Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    1:47:59 PM

  • online payment mdr

    ਆਨਲਾਈਨ ਪੇਮੈਂਟ 'ਤੇ MDR ਲਾਗੂ ਹੋਣ 'ਤੇ ਸੁਪਰੀਮ...

  • kewal singh dhillon bjp press confrence

    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ,...

  • ludhiana kidnapping case

    ਲੁਧਿਆਣਾ 'ਚ 4 ਮਹੀਨਿਆਂ ਦਾ ਬੱਚਾ ਅਗਵਾ! ਸਕੀ ਭੂਆ...

  • children  gold ring  chief minister  vijay  tamil nadu

    ਅੱਜ ਤੋਂ ਨਵਜੰਮੇ ਬੱਚਿਆਂ ਨੂੰ ਮਿਲੇਗੀ ਸੋਨੇ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਨਵੀਂ ਦਿੱਲੀ
  • ਹੁਣ ਸੜਕਾਂ 'ਤੇ ਨਹੀਂ ਦਿਖਾਈ ਦੇਵੇਗੀ ਹੁੰਡਈ ਦੀ ਇਹ ਕਾਰ!

BUSINESS News Punjabi(ਵਪਾਰ)

ਹੁਣ ਸੜਕਾਂ 'ਤੇ ਨਹੀਂ ਦਿਖਾਈ ਦੇਵੇਗੀ ਹੁੰਡਈ ਦੀ ਇਹ ਕਾਰ!

  • Updated: 30 Oct, 2014 06:06 PM
ਨਵੀਂ ਦਿੱਲੀ
article
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਕੋਰੀਆਈ ਕੰਪਨੀ ਹੁੰਡਈ ਦੀ ਲੋਕਪ੍ਰਿਯ ਕਾਰ ਸੈਂਟਰੋ ਦਾ ਉਤਪਾਦਨ ਬੰਦ ਹੋਣ ਜਾ ਰਿਹਾ ਹੈ। ਅਗਲੇ ਮਹੀਨੇ ਇਸ ਦਮਦਾਰ ਕਾਰ ਦੀ ਵਿਕਰੀ ਦੀ ਆਖਰੀ ਖੇਪ ਤਿਆਰ ਹੋਵੇਗੀ ਅਤੇ ਉਸ ਦੇ ਬਾਅਦ ਇਸ ਦਾ ਨਿਰਮਾਣ ਬੰਦ ਹੋ ਜਾਵੇਗਾ। ਸੈਂਟਰੋ ਨੇ ਇਕ ਸਮੇਂ ਛੋਟੀ ਕਾਰਾਂ ਦੇ ਬਾਜ਼ਾਰਾਂ 'ਚ ਧੂਮ ਮਚਾ ਦਿੱਤੀ ਸੀ ਅਤੇ ਉਸ ਸਮੇਂ ਮਾਰੂਤੀ ਨੂੰ ਜ਼ਬਰਦਸਤ ਟੱਕਰ ਦਿੱਤੀ। ਇਸ ਕਾਰ ਦੀ ਸਫਲਤਾ ਦੀ ਬਦੌਲਤ ਹੀ ਹੁੰਡਈ ਦੇਸ਼ 'ਚ ਦੂਜੇ ਨੰਬਰ ਦੀ ਕਾਰ ਨਿਰਮਾਤਾ ਕੰਪਨੀ ਬਣ ਗਈ ਸੀ।

ਇਸ ਕਾਰ ਨੇ ਉਸ ਸਮੇਂ ਇਕ ਹੋਰ ਕੋਰੀਆਈ ਕੰਪਨੀ ਦੇਵੂ ਮੋਟਰਸ ਦੀ ਮਾਟਿਜ਼ ਨੂੰ ਵੀ ਟੱਕਰ ਦਿੱਤੀ ਸੀ। ਸੈਂਟਰੋ ਆਪਣੀ ਘੱਟ ਕੀਮਤ ਅਤੇ ਛੋਟੇ ਆਕਾਰ ਅਤੇ ਵਧੀਆ ਸਪੀਡ ਦੇ ਕਾਰਨ ਬੇਹਦ ਸਫਲ ਰਹੀ। 1998 'ਚ ਕੰਪਨੀ ਨੇ ਤਾਮਿਲਨਾਡੂ ਦੇ ਤ੍ਰਿਪੇਰੰਬੁਦੁਰ 'ਚ ਇਸ ਦਾ ਉਤਪਾਦਨ ਸ਼ੁਰੂ ਕੀਤਾ ਸੀ। ਉਸ ਸਮੇਂ ਤੋਂ ਹੁਣ ਤਕ ਕੰਪਨੀ ਨੇ 13 ਲੱਖ 60 ਹਜ਼ਾਰ ਕਾਰਾਂ ਬਣਾ ਕੇ ਵੇਚਿਆਂ। ਇਸ ਕਾਰ ਦਾ ਐਕਸਪੋਰਟ ਵੀ ਕਾਫੀ ਹੋਇਆ ਅਤੇ ਲੱਗਭਗ ਸਾਢੇ ਪੰਜ ਲੱਖ ਕਾਰ ਐਕਸਪੋਰਟ ਕੀਤੀਆਂ ਗਈਆਂ। ਇਸ ਕਾਰ ਦੀ ਵਜ੍ਹਾ ਨਾਲ ਹੀ ਹੁੰਡਈ ਸਿਰਫ ਸੱਤ ਮਹੀਨਿਆਂ 'ਚ ਲੱਗਭਗ ਲਾਭ ਕਮਾਉਣ ਲੱਗੀ। ਕਾਰ ਦਾ ਉਤਪਾਦਨ ਬੰਦ ਕਰਨ ਦੇ ਬਾਰੇ 'ਚ ਕੰਪਨੀ ਨੇ ਅਜੇ ਕੁਝ ਨਹੀਂ ਕਿਹਾ ਹੈ ਉਸ ਦਾ ਕਹਿਣਾ ਹੈ ਕਿ ਇਹ ਉਸ ਦੇ ਪੋਰਟਫੋਲਿਓ 'ਚ ਅਜੇ ਹੈ ਅਤੇ ਜਨਤਾ 'ਚ ਲੋਕਪ੍ਰਿਯ ਹੈ।

  • ਹੁੰਡਈ
  • ਸੈਂਟਰੋ
  • ਕੋਰੀਆਈ ਕੰਪਨੀ
  • Santro
  • Hyundai

ਵੱਡੇ-ਛੋਟੇ ਸਾਰੇ ਦੋਸ਼ੀਆਂ ਨੂੰ ਫੜੇਗਾ ਕਾਲੇਧਨ ’ਤੇ ਵਿਸ਼ੇਸ਼ ਜਾਂਚ ਦਲ : ਅਰਿਜਿਤ ਪਸਾਇਤ

NEXT STORY

Stories You May Like

  • you will no longer be able to burst firecrackers on the streets
    ਹੁਣ ਸੜਕਾਂ 'ਤੇ ਨਹੀਂ ਚਲਾ ਸਕੋਗੇ ਪਟਾਕੇ! ਬੰਬਈ ਹਾਈ ਕੋਰਟ ਨੇ ਲਗਾਈ ਰੋਕ
  • collision between car and bike  2 accused arrested
    ਕਾਰ ਤੇ ਬਾਈਕ ਦੀ ਟੱਕਰ ਮਗਰੋਂ ਨੌਜਵਾਨ 'ਤੇ ਹਥਿਆਰ ਨਾਲ ਹਮਲਾ, 2 ਮੁਲਜ਼ਮ ਗ੍ਰਿਫ਼ਤਾਰ
  • rahul gandhi  bihar  roads  girls  safe
    ਬਿਹਾਰ 'ਚ 7 ਵਜੇ ਤੋਂ ਬਾਅਦ ਕੋਈ ਕੁੜੀ ਸੜਕਾਂ 'ਤੇ ਸੁਰੱਖਿਅਤ ਕਿਉਂ ਨਹੀਂ : ਰਾਹੁਲ ਗਾਂਧੀ
  • motorists traffic police punjab vehicles
    ਪੰਜਾਬ : ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ, ਹੁਣ ਨਹੀਂ ਬਖਸ਼ੇ ਜਾਣਗੇ ਇਹ ਵਹੀਕਲ
  • free lpg cylinders  6 cylinders
    12 ਦੀ ਥਾਂ ਹੁਣ 6 ਸਿਲੰਡਰ ਦੇਵੇਗੀ ਸਰਕਾਰ! J&K Assembly 'ਚ ਮੁਫ਼ਤ LPG Cylinders 'ਤੇ ਹੋਈ ਬਹਿਸ
  • motorcyclist dies in accident with car
    ਕਾਰ ਨਾਲ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ
  • no charge on upi payments  mdr on larger amounts yet to be decided
    2,000 ਰੁਪਏ ਤੱਕ ਦੇ UPI ਭੁਗਤਾਨ ’ਤੇ ਕੋਈ ਚਾਰਜ ਨਹੀਂ, ਵੱਡੀ ਰਕਮ ’ਤੇ MDR ਅਜੇ ਤੈਅ ਨਹੀਂ
  • huge opposition to fees on upi transactions
    UPI ਲੈਣ-ਦੇਣ 'ਤੇ ਫੀਸਾਂ ਦਾ ਭਾਰੀ ਵਿਰੋਧ, CTI ਨੇ ਕਿਹਾ, "ਗਾਹਕ ਦੀ ਜੇਬ ਵਿੱਚੋਂ ਕੱਢੇ ਜਾਣਗੇ ਇਹ ਪੈਸੇ"
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • jalandhar s cp satinder singh in action strict orders issued
    ਜਲੰਧਰ ਵਾਸੀ ਦੇਣ ਧਿਆਨ! ਐਕਸ਼ਨ 'ਚ CP ਸਤਿੰਦਰ ਸਿੰਘ, ਜਾਰੀ ਇਹ ਹੁਕਮ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • motorcyclist dies in accident with car
    ਕਾਰ ਨਾਲ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ
  • internet suspended in lpu area
    ਵੱਡੀ ਖ਼ਬਰ ; LPU ਦੇ ਨੇੜਲੇ ਇਲਾਕਿਆਂ 'ਚ ਇੰਟਰਨੈੱਟ ਬੰਦ
  • lpu closed for 10 days following violent incidents
    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
  • jalandhar delhi highway has reopened for traffic
    LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
Trending
Ek Nazar
kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • mahindra considering price hikes for suv s
      ਆਪਣੇ SUV ਮਾਡਲਾਂ ਦੀਆਂ ਕੀਮਤਾਂ 'ਚ ਵਾਧਾ ਕਰਨ ਦਾ ਵਿਚਾਰ ਕਰ ਰਹੀ ਮਹਿੰਦਰਾ
    • imf tightens the screws on pakistan
      IMF ਨੇ ਪਾਕਿਸਤਾਨ 'ਤੇ ਕੱਸਿਆ ਸ਼ਿਕੰਜਾ, ਕਿਹਾ- 'ਜੇਕਰ ਪੈਸੇ ਚਾਹੀਦੇ ਹਨ ਤਾਂ...
    • major improvement in china us trade relations
      ਚੀਨ-ਅਮਰੀਕਾ ਵਪਾਰਕ ਸਬੰਧਾਂ 'ਚ ਵੱਡਾ ਸੁਧਾਰ, 30 ਅਰਬ ਡਾਲਰ ਦੀ ਟੈਰਿਫ ਕਟੌਤੀ...
    • india can achieve an economic growth rate of over 10 percent
      ਭਾਰਤ 10 ਫ਼ੀਸਦੀ ਤੋਂ ਵੱਧ ਦੀ ਆਰਥਿਕ ਵਾਧਾ ਦਰ ਹਾਸਲ ਕਰ ਸਕਦੈ : ਨਿਰਮਲਾ ਸੀਤਾਰਮਨ
    • egyptian government decided to increase single entry visa rates
      ਇਸ ਦੇਸ਼ 'ਚ ਘੁੰਮਣਾ ਹੋਵੇਗਾ ਮਹਿੰਗਾ, 1 ਜਨਵਰੀ 2027 ਤੋਂ ਵਧੇਗਾ ਸਿੰਗਲ ਐਂਟਰੀ...
    • passenger killed in a train accident lacks a ticket get compensation
      ਟ੍ਰੇਨ ਹਾਦਸੇ 'ਚ ਮਾਰੇ ਗਏ ਯਾਤਰੀ ਕੋਲ ਟਿਕਟ ਨਾ ਹੋਣ 'ਤੇ ਵੀ ਮਿਲੇਗਾ ਮੁਆਵਜ਼ਾ:...
    • ioc delivers extreme weather grade diesel to army
      IOC ਨੇ ਐਕਸਟ੍ਰੀਮ ਵੈਦਰ ਗ੍ਰੇਡ ਡੀਜ਼ਲ ਦੀ ਪਹਿਲੀ ਖੇਪ ਫੌਜ ਦੀ ਪੂਰਬੀ ਕਮਾਂਡ ਨੂੰ...
    • guwahati  s special tea sold for rs 12 000 per kg
      12,000 ਰੁਪਏ ਪ੍ਰਤੀ ਕਿਲੋ 'ਚ ਵਿਕੀ ਗੁਹਾਟੀ ਦੀ ਖ਼ਾਸ ਚਾਹ, ਜਾਣੋ ਖ਼ਾਸੀਅਤ
    • ethanol will help increase farmers   income and reduce fuel imports  gadkari
      ਕਿਸਾਨਾਂ ਦੀ ਆਮਦਨ ਵਧਾਉਣ ਅਤੇ ਈਂਧਨ ਆਯਾਤ ਘਟਾਉਣ 'ਚ ਮਦਦ ਕਰੇਗਾ ਈਥਾਨੋਲ : ਗਡਕਰੀ
    • cait issues clarification on   no upi day   on october 2
      CAIT ਨੇ 2 ਅਕਤੂਬਰ ਨੂੰ 'No UPI Day 'ਤੇ ਜਾਰੀ ਕੀਤਾ ਸਪੱਸ਼ਟੀਕਰਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +