Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    1:02:25 PM

  • big incident in punjab

    ਪੰਜਾਬ ਦੇ ਇਸ ਇਲਾਕੇ 'ਚ ਜ਼ੋਰਦਾਰ ਧਮਾਕਾ! ਲੋਕਾਂ...

  • parvinder jhota  mansa police  drug task force

    ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ

  • know how much discount is available on which car

    ਤਿਉਹਾਰਾਂ ਦਰਮਿਆਨ ਆਫ਼ਰ ਦੀ ਭਰਮਾਰ, ਜਾਣੋ ਕਿਹੜੀ...

  • cyberattack on smart fridges

    ਫਰਾਂਸ : ਸਮਾਰਟ ਫਰਿੱਜਾਂ 'ਤੇ ਸਾਈਬਰ ਹਮਲਾ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਚੰਡੀਗੜ੍ਹ
  • ਹੈਵਾਨ ਪਤੀ ਨੇ ਸੜਕ ਦੇ ਵਿਚਕਾਰ ਪਤਨੀ 'ਤੇ ਦਿਖਾਈ ਦਰਿੰਦਗੀ, ਦੇਖ ਹਰ ਕੋਈ ਕੰਬ ਗਿਆ (ਵੀਡੀਓ)

PUNJAB News Punjabi(ਪੰਜਾਬਂ)

ਹੈਵਾਨ ਪਤੀ ਨੇ ਸੜਕ ਦੇ ਵਿਚਕਾਰ ਪਤਨੀ 'ਤੇ ਦਿਖਾਈ ਦਰਿੰਦਗੀ, ਦੇਖ ਹਰ ਕੋਈ ਕੰਬ ਗਿਆ (ਵੀਡੀਓ)

  • Edited By Gurminder Singh,
  • Updated: 04 Nov, 2014 06:09 PM
ਚੰਡੀਗੜ੍ਹ
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਇਕ ਵਾਰ ਫਿਰ ਇਨਸਾਨੀਅਤ ਉਸ ਵੇਲੇ ਸ਼ਰਮਸਾਰ ਹੁੰਦੀ ਨਜ਼ਰ ਆਈ ਜਦੋਂ ਸੱਤ ਜਨਮਾਂ ਦਾ ਸਾਥ ਨਿਭਾਉਣ ਦੀਆਂ ਕਸਮਾਂ ਖਾਣ ਵਾਲੇ ਪਤੀ ਨੇ ਪਤਨੀ 'ਤੇ ਬੇਰਹਿਮੀ ਨਾਲ ਹਮਲਾ ਕਰ ਦਿੱਤਾ। ਇਨਸਾਨੀਅਤ ਭੁੱਲ ਦਰਿੰਦੇ ਬਣੇ ਪਤੀ ਨੇ 11 ਵਾਰ ਚਾਕੂਆਂ ਨਾਲ ਪਤਨੀ 'ਤੇ ਵਾਰ ਕੀਤੇ। ਸੜਕ ਦੇ ਵਿਚਕਾਰ ਹੀ ਪਤੀ ਵਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਪਤਨੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਇਹ ਹਮਲਾ ਮਹਿਲਾ 'ਤੇ ਸੈਕਟਰ 29-30 ਦੇ ਚੌਂਕ 'ਚ ਉਸ ਸਮੇਂ ਕੀਤਾ ਗਿਆ ਜਦੋਂ ਪੀੜਤ ਮਹਿਲਾ ਆਪਣੇ ਦਫਤਰ ਦਾ ਕੰਮ ਖਤਮ ਕਰਕੇ ਘਰ ਪਰਤ ਰਹੀ ਸੀ। ਪੀੜਤਾ ਦਾ ਨਾਂ ਅੰਮ੍ਰਿਤਦੀਪ ਕੌਰ ਅਤੇ ਉਸ ਦੇ ਪਤੀ ਦਾ ਨਾਂ ਅਜੇਪਾਲ ਸਿੰਘ ਗ੍ਰੇਵਾਲ ਦੱਸਿਆ ਜਾ ਰਿਹਾ ਹੈ। ਪੀੜਤ ਮਹਿਲਾ ਮੋਹਾਲੀ ਦੀ ਰਹਿਣ ਵਾਲੀ ਹੈ। ਮਾਮਲਾ ਪੈਸੇ ਦੇ ਲੈਣ ਦੇਣ ਦਾ ਦੱਸਿਆ ਜਾ ਰਿਹਾ ਹੈ।
ਪੁਲਸ ਮੁਤਾਬਕ ਇਹ ਘਟਨਾ ਉਦੋਂ ਹੋਈ ਜਦੋਂ ਅੰਮ੍ਰਿਤਦੀਪ ਕੌਰ ਦਫਤਰ ਤੋਂ ਘਰ ਪਰਤ ਰਹੀ ਸੀ ਤਾਂ ਪਤੀ ਨੇ ਉਸ ਨੂੰ ਸੜਕ 'ਚ ਰੋਕ ਕੇ ਉਸ ਤੋਂ ਪੈਸੇ ਮੰਗੇ ਅਤੇ ਉਸ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਪਤੀ ਅਜੇਪਾਲ ਸਿੰਘ ਨੇ ਉਸ 'ਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ ਅਤੇ 11 ਵਾਰ ਉਸ 'ਤੇ ਚਾਕੂਆਂ ਨਾਲ ਵਾਰ ਕੀਤੇ। ਘਟਨਾ ਦੀ ਸੂਚਨਾ ਸੈਕਟਰ 26 ਥਾਣਾ ਨੂੰ ਦਿੱਤੀ ਗਈ। ਪੁਲਸ ਨੇ ਪੀੜਤਾ ਨੂੰ ਸੈਕਟਰ 16 ਦੇ ਜੀ.ਐਸ.ਸੀ.ਐਚ. ਹਸਪਤਾਲ ਪਹੁੰਚਾਇਆ ਜਿਥੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਪੀ.ਜੀ.ਆਈ. ਰੈਫਰ ਕਰ ਦਿੱਤਾ ਗਿਆ। ਪੁਲਸ ਨੇ ਦੋਸ਼ੀ ਪਤੀ ਅਤੇ ਉਸ ਦੀ ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

  • ਪਤੀ
  • ਪਤਨੀ
  • ਹਮਲਾ
  • Husband
  • Wife

'ਰੱਬ ਨਾ ਕਰੇ ਕਦੀ ਇਦਾਂ ਹੋਵੇ'

NEXT STORY

Stories You May Like

  • man did horrible thing
    ਨਾਜਾਇਜ਼ ਸਬੰਧਾਂ ਦੇ ਸ਼ੱਕਾਂ 'ਚ ਹੈਵਾਨ ਬਣਿਆ ਪਤੀ ! ਪਤਨੀ ਨੂੰ ਦਿੱਤੀ ਭਿਆਨਕ ਮੌਤ
  • alleged fraud of  50 lakh on the pretext of sending abroad
    ਵਿਦੇਸ਼ ਭੇਜਣ ਦੇ ਨਾਂ ’ਤੇ 50 ਲੱਖ ਦੀ ਕਥਿਤ ਠੱਗੀ, ਪਤੀ-ਪਤਨੀ ਖ਼ਿਲਾਫ਼ ਕੇਸ ਦਰਜ
  • india  auto  norway  mayor  social media
    ਸ਼ਾਹੀ ਜ਼ਿੰਦਗੀ ਛੱਡ ਭਾਰਤ 'ਚ ਆਟੋ ਚਲਾ ਰਿਹਾ ਨਾਰਵੇ ਦਾ ਮੇਅਰ ! ਦੇਖ ਹਰ ਕੋਈ ਹੋਇਆ ਹੈਰਾਨ
  • bathinda  lover  wife incident
    ਬਠਿੰਡਾ 'ਚ ਵੱਡੀ ਵਾਰਦਾਤ : ਆਸ਼ਕ ਨਾਲ ਮਿਲ ਪਤਨੀ ਨੇ ਕਰ 'ਤਾ ਪਤੀ ਦਾ ਕਤਲ
  • husband  wife  coffee  knife  police
    ਪਤੀ ਨੂੰ ਨਸ਼ੀਲਾ ਪਦਾਰਥ ਮਿਲਾ ਕੇ ਪਿਲਾ ਦਿੱਤੀ ਕੌਫ਼ੀ, ਫਿਰ ਪਤਨੀ ਨੇ...
  • wife destroys husband  s lakhs of rupees and gold jewelery
    ਕਿਸੇ ਹੋਰ ਵਿਅਕਤੀ ਨਾਲ ਮਿਲ ਪਤਨੀ ਨੇ ਪਤੀ ਦੇ ਲੱਖਾਂ ਰੁਪਏ ਤੇ ਸੋਨੇ ਦੇ ਗਹਿਣੇ ਕੀਤੇ ਖ਼ੁਰਦ-ਬੁਰਦ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • husband and wife arrested for stealing motor wires from fields
    ਖੇਤਾਂ 'ਚੋਂ ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਵਾਲੇ ਪਤੀ-ਪਤਨੀ ਗ੍ਰਿਫ਼ਤਾਰ
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
major action by the municipal corporation ahead of gurpurab

ਅੰਮ੍ਰਿਤਸਰ: ਗੁਰਪੁਰਬ ਤੋਂ ਪਹਿਲਾਂ ਨਿਗਮ ਦੀ ਵੱਡੀ ਕਾਰਵਾਈ, ਮੀਟ ਦੀਆਂ ਦੁਕਾਨਾਂ...

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • manpreet badal met pm modi with his daughter s wedding invitation
      ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! PM ਮੋਦੀ ਨੂੰ ਮਿਲਣ ਪੁੱਜੇ ਮਨਪ੍ਰੀਤ ਬਾਦਲ, ਧੀ...
    • parvinder jhota  mansa  medical store
      Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ ਕੇ ਕਤਲ
    • license driving test applicant
      ਪੰਜਾਬ : ਨਵਾਂ ਲਾਇਸੈਂਸ ਬਨਵਾਉਣ ਵਾਲਿਆਂ ਲਈ ਨਵੀਂ ਮੁਸੀਬਤ, ਟੈਸਟ ਟ੍ਰੈਕ 'ਤੇ ਹੋਰ...
    • accident case
      ਬੱਸ ਦੀ ਟੱਕਰ ਨਾਲ ਕਾਰ ਸਵਾਰ ਔਰਤ ਦੀ ਮੌਤ
    • won 50 lakh rupees lottery mandeep brar
      ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...
    • former aig rajjit arrested by vigilance
      ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਸਾਬਕਾ AIG ਰਾਜਜੀਤ ਵਿਜੀਲੈਂਸ ਵੱਲੋਂ...
    • arrested accused lpu cases
      ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
    • lhb coaches for bangladesh railways
      ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
    • jalandhar corporation to crack down on 60 000 property tax defaulters
      60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
    • supreme court  s refusal to stay cbi action is a major setback
      ਸੀ. ਬੀ. ਆਈ. ਕਾਰਵਾਈ ’ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ ਸੂਬਾ ਸਰਕਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +