Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    12:50:35 AM

  • pcs officer ankur mahindru appointed new commissioner

    ਲੁਧਿਆਣਾ ਨਗਰ ਨਿਗਮ 'ਚ ਵੱਡਾ ਫੇਰਬਦਲ, PCS ਅੰਕੁਰ...

  • boat capsizes in ganges river

    ਵੱਡਾ ਹਾਦਸਾ: ਗੰਗਾ ਨਦੀ 'ਚ ਪਲਟ ਗਈ ਕਿਸ਼ਤੀ, 13...

  • upi mdr charges

    Big Breaking: UPI Payments ਨੂੰ ਲੈ ਕੇ ਸਰਕਾਰ...

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • 2 ਕਰੋੜ ਰੁਪਏ ਦੇ ਵਿਦੇਸ਼ੀ ਪਿਸਤੌਲ ਬਰਾਮਦ

PUNJAB News Punjabi(ਪੰਜਾਬਂ)

2 ਕਰੋੜ ਰੁਪਏ ਦੇ ਵਿਦੇਸ਼ੀ ਪਿਸਤੌਲ ਬਰਾਮਦ

  • Updated: 04 Nov, 2014 07:09 AM
Punjab
article
  • Share
    • Facebook
    • Tumblr
    • Linkedin
    • Twitter
  • Comment

ਫਰੀਦਕੋਟ, (ਹਾਲੀ) - ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਬੈਠੇ ਸਮੱਗਲਰਾਂ ਅਤੇ ਅਮੀਰ ਲੋਕਾਂ ਨੂੰ ਮਹਿੰਗੇ ਭਾਅ ਵਿਚ ਜਾਅਲੀ ਬਿੱਲ ਬਣਾ ਕੇ ਵੇਚੇ ਜਾ ਰਹੇ ਵਿਦੇਸ਼ੀ ਹਥਿਆਰਾਂ ਦੇ ਮਾਮਲੇ ਵਿਚ ਫ਼ਰੀਦਕੋਟ ਪੁਲਸ ਨੂੰ ਇਕ ਹੋਰ ਸਫ਼ਲਤਾ ਮਿਲੀ ਹੈ। ਇਸ ਤਹਿਤ ਪੁਲਸ ਨੇ ਵਿਦੇਸ਼ੀ ਕੰਪਨੀਆਂ ਦੇ 2 ਕਰੋੜ ਰੁਪਏ ਦੀ ਕੀਮਤ ਦੇ 6 ਹੋਰ ਪਿਸਤੌਲ ਬਰਾਮਦ ਕੀਤੇ ਹਨ ਅਤੇ ਇਸ ਗਿਰੋਹ ਦੇ ਇਕ ਹੋਰ ਵਿਅਕਤੀ ਨੂੰ ਵੀ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਇਹ ਜਾਣਕਾਰੀ ਸੀਨੀਅਰ ਪੁਲਸ ਕਪਤਾਨ ਸੁਖਦੇਵ ਸਿੰਘ ਕਾਹਲੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ।
ਸੀਨੀਅਰ ਪੁਲਸ ਕਪਤਾਨ ਨੇ ਦੱਸਿਆ ਕਿ ਨਾਜਾਇਜ਼ ਵਿਦੇਸ਼ੀ ਅਸਲੇ ਦੇ ਕਾਰੋਬਾਰ ਵਿਚ ਫਰੀਦਕੋਟ ਪੁਲਸ ਵਲੋਂ ਪਹਿਲਾਂ ਹੀ 18 ਅਕਤੂਬਰ 2014 ਨੂੰ ਪਰਚਾ ਦਰਜ ਕਰਕੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਨ੍ਹਾਂ ਤੋਂ 2.50 ਕਰੋੜ ਰੁਪਏ ਦੀ ਕੀਮਤ ਦੇ ਅੱਠ ਵਿਦੇਸ਼ੀ ਪਿਸਤੌਲ ਬਰਾਮਦ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਨਿਸ਼ਾਨਦੇਹੀ 'ਤੇ 6 ਹੋਰ ਵਿਦੇਸ਼ੀ ਪਿਸਤੌਲ ਬਰਾਮਦ ਕੀਤੇ ਗਏ ਹਨ। ਬਰਾਮਦ ਕੀਤੇ ਗਏ ਵਿਦੇਸ਼ੀ ਪਿਸਤੌਲਾਂ ਦੀ ਕੀਮਤ ਸਾਢੇ ਚਾਰ ਕਰੋੜ ਰੁਪਏ ਬਣਦੀ ਹੈ।
ਐੱਸ. ਐੱਸ. ਪੀ. ਕਾਹਲੋਂ ਨੇ ਦੱਸਿਆ ਕਿ ਵਿਦੇਸ਼ੀ ਹਥਿਆਰਾਂ ਦੀ ਬਰਾਮਦਗੀ ਸੰਬੰਧੀ ਚਲਾਈ ਗਈ ਮੁਹਿੰਮ ਤਹਿਤ ਇੰਸਪੈਕਟਰ ਨਰਿੰਦਰ ਸਿੰਘ ਨੇ ਵੀ ਇਸ ਹਥਿਆਰ ਸਮੱਗਲਰ ਗਿਰੋਹ ਦੇ ਇਕ ਮੈਂਬਰ ਗੁਰਸ਼ੇਰ ਸਿੰਘ ਨੂੰ ਕਾਬੂ ਕੀਤਾ ਹੈ, ਜਿਸ ਕੋਲੋਂ ਵਿਦੇਸ਼ੀ ਪਿਸਤੌਲ ਅਤੇ ਭਾਰੀ ਮਾਤਰਾ 'ਚ ਕਾਰਤੂਸ ਬਰਾਮਦ ਕੀਤੇ ਗਏ ਹਨ। ਐੱਸ. ਐੱਸ. ਪੀ. ਨੇ ਅੱਗੇ ਦੱਸਿਆ ਕਿ ਇਹ ਗੈਂਗ ਪੰਜਾਬ ਅਤੇ ਬਾਹਰੀ ਰਾਜਾਂ ਵਿਚ ਵੀ ਆਪਣਾ ਜਾਲ ਵਿਛਾ ਚੁੱਕਿਆ ਹੈ ਅਤੇ ਜੋ ਟੀਮ ਗਠਿਤ ਕੀਤੀ ਗਈ ਹੈ ਉਹ ਲਗਾਤਾਰ ਪੰਜਾਬ ਅਤੇ ਬਾਹਰੀ ਰਾਜਾਂ ਵਿਚ ਛਾਪੇਮਾਰੀ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਫੜੇ ਗਏ ਗਿਰੋਹ ਦੇ ਮੈਂਬਰਾਂ ਤੋਂ ਪੁੱਛਗਿਛ ਦੌਰਾਨ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।
ਇਸ ਸਮੇਂ ਉਨ੍ਹਾਂ ਦੇ ਨਾਲ ਬਿਕਰਮਜੀਤ ਸਿੰਘ ਐੱਸ. ਪੀ. ਡੀ., ਗੁਰਭੇਜ ਸਿੰਘ
ਡੀ. ਐੱਸ. ਪੀ., ਇੰਸ. ਲਖਵੀਰ ਸਿੰਘ ਇੰਚਾਰਜ ਸੀ. ਆਈ. ਏ. ਸਟਾਫ਼ ਅਤੇ ਇੰਸ. ਨਰਿੰਦਰ ਸਿੰਘ ਐੱਸ. ਐੱਚ. ਓ. ਥਾਣਾ ਸਿਟੀ ਮੌਜੂਦ ਸਨ।

    ਡੰਗ ਟਪਾਊ ਨੀਤੀਆਂ 'ਤੇ ਚੱਲ ਰਹੀ ਹੈ ਪੰਜਾਬ ਸਰਕਾਰ : ਅਮਰਿੰਦਰ ਸਿੰਘ

    NEXT STORY

    Stories You May Like

    • punjab government announces financial assistance of 2 crore for the family
      ਪੰਜਾਬ ਸਰਕਾਰ ਵੱਲੋਂ ਸ਼ਹੀਦ ASI ਇਕਬਾਲ ਸਿੰਘ ਦੇ ਪਰਿਵਾਰ ਨੂੰ 2 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ
    • e commerce companies sold goods worth rs 24 000 crore in festive sale
      ਤਿਉਹਾਰੀ ਸੇਲ ਦੇ ਪਹਿਲੇ 2 ਦਿਨਾਂ ’ਚ ਈ-ਕਾਮਰਸ ਕੰਪਨੀਆਂ ਨੇ 24,000 ਕਰੋੜ ਰੁਪਏ ਦਾ ਸਾਮਾਨ ਵੇਚਿਆ : ਰੈੱਡਸੀਰ
    • everbrands files documents for rs 600 crore ipo
      ਐਵਰਬ੍ਰਾਂਡਸ ਨੇ 600 ਕਰੋੜ ਰੁਪਏ ਦੇ IPO ਲਈ ਦਸਤਾਵੇਜ਼ ਕੀਤੇ ਦਾਖਲ
    • ed seizes house worth rs 54 crore in delhi
      ED ਨੇ ਦਿੱਲੀ ਦੇ ਮਹਾਰਾਣੀ ਬਾਗ਼ 'ਚ ਜ਼ਬਤ ਕੀਤਾ 54 ਕਰੋੜ ਰੁਪਏ ਦਾ ਘਰ
    • foreign companies spend rs 95 000 crore on indian hospitals
      ਭਾਰਤੀ ਹਸਪਤਾਲਾਂ 'ਤੇ ਵਿਦੇਸ਼ੀ ਕੰਪਨੀਆਂ ਦਾ ਲੱਗਾ 95,000 ਕਰੋੜ, ਮੱਧ ਵਰਗ ਦੀ ਵਧੀ ਪਰੇਸ਼ਾਨੀ
    • cannabis worth  5 26 crore seized at chennai airport
      ਚੇਨਈ ਹਵਾਈ ਅੱਡੇ ਤੋਂ 5.26 ਕਰੋੜ ਰੁਪਏ ਦਾ ਗਾਂਜਾ ਬਰਾਮਦ
    • woman 2 sons 2 daughters birth
      ਔਰਤ ਨੇ ਇਕੋ ਵੇਲੇ 2 ਪੁੱਤਰਾਂ ਤੇ 2 ਧੀਆਂ ਨੂੰ ਦਿੱਤਾ ਜਨਮ, ਬਰੇਲੀ ਹਸਪਤਾਲ 'ਚ ਖੁਸ਼ੀ ਦੀ ਲਹਿਰ
    • accused absconding in theft case arrested  2 leds and 1 ac recovered
      ਚੋਰੀ ਦੇ ਮਾਮਲੇ ’ਚ ਫ਼ਰਾਰ ਮੁਲਜ਼ਮ ਗ੍ਰਿਫ਼ਤਾਰ, 2 ਐੱਲ. ਈ. ਡੀ. ਤੇ 1 ਏ. ਸੀ. ਬਰਾਮਦ
    • there should be an impartial inquiry constructed roads rajesh bagha
      ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
    • jalandhar opposition to firecracker market in raowali village
      ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
    • big twist in rajbir ghuman case
      ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
    • charanjit singh channi
      ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
    • heavy rain warning for punjab over the next 3 days
      ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
    • lhb coaches for bangladesh railways
      ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
    • jalandhar corporation to crack down on 60 000 property tax defaulters
      60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
    • major success for jalandhar rural police
      ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
    Trending
    Ek Nazar
    major administrative reshuffle in punjab

    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

    robbery in post office

    ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

    flood affected villages in nepal

    ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

    incident in shopping mall

    ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

    last rites indian nationa

    ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

    famous actor injured during rehearsal for an action scene

    ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

    committee constituted

    KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

    ranjeev puri assembly speaker

    ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

    sharing home address in hopes of a box of sweets proves costly for influencer

    'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

    this singer had joked about his own death

    ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

    major action by the municipal corporation ahead of gurpurab

    ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

    saudi prince security

    ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

    china stacks gold

    ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

    durga utsav intimes square

    ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

    tukaram mundhe maharashtra fda no transfer

    ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

    cjp  leader  detention  jantar mantar  tricolour

    CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

    won 50 lakh rupees lottery mandeep brar

    ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

    famous actress arrested upon landing at new york airport

    ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਪੰਜਾਬਂ ਦੀਆਂ ਖਬਰਾਂ
      • parvinder jhota dig accused
        ਪਰਵਿੰਦਰ ਝੋਟਾ ਕਤਲ ਕੇਸ 'ਚ ਵੱਡੀ ਖ਼ਬਰ, ਹੋਈ ਪਹਿਲੀ ਗ੍ਰਿਫ਼ਤਾਰੀ
      • bjp makes big announcement before elections
        ਪੰਜਾਬ ਦੀ ਸਿਆਸਤ 'ਚ ਵੱਡੀ ਖਬਰ, ਭਾਜਪਾ ਵੱਲੋਂ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ
      • big twist in rajbir ghuman case
        ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
      • parvinder jhota mansa city closed
        ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ, ਸਕੂਲਾਂ 'ਚ ਕੀਤੀ ਛੁੱਟੀ, ਭਾਰੀ...
      • parvinder jhota  mansa police  drug task force
        ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ
      • parvinder jhota mansa medical store
        Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ ਕੇ ਕਤਲ
      • license driving test applicant
        ਪੰਜਾਬ : ਨਵਾਂ ਲਾਇਸੈਂਸ ਬਨਵਾਉਣ ਵਾਲਿਆਂ ਲਈ ਨਵੀਂ ਮੁਸੀਬਤ, ਟੈਸਟ ਟ੍ਰੈਕ 'ਤੇ...
      • murder of sikh youth parvinder singh who raised his voice against drugs
        ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ...
      • charanjit singh channi
        ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
      • heavy rain warning for punjab over the next 3 days
        ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +