Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 10, 2026

    11:27:56 AM

  • bjp preparing for political war in punjab

    ਪੰਜਾਬ 'ਚ ਸਿਆਸੀ ਜੰਗ ਦੀ ਤਿਆਰੀ 'ਚ ਭਾਜਪਾ! ਇਕ...

  • highcourt s major decision regarding the salaries of punjab employees

    ਪੰਜਾਬ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਬਾਰੇ...

  • rupee falls by 25 paise against usd

    ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ 'ਚ ਭਾਰੀ...

  • big relief for punjab chemists drug licenses extended till december 31

    ਪੰਜਾਬ ਦੇ ਕੈਮਿਸਟਾਂ ਲਈ ਵੱਡੀ ਰਾਹਤ, ਹੋਰ 3...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਹੁਸ਼ਿਆਰਪੁਰ
  • ਪਵਿੱਤਰ ਸਥਾਨ 'ਖੁਰਾਲਗੜ੍ਹ' ਨੂੰ ਦੁਨੀਆ ਦੇ ਨਕਸ਼ੇ 'ਤੇ ਲਿਆਂਦਾ ਜਾਵੇਗਾ : ਬਾਘਾ

PUNJAB News Punjabi(ਪੰਜਾਬਂ)

ਪਵਿੱਤਰ ਸਥਾਨ 'ਖੁਰਾਲਗੜ੍ਹ' ਨੂੰ ਦੁਨੀਆ ਦੇ ਨਕਸ਼ੇ 'ਤੇ ਲਿਆਂਦਾ ਜਾਵੇਗਾ : ਬਾਘਾ

  • Updated: 04 Nov, 2014 02:49 PM
ਹੁਸ਼ਿਆਰਪੁਰ
article
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਘੁੰਮਣ)-ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਚਰਨਛੋਹ ਪ੍ਰਾਪਤ ਪਵਿੱਤਰ ਸਥਾਨ ਖੁਰਾਲਗੜ੍ਹ ਦੁਨੀਆ ਦੇ ਨਕਸ਼ੇ 'ਤੇ ਲਿਆਉਣ ਲਈ ਸਰਕਾਰ ਵਲੋਂ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ। ਇਹ ਵਿਚਾਰ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਰਾਜੇਸ਼ ਬਾਘਾ ਨੇ ਖੁਰਾਲਗੜ੍ਹ ਵਿਖੇ ਪੰਜਾਬ ਸਰਕਾਰ ਵਲੋਂ 3 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾ ਰਹੀ ਸੜਕ ਅਤੇ 35 ਲੱਖ ਰੁਪਏ ਦੀ ਲਾਗਤ ਨਾਲ ਲਗਾਏ ਜਾ ਰਹੇ ਬੰਨ੍ਹ ਦੇ ਕੰਮ ਦਾ ਨਿਰੀਖਣ ਕਰਨ ਮੌਕੇ ਦਿੱਤੀ।
ਸ਼੍ਰੀ ਬਾਘਾ ਨੇ ਕਿਹਾ ਕਿ ਖੁਰਾਲਗੜ੍ਹ ਮਹਾਨ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਵਾਲਾ ਸਥਾਨ ਹੈ। ਇਸ ਦੇ ਵਿਕਾਸ ਵੱਲ ਸਰਕਾਰ ਵੱਲੋਂ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਤੋਂ ਕੀਤੇ ਜਾ ਰਹੇ ਕੰਮਾਂ ਸੰਬੰਧੀ ਜਾਣਕਾਰੀ ਹਾਸਲ ਕਰਨ ਉਪਰੰਤ ਦੱਸਿਆ ਕਿ ਬੰਨ੍ਹ ਬਣਾਉਣ ਦਾ ਕੰਮ ਲਗਭਗ 80 ਫੀਸਦੀ ਪੂਰਾ ਹੋ ਚੁੱਕਾ ਹੈ ਅਤੇ ਬਾਕੀ ਰਹਿੰਦਾ ਕੰਮ ਵੀ ਜਲਦੀ ਹੀ ਪੂਰਾ ਹੋ ਜਾਵੇਗਾ।
ਉਨ੍ਹਾਂ ਦੱਸਿਆ ਕਿ ਖੁਰਾਲਗੜ੍ਹ ਨੂੰ ਆਉਣ ਵਾਲੀਆਂ ਬਾਕੀ ਸੜਕਾਂ ਦਾ ਕੰਮ ਵੀ ਛੇਤੀ ਹੀ ਸ਼ੁਰੂ ਕਰ ਦਿੱਤਾ ਜਾਵੇਗਾ ਤਾਂ ਜੋ ਇਸ ਧਾਰਮਿਕ ਸਥਾਨ 'ਤੇ ਵੱਖ-ਵੱਖ ਥਾਵਾਂ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਕੌਮੀ ਪ੍ਰਧਾਨ ਸਤਵਿੰਦਰ ਸਿੰਘ ਹੀਰਾ ਨੇ ਰਾਜੇਸ਼ ਬਾਘਾ ਦਾ ਖੁਰਾਲਗੜ੍ਹ ਵਿਖੇ ਆਉਣ 'ਤੇ ਸੁਆਗਤ ਕੀਤਾਅਤੇ ਬਾਕੀ ਰਹਿੰਦੀਆਂ ਸੜਕਾਂ ਦਾ ਕੰਮ ਜਲਦੀ ਸ਼ੁਰੂ ਕਰਵਾਉਣ ਲਈ ਕਿਹਾ।

  • ਖੁਰਾਲਗੜ੍ਹ
  • ਦੁਨੀਆ
  • ਰਾਜੇਸ਼ ਬਾਘਾ
  • Khuralgarh
  • World
  • Rajesh Bagha

ਅਣਪਛਾਤੇ ਵਾਹਨ ਦੀ ਫੇਟ ਵੱਜਣ ਨਾਲ ਵਿਅਕਤੀ ਦੀ ਮੌਤ

NEXT STORY

Stories You May Like

  • the hassle of getting house plans approved is over
    ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ
  • india  world map  ministry of external affairs  kashmir  ladakh
    'ਨਵੇਂ ਨਕਸ਼ੇ 'ਚ ਕਸ਼ਮੀਰ ਤੇ ਲੱਦਾਖ ਨੂੰ ਦਿਖਾਇਆ ਜਾਵੇ ਭਾਰਤ ਦਾ ਹਿੱਸਾ..!' ਵਿਦੇਸ਼ ਮੰਤਰਾਲੇ ਨੇ UN ਨੂੰ ਨੂੰ ਕੀਤੀ...
  • thieves broke the golak at the nagar khera place of dugri in rupnagar
    ਰੂਪਨਗਰ ਵਿਖੇ ਦੁੱਗਰੀ ਦੇ ਨੱਗਰ ਖੇੜਾ ਸਥਾਨ 'ਤੇ ਚੋਰਾਂ ਨੇ ਗੋਲਕ ਤੋੜੀ
  • shubhankar tied for second with a bogey free 64
    ਸ਼ੁਭੰਕਰ ਬੋਗੀ ਰਹਿਤ 64 ਦੇ ਕਾਰਡ ਨਾਲ ਸਾਂਝੇ ਤੌਰ ’ਤੇ ਦੂਜੇ ਸਥਾਨ ’ਤੇ ਪੁੱਜਾ
  • narendra modi  world  upi  citizen  indian
    ਪੂਰੀ ਦੁਨੀਆ 'ਚ ਚੱਲੇਗਾ UPI ! ਲਾਗਤ ਘਟਾਉਣ ਲਈ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਇਹ ਅਪੀਲ
  • jammu kashmir  ladakh  wrong map
    'ਜੰਮੂ-ਕਸ਼ਮੀਰ ਤੇ ਲੱਦਾਖ ਦਾ ਗਲਤ ਨਕਸ਼ਾ ਮਨਜ਼ੂਰ ਨਹੀਂ', ਦੁਨੀਆ ਦੇ ਨਵੇਂ ਨਕਸ਼ੇ ’ਤੇ ਭਾਰਤ ਦਾ UN ਨੂੰ ਸਪੱਸ਼ਟ...
  • hanuman ansh   to release worldwide on september 11
    "ਹਨੂਮਾਨ ਅੰਸ਼" 11 ਸਤੰਬਰ ਨੂੰ ਦੁਨੀਆ ਭਰ 'ਚ ਹੋਵੇਗੀ ਰਿਲੀਜ਼
  • shubhankar slips to tied 50th at omega european masters
    ਸ਼ੁਭੰਕਰ ਸ਼ਰਮਾ ਓਮੇਗਾ ਯੂਰਪੀਅਨ ਮਾਸਟਰਜ਼ ਵਿੱਚ ਸਾਂਝੇ 50ਵੇਂ ਸਥਾਨ 'ਤੇ ਖਿਸਕੇ
  • bjp preparing for political war in punjab
    ਪੰਜਾਬ 'ਚ ਸਿਆਸੀ ਜੰਗ ਦੀ ਤਿਆਰੀ 'ਚ ਭਾਜਪਾ! ਇਕ ਮਹੀਨੇ ਅੰਦਰ ਮੋਦੀ-ਸ਼ਾਹ-ਨਬੀਨ...
  • outsourced employees  high court
    ਆਊਟ ਸੋਰਸ ਕਰਮਚਾਰੀਆਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • canada deports punjabi family
    ਕੈਨੇਡਾ ਨੇ ਡਿਪੋਰਟ ਕਰ'ਤਾ ਪੂਰਾ ਪੰਜਾਬੀ ਪਰਿਵਾਰ ! 8 ਸਾਲ ਬਾਅਦ ਹੋਈ ਕਾਰਵਾਈ
  • half day holiday in punjab today
    ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ, ਭਗਤ ਚੁੰਨੀ ਲਾਲ ਦੇ ਦਿਹਾਂਤ ਕਾਰਨ ਕੀਤਾ ਗਿਆ...
  • former cabinet minister bhagat chunni lal passes away
    ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦਿਹਾਂਤ, ਸਿਆਸੀ ਜਗਤ 'ਚ ਸੋਗ...
  • 71 956 cases related to caste  residence pending dc office
    ਅੱਵਲ ਤੋਂ 23ਵੇਂ ਨੰਬਰ 'ਤੇ ਲੁੜਕਿਆ ਜਲੰਧਰ: ਡੀ. ਸੀ. ਦਫ਼ਤਰ 'ਚ 71,956...
  • jalandhar bandh
    ਅੱਜ ਪੂਰਨ ਤੌਰ 'ਤੇ ਬੰਦ ਰਹੇਗਾ ਜਲੰਧਰ, ਘਰੋਂ ਨਿਕਲਣ ਤੋਂ ਪਹਿਲਾਂ ਲੋਕ ਪੜ੍ਹ ਲੈਣ...
  • vigilance action in nurmahal
    ਨੂਰਮਹਿਲ 'ਚ ਵਿਜੀਲੈਂਸ ਦਾ ਛਾਪਾ: ਮੈਰਿਜ ਸਰਟੀਫਿਕੇਟ ਦੇ ਨਾਂ 'ਤੇ 7000 ਰੁਪਏ...
Trending
Ek Nazar
mamta kulkarni refuses to perform on her song at dahi handi event

'ਉਹ ਮਮਤਾ ਕੁਲਕਰਨੀ ਤਾਂ ਕਦੋਂ ਦੀ ਮਰ ਗਈ'; ਅਦਾਕਾਰਾ ਨੇ ਆਪਣੇ ਹੀ ਸੁਪਰਹਿੱਟ...

police officer arrested

ਨਸ਼ੀਲੇ ਪਦਾਰਥਾਂ ਦੀ ਤਸਕਰੀ, ਗਬਨ ਅਤੇ ਜਾਅਲਸਾਜ਼ੀ ਦੇ ਗੰਭੀਰ ਦੋਸ਼ਾਂ 'ਚ ਪੰਜ...

us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • half day holiday in punjab today
      ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ, ਭਗਤ ਚੁੰਨੀ ਲਾਲ ਦੇ ਦਿਹਾਂਤ ਕਾਰਨ ਕੀਤਾ ਗਿਆ...
    • former cabinet minister bhagat chunni lal passes away
      ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦਿਹਾਂਤ, ਸਿਆਸੀ ਜਗਤ 'ਚ ਸੋਗ...
    • 71 956 cases related to caste  residence pending dc office
      ਅੱਵਲ ਤੋਂ 23ਵੇਂ ਨੰਬਰ 'ਤੇ ਲੁੜਕਿਆ ਜਲੰਧਰ: ਡੀ. ਸੀ. ਦਫ਼ਤਰ 'ਚ 71,956...
    • theft at varsola government primary school
      ਵਰਸੋਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ’ਚ ਲਗਾਤਾਰ ਦੂਜੇ ਦਿਨ ਚੋਰੀ, ਮਿਡ-ਡੇ ਮੀਲ ਦਾ...
    • jalandhar bandh
      ਅੱਜ ਪੂਰਨ ਤੌਰ 'ਤੇ ਬੰਦ ਰਹੇਗਾ ਜਲੰਧਰ, ਘਰੋਂ ਨਿਕਲਣ ਤੋਂ ਪਹਿਲਾਂ ਲੋਕ ਪੜ੍ਹ ਲੈਣ...
    • ludhiana bandh
      ਬਾਬਾ ਸਾਹਿਬ ਦੀ ਪ੍ਰਤਿਮਾ ਦੀ ਬੇਅਦਬੀ 'ਤੇ ਭੜਕਿਆ ਦਲਿਤ ਸਮਾਜ, ਲੁਧਿਆਣਾ ਬੰਦ ਕਰ...
    • vigilance action in nurmahal
      ਨੂਰਮਹਿਲ 'ਚ ਵਿਜੀਲੈਂਸ ਦਾ ਛਾਪਾ: ਮੈਰਿਜ ਸਰਟੀਫਿਕੇਟ ਦੇ ਨਾਂ 'ਤੇ 7000 ਰੁਪਏ...
    •   e g registry   a huge success in punjab
      ਪੰਜਾਬ 'ਚ 'ਈ-ਜੀ ਰਜਿਸਟਰੀ' ਦੀ ਬੱਲੇ-ਬੱਲੇ: 14 ਮਹੀਨਿਆਂ 'ਚ 9.87 ਲੱਖ...
    • major action against   pregabalin   misuse in pathankot
      ਪਠਾਨਕੋਟ 'ਚ 'ਪ੍ਰੇਗਾਬਾਲੀਨ' ਦੀ ਦੁਰਵਰਤੋਂ 'ਤੇ ਵੱਡਾ ਐਕਸ਼ਨ, 75 mg ਤੋਂ ਵੱਧ...
    • major success for fazilka police
      ਫਾਜ਼ਿਲਕਾ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, 36,000 ਨਸ਼ੀਲੇ ਕੈਪਸੂਲਾਂ ਅਤੇ 20...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +