Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 08, 2026

    11:37:01 PM

  • parwinder jhota s father

    ਵੱਡੀ ਖ਼ਬਰ ; ਪਰਵਿੰਦਰ ਝੋਟਾ ਦੇ ਪਿਤਾ ਨੇ ਖ਼ਤਮ...

  • parwinder singh jhota s last rites funreal 26 days after his murder

    ਕਤਲ ਦੇ 26 ਦਿਨਾਂ ਬਾਅਦ ਪਰਵਿੰਦਰ ਸਿੰਘ ਝੋਟਾ ਦਾ...

  • parwinder jhota final rites

    'ਪਰਵਿੰਦਰ ਝੋਟਾ ਅਮਰ ਰਹੇ..!' ਸਸਕਾਰ ਮੌਕੇ ਝੋਟਾ ਦੇ...

  • india vs pakistan asia cup

    ਅਰਜੁਨ 'ਤੇ ਭਾਰੀ ਪਿਆ 'ਹਮਜ਼ਾ' ! U-19 ਏਸ਼ੀਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਜਲੰਧਰ
  • ਸਾਲਿਡ ਵੇਸਟ ਸਿਸਟਮ ਖਿਲਾਫ ਨਿਗਮ ਯੂਨੀਅਨਾਂ ਦੇ ਸਰਕਾਰ ਵਿਰੁੱਧ ਤੇਵਰ ਤਿੱਖੇ

PUNJAB News Punjabi(ਪੰਜਾਬਂ)

ਸਾਲਿਡ ਵੇਸਟ ਸਿਸਟਮ ਖਿਲਾਫ ਨਿਗਮ ਯੂਨੀਅਨਾਂ ਦੇ ਸਰਕਾਰ ਵਿਰੁੱਧ ਤੇਵਰ ਤਿੱਖੇ

  • Updated: 28 Oct, 2014 08:19 PM
ਜਲੰਧਰ
article
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਪੰਜਾਬ ਸਰਕਾਰ ਵਲੋਂ ਸ਼ਹਿਰਾਂ ਵਿਚ ਲਾਗੂ ਕੀਤੇ ਜਾਣ ਵਾਲੇ ਸਾਲਿਡ ਵੇਸਟ ਸਿਸਟਮ ਦੇ ਮਾਮਲੇ 'ਤੇ ਨਿਗਮ ਯੂਨੀਅਨਾਂ ਸਰਕਾਰ ਖਿਲਾਫ ਸੰਘਰਸ਼ ਦੀ ਤਿਆਰੀ ਵਿਚ ਹਨ। ਪੰਜਾਬ ਸਫਾਈ ਮਜ਼ਦੂਰ ਫੈਡਰੇਸ਼ਨ ਅਤੇ ਪੰਜਾਬ ਸੀਵਰਮੈਨ ਇੰਪਲਾਈਜ਼ ਯੂਨੀਅਨਾਂ ਦੇ ਮੁੱਖ ਅਹੁਦੇਦਾਰਾਂ ਨੇ ਮੰਗਲਵਾਰ ਨੂੰ ਨਗਰ ਨਿਗਮ ਜਲੰਧਰ ਦੇ ਮੁੱਖ ਦਫਤਰ ਵਿਚ ਮੀਟਿੰਗ ਕੀਤੀ, ਜਿਸ ਵਿਚ ਡਰਾਈਵਰ ਅਤੇ ਟੈਕਨੀਕਲ ਯੂਨੀਅਨ, ਸੀਵਰਮੈਨ ਇੰਪਲਾਈਜ਼ ਯੂਨੀਅਨ ਦਰਜਾ 4, ਮਹਾ-ਯੂਨੀਅਨ, ਐੱਸ. ਸੀ./ਬੀ. ਸੀ. ਯੂਨੀਅਨ, ਸਪੋਰਟਸ ਯੂਥ ਐਂਡ ਵੈੱਲਫੇਅਰ ਯੂਨੀਅਨ ਆਦਿ ਸ਼ਾਮਲ ਹਨ।
ਮੀਟਿੰਗ ਵਿਚ ਪਵਨ ਬਾਬਾ ਅਤੇ ਚੰਦਨ ਗਰੇਵਾਲ ਨੇ ਕਿਹਾ ਕਿ ਸਰਕਾਰ ਵਲੋਂ ਨਵੰਬਰ ਮਹੀਨੇ ਤੋਂ ਸਾਲਿਡ ਵੇਸਟ ਸਿਸਟਮ ਨੂੰ ਲਾਗੂ ਕਰਨ ਦਾ ਸਮੂਹ ਯੂਨੀਅਨਾਂ ਵਿਰੋਧ ਕਰਨਗੀਆਂ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਇਸ ਪ੍ਰਾਜੈਕਟ ਨੂੰ ਲਾਗੂ ਕਰਨ ਦੇ ਵਾਰ-ਵਾਰ ਬਿਆਨ ਦੇ ਕੇ ਸਫਾਈ ਦੇ ਕੰਮ ਨਾਲ ਸਬੰਧਤ ਕਰਮਚਾਰੀਆਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰ ਰਹੀ ਹੈ ਅਤੇ ਆਪਣੇ ਕਰੀਬੀ ਜਿੰਦਲ ਗਰੁੱਪ ਨੂੰ ਲਾਭ ਪਹੁੰਚਾਉਣਾ ਚਾਹੁੰਦੀ ਹੈ। ਅਜਿਹਾ ਹੋਣ ਨਾਲ ਗਰੀਬ ਸਫਾਈ ਕਰਮਚਾਰੀਆਂ ਦਾ ਸ਼ੋਸ਼ਣ ਹੋਵੇਗਾ। ਉਨ੍ਹਾਂ ਕਿਹਾ ਕਿ ਸਾਲਿਡ ਵੇਸਟ ਪ੍ਰਾਜੈਕਟ ਲਾਗੂ ਹੋਣ ਨਾਲ ਸ਼ਹਿਰ ਵਾਸੀਆਂ 'ਤੇ ਇਕ ਨਵਾਂ ਟੈਕਸ ਲਾ ਕੇ ਨਿੱਜੀ ਕੰਪਨੀਆਂ ਨੂੰ ਪੰਜਾਬ ਸਰਕਾਰ ਫਾਇਦਾ ਪਹੁੰਚਾਵੇਗੀ। ਇਸ ਲਈ ਇਸ ਪ੍ਰੋਜੈਕਟ ਨੂੰ ਕਿਸੇ ਵੀ ਕੀਮਤ 'ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ, ਭਾਵੇਂ ਨਿਗਮ ਯੂਨੀਅਨਾਂ ਨੂੰ ਕੋਈ ਵੀ ਕੁਰਬਾਨੀ ਦੇਣੀ ਪਵੇ।
ਬੰਟੂ ਸਭਰਵਾਲ ਅਤੇ ਗਰੇਵਾਲ ਨੇ ਕਿਹਾ ਕਿ ਜੇਕਰ ਸਾਲਿਡ ਵੇਸਟ ਪ੍ਰੋਜੈਕਟ ਲਾਗੂ ਹੋਇਆ ਤਾਂ ਸਾਰੀਆਂ ਯੂਨੀਅਨਾਂ ਮੌਜੂਦਾ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਨਗੀਆਂ ਅਤੇ 2017 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਵਾਲਮੀਕਿ ਭਾਈਚਾਰਾ ਅਕਾਲੀ ਦਲ ਅਤੇ ਭਾਜਪਾ ਦਾ ਬਾਈਕਾਟ ਕਰੇਗਾ। ਇਸ ਮੌਕੇ ਨਰੇਸ਼ ਪ੍ਰਧਾਨ, ਰਿੰਪੀ ਕਲਿਆਣ, ਅਰੁਣ ਕਲਿਆਣ, ਵਿਨੋਦ ਮੋਦੀ, ਸੰਨੀ ਸਹੋਤਾ, ਰਵੀ ਘਈ, ਜਨਕ ਬਾਹਰੀ, ਸੁਭਾਸ਼ ਗਿੱਲ, ਸਿਕੰਦਰ, ਵਿੱਕੀ ਸਹੋਤਾ, ਨੀਰਜ ਸੱਭਰਵਾਲ, ਹਰੀਸ਼ ਰਾਜਨ, ਬੰਟੀ ਥਾਪਰ, ਛੋਟਾ ਰਾਜੂ, ਸੋਨੂੰ ਲੋਹੀਆਂ, ਬੱਬਲ, ਸੰਜੀਵ ਟੀਟੂ, ਸ਼ਾਮ ਲਾਲ ਗਿੱਲ, ਪਵਨ ਪੱਪੂ, ਟਿੰਕੂ ਗਿੱਲ, ਨਿੱਕਾ ਸਿੰਘ ਅਤੇ ਗਰੋਵਰ ਗੋਲੂ ਆਦਿ ਵੀ ਮੌਜੂਦ ਸਨ।

  • ਪੰਜਾਬ ਸਰਕਾਰ
  • ਸਾਲਿਡ ਵੇਸਟ ਸਿਸਟਮ
  • Punjab Government
  • Solid Waste System

70 ਕਰੋੜ ਦੀ ਹੈਰੋਇਨ ਸਣੇ ਤਸਕਰ ਕਾਬੂ, 9 ਲੱਖ ਦੀ ਕਰੰਸੀ ਵੀ ਬਰਾਮਦ

NEXT STORY

Stories You May Like

  • case of bank fraud of rs 210 13 crore  cbi registers fir
    ਮਾਮਲਾ 210.13 ਕਰੋੜ ਰੁਪਏ ਦੀ ਬੈਂਕ ਧੋਖਾਦੇਹੀ ਦਾ, CBI ਨੇ ਚੰਦਰਾ ਪ੍ਰੋਟੇਕੋ ਤੇ ਉਸ ਦੇ ਡਾਇਰੈਕਟਰਾਂ ਵਿਰੁੱਧ ਦਰਜ...
  • photocopies of aadhaar card is over    uidai  s new  implemented
    ਆਧਾਰ ਕਾਰਡ ਦੀਆਂ ਫੋਟੋਕਾਪੀਆਂ ਜਮ੍ਹਾਂ ਕਰਵਾਉਣ ਦੀ ਪਰੇਸ਼ਾਨੀ ਖਤਮ... UIDAI ਦਾ ਨਵਾਂ ਸਿਸਟਮ ਲਾਗੂ
  • cooling  of government blood bank hacked in france
    ਫਰਾਂਸ ’ਚ ਸਰਕਾਰੀ ਬਲੱਡ ਬੈਂਕ ਦਾ ਕੂਲਿੰਗ ਸਿਸਟਮ ਹੈਕ
  • municipal corporation elections
    ਨਗਰ ਨਿਗਮ ਚੋਣਾਂ ਲਈ ਸਰਗਰਮ ਹੋਈ ਭਾਜਪਾ, ਸਾਰੇ 35 ਵਾਰਡ ਜਿੱਤਣ ਦਾ ਟੀਚਾ
  • municipal corporation  panchayat  elections  chief secretary
    21 ਨਵੰਬਰ ਨੂੰ ਹੋਣਗੀਆਂ ਪੰਚਾਇਤ ਤੇ ਨਗਰ ਨਿਗਮ ਚੋਣਾਂ ! ਲੱਦਾਖ ਦੇ ਮੁੱਖ ਸਕੱਤਰ ਨੇ ਲਿਆ ਤਿਆਰੀਆਂ ਦਾ ਜਾਇਜ਼ਾ
  • need to ensure safety of those who raise their voices against drugs punjab
    ਪੰਜਾਬ 'ਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਲੋੜ : ਸੁਨੀਲ ਜਾਖੜ
  • maharashtra government has reinstated the administrative board sri hazur sahib
    ਮਹਾਰਾਸ਼ਟਰ ਸਰਕਾਰ ਨੇ ਹਾਈਕੋਰਟ ਦੇ ਨਿਰਦੇਸ਼ਾਂ 'ਤੇ ਸ੍ਰੀ ਹਜੂਰ ਸਾਹਿਬ ਦਾ ਪ੍ਰਬੰਧਕੀ ਬੋਰਡ ਕੀਤਾ ਬਹਾਲ
  • municipal corporation  meeting begins with a tribute to parvinder jhota
    ਪਰਵਿੰਦਰ ਝੋਟੇ ਨੂੰ ਸ਼ਰਧਾਂਜਲੀ ਭੇਂਟ ਕਰਕੇ ਨਗਰ ਨਿਗਮ ਦੀ ਜਨਰਲ ਹਾਊਸ ਮੀਟਿੰਗ ਸ਼ੁਰੂ
  • parwinder singh jhota s last rites funreal 26 days after his murder
    ਕਤਲ ਦੇ 26 ਦਿਨਾਂ ਬਾਅਦ ਪਰਵਿੰਦਰ ਸਿੰਘ ਝੋਟਾ ਦਾ ਕੀਤਾ ਗਿਆ ਅੰਤਿਮ ਸੰਸਕਾਰ, ਵੱਡੀ...
  • punjab weather raining
    ਪੰਜਾਬ 'ਚ ਪਵੇਗਾ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਕੀਤੀ ਵੱਡੀ...
  • massive fire broke out in a firecracker stall in jalandhar
    ਜਲੰਧਰ 'ਚ ਪਟਾਕਿਆਂ ਦੇ ਸਟਾਲ 'ਚ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ ਉੱਠੀਆਂ ਅੱਗ...
  • speeding truck rammed into baba sahib ambedkar chowk in jalandhar
    ਜਲੰਧਰ 'ਚ ਤੇਜ਼ ਰਫ਼ਤਾਰ ਟਰੱਕ ਨੇ ਬਾਬਾ ਸਾਹਿਬ ਅੰਬੇਡਕਰ ਚੌਂਕ ਨੂੰ ਮਾਰੀ ਟੱਕਰ,...
  • ind vs pak son of a jalandhar pakistan century
    ਜਲੰਧਰ 'ਚ ਛੋਲੇ-ਕੁਲਚੇ ਵੇਚਣ ਵਾਲੇ ਦੇ ਮੁੰਡੇ ਨੇ ਪਾਕਿਸਤਾਨ ਦਾ ਕੱਢ 'ਤਾ ਧੂੰਆਂ...
  • a trolley loaded with straw caught fire
    ਜਲੰਧਰ-ਨਕੋਦਰ ਹਾਈਵੇਅ 'ਤੇ ਪਰਾਲੀ ਨਾਲ ਲੱਦੀ ਟਰਾਲੀ ਨੂੰ ਲੱਗੀ ਅੱਗ
  • major setback for ankur narula from the supreme court
    ਸੁਪਰੀਮ ਕੋਰਟ ਤੋਂ ਅੰਕੁਰ ਨਰੂਲਾ ਨੂੰ ਵੱਡਾ ਝਟਕਾ, ਹਾਈ ਕੋਰਟ ਦਾ ਅੰਤ੍ਰਿਮ ਹੁਕਮ...
  • cbi probe should be conducted into the pcs examination matter
    ਪੀ. ਸੀ. ਐੱਸ. ਪ੍ਰੀਖਿਆ ਮਾਮਲੇ ਦੀ ਹੋਵੇ ਸੀ. ਬੀ. ਆਈ. ਜਾਂਚ : ਚੰਨੀ
Trending
Ek Nazar
acc rising stars asia cup

Team India ਨੂੰ ਲੱਗਾ ਝਟਕਾ ! ਅਚਾਨਕ ਧਾਕੜ ਖਿਡਾਰੀ ਹੋਇਆ ਬਾਹਰ, ਇਸ ਨੌਜਵਾਨ ਨੂੰ...

ind vs pak son of a jalandhar pakistan century

ਜਲੰਧਰ 'ਚ ਛੋਲੇ-ਕੁਲਚੇ ਵੇਚਣ ਵਾਲੇ ਦੇ ਮੁੰਡੇ ਨੇ ਪਾਕਿਸਤਾਨ ਦਾ ਕੱਢ 'ਤਾ ਧੂੰਆਂ...

incident in krakow

ਪੋਲੈਂਡ ਦੇ ਕ੍ਰਾਕੋ 'ਚ ਗੋਲੀਬਾਰੀ , ਛੇ ਲੋਕਾਂ ਦੀ ਮੌਤ; ਯੂਕੇ ਦੇ PM ਨੇ...

opposition leader eisenkot

ਨੇਤਨਯਾਹੂ ਨੂੰ ਝਟਕਾ, ਵਿਰੋਧੀ ਧਿਰ ਦੇ ਨੇਤਾ ਆਈਜ਼ੇਨਕੋਟ ਨੂੰ ਮਿਲਿਆ 'ਸਰਕਾਰ'...

esha deol poses with ex husband bharat takhtani during the diwali bash

ਤਲਾਕ ਤੋਂ 2 ਸਾਲ ਬਾਅਦ ਇਕੱਠੇ ਦਿਖੇ ਈਸ਼ਾ ਦਿਓਲ ਤੇ ਭਾਰਤ ਤਖਤਾਨੀ, Ex-Husband...

sunny deol proud of ramayana part 1

'ਰਾਮਾਇਣ' 'ਚ ਹਨੂੰਮਾਨ ਬਣੇ ਸੰਨੀ ਦਿਓਲ ਨੇ Fans ਨੂੰ ਕੀਤੀ ਖਾਸ ਅਪੀਲ

ramayana makers warn legal action unauthorised recording ranbir kapoor

ਥੀਏਟਰਾਂ 'ਚ 'ਰਾਮਾਇਣ' ਰਿਕਾਰਡ ਕਰਨ ਵਾਲਿਆਂ ਦੀ ਖੈਰ ਨਹੀਂ, ਨਿਰਮਾਤਾਵਾਂ ਨੇ...

rain will spoil the fun of diwali tomorrow

ਭਲਕੇ ਦੀਵਾਲੀ ਦਾ ਮਜ਼ਾ ਖ਼ਰਾਬ ਕਰੇਗੀ ਬਾਰਿਸ਼ ! ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦਾ...

major restrictions in hoshiarpur district until january 7

ਹੁਸ਼ਿਆਰਪੁਰ ਜ਼ਿਲ੍ਹੇ 'ਚ 7 ਜਨਵਰੀ ਤੱਕ ਵੱਡੀਆਂ ਪਾਬੰਦੀਆਂ! DC ਆਸ਼ਿਕਾ ਜੈਨ ਨੇ...

girl  accused  life imprisonment  sentence  court

ਕੁੜੀ ਨਾਲ ਜਬਰ-ਜ਼ਿਨਾਹ ਦੇ ਮੁਲਜ਼ਮ ਨੂੰ ਮੌਤ ਤੱਕ ਉਮਰ ਕੈਦ ਦੀ ਸਜ਼ਾ

mridangam player sridhar parthasarathy dies during diwali concert in pune

ਲਾਈਵ ਦੌਰਾਨ ਦਿੱਗਜ ਕਲਾਕਾਰ ਨੂੰ ਆਇਆ ਹਾਰਟ ਅਟੈਕ ! ਸੰਗੀਤ ਜਗਤ 'ਚ ਪਸਰਿਆ ਮਾਤਮ

bigg boss 20 kaashvi hiranandani hints at breakup with scoutop

BB 20: Scout ਤੇ Love Gill ਦੀ ਨੇੜਤਾ ਵੇਖ ਪ੍ਰੇਮਿਕਾ Kaashvi ਨੇ ਕਰ'ਤਾ...

thieves target a home

ਦੀਵਾਲੀ ਤੋਂ ਪਹਿਲਾਂ ਨਿਕਲਿਆ ਦੀਵਾਲਾ, ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, 5.30...

orders issued to arrest the   comedy king   who makes everyone laugh

ਸਭ ਨੂੰ ਹਸਾਉਣ ਵਾਲੇ 'ਕਾਮੇਡੀ ਕਿੰਗ' ਨੂੰ ਗ੍ਰਿਫਤਾਰ ਕਰਨ ਦੇ ਹੁਕਮ

jio launches a new recharge plan

10,000 ਰੁਪਏ ਦਾ ਰੀਚਾਰਜ ਤੇ 3 ਸਾਲਾਂ ਤੱਕ ਨੋ ਟੈਂਸ਼ਨ, Jio ਨੇ ਲਾਂਚ ਕੀਤਾ ਨਵਾਂ...

ajay jadeja on arshdeep singh

'ਅਰਸ਼ਦੀਪ ਸਿੰਘ ਲਾਲਚੀ ਹੋ ਗਿਆ...', ਜਾਣੋ ਸਾਬਕਾ ਕ੍ਰਿਕਟਰ ਨੇ ਕਿਉਂ ਆਖ਼ੀ ਇਹ...

workers in italy

ਇਟਲੀ ਦੇ ਮਿੰਨੀ ਪੰਜਾਬ 'ਚ 17 ਗ਼ੈਰਕਾਨੂੰਨੀ ਕਾਮੇ ਪੁਲਸ ਸ਼ਿੰਕਜੇ,  ਮਾਲਕ ਨੂੰ 2...

diwali celebrations

ਅਮਰੀਕੀ ਰਾਜਾਂ ਦੇ ਰਾਜਪਾਲਾਂ ਨੇ ਮਨਾਏ ਦੀਵਾਲੀ ਦੇ ਜਸ਼ਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • ind vs pak son of a jalandhar pakistan century
      ਜਲੰਧਰ 'ਚ ਛੋਲੇ-ਕੁਲਚੇ ਵੇਚਣ ਵਾਲੇ ਦੇ ਮੁੰਡੇ ਨੇ ਪਾਕਿਸਤਾਨ ਦਾ ਕੱਢ 'ਤਾ ਧੂੰਆਂ...
    • parwinder jhota last rites
      ਪਰਵਿੰਦਰ ਝੋਟਾ ਦੇ ਅੰਤਿਮ ਸੰਸਕਾਰ ਦੀਆਂ ਤਿਆਰੀਆਂ ਸ਼ੁਰੂ ! ਕੀਤਾ ਜਾ ਰਿਹੈ ਪਾਠ ਤੇ...
    • parwinder singh jhota funreal
      ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਘਰ ਪਹੁੰਚਣ ਮਗਰੋਂ ਪਿਤਾ ਭੀਮ ਸਿੰਘ ਦਾ ਖ਼ਾਸ...
    • weather update  meteorological department  rain  punjab
      10 ਨਵੰਬਰ ਤੋਂ ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਪਵੇਗੀ ਭਾਰੀ ਬਾਰਿਸ਼ ! ਮੌਸਮ...
    • clash between two groups over the harvesting of the paddy crop
      ਝੋਨੇ ਦੀ ਫਸਲ ਵੱਢਣ ਨੂੰ ਲੈ ਕੇ 2 ਧਿਰਾਂ ’ਚ ਹੋਇਆ ਝਗੜਾ
    • parwinder singh jhota s deadbody reaches mansa
      ਮਾਨਸਾ ਪੁੱਜੀ ਪਰਵਿੰਦਰ ਸਿੰਘ ਝੋਟੇ ਦੀ ਮ੍ਰਿਤਕ ਦੇਹ, ਅੰਤਿਮ ਦਰਸ਼ਨਾਂ ਲਈ ਉਮੜੀ ਭੀੜ...
    • tenant verification
      ਮਕਾਨ ਮਾਲਕਾਂ ਨੂੰ ਕਿਰਾਏਦਾਰਾਂ ਦੀ ਪੁਲਸ ਵੈਰੀਫ਼ਿਕੇਸ਼ਨ ਕਰਵਾਉਣ ਦੇ ਸਖ਼ਤ ਹੁਕਮ
    • before the cremation of parvinder jhota father made a big demand
      ਪਰਵਿੰਦਰ ਝੋਟੇ ਦੇ ਸਸਕਾਰ ਤੋਂ ਪਹਿਲਾਂ ਪਿਤਾ ਭੀਮ ਸਿੰਘ ਨੇ ਰੱਖ 'ਤੀ ਵੱਡੀ ਮੰਗ...
    • fir case
      ਝੋਨੇ ਦੀ ਪੱਕੀ ਫ਼ਸਲ ’ਚ ਛੱਡ ਦਿੱਤਾ ਪਾਣੀ, 7 ਵਿਅਕਤੀ ਨਾਮਜ਼ਦ
    • dangerous gangster from punjab deported from ethiopia
      ਪੰਜਾਬ ਦਾ ਖ਼ਤਰਨਾਕ ਗੈਂਗਸਟਰ ਇਥੋਪੀਆ ਤੋਂ ਡਿਪੋਰਟ, ਕਈ ਮਾਮਲਿਆਂ 'ਚ ਸੀ ਲੋੜੀਂਦਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +