Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    7:12:14 AM

  • nationwide bank strike

    ਜਲਦ ਨਿਬੇੜ ਲਓ Bank ਨਾਲ ਜੁੜੇ ਕੰਮ, 28, 29 ਤੇ 30...

  • new rule for cng vehicles

    Petrol-Diesel ਤੋਂ ਬਾਅਦ CNG ਗੱਡੀਆਂ ਲਈ ਆਇਆ...

  • pakistani pm shehbaz sharif big statement on terrorism at the unga

    UNGA 'ਚ ਪਾਕਿਸਤਾਨੀ PM ਸ਼ਹਿਬਾਜ਼ ਸ਼ਰੀਫ਼ ਨੇ...

  • president donald trump at the unga

    'ਈਰਾਨ ਦੀ ਨਹੀਂ ਚੱਲੇਗੀ ਮਨਮਾਨੀ', UNGA 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business Knowledge News
  • ਜਲੰਧਰ
  • ਖੁਰਾਕ ਮਹਿੰਗਾਈ 'ਤੇ ਮੋਦੀ ਸਰਕਾਰ ਦਾ ਪਹਿਲਾ ਵਾਰ

BUSINESS KNOWLEDGE News Punjabi(ਵਪਾਰ ਗਿਆਨ)

ਖੁਰਾਕ ਮਹਿੰਗਾਈ 'ਤੇ ਮੋਦੀ ਸਰਕਾਰ ਦਾ ਪਹਿਲਾ ਵਾਰ

  • Updated: 31 Oct, 2014 08:08 AM
ਜਲੰਧਰ
article
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਆਰਥਕ ਮਾਮਲਿਆਂ ਦੀ ਕੈਬਨਿਟ ਕਮੇਟੀ (ਸੀ. ਸੀ. ਈ. ਏ.) ਨੇ ਬੁੱਧਵਾਰ ਨੂੰ ਰਬੀ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਮਾਮੂਲੀ ਵਾਧਾ ਕਰਕੇ ਆਉਣ ਵਾਲੇ ਦਿਨਾਂ 'ਚ ਖਾਣ-ਪੀਣ ਦੀਆਂ ਵਸਤੂਆਂ ਦੀ ਮਹਿੰਗਾਈ ਦੇ ਮਾਮਲੇ ਨੂੰ ਲੈ ਕੇ ਮੋਦੀ ਸਰਕਾਰ ਦੀ ਆਉਣ ਵਾਲੀ ਨੀਤੀ ਦੇ ਸਪੱਸ਼ਟ ਸੰਕੇਤ ਦੇ ਦਿੱਤੇ ਹਨ। ਸੀ. ਸੀ. ਈ. ਏ. ਨੇ ਰਬੀ ਦੀਆਂ ਚਾਰ ਫਸਲਾਂ ਦਾ ਮੁੱਲ ਸਿਰਫ 50 ਰੁਪਏ ਪ੍ਰਤੀ ਕੁਇੰਟਲ ਵਧਾਇਆ ਹੈ, ਜਦੋਂ ਕਿ ਗ੍ਰਾਮ ਦੇ ਸਮਰਥਨ ਮੁੱਲ 'ਚ 75 ਰੁਪਏ ਪ੍ਰਤੀ ਕੁਇੰਟਲ ਅਤੇ ਮਸਰ ਦੇ ਸਮਰਥਨ ਮੁੱਲ 'ਚ ਸਵਾ ਸੌ ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ। ਰਬੀ ਦੀਆਂ ਫਸਲਾਂ ਦੇ ਪਿਛਲੇ ਚਾਰ ਸਾਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਤੇ ਝਾਤ ਪਾਈ ਜਾਵੇ ਤਾਂ ਜਾਪਦਾ ਹੈ ਕਿ ਸਰਕਾਰ ਖੁਦ-ਬ-ਖੁਦ ਮਹਿੰਗਾਈ ਵਧਾਉਣ ਵਾਲੇ ਪਾਸੇ ਨੂੰ ਤੁਰੀ ਹੋਈ ਸੀ।
ਮਨਮੋਹਨ ਸਿੰਘ ਦੇ ਪ੍ਰਧਾਨ ਮੰਤਰੀ ਰਹਿੰਦਿਆਂ ਸਾਫਲਾਵਰ ਦਾ ਸਮਰਥਨ ਮੁੱਲ 2011-12 'ਚ 1800 ਤੋਂ ਵਧਾ ਕੇ ਸਿੱਧਾ 2500 ਰੁਪਏ ਕਰ ਦਿੱਤਾ ਗਿਆ ਸੀ, ਜਦੋਂ ਕਿ ਉਸ ਤੋਂ ਅਗਲੇ ਸਾਲ 2800 ਅਤੇ ਫਿਰ 2013-14 'ਚ ਇਹ ਕੀਮਤਾਂ 3000 ਰੁਪਏ ਪ੍ਰਤੀ ਕੁਇੰਟਲ ਹੋ ਗਈਆਂ। ਮੋਦੀ ਸਰਕਾਰ ਨੇ ਇਸ 'ਚ ਸਿਰਫ 50 ਰੁਪਏ ਕੁਇੰਟਲ ਦਾ ਵਾਧਾ ਕੀਤਾ ਹੈ। ਇਸੇ ਤਰੀਕੇ ਸਰੋਂ ਦਾ ਸਮਰਥਨ ਮੁੱਲ ਵੀ 2011-12 'ਚ 1850 ਤੋਂ ਵਧਾ ਕੇ 2500 ਰੁਪਏ ਪ੍ਰਤੀ ਕੁਇੰਟਲ ਅਤੇ ਫਿਰ 3000 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਸੀ। ਮੋਦੀ ਸਰਕਾਰ ਨੇ ਇਸ ਦੀਆਂ ਕੀਮਤਾਂ 'ਚ ਵੀ ਸਿਰਫ 50 ਰੁਪਏ ਦੇ ਵਾਧਾ ਕੀਤਾ ਹੈ। ਮਸਰ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਪਿਛਲੇ ਚਾਰ ਸਾਲ 'ਚ 750 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ। ਇਹ ਕੀਮਤਾਂ 2010-11 'ਚ 2250 ਰੁਪਏ ਪ੍ਰਤੀ ਕੁਇੰਟਲ ਸਨ। ਹਾਲਾਂਕਿ ਮੋਦੀ ਸਰਕਾਰ ਨੇ ਮਸਰ ਦੇ ਸਮਰਥਨ ਮੁੱਲ 'ਚ ਸਵਾ ਸੌ ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਹੈ। ਪਿਛਲੇ ਸਾਲ ਇਹ ਵਾਧਾ 50 ਰੁਪਏ ਪ੍ਰਤੀ ਕੁਇੰਟਲ ਸੀ। ਇਸੇ ਤਰੀਕੇ ਗ੍ਰਾਮ ਦਾ ਸਮਰਥਨ ਮੁੱਲ 2010-11 ਦੇ ਆਪਣੇ ਭਾਅ 2100 ਤੋਂ ਵਧ ਕੇ 3100 ਰੁਪਏ ਪ੍ਰਤੀ ਕੁਇੰਟਲ ਪੁੱਜ ਗਿਆ ਸੀ ਅਤੇ 2011-12 'ਚ ਇਸ ਦੀਆਂ ਕੀਮਤਾਂ 'ਚ 700 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਸੀ। ਮੋਦੀ ਸਰਕਾਰ ਨੇ ਇਸ ਦੀਆਂ ਕੀਮਤਾਂ 'ਚ ਸਿਰਫ 75 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਹੈ। ਜੌਂ ਦੇ ਸਮਰਥਨ ਮੁੱਲ 'ਚ ਵੀ ਪਿਛਲੇ ਚਾਰ ਸਾਲਾਂ 'ਚ 30 ਫੀਸਦੀ ਤੋਂ ਜ਼ਿਆਦਾ ਦਾ ਵਾਧਾ ਹੋਇਆ ਹੈ। 2010-11 'ਚ ਜੌਂ ਦਾ ਸਰਕਾਰੀ ਭਾਅ 780 ਰੁਪਏ ਪ੍ਰਤੀ ਕੁਇੰਟਲ ਸੀ, ਜੋ ਕਿ ਵਧ ਕੇ 1100 ਰੁਪਏ ਪ੍ਰਤੀ ਕੁਇੰਟਲ ਪੁੱਜ ਗਿਆ। ਮੋਦੀ ਸਰਕਾਰ ਨੇ ਇਸ 'ਚ 50 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਹੈ। ਕਣਕ ਦਾ ਸਮਰਥਨ ਮੁੱਲ 2010-11 'ਚ 1120 ਰੁਪਏ ਪ੍ਰਤੀ ਕੁਇੰਟਲ ਸੀ, ਜਦੋਂ ਕਿ 3 ਸਾਲਾਂ 'ਚ ਇਸ ਨੂੰ ਵਧਾ ਕੇ 1400 ਤੱਕ ਪਹੁੰਚਾ ਦਿੱਤਾ ਗਿਆ। ਇਸ 'ਚ ਸਭ ਤੋਂ ਜ਼ਿਆਦਾ ਵਾਧਾ 2011-12 'ਚ ਕੀਤਾ ਗਿਆ ਅਤੇ ਕਿਸਾਨਾਂ ਨੂੰ 165 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਦਿੱਤਾ ਗਿਆ। ਰਬੀ ਦੀਆਂ ਫਸਲਾਂ ਦੇ ਭਾਅ 'ਚ ਮਾਮੂਲੀ ਵਾਧਾ ਕਰਕੇ ਸਰਕਾਰ ਨੇ ਆਉਣ ਵਾਲੇ ਦਿਨਾਂ 'ਚ ਖਾਣ ਵਾਲੇ ਤੇਲ ਅਤੇ ਦਾਲਾਂ ਦੇ ਭਾਅ ਨੂੰ ਕਾਬੂ 'ਚ ਰੱਖਣ ਦੀ ਪਹਿਲ ਕੀਤੀ ਹੈ। ਸਰਕਾਰੀ ਭਾਅ ਘੱਟ ਹੋਣ ਦੇ ਚੱਲਦਿਆਂ ਇਨ੍ਹਾਂ ਜਿਣਸਾਂ ਦੇ ਭਾਅ 'ਚ ਨਰਮੀ ਰਹਿਣ ਦੇ ਆਸਾਰ ਹਨ, ਹਾਲਾਂਕਿ ਜੇਕਰ ਫਸਲ ਘੱਟ ਹੁੰਦੀ ਹੈ ਤਾਂ ਬਜ਼ਾਰ ਦੀ ਚਾਲ ਦੇ ਮੁਤਾਬਕ ਇਨ੍ਹਾਂ ਚੀਜ਼ਾਂ ਦੇ ਭਾਅ ਵਧ ਵੀ ਸਕਦੇ ਹਨ।
ਕਣਕ ਦੇ ਐੱਮ. ਐੱਸ. ਪੀ. ਨੂੰ ਲੈ ਕੇ ਚਿੰਤਤ ਕਿਸਾਨ
ਬਿਨਾਂ ਸ਼ੱਕ ਭਾਰਤ 2020 'ਚ ਵਿਕਸਿਤ ਦੇਸ਼ਾਂ ਦੀ ਲੜੀ 'ਚ ਸ਼ਾਮਲ ਹੋਣ ਵੱਲ ਜਾਗਰੂਕ ਹੈ। ਦੇਸ਼ 'ਚ ਉਦਯੋਗਿਕ ਕ੍ਰਾਂਤੀ ਨੂੰ ਭਵਿੱਖ 'ਚ ਝੁਠਲਾਇਆ ਨਹੀਂ ਜਾ ਸਕਦਾ ਪਰ 2015-16 ਲਈ ਕਣਕ ਦਾ ਐਲਾਨ ਘੱਟੋ-ਘੱਟ ਸਮਰਥਨ ਮੁੱਲ 'ਚ ਸਿਰਫ 50 ਦੇ ਵਾਧੇ ਨੂੰ ਲੈ ਕੇ ਭਾਰਤੀ ਕਿਸਾਨ ਚਿੰਤਤ ਹਨ ਅਤੇ ਸਸ਼ੋਪੰਜ 'ਚ ਹਨ।
ਸਾਲ 2009 ਤੋਂ ਲੈ ਕੇ 2014 ਤਕ ਐੱਮ. ਐੱਸ. ਪੀ. 'ਚ ਵਾਧੇ ਨੂੰ ਲੈ ਕੇ ਸਰਕਾਰ ਤਕ ਆਪਣੀ ਆਵਾਜ਼ ਪਹੁੰਚਾਉਂਦੇ ਸਨ। ਇਸ ਸਮੇਂ ਕੇਂਦਰ 'ਚ ਐੱਨ. ਡੀ. ਏ. ਦੀ ਸਰਕਾਰ ਹੈ, ਜਿਸ ਦੀ ਅਗਵਾਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਹਨ।
ਭਾਰਤ ਸਰਕਾਰ ਨੂੰ ਕਿਸਾਨਾਂ ਵੱਲ ਆ ਰਹੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਕਣਕ ਦੇ ਘੱਟੋ-ਘੱਟ ਸਮੱਰਥਨ ਮੁੱਲ 'ਚ ਵਾਧਾ ਜਾਂ ਕਿਸਾਨੀ ਕਣਕ ਦੀ ਉਪਜ 'ਤੇ ਬੋਨਸ ਦੇਣ ਦਾ ਐਲਾਨ ਕਰਨਾ ਚਾਹੀਦਾ ਹੈ।

  • ਨਰਿੰਦਰ ਮੋਦੀ
  • ਮਹਿੰਗਾਈ
  • Narendra Modi

ਪ੍ਰਵਾਸੀ ਨਿਵੇਸ਼ਕਾਂ ਨੇ ਮੰਗਿਆ ਆਈ. ਸੀ. ਆਈ. ਸੀ. ਆਈ. ਕੋਲੋਂ 10.03 ਕਰੋੜ ਰੁਪਏ ਹਰਜਾਨਾ

NEXT STORY

Stories You May Like

  • inflation shock  wholesale inflation reaches 9 92  in august
    ਮਹਿੰਗਾਈ ਦਾ ਝਟਕਾ: ਥੋਕ ਮਹਿੰਗਾਈ ਜੁਲਾਈ 'ਚ 9.78% ਤੋਂ ਵੱਧ ਕੇ ਅਗਸਤ ਮਹੀਨੇ 9.92% 'ਤੇ ਪਹੁੰਚੀ
  • congress targets central government over wholesale inflation
    ਥੋਕ ਮਹਿੰਗਾਈ ਨੂੰ ਲੈ ਕੇ ਕਾਂਗਰਸ ਦਾ ਕੇਂਦਰ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ
  • wholesale inflation nears 10 percent for fourth consecutive month
    ਲਗਾਤਾਰ ਚੌਥੇ ਮਹੀਨੇ 10 ਪ੍ਰਤੀਸ਼ਤ ਦੇ ਨੇੜੇ ਥੋਕ ਮਹਿੰਗਾਈ, ਪੈਟਰੋਲ ਤੇ ਬਿਜਲੀ ਦੀਆਂ ਕੀਮਤਾਂ ਨੇ ਵਧਾਈ ਚਿੰਤਾ
  • first parkash purab of sri guru granth sahib ji
    ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ
  • narendra modi  china  jairam ramesh  xi jinping
    ਚੀਨ ਦੇ ਸਾਹਮਣੇ ਨਜ਼ਰ ਆਇਆ ਮੋਦੀ ਸਰਕਾਰ ਦਾ ਯੋਜਨਾਬੱਧ ਸਮਰਪਣ : ਜੈਰਾਮ ਰਮੇਸ਼
  • pm modi  birthday  lamp of blessings  nitin nabin
    PM ਮੋਦੀ ਦੇ ਜਨਮਦਿਨ 'ਤੇ ਆਪਣੇ ਘਰਾਂ 'ਚ 'ਆਸ਼ੀਰਵਾਦ ਦਾ ਦੀਵਾ' ਜਗਾਉਣ ਲੋਕ: ਨਿਤਿਨ ਨਬੀਨ
  • crude oil prices
    ਇਕ ਵਾਰ ਫ਼ਿਰ ਪੈ ਸਕਦੀ ਹੈ ਮਹਿੰਗਾਈ ਦੀ ਮਾਰ ! ਮੁੜ 100 ਡਾਲਰ ਤੱਕ ਪੁੱਜੀਆਂ ਕੱਚੇ ਤੇਲ ਦੀਆਂ ਕੀਮਤਾਂ
  • 50 thousand  railway coaches pm modi
    ਅਸੀਂ 50 ਹਜ਼ਾਰ ਰੇਲਵੇ ਕੋਚ ਬਣਾਏ, ਕਾਂਗਰਸ ਸਰਕਾਰ 50 ਹਜ਼ਾਰ ਪਖਾਨੇ ਵੀ ਨਹੀਂ ਬਣਾ ਸਕੀ: PM ਮੋਦੀ
  • man detained on suspicion of kidnapping turns out to be girl  s father
    ਅਗਵਾ ਦੇ ਸ਼ੱਕ 'ਚ ਫੜਿਆ ਵਿਅਕਤੀ ਨਿਕਲਿਆ ਬੱਚੀ ਦਾ ਪਿਓ, ਪੁਲਸ ਨੇ ਮਾਂ ਦੇ ਕੀਤਾ...
  • special on punjab s weather
    ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
  • former sub postsentencedone and a half years in prison
    ਸਾਬਕਾ ਸਬ-ਪੋਸਟ ਮਾਸਟਰ ਨੂੰ ਲਾਂਡਰਿੰਗ ਮਾਮਲੇ ’ਚ ਡੇਢ ਸਾਲ ਦੀ ਕੈਦ, ਮਾਮਲਾ ਜਾਣ...
  • protest against police over failure to find child abducted
    ਭਗਤ ਸਿੰਘ ਕਾਲੋਨੀ ਤੋਂ ਅਗਵਾ ਹੋਏ ਬੱਚੇ ਦੇ ਨਾ ਮਿਲਣ ’ਤੇ ਪੁਲਸ ਖ਼ਿਲਾਫ਼...
  • the food safety wing conducted surprise raids to inspect cleanliness
    ਬੇਕਰੀਆਂ ਤੇ ਹਲਵਾਈਆਂ ਦੀ ਵਰਕਸ਼ਾਪ ’ਚ ਸਾਫ਼-ਸਫ਼ਾਈ ਦੇਖਣ ਲਈ ਫੂਡ ਸੇਫਟੀ ਵਿੰਗ ਨੇ...
  • 7 year old boy dies at prominent hospital in jalandhar
    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ...
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ...
  • jalandhar 1 year old child goes missing
    ਜਲੰਧਰ: 1 ਸਾਲਾ ਬੱਚਾ ਹੋਇਆ ਲਾਪਤਾ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
Trending
Ek Nazar
statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

iran warns us

ਬਦਲ ਦੇਵਾਂਗੇ 'ਯੁੱਧ ਦਾ ਭੂਗੋਲ'", ਈਰਾਨ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

indian youth in canada

ਕੈਨੇਡਾ : ਗੱਡੀ 'ਚ ਬੈਠੇ ਭਾਰਤੀ ਨੌਜਵਾਨ ਨੂੰ ਮਾਰ'ਤੀ ਗੋਲੀ

singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਗਿਆਨ ਦੀਆਂ ਖਬਰਾਂ
    • gold prices will rise sharply  jp morgan and jefferies   estimates
      ਸੋਨੇ ਦੀਆਂ ਕੀਮਤਾਂ 'ਚ ਆਵੇਗਾ ਵੱਡਾ ਉਛਾਲ, JP Morgan ਤੇ Jefferies  ਦੇ...
    • sbi preparing to recruit 12 000 employees  250 new branches will be opened
      SBI 'ਚ 12,000 ਮੁਲਾਜ਼ਮਾਂ ਦੀ ਭਰਤੀ ਕਰਨ ਦੀ ਤਿਆਰੀ, ਖੁੱਲਣਗੀਆਂ 250 ਨਵੀਆਂ...
    • finance minister s first statement regarding the imposition of mdr on upi
      UPI 'ਤੇ MDR ਨੂੰ ਲੈ ਕੇ ਵਿੱਤ ਮੰਤਰੀ ਦਾ ਪਹਿਲਾ ਬਿਆਨ, ਸੀਤਾਰਮਨ ਨੇ ਜਨਤਾ ਨੂੰ...
    • global crisis
      ਤੇਲ-ਗੈਸ ਮਗਰੋਂ ਹੁਣ ਅਨਾਜ ਦੀ ਸਪਲਾਈ ਵੀ ਹੋਵੇਗੀ ਠੱਪ ! ਪੂਰੀ ਦੁਨੀਆ ਲਈ ਵੱਜੀ...
    • sharp hike in airfares ahead of the festive season
      ਤਿਉਹਾਰਾਂ ਤੋਂ ਪਹਿਲਾਂ ਹਵਾਈ ਕਿਰਾਏ ’ਚ ਭਾਰੀ ਵਾਧਾ, ਡੇਢ ਤੋਂ ਤਿੰਨ ਗੁਣਾ...
    • india new zealand fta effective from october 20
      ਦੇਸ਼ 'ਚ ਸਸਤੀ ਹੋਵੇਗੀ ਸ਼ਰਾਬ, ਭਾਰਤ-ਨਿਊਜ਼ੀਲੈਂਡ ਮੁਕਤ ਵਪਾਰ ਸਮਝੌਤਾ 20 ਅਕਤੂਬਰ...
    • petrol and diesel will not be available without a puc
      ਹੁਣ ਪੈਟਰੋਲ ਪੰਪਾਂ 'ਤੇ ਕੱਟੇ ਜਾਣਗੇ ਚਾਲਾਨ! 1 ਅਕਤੂਬਰ ਤੋਂ ਬਦਲ ਜਾਣਗੇ ਨਿਯਮ
    • ongc finds gas reserves in india s deep sea
      ਵੱਡੀ ਉਪਲੱਬਧੀ ! ONGC ਨੂੰ ਭਾਰਤ ਦੇ ਡੂੰਘੇ ਸਮੁੰਦਰ 'ਚੋਂ ਲੱਭੇ ਗੈਸ ਦੇ ਭੰਡਾਰ
    • oriental insurance to invest rs 500 crore on digital capabilities
      ਓਰੀਐਂਟਲ ਇੰਸ਼ੋਰੈਂਸ ਡਿਜੀਟਲ ਸਮਰੱਥਾ ’ਤੇ ਕਰੇਗੀ 500 ਕਰੋੜ ਰੁਪਏ ਦਾ ਨਿਵੇਸ਼
    • upi users mdr will not be levied on these 7 types of payments
      UPI ਉਪਭੋਗਤਾਵਾਂ ਲਈ ਜ਼ਰੂਰੀ ਖ਼ਬਰ : ਇਹਨਾਂ 7 ਕਿਸਮਾਂ ਦੇ ਭੁਗਤਾਨਾਂ 'ਤੇ ਨਹੀਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +