Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 19, 2026

    6:43:16 AM

  • srh vs csk  ipl 2026

    ਹੈਦਰਾਬਾਦ ਨੇ ਚੇਨਈ ਨੂੰ 10 ਦੌੜਾਂ ਨਾਲ ਦਿੱਤੀ...

  • srh vs csk ipl 2026

    ਅਭਿਸ਼ੇਕ-ਕਲਾਸੇਨ ਦੀ ਤੂਫ਼ਾਨੀ ਪਾਰੀ, SRH ਨੇ CSK...

  • pm modi apologizes for the rejection of the women s reservation bill

    PM ਮੋਦੀ Live : ਮਹਿਲਾ ਰਾਖਵਾਂਕਰਨ ਬਿੱਲ ਰੱਦ ਹੋਣ...

  • recruitment of riders launched in uae noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਪੁਰਸ਼ਾਰਥ ਕਰਨਾ ਮਨੁੱਖ ਦਾ ਧਰਮ ਹੈ

DHARM News Punjabi(ਧਰਮ)

ਪੁਰਸ਼ਾਰਥ ਕਰਨਾ ਮਨੁੱਖ ਦਾ ਧਰਮ ਹੈ

  • Updated: 02 Nov, 2014 03:25 AM
Dharm
article
  • Share
    • Facebook
    • Tumblr
    • Linkedin
    • Twitter
  • Comment

ਇਹ ਹੈਰਾਨੀ ਭਰੀ ਗੱਲ ਹੈ ਕਿ ਕੁਦਰਤ ਨੇ ਮਨੁੱਖ ਨੂੰ ਦੇਹ, ਬੁੱਧੀ ਤੇ ਮਨ ਦੇ ਮਾਮਲੇ ਵਿਚ ਹੋਰਨਾਂ ਜੀਵਾਂ ਦੇ ਮੁਕਾਬਲੇ ਸਭ ਤੋਂ ਸ਼ਕਤੀਸ਼ਾਲੀ ਜੀਵ ਬਣਾਇਆ ਹੈ ਤਾਂ ਸਭ ਤੋਂ ਜ਼ਿਆਦਾ ਆਲਸੀ ਭਾਵਨਾ ਵੀ ਪ੍ਰਦਾਨ ਕੀਤੀ ਹੈ। ਜ਼ਿਆਦਾਤਰ ਲੋਕ ਆਪਣੇ ਤੇ ਪਰਿਵਾਰ ਦੇ ਸਵਾਰਥ ਪੂਰੇ ਕਰਨ ਤੋਂ ਬਾਅਦ ਆਰਾਮ ਕਰਨਾ ਚਾਹੁੰਦੇ ਹਨ ਅਤੇ ਪਰਮਾਰਥ ਉਨ੍ਹਾਂ ਨੂੰ ਵਿਅਰਥ ਦਾ ਵਿਸ਼ਾ ਲਗਦਾ ਹੈ, ਜਦੋਂਕਿ ਪੁਰਸ਼ਾਰਥ ਦੀ ਭਾਵਨਾ ਨਿਰਸਵਾਰਥ ਕਰਮ ਨਾਲ ਹੀ ਸਾਬਿਤ ਹੁੰਦੀ ਹੈ। ਉਸ ਤੋਂ ਵੀ ਜ਼ਿਆਦਾ ਜ਼ਰੂਰੀ ਗੱਲ ਇਹ ਹੈ ਕਿ ਜਿਸ ਦੇਹ ਨਾਲ ਮਨੁੱਖ ਸੰਸਾਰ ਵਿਚ ਭੋਗ ਕਰਦਾ ਹੈ, ਉਸ ਦੀ ਹੀ ਉਹ ਅਹਿਮੀਅਤ ਨਹੀਂ ਸਮਝਦਾ। ਉਹ ਭੋਗਾਂ ਨਾਲ ਉਸ ਦਾ ਨਾਸ਼ ਕਰਦਾ ਹੈ, ਜਿਸ ਨਾਲ ਆਖਰੀ ਸਮੇਂ 'ਚ ਉਸ ਨੂੰ ਰੋਗ ਲੱਗ ਜਾਂਦੇ ਹਨ ਜੋ ਉਸ ਦੇ ਮਰਨ ਤਕ ਨਾਲ ਰਹਿੰਦੇ ਹਨ।
ਯੋਗ ਸਾਧਨਾ, ਧਿਆਨ, ਭਜਨ ਤੇ ਬਾਗਾਂ ਦੀ ਸੈਰ ਕਰਨ ਨਾਲ ਦੇਹ ਤੇ ਮਨ ਨੂੰ ਜੋ ਨਵਾਂਪਨ ਮਿਲਦਾ ਹੈ, ਉਸ ਦੀ ਜਾਣਕਾਰੀ ਜ਼ਿਆਦਾਤਰ ਵਿਅਕਤੀਆਂ ਨੂੰ ਨਹੀਂ ਹੁੰਦੀ। ਸੱਚ ਗੱਲ ਤਾਂ ਇਹ ਹੈ ਕਿ ਸਰੀਰ ਤੇ ਮਨ ਨੂੰ ਸਿੱਧੇ ਤੌਰ 'ਤੇ ਪ੍ਰਸੰਨ ਕਰਨ ਵਾਲੇ ਵਿਸ਼ੇ ਮਨੁੱਖ ਨੂੰ ਆਕਰਸ਼ਿਤ ਕਰਦੇ ਹਨ ਅਤੇ ਉਹ ਇਨ੍ਹਾਂ ਵਿਚ ਸਰਗਰਮ ਹੋ ਕੇ ਜੀਵਨ ਭਰ ਪ੍ਰਸੰਨ ਰਹਿਣ ਦੀ ਵਿਅਰਥ ਕੋਸ਼ਿਸ਼ ਕਰਦਾ ਹੈ। ਉਹ ਆਪਣੀ ਇਸ ਸਰਗਰਮੀ ਨੂੰ ਪੁਰਸ਼ਾਰਥ ਸਮਝਦਾ ਹੈ, ਜਦੋਂਕਿ ਅਸਿੱਧੇ ਤੌਰ 'ਤੇ ਫਾਇਦਾ ਦੇਣ ਵਾਲੇ ਯੋਗ ਆਸਣ, ਧਿਆਨ, ਭਜਨ ਤੇ ਸਵੇਰੇ ਬਾਗਾਂ ਵਿਚ ਘੁੰਮਣਾ ਉਸ ਨੂੰ ਵਿਅਰਥ ਦੀ ਕਿਰਿਆ ਲਗਦੀ ਹੈ। ਸਿੱਧੀ ਗੱਲ ਕਹੀਏ ਤਾਂ ਇਸ ਅਸਿੱਧੇ ਫਾਇਦੇ ਲਈ ਬਿਨਾਂ ਸਵਾਰਥ ਦੀ ਭਾਵਨਾ ਦੇ ਇਨ੍ਹਾਂ ਕੰਮਾਂ ਵਿਚ ਲੱਗਣਾ ਹੀ ਪੁਰਸ਼ਾਰਥ ਕਿਹਾ ਜਾ ਸਕਦਾ ਹੈ।
ਪੁਰਸ਼ਾਰਥ ਕਰਨਾ ਮਨੁੱਖ ਦਾ ਧਰਮ ਹੈ ਅਤੇ ਇਸ ਦੇ ਲਈ ਜ਼ਰੂਰੀ ਹੈ ਕਿ ਸੱਚਾਈ ਦੇ ਰਸਤੇ 'ਤੇ ਚੱਲਿਆ ਜਾਵੇ। ਅੱਜਕਲ ਜਲਦੀ ਅਮੀਰ ਬਣਨ ਲਈ ਲੋਕ ਝੂਠ ਦਾ ਸਹਾਰਾ ਲੈ ਰਹੇ ਹਨ। ਉਨ੍ਹਾਂ ਨੂੰ ਕਾਮਯਾਬੀ ਮਿਲ ਜਾਂਦੀ ਹੈ ਪਰ ਉਨ੍ਹਾਂ ਨੂੰ ਇਸ ਦਾ ਮਾੜਾ ਨਤੀਜਾ ਵੀ ਭੁਗਤਣਾ ਪੈਂਦਾ ਹੈ। ਇਹੋ ਕਾਰਨ ਹੈ ਕਿ ਗਿਆਨੀ ਲੋਕ ਕਦੇ ਵੀ ਅਜਿਹੇ ਗਲਤ ਕੰਮ ਵਿਚ ਮਨ ਨਹੀਂ ਲਗਾਉਂਦੇ ਜਿਸ ਦਾ ਬਾਅਦ 'ਚ ਮਾੜਾ ਨਤੀਜਾ ਭੁਗਤਣਾ ਪਵੇ।

    ਫਾਇਦੇਮੰਦ ਹੈ ਸੂਰਜ ਨਮਸਕਾਰ ਕਰਨਾ

    NEXT STORY

    Stories You May Like

    • court religion supreme court
      ਅਦਾਲਤ ਕੋਲ ਇਹ ਤੈਅ ਕਰਨ ਦਾ ਅਧਿਕਾਰ ਹੈ ਕਿ ਕਿਸੇ ਧਰਮ ’ਚ ਕਿਹੜੀ ਪ੍ਰਥਾ ਅੰਧ-ਵਿਸ਼ਵਾਸ ਹੈ : ਸੁਪਰੀਮ ਕੋਰਟ
    • trump  s big attack on pope leo
      ਟਰੰਪ ਦਾ ਪੋਪ ਲੀਓ 'ਤੇ ਵੱਡਾ ਹਮਲਾ: ਕਿਹਾ- 'ਰਾਜਨੀਤੀ ਛੱਡ ਕੇ ਧਰਮ ਵੱਲ ਦੇਣ ਧਿਆਨ'
    • census  caste count amit shah
      ਜਨਗਣਨਾ ਜਾਤੀ ਗਿਣਤੀ ਨਾਲ ਹੋ ਰਹੀ, ਧਰਮ ਦੇ ਆਧਾਰ 'ਤੇ ਰਾਖਵਾਂਕਰਨ ਗੈਰ-ਸੰਵਿਧਾਨਕ: ਅਮਿਤ ਸ਼ਾਹ
    • every person temple supreme court
      ਕਿਸੇ ਵਰਗ ਨੂੰ ਮੰਦਰ ਜਾਂ ਮੱਠ ਤੋਂ ਬਾਹਰ ਰੱਖਣਾ ਹਿੰਦੂ ਧਰਮ ਲਈ ਨੁਕਸਾਨਦੇਹ : ਸੁਪਰੀਮ ਕੋਰਟ
    • wait up to 20 years to become permanent in uk
      UK 'ਚ ਪੱਕੇ ਹੋਣਾ ਹੋਇਆ ਹੋਰ ਵੀ ਔਖਾ, ਹੁਣ ਕਰਨਾ ਪੈ ਸਕਦਾ ਹੈ 20 ਸਾਲ ਤੱਕ ਦਾ ਇੰਤਜ਼ਾਰ
    • is dropping green an option  kkr has only 48 hours to think  finch
      ਕੀ ਗ੍ਰੀਨ ਨੂੰ ਡਰਾਪ ਕਰਨਾ ਆਪਸ਼ਨ ਹੈ, KKR ਕੋਲ ਸੋਚਣ ਲਈ ਸਿਰਫ 48 ਘੰਟੇ : ਫਿੰਚ
    • badminton asia championship  ayush shetty wins silver medal
      ਬੈਡਮਿੰਟਨ ਏਸ਼ੀਆ ਚੈਂਪੀਅਨਸ਼ਿਪ: ਆਯੂਸ਼ ਸ਼ੈੱਟੀ ਦਾ ਖਿਤਾਬੀ ਸੁਪਨਾ ਟੁੱਟਿਆ, ਚਾਂਦੀ ਦੇ ਤਗਮੇ ਨਾਲ ਕਰਨਾ ਪਿਆ ਸਬਰ
    • paksitan invstigation
      ਪਾਕਿਸਤਾਨ 'ਚ ਉੱਠੀ ਜ਼ਬਰਦਸਤੀ ਧਰਮ ਪਰਿਵਰਤਨ ਦੀ ਜਾਂਚ ਦੀ ਮੰਗ
    • recruitment of riders launched in uae noon company
      UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
    • big weather forecast for punjab till april 22 yellow alert some districts
      ਪੰਜਾਬ ਦੇ ਮੌਸਮ ਦੀ 22 ਅਪ੍ਰੈਲ ਤੱਕ ਵੱਡੀ ਅਪਡੇਟ ਜਾਰੀ! ਜਾਣੋ ਕਦੋ ਪਵੇਗਾ ਮੀਂਹ,...
    • big relief for train travelers
      ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਰਾਹਤ! ਹਫ਼ਤੇ ’ਚ 5 ਦਿਨ ਚੱਲੇਗੀ ਇਹ ਟਰੇਨ
    • corruption continues in illegal constructions in the municipal corporation
      ਗੈਰ-ਕਾਨੂੰਨੀ ਉਸਾਰੀਆਂ ਦੀ ਆੜ 'ਚ ਚੱਲ ਰਿਹਾ ਭ੍ਰਿਸ਼ਟਾਚਾਰ
    • big administrative reshuffle in jalandhar 137 police employees asi transferred
      ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ
    • dispute over a charger at shama chicken corner in jalandhar
      ਜਲੰਧਰ ਵਿਖੇ ਚਿਕਨ ਕਾਰਨਰ 'ਤੇ ਮੋਬਾਇਲ ਚਾਰਜਰ ਨੂੰ ਲੈ ਕੇ ਭਿੜੀਆਂ ਦੋ ਧਿਰਾਂ
    • a huge fire broke out in a junk warehouse in jalandhar
      ਜਲੰਧਰ 'ਚ ਵੱਡੀ ਘਟਨਾ! ਕਬਾੜ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ...
    • schedule for revision of voter lists released in jalandhar
      ਜਲੰਧਰ 'ਚ ਵੋਟਰ ਸੂਚੀਆਂ ਦੀ ਸੁਧਾਈ ਦਾ ਸ਼ਡਿਊਲ ਜਾਰੀ, 23 ਤੱਕ ਦਾਇਰ ਹੋਣਗੇ...
    Trending
    Ek Nazar
    ipl 2026 cricket

    IPL ਵਿਚਾਲੇ ਧਾਕੜ ਖਿਡਾਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਪੁੱਤ ਨੂੰ...

    suv prices increased

    ਵੱਡਾ ਝਟਕਾ! 4 ਮਹੀਨਿਆਂ 'ਚ ਦੂਜੀ ਵਾਰ ਮਹਿੰਗੀ ਹੋਈ ਧਾਕੜ SUV

    the team s coach changed

    ਚਲਦੀ ਲੀਗ ਵਿਚਾਲੇ ਬਦਲ ਗਿਆ ਕੋਚ, ਬੰਗਲਾਦੇਸ਼ ਦੌਰੇ ਲਈ ਹੋਇਆ ਟੀਮ ਦਾ ਐਲਾਨ

    sick woman

    5 ਮਹੀਨਿਆਂ ਤੋਂ ਆਪਣੇ ਹੀ ਘਰ 'ਚ ਨਰਕ ਭਰੀ ਜ਼ਿੰਦਗੀ ਜੀਅ ਰਹੀ ਔਰਤ, ਮਾਮਲਾ ਜਾਣ...

    green jersey unlucky for rcb

    RCB ਲਈ ਫਿਰ ਮਨਹੂਸ ਸਾਬਤ ਹੋਈ 'ਹਰੀ ਜਰਸੀ'! ਦੇਖੋ ਹਾਰ-ਜਿੱਤ ਦਾ ਰਿਕਾਰਡ

    p tet paper will be held on april 26

    ਪੰਜਾਬ: ਬਦਲ ਗਈ ਪ੍ਰੀਖਿਆ ਦੀ ਤਾਰੀਖ਼, ਇਸ ਦਿਨ ਹੋਵੇਗਾ ਪੀ-ਟੈੱਟ ਪੇਪਰ

    punjabi boy dies under suspicious circumstances in lebanon

    ਪੰਜਾਬੀ ਨੌਜਵਾਨ ਦੀ ਲਿਬਨਾਨ 'ਚ ਸ਼ੱਕੀ ਹਾਲਾਤ 'ਚ ਮੌਤ, 3 ਮਹੀਨੇ ਪਹਿਲਾਂ ਗਿਆ ਸੀ...

    new ban imposed in gurdaspur

    ਗੁਰਦਾਸਪੁਰ 'ਚ ਲੱਗੀ ਨਵੀਂ ਪਾਬੰਦੀ, 10 ਜੂਨ ਤੱਕ ਹੁਕਮ ਜਾਰੀ

    third meeting in antalya

    ਪਾਕਿਸਤਾਨ, ਸਾਊਦੀ ਅਰਬ, ਤੁਰਕੀ ਅਤੇ ਮਿਸਰ ਦੇ ਵਿਦੇਸ਼ ਮੰਤਰੀਆਂ ਨੇ ਅੰਤਾਲਿਆ 'ਚ...

    firing in front of gurdwara sahib in italy

    ਇਟਲੀ 'ਚ ਵੱਡੀ ਵਾਰਦਾਤ! ਗੁਰਦੁਆਰਾ ਸਾਹਿਬ ਮੁਹਰੇ ਅੰਨ੍ਹੇਵਾਹ ਫਾਇਰਿੰਗ, 2 ਸਿੱਖ...

    punjabi singer kaka ji becomes groom

    ਪੰਜਾਬੀ ਗਾਇਕ ਕਾਕਾ ਬਣਿਆ ਲਾੜਾ !

    electricity price hike

    ਮਹਿੰਗੀ ਹੋ ਗਈ ਬਿਜਲੀ, ਗਰਮੀਆਂ 'ਚ ਵੱਟ ਕੱਢੇਗਾ ਬਿੱਲ, ਕਰਨਾਟਕ ਦੇ ਲੋਕਾਂ ਨੂੰ...

    aashiqui star rahul roy s look has changed

    ਬਦਲ ਗਿਆ 'ਆਸ਼ਿਕੀ' ਸਟਾਰ ਰਾਹੁਲ ਰਾਏ ਦਾ ਹੁਲੀਆ, ਪਛਾਣਨਾ ਹੋਇਆ ਮੁਸ਼ਕਲ (ਵੀਡੀਓ)

    heatwave weather

    ਅਗਲੇ ਕੁਝ ਘੰਟੇ ਅਹਿਮ ! ਗਰਮੀ ਢਾਏਗੀ ਕਹਿਰ, ਹੀਟਵੇਅ ਨੂੰ ਲੈ ਕੇ ਜਾਰੀ ਹੋਇਆ ਅਲਰਟ

    father son money dispute

    ਦਿੱਲੀ 'ਚ ਡਬਲ ਮਰਡਰ! ਪੈਸਿਆਂ ਦੇ ਲੈਣ-ਦੇਣ ਪਿੱਛੇ ਗੁਆਂਢੀ ਨੇ ਵੱਢ ਸੁੱਟੇ...

    famous actor loses battle to cancer

    ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਮਲਿਆਲਮ ਇੰਡਸਟਰੀ 'ਚ ਪਸਰਿਆ ਮਾਤਮ

    summer school holidays

    3 ਜ਼ਿਲ੍ਹਿਆਂ ਦੇ ਸਕੂਲ 21 ਅਪ੍ਰੈਲ ਤੱਕ ਬੰਦ, ਗਰਮੀ ਨੂੰ ਲੈ ਕੇ ਓਡੀਸ਼ਾ ਸਰਕਾਰ ਦਾ...

    samsung smartphone

    6000 ਰੁਪਏ ਸਸਤਾ ਹੋਇਆ Samsung ਦਾ ਧਾਕੜ ਫੋਨ!

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • illegal cutting trees landslides floods
        'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
      • earthquake earth people injured
        ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
      • new virus worries people
        ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
      • dawn warning issued for punjabis
        ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
      • fashion young woman trendy look crop top with lehenga
        ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
      • yamuna water level in delhi is continuously decreasing
        ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
      • another heartbreaking incident in punjab
        ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
      • abhijay chopra blood donation camp
        ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
      • big news  famous singer abhijit in coma
        ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
      • alcohol bottle ration card viral
        ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
      • 7th pay commission  big good news for 1 2 crore employees  after gst now
        7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
      • ਧਰਮ ਦੀਆਂ ਖਬਰਾਂ
      • these kitchen mistakes can bring poverty into the house
        ਰਸੋਈ ਦੀਆਂ ਇਹ ਗਲਤੀਆਂ ਘਰ 'ਚ ਲਿਆ ਸਕਦੀਆਂ ਹਨ ਕੰਗਾਲੀ! ਜਾਣੋ ਵਾਸਤੂ ਦੇ ਇਹ...
      • these zodiac signs are going to be rich today
        ਅੱਜ ਇਹ ਰਾਸ਼ੀਆਂ ਹੋਣ ਜਾ ਰਹੀਆਂ ਮਾਲੋਮਾਲ! ਵਧੇਗਾ ਮਾਣ-ਸਨਮਾਨ ਤੇ ਹੋਵੇਗੀ ਪੈਸੇ...
      • the fortune of these 5 zodiac signs will shine
        ਇਨ੍ਹਾਂ 5 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਵਰ੍ਹੇਗਾ ਨੋਟਾਂ ਦਾ ਮੀਂਹ, ਅਕਸ਼ੈ...
      • a coconut can change your destiny
        ਇਕ ਨਾਰੀਅਲ ਬਦਲ ਸਕਦੈ ਤੁਹਾਡੀ ਕਿਸਮਤ! ਬਸ ਕਰ ਲਓ ਇਹ ਕੰਮ
      • it will rain notes on these 4 zodiac signs
        ਅੱਜ ਬਣ ਰਿਹੈ ਬੇਹੱਦ ਸ਼ੁਭ 'ਮਹਾਲਕਸ਼ਮੀ ਰਾਜਯੋਗ', ਇਨ੍ਹਾਂ 4 ਰਾਸ਼ੀਆਂ 'ਤੇ...
      • ketu gochar 20 april bring money success
        20 ਅਪ੍ਰੈਲ ਤੋਂ ਬਦਲੇਗੀ ਕੇਤੂ ਦੀ ਚਾਲ! ਅਗਲੇ 8 ਮਹੀਨੇ 3 ਰਾਸ਼ੀਆਂ ਦੀ ਹੋਵੇਗੀ...
      • the locks of fate will open from april 16th
        16 ਅਪ੍ਰੈਲ ਤੋਂ ਖੁੱਲ੍ਹਣਗੇ ਕਿਸਮਤ ਦੇ ਤਾਲੇ! 'ਮਹਾਲਕਸ਼ਮੀ ਰਾਜਯੋਗ' ਨਾਲ 4...
      • financial hardship will go away and blessings will come to the house
        ਪੈਸੇ ਦੀ ਤੰਗੀ ਹੋਵੇਗੀ ਦੂਰ ਅਤੇ ਘਰ ਆਵੇਗੀ ਬਰਕਤ! ਬੱਸ ਕਰ ਲਓ ਇਹ ਛੋਟਾ ਜਿਹਾ...
      • a big change is going to happen in these zodiac signs today
        ਅੱਜ ਇਨ੍ਹਾਂ ਰਾਸ਼ੀਆਂ 'ਚ ਹੋਣ ਜਾ ਰਿਹੈ ਵੱਡਾ ਬਦਲਾਅ! ਬਣਨਗੇ ਵਿਗੜੇ ਕੰਮ ਤੇ...
      • solar new year 2026 begins
        ਅੱਜ ਸ਼ੁਰੂ ਹੋਇਆ ਨਵਾਂ ਵਰ੍ਹਾ : ਇਨ੍ਹਾਂ ਰਾਸ਼ੀਆਂ ਦੀ ਲੱਗੇਗੀ ਲਾਟਰੀ, ਬਣਿਆ...
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +