Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 14, 2026

    5:47:22 PM

  • punjab schools summer vacations

    ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਦੇ ਐਲਾਨ ਤੋਂ...

  • punjab shocking incident

    ਪੰਜਾਬ 'ਚ ਮੁੰਡੇ ਦਾ ਕਤਲ! ਫ਼ਿਰ ਲਾਸ਼ ਲਾਗੇ ਕੀਤਾ...

  • work from home

    ਸਰਕਾਰੀ ਦਫਤਰਾਂ 'ਚ ਹਫਤੇ 'ਚ 2 ਦਿਨ ਹੋਵੇਗਾ ਵਰਕ...

  • limit imposed on purchase of petrol diesel in kerala

    ਪੈਟਰੋਲ-ਡੀਜ਼ਲ ਦੀ ਖ਼ਰੀਦ 'ਤੇ ਲੱਗੀ ਲਿਮਟ, ਜਾਣੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਜਲੰਧਰ/ਨਵੀਂ ਦਿੱਲੀ
  • ਹੁਣ ਨਸ਼ਿਆਂ ਦੇ ਮੁੱਦੇ 'ਤੇ 'ਮਨ ਕੀ ਬਾਤ' ਕਰਨਗੇ ਮੋਦੀ, ਅਕਾਲੀ ਦਲ ਨੂੰ ਲੱਗ ਸਕਦੈ ਸੇਕ

PUNJAB News Punjabi(ਪੰਜਾਬਂ)

ਹੁਣ ਨਸ਼ਿਆਂ ਦੇ ਮੁੱਦੇ 'ਤੇ 'ਮਨ ਕੀ ਬਾਤ' ਕਰਨਗੇ ਮੋਦੀ, ਅਕਾਲੀ ਦਲ ਨੂੰ ਲੱਗ ਸਕਦੈ ਸੇਕ

  • Updated: 02 Nov, 2014 11:51 AM
ਜਲੰਧਰ/ਨਵੀਂ ਦਿੱਲੀ
article
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ 'ਆਕਾਸ਼ਬਾਣੀ' 'ਤੇ ਪ੍ਰਸਾਰਿਤ ਆਪਣੇ ਪ੍ਰੋਗਰਾਮ 'ਮਨ ਕੀ ਬਾਤ' 'ਚ ਆਉਂਦੇ ਸਮੇਂ ਦੌਰਾਨ ਨਸ਼ਿਆਂ ਦੇ ਮੁੱਦੇ 'ਤੇ ਪੰਜਾਬ ਦੇ ਅਕਾਲੀਆਂ ਨੂੰ ਘੇਰਨ ਦੇ ਸੰਕੇਤ ਦੇ ਦਿੱਤੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਹੈ ਕਿ 'ਆਕਾਸ਼ਬਾਣੀ' 'ਤੇ ਪ੍ਰਸਾਰਿਤ ਹੋ ਰਹੇ ਅਗਲੇ ਪ੍ਰੋਗਰਾਮ 'ਚ ਉਹ ਨਸ਼ਿਆਂ ਦੇ ਮੁੱਦੇ 'ਤੇ ਚਰਚਾ ਕਰਨਗੇ। ਮੋਦੀ ਦਾ ਇਹ ਪ੍ਰੋਗਰਾਮ ਦਸੰਬਰ ਦੇ ਪਹਿਲੇ ਹਫਤੇ ਪ੍ਰਸਾਰਿਤ ਹੋ ਸਕਦਾ ਹੈ।
ਬੀਤੇ ਮਹੀਨਿਆਂ 'ਚ ਪੰਜਾਬ 'ਚ ਡਰੱਗ ਤਸਕਰੀ ਦੇ ਕਈ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 'ਚੋਂ ਕਈ ਮਾਮਲਿਆਂ 'ਚ ਅਕਾਲੀ ਆਗੂਆਂ ਦੀ ਸ਼ਮੂਲੀਅਤ ਹੋਣ ਦੇ ਦੋਸ਼ ਵੀ ਲੱਗੇ ਹਨ। ਪੰਜਾਬ 'ਚ ਆਪਣੀਆਂ ਰੈਲੀਆਂ ਦੌਰਾਨ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਸ਼ੇ ਦੇ ਕੋਹੜ ਤੋਂ ਦੂਰ ਕੀਤੇ ਜਾਣ ਦੀ ਗੱਲ ਕਹੀ ਸੀ ਅਤੇ ਹੁਣ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਜਨਤਾ ਨਾਲ ਸਿੱਧੇ ਸੰਵਾਦ 'ਤੇ ਆਪਣੇ ਤੀਜੇ ਹੀ ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਨੇ ਨਸ਼ਿਆਂ ਦਾ ਮੁੱਦਾ ਚੁੱਕਿਆ ਹੈ, ਜਿਸ ਦਾ ਸਿਆਸੀ ਸੇਕ ਅਕਾਲੀ ਦਲ ਨੂੰ ਪੁੱਜ ਸਕਦਾ ਹੈ। ਪ੍ਰਧਾਨ ਮੰਤਰੀ ਦੇ ਅੱਜ ਦੇ ਭਾਸ਼ਣ ਨੇ ਆਉਣ ਵਾਲੇ ਦਿਨਾਂ 'ਚ ਪੰਜਾਬ ਦੀ ਉਭਰਨ ਵਾਲੀ ਸਿਆਸੀ ਤਸਵੀਰ ਦੇ ਸੰਕੇਤ ਵੀ ਦੇ ਦਿੱਤੇ ਹਨ। ਹੁਣ ਪੂਰੇ ਪੰਜਾਬ ਦੀ ਨਜ਼ਰ ਦਸੰਬਰ ਦੇ ਪਹਿਲੇ ਹਫਤੇ ਪ੍ਰਸਾਰਿਤ ਹੋਣ ਵਾਲੇ ਪ੍ਰਧਾਨ ਮੰਤਰੀ ਦੇ ਇਸ ਪ੍ਰੋਗਰਾਮ 'ਤੇ ਰਹੇਗੀ।

  • ਨਰਿੰਦਰ ਮੋਦੀ
  • ਮਨ ਕੀ ਬਾਤ
  • ਨਸ਼ੇ
  • Narinder Modi
  • Man ki baat
  • Drugs

ਖੁਦਕੁਸ਼ੀ ਤੋਂ ਪਹਿਲਾਂ ਲਿਖਿਆ, 'ਤੂੰ ਕਿਉਂ ਨਾਰਾਜ਼ ਏ, ਮੈਂ ਤੇਰੇ ਬਿਨਾਂ ਨਹੀਂ ਰਹਿ ਸਕਦੀ' (ਵੀਡੀਓ)

NEXT STORY

Stories You May Like

  • shiromani akali dal takes to the streets against lack of basic amenities
    ਸ਼ਹਿਰ ਦੀਆਂ ਬੁਨਿਆਦੀਆਂ ਸਹੂਲਤਾਂ ਨਾ ਮਿਲਣ ਵਿਰੁੱਧ ਸੜਕਾਂ ’ਤੇ ਉਤਰਿਆ ਸ਼੍ਰੋਮਣੀ ਅਕਾਲੀ ਦਲ
  • dr daljit singh cheema akali dal statement
    ਅਕਾਲੀ ਦਲ ਨਗਰ ਕੌਂਸਲ ਚੋਣਾਂ ਲਈ ਤਿਆਰ, ਮਿਹਨਤੀ ਆਗੂਆਂ ਨੂੰ ਚੋਣ ਮੈਦਾਨ ’ਚ ਉਤਾਰਿਆ ਜਾਵੇਗਾ: ਡਾ. ਚੀਮਾ
  • more than one and a half dozen congress leaders join   shiromani akali dal
    ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ! ਡੇਢ ਦਰਜਨ ਤੋਂ ਵੱਧ ਕਾਂਗਰਸੀ ਅਕਾਲੀ ਦਲ ’ਚ ਸ਼ਾਮਲ
  • dubai real estate may face a shock of up to 20 decline strategy of investors
    ਦੁਬਈ ਰੀਅਲ ਅਸਟੇਟ ਨੂੰ ਲੱਗ ਸਕਦੈ 20% ਤੱਕ ਦੀ ਗਿਰਾਵਟ ਦਾ ਝਟਕਾ, ਜਾਣੋ ਨਿਵੇਸ਼ਕਾਂ ਦੀ ਰਣਨੀਤੀ
  • shiromani akali dal sarna faction suffers setback
    ਸ਼੍ਰੋਮਣੀ ਅਕਾਲੀ ਦਲ ਸਰਨਾ ਧੜੇ ਨੂੰ ਝਟਕਾ, ਸਾਬਕਾ ਸੀਨੀਅਰ ਮੀਤ ਪ੍ਰਧਾਨ ਸੰਧੂ ਸਾਥੀਆਂ ਸਣੇ ਦਿੱਲੀ ਸਟੇਟ ’ਚ ਸ਼ਾਮਲ
  • punjab politics news
    ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼! ਇਸ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਦਿੱਤਾ ਸਮਰਥਨ
  • inspired by parvinder singh lucky hundreds of youth from kalka and kahlon
    ਦਿੱਲੀ ਦੀ ਸਿਆਸਤ 'ਚ ਧਮਾਕਾ: ਪਰਵਿੰਦਰ ਸਿੰਘ ਦੀ ਅਗਵਾਈ ਹੇਠ ਸੈਂਕੜੇ ਨੌਜਵਾਨ ਅਕਾਲੀ ਦਲ ਦਿੱਲੀ ਸਟੇਟ 'ਚ ਸ਼ਾਮਲ
  • akali dal news
    ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨੇ ਵਾਰਡ ਨੰਬਰ 36 ਤੋਂ ਠੋਕੀ ਦਾਅਵੇਦਾਰੀ
  • raman arora refused to take police protection
    ਰਮਨ ਅਰੋੜਾ ਨੇ ਪੁਲਸ ਸੁਰੱਖਿਆ ਵਾਪਸ ਕਰਨ ਦਾ ਕੀਤਾ ਐਲਾਨ
  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
  • hindu organizations staged a protest in patel chowk in jalandhar
    ਜਲੰਧਰ 'ਚ ਹਿੰਦੂ ਸੰਗਠਨਾਂ ਨੇ ਦਿੱਤਾ ਧਰਨਾ, ਇਹ ਮੁੱਖ ਰਸਤਾ ਕੀਤਾ ਜਾਮ
  • pseb class 12th result  7 students from jalandhar in the merit list
    PSEB 12ਵੀਂ ਜਮਾਤ ਦਾ ਨਤੀਜਾ: ਜਲੰਧਰ ਦੇ 7 ਵਿਦਿਆਰਥੀ ਮੈਰਿਟ ਸੂਚੀ ’ਚ, ਟਾਪ 3...
  • major ied blast case near bsf headquarters in jalandhar
    ਜਲੰਧਰ: BSF ਹੈੱਡਕੁਆਰਟਰ ਨੇੜੇ ਹੋਏ ਧਮਾਕਾ ਮਾਮਲੇ 'ਚ ਵੱਡੀ ਅਪਡੇਟ! ਸ਼ਹਿਜ਼ਾਦ...
  • grandmother of 2 grandchildren passes 10th
    ਜਲੰਧਰ: 2 ਪੋਤਰਿਆਂ ਦੀ ਦਾਦੀ ਨੇ ਪਾਸ ਕੀਤੀ ਦਸਵੀਂ, ਲਏ 77 ਫ਼ੀਸਦੀ ਅੰਕ
  • punjab weather raining imd yellow alert
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 13 ਤੇ 14 ਨੂੰ ਭਾਰੀ ਮੀਂਹ, 12 ਜ਼ਿਲ੍ਹਿਆਂ 'ਚ...
  • boy and a girl got married at the police station in jalandhar
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! ਪਹਿਲਾਂ ਮੁੰਡੇ ਦੀ ਕੀਤੀ ਛਿੱਤਰ-ਪਰੇਡ, ਫਿਰ ਥਾਣੇ...
Trending
Ek Nazar
vaibhav suryavanshi team india

ਪ੍ਰਭਸਿਮਰਨ ਤੇ ਵੈਭਵ ਸੂਰਿਆਵੰਸ਼ੀ ਦੀ TEAM INDIA 'ਚ ਐਂਟਰੀ! BCCI ਵੱਲੋਂ ਟੀਮ...

trump invites xi jinping

ਟਰੰਪ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਵ੍ਹਾਈਟ ਹਾਊਸ ਆਉਣ ਦਾ ਦਿੱਤਾ ਸੱਦਾ

trump in china

50 ਤੋਂ ਵੱਧ ਕਾਰਾਂ ਅਤੇ ਦਰਜਨਾਂ ਬਾਈਕਸ! ਚੀਨ ਦੀਆਂ ਸੜਕਾਂ 'ਤੇ ਦਿਸਿਆ ਡੋਨਾਲਡ...

if pakistan dares to act again  rajnath

'ਉਹ ਹੋਵੇਗਾ, ਜੋ ਹੁਣ ਤੱਕ ਨਹੀਂ ਹੋਇਆ', ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ...

fresh milk

ਤਾਜ਼ਾ ਦੁੱਧ ਮਿਲਣਾ ਹੋਇਆ ਔਖਾ! ਕਰਾਚੀ 'ਚ ਕੀਮਤਾਂ 'ਚ ਭਾਰੀ ਵਾਧੇ ਦੀ ਮੰਗ

snake in air conditioner

AC ਚਾਲੂ ਕਰਦੇ ਹੀ ਨਿਕਲੇ 3 ਜ਼ਹਿਰੀਲੇ ਸੱਪ! ਜਾਨ ਬਚਾ ਕੇ ਭੱਜਿਆ ਪੂਰਾ ਪਰਿਵਾਰ

pakistani soldiers killed

ਬਲੋਚਿਸਤਾਨ 'ਚ ਅੱਤਵਾਦੀਆਂ ਵਿਰੁੱਧ ਕਾਰਵਾਈ, ਮੇਜਰ ਸਣੇ ਪੰਜ ਪਾਕਿਸਤਾਨੀ ਸੈਨਿਕਾਂ...

pakistani drone intrusion at amritsar border at night

ਅੰਮ੍ਰਿਤਸਰ ਸਰਹੱਦ ’ਤੇ ਪਾਕਿਸਤਾਨੀ ਡਰੋਨ ਦੀ ਘੁਸਪੈਠ, 16 ਕਿਲੋ ਹੈਰੋਇਨ ਬਰਾਮਦ

shooting in vaughan city

ਵੌਨ ਸ਼ਹਿਰ ‘ਚ ਗੋਲੀਬਾਰੀ, ਦੋ ਵਿਅਕਤੀਆਂ ਦੀ ਮੌਤ

ipl 2026 controversy arshdeep singh

IPL ਵਿਚਾਲੇ ਮੁੜ ਵਿਵਾਦਾਂ 'ਚ ਘਿਰੇ ਅਰਸ਼ਦੀਪ ਸਿੰਘ! ਵਾਇਰਲ ਤਸਵੀਰ ਨੇ ਵਧਾਈਆਂ...

thunderstorm heavy rain fall

ਹਨ੍ਹੇਰੀ-ਤੂਫ਼ਾਨ ਨੇ ਮਚਾਈ ਤਬਾਹੀ! 56 ਲੋਕਾਂ ਦੀ ਮੌਤ, 38 ਜ਼ਿਲ੍ਹਿਆਂ 'ਚ ਭਾਰੀ...

boy and a girl got married at the police station in jalandhar

ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! ਪਹਿਲਾਂ ਮੁੰਡੇ ਦੀ ਕੀਤੀ ਛਿੱਤਰ-ਪਰੇਡ, ਫਿਰ ਥਾਣੇ...

motorola razr fold

ਭਾਰਤ 'ਚ ਮੋਟੋਰੋਲਾ ਦਾ ਪਹਿਲਾ ਫੋਲਡੇਬਲ ਫੋਨ ਲਾਂਚ, ਜਾਣੋ ਕੀਮਤ ਤੇ ਖੂਬੀਆਂ

new york governor honors indian chef vikas khanna

ਨਿਊਯਾਰਕ ਦੇ ਗਵਰਨਰ ਨੇ ਭਾਰਤੀ ਸ਼ੈੱਫ ਵਿਕਾਸ ਖੰਨਾ ਨੂੰ ਕੀਤਾ ਸਨਮਾਨਿਤ,...

season begins on mount everest

ਮਾਊਂਟ ਐਵਰੈਸਟ 'ਤੇ 2026 ਦੀ ਚੜ੍ਹਾਈ ਦਾ ਸੀਜ਼ਨ ਸ਼ੁਰੂ, ਸਿਖਰ 'ਤੇ ਪਹੁੰਚੇ 11...

theft from creta car on the highway in broad daylight

ਜਲੰਧਰ 'ਚ ਦਿਨ-ਦਿਹਾੜੇ ਹਾਈਵੇਅ 'ਤੇ ਵੱਡੀ ਵਾਰਦਾਤ! ਕ੍ਰੇਟਾ ਕਾਰ ਕੋਲ ਆਇਆ ਮੁੰਡਾ...

mango heavy fine

ਜ਼ਮੀਨ 'ਤੇ ਡਿੱਗਿਆ ਅੰਬ ਚੁੱਕਣ 'ਤੇ ਲੱਗੇਗਾ ਭਾਰੀ ਜੁਰਮਾਨਾ!  'ਫਾਈਨ ਸਿਟੀ' ਦਾ...

fixed deposit at pnb interest

PNB ਦੀ 444 ਦਿਨਾਂ ਦੀ ਸ਼ਾਨਦਾਰ ਸਕੀਮ! 2 ਲੱਖ ਰੁਪਏ ਜਮ੍ਹਾ ਕਰਨ 'ਤੇ ਮਿਲੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • patiala main road  private property
      ਪਾਤੜਾਂ ’ਚ ਟਾਹਲੀਆਂ ਵੱਢਣ ਦੇ ਮਾਮਲੇ ’ਚ ‘ਜਗ ਬਾਣੀ’ ਦੀ ਸੁਰਖ਼ੀ ਤੋਂ ਬਾਅਦ ਹਰਕਤ...
    • opd timings changed at gmch 32 hospital in chandigarh
      ਚੰਡੀਗੜ੍ਹ ਦੇ GMCH-32 ਹਸਪਤਾਲ 'ਚ OPD ਦਾ ਸਮਾਂ ਬਦਲਿਆ, ਪੜ੍ਹੋ ਕੀ ਹੈ ਨਵਾਂ...
    • man arrested with narcotic pills and capsules
      ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ ਵਿਅਕਤੀ ਗ੍ਰਿਫ਼ਤਾਰ
    • kandhawala road jammed
      Punjab: ਇਸ ਰਸਤੇ 'ਤੇ ਜਾਣ ਵਾਲੇ ਲੋਕ ਦੇਣ ਧਿਆਨ! ਕੀਤਾ ਗਿਆ ਬਲਾਕ
    • fir case
      ਖੇਤ 'ਚ ਅੱਗ ਲਗਾਉਣ ਵਾਲੇ 2 ਵਿਅਕਤੀਆਂ 'ਤੇ ਪਰਚਾ ਦਰਜ
    • sir keep these papers ready
      SIR ਦੌਰਾਨ ਕੋਲ ਰੱਖੋ ਇਹ ਦਸਤਾਵੇਜ਼, ਕਿਤੇ ਰਹਿ ਨਾ ਜਾਏ ਕੰਮ ਅਧੂਰਾ
    • new amrit bharat express starts from amritsar to new jalpaiguri
      ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ ਲਈ ਨਵੀਂ ਅੰਮ੍ਰਿਤ ਭਾਰਤ ਐਕਸਪ੍ਰੈਸ ਸ਼ੁਰੂ,...
    • drone recovered from fields in chak bazida village
      ਪਿੰਡ ਚੱਕ ਬਜ਼ੀਦਾ ਦੇ ਖੇਤਾਂ 'ਚੋਂ ਡਰੋਨ ਹੋਇਆ ਬਰਾਮਦ
    • firing in ludhiana
      ਗੁਰੂ ਨਾਨਕ ਸਟੇਡੀਅਮ ਨੇੜੇ ਚੱਲੀਆਂ ਗੋਲੀਆਂ! CCTV 'ਚ ਕੈਦ ਹੋਏ ਹਥਿਆਰਬੰਦ ਨੌਜਵਾਨ
    • kidnapping in ludhiana
      ਪੰਜਾਬ ਪੁਲਸ ਦੇ ਜਾਅਲੀ ਮੁਲਾਜ਼ਮਾਂ ਨੇ ਕੀਤੀ KIDNAPPING! ਹੋਸ਼ ਉਡਾ ਦੇਵੇਗਾ ਪੂਰਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +