Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 12, 2026

    3:05:25 PM

  • diwali 12000 rupees salary hike

    ਦੀਵਾਲੀ ਤੋਂ ਪਹਿਲਾਂ 12 ਹਜ਼ਾਰ ਰੁਪਏ ਵਧੇਗੀ ਤਨਖਾਹ;...

  • amritsar police commissioner s office received bomb threat

    Big Breaking: ਅੰਮ੍ਰਿਤਸਰ ਪੁਲਸ ਕਮਿਸ਼ਨਰ ਦਫ਼ਤਰ...

  • punjab teachers to take mass leave for two days

    ਪੰਜਾਬ ਦੇ ਅਧਿਆਪਕ 2 ਦਿਨ ਲੈਣਗੇ ਸਮੂਹਿਕ ਛੁੱਟੀ,...

  • latest from the highcourt regarding the employees da issue

    ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ ਤੋਂ ਆਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਮੁੱਖ ਮੰਤਰੀ ਦਾ ਡ੍ਰੀਮ ਪ੍ਰਾਜੈਕਟ 'ਠੁੱਸ'

PUNJAB News Punjabi(ਪੰਜਾਬਂ)

ਮੁੱਖ ਮੰਤਰੀ ਦਾ ਡ੍ਰੀਮ ਪ੍ਰਾਜੈਕਟ 'ਠੁੱਸ'

  • Updated: 29 Oct, 2014 02:47 AM
Punjab
article
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ 'ਚ ਮੋਰ ਪ੍ਰਜਣਨ ਦੀ ਯੋਜਨਾ ਨੂੰ ਸੈਂਟ੍ਰਲ ਜ਼ੂ ਅਥਾਰਟੀ ਨੇ ਕੀਤਾ ਨਾਮਨਜ਼ੂਰ
ਚੰਡੀਗੜ੍ਹ, (ਅਸ਼ਵਨੀ) - ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਡ੍ਰੀਮ ਪ੍ਰਾਜੈਕਟ ਠੁੱਸ ਹੋ ਗਿਆ ਹੈ। ਇਹ ਪ੍ਰਾਜੈਕਟ ਸੀ ਪੰਜਾਬ ਵਿਚ ਮੋਰਾਂ ਦੇ ਪ੍ਰਜਣਨ ਕੇਂਦਰ ਦਾ। ਸੈਂਟ੍ਰਲ ਜ਼ੂ ਅਥਾਰਟੀ ਨੇ ਇਸ ਯੋਜਨਾ ਨੂੰ ਨਾਮਨਜ਼ੂਰ ਕਰ ਦਿੱਤਾ ਹੈ। ਨਤੀਜਾ ਇਹ ਰਿਹਾ ਕਿ ਬਠਿੰਡਾ ਵਿਚ ਕੀਤੀ ਜਾ ਰਹੀ ਮੋਰਾਂ ਦੇ ਪ੍ਰਜਣਨ ਦੀ ਅਸਥਾਈ ਪਹਿਲ 'ਤੇ ਵੀ ਰੋਕ ਲੱਗ ਗਈ ਹੈ।
ਪੰਜਾਬ ਸਰਕਾਰ ਨੇ ਕਰੀਬ ਤਿੰਨ ਸਾਲ ਪਹਿਲਾਂ ਬਠਿੰਡਾ ਵਿਚ ਪ੍ਰਸਤਾਵਿਤ ਮੋਰ ਪ੍ਰਜਣਨ ਕੇਂਦਰ ਨੂੰ ਲੈ ਕੇ ਵਾਹ-ਵਾਹ ਲੁੱਟੀ ਸੀ। ਬਾਕਾਇਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸਾਬਕਾ ਕੇਂਦਰੀ ਵਾਤਾਵਰਣ ਤੇ ਵਣ ਮੰਤਰੀ ਜੈ ਰਾਮ ਰਮੇਸ਼ ਨੂੰ ਮੋਰ ਪ੍ਰਜਣਨ ਕੇਂਦਰ ਸਥਾਪਿਤ ਕਰਨ ਦੀ ਬੇਨਤੀ ਕੀਤੀ ਸੀ। ਇਸੇ ਲੜੀ ਵਿਚ ਬਠਿੰਡਾ ਦੇ ਬੀੜ ਤਲਾਅ ਵਿਚ ਅਸਥਾਈ ਤੌਰ 'ਤੇ ਆਰਟੀਫੀਸ਼ੀਅਲ ਪੀਕਾਕ ਬ੍ਰੀਡਿੰਗ ਦਾ ਆਗਾਜ਼ ਕੀਤਾ ਗਿਆ ਸੀ।
ਪੰਜਾਬ ਦਾ ਤਰਕ ਸੀ ਲੁਪਤ ਹੋ ਰਹੇ ਹਨ ਮੋਰ : ਮੋਰ ਪ੍ਰਜਣਨ ਕੇਂਦਰ ਨੂੰ ਲੈ ਕੇ ਪੰਜਾਬ ਦਾ ਤਰਕ ਸੀ ਕਿ ਮਾਲਵਾ ਵਿਚ ਮੋਰ ਲੁਪਤ ਹੋ ਰਹੇ ਹਨ। ਖਾਸ ਤੌਰ 'ਤੇ ਮਾਨਸਾ, ਮੁਕਤਸਰ, ਫਰੀਦਕੋਟ ਤੇ ਬਠਿੰਡਾ ਵਿਚ ਇਨ੍ਹਾਂ ਦੀ ਗਿਣਤੀ ਵਿਚ ਕਾਫ਼ੀ ਕਮੀ ਆਈ ਹੈ। ਵਾਈਲਡ ਲਾਈਫ਼ ਡਿਪਾਰਟਮੈਂਟ ਦੀ ਟੀਮ ਨੇ ਇਕ ਸਰਵੇ ਵੀ ਕੀਤਾ, ਜਿਸ ਵਿਚ ਪੰਜਾਬ ਦੇ ਕਈ ਇਲਾਕਿਆਂ ਵਿਚ ਮੋਰ ਪੂਰੀ ਤਰ੍ਹਾਂ ਲੁਪਤ ਪਾਏ ਗਏ। ਇਸ ਲਈ ਸਰਕਾਰ ਨੇ ਇਸ ਯੋਜਨਾ ਦਾ ਖਾਕਾ ਤਿਆਰ ਕੀਤਾ ਕਿ ਮੋਰਾਂ ਦੀ ਗਿਣਤੀ ਵਿਚ ਵਾਧਾ ਕੀਤਾ ਜਾ ਸਕੇ। ਬਾਕਾਇਦਾ ਬ੍ਰੀਡਿੰਗ ਸੈਂਟਰ ਲਈ 7 ਕਰੋੜ ਰੁਪਏ ਦੇ ਖਰਚ ਦਾ ਖਾਕਾ ਵੀ ਤਿਆਰ ਕੀਤਾ ਗਿਆ।

  • ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ
  • chief minister parkash singh badal

...ਜਦੋਂ ਸੁਖਬੀਰ ਮੀਡੀਆ ਤੋਂ ਬਚ ਕੇ ਖਿਸਕੇ

NEXT STORY

Stories You May Like

  • cbi issues summons to chief minister mann  s osd rajbir ghumman
    CBI ਨੇ ਮੁੱਖ ਮੰਤਰੀ ਮਾਨ ਦੇ OSD ਰਾਜਬੀਰ ਘੁੰਮਣ ਨੂੰ ਜਾਰੀ ਕੀਤਾ ਸੰਮਨ
  • india  usa  indian ocean  project
    ਹੋਰ ਮਜ਼ਬੂਤ ਹੋਵੇਗਾ ਭਾਰਤ-ਅਮਰੀਕਾ ਦਾ ਸਹਿਯੋਗ ! ਹਿੰਦ ਮਹਾਸਾਗਰ 'ਚ ਸ਼ੁਰੂ ਕਰਨਗੇ ਪ੍ਰਾਜੈਕਟ
  • chief minister bhajan lal sharma said punjab will be made drug free
    ਪੰਜਾਬ ਨੂੰ ਕੀਤਾ ਜਾਵੇਗਾ ਨਸ਼ਾ ਮੁਕਤ: ਮੁੱਖ ਮੰਤਰੀ ਭਜਨ ਲਾਲ ਸ਼ਰਮਾ
  • the matter of land acquisition for the ranjit sagar dam project
    ਰਣਜੀਤ ਸਾਗਰ ਡੈਮ ਪ੍ਰਾਜੈਕਟ ਲਈ ਜ਼ਮੀਨ ਐਕਵਾਇਰ ਦਾ ਮਾਮਲਾ : 38 ਸਾਲ ਬਾਅਦ 11 ਮੁਲਜ਼ਮ ਬਰੀ
  • the bjp burned effigies of cm bhagwant mann and the aap government
    ਪੰਜਾਬ ਭਰ 'ਚ ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸਰਕਾਰ ਦੇ ਪੁਤਲੇ ਫੂਕੇ
  • court orders for a cbi probe against the cmo and the chief minister  s osd
    ਸੀਐੱਮਓ ਤੇ ਮੁੱਖ ਮੰਤਰੀ ਦੇ ਓਐੱਸਡੀ ਖ਼ਿਲਾਫ਼ CBI ਜਾਂਚ ਦੇ ਅਦਾਲਤੀ ਹੁਕਮਾਂ ਨਾਲ ਕੱਟੜ ਇਮਾਨਦਾਰੀ ਬੇਨਕਾਬ : ਢਿੱਲੋਂ
  • kerala  former chief minister  vijayan fir registered
    ਕੇਰਲਮ ਦੇ ਸਾਬਕਾ ਮੁੱਖ ਮੰਤਰੀ ਵਿਜਯਨ ਦੀਆਂ ਵਧੀਆਂ ਮੁਸ਼ਕਲਾਂ, ਹਾਈ ਕੋਰਟ ਵਲੋਂ FIR ਦਰਜ ਕਰਨ ਦੇ ਹੁਕਮ
  • pm modi inaugurates new chennai metro line
    ਚੇਨਈ ਮੈਟਰੋ ਦੀ ਨਵੀਂ ਲਾਈਨ ਦਾ PM ਮੋਦੀ ਵੱਲੋਂ ਉਦਘਾਟਨ; ਮੁੱਖ ਮੰਤਰੀ ਵਿਜੇ ਨਾਲ ਕੀਤਾ ਸਫ਼ਰ
  • clash among students during birthday celebration
    ਜਲੰਧਰ 'ਚ Birthday Party ਦੌਰਾਨ ਪਿਆ ਭੜਥੂ! ਨੌਜਵਾਨ 'ਤੇ ਚਾਕੂ ਨਾਲ ਹਮਲਾ
  • only 2 out of 37 food samples failed testing in jalandhar district
    ਜਲੰਧਰ ਜ਼ਿਲ੍ਹੇ 'ਚ ਕੀ ਸੱਚਮੁੱਚ ਨਹੀਂ ਵਿਕਦੇ ਘਟੀਆ ਤੇ ਮਿਲਾਵਟੀ ਖੁਰਾਕੀ ਪਦਾਰਥ?...
  • smuggler arrested with 20 cases of illicit liquor in jalandhar
    ਜਲੰਧਰ 'ਚ 20 ਪੇਟੀਆਂ ਨਾਜਾਇਜ਼ ਸ਼ਰਾਬ ਸਣੇ ਸਮੱਗਲਰ ਕਾਬੂ
  • jalandhar sanitaryware businessman receives threat call from abroad
    ਜਲੰਧਰ ਦੇ ਸੈਨੇਟਰੀ ਕਾਰੋਬਾਰੀ ਨੂੰ ਵਿਦੇਸ਼ ਤੋਂ ਆਈ ਥ੍ਰੈੱਟ ਕਾਲ, ਪੈਸੇ ਨਾ ਦੇਣ...
  • punjab a long 7hour power cut tomorrow
    ਪੰਜਾਬ : ਭਲਕੇ 7 ਘੰਟੇ ਦਾ ਲੱਗੇਗਾ ਲੰਬਾ POWER CUT ! ਇਨ੍ਹਾਂ ਇਲਾਕਿਆਂ 'ਚ...
  • pargat singh delivers a special message on the occasion of his appointment
    ਪਰਗਟ ਸਿੰਘ ਨੇ ਤਾਜਪੋਸ਼ੀ ਮੌਕੇ ਦਿੱਤਾ ਖ਼ਾਸ ਸੁਨੇਹਾ, 'ਜੋਸ਼ ਅਤੇ ਹੋਸ਼ ਦੇ ਸੁਮੇਲ...
  • red alert in districts of punjab thunderstorm and heavy rain
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ Red Alert! ਭਾਰੀ ਮੀਂਹ ਤੇ ਆਵੇਗਾ...
  • major statement by punjab congress president pargat singh
    ਤਾਜਪੋਸ਼ੀ ਸਮਾਗਮ ਦੌਰਾਨ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ
Trending
Ek Nazar
advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

mp vikramjit singh sahney thanks diljit dosanjh for rescheduling delhi concert

'ਪੰਜਾਬ ਦਾ ਸੱਚਾ ਪੁੱਤ...'; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ...

jaya bachchan acting marriage amitabh bachchan

ਅਮਿਤਾਭ ਬੱਚਨ ਨਾਲ ਵਿਆਹ ਤੋਂ ਬਾਅਦ ਜਯਾ ਬੱਚਨ ਨੇ ਕਿਉਂ ਛੱਡੀ ਸੀ ਅਦਾਕਾਰੀ?

ipsa punjabi school

ਇਪਸਾ ਪੰਜਾਬੀ ਸਕੂਲ ਦਾ ਮੇਅਰ ਟੈਰੇਸਾ ਹਾਰਡਿੰਗ ਵੱਲੋਂ ਰਸਮੀ ਉਦਘਾਟਨ

fraudulent baba commits shocking act against woman out for a walk

ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...

mercury drops to 6 degrees in gurdaspur  cold winds bring relief

ਗੁਰਦਾਸਪੁਰ 'ਚ ਕਿਤੇ ਬਾਰਿਸ਼ ਤੇ ਕਿਤੇ ਪਏ ਗੜ੍ਹੇ, 6 ਡਿਗਰੀ ਤੱਕ ਡਿੱਗਿਆ ਪਾਰਾ

indians rescued from ship

ਰਾਹਤ ਦੀ ਖ਼ਬਰ, ਜਹਾਜ਼ 'ਚੋਂ ਬਚਾਏ ਗਏ ਤਿੰਨ ਭਾਰਤੀ ਰੋਮਾਨੀਆ ਤੋਂ ਪਰਤੇ ਘਰ

un chief condemns

ਸੰਯੁਕਤ ਰਾਸ਼ਟਰ ਮੁਖੀ ਨੇ ਸਾਊਦੀ ਹਵਾਈ ਅੱਡੇ 'ਤੇ ਹੂਤੀ ਹਮਲੇ ਦੀ ਕੀਤੀ ਨਿੰਦਾ

emergency in kpk

ਲੱਗ ਗਈ ਐਮਰਜੈਂਸੀ, ਸੂਬਾਈ ਸਰਕਾਰ ਬਰਖਾਸਤ ! KPK'ਚ ਵੱਡਾ ਸਿਆਸੀ ਧਮਾਕਾ

incident in us

ਅਮਰੀਕਾ 'ਚ ਮੁੜ ਗੋਲੀਬਾਰੀ, 9 ਹਲਾਕ

iran turns on pakistan

'ਮੱਕਾ ਸਮਝੌਤਾ' ਲਾਗੂ ਹੁੰਦਿਆਂ ਹੀ ਈਰਾਨ ਨੇ ਪਾਕਿਸਤਾਨ ਖਿਲਾਫ ਖ੍ਹੋਲ'ਤਾ ਮੋਰਚਾ

demand imaan  hadi s release

UK ਅਤੇ  US ਦੇ ਪ੍ਰੋਫੈਸਰਾਂ ਦੁਆਰਾ ਈਮਾਨ ਮਜ਼ਾਰੀ ਅਤੇ ਹਾਦੀ ਚੱਠਾ ਦੀ ਰਿਹਾਈ ਦੀ...

news coverage related trump

ਟਰੰਪ ਨਾਲ ਸਬੰਧਤ ਖ਼ਬਰਾਂ ਰੋਕਣ ਦੇ ਮਾਮਲੇ 'ਚ ਜਾਂਚ ਸ਼ੁਰੂ

control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • assault rifle found in vacant plot near private school in amritsar
      ਪੰਜਾਬ: ਸਕੂਲ ਨੇੜਿਓਂ ਖ਼ਾਲੀ ਪਲਾਟ 'ਚੋਂ ਮਿਲੀ ਅਸਾਲਟ ਰਾਈਫ਼ਲ! ਪ੍ਰਸ਼ਾਸਨ ਨੂੰ...
    • fire in ludhiana
      ਲੁਧਿਆਣਾ ਦੀ ਰਬੜ ਫੈਕਟਰੀ ’ਚ ਅੱਗ ਨੇ ਮਚਾਈ ਤਬਾਹੀ, ਤਿੰਨ ਘੰਟੇ ਜੂਝਦੇ ਰਹੇ ਫਾਇਰ...
    • accident case
      ਚੱਲਦੀ Train ਦਾ ਦਰਵਾਜ਼ਾ ਟੁੱਟ ਕੇ ਕਾਰ ’ਤੇ ਡਿੱਗਿਆ, ਇੱਕੋ ਪਰਿਵਾਰ ਦੇ 5 ਮੈਂਬਰ...
    • fire in gaushala road
      ਗਊਸ਼ਾਲਾ ਰੋਡ ’ਤੇ ਬਿਲਡਿੰਗ ਮਟੀਰੀਅਲ ਦੀ ਦੁਕਾਨ ਨੂੰ ਲੱਗੀ ਅੱਗ, ਲੱਖਾਂ ਦਾ ਸਮਾਨ...
    • dc aashika jain gave strict orders for protection of jhona due to rain
      ਬਾਰਿਸ਼ ਨੂੰ ਲੈ ਕੇ ਝੋਨੇ ਦੀ ਸੁਰੱਖਿਆ ਲਈ DC ਆਸ਼ਿਕਾ ਜੈਨ ਨੇ ਦਿੱਤੇ ਸਖ਼ਤ ਹੁਕਮ
    • raid in bathinda
      ਬਠਿੰਡਾ 'ਚ ਹਸਪਤਾਲ ’ਤੇ ਛਾਪੇਮਾਰੀ, ਸਟਾਫ਼ ਦੇ ਮੋਬਾਇਲ ਫੋਨ ਜ਼ਬਤ ਕਰਨ ਦੀ ਸੂਚਨਾ
    • around 4 000 applications received for new voter registrations
      ਨਵੀਆਂ ਵੋਟਾਂ ਬਣਾਉਣ ਲਈ ਪੁੱਜੀਆਂ ਕਰੀਬ 4 ਹਜ਼ਾਰ ਅਰਜ਼ੀਆਂ
    • clash among students during birthday celebration
      ਜਲੰਧਰ 'ਚ Birthday Party ਦੌਰਾਨ ਪਿਆ ਭੜਥੂ! ਨੌਜਵਾਨ 'ਤੇ ਚਾਕੂ ਨਾਲ ਹਮਲਾ
    • only 2 out of 37 food samples failed testing in jalandhar district
      ਜਲੰਧਰ ਜ਼ਿਲ੍ਹੇ 'ਚ ਕੀ ਸੱਚਮੁੱਚ ਨਹੀਂ ਵਿਕਦੇ ਘਟੀਆ ਤੇ ਮਿਲਾਵਟੀ ਖੁਰਾਕੀ ਪਦਾਰਥ?...
    • ed  raid  punjab
      Big Breaking : ਪੰਜਾਬ 'ਚ ਈ. ਡੀ. ਦੀ ਵੱਡੀ ਛਾਪੇਮਾਰੀ, ਇਕੇ ਸਮੇਂ ਕਈ ਥਾਵਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +