Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    4:35:30 PM

  • tarun chugh paid obeisance at sri harmandir sahib on pm modi s birthday

    PM ਮੋਦੀ ਦੇ ਜਨਮ ਦਿਨ 'ਤੇ ਤਰੁਣ ਚੁੱਘ ਨੇ ਸ੍ਰੀ...

  • additional chief secretary ias officer transfer

    ਵੱਡੀ ਖ਼ਬਰ : ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਸਣੇ...

  • new ration cards beneficiaries

    ਪੰਜਾਬ : ਨਵੇਂ ਰਾਸ਼ਨ ਕਾਰਡਾਂ ਨੂੰ ਲੈ ਕੇ ਵੱਡੀ...

  • pm modi  birthday  hazur sahib  ardaas

    PM ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਹਜ਼ੂਰ ਸਾਹਿਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਰੋਮ
  • ਪ੍ਰਵਾਸੀ ਭਾਰਤੀਆਂ ਨਾਲ ਹੋ ਰਿਹੈ ਧੱਕਾ : ਰਾਜਬੀਰ ਗਿੱਲ

INTERNATIONAL News Punjabi(ਵਿਦੇਸ਼)

ਪ੍ਰਵਾਸੀ ਭਾਰਤੀਆਂ ਨਾਲ ਹੋ ਰਿਹੈ ਧੱਕਾ : ਰਾਜਬੀਰ ਗਿੱਲ

  • Updated: 02 Nov, 2014 02:47 PM
ਰੋਮ
article
  • Share
    • Facebook
    • Tumblr
    • Linkedin
    • Twitter
  • Comment

ਲਗਾਏ ਜਾ ਰਹੇ ਸਰਵਿਸ ਟੈਕਸ ਨਾਲ ਯੂਰਪ ਦੇ ਭਾਰਤੀ ਮੋਦੀ ਸਰਕਾਰ ਤੋਂ ਖਫ਼ਾ
ਰੋਮ (ਇਟਲੀ) (ਕੈਂਥ)- ਬੀਤੇ ਦਿਨ ਭਾਰਤ ਦੀ ਮੋਦੀ ਸਰਕਾਰ ਵਲੋਂ ਵਿਦੇਸ਼ਾਂ ਤੋਂ ਆ ਰਹੀ ਪੂੰਜੀ 'ਤੇ 12,36 ਸਰਵਿਸ ਟੈਕਸ ਲਗਾਉਣ ਦੇ ਐਲਾਨ ਨਾਲ ਜਿੱਥੇ ਮਨੀਗ੍ਰਾਮ, ਵੈਸਟਰਨ ਯੂਨੀਅਨ ਅਤੇ ਹੋਰ ਵਿਦੇਸ਼ੀ ਪੂੰਜੀ ਭਾਰਤ ਭੇਜਣ ਵਾਲੀਆਂ ਸੰਸਥਾਵਾਂ ਨੂੰ ਭਵਿੱਖ 'ਚ ਕਾਰੋਬਾਰ ਘੱਟਦਾ ਨਜ਼ਰ ਆ ਰਿਹਾ ਹੈ, ਉੱਥੇ ਹੀ ਪ੍ਰਵਾਸੀ ਭਾਰਤੀ ਵੀ ਮੋਦੀ ਸਰਕਾਰ ਦੀ ਇਸ ਕਾਰਵਾਈ ਤੋਂ ਖਫ਼ਾ ਹਨ ਕਿਉਂਕਿ ਕੇਂਦਰ ਸਰਕਾਰ ਦੇ ਇਸ ਫੈਸਲੇ ਨਾਲ ਪ੍ਰਵਾਸੀ ਭਾਰਤੀ ਹੁਣ ਸਰਕਾਰੀ ਤੌਰ 'ਤੇ ਭਾਰਤ ਪੂੰਜੀ ਭੇਜਣ ਲਈ ਅਨੇਕਾਂ ਵਾਰ ਸੋਚਣਗੇ। ਭਾਰਤ ਦੀ ਮੋਦੀ ਸਰਕਾਰ ਵਲੋਂ ਕੀਤੇ ਇਸ ਐਲਾਨ ੁਪ੍ਰਤੀ ਐਨ.ਆਰ.ਆਈ ਸਭਾ ਇਟਲੀ ਦੇ ਸਾਬਕਾ ਜਨਰਲ ਸਕੱਤਰ ਰਾਜਬੀਰ ਸਿੰਘ ਗਿੱਲ ਨੇ ਆਪਣਾ ਪ੍ਰਤੀਕ੍ਰਮ ਦਿੰਦਿਆਂ ਕਿਹਾ ਕਿ ਮੋਦੀ ਸਰਕਾਰ ਪ੍ਰਵਾਸੀ ਭਾਰਤੀਆਂ ਨਾਲ ਧੱਕਾ ਕਰ ਹੀ ਹੈ, ਕਿਉਂਕਿ ਕਿ ਪ੍ਰਵਾਸੀ ਭਾਰਤੀ ਤਾਂ ਪਹਿਲਾਂ ਹੀ ਵਿਦੇਸ਼ਾਂ 'ਚ ਅਨੇਕਾਂ ਤਰ੍ਹਾਂ ਦੇ ਟੈਕਸ ਭਰਦੇ ਹਨ।ਭਾਰਤ ਪੂੰਜੀ ਭੇਜਣ ਸਮੇਂ ਵੀ ਇਸ ਦਾ ਬਣਦਾ ਸਰਵਿਸ ਚਾਰਜ ਪਹਿਲਾਂ ਭਰਦੇ ਹਨ ਅਤੇ ਫਿਰ ਪੂੰਜੀ ਭਾਰਤ ਭੇਜਦੇ ਹਨ।ਜੇ ਕੇਂਦਰ ਸਰਕਾਰ ਨੇ ਆਪਣੇ ਇਸ ਫੈਸਲੇ 'ਤੇ ਨਾ ਵਿਚਾਰਿਆ ਤਾਂ ਭਾਰਤ ਦੀ ਸਥਿਤੀ ਪਹਿਲਾਂ ਤੋਂ ਵੀ ਆਰਥਿਕ ਪੱਖੋਂ ਗੰਭੀਰ ਹੋ ਸਕਦਾ ਹੈ।ਮੋਦੀ ਸਰਕਾਰ ਦਾ ਇਹ ਫੈਸਲਾ ਅਸਿੱਧੇ ਤੌਰ 'ਤੇ ਹਵਾਲਾ ਕਾਰੋਬਾਰ ਨੂੰ ਪ੍ਰਫੁੱਲਿਤ ਕਰੇਗਾ, ਕਿਉਂਕਿ ਕੋਈ ਵੀ ਪ੍ਰਵਾਸੀ ਭਾਰਤੀ ਨਹੀਂ ਚਾਹੁੰਦਾ ਕਿ ਉਸ ਦੇ ਖੂਨ-ਪਸੀਨੇ ਦੀ ਕਮਾਈ 'ਚੋਂ ਭਾਰਤ ਸਰਕਾਰ ਸਰਵਿਸ ਟੈਕਸ ਦੀ ਦੁਹਾਈ ਦੇਕੇ ਕੁੰਡੀ ਮਾਰੇ ਅਤੇ ਫਿਰ ਪ੍ਰਵਾਸੀ ਭਾਰਤੀ ਮਜ਼ਬੂਰੀ ਵੱਸ ਇਹ ਸੋਚਕੇ ਕਿ ਉਨ੍ਹਾਂ ਦੀ ਮਿਹਨਤ ਦੀ ਕਮਾਈ ਉਨ੍ਹਾਂ ਦੇ ਪਰਿਵਾਰ ਨੂੰ ਪੂਰੀ ਮਿਲੇ, ਹਵਾਲਾ ਦੀ ਸ਼ਰਨ 'ਚ ਜਾ ਸਕਦੇ ਹਨ।ਵਿਦੇਸ਼ੀ ਸਰਕਾਰਾਂ ਤਾਂ ਪਹਿਲਾਂ ਹੀ ਇਹ ਚਾਹੁੰਦੀਆਂ ਹਨ ਕਿ ਪ੍ਰਵਾਸੀ ਭਾਰਤੀ ਆਪਣੇ ਮੁਲਕ ਭਾਰਤ ਪੈਸਾ ਨਾ ਭੇਜਣ ਅਤੇ ਵਿਦੇਸ਼ੀ ਪੈਸਾ ਵਿਦੇਸ਼ 'ਚ ਹੀ ਰਹੇ।ਇਟਲੀ ਦੇ ਪੰਜਾਬੀ ਲੇਖਕ ਪਰਮਿੰਦਰ ਸਿੰਘ ਕਰੀਹਾ ਨੇ ਮੋਦੀ ਸਰਕਾਰ ਦੇ ਇਸ ਫੈਸਲੇ ਨੂੰ ਮਾੜਾ ਕਰਾਰ ਦਿੰਦਿਆਂ ਕਿਹਾ ਕਿ ਇਟਲੀ 'ਚ ਕੰਮ ਕਰਨ ਵਾਲਾ ਹਰ ਕਾਮਾ ਪਹਿਲਾਂ ਆਪਣੀ ਤਨਖਾਹ 'ਚੋਂ ਟੈਕਸ ਕਟਵਾਉਂਦਾ ਹੈ ਅਤੇ ਫਿਰ ਜਦੋਂ ਭਾਰਤ ਪੈਸੇ ਭੇਜਣ ਦਾ ਹੈ ਤਾਂ ਮਨੀਗ੍ਰਾਮ ਅਤੇ ਵੈਸਟਰਨ ਯੂਨੀਅਨ 'ਚ ਟੈਕਸ ਕਟਵਾਉਂਦਾ ਹੈ।ਕੇਂਦਰ ਸਰਕਾਰ ਦਾ ਇਹ ਫੈਸਲਾ ਪੰਜਾਬੀ ਪ੍ਰਵਾਸੀਆਂ ਨਾਲ ਧੱਕਾ ਹੈ ਕਿਉਂਕਿ 90 ਫੀਸਦੀ ਪ੍ਰਵਾਸੀ ਪੰਜਾਬੀ ਹਨ ।ਇਸ ਮੌਕੇ ਇਟਲੀ ਦੇ ਉੱਘੇ ਬਿਜ਼ਨੈੱਸ ਮੈਨ ਗੁਰਮੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਵੜਿੰਗ ਆਦਿ ਨੇ ਵੀ ਮੋਦੀ ਸਰਕਾਰ ਦੇ ਇਸ ਫੈਸਲੇ ਦੀ ਤਿੱਖੀ ਆਲੋਚਨਾ ਕੀਤੀ।

  • ਵੈਸਟਰਨ ਯੂਨੀਅਨ
  • ਮਨੀਗ੍ਰਾਮ
  • ਭਾਰਤ
  • India
  • foreign capital
  • ਵਿਦੇਸ਼ੀ ਪੂੰਜੀ

ਕੁੱਤੇ ਨਾਲ ਸੈਕਸ ਕਰਕੇ ਫਸੀ ਆਸਟ੍ਰੇਲੀਆਈ ਹਸੀਨਾ (ਤਸਵੀਰਾਂ)

NEXT STORY

Stories You May Like

  • hungama in kapurthala central jail
    ਸੁਰਖੀਆਂ 'ਚ ਕਪੂਰਥਲਾ ਕੇਂਦਰੀ ਜੇਲ੍ਹ! ਕੈਦੀਆਂ ਨੇ CRPF ਜਵਾਨਾਂ ਨਾਲ ਕੀਤੀ ਧੱਕਾ-ਮੁੱਕੀ
  • robbery of migrant worker
    ਚਾਕੂ ਦੀ ਨੋਕ 'ਤੇ ਲੁਟੇਰਿਆਂ ਨੇ ਸਬਜ਼ੀ ਵੇਚਣ ਵਾਲੇ ਪ੍ਰਵਾਸੀ ਮਜ਼ਦੂਰ ਨਾਲ ਕੀਤੀ ਲੁੱਟ
  • gill is still in a learning phase  he will improve with experience  nehra
    ਗਿੱਲ ਅਜੇ ਵੀ ਸਿੱਖਣ ਦੇ ਪੜਾਅ ਵਿੱਚ ਹੈ, ਤਜਰਬੇ ਨਾਲ ਹੋਰ ਬਿਹਤਰ ਹੋਵੇਗਾ : ਨੇਹਰਾ
  • mansa  water tank  mother
    ਮਾਨਸਾ : 2 ਜਵਾਕਾਂ ਨੂੰ ਪਾਣੀ ਵਾਲੀ ਟੈਂਕੀ 'ਚ ਧੱਕਾ ਦੇ ਮਾਂ ਨੇ ਚੁੱਕਿਆ ਖੌਫਨਾਕ ਕਦਮ, ਗਈਆਂ 3 ਜਾਨਾਂ
  • indian space sector
    ਤੇਜ਼ੀ ਨਾਲ ਵਿਕਸਿਤ ਹੋ ਰਿਹੈ ਭਾਰਤ ਦਾ ਸਪੇਸ ਸੈਕਟਰ ! ਲੀਗਲ ਕੰਸਲਟੈਂਟਸ ਦੀ ਵੀ ਵਧੀ ਡਿਮਾਂਡ
  • british government
    ਬ੍ਰਿਟਿਸ਼ ਸਰਕਾਰ ਨੇ ਪ੍ਰਵਾਸੀ ਵਿਰੋਧੀ ਪ੍ਰਦਰਸ਼ਨਾਂ 'ਤੇ ਪ੍ਰਗਟਾਇਆ ਗੁੱਸਾ
  • those who take health supplements should be cautious
    ਹੈਲਥ ਸਪਲੀਮੈਂਟਸ ਲੈਣ ਵਾਲੇ ਹੋ ਜਾਣ ਸਾਵਧਾਨ ! ਲੀਵਰ ਨੂੰ ਹੋ ਰਿਹੈ ਵੱਡਾ ਨੁਕਸਾਨ
  • eb 1 green cards
    ਭਾਰਤੀਆਂ ਲਈ ਬੰਦ ਹੋ ਜਾਣਗੇ EB-1 ਗ੍ਰੀਨ ਕਾਰਡ !  ਅਮਰੀਕਾ ਨੇ ਦੇ'ਤੀ ਚੇਤਾਵਨੀ
  • horrific accident at jalandhar railway station
    ਜਲੰਧਰ ਰੇਲਵੇ ਸਟੇਸ਼ਨ 'ਤੇ ਭਿਆਨਕ ਹਾਦਸਾ! ਧੀ ਨੂੰ ਬਚਾਉਣ ਲਈ ਦੌੜੇ ਪਿਤਾ ਦੀ ਮੌਤ,...
  • deadly attacked boys returning birthday party in jalandhar
    ਜਲੰਧਰ 'ਚ Birthday Party ਤੋਂ ਪਰਤ ਰਹੇ ਨੌਜਵਾਨਾਂ 'ਤੇ ਇੱਟਾਂ-ਪੱਥਰਾਂ ਨਾਲ...
  • commissioner surinder singh is checking the machines on the streets at night
    ਕਮਿਸ਼ਨਰ ਸੁਰਿੰਦਰ ਸਿੰਘ ਰਾਤ ਨੂੰ ਸੜਕਾਂ ’ਤੇ ਉਤਰ ਕੇ ਕਰ ਰਹੇ ਮਸ਼ੀਨਾਂ ਦੀ ਚੈਕਿੰਗ
  • 84 boxes of illicit liquor recovered from 2 vehicles in guru nanakpura east
    ਗੁਰੂ ਨਾਨਕਪੁਰਾ ਈਸਟ 'ਚ 2 ਗੱਡੀਆਂ 'ਚੋਂ 84 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, 3...
  • there will be a blackout across punjab again
    ਪੰਜਾਬ ਭਰ 'ਚ ਫਿਰ ਹੋਵੇਗਾ BLACKOUT, ਸਾਇਰਨ ਵੱਜਦੇ ਹੀ ਬੰਦ ਕਰਨੀਆਂ ਪੈਣਗੀਆਂ...
  • outsourced sewer workers staged a protest
    ਤਨਖ਼ਾਹ ਨਾ ਮਿਲਣ ’ਤੇ ਆਊਟਸੋਰਸ ਸੀਵਰਮੈਨਾਂ ਨੇ ਨਿਗਮ ’ਚ ਦਿੱਤਾ ਧਰਨਾ, ਕਮਿਸ਼ਨਰ...
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
Trending
Ek Nazar
read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • global gender equality ranking
      ਗਲੋਬਲ ਜੈਂਡਰ ਗੈਪ ਇੰਡੈਕਸ 2026:  ਰੈਂਕਿੰਗ 'ਚ 55 ਦਰਜੇ ਹੇਠਾਂ ਫਿਸਲਿਆ...
    • family law bill
      ਸਿੰਧ 'ਚ ਵਿਵਾਦਾਂ 'ਚ ਘਿਰਿਆ ਈਸਾਈ ਫੈਮਿਲੀ ਲਾਅ ਬਿੱਲ
    • china police rescue 18yearold woman abducted for forced marriage
      ਚੀਨ: ਜਬਰਦਸਤੀ ਵਿਆਹ ਲਈ ਅਗਵਾ ਕੀਤੀ 18 ਸਾਲਾ ਮੁਟਿਆਰ ਨੂੰ ਪੁਲਸ ਨੇ ਛੁਡਵਾਇਆ
    • measles turns into an epidemic in bangladesh
      ਨਵਜੰਮੇ ਬੱਚਿਆਂ 'ਤੇ ਮੰਡਰਾਇਆ ਵੱਡਾ ਖ਼ਤਰਾ: ਬੰਗਲਾਦੇਸ਼ 'ਚ ਖਸਰੇ ਨੇ ਲਿਆ...
    • chinese products pose major threat to national security of western countries
      ਚੀਨੀ ਉਤਪਾਦ ਤੋਂ ਪੱਛਮੀ ਦੇਸ਼ਾਂ ਦੀ ਰਾਸ਼ਟਰੀ ਸੁਰੱਖਿਆ ਨੂੰ ਵੱਡਾ ਖ਼ਤਰਾ,...
    • read books and get paid
      'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ
    • china africa trade
      ਚੀਨ ਵੱਲੋਂ ਫ੍ਰੀ ਟ੍ਰੇਡ ਐਗਰੀਮੈਂਟ ਦਾ ਐਲਾਨ ! ਫ਼ਿਰ ਵੀ ਨਹੀਂ ਘਟ ਰਹੀਆਂ ਅਫ਼ਰੀਕਾ...
    • 17 afghan migrants of thirst women and children among the dead
      ਪਿਆਸ ਨਾਲ 17 ਅਫਗਾਨ ਪ੍ਰਵਾਸੀਆਂ ਦੀ ਮੌਤ, ਔਰਤਾਂ ਤੇ ਬੱਚੇ ਵੀ ਸ਼ਾਮਲ
    • singer hastinder show
      ਮੈਲਬੌਰਨ 'ਚ ਗਾਇਕ ਹਸਤਿੰਦਰ ਦੇ ਸ਼ੋਅ ਦੀਆਂ ਤਿਆਰੀਆਂ ਸ਼ੁਰੂ, ਪੋਸਟਰ ਜਾਰੀ
    • sikh leader randhawa
      ਜਰਮਨੀ 'ਚ ਸਿੱਖ ਆਗੂ ਰੰਧਾਵਾ ਦੀ ਕਾਰਜਕਾਰੀ ਕਮੇਟੀ ਦੇ ਮੀਤ ਪ੍ਰਧਾਨ ਵੱਜੋਂ ਚੋਣ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +