Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 18, 2026

    1:25:59 PM

  • launch of the   drug free punjab yatra   by the bjp

    ਪੰਜਾਬ ਵਿਚੋਂ ਨਸ਼ੇ ਦੀ ਲਾਹਨਤ ਨੂੰ ਕਰਾਂਗੇ ਖ਼ਤਮ:...

  • asi  dgp gaurav yadav  punjab government

    ਏ. ਐੱਸ. ਆਈ. ਕਤਲ ਕਾਂਡ ਤੋਂ ਬਾਅਦ ਡੀ. ਜੀ. ਪੀ....

  • ravneet bittu former union minister of state

    ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਾਫਲੇ...

  • village harinou waris punjab

    ਪੰਜਾਬ ਦੇ ਚਰਚਿਤ ਪਿੰਡ ਹਰੀਨੌ ਦੇ ਲੋਕਾਂ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਬਾਦਲ ਸਾਰੀਆਂ ਪਾਰਟੀਆਂ ਦਾ ਵਫ਼ਦ ਮੋਦੀ ਕੋਲ ਲਿਜਾਣ : ਬਾਜਵਾ

PUNJAB News Punjabi(ਪੰਜਾਬਂ)

ਬਾਦਲ ਸਾਰੀਆਂ ਪਾਰਟੀਆਂ ਦਾ ਵਫ਼ਦ ਮੋਦੀ ਕੋਲ ਲਿਜਾਣ : ਬਾਜਵਾ

  • Updated: 02 Nov, 2014 09:16 AM
Punjab
article
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ, (ਘੁੰਮਣ) - ਜ਼ਿਲਾ ਕਾਂਗਰਸ ਕਮੇਟੀ ਦੀ ਮਾਸਿਕ ਮੀਟਿੰਗ ਅੱਜ ਜ਼ਿਲਾ ਕਾਂਗਰਸ ਦਫ਼ਤਰ ਵਿਖੇ ਜ਼ਿਲਾ ਪ੍ਰਧਾਨ ਤੇ ਵਿਧਾਇਕ ਸੁੰਦਰ ਸ਼ਾਮ ਅਰੋੜਾ ਦੀ ਪ੍ਰਧਾਨਗੀ ਵਿਚ ਹੋਈ, ਜਿਸ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਤੇ ਜ਼ਿਲਾ ਇੰਚਾਰਜ ਹਰਮਿੰਦਰ ਸਿੰਘ ਗਿੱਲ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ।
ਇਨ੍ਹਾਂ ਤੋਂ ਇਲਾਵਾ ਵਿਧਾਇਕ ਸੰਗਤ ਸਿੰਘ ਗਿਲਜੀਆਂ ਮੀਤ ਪ੍ਰਧਾਨ ਪੰਜਾਬ ਕਾਂਗਰਸ, ਸਾਬਕਾ ਸਾਂਸਦ ਮਹਿੰਦਰ ਸਿੰਘ ਕੇ. ਪੀ., ਸਾਬਕਾ ਕੇਂਦਰੀ ਮੰਤਰੀ ਸੰਤੋਸ਼ ਚੌਧਰੀ, ਪਵਨ ਆਦੀਆ ਜਨਰਲ ਸਕੱਤਰ ਪੰਜਾਬ ਕਾਂਗਰਸ, ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ, ਡਾ. ਰਾਜ ਕੁਮਾਰ ਜਨਰਲ ਸਕੱਤਰ ਪੰਜਾਬ ਕਾਂਗਰਸ, ਸਾਬਕਾ ਵਿਧਾਇਕ ਰਾਮ ਲੁਭਾਇਆ ਵੀ ਸ਼ਾਮਲ ਹੋਏ।
ਇਸ ਮੌਕੇ ਆਪਣੇ ਸੰਬੋਧਨ ਵਿਚ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਨਗਰ ਨਿਗਮ ਹੁਸ਼ਿਆਰਪੁਰ ਦੀਆਂ ਚੋਣਾਂ ਵਿਚ ਕਾਂਗਰਸ ਸਾਰੇ ਵਾਰਡਾਂ ਤੋਂ ਜਿੱਤ ਪ੍ਰਾਪਤ ਕਰੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਕਮੇਟੀ ਦੀ 11 ਮੈਂਬਰੀ ਬੂਥ ਪੱਧਰੀ ਕਮੇਟੀਆਂ ਦਾ ਗਠਨ ਜਲਦ ਕਰ ਦਿੱਤਾ ਜਾਵੇਗਾ। ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਚੰਡੀਗੜ੍ਹ ਨੂੰ ਪੰਜਾਬ ਵਿਚ ਸ਼ਾਮਿਲ ਕਰਵਾਉਣ। ਇਸ ਲਈ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਦੇ ਇਕ ਸਾਂਝੇ ਵਫ਼ਦ ਨੂੰ ਲੈ ਕੇ ਨਵੀਂ ਦਿੱਲੀ ਵਿਖੇ ਨਰਿੰਦਰ ਮੋਦੀ ਤੋਂ ਚੰਡੀਗੜ੍ਹ ਤੁਰੰਤ ਪੰਜਾਬ ਵਿਚ ਸ਼ਾਮਲ ਕਰਨ ਦੀ ਮੰਗ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਅਮਰੀਕਾ ਯਾਤਰਾ ਤੋਂ ਬਾਅਦ ਕੁਝ ਅਮਰੀਕੀ ਕੰਪਨੀਆਂ ਨੂੰ ਲਾਭ ਪਹੁੰਚਾਉਣ ਲਈ ਜੀਵਨ ਰੱਖਿਅਕ ਦਵਾਈਆਂ ਦੇ ਮੁੱਲ ਵਿਚ ਕਈ ਗੁਣਾ ਵਾਧਾ ਕਰਕੇ ਆਪਣੀ ਲੋਕ ਵਿਰੋਧੀ ਨੀਤੀਆਂ ਦਾ ਸਬੂਤ ਦਿੱਤਾ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਅਣ-ਅਧਿਕਾਰਿਤ ਕਾਲੋਨੀਆਂ ਦੀ ਰੈਗੂਲਾਈਜ਼ੇਸ਼ਨ ਫੀਸ ਵਿਚ 2 ਗੁਣਾ ਵਾਧਾ ਕਰਕੇ ਆਮ ਲੋਕਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਹਮੇਸ਼ਾ ਲੋਕ ਹਿੱਤ ਵਿਚ ਅੰਦੋਲਨ ਕਰਦੀ ਰਹੇਗੀ।
ਇਸ ਮੌਕੇ ਜ਼ਿਲਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਡਾ. ਕੁਲਦੀਪ ਨੰਦਾ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਅਮਰਪਾਲ ਕਾਕਾ, ਜਨਰਲ ਸਕੱਤਰ ਜ਼ਿਲਾ ਕਾਂਗਰਸ ਕਮੇਟੀ ਸੁਰਿੰਦਰਪਾਲ ਸਿੱਧੂ, ਮੋਹਣ ਲਾਲ ਪਹਿਲਵਾਨ, ਸਰਵਣ ਸਿੰਘ, ਬ੍ਰਹਮ ਸ਼ੰਕਰ ਜਿੰਪਾ, ਕ੍ਰਿਸ਼ਨਾ ਸੈਣੀ, ਮਹਿੰਦਰ ਪਾਲ ਆਨੰਦ, ਜਸਵੀਰ ਸਿੰਘ, ਜ਼ਿਲਾ ਮਹਿਲਾ ਕਾਂਗਰਸ ਕਮੇਟੀ ਦੀ ਪ੍ਰਧਾਨ ਤਰਨਜੀਤ ਕੌਰ ਸੇਠੀ, ਕੈਲਾਸ਼ ਸੈਣੀ, ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਐਡਵੋਕੇਟ ਰਾਕੇਸ਼ ਮਰਵਾਹਾ, ਜੈਸਨ ਮੈਥਿਊ, ਪਾਸਟਰ ਜੌਨੀ, ਦੀਪਕ ਨਈਅਰ, ਕੇ. ਐੱਸ. ਹੁੰਦਲ, ਰਵੀ, ਨੰਬਰਦਾਰ ਕਰਮ ਚੰਦ, ਕੁਲਦੀਪ ਅਰੋੜਾ, ਪਰਮਿੰਦਰ ਨਾਹਣੀ, ਗੋਲੂ ਯੂਥ ਪ੍ਰਧਾਨ, ਚੌਧਰੀ ਅਮਰਜੀਤ ਸਿੰਘ, ਦਲਜੀਤ ਸਿੰਘ ਖਰਦੇਹੜ ਬਲਾਕ ਪ੍ਰਧਾਨ, ਜਸਪਾਲ ਸਿੰਘ ਪੰਡੋਰੀ ਬਲਾਕ ਪ੍ਰਧਾਨ, ਸੁਰਿੰਦਪਾਲ ਸ਼ਿੰਦਾ ਆਦਿ ਸਮੇਤ ਵੱਡੀ ਗਿਣਤੀ 'ਚ ਕਾਂਗਰਸੀ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।

  • ਪ੍ਰਤਾਪ ਸਿੰਘ ਬਾਜਵਾ
  • partap singh bajwa

ਦਿੱਲੀ ਕਮੇਟੀ ਵਲੋਂ 1984 ਦੀ ਯਾਦਗਾਰ ਦੇ ਨਿਰਮਾਣ ਕਾਰਜਾਂ ਦੀ ਕੀਤੀ ਗਈ ਸ਼ੁਰੂਆਤ

NEXT STORY

Stories You May Like

  • sukhbir badal expresses grief of akali leader varinder singh bajwa death
    ਸੁਖਬੀਰ ਬਾਦਲ ਵੱਲੋਂ ਅਕਾਲੀ ਆਗੂ ਵਰਿੰਦਰ ਸਿੰਘ ਬਾਜਵਾ ਦੇ ਦਿਹਾਂਤ 'ਤੇ ਦੁੱਖ਼ ਦਾ ਪ੍ਰਗਟਾਵਾ
  • sukhbir singh badal rally
    ਅਕਾਲੀ ਦਲ ਨੂੰ ਕਮਜ਼ੋਰ ਕਰਨ 'ਤੇ ਲੱਗੀ ਵਿਰੋਧੀ ਪਾਰਟੀਆਂ ਦੀ ਸਾਰੀ ਤਾਕਤ: ਸੁਖਬੀਰ ਸਿੰਘ ਬਾਦਲ
  • assembly elections  candidates  tickets  political parties  rules
    5 ਸੂਬਿਆਂ 'ਚ ਵਿਧਾਨ ਸਭਾ ਚੋਣਾਂ ! ਪਾਰਟੀਆਂ ਨੇ 191 ਹਿਸਟ੍ਰੀਸ਼ੀਟਰਾਂ ਨੂੰ ਦਿੱਤੀ ਟਿਕਟ
  • senior akali dal leader and former mp varinder singh bajwa passes away
    ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ ਦਾ ਦਿਹਾਂਤ
  • flight to norway delayed
    ਜ਼ੇਲੇਂਸਕੀ ਨੂੰ ਨਾਰਵੇ ਲਿਜਾਣ ਵਾਲੀ ਉਡਾਣ 'ਚ ਦੇਰੀ
  • attempt to steal i20 car in jp nagar  incident captured on cctv camera
    JP ਨਗਰ 'ਚ ਆਈ-20 ਕਾਰ ਲਿਜਾਣ ਦਾ ਕੀਤਾ ਯਤਨ, CCTV ਕੈਮਰੇ 'ਚ ਕੈਦ ਹੋਈ ਘਟਨਾ
  • luxembourg delegation in india
    ਭਾਰਤ ਪਹੁੰਚਿਆ ਲਗਜ਼ਮਬਰਗ ਦਾ ਵਫ਼ਦ, ਸਪੇਸ ਤੇ AI ਸਣੇ ਕਈ ਮੁੱਦਿਆਂ 'ਤੇ ਕੀਤੀ ਚਰਚਾ
  • sukhbir badal sit summons
    ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ
  • launch of the   drug free punjab yatra   by the bjp
    ਪੰਜਾਬ ਵਿਚੋਂ ਨਸ਼ੇ ਦੀ ਲਾਹਨਤ ਨੂੰ ਕਰਾਂਗੇ ਖ਼ਤਮ: ਮਨੋਰੰਜਨ ਕਾਲੀਆ
  • sodhal ram leela park dug up to install swings
    ਝੂਲੇ ਲਾਉਣ ਦੀ ਆੜ 'ਚ ਪੁੱਟ ਦਿੱਤਾ ਸੋਢਲ ਰਾਮ ਲੀਲਾ ਪਾਰਕ, ਕਮਿਸ਼ਨਰ ਕੋਲ ਪਹੁੰਚੀ...
  • kidnapped boy recovered in jalandhar within 12 hours
    ਜਲੰਧਰ 'ਚ ਖੇਡਦੇ ਸਮੇਂ ਅਗਵਾ ਹੋਇਆ ਜਵਾਕ 12 ਘੰਟਿਆਂ 'ਚ ਬਰਾਮਦ, ਬੱਸ ਸਟੈਂਡ...
  • uproar over encroachment on tradinag stalls market
    ਨਵੀਂ ਮਕਸੂਦਾਂ ਸਬਜ਼ੀ ਮੰਡੀ ’ਚ ਫੜ੍ਹਾਂ ’ਤੇ ਕਬਜ਼ੇ ਨੂੰ ਲੈ ਕੇ ਹੰਗਾਮਾ: ਆੜ੍ਹਤੀ...
  • rail traffic affected by farmers   protest
    ਕਿਸਾਨ ਅੰਦੋਲਨ ਨਾਲ ਰੇਲ ਆਵਾਜਾਈ ਪ੍ਰਭਾਵਿਤ: 1 ਘੰਟਾ ਦੇਰੀ ਨਾਲ ਪਹੁੰਚੀ...
  • councilors corner the corporation over the completion certificate
    ਕੰਪਲੀਸ਼ਨ ਸਰਟੀਫਿਕੇਟ ’ਤੇ ਕੌਂਸਲਰਾਂ ਨੇ ਨਿਗਮ ਨੂੰ ਘੇਰਿਆ, ਕਮਿਸ਼ਨਰ ਤੋਂ ਫੰਡ ਦੇ...
  • municipal corporation in dire straits
    ਨਗਰ ਨਿਗਮ ਦੇ ਹਾਲਾਤ ਬਦਤਰ, ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਵੀ ਰੱਖਿਆ ਜਾ...
  • horrific accident at jalandhar railway station
    ਜਲੰਧਰ ਰੇਲਵੇ ਸਟੇਸ਼ਨ 'ਤੇ ਭਿਆਨਕ ਹਾਦਸਾ! ਧੀ ਨੂੰ ਬਚਾਉਣ ਲਈ ਦੌੜੇ ਪਿਤਾ ਦੀ ਮੌਤ,...
Trending
Ek Nazar
daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • horrific road accident in garhshankar  tragic death of a young man
      ਗੜ੍ਹਸ਼ੰਕਰ 'ਚ ਭਿਆਨਕ ਸੜਕ ਹਾਦਸਾ! ਮੁੰਡੇ ਦੀ ਦਰਦਨਾਕ ਮੌਤ
    • delivery boy amritsar
      ਅੰਮ੍ਰਿਤਸਰ 'ਚ ਇਕ ਹੋਰ ਵੱਡੀ ਵਾਰਦਾਤ; ਡਿਲੀਵਰੀ ਬੁਆਏ ਦਾ ਪੁਲਸ ਥਾਣੇ ਕੋਲ ਗੋਲੀਆਂ...
    • tragic accident on behrampur road
      ਬਹਿਰਾਮਪੁਰ : ਟਿੱਪਰ ਦੀ ਲਪੇਟ ’ਚ ਆਏ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ, ਕੁਝ...
    • sodhal ram leela park dug up to install swings
      ਝੂਲੇ ਲਾਉਣ ਦੀ ਆੜ 'ਚ ਪੁੱਟ ਦਿੱਤਾ ਸੋਢਲ ਰਾਮ ਲੀਲਾ ਪਾਰਕ, ਕਮਿਸ਼ਨਰ ਕੋਲ ਪਹੁੰਚੀ...
    • highcourt takes strict action against illegal mining
      ਜਲੰਧਰ, ਮੋਗਾ ਤੇ ਲੁਧਿਆਣਾ ’ਚ ਗੈਰ-ਕਾਨੂੰਨੀ ਮਾਈਨਿੰਗ ’ਤੇ ਹਾਈਕੋਰਟ ਸਖ਼ਤ
    • kidnapped boy recovered in jalandhar within 12 hours
      ਜਲੰਧਰ 'ਚ ਖੇਡਦੇ ਸਮੇਂ ਅਗਵਾ ਹੋਇਆ ਜਵਾਕ 12 ਘੰਟਿਆਂ 'ਚ ਬਰਾਮਦ, ਬੱਸ ਸਟੈਂਡ...
    • orders issued to terminate two powercom meter readers
      ਪਾਵਰਕਾਮ ਦੇ 2 ਮੀਟਰ ਰੀਡਰਾਂ ਨੂੰ ਟਰਮੀਨੇਟ ਕਰਨ ਦੇ ਹੁਕਮ, ਕਾਰਾ ਜਾਣ ਹਰ ਕੋਈ...
    • all farmers protest sites in punjab have been wound up
      ਪੰਜਾਬ 'ਚ ਕਿਸਾਨਾਂ ਦੇ ਸਾਰੇ ਮੋਰਚੇ ਖ਼ਤਮ, 24 ਤਾਰੀਖ਼ ਦੀ ਮੀਟਿੰਗ ਮਗਰੋਂ ਤੈਅ...
    • orders issued to terminate two powercom meter readers
      ਪਾਵਰਕਾਮ ਦੇ 2 ਮੀਟਰ ਰੀਡਰਾਂ ਨੂੰ ਟਰਮੀਨੇਟ ਕਰਨ ਦੇ ਹੁਕਮ, ਕਾਰਾ ਜਾਣ ਹਰ ਕੋਈ...
    • uproar over encroachment on tradinag stalls market
      ਨਵੀਂ ਮਕਸੂਦਾਂ ਸਬਜ਼ੀ ਮੰਡੀ ’ਚ ਫੜ੍ਹਾਂ ’ਤੇ ਕਬਜ਼ੇ ਨੂੰ ਲੈ ਕੇ ਹੰਗਾਮਾ: ਆੜ੍ਹਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +