾਰਾਸ਼ਟਰ, ਮੱਧ ਪ੍ਰਦੇਸ਼, ਬਿਹਾਰ ਆਦਿ 'ਚ 10 ਹਜ਼ਾਰ ਕਰੋੜ ਰੁਪਏ ਦੀ ਝੋਨੇ ਦੀ ਮਿਲਿੰਗ ਨਾ ਹੋਣ ਕਾਰਨ ਖਰਾਬ ਹੋ ਗਿਆ ਹੈ ਅਤੇ ਇਸ ਝੋਨੇ ਨੂੰ ਹੁਣ ਸ਼ਰਾਬ ਬਣਾਉਣ ਵਾਲੀਆਂ ਫੈਕਟਰੀਆਂ ਨੂੰ ਵੇਚਿਆ ਜਾ ਰਿਹਾ ਹੈ। ਜੇਕਰ ਸ਼ੈੱਲਰ ਮਾਲਕਾਂ ਨੂੰ ਉਚਿਤ ਮਿਲਿੰਗ ਚਾਰਜਿਜ਼ ਦਾ ਭੁਗਤਾਨ ਕੀਤਾ ਗਿਆ ਹੁੰਦਾ ਤਾਂ ਇਹ ਸਥਿਤੀ ਪੈਦਾ ਨਹੀਂ ਹੋਣੀ ਸੀ।

    ਮੋਦੀ ਦੀ ਹਾਜ਼ਰੀ 'ਚ ਬਾਦਲ ਦਾ ਸਨਮਾਨ ਘਟਣਾ ਗਠਜੋੜ ਲਈ ਖਤਰੇ ਦੀ ਘੰਟੀ!

    NEXT STORY

    Stories You May Like

    • sample of nestle  s dairy product failed  fssai ordered to stop the sale
      Nestle ਦੇ ਇਕ ਹੋਰ ਡੇਅਰੀ ਉਤਪਾਦ ਦਾ ਸੈਂਪਲ ਹੋ ਗਿਆ ਫੇਲ੍ਹ, FSSAI ਨੇ ਵਿਕਰੀ ਰੋਕਣ ਦਾ ਦਿੱਤਾ ਨਿਰਦੇਸ਼
    • fall in crude oil prices boosted sentiment  sensex rose 329 points
      ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਨੇ ਸੈਂਟੀਮੈਂਟ ਨੂੰ ਦਿੱਤਾ ਹੁਲਾਰਾ, ਸੈਂਸੈਕਸ 329 ਅੰਕ ਵਧਿਆ।
    • manpreet badal met pm modi with his daughter s wedding invitation
      ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! PM ਮੋਦੀ ਨੂੰ ਮਿਲਣ ਪੁੱਜੇ ਮਨਪ੍ਰੀਤ ਬਾਦਲ, ਧੀ ਦੇ ਵਿਆਹ ਦਾ ਦਿੱਤਾ ਸੱਦਾ
    • canada warns punjabi
      'ਵਿਆਹ' ਕਰਾ ਕੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਵੱਡਾ ਝਟਕਾ ! ਸਰਕਾਰ ਨੇ ਕਰ'ਤਾ ਵੱਡਾ ਐਲਾਨ
    • govt approves rs 1 86 405 crore scheme for renewable energy programme
      ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
    • modi government  schemes  punjab bjp
      ਮੋਦੀ ਸਰਕਾਰ ਦੀਆਂ ਸਕੀਮਾਂ ਦਾ ਲਾਭ ਹਰ ਘਰ ਤੱਕ ਪਹੁੰਚਾਉਣਾ ਭਾਜਪਾ ਦਾ ਟੀਚਾ : ਬਲਵਿੰਦਰ ਹਾਕਮਵਾਲਾ
    • punjab dgp notification
      ਪੰਜਾਬ ਨੂੰ ਮਿਲਿਆ ਪੱਕਾ ਡੀਜੀਪੀ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
    • modi government committed to the welfare of punjab  s farmers
      ਮੋਦੀ ਸਰਕਾਰ ਪੰਜਾਬ ਦੇ ਕਿਸਾਨਾਂ ਦੀ ਭਲਾਈ ਲਈ ਵਚਨਬੱਧ, ਕਣਕ ਦੇ ਬੀਜਾਂ 'ਤੇ 50 ਕਰੋੜ ਦੀ ਸਬਸਿਡੀ ਮਨਜ਼ੂਰ : ਢਿੱਲੋਂ
    • there should be an impartial inquiry constructed roads rajesh bagha
      ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
    • jalandhar opposition to firecracker market in raowali village
      ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
    • big twist in rajbir ghuman case
      ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
    • charanjit singh channi
      ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
    • heavy rain warning for punjab over the next 3 days
      ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
    • lhb coaches for bangladesh railways
      ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
    • jalandhar corporation to crack down on 60 000 property tax defaulters
      60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
    • major success for jalandhar rural police
      ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
    Trending
    Ek Nazar
    major administrative reshuffle in punjab

    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

    robbery in post office

    ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

    flood affected villages in nepal

    ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

    incident in shopping mall

    ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

    last rites indian nationa

    ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

    famous actor injured during rehearsal for an action scene

    ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

    committee constituted

    KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

    ranjeev puri assembly speaker

    ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

    sharing home address in hopes of a box of sweets proves costly for influencer

    'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

    this singer had joked about his own death

    ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

    major action by the municipal corporation ahead of gurpurab

    ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

    saudi prince security

    ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

    china stacks gold

    ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

    durga utsav intimes square

    ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

    tukaram mundhe maharashtra fda no transfer

    ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

    cjp  leader  detention  jantar mantar  tricolour

    CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

    won 50 lakh rupees lottery mandeep brar

    ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

    famous actress arrested upon landing at new york airport

    ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਪੰਜਾਬਂ ਦੀਆਂ ਖਬਰਾਂ
      • bjp makes big announcement before elections
        ਪੰਜਾਬ ਦੀ ਸਿਆਸਤ 'ਚ ਵੱਡੀ ਖਬਰ, ਭਾਜਪਾ ਵੱਲੋਂ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ
      • big twist in rajbir ghuman case
        ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
      • parvinder jhota mansa city closed
        ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ, ਸਕੂਲਾਂ 'ਚ ਕੀਤੀ ਛੁੱਟੀ, ਭਾਰੀ...
      • parvinder jhota  mansa police  drug task force
        ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ
      • parvinder jhota mansa medical store
        Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ ਕੇ ਕਤਲ
      • license driving test applicant
        ਪੰਜਾਬ : ਨਵਾਂ ਲਾਇਸੈਂਸ ਬਨਵਾਉਣ ਵਾਲਿਆਂ ਲਈ ਨਵੀਂ ਮੁਸੀਬਤ, ਟੈਸਟ ਟ੍ਰੈਕ 'ਤੇ...
      • murder of sikh youth parvinder singh who raised his voice against drugs
        ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ...
      • charanjit singh channi
        ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
      • heavy rain warning for punjab over the next 3 days
        ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
      • gunshot fired at this bank in amritsar
        ਵੱਡੀ ਵਾਰਦਾਤ : ਅੰਮ੍ਰਿਤਸਰ ਦੇ ਬੈਂਕ 'ਚ ਫਾਇਰਿੰਗ, ਮੁਲਾਜ਼ਮ ਦੇ ਲੱਗੀ ਗੋਲੀ
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +