Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 12, 2026

    4:58:38 PM

  • pargat singh met sachin pilot in delhi

    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ...

  • ravneet bittu vs pargat singh

    ਬੇਅੰਤ ਸਿੰਘ ਤੇ ਇੰਦਰਾ ਗਾਂਧੀ ਦੇ ਬੁੱਤਾਂ 'ਤੇ ਹਾਰ...

  • share market  sensex fell by more than 500 points

    ਸ਼ੇਅਰ ਬਾਜ਼ਾਰ 'ਚ ਭਾਰੀ ਗਿਰਾਵਟ : 500 ਤੋਂ ਵਧ ਅੰਕ...

  • diwali 12000 rupees salary hike

    ਦੀਵਾਲੀ ਤੋਂ ਪਹਿਲਾਂ 12 ਹਜ਼ਾਰ ਰੁਪਏ ਵਧੇਗੀ ਤਨਖਾਹ;...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਅੰਮ੍ਰਿਤਸਰ
  • ਗੁਰਪੁਰਬ ਮਨਾਉਣ ਲਈ 759 ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਲਈ ਰਵਾਨਾ (ਵੀਡੀਓ)

PUNJAB News Punjabi(ਪੰਜਾਬਂ)

ਗੁਰਪੁਰਬ ਮਨਾਉਣ ਲਈ 759 ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਲਈ ਰਵਾਨਾ (ਵੀਡੀਓ)

  • Updated: 04 Nov, 2014 05:03 PM
ਅੰਮ੍ਰਿਤਸਰ
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ- ‘ਬੋਲੇ ਸੋ ਨਿਹਾਲ’ ਦੇ ਜੈਕਾਰਿਆਂ ਨਾਲ ਮੰਗਲਵਾਰ ਨੂੰ ਸਿੱਖ ਸ਼ਰਧਾਲੂਆਂ ਦਾ ਜੱਥਾ ਐੱਸ. ਜੀ. ਪੀ. ਸੀ. ਮੈਂਬਰ ਹਰਜਾਪ ਸਿੰਘ ਦੀ ਪ੍ਰਧਾਨਗੀ ’ਚ ਪਾਕਿਸਤਾਨ ਲਈ ਰਵਾਨਾ ਹੋਇਆ। ਦਰਅਸਲ 6 ਨਵੰਬਰ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਨੂੰ ਲੈ ਕੇ ਇਹ ਸ਼ਰਧਾਲੂ ਪਾਕਿਸਤਾਨ ’ਚ ਗੁਰੂ ਧਾਮਾਂ ਦੇ ਦਰਸ਼ਨਾਂ ਲਈ ਰਵਾਨਾ ਹੋਏ ਹਨ। ਇਸ ਵਾਰ 1028 ਵੀਜ਼ੇ ਐੱਸ. ਜੀ. ਪੀ. ਸੀ. ਵੱਲੋਂ ਭੇਜੇ ਗਏ ਸਨ, ਜਿਸ ’ਚੋਂ 759 ਸ਼ਰਧਾਲੂਆਂ ਨੂੰ ਵੀਜ਼ਾ ਮਿਲ ਸਕਿਆ। ਇਸ ਦੌਰਾਨ ਐੱਸ. ਜੀ. ਪੀ. ਸੀ. ਦੇ ਸੈਕ੍ਰੇਟਰੀ ਦਲਮੇਗ ਸਿੰਘ ਦਾ ਕਹਿਣਾ ਹੈ ਕਿ ਸ਼ਰਧਾਲੂਆਂ ਦੀ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ।
ਇਸ ਮੌਕੇ ਐੱਸ. ਜੀ. ਪੀ. ਸੀ. ਮੈਂਬਰ ਹਰਜਾਪ ਸਿੰਘ ਨੇ ਦੱਸਿਆ ਕਿ ਪਾਕਿਸਤਾਨ ਸਰਕਾਰ ਉਨ੍ਹਾਂ ਦੇ ਜੱਥੇ ਨੂੰ ਪੂਰੀ ਸੁਰੱਖਿਆ ਦੇਵੇਗੀ ਅਤੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਧਾਰਮਿਕ ਸਥਾਨ ਦੇ ਦਰਸ਼ਨਾਂ ਲਈ ਵੀਜ਼ਾ ਪ੍ਰਣਾਲੀ ਨੂੰ ਸਰਲ ਕੀਤਾ ਜਾਣਾ ਚਾਹੀਦਾ। ਇਸ ਦੇ ਨਾਲ ਹੀ ਸ਼ਰਧਾਲੂਆਂ ਦੇ ਚਿਹਰੇ ’ਤੇ ਗੁਰੂ ਘਰ ਦੇ ਦਰਸ਼ਨਾਂ ਲਈ ਇਕ ਵੱਖ ਹੀ ਨੂਰ ਦੇਖਣ ਨੂੰ ਮਿਲਿਆ। ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਸਾਰੇ ਸ਼ਰਧਾਲੂ ਉਤਸ਼ਾਹਤ ਸਨ, ਉਨ੍ਹਾਂ ਨੂੰ ਪਾਕਿਸਤਾਨ ’ਚ ਹੋਏ ਧਮਾਕੇ ਦਾ ਕੋਈ ਵੀ ਡਰ ਨਹੀਂ ਸੀ।

  • ਪਾਕਿਸਤਾਨ
  • ਵੀਜ਼ਾ
  • Pakistan
  • Visa

ਮਾਸੂਮ ਬੱਚੀ ਨੂੰ ਵੀ ਨਾ ਬਖਸ਼ਿਆ ਹਵਸ 'ਚ ਅੰਨ੍ਹੇ ਬਸ ਕੰਡਕਟਰ

NEXT STORY

Stories You May Like

  • pakistan sangat amritsar
    ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦਾ ਜੱਥਾ ਗੁਰਧਾਮਾਂ ਦੇ ਦਰਸ਼ਨ ਕਰਨ ਭਾਰਤ ਪੁੱਜਾ
  • pakistan  foreign media  restrictions
    ਪਾਕਿਸਤਾਨ ਦੀਆਂ ਵਿਦੇਸ਼ੀ ਮੀਡੀਆ ਪਾਬੰਦੀਆਂ ਨਾਗਰਿਕਾਂ ਲਈ ਬਣ ਸਕਦੀਆਂ 'ਖ਼ਤਰਾ'
  • climate change has become a major threat to pakistan  s food security
    ਜਲਵਾਯੂ ਪਰਿਵਰਤਨ ਪਾਕਿਸਤਾਨ ਦੀ ਖੁਰਾਕ ਸੁਰੱਖਿਆ ਲਈ ਬਣਿਆ ਵੱਡਾ ਖ਼ਤਰਾ
  • increased demand for loans to buy tv fridge  goods by pledging gold
    TV-Fridge ਖ਼ਰੀਦਣ ਲਈ ਕਰਜ਼ਿਆਂ ਦੀ ਵਧੀ ਮੰਗ, ਸੋਨਾ ਗਿਰਵੀ ਰੱਖ ਕੇ ਜ਼ਰੂਰਤ ਦਾ ਸਮਾਨ ਖ਼ਰੀਦ ਰਹੇ ਲੋਕ
  • pakistan afghanistan tension
    ਪਾਕਿਸਤਾਨ ਲਈ ਸਿਰਦਰਦ ਬਣਿਆ ਅਫ਼ਗਾਨਿਸਤਾਨ ਨਾਲ ਤਣਾਅ ! ਮਿਡਲ ਈਸਟ 'ਚ...
  • airstrikes in afghanistan
    ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ
  • dc akash bansal issues strict orders sri guru nanak dev ji gurpurab
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਲੈ ਕੇ ਡੀ. ਸੀ. ਨੇ ਸਖ਼ਤ ਹੁਕਮ ਕੀਤੇ ਜਾਰੀ
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • jalandhar police in spotlight  private boys stopping vehicles at checkpoints
    ਫਿਰ ਚਰਚਾ 'ਚ ਜਲੰਧਰ ਪੁਲਸ, ਨਾਕੇਬੰਦੀ 'ਤੇ ਪ੍ਰਾਈਵੇਟ ਨੌਜਵਾਨ ਰੋਕ ਰਹੇ ਵਾਹਨ
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
  • special instructions issued by cp satinder singh jalandhar
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...
  • clash among students during birthday celebration
    ਜਲੰਧਰ 'ਚ Birthday Party ਦੌਰਾਨ ਪਿਆ ਭੜਥੂ! ਨੌਜਵਾਨ 'ਤੇ ਚਾਕੂ ਨਾਲ ਹਮਲਾ
  • only 2 out of 37 food samples failed testing in jalandhar district
    ਜਲੰਧਰ ਜ਼ਿਲ੍ਹੇ 'ਚ ਕੀ ਸੱਚਮੁੱਚ ਨਹੀਂ ਵਿਕਦੇ ਘਟੀਆ ਤੇ ਮਿਲਾਵਟੀ ਖੁਰਾਕੀ ਪਦਾਰਥ?...
  • smuggler arrested with 20 cases of illicit liquor in jalandhar
    ਜਲੰਧਰ 'ਚ 20 ਪੇਟੀਆਂ ਨਾਜਾਇਜ਼ ਸ਼ਰਾਬ ਸਣੇ ਸਮੱਗਲਰ ਕਾਬੂ
  • jalandhar sanitaryware businessman receives threat call from abroad
    ਜਲੰਧਰ ਦੇ ਸੈਨੇਟਰੀ ਕਾਰੋਬਾਰੀ ਨੂੰ ਵਿਦੇਸ਼ ਤੋਂ ਆਈ ਥ੍ਰੈੱਟ ਕਾਲ, ਪੈਸੇ ਨਾ ਦੇਣ...
  • punjab a long 7hour power cut tomorrow
    ਪੰਜਾਬ : ਭਲਕੇ 7 ਘੰਟੇ ਦਾ ਲੱਗੇਗਾ ਲੰਬਾ POWER CUT ! ਇਨ੍ਹਾਂ ਇਲਾਕਿਆਂ 'ਚ...
Trending
Ek Nazar
i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

mp vikramjit singh sahney thanks diljit dosanjh for rescheduling delhi concert

'ਪੰਜਾਬ ਦਾ ਸੱਚਾ ਪੁੱਤ...'; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ...

jaya bachchan acting marriage amitabh bachchan

ਅਮਿਤਾਭ ਬੱਚਨ ਨਾਲ ਵਿਆਹ ਤੋਂ ਬਾਅਦ ਜਯਾ ਬੱਚਨ ਨੇ ਕਿਉਂ ਛੱਡੀ ਸੀ ਅਦਾਕਾਰੀ?

ipsa punjabi school

ਇਪਸਾ ਪੰਜਾਬੀ ਸਕੂਲ ਦਾ ਮੇਅਰ ਟੈਰੇਸਾ ਹਾਰਡਿੰਗ ਵੱਲੋਂ ਰਸਮੀ ਉਦਘਾਟਨ

fraudulent baba commits shocking act against woman out for a walk

ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...

mercury drops to 6 degrees in gurdaspur  cold winds bring relief

ਗੁਰਦਾਸਪੁਰ 'ਚ ਕਿਤੇ ਬਾਰਿਸ਼ ਤੇ ਕਿਤੇ ਪਏ ਗੜ੍ਹੇ, 6 ਡਿਗਰੀ ਤੱਕ ਡਿੱਗਿਆ ਪਾਰਾ

indians rescued from ship

ਰਾਹਤ ਦੀ ਖ਼ਬਰ, ਜਹਾਜ਼ 'ਚੋਂ ਬਚਾਏ ਗਏ ਤਿੰਨ ਭਾਰਤੀ ਰੋਮਾਨੀਆ ਤੋਂ ਪਰਤੇ ਘਰ

un chief condemns

ਸੰਯੁਕਤ ਰਾਸ਼ਟਰ ਮੁਖੀ ਨੇ ਸਾਊਦੀ ਹਵਾਈ ਅੱਡੇ 'ਤੇ ਹੂਤੀ ਹਮਲੇ ਦੀ ਕੀਤੀ ਨਿੰਦਾ

emergency in kpk

ਲੱਗ ਗਈ ਐਮਰਜੈਂਸੀ, ਸੂਬਾਈ ਸਰਕਾਰ ਬਰਖਾਸਤ ! KPK'ਚ ਵੱਡਾ ਸਿਆਸੀ ਧਮਾਕਾ

incident in us

ਅਮਰੀਕਾ 'ਚ ਮੁੜ ਗੋਲੀਬਾਰੀ, 9 ਹਲਾਕ

iran turns on pakistan

'ਮੱਕਾ ਸਮਝੌਤਾ' ਲਾਗੂ ਹੁੰਦਿਆਂ ਹੀ ਈਰਾਨ ਨੇ ਪਾਕਿਸਤਾਨ ਖਿਲਾਫ ਖ੍ਹੋਲ'ਤਾ ਮੋਰਚਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • punjab teachers to take mass leave for two days
      ਪੰਜਾਬ ਦੇ ਅਧਿਆਪਕ 2 ਦਿਨ ਲੈਣਗੇ ਸਮੂਹਿਕ ਛੁੱਟੀ, ਸਕੂਲਾਂ 'ਚ ਕੰਮਕਾਜ ਹੋ ਸਕਦੈ...
    • major orders issued in ferozepur district
      ਫਿਰੋਜ਼ਪੁਰ ਜ਼ਿਲ੍ਹੇ 'ਚ ਜਾਰੀ ਹੋਏ ਵੱਡੇ ਹੁਕਮ, ਪੜ੍ਹੋ ਜ਼ਿਲ੍ਹਾ ਮੈਜਿਸਟ੍ਰੇਟ ਨੇ...
    • amritsar police commissioner s office received bomb threat
      Big Breaking: ਅੰਮ੍ਰਿਤਸਰ ਪੁਲਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ
    • advisory issued for farmers strict orders issued till 15th november
      ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...
    • latest from the highcourt regarding the employees da issue
      ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ ਤੋਂ ਆਈ ਤਾਜ਼ਾ ਅਪਡੇਟ, ਪੜ੍ਹੋ ਕੀ ਆਏ...
    • firing in  town
      ਮਾਡਲ ਟਾਊਨ 'ਚ ਚੱਲੀਆਂ ਗੋਲ਼ੀਆਂ! ਫ਼ਿਰੌਤੀ ਲਈ ਮਿਲ ਰਹੀਆਂ ਸੀ ਧਮਕੀਆਂ
    • relief to punjab government from supreme court
      ਸੁਪਰੀਮ ਕੋਰਟ 'ਚ ਰਾਜਬੀਰ ਘੁੰਮਣ ਨਾਲ ਜੁੜੇ ਮਾਮਲੇ 'ਚ ਪਟੀਸ਼ਨ 'ਤੇ ਸੁਣਵਾਈ, ਅਦਾਲਤ...
    • lightning strike  youth
      ਪੰਜਾਬ 'ਚ ਕਹਿਰ ਬਣ ਕੇ ਡਿੱਗੀ ਆਸਮਾਨੀ ਬਿਜਲੀ, ਨੌਜਵਾਨ ਨੂੰ ਭੱਜਣ ਤੱਕ ਦਾ ਮੌਕਾ...
    • assault rifle found in vacant plot near private school in amritsar
      ਪੰਜਾਬ: ਸਕੂਲ ਨੇੜਿਓਂ ਖ਼ਾਲੀ ਪਲਾਟ 'ਚੋਂ ਮਿਲੀ ਅਸਾਲਟ ਰਾਈਫ਼ਲ! ਪ੍ਰਸ਼ਾਸਨ ਨੂੰ...
    • fire in ludhiana
      ਲੁਧਿਆਣਾ ਦੀ ਰਬੜ ਫੈਕਟਰੀ ’ਚ ਅੱਗ ਨੇ ਮਚਾਈ ਤਬਾਹੀ, ਤਿੰਨ ਘੰਟੇ ਜੂਝਦੇ ਰਹੇ ਫਾਇਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +