Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 18, 2026

    2:20:35 PM

  • launch of the drug free punjab yatra by the bjp

    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ...

  • punjab government  dearness allowance

    ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖ਼ਬਰ,...

  • nitin nabin flagged off the first drug free punjab yatra from pathankot

    ਪਠਾਨਕੋਟ ਤੋਂ ਭਾਜਪਾ ਦੀ ਪਹਿਲੀ 'ਨਸ਼ਾ ਮੁਕਤ ਪੰਜਾਬ...

  • asi  dgp gaurav yadav  punjab government

    ਏ. ਐੱਸ. ਆਈ. ਕਤਲ ਕਾਂਡ ਤੋਂ ਬਾਅਦ ਡੀ. ਜੀ. ਪੀ....

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਦਿੱਲੀ ਕਮੇਟੀ ਵਲੋਂ 1984 ਦੀ ਯਾਦਗਾਰ ਦੇ ਨਿਰਮਾਣ ਕਾਰਜਾਂ ਦੀ ਕੀਤੀ ਗਈ ਸ਼ੁਰੂਆਤ

PUNJAB News Punjabi(ਪੰਜਾਬਂ)

ਦਿੱਲੀ ਕਮੇਟੀ ਵਲੋਂ 1984 ਦੀ ਯਾਦਗਾਰ ਦੇ ਨਿਰਮਾਣ ਕਾਰਜਾਂ ਦੀ ਕੀਤੀ ਗਈ ਸ਼ੁਰੂਆਤ

  • Updated: 02 Nov, 2014 03:13 AM
Punjab
article
  • Share
    • Facebook
    • Tumblr
    • Linkedin
    • Twitter
  • Comment

ਜਲੰਧਰ, (ਚਾਵਲਾ) - 'ਨਵੰਬਰ 1984 ਸਿੱਖ ਕਤਲੇਆਮ ਯਾਦਗਾਰ' ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਹਜ਼ਾਰਾਂ ਸੰਗਤਾਂ ਦੀ ਮੌਜੂਦਗੀ 'ਚ ਕੀਤੀ ਗਈ। ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਕੇਂਦਰੀ ਰੱਖਿਆ ਤੇ ਖਜ਼ਾਨਾ ਮੰਤਰੀ ਅਰੁਣ ਜੇਤਲੀ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਨਿਹੰਗ ਜਥੇਬੰਦੀ ਬਾਬਾ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਤੇ ਕਾਰ ਸੇਵਾ ਵਾਲੇ ਬਾਬਾ ਬਚਨ ਸਿੰਘ ਨੇ ਟੱਕ ਲਗਾਉਣ ਵੇਲੇ ਹੱਥੀਂ ਕਾਰ ਸੇਵਾ ਕੀਤੀ।
ਇਸ ਮੌਕੇ ਪੰਥਕ ਇਕੱਠ 'ਚ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਦੇ ਦਿਨ ਨੂੰ ਦੁਖਦਾਈ ਅਤੇ ਇਤਿਹਾਸਕ ਦੱਸਦੇ ਹੋਏ ਆਜ਼ਾਦੀ ਤੋਂ ਪਹਿਲੇ ਸਿੱਖਾਂ ਨਾਲ ਹੋਏ ਦੋ ਘੱਲੂਘਾਰਿਆਂ ਦੀਆਂ ਯਾਦਗਾਰਾਂ ਪੰਜਾਬ ਸਰਕਾਰ ਵਲੋਂ ਬਣਾਉਣ ਦੀ ਜਾਣਕਾਰੀ ਦੇਣ ਦੇ ਨਾਲ ਹੀ ਦਿੱਲੀ ਕਮੇਟੀ ਵਲੋਂ ਨਵੰਬਰ 1984 ਦੀ ਨਸਲਕੁਸ਼ੀ ਦੀ ਯਾਦਗਾਰ ਸਥਾਪਿਤ ਕਰਨ 'ਤੇ ਵਧਾਈ ਵੀ ਦਿੱਤੀ। ਬਾਦਲ ਨੇ ਸੰਗਤਾਂ ਨੂੰ ਸੁਰਲੀਬਾਜ਼ ਸਿਆਸਤਦਾਨਾਂ ਤੋਂ ਸੁਚੇਤ ਰਹਿੰਦੇ ਹੋਏ ਕੌਮ ਦੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀਆਂ ਬਾਹਾਂ ਮਜ਼ਬੂਤ ਕਰ ਕੇ ਪੰਥ 'ਚ ਏਕਤਾ ਅਤੇ ਇੱਤਫਾਕ ਕਾਇਮ ਕਰਨ ਦੀ ਵੀ ਅਪੀਲ ਕੀਤੀ। ਕਾਂਗਰਸ 'ਤੇ 1984 'ਚ ਯੋਜਨਾਬੱਧ ਤਰੀਕੇ ਨਾਲ ਸਿੱਖਾਂ ਦਾ ਕਤਲ ਕਰਦੇ ਹੋਏ ਕਾਤਲਾਂ ਨੂੰ ਵਜ਼ੀਰੀਆਂ ਬਖਸ਼ ਕੇ ਬਚਾਉਣ ਦਾ ਵੀ ਬਾਦਲ ਨੇ ਦੋਸ਼ ਲਗਾਇਆ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 1984 ਦੇ ਇਸ ਸਾਕੇ ਨੂੰ ਨਾ ਭੁੱਲਣ ਦੀ ਗੱਲ ਕਰਦੇ ਹੋਏ ਦਾਅਵਾ ਕੀਤਾ ਕਿ ਕੌਮ ਦੇ ਬੱਚੇ-ਬੱਚੇ ਨੂੰ ਪਤਾ ਹੈ ਕਿ 1984 'ਚ ਸਿੱਖਾਂ ਦਾ ਕਤਲ ਕਿਸ ਨੇ ਕੀਤਾ ਸੀ। ਸ਼੍ਰੋਮਣੀ ਕਮੇਟੀ ਨੂੰ ਤੋੜਨ ਦਾ ਦੋਸ਼ ਕਾਂਗਰਸ ਪਾਰਟੀ 'ਤੇ ਲਗਾਉਂਦਿਆਂ ਦਿੱਲੀ ਕਮੇਟੀ ਵਲੋਂ ਇਸ ਯਾਦਗਾਰ ਨੂੰ ਬਣਾਉਣ ਦੇ ਕੀਤੇ ਗਏ ਉਪਰਾਲੇ ਦੀ ਵੀ ਉਨ੍ਹਾਂ ਨੇ ਸ਼ਲਾਘਾ ਕੀਤੀ।
ਇਸ ਮੌਕੇ ਸਟੇਜ ਸਕੱਤਰ ਦੀ ਸੇਵਾ ਕਰ ਰਹੇ ਸਟੇਜ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਯਾਦਗਾਰ ਦੀ ਰੂਪ-ਰੇਖਾ ਦਾ ਜ਼ਿਕਰ ਕਰਦੇ ਹੋਏ ਦੱਸਿਆ ਕਿ ਇਹ ਯਾਦਗਾਰ ਦੀਵਾਰਨੁਮਾ ਹੋਵੇਗੀ ਤੇ ਦੀਵਾਰ 'ਤੇ ਆਪਣੀ ਜਾਨ ਗੁਆਉਣ ਵਾਲੇ ਲੋਕਾਂ ਦੇ ਨਾਂ ਲਿਖੇ ਜਾਣਗੇ ਅਤੇ ਇਸ ਦੀਵਾਰ ਨੂੰ 'ਹੰਝੂਆਂ ਦੀ ਦੀਵਾਰ' ਵਜੋਂ ਜਾਣਿਆ ਜਾਵੇਗਾ। ਸਾਬਕਾ ਮੈਂਬਰ ਪਾਰਲੀਮੈਂਟ ਤਿਰਲੋਚਨ ਸਿੰਘ ਨੇ ਇਸ ਨਸਲਕੁਸ਼ੀ ਬਾਰੇ ਕਈ ਸਵਾਲ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਕੇਂਦਰ ਸਰਕਾਰ ਦੇ ਰਿਕਾਰਡ 'ਚੋਂ ਲੱਭਣ ਦੀ ਸਲਾਹ ਵੀ ਦਿੱਤੀ।
ਸ੍ਰੀ ਅਕਾਲ ਤਖਤ ਸਾਹਿਬ ਜਥੇਦਾਰ ਗਿਆਨੀ ਗੁਰਬਚਨ ਸਿੰਘ, ਬਾਬਾ ਹਰਨਾਮ ਸਿੰਘ, ਬਾਬਾ ਬਲਬੀਰ ਸਿੰਘ, ਦਿੱਲੀ ਭਾਜਪਾ ਪ੍ਰਧਾਨ ਸਤੀਸ਼, ਲੋਕ ਸਭਾ ਮੈਂਬਰ ਮੀਨਾਕਸ਼ੀ ਲੇਖੀ ਤੇ ਹੋਰ ਪੰਥਕ ਸ਼ਖਸੀਅਤਾਂ ਨੇ ਵੀ ਦਿੱਲੀ ਕਮੇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਤੇ ਸੀਨੀਅਰ ਵਕੀਲ ਐੱਚ. ਐੱਸ. ਫੂਲਕਾ ਦਾ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਸੀਨੀਅਰ ਮੀਤ ਪ੍ਰਧਾਨ ਰਵਿੰਦਰ ਸਿੰਘ ਖੁਰਾਣਾ, ਮੀਤ ਪ੍ਰਧਾਨ ਧਨਵੰਤ ਸਿੰਘ, ਜੁਆਇੰਟ ਸਕੱਤਰ ਹਰਮੀਤ ਸਿੰਘ ਕਾਲਕਾ, ਸੀਨੀ. ਆਗੂ ਅਵਤਾਰ ਸਿੰਘ, ਓਂਕਾਰ ਸਿੰਘ ਥਾਪਰ, ਕੁਲਦੀਪ ਸਿੰਘ ਭੋਗਲ ਤੇ ਵਿਧਾਇਕ ਜਤਿੰਦਰ ਸਿੰਘ ਸ਼ੰਟੀ ਵਲੋਂ ਆਏ ਹੋਏ ਸਾਰੇ ਪਤਵੰਤਿਆਂ ਨੂੰ ਸਨਮਾਨਿਤ ਕੀਤਾ ਗਿਆ।

  • 1984 ਸਿੱਖ ਕਤਲੇਆਮ
  • ਉਪ ਮੁੱਖ ਮੰਤਰੀ
  • ਸੁਖਬੀਰ ਸਿੰਘ ਬਾਦਲ
  • vice chief minister
  • sukhbir singh badal

ਬਾਦਲ ਸਾਰੀਆਂ ਪਾਰਟੀਆਂ ਦਾ ਵਫ਼ਦ ਮੋਦੀ ਕੋਲ ਲਿਜਾਣ : ਬਾਜਵਾ (ਦੇਖੋ ਤਸਵੀਰਾਂ)

NEXT STORY

Stories You May Like

  • country will never forget the  genocide  of sikhs that took place in 1984
    ਦੇਸ਼ 1984 ’ਚ ਹੋਈ ਸਿੱਖਾਂ ਦੀ ‘ਨਸਲਕੁਸ਼ੀ’ ਨੂੰ ਕਦੇ ਨਹੀਂ ਭੁੱਲੇਗਾ : ਨਿਤਿਨ ਨਬੀਨ
  • sgpc  nepal floods
    ਸ਼੍ਰੋਮਣੀ ਕਮੇਟੀ ਵੱਲੋਂ ਨੇਪਾਲ ਵਿਖੇ ਹੜ੍ਹ ਪੀੜਤਾਂ ਲਈ ਲੰਗਰ ਸੇਵਾ ਦੀ ਕੀਤੀ ਸ਼ੁਰੂਆਤ
  • thanks to the efforts of the delhi gurdwara committee
    ਦਿੱਲੀ ਗੁਰਦੁਆਰਾ ਕਮੇਟੀ ਦੇ ਯਤਨਾਂ ਸਦਕਾ ਸਿੱਖ ਨੌਜਵਾਨ ਪਤਨੀ ਸਮੇਤ ਪਾਕਿਸਤਾਨ ਤੋਂ ਦਿੱਲੀ ਪੁੱਜਾ : ਕਾਲਕਾ, ਕਾਹਲੋਂ
  • flood survivors in nepal
    ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ ਕਾਰਜਾਂ 'ਚ ਜੁਟੇ
  • indian patent office   warning issued to those using logos without approval
    ਭਾਰਤੀ ਪੇਟੈਂਟ ਦਫਤਰ ਦੀ ਸਖ਼ਤੀ : ਪ੍ਰਵਾਨਗੀ ਤੋਂ ਬਿਨਾਂ ਲੋਗੋ ਦੀ ਵਰਤੋਂ ਕਰਨ ਵਾਲਿਆਂ ਲਈ ਜਾਰੀ ਕੀਤੀ ਚਿਤਾਵਨੀ
  • cm rekha gupta unveiled the   finisher medal
    CM ਰੇਖਾ ਗੁਪਤਾ ਨੇ 'ਵੇਦਾਂਤਾ ਦਿੱਲੀ ਹਾਫ਼ ਮੈਰਾਥਨ 2026' ਦੇ 'ਫ਼ਿਨਿਸ਼ਰ ਮੈਡਲ' ਦੀ ਕੀਤੀ ਘੁੰਡ ਚੁੱਕਾਈ
  • plane  engine  delhi airport  emergency landing
    ਉੱਡਦੇ ਜਹਾਜ਼ ਦੇ ਇੰਜਣ 'ਚ ਆ ਗਈ ਖ਼ਰਾਬੀ ! ਦਿੱਲੀ ਏਅਰਪੋਰਟ 'ਤੇ ਕਰਵਾਉਣੀ ਪਈ ਐਮਰਜੈਂਸੀ ਲੈਂਡਿੰਗ
  • the ioa has constituted a committee
    ਆਈ. ਓ. ਏ. ਨੇ ਅਸੁੰਤਾ ਲਾਕੜਾ ਦੇ ਜਬਰ-ਜ਼ਨਾਹ ਦੇ ਦੋਸ਼ ਦੀ ਜਾਂਚ ਲਈ ਕਮੇਟੀ ਗਠਿਤ ਕੀਤੀ
  • launch of the drug free punjab yatra by the bjp
    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ...
  • sodhal ram leela park dug up to install swings
    ਝੂਲੇ ਲਾਉਣ ਦੀ ਆੜ 'ਚ ਪੁੱਟ ਦਿੱਤਾ ਸੋਢਲ ਰਾਮ ਲੀਲਾ ਪਾਰਕ, ਕਮਿਸ਼ਨਰ ਕੋਲ ਪਹੁੰਚੀ...
  • kidnapped boy recovered in jalandhar within 12 hours
    ਜਲੰਧਰ 'ਚ ਖੇਡਦੇ ਸਮੇਂ ਅਗਵਾ ਹੋਇਆ ਜਵਾਕ 12 ਘੰਟਿਆਂ 'ਚ ਬਰਾਮਦ, ਬੱਸ ਸਟੈਂਡ...
  • uproar over encroachment on tradinag stalls market
    ਨਵੀਂ ਮਕਸੂਦਾਂ ਸਬਜ਼ੀ ਮੰਡੀ ’ਚ ਫੜ੍ਹਾਂ ’ਤੇ ਕਬਜ਼ੇ ਨੂੰ ਲੈ ਕੇ ਹੰਗਾਮਾ: ਆੜ੍ਹਤੀ...
  • rail traffic affected by farmers   protest
    ਕਿਸਾਨ ਅੰਦੋਲਨ ਨਾਲ ਰੇਲ ਆਵਾਜਾਈ ਪ੍ਰਭਾਵਿਤ: 1 ਘੰਟਾ ਦੇਰੀ ਨਾਲ ਪਹੁੰਚੀ...
  • councilors corner the corporation over the completion certificate
    ਕੰਪਲੀਸ਼ਨ ਸਰਟੀਫਿਕੇਟ ’ਤੇ ਕੌਂਸਲਰਾਂ ਨੇ ਨਿਗਮ ਨੂੰ ਘੇਰਿਆ, ਕਮਿਸ਼ਨਰ ਤੋਂ ਫੰਡ ਦੇ...
  • municipal corporation in dire straits
    ਨਗਰ ਨਿਗਮ ਦੇ ਹਾਲਾਤ ਬਦਤਰ, ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਵੀ ਰੱਖਿਆ ਜਾ...
  • horrific accident at jalandhar railway station
    ਜਲੰਧਰ ਰੇਲਵੇ ਸਟੇਸ਼ਨ 'ਤੇ ਭਿਆਨਕ ਹਾਦਸਾ! ਧੀ ਨੂੰ ਬਚਾਉਣ ਲਈ ਦੌੜੇ ਪਿਤਾ ਦੀ ਮੌਤ,...
Trending
Ek Nazar
daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • amritsar asi harjit singh
      ਅੰਮ੍ਰਿਤਸਰ 'ਚ ਵੱਡੀ ਵਾਰਦਾਤ : ਏ.ਐੱਸ.ਆਈ. ਹਰਜੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ
    • road accident
      ਸੜਕ ਹਾਦਸੇ ’ਚ 2 ਔਰਤਾਂ ਦੀ ਮੌਤ, 1 ਜ਼ਖਮੀ
    • stubble burning case
      ਝੋਨੇ ਦੀ ਪਰਾਲੀ ਨੂੰ ਸਾੜਣ ਤੋਂ ਗੁਰੇਜ਼ ਕਰਨ ਕਿਸਾਨ
    • nagar kirtan organized in batala to mark wedding anniversary guru nanak dev ji
      ਬਟਾਲਾ 'ਚ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ 'ਤੇ ਨਗਰ ਕੀਰਤਨ ਸਜਿਆ, ਲੱਖਾਂ...
    • horrific road accident in garhshankar  tragic death of a young man
      ਗੜ੍ਹਸ਼ੰਕਰ 'ਚ ਭਿਆਨਕ ਸੜਕ ਹਾਦਸਾ! ਮੁੰਡੇ ਦੀ ਦਰਦਨਾਕ ਮੌਤ
    • delivery boy amritsar
      ਅੰਮ੍ਰਿਤਸਰ 'ਚ ਇਕ ਹੋਰ ਵੱਡੀ ਵਾਰਦਾਤ; ਡਿਲੀਵਰੀ ਬੁਆਏ ਦਾ ਪੁਲਸ ਥਾਣੇ ਕੋਲ ਗੋਲੀਆਂ...
    • tragic accident on behrampur road
      ਬਹਿਰਾਮਪੁਰ : ਟਿੱਪਰ ਦੀ ਲਪੇਟ ’ਚ ਆਏ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ, ਕੁਝ...
    • sodhal ram leela park dug up to install swings
      ਝੂਲੇ ਲਾਉਣ ਦੀ ਆੜ 'ਚ ਪੁੱਟ ਦਿੱਤਾ ਸੋਢਲ ਰਾਮ ਲੀਲਾ ਪਾਰਕ, ਕਮਿਸ਼ਨਰ ਕੋਲ ਪਹੁੰਚੀ...
    • highcourt takes strict action against illegal mining
      ਜਲੰਧਰ, ਮੋਗਾ ਤੇ ਲੁਧਿਆਣਾ ’ਚ ਗੈਰ-ਕਾਨੂੰਨੀ ਮਾਈਨਿੰਗ ’ਤੇ ਹਾਈਕੋਰਟ ਸਖ਼ਤ
    • kidnapped boy recovered in jalandhar within 12 hours
      ਜਲੰਧਰ 'ਚ ਖੇਡਦੇ ਸਮੇਂ ਅਗਵਾ ਹੋਇਆ ਜਵਾਕ 12 ਘੰਟਿਆਂ 'ਚ ਬਰਾਮਦ, ਬੱਸ ਸਟੈਂਡ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +