Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    4:08:26 PM

  • 409 gold coins found destroyed home

    ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ...

  • heartbreaking accident in punjab sparks outcry

    ਪੰਜਾਬ 'ਚ ਵੱਡੇ ਹਾਦਸੇ ਨੇ ਪਵਾ ਦਿੱਤੀਆਂ ਚੀਕਾਂ,...

  • stock market in turmoil  sensex falls 531 points  psu bank shares fall

    ਸ਼ੇਅਰ ਬਾਜ਼ਾਰ 'ਚ ਭੂਚਾਲ : ਸੈਂਸੈਕਸ 531 ਅੰਕ...

  • great news for those buying houses on rent

    ਕਿਰਾਏ 'ਤੇ ਘਰ ਲੈਣ-ਦੇਣ ਵਾਲਿਆਂ ਲਈ ਵੱਡੀ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਨੋਇਡਾ
  • ਸਾਵਧਾਨ! ਕੇ.ਬੀ.ਸੀ. ਦੇ ਨਾਂ 'ਤੇ ਤੁਹਾਡੇ ਨਾਲ ਵੀ ਹੋ ਸਕਦੈ ਇਹ

NATIONAL News Punjabi(ਦੇਸ਼)

ਸਾਵਧਾਨ! ਕੇ.ਬੀ.ਸੀ. ਦੇ ਨਾਂ 'ਤੇ ਤੁਹਾਡੇ ਨਾਲ ਵੀ ਹੋ ਸਕਦੈ ਇਹ

  • Updated: 03 Nov, 2014 09:54 AM
ਨੋਇਡਾ
article
  • Share
    • Facebook
    • Tumblr
    • Linkedin
    • Twitter
  • Comment

ਨੋਇਡਾ-ਈ.ਐਸ.ਆਈ. ਹਸਪਤਾਲ 'ਚ ਪੈਥਾਲੌਜੀ ਵਿਭਾਗ ਦੇ ਮੈਡੀਕਲ ਦਫਤਰ ਦੇ ਡਾ.ਦੀਪਕ ਦੇ ਮੋਬਾਇਲ 'ਤੇ ਪਿਛਲੇ ਦਿਨੀਂ ਇਕ ਵਿਅਕਤੀ ਨੇ ਫੋਨ ਕੀਤਾ। ਫੋਨ ਕਰਨ ਵਾਲੇ ਵਿਅਕਤੀ ਨੇ ਡਾਕਟਰ ਨੂੰ ਕੌਣ ਬਣੇਗਾ ਕਰੋੜਪਤੀ ਨਾਂ ਨਾਲ ਲਾਟਰੀ ਨਿਕਲਣ 'ਤੇ ਇਨਾਮ ਦੇ ਤੌਰ 'ਤੇ ਲੱਖਾਂ ਰੁਪਏ ਜਿੱਤਣ ਬਾਰੇ ਦੱਸਿਆ। ਅਗਲੇ ਦਿਨ ਫਿਰ ਉਸੇ ਨੰਬਰ ਤੋਂ ਦੀਪਕ ਨੂੰ ਫੋਨ ਆਇਆ। ਠੱਗੀ ਤੋਂ ਸਾਵਧਾਨ ਹੋਣ ਕਾਰਨ ਦੀਪਕ ਉਸਦੇ ਜਾਲ 'ਚ ਨਹੀਂ ਫਸੇ ਅਤੇ ਬਚ ਗਏ। ਹਾਲਾਂਕਿ ਆਏ ਦਿਨ ਲੋਕ ਠੱਗਾਂ ਦੀਆਂ ਗੱਲਾਂ 'ਚ ਫਸ ਜਾਂਦੇ ਹਨ ਅਤੇ ਮਿਹਨਤ ਨਾਲ ਕਮਾਈ ਪੂੰਜੀ ਨੂੰ ਗੁਆ ਬੈਠਦੇ ਹਨ। ਅਖਬਾਰਾਂ, ਟੈਲੀਵਿਜ਼ਨ 'ਤੇ ਵਿਗਿਆਪਨ ਦੇ ਕੇ ਜਾਂ ਫਿਰ ਮੋਬਾਇਲ 'ਤੇ ਸੰਦੇਸ਼ ਜਾਂ ਕਾਲ ਦੇ ਜ਼ਰੀਏ ਲੋਕਾਂ ਨੂੰ ਲੱਖਾਂ ਦਾ ਇਨਾਮ ਜਿੱਤਣ ਦੀ ਜਾਣਕਾਰੀ ਦਿੱਤੀ ਜਾਂਦੀ ਹੈ।
ਇਸ ਤੋਂ ਬਾਅਦ ਠੱਗ ਪ੍ਰੋਸੈਸਿੰਗ ਫੀਸ ਦਾ ਬਹਾਨਾ ਬਣਾ ਕੇ ਜਾਲ 'ਚ ਫਸੇ ਲੋਕਾਂ ਤੋਂ ਇਨਾਮ ਦੀ ਰਕਮ ਦੇ ਬਦਲੇ 10 ਤੋਂ 20 ਹਜ਼ਾਰ ਰੁਪਏ ਤੱਕ ਵਸੂਲ ਕਰ ਲੈਂਦੇ ਹਨ। ਪੈਸੇ ਮਿਲਦੇ ਹੀ ਠੱਗ ਆਪਣੇ ਮੋਬਾਇਲ ਬੰਦ ਕਰ ਦਿੰਦੇ ਹਨ। ਦੂਜੇ ਪਾਸੇ ਚੈਕ ਜਾਂ ਫੰਡ ਟ੍ਰਾਂਸਫਰ ਕਰਨ ਲਈ ਇਸਤੇਮਾਲ ਕੀਤਾ ਜਾਣ ਵਾਲਾ ਖਾਤਾ ਕਿਸੇ ਪ੍ਰਦੇਸ਼ 'ਚ ਹੁੰਦਾ ਹੈ ਤਾਂ ਠੱਗੀ ਕਿਸੇ ਹੋਰ ਪ੍ਰਦੇਸ਼ 'ਚ ਬੈਠ ਕੇ ਕੀਤੀ ਜਾਂਦੀ ਹੈ, ਨਾਲ ਹੀ ਠੱਗੀ ਦੀ ਰਕਮ ਕਿਸੇ ਹੋਰ ਪ੍ਰਦੇਸ਼ ਦੇ ਬੈਂਕ ਤੋਂ ਕਢਵਾਈ ਜਾਂਦੀ ਹੈ। ਨੋਇਡਾ ਪੁਲਸ ਨੇ ਹਾਲ ਹੀ 'ਚ ਇਕ ਗਿਰੋਹ ਨੂੰ ਫੜਿਆ ਸੀ, ਜਿਸ ਨੇ ਤਿੰਨ ਮਹੀਨੇ 'ਚ ਕਰੀਬ 560 ਲੋਕਾਂ ਨੂੰ ਠੱਗੀ ਦਾ ਸ਼ਿਕਾਰ ਬਣਾਇਆ ਸੀ। ਦਿੱਲੀ-ਐਨ.ਸੀ.ਆਰ. 'ਚ ਅਜਿਹੇ ਕਈ ਗਿਰੋਹ ਲੋਕਾਂ ਨੂੰ ਸ਼ਿਕਾਰ ਬਣਾ ਰਹੇ ਹਨ।
ਲੋਕਲ ਟੀ.ਵੀ ਅਤੇ ਵੱਡੇ ਨੈਸ਼ਨਲ ਚੈਨਲਾਂ 'ਤੇ ਚਿਹਰਾ ਪਛਾਣੋ ਮੁਕਾਬਲੇ ਸਮੇਤ ਕਈ ਤਰ੍ਹਾਂ ਦੇ ਵਿਗਿਆਪਨ ਆਉਂਦੇ ਹਨ। ਇਨ੍ਹਾਂ 'ਚੋਂ ਕੁਝ ਵਿਗਿਆਪਨ ਫਰਜ਼ੀ ਵੀ ਹੁੰਦੇ ਹਨ। ਇਸ ਤੋਂ ਇਲਾਵਾ ਅਖਬਾਰਾਂ 'ਚ ਉਲਝਣ ਅਤੇ ਚਿਹਰਾ ਪਛਾਣੋ ਮੁਕਾਬਲੇ ਦਾ ਝਾਂਸਾ ਦੇ ਕੇ ਇਨਾਮ ਜਿੱਤਣ ਦੀ ਗੱਲ ਆਖੀ ਜਾਂਦੀ ਹੈ। ਇਸ 'ਚ ਇੰਨੇ ਆਸਾਨ ਸਵਾਲ ਪੁੱਛੇ ਜਾਂਦੇ ਹਨ ਕਿ ਕੋਈ ਵੀ ਆਸਾਨੀ ਨਾਲ ਇਸਦਾ ਜਵਾਬ ਦੇ ਸਕਦਾ ਹੈ। ਅਜਿਹੇ 'ਚ ਇਕ ਵਾਰ ਜ਼ਰੂਰ ਸੋਚੋ ਕਿ ਇੰਨੀ ਆਸਾਨੀ ਨਾਲ ਕੋਈ ਤੁਹਾਨੂੰ ਲੱਖਾਂ ਰੁਪਏ ਕਿਉਂ ਦੇਵੇਗਾ। ਬੈਂਕਾਂ ਨਾਲ ਸਹੀ ਤਾਲਮੇਲ ਕਰਕੇ ਇਸ ਤਰ੍ਹਾਂ ਦੀ ਧੋਖਾਧੜੀ 'ਤੇ ਰੋਕ ਲਗਾਈ ਜਾ ਸਕਦੀ ਹੈ। ਪਿਛਲੇ ਦਿਨੀਂ ਧੋਖਾਧੜੀ ਦੇ ਇਕ ਮਾਮਲੇ ਦਾ ਖੁਲਾਸਾ ਬੈਂਕ ਦੀਆਂ ਦੋ ਬਰਾਂਚਾਂ 'ਚ ਵਧੀਆ ਤਾਲਮੇਲ ਨਾਲ ਹੋਇਆ ਸੀ।

  • ਕੌਣ ਬਣੇਗਾ ਕਰੋੜਪਤੀ
  • ਲਾਟਰੀ
  • banks
  • prize

ਆਫਤ ਨਾਲ ਲੜ ਕੇ ‘ਐਵਰੇਸਟ’ ਪੁੱਜੀ ਉਤਰਾਖੰਡ ਦੀ ਮਮਤਾ

NEXT STORY

Stories You May Like

  • air passengers beware
    ਹਵਾਈ ਮੁਸਾਫ਼ਰ ਹੋ ਜਾਣ ਸਾਵਧਾਨ: ਫਲਾਈਟ 'ਚ ਪਾਵਰ ਬੈਂਕ ਕਾਰਨ ਹੋ ਸਕਦੈ ਵੱਡਾ ਧਮਾਕਾ, ਨਾ ਕਰੋ ਇਹ ਗ਼ਲਤੀਆਂ
  • you also use mouthwash so be careful
    ਤੁਸੀਂ ਵੀ ਵਰਤਦੇ ਹੋ ਮਾਊਥਵਾਸ਼ ਤਾਂ ਹੋ ਜਾਓ ਸਾਵਧਾਨ ! ਦਿਲ ਲਈ ਕਰ ਸਕਦੈ 'ਜ਼ਹਿਰ' ਦਾ ਕੰਮ
  • mobile phones  emergency alerts  india testing
    ਕੀ ਤੁਹਾਡੇ ਵੀ ਅਚਾਨਕ ਖੜਕ ਪਏ ਫੋਨ? ਹੋ ਜਾਓ ਸਾਵਧਾਨ, ਜਾਣੋ ਪੂਰਾ ਮਾਮਲਾ
  • cooking in an iron pan can be heavy
    ਸਾਵਧਾਨ! ਲੋਹੇ ਦੀ ਕੜਾਹੀ 'ਚ ਖਾਣਾ ਬਣਾਉਣਾ ਪੈ ਸਕਦੈ ਭਾਰੀ, ਫਾਇਦੇ ਦੀ ਥਾਂ ਹੋ ਸਕਦੈ ਨੁਕਸਾਨ
  • be careful if you run ac at 20 degrees
    20 ਡਿਗਰੀ 'ਤੇ AC ਚਲਾਉਣ ਵਾਲੇ ਹੋ ਜਾਓ ਸਾਵਧਾਨ! ਬਿਜਲੀ ਬਿੱਲ ਕਰ ਸਕਦੈ ਤੁਹਾਡੀ ਜੇਬ ਖਾਲੀ
  • now your work may stop without pan card  instructions issued
    ਸਾਵਧਾਨ! ਹੁਣ PAN ਕਾਰਡ ਤੋਂ ਬਿਨਾਂ ਰੁਕ ਸਕਦੇ ਨੇ ਤੁਹਾਡੇ ਕੰਮ, ਵਿਭਾਗ ਨੇ ਜਾਰੀ ਕੀਤੇ ਨਿਰਦੇਸ਼
  • women be careful
    ਔਰਤਾਂ ਹੋ ਜਾਓ ਸਾਵਧਾਨ! ਸਰੀਰ 'ਚ ਦਿਖ ਰਹੇ ਹਨ ਇਹ ਲੱਛਣ ਤਾਂ ਭੁੱਲ ਕੇ ਵੀ ਨਾ ਕਰੋ ਬੱਚੇ ਦੀ ਪਲਾਨਿੰਗ
  • if you do this as soon as you wake up in the morning be careful
    ਸਵੇਰੇ ਉਠਦਿਆਂ ਹੀ ਕਰਦੇ ਹੋ ਇਹ ਕੰਮ ਤਾਂ ਹੋ ਜਾਓ ਸਾਵਧਾਨ! ਇਕ ਗਲਤੀ ਪੈ ਸਕਦੀ ਹੈ ਤੁਹਾਡੀ ਕਿਸਮਤ 'ਤੇ ਭਾਰੀ
  • allegations of gunda tax collection from street vendors in focal point area
    ਫੋਕਲ ਪੁਆਇੰਟ ਏਰੀਆ ’ਚ ਰੇਹੜੀ-ਫੜ੍ਹੀ ਵਾਲਿਆਂ ਤੋਂ ਗੁੰਡਾ ਟੈਕਸ ਵਸੂਲੀ ਦੇ ਦੋਸ਼,...
  • fire brigade employee cyber fraud
    ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...
  • fire breaks out in a tree on kishangarh ballan road
    ਕਿਸ਼ਨਗੜ੍ਹ-ਬੱਲਾਂ ਰੋਡ ’ਤੇ ਨਾੜ ਨੂੰ ਲੱਗੀ ਅੱਗ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ!...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • weather to change again in punjab
    ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
Trending
Ek Nazar
409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

960 crore scam former minister  arrest

96,00,00,00,000 ਦੇ ਘੁਟਾਲੇ ‘ਚ ਸਾਬਕਾ ਮੰਤਰੀ ਗ੍ਰਿਫ਼ਤਾਰ! ਰਾਜਸਥਾਨ ਦੀ ਸਿਆਸਤ...

punjab and haryana high court issues order for stray dogs

ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਅਵਾਰਾ ਕੁੱਤਿਆਂ ਲਈ ਹੁਕਮ ਜਾਰੀ

fire brigade employee cyber fraud

ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...

firecracker factory update

ਚੀਨ ਪਟਾਕਾ ਫੈਕਟਰੀ ਧਮਾਕਾ ਅਪਡੇਟ : ਮਰਨ ਵਾਲਿਆਂ ਦੀ ਗਿਣਤੀ 37 ਹੋਈ

chardham yatra tempo traveler 17 devotees

ਚਾਰਧਾਮ ਯਾਤਰਾ 'ਤੇ ਜਾ ਰਿਹਾ ਟੈਂਪੋ ਟਰੈਵਲਰ ਹਾਦਸਾਗ੍ਰਸਤ, 17 ਸ਼ਰਧਾਲੂ ਸਨ ਸਵਾਰ

punjab kings star cricketer

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਕੀਤੀ 'ਗਲਤ ਹਰਕਤ'! ਵੀਡੀਓ ਵਾਇਰਲ ਹੋਣ ਮਗਰੋਂ...

ipl 2026

ਕਰੋੜਾਂ ਰੁਪਏ 'ਚ ਖ਼ਰੀਦਿਆ ਧਾਕੜ ਖਿਡਾਰੀ, ਸਿਰਫ 1 ਮੈਚ ਖੇਡ ਕੇ IPL 'ਚੋਂ ਹੋਇਆ...

indian cricketer blessed with a baby girl

IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...

eknath shinde deputy cm

ਤੇਜ਼ ਹਨ੍ਹੇਰੀ-ਤੂਫ਼ਾਨ ਦੀ ਲਪੇਟ 'ਚ ਆਇਆ ਮਹਾਰਾਸ਼ਟਰ ਦੇ ਡਿਪਟੀ CM ਸ਼ਿੰਦੇ ਦਾ...

ban in nawanshahr 4th july prohibition of bathing sutlej river and bist doab

ਨਵਾਂਸ਼ਹਿਰ ਵਾਸੀ ਦੇਣ ਧਿਆਨ! 4 ਜੁਲਾਈ ਤੱਕ ਲੱਗੀ ਇਹ ਪਾਬੰਦੀ, DC ਵੱਲੋਂ ਸਖ਼ਤ...

young people are creating channels on youtube in a bid to earn more money

You Tube 'ਤੇ ਚੈਨਲ ਬਣਾਉਣ ਦੀ ਨੌਜਵਾਨਾਂ 'ਚ ਲੱਗੀ ਹੌੜ! ਆਸਾਨ ਨਹੀਂ ਰਾਹ, ਹੈਰਾਨ...

a massive fire broke out in the gate hakima bhadrakali area of   amritsar

ਅੰਮ੍ਰਿਤਸਰ ਦੇ ਇਸ ਇਲਾਕੇ ‘ਚ ਲੱਗੀ ਭਿਆਨਕ ਅੱਗ, ਕਈ ਦੁਕਾਨਾਂ ਸੜ ਕੇ ਸੁਆਹ

26 crore people worldwide are suffering from this serious disease

ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • teachers recruitment  protest  students
      ਅਧਿਆਪਕਾਂ ਦੀ ਭਰਤੀ ਲਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਪਟਨਾ ਪੁਲਸ ਨੇ ਡੰਡਿਆਂ...
    • there will be two deputy chief ministers in west bengal
      ਪੱਛਮੀ ਬੰਗਾਲ 'ਚ ਹੋਣਗੇ ਦੋ ਉਪ-ਮੁੱਖ ਮੰਤਰੀ ! ਨਵੀਂ ਸਰਕਾਰ ਦੇ ਗਠਨ ਦੀਆਂ...
    • will the otp for lpg cylinder delivery end hc gives instructions
      ਘਰੇਲੂ LPG ਸਿਲੰਡਰ ਦੀ ਡਿਲੀਵਰੀ ਲਈ OTP ਸਿਸਟਮ ਹੋਵੇਗਾ ਖ਼ਤਮ! BHC ਨੇ ਤੇਲ...
    • earthquake
      ਜੰਮੂ-ਕਸ਼ਮੀਰ 'ਚ ਲੱਗੇ ਭੂਚਾਲ ਦੇ ਝਟਕੇ, ਡਰ ਕੇ ਘਰਾਂ ਤੋਂ ਬਾਹਰ ਨਿਕਲੇ ਲੋਕ
    • india s investment of billions of dollars in the us market job opportunities
      ਭਾਰਤ ਦਾ ਅਮਰੀਕੀ ਬਾਜ਼ਾਰ ’ਚ ਅਰਬਾਂ ਡਾਲਰ ਦਾ ਨਿਵੇਸ਼, ਹਜ਼ਾਰਾਂ ਨੌਕਰੀਆਂ ਦੇ...
    • isi delhi historical temple  sonipat famous dhaba targets
      ISI ਦੀ ਵੱਡੀ ਸਾਜ਼ਿਸ਼ ਨਾਕਾਮ: ਦਿੱਲੀ ਦਾ ਇਤਿਹਾਸਕ ਮੰਦਰ ਤੇ ਸੋਨੀਪਤ ਦਾ ਮਸ਼ਹੂਰ...
    • vijay tvk party 108 mlas resignation
      ਤਾਮਿਲਨਾਡੂ 'ਚ ਸਿਆਸੀ ਭੂਚਾਲ: ਵਿਜੇ ਦੀ ਪਾਰਟੀ TVK ਦਾ ਵੱਡਾ ਐਲਾਨ, 108 ਵਿਧਾਇਕ...
    • chardham yatra tempo traveler 17 devotees
      ਚਾਰਧਾਮ ਯਾਤਰਾ 'ਤੇ ਜਾ ਰਿਹਾ ਟੈਂਪੋ ਟਰੈਵਲਰ ਹਾਦਸਾਗ੍ਰਸਤ, 17 ਸ਼ਰਧਾਲੂ ਸਨ ਸਵਾਰ
    • yamuna river  boat accident  melon  people
      ਇਕ ਹੋਰ ਕਿਸ਼ਤੀ ਹਾਦਸਾ, ਖਰਬੂਜਾ ਖਾਣ ਦੀ ਜ਼ਿੱਦ 'ਚ ਚੱਲੀ ਗਈ 6 ਲੋਕਾਂ ਦੀ ਜਾਨ
    • kerala  new cm
      ਕੇਰਲ ਦਾ ਨਵਾਂ ਮੁੱਖ ਮੰਤਰੀ ਕੌਣ ਹੋਵੇਗਾ? ਇੱਕ ਵੱਡਾ ਨਾਮ ਉੱਭਰ ਕੇ ਸਾਹਮਣੇ ਆਇਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +