Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    1:31:50 PM

  • petrol becomes expensive by rs 5 and diesel by rs 3

    ਵੱਡਾ ਝਟਕਾ! Petrol 5 ਰੁਪਏ ਤੇ Diesel 3 ਰੁਪਏ...

  • pargat singh punjab pradesh congress committee new president

    ਪਰਗਟ ਸਿੰਘ ਨੂੰ ਹੀ ਕਿਉਂ ਬਣਾਇਆ ਗਿਆ PPCC ਦਾ...

  • driver  tipper  video

    ਪੰਜਾਬ : ਵਿਅਕਤੀ ਨਾਲ ‘ਅਣਮਨੁੱਖੀ ਵਤੀਰਾ’, ਕੁੱਤੇ...

  • wall street will now overnight session to begin in us stock markets

    Wall Street 'ਤੇ ਹੁਣ 'ਰਾਤ ਨੂੰ ਵੀ ਹੋਵੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਬੁਡਾਪੇਸਟ
  • ਹੰਗਰੀ 'ਚ ਇੰਟਰਨੈਟ ਟੈਕਸ ਖਿਲਾਫ ਸੜਕਾਂ 'ਤੇ ਉਤਰੇ ਲੋਕ

INTERNATIONAL News Punjabi(ਵਿਦੇਸ਼)

ਹੰਗਰੀ 'ਚ ਇੰਟਰਨੈਟ ਟੈਕਸ ਖਿਲਾਫ ਸੜਕਾਂ 'ਤੇ ਉਤਰੇ ਲੋਕ

  • Updated: 30 Oct, 2014 12:29 PM
ਬੁਡਾਪੇਸਟ
article
  • Share
    • Facebook
    • Tumblr
    • Linkedin
    • Twitter
  • Comment

ਬੁਡਾਪੇਸਟ-ਇੰਟਰਨੈਟ ਇਸਤੇਮਾਲ 'ਤੇ ਟੈਕਸ ਲਗਾਉਣ ਦੇ ਪ੍ਰਸਤਾਵ ਖਿਲਾਫ ਹਜ਼ਾਰਾਂ ਲੋਕਾਂ ਨੇ ਮੰਗਲਵਾਰ ਨੂੰ ਹੰਗਰੀ ਦੀ ਰਾਜਧਾਨੀ ਬੁਡਾਪੇਸਟ 'ਚ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। ਹੰਗਰੀ ਦੀ ਸਰਕਾਰ ਨੇ 2015 ਤੋਂ ਇੰਟਰਨੈਟ ਟੈਕਸ ਲਗਾਉਣ ਦੇ ਪ੍ਰਸਤਾਵ ਦਾ ਡ੍ਰਾਫਟ ਪੇਸ਼ ਕੀਤਾ ਹੈ। ਮੰਗਲਵਾਰ ਨੂੰ ਹੋਈ ਇਹ ਰੈਲੀ ਸਰਕਾਰ ਦੇ ਇਸ ਪ੍ਰਸਤਾਵ ਖਿਲਾਫ ਤਿੰਨ ਦਿਨ 'ਚ ਹੋਈ ਤੀਜੀ ਵੱਡੀ ਰੈਲੀ ਹੈ। ਇਸ ਨੂੰ ਖਾਸ ਕਰਕੇ ਨੌਜਵਾਨਾਂ 'ਚ ਪ੍ਰਧਾਨ ਮੰਤਰੀ ਵਿਕਟਰ ਓਰਬਨ ਦੀਆਂ ਨੀਤੀਆਂ ਖਿਲਾਫ ਨਾਰਾਜ਼ਗੀ ਦੇ ਤੌਰ 'ਤੇ ਦੇਖਿਆ ਜਾ ਰਿਹਾ ਹੈ।
ਵਿੱਤੀ ਮੰਤਰਾਲੇ ਦੇ ਬਾਹਰ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਬੁਲਾਰਿਆਂ ਨੇ ਸਰਕਾਰ ਤੋਂ ਆਪਣੀ ਇਸ ਯੋਜਨਾ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ। ਇੰਟਰਨੈਟ ਯੂਜ਼ਰਸ ਨੂੰ ਚਿੰਤਾ ਹੈ ਕਿ ਇਸ ਟੈਕਸ ਦਾ ਖਰਚਾ ਸਰਵਿਸ ਪ੍ਰਵਾਈਡਰਜ਼ ਆਪ ਨਹੀਂ ਚੁੱਕਣਗੇ, ਜਿਵੇਂ ਕਿ ਸਰਕਾਰ ਦਾਅਵਾ ਕਰ ਰਹੀ ਹੈ। ਇਸ ਦੌਰਾਨ ਈ.ਯੂ. ਦੇ ਡਿਜ਼ੀਟਲ ਕਮਿਸ਼ਨਰ ਨੀਲਾਈ ਰੋਈਸ ਦੇ ਬੁਲਾਰੇ ਰਾਈਨ ਹੀਥ ਨੇ ਕਿਹਾ ਹੈ ਕਿ ਇਹ ਪ੍ਰਾਜੈਕਟ ਸਿਧਾਂਤਕ ਰੂਪ ਨਾਲ ਖਰਾਬ ਹੈ।

  • ਹੰਗਰੀ
  • ਇੰਟਰਨੈਟ
  • internet tex
  • People on the road

ਵ੍ਹਾਈਟ ਹਾਊਸ ਦੇ ਕੰਪਿਊਟਰ ਨੈਟਵਰਕ ਨਾਲ ਹੋਈ ਛੇੜਛਾੜ

NEXT STORY

Stories You May Like

  • nigeria protests
    ਨਾਈਜੀਰੀਆ 'ਚ 37 ਮਜ਼ਦੂਰਾਂ ਦੀ ਮੌਤ ! ਵਿਰੋਧ ਪ੍ਰਦਰਸ਼ਨ ਕਰਨ ਉਤਰੇ ਲੋਕ
  • rahul gandhi  bihar  roads  girls  safe
    ਬਿਹਾਰ 'ਚ 7 ਵਜੇ ਤੋਂ ਬਾਅਦ ਕੋਈ ਕੁੜੀ ਸੜਕਾਂ 'ਤੇ ਸੁਰੱਖਿਅਤ ਕਿਉਂ ਨਹੀਂ : ਰਾਹੁਲ ਗਾਂਧੀ
  • gst council meeting on october 7  focus on changes in procedures
    GST ਕੌਂਸਲ ਦੀ 7 ਅਕਤੂਬਰ ਨੂੰ ਮੀਟਿੰਗ, ਟੈਕਸ ਦਰਾਂ ਨਹੀਂ ਪ੍ਰਕਿਰਿਆਵਾਂ 'ਚ ਬਦਲਾਅ 'ਤੇ ਫੋਕਸ
  • no mdr tax proposed on upi  sitharaman
    UPI ’ਤੇ ਪ੍ਰਸਤਾਵਿਤ MDR ਟੈਕਸ ਨਹੀਂ, ਖਪਤਕਾਰਾਂ ’ਤੇ ਨਹੀਂ ਪਵੇਗਾ ਬੋਝ : ਸੀਤਾਰਾਮਨ
  • today is the last chance to deposit property tax
    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, ਇਕ ਦਿਨ ’ਚ ਹੋਈ 2.10 ਕਰੋੜ ਦੀ ਵਸੂਲੀ
  • government gets rs 12 12 lakh crore  direct tax collection increases
    ਸਰਕਾਰ ਦੀ ਝੋਲੀ ’ਚ ਆਏ 12.12 ਲੱਖ ਕਰੋੜ, ‘ਡਾਇਰੈਕਟ ਟੈਕਸ ਕਲੈਕਸ਼ਨ’ ’ਚ 12.96 ਫੀਸਦੀ ਦੀ ਵਾਧਾ
  • amritsar airport passengers
    ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀਆਂ ਦੀ ਤਲਾਸ਼ੀ ਲੈਣ 'ਤੇ ਉੱਡੇ ਹੋਸ਼
  • municipal corporation offices will remain open on these days
    ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ ਨਿਗਮ ਦਫਤਰ
  • pargat singh punjab pradesh congress committee new president
    ਪਰਗਟ ਸਿੰਘ ਨੂੰ ਹੀ ਕਿਉਂ ਬਣਾਇਆ ਗਿਆ PPCC ਦਾ ਪ੍ਰਧਾਨ! ਜਾਣੋ ਆਖ਼ਰੀ ਸਮੇਂ ਕਿਵੇਂ...
  • three boys arrested
    ਦੇਰ ਰਾਤ ਬਿਨਾਂ ਕਾਰਨ ਸੜਕ 'ਤੇ ਘੁੰਮ ਰਹੇ 3 ਨੌਜਵਾਨ ਗ੍ਰਿਫ਼ਤਾਰ, ਪੁਲਸ ’ਤੇ...
  • celebrations at home as pargat singh takes charge of punjab congress
    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਕਮਾਨ ਮਿਲਣ 'ਤੇ ਘਰ 'ਚ ਜਸ਼ਨ, ਢੋਲ ਦੀ ਥਾਪ...
  • pargat singh punjab congress new president
    ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਬਣਨ 'ਤੇ ਪਰਗਟ ਸਿੰਘ ਦਾ ਪਹਿਲਾ ਬਿਆਨ ਆਇਆ ਸਾਹਮਣੇ
  • pargat singh becomes second congress captain from jalandhar cantt
    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ ਦੂਜਾ ‘ਕਾਂਗਰਸ ਕਪਤਾਨ’, ਪਰਗਟ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
Trending
Ek Nazar
strict orders issued by the civil surgeon

ਅੰਮ੍ਰਿਤਸਰ 'ਚ ਨਵੇਂ ਸਿਵਲ ਸਰਜਨ ਦੇ ਸਖ਼ਤ ਤੇਵਰ, ਇਨ੍ਹਾਂ ਮੁਲਾਜ਼ਮਾਂ ਖਿਲਾਫ...

famous bollywood actress suffers a spinal fracture

ਬਾਲੀ 'ਚ ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਸਰਜਰੀ ਲਈ ਏਅਰ ਐਂਬੂਲੈਂਸ ਰਾਹੀਂ...

famous actress threatens supreme court

'ਜੇ ਮੈਨੂੰ ਕੁਝ ਹੋਇਆ ਤਾਂ..!', ਮਸ਼ਹੂਰ ਅਦਾਕਾਰਾ ਨੇ ਸੁਪਰੀਮ ਕੋਰਟ ਨੂੰ ਹੀ...

salman khan lauds pilot smit machchhar

'ਕਮਾਲ ਕਰ ਦਿੱਤਾ, ਪਾਇਲਟ ਜੀ, ਸਲਾਮ ਐ ਤੁਹਾਨੂੰ..!', ਸਲਮਾਨ ਖਾਨ ਨੇ ਪਾਇਲਟ...

meteorological department has issued an alert for these states

ਭਲਕੇ ਪਵੇਗਾ ਭਾਰੀ ਮੀਂਹ, ਚੜ੍ਹ ਕੇ ਆ ਰਹੀਆਂ ਕਾਲੀਆਂ ਘਟਾਵਾਂ ! ਮੌਸਮ ਵਿਭਾਗ ਨੇ...

asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • warm welcome for avtar singh karimpuri
      ਬਹੁਜਨ ਸਮਾਜ ਪਾਰਟੀ ਇਕਾਈ ਪੰਜਾਬ ਦੇ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਦਾ ਯੂਰਪ...
    • ed action in up
      UP 'ਚ ਈ. ਡੀ. ਦਾ ਐਕਸ਼ਨ: 2013 'ਚ ਲਈ ਬ੍ਰਿਟੇਨ ਦੀ ਨਾਗਰਿਕਤਾ, ਫਿਰ ਵੀ ਭਾਰਤੀ...
    • tribute paid to mahatma gandhi the symbol of global non violence
      ਇਟਲੀ 'ਚ ਗੂੰਜਿਆ ਸੱਚ ਤੇ ਅਹਿੰਸਾ ਦਾ ਸੰਦੇਸ਼, ਸੈਨ ਡੋਨੈਟੋ 'ਚ ਭਾਰਤੀ ਭਾਈਚਾਰੇ...
    • saudi arabia to attack houthi rebels
      ਹੂਤੀ ਬਾਗੀਆਂ ’ਤੇ ਹਮਲਾ ਕਰੇਗਾ ਸਾਊਦੀ ਅਰਬ, 1 ਲੱਖ ਫੌਜੀ ਉਤਾਰਨ ਦੀ ਤਿਆਰੀ
    • protests intensify in french schools
      ਫ਼ਰਾਂਸ ਦੇ ਸਕੂਲਾਂ 'ਚ ਵਿਰੋਧ-ਪ੍ਰਦਰਸ਼ਨ ਤੇਜ਼; ਲੱਗਭਗ 400 ਸਕੂਲ ਬੰਦ
    • g7 nations yield to us pressure
      ਅਮਰੀਕੀ ਦਬਾਅ ਅੱਗੇ ਝੁਕੇ G7 ਦੇਸ਼, ਐਮਰਜੈਂਸੀ ਰਿਜ਼ਰਵ 'ਚੋਂ ਜਾਰੀ ਹੋਵੇਗਾ 10...
    • lounge at israeli airport to be named after indian pilot machhar
      ਇਜ਼ਰਾਈਲੀ Airport 'ਚ ਭਾਰਤੀ ਪਾਇਲਟ ਮਛਾਰ ਦੇ ਨਾਮ 'ਤੇ ਬਣੇਗਾ ਲਾਉਂਜ, ਬਿੱਲ...
    • indians dominate nepal tourism
      ਨੇਪਾਲ ਟੂਰਿਜ਼ਮ 'ਚ ਭਾਰਤੀਆਂ ਦਾ ਦਬਦਬਾ ! ਨੇਪਾਲ ’ਚ ਸਤੰਬਰ ’ਚ ਪਹੁੰਚੇ ਸਭ ਤੋਂ...
    • g20 trade talks make little progress
      ਜੀ-20 ਦੀ ਵਪਾਰ ਵਾਰਤਾ ’ਚ ਮਾਮੂਲੀ ਤਰੱਕੀ, ਤਣਾਅ ਬਰਕਰਾਰ
    • russia ready for talks with ukraine
      ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +