ਕੋਚੀ - ਕੋਚੀ ਵਿਚ ਚੱਲ ਰਹੇ 'ਕਿੱਸ ਆਫ ਲਵ' ਦੇ 50 ਪ੍ਰਦਰਸ਼ਨਕਾਰੀਆਂ ਨੂੰ ਪੁਲਸ ਨੇ ਹਿਰਾਸਤ ਵਿਚ ਲੈ ਲਿਆ। ਖਬਰ ਦੀ ਪੁਸ਼ਟੀ ਕਰਦੇ ਹੋਏ ਕੋਚੀ ਪੁਲਸ ਕਮਿਸ਼ਨਰ ਕੇ. ਜੀ. ਜੇਮਜ਼ ਨੇ ਕਿਹਾ ਕਿ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਹਿਰਾਸਤ ਵਿਚ ਲਿਆ ਗਿਆ ਹੈ। ਪੁਲਸ ਕਮਿਸ਼ਨਰ ਮੁਤਾਬਕ ਇਨ੍ਹਾਂ ਆਯੋਜਕਾਂ ਨੇ ਇਸ ਪ੍ਰਦਰਸ਼ਨ ਲਈ ਇਜਾਜ਼ਤ ਨਹੀਂ ਲਈ ਸੀ।
ਭਾਜਪਾ-ਸ਼ਿਵ ਸੈਨਾ ਗਠਜੋੜ ਸਰਕਾਰ ਨੂੰ ਲੈ ਕੇ ਸਾਰਥਿਕ ਫੈਸਲਾ ਜਲਦੀ : ਊਧਵ ਠਾਕਰੇ
NEXT STORY