Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 26, 2026

    5:54:06 PM

  • parvinder singh jhota bhagwant mann family

    ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ...

  • parvinder jhota case

    ਪਰਵਿੰਦਰ ਝੋਟਾ ਕਤਲ ਕਾਂਡ ਮਾਮਲਾ: ਮਾਨਸਾ ਦੇ...

  • youth moga dgp

    ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ...

  • sukhjinder randhawa statement regarding rahul gandhi s visit to punjab

    ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਤਸਵੀਰਾਂ 'ਚ ਦੇਖੋ ਵਾਹਗਾ ਸਰਹੱਦ 'ਤੇ ਹੋਏ ਹਾਦਸੇ ਦਾ ਦਿਲ ਕੰਬਾਊ ਮੰਜ਼ਰ

PUNJAB News Punjabi(ਪੰਜਾਬਂ)

ਤਸਵੀਰਾਂ 'ਚ ਦੇਖੋ ਵਾਹਗਾ ਸਰਹੱਦ 'ਤੇ ਹੋਏ ਹਾਦਸੇ ਦਾ ਦਿਲ ਕੰਬਾਊ ਮੰਜ਼ਰ

  • Updated: 03 Nov, 2014 04:56 PM
Punjab
article
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਐਤਵਾਰ ਸ਼ਾਮ ਨੂੰ ਪਾਕਿਸਤਾਨ 'ਚ ਵਾਹਗਾ ਸਰਹੱਦ 'ਤੇ ਹੋਏ ਆਤਮਘਾਤੀ ਹਮਲੇ ਤੋਂ ਬਾਅਦ ਲਾਹੌਰ ਦੇ ਹਸਪਤਾਲਾਂ 'ਚ ਚੀਕੋ-ਪੁਕਾਰ ਦਾ ਆਲਮ ਹੈ। ਇਸ ਆਤਮਘਾਤੀ ਹਮਲੇ 'ਚ ਬੱਚਿਆਂ ਅਤੇ ਸੁਰੱਖਿਆ ਮੁਲਾਜ਼ਮਾਂ ਸਣੇ ਘੱਟੋ-ਘੱਟ 60 ਲੋਕਾਂ ਦੇ ਮਾਰੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਅਤੇ 200 ਜ਼ਖਮੀ ਹੋਏ ਹਨ। ਮ੍ਰਿਤਕਾਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਲੋਕ ਆਪਣਿਆਂ ਨੂੰ ਲੱਭਣ 'ਚ ਲੱਗੇ ਹੋਏ ਹਨ। ਐਤਵਾਰ ਨੂੰ ਦੇਰ ਸ਼ਾਮ ਹੋਏ ਇਸ ਹਾਦਸੇ ਤੋਂ ਬਾਅਦ ਭਾਰਤ-ਪਾਕਿਸਤਾਨ ਸਰਹੱਦ 'ਤੇ ਹਾਈ ਅਲਰਟ ਕਰ ਦਿੱਤਾ ਗਿਆ ਹੈ।
ਇਥੇ ਇਹ ਜ਼ਿਕਰਯੋਗ ਹੈ ਕਿ ਵਾਹਗਾ ਸਰਹੱਦ 'ਤੇ ਹਰ ਰੋਜ਼ ਆਯੋਜਿਤ ਹੋਣ ਵਾਲੇ ਇਸ ਸਮਾਰੋਹ ਵਿਚ ਸਰਹੱਦ ਦੇ ਦੋਵੇਂ ਪਾਸਿਆਂ ਵੱਲੋਂ ਵੱਡੀ ਗਿਣਤੀ 'ਚ ਲੋਕ ਇਸ ਨੂੰ ਦੇਖਣ ਆਉਂਦੇ ਹਨ। ਪਾਕਿਸਤਾਨੀ ਰੇਂਜਰਾਂ ਨੇ ਘਟਨਾ ਵਾਲੀ ਥਾਂ ਦੀ ਘੇਰਾਬੰਦੀ ਕਰ ਲਈ ਹੈ। ਜ਼ਖਮੀਆਂ ਨੂੰ ਹਸਪਤਾਲ ਵਿਚ ਦਾਖਲ ਕਰਵਾ ਦਿੱਤਾ ਗਿਆ ਹੈ। ਲਾਹੌਰ ਵਿਚ ਸਾਰੇ ਹਸਪਤਾਲਾਂ ਵਿਚ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਘਟਨਾ ਦੀ ਰਿਪੋਰਟ ਮੰਗੀ ਹੈ। ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਇਸ ਹਮਲੇ ਦੀ ਨਿੰਦਾ ਕੀਤੀ ਹੈ।

  • ਵਾਹਗਾ ਸਰਹੱਦ
  • ਹਸਪਤਾਲਾਂ
  • Wagah Border
  • Hospitals

ਅਜਿਹਾ ਭੰਗੜਾ ਦੇਖ ਹਰ ਇਕ ਦੇ ਪੈਰ ਥਿਰਕਣ ਲੱਗੇ (ਦੇਖੋ ਤਸਵੀਰਾਂ)

NEXT STORY

Stories You May Like

  • saves passenger  s life by administering cpr after a heart attack
    ਰੇਲਵੇ ਕਰਮਚਾਰੀ ਨੇ ਦਿਖਾਈ ਮੁਸਤੈਦੀ: ਦਿਲ ਦਾ ਦੌਰਾ ਪੈਣ ’ਤੇ CPR ਦੇ ਕੇ ਬਚਾਈ ਯਾਤਰੀ ਦੀ ਜਾਨ
  • drone  pistol  and 3 live rounds recovered near the tarn taran border
    ਤਰਨਤਾਰਨ ਸਰਹੱਦ ਨੇੜਿਓਂ ਡਰੋਨ, ਪਿਸਤੌਲ ਤੇ 3 ਜ਼ਿੰਦਾ ਰੌਂਦ ਬਰਾਮਦ
  • deputy cm arun sao admitted hospital
    ਹਾਦਸੇ ਦਾ ਸ਼ਿਕਾਰ ਹੋਏ ਡਿਪਟੀ CM ਅਰੁਣ ਸਾਓ, ਹਸਪਤਾਲ ਕਰਵਾਇਆ ਦਾਖਲ, ਸਾਰੇ ਪ੍ਰੋਗਰਾਮ ਮੁਲਤਵੀ
  • proposal to waive fees for changing name in driving license
    ਡਰਾਈਵਿੰਗ ਲਾਇਸੈਂਸ ’ਚ ਨਾਂ-ਪਤਾ ਬਦਲਣ ’ਤੇ ਫੀਸ ਖਤਮ ਕਰਨ ਦਾ ਪ੍ਰਸਤਾਵ
  • husband  wife  father  head  temple  police
    ਪਤਨੀ ਦਾ ਕਤਲ ਕਰ ਮੰਦਰ 'ਚ ਚੜ੍ਹਾਇਆ ਸਿਰ ! ਫਿਰ ਪਿਓ ਨੂੰ ਵੀ ਦਿੱਤੀ ਰੂਹ-ਕੰਬਾਊ ਮੌਤ
  • pakistani handler malerkotla
    ਸਰਹੱਦ ਪਾਰੋਂ ਫ਼ਿਰੌਤੀ ਤੇ ਕਤਲ ਦੀ ਸਾਜ਼ਿਸ਼ ਦਾ ਪਰਦਾਫ਼ਾਸ਼! ਪਾਕਿਸਤਾਨੀ ਹੈਂਡਲਰਾਂ ਨਾਲ ਜੁੜੇ 2 ਮੁਲਜ਼ਮ ਕਾਬੂ
  • firing on the pak afghan border
    ਪਾਕਿ-ਅਫਗਾਨ ਸਰਹੱਦ ’ਤੇ ਫਾਇਰਿੰਗ, 7 ਪਾਕਿ ਫੌਜੀ ਮਾਰੇ ਗਏ
  • border  heroin  counterfeit currency
    ਸਰਹੱਦ ਨੇੜਿਓਂ 1 ਕਿੱਲੋ ਹੈਰੋਇਨ ਅਤੇ 2000 ਦੀ ਜਾਅਲੀ ਕਰੰਸੀ ਬਰਾਮਦ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • association should boycott chemists who sell intoxicating drugs
    ਨਸ਼ੀਲੀਆਂ ਦਵਾਈਆਂ ਵੇਚਣ ਵਾਲੇ ਕੈਮਿਸਟਾਂ ਦਾ ਐਸੋਸੀਏਸ਼ਨ ਨੂੰ ਕਰਨਾ ਚਾਹੀਦੈ ਬਾਈਕਾਟ
  • thieves fled with a woman  s jewellery
    ਜਲੰਧਰ 'ਚ ਬਜ਼ੁਰਗ ਦੀ ਮਦਦ ਕਰਨੀ ਔਰਤ ਨੂੰ ਪਈ ਮਹਿੰਗੀ! ਮਿੰਟਾਂ 'ਚ ਲੁੱਟੇ ਗਏ...
  • traffic lights damage in jalandhar city
    ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਵਿਚਕਾਰ ਸ਼ਹਿਰ ਦੀਆਂ ਵਧੇਰੇ ਟ੍ਰੈਫਿਕ ਲਾਈਟਾਂ...
  • punjabi boys in france
    ਫਰਾਂਸ 'ਚ 2 ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਭਾਣਾ, ਰੋ-ਰੋ ਮਾਪਿਆਂ ਦਾ ਬੁਰਾ ਹਾਲ
  • police take major action in suicide case of boy
    ਗਰਲਫ੍ਰੈਂਡ ਘਰ ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਪਰਿਵਾਰ ਵੱਲੋਂ ਥਾਣੇ...
  • one person arrested with stolen goods
    ਚੋਰੀ ਦੇ ਸਾਮਾਨ ਸਣੇ 1 ਗ੍ਰਿਫ਼ਤਾਰ, ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤਿਆ...
  • raowali firecracker market dispute firecracker traders   protest
    ਰਾਓਵਾਲੀ ਪਟਾਕਾ ਮਾਰਕੀਟ ਵਿਵਾਦ: ਸਰਪੰਚ ਜਸਬੀਰ ਸਿੰਘ ਰਾਣਾ ਦੇ ਵਿਰੋਧ 'ਚ ਧਰਨਾ...
Trending
Ek Nazar
trilateral talks

ਯੂਕਰੇਨ, ਅਮਰੀਕਾ ਅਤੇ ਰੂਸ ਨਵੰਬਰ 'ਚ ਕਰਨਗੇ ਤਿੰਨ-ਪੱਖੀ ਗੱਲਬਾਤ , ਜ਼ੇਲੇਂਸਕੀ...

shehbaz sharif to visit russia

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ਼ ਆਉਣ ਵਾਲੇ ਹਫ਼ਤਿਆਂ 'ਚ ਜਾਣਗੇ ਰੂਸ

incident with newlywed woman

ਪਾਕਿਸਤਾਨ 'ਚ ਨਵ-ਵਿਆਹੁਤਾ ਦਾ ਗੋਲੀ ਮਾਰ ਕੇ ਕਤਲ, ਵਿਆਹ ਦਾ ਪ੍ਰਸਤਾਵ ਠੁਕਰਾਉਣ...

former prime minister yasuo fukuda

ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਯਾਸੂਓ ਫੁਕੁਦਾ ਨੇ 90 ਸਾਲ ਦੀ ਉਮਰ 'ਚ ਲਿਆ...

jasdeep singh jassi honoured

ਡਾ: ਜਸਦੀਪ ਸਿੰਘ ਜੱਸੀ  ‘ਚੈਂਪੀਅਨ ਆਫ਼ ਇਨਕਲੂਜ਼ਨ ਐਂਡ ਕਮਿਊਨਿਟੀ ਇੰਪੈਕਟ ਐਵਾਰਡ’...

ballarat diwali mela

ਬੈਲਰੈਟ ਦੀਵਾਲੀ ਮੇਲੇ 'ਚ ਗਾਇਕੀ ਤੇ ਲੋਕ ਨਾਚਾਂ ਦਾ ਰੰਗ, ਨਾਮਵਰ ਸ਼ਖ਼ਸੀਅਤਾਂ ਨੇ...

love gill  s character torn to shreds on national tv

ਨੈਸ਼ਨਲ ਟੀਵੀ 'ਤੇ ਉੱਡੀਆਂ ਲਵ ਗਿੱਲ ਦੇ ਕਰੈਕਟਰ ਦੀਆਂ ਧੱਜੀਆਂ ! ਧੀ ਦੀ ਹਾਲਤ ਦੇਖ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

shampoo causes a major commotion at home family domestic dispute

'ਸ਼ੈਂਪੂ' ਨੇ ਘਰ 'ਚ ਪਾ 'ਤਾ ਪੁਆੜਾ! ਪਤੀ ਪੁੱਜਾ ਹਸਪਤਾਲ, ਪੰਜਾਬ ਦਾ ਇਹ ਪੂਰਾ...

van falls into a gorge

ਪੰਜਾਬ ਸੂਬੇ 'ਚ ਖੱਡ 'ਚ ਡਿੱਗੀ ਬੇਕਾਬੂ ਵੈਨ, ਇਕੋ ਪਰਿਵਾਰ ਦੇ 7 ਮੈਂਬਰਾਂ ਦੀ...

us colleges

ਚੀਨੀ ਸੰਸਥਾਵਾਂ ਨਾਲ ਸਬੰਧ ਤੋੜ ਰਹੇ ਅਮਰੀਕੀ ਕਾਲਜ ; ਪੈਂਟਾਗਨ ਦੇ ਦਬਾਅ ਤੋਂ ਬਾਅਦ...

yograj singh gives health after heart surgery

'ਮੌਤ ਦੇ ਮੂੰਹ 'ਚੋਂ ਮੁੜ ਕੇ ਆਇਆਂ...' ਯੋਗਰਾਜ ਸਿੰਘ ਨੇ ਦਿੱਤੀ ਹੈਲਥ ਅਪਡੇਟ

gold silver rate

ਮੁੜ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਹੁਣ ਕਿੰਨੇ 'ਚ ਮਿਲ ਰਿਹੈ 24 ਤੇ...

virat kohli  anushka sharma attend krishna das  kirtan in mumbai

ਸੰਗੀਤਕਾਰ ਕ੍ਰਿਸ਼ਨਾ ਦਾਸ ਦੇ ਭਜਨਾਂ 'ਤੇ ਝੂਮੇ ਵਿਰਾਟ-ਅਨੁਸ਼ਕਾ, ਦੇਖੋ ਵੀਡੀਓ

stock market

ਗੋਤਾ ਲਾਉਣ ਮਗਰੋਂ ਸ਼ੇਅਰ ਬਾਜ਼ਾਰ ਨੇ ਫੜੀ ਰਫ਼ਤਾਰ ! ਇਨ੍ਹਾਂ ਸ਼ੇਅਰਾਂ 'ਚ ਦਿਖੀ ਸਭ...

a golden period begins for those of these 5 zodiac signs

ਇਨ੍ਹਾਂ 5 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ,...

bangladesh sought details

ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ...

araghchi  statement

ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • gym in amritsar
      ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ
    • fir case
      ਹਥਿਆਰਾਂ ਨਾਲ ਕੁੱਟਮਾਰ ਕਰਨ ’ਤੇ 5 ਖ਼ਿਲਾਫ਼ ਮਾਮਲਾ ਦਰਜ
    • hoshiarpur boy gurbachan singh conquers africa s highest peak kilimanjaro
      ਪੰਜਾਬ ਦੇ ਨੌਜਵਾਨ ਨੇ ਚਮਕਾਇਆ ਨਾਂ! 4 ਦਿਨਾਂ 'ਚ ਅਫ਼ਰੀਕਾ ਦੀ ਸਭ ਤੋਂ ਉੱਚੀ ਚੋਟੀ...
    • parvinder jhota s cremation should be performed
      'ਝੋਟੇ ਦਾ ਸਸਕਾਰ ਕੀਤਾ ਜਾਵੇ ਅਤੇ ਭੋਗ ਪਾਇਆ ਜਾਵੇ', ਨਿਹੰਗ ਰਾਜਾ ਸਿੰਘ ਦੀ...
    • tapa mandi sho
      ਥਾਣਾ ਤਪਾ ਦੇ ਨਵੇਂ SHO ਸਿਮਰਨਜੀਤ ਸਿੰਘ ਨੇ ਸੰਭਾਲੀ ਕਮਾਨ, ਕਿਹਾ- ਨਸ਼ਾ ਤਸਕਰਾਂ...
    • businessmen will meet jhota  s family
      ਝੋਟਾ ਦੇ ਪਰਿਵਾਰ ਨੂੰ ਮਿਲਣਗੇ ਕਾਰੋਬਾਰੀ, ਬਾਜ਼ਾਰ ਵੱਲ ਆਉਂਦਾ ਇਕ ਰਸਤਾ...
    • accident case
      ਅਣਪਛਾਤੇ ਵਾਹਨ ਦੀ ਟੱਕਰ ਨਾਲ ਐਕਟਿਵਾ ਸਵਾਰ ਨੌਜਵਾਨ ਦੀ ਮੌਤ
    • flipkart  employees  robbery
      ਫਲਿਪਕਾਰਟ ਮੁਲਾਜ਼ਮ ਤੋਂ 4.27 ਲੱਖ ਲੁੱਟਣ ਵਾਲੇ 3 ਮੁਲਜ਼ਮ ਗ੍ਰਿਫ਼ਤਾਰ
    • punjab 50 lakh extortion demand
      ਪੰਜਾਬ; 50 ਲੱਖ ਦੀ ਫਿਰੌਤੀ ਨਾ ਦੇਣ 'ਤੇ ਦੁਕਾਨ 'ਤੇ ਚਲਾਈਆਂ ਗੋਲੀਆਂ, ਬਣਿਆ...
    • pakistani sikh jatha pays obeisance at takht sri kesgarh sahib
      ਪਾਕਿਸਤਾਨੀ ਸਿੱਖ ਜਥੇ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਟੇਕਿਆ ਮੱਥਾ, 49...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +