Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    2:49:18 PM

  • punjab police asi

    ਪੰਜਾਬ ਪੁਲਸ ਦੇ ਮੁਲਾਜ਼ਮ ਦੇ ਵੱਜੀ AK-47 ਦੀ...

  • weather changes in punjab  rain in several areas and hailstorms in others

    ਪੰਜਾਬ 'ਚ ਬਦਲਿਆ ਮੌਸਮ! ਕਈ ਇਲਾਕਿਆਂ 'ਚ ਪਿਆ...

  • usa parampreet singh

    ਅਮਰੀਕਾ 'ਚ ਪਰਮਪ੍ਰੀਤ ਸਿੰਘ ਨੂੰ ਹੋਈ 10 ਸਾਲ ਦੀ...

  • big relief on electricity bills in punjab

    ਪੰਜਾਬ 'ਚ ਬਿਜਲੀ ਬਿੱਲਾਂ ਨੂੰ ਲੈ ਕੇ ਵੱਡੀ ਰਾਹਤ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਚੰਡੀਗੜ੍ਹ
  • ਬਾਦਲ ਸਰਕਾਰ ਨੂੰ ਇਕ ਹੋਰ ਝਟਕਾ, ਕੇਂਦਰ ਸਰਕਾਰ ਵਲੋਂ 1408 ਕਰੋੜ ਰੁਪਏ ਦੇ ਪ੍ਰਾਜੈਕਟ ਰੱਦ

PUNJAB News Punjabi(ਪੰਜਾਬਂ)

ਬਾਦਲ ਸਰਕਾਰ ਨੂੰ ਇਕ ਹੋਰ ਝਟਕਾ, ਕੇਂਦਰ ਸਰਕਾਰ ਵਲੋਂ 1408 ਕਰੋੜ ਰੁਪਏ ਦੇ ਪ੍ਰਾਜੈਕਟ ਰੱਦ

  • Updated: 04 Nov, 2014 09:26 PM
ਚੰਡੀਗੜ੍ਹ
article
  • Share
    • Facebook
    • Tumblr
    • Linkedin
    • Twitter
  • Comment

ਜਾਖੜ ਨੇ ਕੀਤਾ ਖੁਲਾਸਾ, ਬਹੁਤੇ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ ਸਨ ਸੁਖਬੀਰ ਨੇ, ਹਾਈਕੋਰਟ ਜਾਏਗੀ ਕਾਂਗਰਸ
ਚੰਡੀਗੜ੍ਹ, (ਭੁੱਲਰ)-ਬਾਦਲ ਸਰਕਾਰ ਨੂੰ ਕੇਂਦਰ ਦੀ ਮੋਦੀ ਸਰਕਾਰ ਨੇ ਇਕ ਹੋਰ ਵੱਡਾ ਝਟਕਾ ਦਿੰਦਿਆਂ 1408.52 ਕਰੋੜ ਰੁਪਏ ਦੇ ਮੰਜੂਰ ਪ੍ਰਾਜੈਕਟ ਰੱਦ ਕਰ ਦਿੱਤੇ ਹਨ। ਇਸ ਦਾ ਖੁਲਾਸਾ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਸੁਨੀਲ ਜਾਖੜ ਨੇ ਅਜ ਇਥੇ ਪ੍ਰੈਸ ਕਾਨਫਰੰਸ 'ਚ ਕੀਤਾ। ਉਨ੍ਹਾਂ ਨਾਲ ਵੱਡੀ ਗਿਣਤੀ 'ਚ ਪਾਰਟੀ ਦੇ ਵਿਧਾਇਕ ਵੀ ਮੌਜੂਦ ਸਨ। ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ-ਭਾਜਪਾ ਗਠਜੋੜ 'ਚ ਹਰਿਆਣਾ ਚੋਣਾਂ ਤੋਂ ਬਾਅਦ ਪੈਦਾ ਹੋਈ ਖਿੱਚੋਤਾਨ ਦਾ ਅਸਰ ਹੁਣ ਪੰਜਾਬ ਦੇ ਆਮ ਲੋਕਾਂ ਉਪਰ ਪੈਣਾ ਸ਼ੁਰੂ ਹੋ ਗਿਆ ਹੈ ਜਦੋਂਕਿ ਅਕਾਲੀ ਅਤੇ ਭਾਜਪਾ ਆਗੂ ਇਸ ਸਮੇਂ ਇਕ-ਦੂਜੇ ਨੂੰ ਨੀਵਾਂ ਦਿਖਾਉਣ ਦੇ ਯਤਨਾਂ 'ਚ ਲਗੇ ਹੋਏ ਹਨ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਅਰੁਣ ਜੇਤਲੀ ਵਿਸ਼ੇਸ਼ ਪੈਕੇਜ ਦੇਣ ਤੋਂ ਨਾਹ ਕਰਕੇ ਬਾਦਲ ਸਰਕਾਰ ਨੂੰ ਝਟਕਾ ਦੇ ਚੁੱਕੇ ਹਨ। ਜ਼ਿਕਰਯੋਗ ਹੈ ਕਿ ਜਿਹੜੇ ਪ੍ਰਾਜੈਕਟਾਂ ਦੀ ਮੰਜ਼ੂਰ ਕੀਤੀ ਰਾਸ਼ੀ ਕੇਂਦਰ ਸਰਕਾਰ ਵਲੋਂ ਰੱਦ ਕੀਤੀ ਗਈ ਹੈ, ਉਨ੍ਹਾਂ ਦੀ ਕੁੱਲ ਗਿਣਤੀ 50 ਤੋਂ ਉਪਰ ਬਣਦੀ ਹੈ। ਇਨ੍ਹਾਂ 'ਚੋਂ 25 ਪ੍ਰਾਜੈਕਟਾਂ ਦੇ ਤਾਂ ਪਿਛਲੀਆਂ ਚੋਣਾਂ ਦੌਰਾਨ ਨੀਂਹ ਪੱਥਰ ਵੀ ਰੱਖੇ ਜਾ ਚੁੱਕੇ ਹਨ। ਇਨ੍ਹਾਂ 'ਚੋਂ ਬਹੁਤਿਆਂ ਦੇ ਨੀਂਹ ਪੱਥਰ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਰੱਖੇ ਸਨ। ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਇਹ ਪ੍ਰਾਜੈਕਟ 2015 ਤਕ ਮੁਕੰਮਲ ਹੋਣ ਦੇ ਦਾਅਵੇ ਕਰ ਰਹੇ ਹਨ ਅਤੇ ਵਿਧਾਨ ਸਭਾ 'ਚ ਵੀ ਇਨ੍ਹਾਂ ਬਾਰੇ ਬਿਆਨ ਦਿੱਤੇ ਸਨ। ਬਜਟ 'ਚ ਵੀ ਇਨ੍ਹਾਂ ਪ੍ਰਾਜੈਕਟਾਂ ਦਾ ਜ਼ਿਕਰ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਹੁਣ ਆਪਸੀ ਤਨਾਤਨੀ ਦੇ ਚੱਲਦਿਆਂ ਰੱਦ ਹੋਏ ਹਨ ਅਤੇ ਇਸ ਨਾਲ ਅਕਾਲੀ-ਭਾਜਪਾ ਸਰਕਾਰ ਦੀ ਨਲਾਇਕੀ ਵੀ ਸਾਹਮਣੇ ਆ ਗਈ ਹੈ ਜੋ ਕੇਂਦਰ ਵਲੋਂ ਪਿਛਲੀ ਸਰਕਾਰ ਸਮੇਂ ਸ਼ਹਿਰੀ ਪ੍ਰਾਜੈਕਟਾਂ ਲਈ ਮੰਜ਼ੂਰ ਹੋਈ ਇਹ ਰਾਸ਼ੀ ਪ੍ਰਾਪਤ ਨਹੀਂ ਕਰ ਸਕੀ। ਕਿਉਂਕਿ ਇਹ ਸਰਕਾਰ ਕੇਂਦਰ ਕੋਲ ਸਹੀ ਢੰਗ ਨਾਲ ਅਜਿਹੇ ਪ੍ਰਾਜੈਕਟਾਂ ਦੇ ਕੇਸ ਰੱਖਦੀ ਹੀ ਨਹੀਂ। ਜਾਖੜ ਨੇ ਕਿਹਾ ਕਿ ਪੰਜਾਬ ਸਰਕਾਰ ਹਾਈਕੋਰਟ 'ਚ ਵੀ ਦਿੱਤੇ ਹਲਫੀਆ ਬਿਆਨ 'ਚ ਇਹ ਗੱਲ ਮੰਨ ਚੁੱਕੀ ਹੈ ਕਿ ਕੇਂਦਰ ਸਰਕਾਰ ਵਲੋਂ ਉਨ੍ਹਾਂ ਨੂੰ ਮੰਜ਼ੂਰ ਹੋਈ ਰਾਸ਼ੀ ਪ੍ਰਾਪਤ ਨਹੀਂ ਹੋਈ। ਹੁਣ ਕੇਂਦਰ ਸਰਕਾਰ ਵਲੋਂ ਇਹ ਰਾਸ਼ੀ ਨੂੰ ਨਾ ਦਿੱਤੇ ਜਾਣ ਦੇ ਫੈਸਲੇ ਤੋਂ ਬਾਅਦ ਕਾਂਗਰਸ ਹਾਈਕੋਰਟ ਦਾ ਦਰਵਾਜ਼ਾ ਖੜਕਾਏਗੀ। ਕਿਉਂਕਿ ਲੋਕਾਂ ਨਾਲ ਧੋਖਾ ਹੋਇਆ ਹੈ। ਇਨ੍ਹਾਂ ਪ੍ਰਾਜੈਕਟਾਂ ਦੇ ਨੀਂਹ ਪੱਥਰਾਂ, ਇਸ਼ਤਿਹਾਰਾਂ ਆਦਿ 'ਤੇ ਹੋਏ ਲੱਖਾਂ ਰੁਪਏ ਦੇ ਖਰਚੇ ਨੂੰ ਨੀਂਹ ਪੱਥਰ ਰੱਖਣ ਵਾਲਿਆਂ ਤੋਂ ਵਸੂਲਣ ਦੀ ਮੰਗ ਕਰੇਗੀ।

  • ਕੇਂਦਰ ਸਰਕਾਰ
  • ਪ੍ਰਾਜੈਕਟ
  • ਸੁਨੀਲ ਜਾਖੜ
  • Central Government
  • Project

32 ਹਜ਼ਾਰ ਅੱਤਵਾਦ ਪੀੜਤ ਹਿੰਦੁ ਪਰਿਵਾਰਾਂ ਨੂੰ ਮੋਦੀ ਮੁਆਵਜਾ ਦੇਵੇ: ਬਾਜਵਾ

NEXT STORY

Stories You May Like

  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • new hope in treatment of gurmoh
    ਪੰਜਾਬੀ ਮੂਲ ਦੇ ਗੁਰਮੋਹ ਦੇ ਇਲਾਜ 'ਚ ਜਾਗੀ ਨਵੀਂ ਆਸ, ਕੈਨੇਡਾ ਸਰਕਾਰ ਦੇਵੇਗੀ 30 ਕਰੋੜ ਰੁਪਏ
  • center approves major project in punjab
    ਪੰਜਾਬ 'ਚ ਇਸ ਵੱਡੇ ਪ੍ਰਾਜੈਕਟ ਨੂੰ ਕੇਂਦਰ ਦੀ ਮਨਜ਼ੂਰੀ, ਪੰਜਾਬੀਆਂ ਦੀ 40 ਸਾਲ ਪੁਰਾਣੀ ਮੰਗ ਹੋਈ ਪੂਰੀ
  • bbmb  central government  chairman
    ਬੀ. ਬੀ. ਐੱਮ. ਬੀ. ਨੂੰ ਲੈ ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ
  • harsimrat kaur badal statement
    ਹਰਸਿਮਰਤ ਬਾਦਲ ਨੇ ਨਸ਼ਿਆਂ ਨੂੰ ਲੈ ਕੇ ਸਰਕਾਰ 'ਤੇ ਤਿੱਖੇ ਸਵਾਲ ਚੁੱਕੇ
  • school  junk food  central government  health  fssai
    ਸਕੂਲਾਂ ਦੇ ਆਲੇ-ਦੁਆਲੇ ਜੰਕ ਫੂਡ 'ਤੇ ਲੱਗੇਗੀ ਰੋਕ! ਕੇਂਦਰ ਸਰਕਾਰ ਕਰ ਰਹੀ ਤਿਆਰੀ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • aap government has withheld traders refunds
    ‘ਆਪ’ ਸਰਕਾਰ ਨੇ 6 ਮਹੀਨਿਆਂ ਤੋਂ ਕਾਰੋਬਾਰੀਆਂ ਦਾ 1200 ਕਰੋੜ ਰੁਪਏ ਦਾ ਰਿਫੰਡ ਰੋਕਿਆ : ਅਨਿਲ ਸਰੀਨ
  • jewelery and cash worth lakhs stolen from home
    ਦਿਨ-ਦਿਹਾੜੇ ਘਰ 'ਚੋਂ ਲੱਖਾਂ ਦੇ ਗਹਿਣੇ ਤੇ ਕੈਸ਼ ਚੋਰੀ, ਸਾਰੀ ਜਮ੍ਹਾ ਪੂੰਜੀ ਲੈ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • two liquor vends targeted in adampur within a week
    ਆਦਮਪੁਰ 'ਚ ਇਕ ਹਫ਼ਤੇ 'ਚ ਸ਼ਰਾਬ ਦੇ 2 ਠੇਕਿਆਂ 'ਤੇ ਧਾਵਾ, ਲੱਖਾਂ ਦੀ ਸ਼ਰਾਬ ਤੇ...
  • jalandhar firecracker market approval
    ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ...
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
Trending
Ek Nazar
high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • youth baba buddha sahib fair
      ਪੰਜਾਬ 'ਚ ਵੱਡਾ ਹਾਦਸਾ, ਮੇਲਾ ਦੇਖਣ ਜਾਂਦੇ ਤਿੰਨ ਮੁੰਡਿਆਂ ਦੀ ਮੌਤ
    • akali dal wpd leaders detained
      ਵੱਡੀ ਖ਼ਬਰ: ਅਕਾਲੀ ਦਲ 'ਵਾਰਿਸ ਪੰਜਾਬ ਦੇ' ਦੇ 2 ਆਗੂਆਂ ਨੂੰ ਪੰਜਾਬ ਪੁਲਸ ਨੇ...
    • good news for passport applicant
      ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
    • mohali schools receive threat again
      ਮੋਹਾਲੀ ਦੇ ਸਕੂਲਾਂ ਨੂੰ ਫਿਰ ਮਿਲੀ ਧਮਕੀ, ਪੁਲਸ ਵਲੋਂ ਚੱਪੇ-ਚੱਪੇ ਦੀ ਕੀਤੀ ਗਈ...
    • declared a proclaimed offender for failing to appear in court
      ਅਦਾਲਤ ’ਚ ਹਾਜ਼ਰ ਨਾ ਹੋਣ ’ਤੇ ਪੀ. ਓ. ਐਲਾਨਿਆ
    • punjab youth bus stand
      ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ, ਦੋ ਨੌਜਵਾਨਾਂ ਨੂੰ ਕਤਲ ਕਰਕੇ...
    • gmada challenges ed  s action at puda bhawan
      ਪੁੱਡਾ ਭਵਨ 'ਚ ED ਦੀ ਕਾਰਵਾਈ ਨੂੰ ਗਮਾਡਾ ਦੇ ਦਿੱਤੀ ਚੁਣੌਤੀ, ਹਾਈਕੋਰਟ 'ਚ...
    • pcs officers in punjab to be transferred following cbi raid
      CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
    • relief for mp amritpal singh  permission granted grandmother video call
      ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ! ਅਦਾਲਤ ਨੇ...
    • cbi issues summons to chief minister mann  s osd rajbir ghumman
      CBI ਨੇ ਮੁੱਖ ਮੰਤਰੀ ਮਾਨ ਦੇ OSD ਰਾਜਬੀਰ ਘੁੰਮਣ ਨੂੰ ਜਾਰੀ ਕੀਤਾ ਸੰਮਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +