Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    5:00:47 PM

  • charanjit singh channi

    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ...

  • big twist in rajbir ghuman case

    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ...

  • parvinder jhota  mansa police  drug task force

    ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ

  • parvinder jhota mansa medical store

    Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਭੋਗਪੁਰ
  • ਸਟੇਜ 'ਤੇ ਗਾਣੇ ਚੱਲ ਰਹੇ ਸੀ, ਅਚਾਨਕ ਸ਼ੁਰੂ ਹੋ ਗਈ ਫਾਇਰਿੰਗ

PUNJAB News Punjabi(ਪੰਜਾਬਂ)

ਸਟੇਜ 'ਤੇ ਗਾਣੇ ਚੱਲ ਰਹੇ ਸੀ, ਅਚਾਨਕ ਸ਼ੁਰੂ ਹੋ ਗਈ ਫਾਇਰਿੰਗ

  • Updated: 28 Oct, 2014 10:27 AM
ਭੋਗਪੁਰ
article
  • Share
    • Facebook
    • Tumblr
    • Linkedin
    • Twitter
  • Comment

ਭੋਗਪੁਰ (ਅਰੋੜਾ)-ਭੋਗਪੁਰ 'ਚ ਪੁਲਸ ਦਾ ਡਰ ਹੀ ਲੋਕਾਂ ਵਿਚ ਖਤਮ ਹੋ ਰਿਹਾ ਹੈ। ਇਹ ਉਸ ਸਮੇਂ ਦੇਖਣ ਨੂੰ ਮਿਲਿਆ ਜਦੋਂ ਗੁਰੂ ਨਾਨਕ ਮਿਸ਼ਨ ਪਬਲਿਕ ਸਕੂਲ ਡੱਲਾ ਵਿਖੇ ਚੱਲ ਰਹੇ ਪੇਂਡੂ ਖੇਡ ਮੇਲੇ ਦੇ ਆਖਰੀ ਦਿਨ ਇਕ ਵਿਅਕਤੀ ਨੇ ਤੈਸ਼ ਵਿਚ ਆ ਕੇ ਪੁਲਸ ਦੇ ਸਾਹਮਣੇ ਹੀ ਹਵਾ ਵਿਚ ਕਈ ਫਾਇਰ ਕਰ ਦਿੱਤੇ। ਹਾਲਾਂਕਿ ਨੌਜਵਾਨ ਨੂੰ ਮੌਕੇ 'ਤੇ ਕਾਬੂ ਕਰ ਲਿਆ ਗਿਆ ਪਰ ਅਜੇ ਤੱਕ ਪੁਲਸ ਨੇ ਪਰਚਾ ਦਰਜ ਨਹੀਂ ਕੀਤਾ ਹੈ। ਜਾਣਕਾਰੀ ਮੁਤਾਬਕ ਗੁਰੂ ਨਾਨਕ ਮਿਡਲ ਪਬਲਿਕ ਸਕੂਲ ਵਿਚ ਐਤਵਾਰ ਦੇਰ ਸ਼ਾਮ ਨੂੰ ਪੰਜਾਬੀ ਗਾਇਕ ਖੇਡ ਪ੍ਰੇਮੀਆਂ ਅਤੇ ਦਰਸ਼ਕਾਂ ਦਾ ਮਨੋਰੰਜਨ ਕਰ ਰਹੇ ਸਨ। ਇਸ ਦੌਰਾਨ ਬਲਾਕ ਭੋਗਪੁਰ ਦੇ ਇਕ ਪਿੰਡ ਦੇ ਨੌਜਵਾਨ ਨੇ ਤੈਸ਼ ਵਿਚ ਆ ਕੇ ਹਵਾ ਵਿਚ ਗੋਲੀਆਂ ਚਲਾ ਦਿੱਤੀਆਂ। ਉਸ ਵੇਲੇ ਸਕੂਲ ਦੀ ਗਰਾਊਂਡ ਵਿਚ ਵਧੀਕ ਐੱਸ. ਐੱਚ. ਓ. ਅਤੇ ਕਈ ਹੋਰ ਅਧਿਕਾਰੀ ਅਤੇ ਮੁਲਾਜ਼ਮ ਵੀ ਹਾਜ਼ਰ ਸਨ। ਪੁਲਸ ਨੇ ਦੋਸ਼ੀ ਨੂੰ ਫੜ ਕੇ ਪਿਸਤੌਲ ਆਪਣੇ ਕਬਜ਼ੇ ਵਿਚ ਲੈ ਲਿਆ। ਥਾਣਾ ਮੁਖੀ ਤਰਸੇਮ ਲਾਲ ਨੇ ਸੰਪਰਕ ਕਰਨ 'ਤੇ ਦੱਸਿਆ ਕਿ ਦੋਸ਼ੀ ਨੂੰ ਥਾਣੇ ਬੁਲਾਇਆ ਗਿਆ ਹੈ। ਪੁੱਛਗਿੱਛ ਕਰਨ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।

  • ਸਟੇਜ
  • ਫਾਇਰਿੰਗ
  • ਪੁਲਸ
  • Stage
  • Firing
  • Police

ਪੁਲਸ ਦੀ ਸ਼ਰਮਨਾਕ ਹਰਕਤ, ਗੂੰਗੇ ਬਹਿਰੇ ਬੱਚੇ ਦੀ ਹਾਲਤ ਕੀਤੀ ਖਸਤਾ

NEXT STORY

Stories You May Like

  • cashless treatment is causing pockets to become empty
    Cashless ਇਲਾਜ ਦੇ ਨਾਂ ਤੇ ਹੋ ਰਹੀ ਜੇਬ ਢਿੱਲੀ, ਸ਼ਿਕਾਇਤ ਕਰਨ ਤੋਂ ਡਰ ਰਹੇ ਮੁਲਾਜ਼ਮ
  • golden time is beginning for these zodiac signs
    ਨੋਟ ਗਿਣਨ ਨੂੰ ਹੋ ਜਾਓ ਤਿਆਰ, ਅਚਾਨਕ ਵਧੇਗਾ ਬੈਂਕ ਬੈਲੇਂਸ ! ਇਨ੍ਹਾਂ ਰਾਸ਼ੀਆਂ ਦਾ ਸ਼ੁਰੂ ਹੋਣ ਲੱਗਾ 'Golden Time'
  • major incident in ajnala
    ਅਜਨਾਲਾ 'ਚ ਵਾਰਦਾਤ: ਡਿਊਟੀ ਤੋਂ ਘਰ ਪਰਤ ਰਹੇ ਰੇਲਵੇ ਪੁਲਸ ਜਵਾਨ 'ਤੇ ਫਾਇਰਿੰਗ, ਬਾਂਹ 'ਚੋਂ ਆਰ-ਪਾਰ ਹੋਈ ਗੋਲੀ
  • amazon lays off again  1000 employees  india us
    ਐਮਾਜ਼ੋਨ ’ਚ ਫਿਰ ਛਾਂਟੀ, 1000 ਮੁਲਾਜ਼ਮਾਂ ਦੀ ਗਈ ਨੌਕਰੀ, ਭਾਰਤ-ਅਮਰੀਕਾ ਸਮੇਤ ਕਈ ਦੇਸ਼ਾਂ ’ਤੇ ਅਸਰ
  • unidentified individuals open fire at   shanti di hatti   sweet shop
    'ਸ਼ਾਂਤੀ ਦੀ ਹੱਟੀ' ਮਠਿਆਈ ਦੀ ਦੁਕਾਨ ’ਤੇ ਦੂਜੀ ਵਾਰ ਅਣਪਛਾਤੇ ਵਿਅਕਤੀਆਂ ਵੱਲੋਂ ਫਾਇਰਿੰਗ, ਦਹਿਸ਼ਤ ਦਾ ਮਾਹੌਲ
  • threat to blow up three schools in amritsar with a bomb
    ਪੰਜਾਬ ਦੇ ਇਨ੍ਹਾਂ ਸਕੂਲਾਂ 'ਚ ਅਚਾਨਕ ਕੀਤੀ ਗਈ ਛੁੱਟੀ! ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
  • customers are buying 1 8 times more expensive oil for health
    ਸਿਹਤ ਲਈ 1.8 ਗੁਣਾ ਮਹਿੰਗਾ ਤੇਲ ਖ਼ਰੀਦ ਰਹੇ ਗਾਹਕ, Premium Oil ਲੋਕਾਂ ਨੂੰ ਕਰ ਰਹੇ ਆਕਰਸ਼ਿਤ
  • gst rate on gold  import duty exemption of banks has been withdrawn
    ਸੋਨੇ 'ਤੇ GST ਦਰ ਅਜੇ ਵੀ ਬਰਕਰਾਰ , ਪਰ ਬੈਂਕਾਂ ਦੀ ਆਯਾਤ ਡਿਊਟੀ ਛੋਟ ਲੈ ਲਈ ਗਈ ਹੈ ਵਾਪਸ
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
Trending
Ek Nazar
last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • fraud case
      ਬੀਮਾ ਕੰਪਨੀ ਦਾ ਮੈਨੇਜਰ ਧੋਖਾਧੜੀ ਦੇ ਮਾਮਲੇ 'ਚ ਨਾਮਜ਼ਦ
    • ban on carrying weapons during wedding ceremonies in ferozepur
      ਫਿਰੋਜ਼ਪੁਰ 'ਚ ਵਿਆਹ ਸਮਾਗਮਾਂ ਦੌਰਾਨ ਹਥਿਆਰ ਲੈ ਕੇ ਚੱਲਣ 'ਤੇ ਪਾਬੰਦੀ
    • uproar over political poster in the name of punjab board
      ਪੰਜਾਬ ਬੋਰਡ ਦੇ ਨਾਂ 'ਤੇ ਸਿਆਸੀ ਪੋਸਟਰ ਦਾ ਰੌਲਾ! ਵਟਸਐਪ ਚੈਨਲ ਬਾਰੇ PSEB ਨੇ...
    • hotel room couple
      ਪੰਜਾਬ: ਵਿਆਹੀ ਹੋਈ ਪ੍ਰੇਮਿਕਾ ਨੂੰ ਹੋਟਲ ਦੇ ਕਮਰੇ 'ਚ ਲਿਜਾ ਕੇ ਕਤਲ ਕਰਨ ਵਾਲੇ...
    • death case
      ਟਰੇਨ ਤੋਂ ਡਿੱਗਣ ਨਾਲ ਬਜ਼ੁਰਗ ਵਿਅਕਤੀ ਦੀ ਮੌਤ
    • jathedar daduwal strongly condemns the murder of parvinder jhota
      ਪਰਵਿੰਦਰ ਝੋਟੇ ਦੇ ਕਤਲ ਦੀ ਜੱਥੇਦਾਰ ਦਾਦੂਵਾਲ ਵੱਲੋਂ ਸਖ਼ਤ ਨਿੰਦਾ, ਦੋਸ਼ੀਆਂ ਨੂੰ...
    • raja warring statement
      ਪਰਵਿੰਦਰ ਝੋਟਾ ਦੇ ਕਤਲ ਮਾਮਲੇ 'ਚ ਰਾਜਾ ਵੜਿੰਗ ਨੇ ਸਾਧਿਆ ਪੰਜਾਬ ਸਰਕਾਰ 'ਤੇ...
    • holiday in mansa
      ਪਰਵਿੰਦਰ ਝੋਟੇ ਦੇ ਕਤਲ ਮਗਰੋਂ ਮਾਨਸਾ ਦੇ ਸਕੂਲਾਂ 'ਚ ਛੁੱਟੀ ਦਾ ਐਲਾਨ
    • parvinder jhota mansa medical store
      Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ ਕੇ ਕਤਲ
    • parvinder jhota  mansa police  drug task force
      ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +