Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    12:13:26 PM

  • sachin pilot raja warring punjab congress

    ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਵਜੋਂ...

  • punjab transport department takes big action on private buses

    ਪੰਜਾਬ : ਪ੍ਰਾਈਵੇਟ ਬੱਸਾਂ 'ਤੇ ਟਰਾਂਸਪੋਰਟ ਵਿਭਾਗ...

  • petrol prices increased

    ਮਹਿੰਗਾ ਹੋਇਆ ਪੈਟਰੋਲ !  ਮਹਿੰਗਾਈ ਨਾਲ ਜੂਝ ਰਹੇ...

  • canada police

    ਕੈਨੇਡਾ ਪੁਲਸ ਨੇ 15 ਪੰਜਾਬੀਆਂ ਦੀਆਂ ਜਾਰੀ ਕੀਤੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਕ੍ਰਿਸ਼ਨ ਅਵਤਾਰ

DHARM News Punjabi(ਧਰਮ)

ਕ੍ਰਿਸ਼ਨ ਅਵਤਾਰ

  • Updated: 02 Nov, 2014 08:44 AM
Dharm
article
  • Share
    • Facebook
    • Tumblr
    • Linkedin
    • Twitter
  • Comment

ਦਿਨ ਕਾਫੀ ਚੜ੍ਹ ਆਇਆ ਸੀ। ਸ਼ਾਲਵ ਕਿਲੇ ਤੋਂ ਤੁਰ ਪਿਆ। ਸੈਂਕੜੇ ਅੰਗ-ਰੱਖਿਅਕ ਉਸ ਦੇ ਸੱਜੇ-ਖੱਬੇ ਅਤੇ ਅੱਗੇ-ਪਿੱਛੇ ਚੱਲ ਰਹੇ ਸਨ। ਉਹ ਆਪਣੇ ਦਰਬਾਰ ਵੱਲ ਜਾ ਰਿਹਾ ਸੀ। ਉਦੋਂ ਹੀ ਉਸ ਨੇ ਊਠ ਸਵਾਰ ਵਜਰਨਾਭ ਨੂੰ ਆਉਂਦਿਆਂ ਦੂਰੋਂ ਦੇਖਿਆ। ਉਸ ਨੇ ਤੇਜ਼ੀ ਨਾਲ ਆਪਣਾ ਘੋੜਾ ਅੱਗੇ ਵਧਾਇਆ ਅਤੇ ਜਦੋਂ ਉਹ ਕੁਝ ਦੂਰੀ 'ਤੇ ਰਹਿ ਗਿਆ ਸੀ ਤਾਂ ਵਜਰਨਾਭ ਨੇ ਕਿਹਾ, ''ਮਹਾਰਾਜ ਦੀ ਜੈ ਹੋ। ਯਾਦਵ ਦਲ ਤੁਹਾਡੀ ਨਗਰ 'ਤੇ ਚੜ੍ਹਾਈ ਕਰਨ ਲਈ ਪੁੱਜ ਚੁੱਕਾ ਹੈ। ਉਸ ਨੇ ਮਗ ਕਿਲੇ 'ਤੇ ਕਬਜ਼ਾ ਕਰ ਲਿਆ ਹੈ। ਮੇਰੇ ਪੁੱਤਰ, ਪਤਨੀ ਅਤੇ ਕੰਨਿਆ ਨੂੰ ਯਾਦਵ ਬੰਦੀ ਬਣਾ ਕੇ ਛਾਉਣੀ 'ਚ ਲੈ ਗਏ ਹਨ। ਸਾਡੇ ਬਹੁਤ ਸਾਰੇ ਯੋਧੇ ਇਸ ਯੁੱਧ ਵਿਚ ਮਾਰੇ ਗਏ ਹਨ।''
''ਪਾਪੀ, ਕਮੀਨੇ, ਮੈਨੂੰ ਪਹਿਲਾਂ ਸੂਚਨਾ ਕਿਉਂ ਨਹੀਂ ਦਿੱਤੀ?'' ਸ਼ਾਲਵ ਗਰਜਿਆ।
''ਬੜੀ ਮੁਸ਼ਕਿਲ ਨਾਲ ਇਥੋਂ ਤੱਕ ਜਾਨ ਬਚਾ ਕੇ ਆਇਆ ਹਾਂ।'' ਵਜਰਨਾਭ ਨੇ ਕਿਹਾ, ''ਉਹ ਸਾਹਮਣੇ ਦੇਖੋ। ਇਧਰ ਹੀ ਆ ਰਹੇ ਹਨ ਯਾਦਵ ਤੇਜ਼ੀ ਨਾਲ।''
ਸ਼ਾਲਵ ਨੇ ਦੇਖਿਆ ਅਤੇ ਆਪਣੇ ਘੋੜੇ ਦਾ ਮੂੰਹ ਕਿਲੇ ਵੱਲ ਮੋੜ ਦਿੱਤਾ ਤਾਂ ਕਿ ਤੀਰ ਅਤੇ ਸਾਰੀ ਸੈਨਾ ਲਿਆ ਸਕੇ। ਉਦੋਂ ਹੀ ਸਾਹਮਣਿਓਂ ਤੀਰਾਂ ਦੀ ਵਾਛੜ ਹੋਣ ਲੱਗੀ। ਸਾਤਿਯਕੀ ਆਪਣੀ ਟੁਕੜੀ ਨਾਲ ਉਸ ਦੇ ਪਿਛਾਂਹ ਮੁੜਨ ਵਾਲਾ ਰਸਤਾ ਰੋਕੀ ਖੜ੍ਹਾ ਸੀ। ਸ਼ਾਲਵ ਨੇ ਆਪਣੇ ਅੰਗ-ਰੱਖਿਅਕਾਂ ਨੂੰ ਹਮਲਾ ਕਰਨ ਦਾ ਹੁਕਮ ਦਿੱਤਾ ਅਤੇ ਆਪ ਵੀ ਤੀਰ ਚਲਾਉਣ ਲੱਗਾ।
ਉਸੇ ਸਮੇਂ ਸੱਜੇ-ਖੱਬਿਓਂ ਸਾਂਬ ਅਤੇ ਪ੍ਰਦਿਊਮਨ ਦੀਆਂ ਟੁਕੜੀਆਂ ਨੇ ਤੀਰਾਂ ਦੀ ਵਾਛੜ ਕਰ ਕੇ ਬਹੁਤ ਸਾਰੇ ਅੰਗ-ਰੱਖਿਅਕਾਂ ਨੂੰ ਮਾਰ ਮੁਕਾਇਆ। ਉਸੇ ਸਮੇਂ ਸਾਹਮਣਿਓਂ ਵੀ ਬਹੁਤ ਸਾਰੇ ਤੀਰਾਂ ਦੀ ਵਾਛੜ ਹੋਣ ਲੱਗੀ। ਉਂਝ ਸ਼ਾਲਵ ਦਿਖਾਵੇ ਲਈ ਅਸਤਰ-ਸ਼ਸਤਰ ਤਾਂ ਚਲਾ ਰਿਹਾ ਸੀ ਪਰ ਉਸ ਦੇ ਸਾਰੇ ਅਸਤਰ-ਸ਼ਸਤਰ ਜਾਂ ਤਾਂ ਅਸਮਾਨ ਵੱਲ ਜਾ ਰਹੇ ਸਨ ਜਾਂ ਫਿਰ ਪਤਾਲ ਵੱਲ। ਥੋੜ੍ਹੀ ਦੇਰ 'ਚ ਹੀ ਸ਼੍ਰੀ ਕ੍ਰਿਸ਼ਨ ਦਾ ਰੱਥ ਉਸ ਦੇ ਸਾਹਮਣੇ ਆ ਪਹੁੰਚਿਆ। ਉਨ੍ਹਾਂ ਨੂੰ ਦੇਖ ਕੇ ਸ਼ਾਲਵ ਦਾ ਗੁੱਸਾ ਭੜਕ ਪਿਆ। ਕਹਿਣ ਲੱਗਾ, ''ਦੁਸ਼ਟ, ਤੂੰ ਸ਼ਿਸ਼ੂਪਾਲ ਦਾ ਵਧ ਵੀ ਧੋਖੇ ਨਾਲ ਕੀਤਾ ਅਤੇ ਇਥੇ ਵੀ ਚੋਰੀ-ਛਿਪੇ ਚੜ੍ਹ ਆਇਐਂ। ਠਹਿਰ ਜ਼ਰਾ, ਤੂੰ ਮੇਰੇ ਹੱਥੋਂ ਬਚ ਕੇ ਕਿੱਥੇ ਜਾਏਂਗਾ।'' ਇੰਨਾ ਕਹਿ ਕੇ ਉਹ ਬਹੁਤ ਵੱਡਾ ਖੜਗ ਲੈ ਕੇ ਸ਼੍ਰੀ ਕ੍ਰਿਸ਼ਨ ਜੀ ਵੱਲ ਦੌੜਿਆ।
ਸ਼੍ਰੀ ਕ੍ਰਿਸ਼ਨ ਨੇ ਉਂਗਲੀ ਵਿਚ ਸੁਦਰਸ਼ਨ ਚੱਕਰ ਘੁਮਾ ਕੇ ਛੱਡ ਦਿੱਤਾ। ਸ਼ਾਲਵ ਦਾ ਸਿਰ ਧੜ ਨਾਲੋਂ ਵੱਖ ਹੋ ਕੇ ਧਰਤੀ 'ਤੇ ਰਿੜ੍ਹਨ ਲੱਗਾ।

  • ਕ੍ਰਿਸ਼ਨ ਅਵਤਾਰ
  • ਦਰਬਾਰ

ਸਾਰੇ ਪ੍ਰਾਣੀਆਂ 'ਤੇ ਦਇਆ ਕਰੋ

NEXT STORY

Stories You May Like

  • pm modi  shri krishna janmashtami
    ਪ੍ਰਧਾਨ ਮੰਤਰੀ ਮੋਦੀ ਨੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ 'ਤੇ ਲੋਕਾਂ ਨੂੰ ਦਿੱਤੀਆਂ ਵਧਾਈਆਂ
  • lord krishna  husband  meera  idol  murlidhar ji
    ਜਿਸ ਕ੍ਰਿਸ਼ਨ ਮੂਰਤੀ ਨੂੰ ਪਤੀ ਮੰਨ ਅਮਰ ਹੋਈ ਮੀਰਾ, ਪਹਿਲੀ ਵਾਰ ਕਰੋ ਉਸ ਦੇ ਦਰਸ਼ਨ
  • former sarpanch avtar singh
    ਫਰਿਜ਼ਨੋ ਨਿਵਾਸੀ ਸਾਬਕਾ ਸਰਪੰਚ ਅਵਤਾਰ ਸਿੰਘ ਦਾ 87 ਸਾਲ ਦੀ ਉਮਰ 'ਚ ਦਿਹਾਂਤ
  • hare krishna  janmashtami  tunnel  person  nepal
    'ਹਰੇ ਕ੍ਰਿਸ਼ਨ' ਦਾ ਜਾਪ, ਜਨਮ ਅਸ਼ਟਮੀ ਦੇ ਦਿਨ ਬਚੀ ਜਾਨ, 9 ਦਿਨਾਂ ਮਗਰੋਂ ਸੁਰੰਗ 'ਚੋਂ ਮਿਲੇ ਸ਼ਖ਼ਸ ਨੇ ਸੁਣਾਈ ਆਪਬੀਤੀ
  • police tightens belt for shri krishna janmashtami
    ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਲੈ ਕੇ ਪੁਲਸ ਨੇ ਕੱਸੀ ਕਮਰ, ਸਾਰੇ ਮੰਦਰਾਂ ’ਚ ਸੁਰੱਖਿਆ ਦੇ ਸਖ਼ਤ ਪ੍ਰਬੰਧ
  • shri krishna janmashtami  mathura  cm yogi puja
    ਜਨਮ ਅਸ਼ਟਮੀ ਮੌਕੇ ਮਥੁਰਾ ਪੁੱਜੇ CM ਯੋਗੀ, ਕੀਤੀ ਪੂਜਾ, ਸ਼ਰਧਾਲੂਆਂ ਨੂੰ ਸੰਬੋਧਨ ਕਰਦੇ ਆਖ 'ਤੀਆਂ ਇਹ ਗੱਲਾਂ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
Trending
Ek Nazar
social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ ਦੀਆਂ ਖਬਰਾਂ
    • there will be a big boom in the lives of these 3 zodiac signs
      7 ਸਤੰਬਰ ਤੋਂ ਇਨ੍ਹਾਂ 3 ਰਾਸ਼ੀਆਂ ਦੀ ਜ਼ਿੰਦਗੀ 'ਚ ਆਵੇਗਾ ਵੱਡਾ ਉਛਾਲ ! ‘ਸ਼ਡਾਸ਼ਟਕ...
    • the financial condition of cancer zodiac sign people will be better
      ਕਰਕ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • lord krishna  husband  meera  idol  murlidhar ji
      ਜਿਸ ਕ੍ਰਿਸ਼ਨ ਮੂਰਤੀ ਨੂੰ ਪਤੀ ਮੰਨ ਅਮਰ ਹੋਈ ਮੀਰਾ, ਪਹਿਲੀ ਵਾਰ ਕਰੋ ਉਸ ਦੇ ਦਰਸ਼ਨ
    • a rare combination is forming between these 4 zodiac signs
      ਕ੍ਰਿਸ਼ਨ ਜਨਮ ਅਸ਼ਟਮੀ 'ਤੇ ਇਨ੍ਹਾਂ 4 ਰਾਸ਼ੀਆਂ ਦਾ ਬਣ ਰਿਹੈ ਦੁਰਲੱਭ ਸੰਯੋਗ! ਆਵੇਗਾ...
    • the right direction for storing your wardrobe will make you wealthy
      ਅਲਮਾਰੀ ਰੱਖਣ ਦੀ ਸਹੀ ਦਿਸ਼ਾ ਕਰੇਗੀ ਤੁਹਾਨੂੰ ਮਾਲਾਮਾਲ! ਜਾਣੋ ਸਹੀ ਨਿਯਮ ਤੇ ਤਰੀਕਾ
    • aquarius people will gain respect and honor
      ਕੁੰਭ ਰਾਸ਼ੀ ਵਾਲਿਆਂ ਨੂੰ ਮਾਣ-ਸਨਮਾਨ ਦੀ ਪ੍ਰਾਪਤੀ ਹੋਵੇਗੀ, ਜਾਣੋ ਆਪਣੀ ਰਾਸ਼ੀ ਦਾ...
    • zodiac signs
      ਜਨਮਾਸ਼ਟਮੀ 'ਤੇ ਗ੍ਰਹਿਆਂ ਦਾ ਮਹਾਂ-ਸੰਯੋਗ: ਅੱਜ ਤੋਂ ਇਨ੍ਹਾਂ 5 ਰਾਸ਼ੀਆਂ ਦੇ...
    • janmashtmi horoscope
      ਜਨਮ ਅਸ਼ਟਮੀ 'ਤੇ ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਲੱਗੇਗੀ 'ਲਾਟਰੀ'! ਹੋ ਜਾਣਗੇ...
    • luck will shine with this small measure taken on shri krishna janmashtami
      ਸ਼੍ਰੀ ਕ੍ਰਿਸ਼ਨ ਜਨਮਅਸ਼ਟਮੀ ਕੀਤੇ ਇਸ ਛੋਟੇ ਜਿਹੇ ਉਪਾਅ ਨਾਲ ਚਮਕੇਗੀ ਕਿਸਮਤ ! ਘਰ...
    • today  these 4 zodiac signs will have a good time
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਕਾਰੋਬਾਰ 'ਚ ਮਿਲੇਗਾ ਲਾਭ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +