Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 18, 2026

    3:30:10 PM

  • iran military vessels no right to transit through hormuz strait

    Hormuz ਫਿਰ ਕਰ'ਤਾ ਬੰਦ! ਈਰਾਨ ਦੀ ਵਾਰਨਿੰਗ,...

  • irctc website crashed passengers no ticket received

    IRCTC ਦੀ ਵੈੱਬਸਾਈਟ ਹੋਈ ਕ੍ਰੈਸ਼, ਯਾਤਰੀਆਂ ਦੇ...

  • ipl 2026 rcb vs dc

    IPL 2026 RCB vs DC: ਦਿੱਲੀ ਨੇ ਟਾਸ ਜਿੱਤ ਕੇ...

  • strong earthquake tremors

    ਆ ਗਿਆ ਭੂਚਾਲ ! ਕੰਬ ਗਈ ਧਰਤੀ, ਪਾਕਿ-ਅਫ਼ਗਾਨ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਸਾਂਝਾ ਅਸਥਾਨ ਕਪਾਲ ਮੋਚਨ

DHARM News Punjabi(ਧਰਮ)

ਸਾਂਝਾ ਅਸਥਾਨ ਕਪਾਲ ਮੋਚਨ

  • Updated: 04 Nov, 2014 08:41 AM
Dharm
article
  • Share
    • Facebook
    • Tumblr
    • Linkedin
    • Twitter
  • Comment

ਮੇਲਾ ਕਪਾਲ ਮੋਚਨ ਹਰ ਸਾਲ ਕੱਤਕ ਮਹੀਨੇ ਦੀ ਪੂਰਨਮਾਸ਼ੀ ਵਾਲੇ ਦਿਨ ਹਰਿਆਣਾ ਦੇ ਸ਼ਹਿਰ ਜਗਾਧਰੀ ਤੋਂ 20 ਕੁ ਕਿਲੋਮੀਟਰ ਦੂਰ ਸਿੰਧੂ ਵਣ ਵਿਖੇ ਲੱਗਦਾ ਹੈ। ਭਾਵੇਂ ਕਿ ਵਿਸ਼ੇਸ਼ਤਾ ਪੂਰਨਮਾਸ਼ੀ ਵਾਲੇ ਦਿਨ ਦੀ ਹੈ ਪਰ ਇਹ ਮੇਲਾ ਤਿੰਨ ਦਿਨ ਪਹਿਲਾਂ ਭਰਨਾ ਸ਼ੁਰੂ ਹੋ ਜਾਂਦਾ ਹੈ। ਕਪਾਲ ਮੋਚਨ ਦੇ ਇਸ ਸਥਾਨ ਨੂੰ ਪਾਪ ਮੁਕਤੀ ਦਾ ਸਥਾਨ ਕਿਹਾ ਜਾਂਦਾ ਹੈ। ਧਾਰਮਿਕ ਪੁਰਾਣਾਂ ਅਨੁਸਾਰ ਇਸ ਕਪਾਲ ਮੋਚਨ ਦੇ ਤੀਰਥ ਅਸਥਾਨ ਨੂੰ ਤਿੰਨ ਲੋਕਾਂ ਦਾ ਪ੍ਰਸਿੱਧ ਤੇ ਪਾਪਾਂ ਤੋਂ ਛੁਟਕਾਰਾ ਦਿਵਾਉਣ ਵਾਲਾ ਮੰਨਿਆ ਗਿਆ ਹੈ। ਸਕੰਦ ਪੁਰਾਣ ਅਨੁਸਾਰ ਕਿਹਾ ਜਾਂਦਾ ਹੈ ਕਿ ਭਗਵਾਨ ਸ਼ਿਵ ਜੀ ਦੇ ਵਿਆਹ ਸਮੇਂ ਸ਼੍ਰੀ ਬ੍ਰਹਮਾ ਜੀ ਦੀ ਨਜ਼ਰ ਪਾਰਵਤੀ ਜੀ 'ਤੇ ਪਈ, ਉਸ ਦਾ ਸ਼ਿਵ ਜੀ ਨੇ ਬਹੁਤ ਬੁਰਾ ਮਨਾਇਆ ਪਰ ਆਏ ਅਤਿਥੀ ਦਾ ਨਿਰਾਦਰ ਨਾ ਹੋਵੇ, ਇਸ ਲਈ ਉਹ ਚੁੱਪ ਰਹੇ। ਪਰ ਬਾਅਦ ਵਿਚ ਕਲਯੁੱਗ ਸ਼ੁਰੂ ਹੁੰਦੇ ਹੀ ਪੁਲਸਤਿਯ ਰਿਸ਼ੀ ਨੇ ਇਕ ਯੱਗ ਰਚਾਇਆ, ਜਿਸ ਮੌਕੇ 'ਤੇ ਸਾਰੇ ਦੇਵਤਾ ਪੁੱਜੇ। ਇਸ ਮੌਕੇ 'ਤੇ ਬ੍ਰਹਮਾ ਜੀ ਦੀ ਨਜ਼ਰ ਸਰਸਵਤੀ ਜੀ ਉਪਰ ਪੈਣ 'ਤੇ ਬ੍ਰਹਮਾ ਜੀ ਦੇ ਚਾਰ ਮੁਖ ਹੋਣ ਕਾਰਨ ਉਹ ਕਿਸੇ ਪਾਸੇ ਵੱਲ ਨਾ ਜਾ ਸਕੀ।
ਸ਼ਿਵ ਜੀ ਦੇ ਇਸ਼ਾਰੇ 'ਤੇ ਸਰਸਵਤੀ ਅਕਾਸ਼ ਵੱਲ ਚਲੀ ਗਈ ਤਾਂ ਬ੍ਰਹਮਾ ਜੀ ਨੇ ਆਪਣਾ ਪੰਜਵਾਂ ਮੁਖ ਆਕਾਸ਼ ਵੱਲ ਪ੍ਰਗਟ ਕਰ ਲਿਆ, ਜਿਸ ਤੋਂ ਕ੍ਰੋਧਿਤ ਹੋ ਕੇ ਸ਼ਿਵ ਜੀ ਨੇ ਬ੍ਰਹਮਾ ਜੀ ਦਾ ਇਹ ਮੁਖ ਕੱਟ ਸੁੱਟਿਆ, ਜਿਸ ਕਾਰਨ ਬ੍ਰਹਮਾ ਜੀ ਨੇ ਸ਼ਿਵ ਜੀ ਤੇ ਬ੍ਰਹਮ ਕਪਾਲੀ (ਕੱਟੇ ਸਿਰ ਦਾ ਲੱਤ ਨਾਲ ਚਿਪਕ ਜਾਣਾ) ਦਾ ਦੋਸ਼ ਲਗਾ ਦਿੱਤਾ, ਜਿਸ ਕਾਰਨ ਸਰਸਵਤੀ ਨੂੰ ਬੜਾ ਦੁੱਖ ਹੋਇਆ। ਸਕੰਦ ਅਨੁਸਾਰ ਸ਼ਿਵ ਅਤੇ ਪਾਰਵਤੀ ਨੇ ਬ੍ਰਹਮ ਹੱਤਿਆ (ਬ੍ਰਹਮ ਕਪਾਲੀ) ਦੇ ਦੋਸ਼ ਤੋਂ ਮੁਕਤ ਹੋਣ ਲਈ ਅਨੇਕ ਤੀਰਥ ਸਥਾਨਾਂ ਦੀ ਯਾਤਰਾ ਕੀਤੀ ਪਰ ਉਹ ਦੋਸ਼ਮੁਕਤ ਨਾ ਹੋ ਸਕੇ। ਕਿਹਾ ਜਾਂਦਾ ਹੈ ਕਿ ਕਾਸ਼ੀ ਨਗਰੀ ਵਿਚ ਰੁਕਣ ਸਮੇਂ ਇਹ ਦੋਸ਼ ਦੂਰ ਜ਼ਰੂਰ ਹੋ ਗਿਆ ਪਰ ਕਾਸ਼ੀ ਤੋਂ ਬਾਹਰ ਪੈਰ ਰੱਖਦੇ ਹੀ ਇਹ ਦੋਸ਼ ਫਿਰ ਉਨ੍ਹਾਂ 'ਤੇ ਸਵਾਰ ਹੋ ਗਿਆ। ਚੱਲਦੇ-ਚੱਲਦੇ ਜਦੋਂ ਸ਼ਿਵ-ਪਾਰਵਤੀ ਕਪਾਲ ਮੋਚਨ ਦੇ ਨਜ਼ਦੀਕ ਭਵਾਨੀਪੁਰ ਦੇ ਇਕ ਬ੍ਰਾਹਮਣ ਦੀ ਗਊਸ਼ਾਲਾ ਵਿਚ ਠਹਿਰ ਗਏ ਤਾਂ ਪਾਰਵਤੀ ਨੇ ਇਥੇ ਗਾਂ ਤੇ ਉਸ ਦੇ ਵੱਛੜੇ ਵਿਚਕਾਰ ਹੋ ਰਹੀ ਗੱਲਬਾਤ ਨੂੰ ਸੁਣਿਆ। ਵੱਛਾ ਕਹਿ ਰਿਹਾ ਸੀ ਕਿ ਕੱਲ ਜਦ ਮੈਨੂੰ ਛੱਡਿਆ ਜਾਵੇਗਾ ਤਾਂ ਮੈਂ ਬ੍ਰਾਹਮਣ ਤੇ ਤੇਲੀ ਨੂੰ ਮਾਰ ਦੇਵਾਂਗਾ ਪਰ ਗਾਂ ਨੇ ਉਸ ਨੂੰ ਸਮਝਾਇਆ ਕਿ ਅਜਿਹਾ ਕਰਨ ਨਾਲ ਉਸ 'ਤੇ ਬ੍ਰਹਮ ਹੱਤਿਆ ਦਾ ਦੋਸ਼ ਲੱਗ ਜਾਵੇਗਾ। ਵੱਛੇ ਨੇ ਕਿਹਾ ਕਿ ਮੈਨੂੰ ਬ੍ਰਹਮ ਹੱਤਿਆ ਤੋਂ ਮੁਕਤੀ ਦਾ ਉਪਾਅ ਯਾਦ ਹੈ, ਜੋ ਉਸ ਨੇ ਗਾਂ ਨੂੰ ਸੁਣਾਇਆ ਤੇ ਪਾਰਵਤੀ ਜੀ ਨੇ ਵੀ ਇਹ ਸਭ ਸੁਣ ਲਿਆ।
ਸਵੇਰੇ ਜਦੋਂ ਹੀ ਵੱਛੇ ਨੂੰ ਛੱਡਿਆ ਗਿਆ ਤਾਂ ਵੱਛੇ ਨੇ ਦੋਹਾਂ ਨੂੰ ਮਾਰ ਮੁਕਾਇਆ। ਇਸ ੍ਰਹਮ ਹੱਤਿਆ ਦੇ ਦੋਸ਼ ਕਾਰਨ ਉਸ ਦਾ ਰੰਗ ਕਾਲਾ ਹੋ ਗਿਆ ਤਾਂ ਉਸ ਵੱਛੇ ਨੇ ਔਸ਼ਰਮ ਤੀਰਥ ਦੇ ਸੋਮਤਰ ਤਲਾਬ ਵਿਚ ਇਸ਼ਨਾਨ ਕੀਤਾ ਤੇ ਇਕ ਕਿਨਾਰੇ ਤੋਂ ਦੂਜੇ ਕਿਨਾਰੇ ਨਿਕਲ ਗਿਆ ਤੇ ਉਸ ਦਾ ਰੰਗ ਪਹਿਲਾਂ ਵਰਗਾ ਚਿੱਟਾ ਹੋ ਗਿਆ ਪਰ ਗਰਦਨ ਤੋਂ ਉਪਰਲਾ ਹਿੱਸਾ, ਜੋ ਪਾਣੀ ਤੋਂ ਬਾਹਰ ਸੀ, ਉਹ ਕਾਲਾ ਹੀ ਰਿਹਾ। ਇਸ ਗਾਂ-ਵੱਛੇ ਦੇ ਪਿੱਛੇ ਜਾ ਰਹੇ ਸ਼ਿਵ ਜੀ ਨੇ ਵੀ ਉਸੇ ਤਲਾਬ ਵਿਚ ਇਸ਼ਨਾਨ ਕੀਤਾ ਤਾਂ ਸ਼ਿਵ ਜੀ ਨੂੰ ਲੱਗਿਆ ਬ੍ਰਹਮ ਕਪਾਲੀ ਦੋਸ਼ ਹਟ ਗਿਆ ਤੇ ਉਹ ਬ੍ਰਹਮ ਹੱਤਿਆ ਦੇ ਦੋਸ਼ ਤੋਂ ਮੁਕਤ ਹੋ ਗਏ। ਇਸ ਸਥਾਨ ਦਾ ਨਾਂ ਲੱਤ ਤੋਂ ਕਪਾਲ (ਸਿਰ) ਹਟ ਜਾਣ ਕਾਰਨ ਕਪਾਲ ਮੋਚਨ ਪਿਆ। ਕਿਹਾ ਜਾਂਦਾ ਹੈ ਕਿ ਉਹ ਵੱਛੜਾ ਪਿਛਲੇ ਜਨਮ ਵਿਚ ਇਨਸਾਨ ਸੀ ਤੇ ਸਰਾਪ ਦੇ ਕਾਰਨ ਹੀ ਇਸ ਜੂਨੀ ਵਿਚ ਸ਼ਿਵ ਜੀ ਦੇ ਦਰਸ਼ਨ ਹੋਣ ਕਾਰਨ ਉਹ ਵੀ ਮੁਕਤ ਹੋ ਗਿਆ। ਗਾਂ ਤੇ ਵੱਛੇ ਦੀ ਇਸ ਕਿਰਿਆ ਨੂੰ ਕਪਾਲ ਮੋਚਨ ਤਲਾਬਾਂ ਦੇ ਪੂਰਬੀ ਤੇ ਪੱਛਮੀ ਕਿਨਾਰਿਆਂ 'ਤੇ ਵੱਡੀਆਂ ਮੂਰਤੀਆਂ ਵਿਚ ਦਿਖਾਇਆ ਗਿਆ ਹੈ।
ਇਕ ਹੋਰ ਧਰਮ ਗ੍ਰੰਥ ਅਨੁਸਾਰ ਰਾਵਣ 'ਤੇ ਜਿੱਤ ਪ੍ਰਾਪਤ ਕਰ ਲੈਣ ਮਗਰੋਂ ਰਿਸ਼ੀ ਵਿਸ਼ਵਾਮਿੱਤਰ ਜੀ ਦੇ ਕਹਿਣ 'ਤੇ ਸ਼੍ਰੀ ਰਾਮ ਚੰਦਰ ਜੀ ਨੇ ਉਤਰਾਖੰਡ ਦੇ ਧਰਮ ਖੇਤਰ ਕੁਰੂਕਸ਼ੇਤਰ ਦੇ ਸਿੰਧੂ ਵਣ ਵਿਚ ਰਿਸ਼ੀਆਂ-ਮੁਨੀਆਂ ਦੇ ਦਰਸ਼ਨਾਂ ਲਈ ਅਤੇ ਕਪਾਲ ਮੋਚਨ ਦੇ ਇਸ ਸਰੋਵਰ ਵਿਚ ਇਸ਼ਨਾਨ ਕਰਕੇ ਵਧ ਅਰਥਾਤ ਬ੍ਰਹਮ ਹੱਤਿਆ ਦੇ ਸਰਾਪ ਤੋਂ ਮੁਕਤੀ ਪ੍ਰਾਪਤ ਕੀਤੀ ਸੀ।
ਕਿਹਾ ਜਾਂਦਾ ਹੈ ਕਿ ਕਪਾਲ ਮੋਚਨ ਨਦੀ ਦੇ ਵਹਿਣ 'ਚ ਕੋਈ ਰੁਕਾਵਟ ਆ ਜਾਣ ਕਾਰਨ ਬਣਿਆ ਤਲਾਅ ਹੈ। ਤਲਾਬਾਂ ਦੇ ਕਿਨਾਰਿਆਂ 'ਤੇ ਹੀ ਇਕ ਉੱਚਾ ਟਿੱਲਾ ਹੈ, ਜਿਸ ਦਾ ਘੇਰਾ ਕਰੀਬ 100 ਵਰਗ ਫੁੱਟ ਹੈ, ਜਿਹੜਾ ਕਿ ਇੱਟਾਂ ਤੇ ਪੱਥਰਾਂ ਦਾ ਬਣਿਆ ਹੋਇਆ ਹੈ। ਕਪਾਲ ਮੋਚਨ ਦੇ ਉੱਤਰ ਵੱਲ ਲੱਗਭਗ ਤਿੰਨ ਕਿਲੋਮੀਟਰ ਦੀ ਦੂਰੀ 'ਤੇ ਇਕ ਹੋਰ ਅਜਿਹਾ ਕੁਦਰਤੀ ਕੁੰਡ ਹੈ, ਜਿਸ ਨੂੰ ਬ੍ਰਹਮ ਕੁੰਡ ਕਿਹਾ ਜਾਂਦਾ ਹੈ। ਇਸ ਦੇ ਦੱਖਣ ਵੱਲ ਇਕ ਹੋਰ ਸਰੋਵਰ ਰਿਣ ਮੋਚਨ ਹੈ, ਜਿਹੜਾ ਕਿ 500 ਫੁੱਟ ਵਰਗਾਕਾਰ ਵਿਚ ਹੈ, ਜਿਸ 'ਤੇ ਉੱਤਰੀ-ਪੱਛਮੀ ਕਿਨਾਰਿਆਂ 'ਤੇ ਪੌੜੀਆਂ ਬਣੀਆਂ ਹੋਈਆਂ ਹਨ। ਇਸ ਦਾ ਵਰਣਨ ਪਦਮ ਪੁਰਾਣ ਵਿਚ ਆਉਂਦਾ ਹੈ। ਇਸ ਤੋਂ ਇਲਾਵਾ ਇਹ ਵੀ ਕਿਹਾ ਜਾਂਦਾ ਹੈ ਕਿ ਮਹਾਭਾਰਤ ਦੇ ਯੁੱਧ ਮਗਰੋਂ ਪਾਂਡਵਾਂ ਨੇ ਆਪਣੇ ਹਥਿਆਰ ਇਥੇ ਹੀ ਧੋਤੇ ਸਨ ਤੇ ਪਾਪ ਮੁਕਤ ਹੋਣ ਲਈ ਯੱਗ ਕੀਤੇ ਸਨ।
ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੀ ਇਥੇ 308 ਸਾਲ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਮਨਾਉਣ ਲਈ ਕੱਤਕ ਦੀ ਪੂਰਨਮਾਸ਼ੀ ਨੂੰ ਆਏ ਸਨ। ਉਨ੍ਹਾਂ ਦੇ ਨਾਲ 754 ਸਿੰਘ ਵੀ ਸਨ। ਗੁਰੂ ਜੀ ਇਥੇ ਇਕ ਮਹੀਨਾ 22 ਦਿਨ ਰਹੇ ਸਨ। ਇਥੇ ਉਨ੍ਹਾਂ ਨੇ ਸਿੰਘਾਂ ਨੂੰ ਦਸਤਾਰ ਭੇਟ ਕੀਤੀ ਸੀ। ਇਸ ਸਥਾਨ 'ਤੇ ਸੁੰਦਰ ਗੁਰਦੁਆਰਾ ਸਾਹਿਬ ਬਣਿਆ ਹੋਇਆ ਹੈ। ਇਸ ਦਿਹਾੜੇ 'ਤੇ ਹਿੰਦੂ-ਸਿੱਖ ਬੜੀ ਸ਼ਰਧਾ ਨਾਲ ਇਸ ਤੀਰਥ ਸਥਾਨ ਦੀ ਯਾਤਰਾ ਕਰਦੇ ਵੇਖੇ ਜਾਂਦੇ ਹਨ। ਕਪਾਲ ਮੋਚਨ ਦੀ ਧਰਤੀ ਦੇ ਆਲੇ-ਦੁਆਲੇ ਦੇ ਘੇਰੇ ਵਿਚ ਦੂਰ ਤਕ ਕਈ ਇਤਿਹਾਸਿਕ ਸਥਾਨ ਹਨ। ਪੁੱਜੇ ਹੋਏ ਸ਼ਰਧਾਲੂ ਇਨ੍ਹਾਂ ਸਥਾਨਾਂ ਦੇ ਵੀ ਬੜੀ ਸ਼ਰਧਾ ਭਾਵ ਨਾਲ ਦਰਸ਼ਨ ਕਰਦੇ ਹਨ, ਜਿਵੇਂ ਕਿ ਕਪਾਲ ਮੋਚਨ ਤੋਂ 15 ਕਿਲੋਮੀਟਰ ਦੂਰ ਸ਼ਿਵਾਲਿਕ ਦੀਆਂ ਪਹਾੜੀਆਂ ਵਿਚ ਪ੍ਰਾਚੀਨ ਤੀਰਥ ਅਸਥਾਨ ਬੱਦਰੀ ਨਾਰਾਇਣ ਹੈ। ਪਦਮ ਪੁਰਾਣ ਅਨੁਸਾਰ ਸ਼੍ਰੀ ਵਿਸ਼ਨੂੰ ਜੀ ਨੇ ਇਸ ਸਥਾਨ 'ਤੇ ਤਪੱਸਿਆ ਕੀਤੀ ਸੀ। ਕਪਾਲ ਮੋਚਨ ਤੋਂ 30 ਕਿਲੋਮੀਟਰ ਦੂਰ ਬਿਲਾਸਪੁਰ-ਪਾਉਂਟਾ ਸਾਹਿਬ ਸੜਕ 'ਤੇ ਕਾਲੇਸ਼ਵਰ ਪਿੰਡ ਵਿਚ ਸ਼੍ਰੀ ਕਾਲੇਸ਼ਵਰ ਜੀ ਦਾ ਮੰਦਿਰ ਹੈ, ਪਾਂਡਵਾਂ ਨੇ ਸ਼੍ਰੀ ਕ੍ਰਿਸ਼ਨ ਜੀ ਨਾਲ ਇਸ ਸਥਾਨ 'ਤੇ ਵਿਚਾਰ-ਵਟਾਂਦਰਾ ਕੀਤਾ ਸੀ।

  • ਪੂਰਨਮਾਸ਼ੀ
  • ਸਰਸਵਤੀ

ਮੂਰਤੀਆਂ ਦਾ ਨਗਰ

NEXT STORY

Stories You May Like

  • sgpc and panthic organizations take joint decision on sacrilege law
    ਬੇਅਦਬੀ ਕਾਨੂੰਨ ‘ਤੇ SGPC ਤੇ ਪੰਥਕ ਜਥੇਬੰਦੀਆਂ ਦਾ ਸਾਂਝਾ ਫੈਸਲਾ, ਸਰਕਾਰ ਨੂੰ ਪਹਿਲਾਂ ਖਰੜਾ ਭੇਜਣ ਦੀ ਅਪੀਲ
  • raghav chadha statement
    ਰਾਘਵ ਚੱਢਾ ਨੇ ਸੰਸਦ 'ਚ ਚੁੱਕੇ ਪੰਜਾਬ ਦੇ ਮੁੱਦਿਆਂ ਦਾ ਸਾਂਝਾ ਕੀਤਾ ਰਿਕਾਰਡ
  • attempt at peace amidst airstrikes
    ਖੂਨੀ ਖੇਡ ਵਿਚਾਲੇ ਸ਼ਾਂਤੀ ਦੀ ਕੋਸ਼ਿਸ਼ ; ਈਰਾਨ 'ਚ 25 ਮੌਤਾਂ ਤੋਂ ਬਾਅਦ ਨਵਾਂ ਜੰਗਬੰਦੀ ਸਮਝੌਤਾ ਸਾਂਝਾ
  • major operation in dinanagar
    ਦੀਨਾਨਗਰ 'ਚ ਵੱਡੀ ਕਾਰਵਾਈ: ਬੀ.ਐੱਸ.ਐੱਫ. ਤੇ ਪੰਜਾਬ ਪੁਲਸ ਨੇ ਸਰਹੱਦੀ ਪਿੰਡਾਂ 'ਚ ਚਲਾਇਆ ਸਾਂਝਾ ਸਰਚ ਆਪ੍ਰੇਸ਼ਨ
  • ravneet singh bittu shares grief with victim s family
    ਰਵਨੀਤ ਸਿੰਘ ਬਿੱਟੂ ਨੇ ਗਗਨ ਰੰਧਾਵਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ, CBI ਜਾਂਚ ਦੀ ਚੁੱਕੀ ਮੰਗ
  • dispute over a charger at shama chicken corner in jalandhar
    ਜਲੰਧਰ ਵਿਖੇ ਚਿਕਨ ਕਾਰਨਰ 'ਤੇ ਮੋਬਾਇਲ ਚਾਰਜਰ ਨੂੰ ਲੈ ਕੇ ਭਿੜੀਆਂ ਦੋ ਧਿਰਾਂ
  • a huge fire broke out in a junk warehouse in jalandhar
    ਜਲੰਧਰ 'ਚ ਵੱਡੀ ਘਟਨਾ! ਕਬਾੜ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • big administrative reshuffle in jalandhar 137 police employees asi transferred
    ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ
  • schedule for revision of voter lists released in jalandhar
    ਜਲੰਧਰ 'ਚ ਵੋਟਰ ਸੂਚੀਆਂ ਦੀ ਸੁਧਾਈ ਦਾ ਸ਼ਡਿਊਲ ਜਾਰੀ, 23 ਤੱਕ ਦਾਇਰ ਹੋਣਗੇ...
  • read the weather for the next 7 days in punjab
    ਪੰਜਾਬ 'ਚ ਆਉਣ ਵਾਲੇ 7 ਦਿਨਾਂ ਦੀ ਪੜ੍ਹੋ Weather Update
  • powercom takes major action on 99 illegal colonies
    ਪਾਵਰਕਾਮ ਦਾ 99 ਗ਼ੈਰ-ਕਾਨੂੰਨੀ ਕਾਲੋਨੀਆਂ ’ਤੇ ਵੱਡਾ ਐਕਸ਼ਨ, ਜਾਂਚ ਲਈ ਬਣਾਈ 3...
  • jalandhar  fraud at hdfc atm in rama mandi
    ਜਲੰਧਰ: ਰਾਮਾ ਮੰਡੀ ਦੇ HDFC ATM 'ਤੇ ਠੱਗੀ, ਮਸ਼ੀਨ 'ਚ ਕਾਰਡ ਫਸਾ ਕੇ ਠੱਗਾਂ...
Trending
Ek Nazar
electricity price hike

ਮਹਿੰਗੀ ਹੋ ਗਈ ਬਿਜਲੀ, ਗਰਮੀਆਂ 'ਚ ਵੱਟ ਕੱਢੇਗਾ ਬਿੱਲ, ਕਰਨਾਟਕ ਦੇ ਲੋਕਾਂ ਨੂੰ...

aashiqui star rahul roy s look has changed

ਬਦਲ ਗਿਆ 'ਆਸ਼ਿਕੀ' ਸਟਾਰ ਰਾਹੁਲ ਰਾਏ ਦਾ ਹੁਲੀਆ, ਪਛਾਣਨਾ ਹੋਇਆ ਮੁਸ਼ਕਲ (ਵੀਡੀਓ)

heatwave weather

ਅਗਲੇ ਕੁਝ ਘੰਟੇ ਅਹਿਮ ! ਗਰਮੀ ਢਾਏਗੀ ਕਹਿਰ, ਹੀਟਵੇਅ ਨੂੰ ਲੈ ਕੇ ਜਾਰੀ ਹੋਇਆ ਅਲਰਟ

punjabi singer kaka ji ecomes groom

ਪੰਜਾਬੀ ਗਾਇਕ ਕਾਕਾ ਬਣਿਆ ਲਾੜਾ !

father son money dispute

ਦਿੱਲੀ 'ਚ ਡਬਲ ਮਰਡਰ! ਪੈਸਿਆਂ ਦੇ ਲੈਣ-ਦੇਣ ਪਿੱਛੇ ਗੁਆਂਢੀ ਨੇ ਵੱਢ ਸੁੱਟੇ...

famous actor loses battle to cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਮਲਿਆਲਮ ਇੰਡਸਟਰੀ 'ਚ ਪਸਰਿਆ ਮਾਤਮ

summer school holidays

3 ਜ਼ਿਲ੍ਹਿਆਂ ਦੇ ਸਕੂਲ 21 ਅਪ੍ਰੈਲ ਤੱਕ ਬੰਦ, ਗਰਮੀ ਨੂੰ ਲੈ ਕੇ ਓਡੀਸ਼ਾ ਸਰਕਾਰ ਦਾ...

samsung smartphone

6000 ਰੁਪਏ ਸਸਤਾ ਹੋਇਆ Samsung ਦਾ ਧਾਕੜ ਫੋਨ!

power crisis electricity cut

ਭਿਆਨਕ ਬਿਜਲੀ ਸੰਕਟ ਦੀ ਲਪੇਟ 'ਚ ਪਾਕਿਸਤਾਨ! 16-16 ਘੰਟੇ ਦੇ ਬਿਜਲੀ ਕੱਟਾਂ ਦੀ...

weather forecast

ਅਗਲੇ 5 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ ਅਲਰਟ...

t20 series india

IPL ਵਿਚਾਲੇ ਮਿਸ ਨਾ ਹੋ ਜਾਵੇ IND vs SA T20 ਸੀਰੀਜ਼, ਇੰਨੇ ਵਜੇ ਸ਼ੁਰੂ ਹੋਵੇਗਾ...

indian man arrested

ਆਸਟ੍ਰੇਲੀਆ ਜਾ ਰਹੀ ਫਲਾਈਟ 'ਚ ਭਾਰਤੀ ਵਿਅਕਤੀ ਦਾ ਸ਼ਰਮਨਾਕ ਕਾਰਾ, ਹੋਇਆ ਗ੍ਰਿਫ਼ਤਾਰ

cricket pitch tractor incident

ਚਲਦੇ ਮੈਚ 'ਚ ਟਰੈਕਟਰ ਲੈ ਕੇ ਵੜ ਗਿਆ ਸ਼ਖ਼ਸ, ਵਾਹ 'ਤੀ ਪਿੱਚ

italian police expose indian group s robbery

ਇਟਲੀ ਪੁਲਸ ਨੇ ਭਾਰਤੀ ਗਰੁੱਪ ਦੀ ਲੁੱਟ ਦਾ ਕੀਤਾ ਪਰਦਾਫਾਸ਼! 1369 ਵਿਦੇਸ਼ੀ...

akshaya tritiya shukra gochar malavya rajyog

ਸ਼ੁੱਕਰ ਦੇ ਗੋਚਰ ਨਾਲ ਬਣੇਗਾ 'ਮਾਲਵਯ ਰਾਜਯੋਗ', ਇਨ੍ਹਾਂ ਰਾਸ਼ੀਆਂ ਦੀ ਚਮਕੇਗੀ...

vehicles overturn in horrific truck car collision on highway jalandhar goraya

ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ

sarpanch sahab sets another record

IPL 2026 : 'ਸਰਪੰਚ ਸਾਬ੍ਹ' ਨੇ ਬਣਾ 'ਤਾ ਇਕ ਹੋਰ ਰਿਕਾਰਡ, ਵਿਰਾਟ ਕੋਹਲੀ ਨੂੰ...

horrible accident on ludhiana jalandhar gt road  tipper collides with truck

ਲੁਧਿਆਣਾ-ਜਲੰਧਰ ਜੀ. ਟੀ. ਰੋਡ 'ਤੇ  ਭਿਆਨਕ ਹਾਦਸਾ, ਟਿੱਪਰ ਦੀ ਟਰੱਕ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਧਰਮ ਦੀਆਂ ਖਬਰਾਂ
    • these zodiac signs are going to be rich today
      ਅੱਜ ਇਹ ਰਾਸ਼ੀਆਂ ਹੋਣ ਜਾ ਰਹੀਆਂ ਮਾਲੋਮਾਲ! ਵਧੇਗਾ ਮਾਣ-ਸਨਮਾਨ ਤੇ ਹੋਵੇਗੀ ਪੈਸੇ...
    • the fortune of these 5 zodiac signs will shine
      ਇਨ੍ਹਾਂ 5 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਵਰ੍ਹੇਗਾ ਨੋਟਾਂ ਦਾ ਮੀਂਹ, ਅਕਸ਼ੈ...
    • a coconut can change your destiny
      ਇਕ ਨਾਰੀਅਲ ਬਦਲ ਸਕਦੈ ਤੁਹਾਡੀ ਕਿਸਮਤ! ਬਸ ਕਰ ਲਓ ਇਹ ਕੰਮ
    • it will rain notes on these 4 zodiac signs
      ਅੱਜ ਬਣ ਰਿਹੈ ਬੇਹੱਦ ਸ਼ੁਭ 'ਮਹਾਲਕਸ਼ਮੀ ਰਾਜਯੋਗ', ਇਨ੍ਹਾਂ 4 ਰਾਸ਼ੀਆਂ 'ਤੇ...
    • ketu gochar 20 april bring money success
      20 ਅਪ੍ਰੈਲ ਤੋਂ ਬਦਲੇਗੀ ਕੇਤੂ ਦੀ ਚਾਲ! ਅਗਲੇ 8 ਮਹੀਨੇ 3 ਰਾਸ਼ੀਆਂ ਦੀ ਹੋਵੇਗੀ...
    • the locks of fate will open from april 16th
      16 ਅਪ੍ਰੈਲ ਤੋਂ ਖੁੱਲ੍ਹਣਗੇ ਕਿਸਮਤ ਦੇ ਤਾਲੇ! 'ਮਹਾਲਕਸ਼ਮੀ ਰਾਜਯੋਗ' ਨਾਲ 4...
    • financial hardship will go away and blessings will come to the house
      ਪੈਸੇ ਦੀ ਤੰਗੀ ਹੋਵੇਗੀ ਦੂਰ ਅਤੇ ਘਰ ਆਵੇਗੀ ਬਰਕਤ! ਬੱਸ ਕਰ ਲਓ ਇਹ ਛੋਟਾ ਜਿਹਾ...
    • a big change is going to happen in these zodiac signs today
      ਅੱਜ ਇਨ੍ਹਾਂ ਰਾਸ਼ੀਆਂ 'ਚ ਹੋਣ ਜਾ ਰਿਹੈ ਵੱਡਾ ਬਦਲਾਅ! ਬਣਨਗੇ ਵਿਗੜੇ ਕੰਮ ਤੇ...
    • solar new year 2026 begins
      ਅੱਜ ਸ਼ੁਰੂ ਹੋਇਆ ਨਵਾਂ ਵਰ੍ਹਾ : ਇਨ੍ਹਾਂ ਰਾਸ਼ੀਆਂ ਦੀ ਲੱਗੇਗੀ ਲਾਟਰੀ, ਬਣਿਆ...
    • shehnai will resonate again from april 14
      14 ਅਪ੍ਰੈਲ ਤੋਂ ਫਿਰ ਗੂੰਜਣਗੀਆਂ ਸ਼ਹਿਨਾਈਆਂ; ਨੋਟ ਕਰ ਲਓ ਸਾਲ 2026 ਦੇ ਵਿਆਹਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +