Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 18, 2026

    10:16:54 AM

  • big good news for lakhs of ration card holders of punjab

    ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਲਈ ਵੱਡੀ...

  • iran on trump

    'ਟਰੰਪ ਨੇ ਕੀਤੇ 7 ਦਾਅਵੇ, ਸਾਰੇ ਝੂਠ..!', ਜੰਗਬੰਦੀ...

  • recruitment of riders launched in uae noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

  • trump in all out mood with iran

    ਈਰਾਨ ਨਾਲ 'ਆਰ-ਪਾਰ' ਦੇ ਮੂਡ 'ਚ ਟਰੰਪ: 'ਜਦੋਂ ਤੱਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਗਿਆਨ ਦੀ ਘਾਟ 'ਚ ਮਨੁੱਖ

DHARM News Punjabi(ਧਰਮ)

ਗਿਆਨ ਦੀ ਘਾਟ 'ਚ ਮਨੁੱਖ

  • Updated: 05 Nov, 2014 12:44 AM
Dharm
article
  • Share
    • Facebook
    • Tumblr
    • Linkedin
    • Twitter
  • Comment

ਸਾਧਾਰਨ ਮਨੁੱਖ ਦੀਆਂ ਇੰਦਰੀਆਂ ਆਪਣੇ ਸਾਹਮਣੇ ਹੋਣ ਵਾਲੇ ਦ੍ਰਿਸ਼ ਮੌਜੂਦਾ ਵਸਤੂਆਂ ਅਤੇ ਵਿਅਕਤੀ ਦੇ ਨਾਲ ਹੀ ਖੁਦ ਨੂੰ ਜੁੜੇ ਵਿਸ਼ੇ 'ਤੇ ਹੀ ਕੇਂਦਰਿਤ ਕਰਦੀਆਂ ਰਹਿੰਦੀਆਂ ਹਨ। ਜੇਕਰ ਕੋਈ ਵਿਅਕਤੀ ਸਾਧਕ ਬਣ ਕੇ ਯੋਗਾ ਅਭਿਆਸ ਅਤੇ ਗਿਆਨ ਪ੍ਰਾਪਤੀ ਦੀ ਕੋਸ਼ਿਸ਼ ਕਰੇ ਤਾਂ ਅਖੀਰ ਉਸ ਦੀ ਅੰਤਰ ਚੇਤਨਾ ਜਾਗ ਸਕਦੀ ਹੈ। ਬਾਹਰੀ ਵਿਸ਼ਿਆਂ ਨਾਲ ਉਦੋਂ ਉਸਦਾ ਸੰਪਰਕ ਸੀਮਿਤ ਰਹਿ ਜਾਂਦਾ ਹੈ। ਇਹੋ ਕਾਰਨ ਹੈ ਕਿ ਜਿੰਨਾ ਲੋਕਾਂ ਕੋਲ ਧਨ ਦੀ ਕਮੀ ਹੈ ਉਹ ਜ਼ਿਆਦਾ ਧਨ ਨੂੰ ਦੇਖ ਕੇ ਉਸ ਦੇ ਪ੍ਰਤੀ ਈਰਖਾ ਪਾਲ ਕੇ ਦੁਖੀ ਹੁੰਦੇ ਹੋਏ ਖੁਦ ਨੂੰ ਰੋਗੀ ਬਣਾ ਲੈਂਦੇ ਹਨ। ਉਸੇ ਤਰ੍ਹਾਂ ਧਨੀ ਵਿਅਕਤੀ ਵੀ ਆਸ-ਪਾਸ ਗਰੀਬੀ ਦੇਖ ਕੇ ਇਸੇ ਡਰ ਨਾਲ ਰਹਿੰਦਾ ਹੈ ਕਿ ਕਿਤੇ ਉਸ ਦੀ ਜਾਇਦਾਦ 'ਤੇ ਕਿਸੇ ਦੀ ਮਾੜੀ ਨਿਗ੍ਹਾ ਨਾ ਪਵੇ। ਉਹ ਆਪਣੇ ਧਨ ਦੀ ਰੱਖਿਆ ਦੀ ਚਿੰਤਾ 'ਚ ਆਪਣੀ ਦੇਣ ਗਾਲਦਾ ਰਹਿੰਦਾ ਹੈ। ਆਰਥਿਕ ਮਾਹਿਰ ਇਸ ਗੱਲ ਦੀ ਜਾਣਕਾਰੀ ਨੂੰ ਪ੍ਰਤੱਖ ਰੂਪ 'ਚ ਕਰਦੇ ਹਨ ਕਿ ਦੇਸ਼ 'ਚ ਰਾਜ ਰੋਗਾਂ ਦਾ ਪ੍ਰਭਾਵ ਵਧਿਆ ਹੈ। ਸਾਡੇ ਸਮਾਜ 'ਚ ਚਰਚਾਵਾਂ ਹੁਣ ਅਧਿਆਤਮਿਕ ਵਿਸ਼ੇ 'ਤੇ ਘੱਟ ਤੇ ਸੰਸਾਰ ਦੇ ਭੋਗਾਂ 'ਤੇ ਜ਼ਿਆਦਾ ਹੁੰਦੀਆਂ ਹਨ। ਇਸ ਦੇ ਨਾਲ ਚਿੰਤਾਵਾਂ, ਈਰਖਾ ਅਤੇ ਰੋਗਾਂ ਦਾ ਜੋ ਰੂਝਾਨ ਵਧਿਆ ਹੈ ਉਸ ਦਾ ਮੁੱਲਾਂਕਣ ਕੀਤਾ ਜਾਣਾ ਚਾਹੀਦਾ ਹੈ। ਸੰਤ ਤੁਲਸੀ ਦਾਸ ਵੀ ਕਹਿੰਦੇ ਹਨ ਕਿ ਦੂਸਰੇ ਦਾ ਸੁੱਖ ਅਤੇ ਧਨ ਦੇਖ ਕੇ ਸੜਣ ਵਾਲੇ ਬਿਨਾਂ ਅੱਗ ਦੇ ਹੀ ਸੜਦੇ ਹਨ। ਉਨ੍ਹਾਂ ਦੀ ਕਿਸਮਤ ਤੋਂ ਕਲਿਆਣ ਦੂਰ ਹੋ ਜਾਂਦਾ ਹੈ। ਆਪਣੇ ਭੌਤਿਕ ਭੁੱਖ ਸ਼ਾਂਤ ਕਰਨ ਲਈ ਜੀਵਨ ਬਿਤਾਉਣ ਵਾਲੇ ਲੋਕਾਂ ਲਈ ਇਹ ਸੰਭਵ ਨਹੀਂ ਕਿ ਉਹ ਪਰਉਪਕਾਰ ਦਾ ਕੰਮ ਕਰਨ। ਇਸ ਲਈ ਆਪਣਾ ਮਾਣ ਵਧਾਉਣ ਲਈ ਦੂਸਰਿਆਂ ਦੀ ਨਿੰਦਾ ਕਰਦੇ ਹਨ। ਆਪਣੀ ਵੱਡੀ ਲਕੀਰ ਖਿੱਚਣ ਦੀ ਬਜਾਏ ਥੁੱਕ ਨਾਲ ਦੂਸਰਿਆਂ ਦੀ ਖਿੱਚੀ ਲਕੀਰ ਨੂੰ ਛੋਟਾ ਕਰਨ ਲੱਗਦੇ ਹਨ। ਇਹ ਅਲੱਗ ਗੱਲ ਹੈ ਕਿ ਅਜਿਹੇ ਨਿੰਦਕਾਂ ਦੇ ਖਿਲਾਫ ਵੀ ਲੋਕ ਰਾਏ ਬਣ ਹੀ ਜਾਂਦੀ ਹੈ। ਉਨ੍ਹਾਂ ਖਿਲਾਫ ਲੋਕ ਜ਼ਿਆਦਾ ਗੱਲਾਂ ਕਰਦੇ ਹਨ। ਸੱਚ ਤਾਂ ਇਹ ਹੈ ਕਿ ਜੇਕਰ ਆਪਣੀ ਪ੍ਰਤਿੱਸ਼ਠਾ ਬਣਾਉਣੀ ਹੈ ਤਾਂ ਸਾਨੂੰ ਅਸਲ ਰੂਪ 'ਚ ਦੂਸਰਿਆਂ ਦੀ ਭਲਾਈ ਕਰਨ ਦਾ ਕੰਮ ਕਰਨਾ ਚਾਹੀਦਾ ਹੈ ਨਾ ਕਿ ਆਪਣੇ ਮੂੰਹ ਮੀਆਂ ਮਿੱਠੂ ਬਣ ਕੇ ਦੂਸਰਿਆਂ ਦੇ ਹਾਸੇ ਦਾ ਵਿਸ਼ਾ ਬਣਨਾ ਚਾਹੀਦਾ ਹੈ।

  • ਸਾਧਾਰਨ ਮਨੁੱਖ
  • ਕੋਸ਼ਿਸ਼
  • ਵਿਅਕਤੀ
  • ਚੇਤਨਾ

ਮਨੁੱਖਤਾ ਦੇ ਰਹਿਬਰ ਗੁਰੂ ਨਾਨਕ ਦੇਵ ਜੀ

NEXT STORY

Stories You May Like

  • lg sandhu and cm rekha gupta visited vasudev ghat
    ਐੱਲਜੀ ਸੰਧੂ ਤੇ ਸੀਐੱਮ ਰੇਖਾ ਗੁਪਤਾ ਨੇ ਵਾਸੁਦੇਵ ਘਾਟ ਦਾ ਕੀਤਾ ਦੌਰਾ
  • israel  s fury on lebanon
    ਇਜ਼ਰਾਈਲ ਦਾ ਲੇਬਨਾਨ 'ਤੇ ਕਹਿਰ: ਹਮਲਿਆਂ 'ਚ 254 ਲੋਕਾਂ ਦੀ ਮੌਤ, ਹਸਪਤਾਲਾਂ 'ਚ ਪਈ ਜਗ੍ਹਾ ਦੀ ਘਾਟ
  • 4 members same family die in a horrific accident himachal
    Punjab: ਇਕੋ ਪਰਿਵਾਰ ਦੇ 4 ਜੀਆਂ ਦੀ ਭਿਆਨਕ ਹਾਦਸੇ 'ਚ ਮੌਤ! ਮ੍ਰਿਤਕ ਦੇਹਾਂ ਪਿੰਡ ਪੁੱਜਣ 'ਤੇ ਸੋਗ 'ਚ ਡੁੱਬੇ ਲੋਕ
  • sales at petrol pumps down by 60 percent after a week of hoarding
    ਇਕ ਹਫ਼ਤੇ ਦੀ ਜਮ੍ਹਾਖੋਰੀ ਤੋਂ ਬਾਅਦ ਪੈਟਰੋਲ ਪੰਪਾਂ ’ਤੇ ਵਿਕਰੀ 60 ਫ਼ੀਸਦੀ ਤੱਕ ਘਟੀ
  • 2 accused arrested for committing theft at grocery store
    ਕਰਿਆਨੇ ਦੀ ਦੁਕਾਨ ’ਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
  • fire in fields  wheat crop
    ਰਿਹਾਇਸ਼ੀ ਇਲਾਕੇ ’ਚ ਖੇਤਾਂ ’ਚ ਲੱਗੀ ਅੱਗ, ਇਕ ਏਕੜ ਕਣਕ ਦੀ ਫ਼ਸਲ ਸੜ ਕੇ ਸੁਆਹ
  • there may be a big ups and downs in mukerian politics
    ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ! ਮੁਕੇਰੀਆਂ ਦੀ ਸਿਆਸਤ 'ਚ ਹੋ ਸਕਦੈ ਵੱਡਾ ਉਤਰਾਅ-ਚੜ੍ਹਾਅ
  • boy dies under suspicious circumstances in hoshiarpur jail
    "ਅਮਨ ਮੁੜ ਆ ਪੁੱਤ ਓਏ"! ਪੈਰੋਲ ਕੱਟ ਕੇ ਵਾਪਸ ਜੇਲ੍ਹ ਗਏ ਨੌਜਵਾਨ ਦੀ ਮੌਤ, ਧਾਹਾਂ ਮਾਰ ਰੋਈ ਮਾਂ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • powercom takes major action on 99 illegal colonies
    ਪਾਵਰਕਾਮ ਦਾ 99 ਗ਼ੈਰ-ਕਾਨੂੰਨੀ ਕਾਲੋਨੀਆਂ ’ਤੇ ਵੱਡਾ ਐਕਸ਼ਨ, ਜਾਂਚ ਲਈ ਬਣਾਈ 3...
  • jalandhar  fraud at hdfc atm in rama mandi
    ਜਲੰਧਰ: ਰਾਮਾ ਮੰਡੀ ਦੇ HDFC ATM 'ਤੇ ਠੱਗੀ, ਮਸ਼ੀਨ 'ਚ ਕਾਰਡ ਫਸਾ ਕੇ ਠੱਗਾਂ...
  • attempts to divert attention from issues  pargat singh
    ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਹੋ ਰਹੀ ਕੋਸ਼ਿਸ਼ : ਪਰਗਟ ਸਿੰਘ
  • clash among students outside private school  seriously injured
    ਜਲੰਧਰ 'ਚ ਨਿੱਜੀ ਸਕੂਲ ਦੇ ਬਾਹਰ ਵਿਦਿਆਰਥੀਆਂ 'ਚ ਹੋਈ ਖ਼ੂਨੀ ਝੜਪ
  • nearly one and a half acres of farmer  s wheat burnt to ashes
    ਬਿਆਸ ਪਿੰਡ ’ਚ ਅੱਗ ਲੱਗਣ ਕਾਰਨ ਕਿਸਾਨ ਦੀ ਕਰੀਬ ਡੇਢ ਏਕੜ ਕਣਕ ਸੜ ਕੇ ਸੁਆਹ
  • fraud case in jalandhar
    ਵਿਦੇਸ਼ ਭੇਜਣ ਦੇ ਨਾਂ 'ਤੇ ਮਾਰੀ 20 ਲੱਖ ਦੀ ਠੱਗੀ, 3 ਮੁਲਜ਼ਮਾਂ ਖ਼ਿਲਾਫ਼ ਮਾਮਲਾ...
  • preparations for strict action against corruption in tehbazari branch
    ਜਲੰਧਰ ਨਗਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ ’ਚ ਚੱਲ ਰਹੇ ਖੁੱਲ੍ਹੇਆਮ ਭ੍ਰਿਸ਼ਟਾਚਾਰ...
Trending
Ek Nazar
famous actor loses battle to cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਮਲਿਆਲਮ ਇੰਡਸਟਰੀ 'ਚ ਪਸਰਿਆ ਮਾਤਮ

summer school holidays

3 ਜ਼ਿਲ੍ਹਿਆਂ ਦੇ ਸਕੂਲ 21 ਅਪ੍ਰੈਲ ਤੱਕ ਬੰਦ, ਗਰਮੀ ਨੂੰ ਲੈ ਕੇ ਓਡੀਸ਼ਾ ਸਰਕਾਰ ਦਾ...

samsung smartphone

6000 ਰੁਪਏ ਸਸਤਾ ਹੋਇਆ Samsung ਦਾ ਧਾਕੜ ਫੋਨ!

power crisis electricity cut

ਭਿਆਨਕ ਬਿਜਲੀ ਸੰਕਟ ਦੀ ਲਪੇਟ 'ਚ ਪਾਕਿਸਤਾਨ! 16-16 ਘੰਟੇ ਦੇ ਬਿਜਲੀ ਕੱਟਾਂ ਦੀ...

weather forecast

ਅਗਲੇ 5 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ ਅਲਰਟ...

t20 series india

IPL ਵਿਚਾਲੇ ਮਿਸ ਨਾ ਹੋ ਜਾਵੇ IND vs SA T20 ਸੀਰੀਜ਼, ਇੰਨੇ ਵਜੇ ਸ਼ੁਰੂ ਹੋਵੇਗਾ...

indian man arrested

ਆਸਟ੍ਰੇਲੀਆ ਜਾ ਰਹੀ ਫਲਾਈਟ 'ਚ ਭਾਰਤੀ ਵਿਅਕਤੀ ਦਾ ਸ਼ਰਮਨਾਕ ਕਾਰਾ, ਹੋਇਆ ਗ੍ਰਿਫ਼ਤਾਰ

cricket pitch tractor incident

ਚਲਦੇ ਮੈਚ 'ਚ ਟਰੈਕਟਰ ਲੈ ਕੇ ਵੜ ਗਿਆ ਸ਼ਖ਼ਸ, ਵਾਹ 'ਤੀ ਪਿੱਚ

italian police expose indian group s robbery

ਇਟਲੀ ਪੁਲਸ ਨੇ ਭਾਰਤੀ ਗਰੁੱਪ ਦੀ ਲੁੱਟ ਦਾ ਕੀਤਾ ਪਰਦਾਫਾਸ਼! 1369 ਵਿਦੇਸ਼ੀ...

akshaya tritiya shukra gochar malavya rajyog

ਸ਼ੁੱਕਰ ਦੇ ਗੋਚਰ ਨਾਲ ਬਣੇਗਾ 'ਮਾਲਵਯ ਰਾਜਯੋਗ', ਇਨ੍ਹਾਂ ਰਾਸ਼ੀਆਂ ਦੀ ਚਮਕੇਗੀ...

vehicles overturn in horrific truck car collision on highway jalandhar goraya

ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ

sarpanch sahab sets another record

IPL 2026 : 'ਸਰਪੰਚ ਸਾਬ੍ਹ' ਨੇ ਬਣਾ 'ਤਾ ਇਕ ਹੋਰ ਰਿਕਾਰਡ, ਵਿਰਾਟ ਕੋਹਲੀ ਨੂੰ...

horrible accident on ludhiana jalandhar gt road  tipper collides with truck

ਲੁਧਿਆਣਾ-ਜਲੰਧਰ ਜੀ. ਟੀ. ਰੋਡ 'ਤੇ  ਭਿਆਨਕ ਹਾਦਸਾ, ਟਿੱਪਰ ਦੀ ਟਰੱਕ ਨਾਲ...

astronauts share experiences

‘ਆਰਟੇਮਿਸ-2’ ਮਿਸ਼ਨ: ਚੰਦਰਮਾ ਦੇ ਇਤਿਹਾਸਕ ਸਫ਼ਰ ਤੋਂ ਬਾਅਦ ਪੁਲਾੜ ਯਾਤਰੀਆਂ ਨੇ...

children eat rasgulla thrown tandoor

ਬਿਨਾਂ ਪੁੱਛੇ ਰਸਗੁੱਲਾ ਖਾਣ 'ਤੇ ਤਪਦੇ ਤਦੂੰਰ 'ਚ ਸੁੱਟ 'ਤਾ ਮੁੰਡਾ, ਹਿਲਾ...

increase prices of all s

ਹੁਣ ਇਸ ਕੰਪਨੀ ਨੇ ਗਾਹਕਾਂ ਨੂੰ ਦਿੱਤਾ ਝਟਕਾ! 1 ਮਈ ਤੋਂ ਮਹਿੰਗੀਆਂ ਹੋ ਜਾਣਗੀਆਂ...

ipl 2026

ਇੱਕੋ ਦਿਨ 'ਚ IPL 'ਚੋਂ 2 ਧਾਕੜ ਖਿਡਾਰੀ ਬਾਹਰ! ਹੁਣ ਇਸ ਟੀਮ ਨੂੰ ਲੱਗਾ ਵੱਡਾ ਝਟਕਾ

samsung smartphone price drop

ਧੜਮ ਡਿੱਗੀ Samsung ਦੇ ਧਾਕੜ ਫੋਨ ਦੀ ਕੀਮਤ! ਪਹਿਲੀ ਵਾਰ ਹੋਇਆ ਇੰਨਾ ਸਸਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਧਰਮ ਦੀਆਂ ਖਬਰਾਂ
    • the fortune of these 5 zodiac signs will shine
      ਇਨ੍ਹਾਂ 5 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਵਰ੍ਹੇਗਾ ਨੋਟਾਂ ਦਾ ਮੀਂਹ, ਅਕਸ਼ੈ...
    • a coconut can change your destiny
      ਇਕ ਨਾਰੀਅਲ ਬਦਲ ਸਕਦੈ ਤੁਹਾਡੀ ਕਿਸਮਤ! ਬਸ ਕਰ ਲਓ ਇਹ ਕੰਮ
    • it will rain notes on these 4 zodiac signs
      ਅੱਜ ਬਣ ਰਿਹੈ ਬੇਹੱਦ ਸ਼ੁਭ 'ਮਹਾਲਕਸ਼ਮੀ ਰਾਜਯੋਗ', ਇਨ੍ਹਾਂ 4 ਰਾਸ਼ੀਆਂ 'ਤੇ...
    • ketu gochar 20 april bring money success
      20 ਅਪ੍ਰੈਲ ਤੋਂ ਬਦਲੇਗੀ ਕੇਤੂ ਦੀ ਚਾਲ! ਅਗਲੇ 8 ਮਹੀਨੇ 3 ਰਾਸ਼ੀਆਂ ਦੀ ਹੋਵੇਗੀ...
    • the locks of fate will open from april 16th
      16 ਅਪ੍ਰੈਲ ਤੋਂ ਖੁੱਲ੍ਹਣਗੇ ਕਿਸਮਤ ਦੇ ਤਾਲੇ! 'ਮਹਾਲਕਸ਼ਮੀ ਰਾਜਯੋਗ' ਨਾਲ 4...
    • financial hardship will go away and blessings will come to the house
      ਪੈਸੇ ਦੀ ਤੰਗੀ ਹੋਵੇਗੀ ਦੂਰ ਅਤੇ ਘਰ ਆਵੇਗੀ ਬਰਕਤ! ਬੱਸ ਕਰ ਲਓ ਇਹ ਛੋਟਾ ਜਿਹਾ...
    • a big change is going to happen in these zodiac signs today
      ਅੱਜ ਇਨ੍ਹਾਂ ਰਾਸ਼ੀਆਂ 'ਚ ਹੋਣ ਜਾ ਰਿਹੈ ਵੱਡਾ ਬਦਲਾਅ! ਬਣਨਗੇ ਵਿਗੜੇ ਕੰਮ ਤੇ...
    • solar new year 2026 begins
      ਅੱਜ ਸ਼ੁਰੂ ਹੋਇਆ ਨਵਾਂ ਵਰ੍ਹਾ : ਇਨ੍ਹਾਂ ਰਾਸ਼ੀਆਂ ਦੀ ਲੱਗੇਗੀ ਲਾਟਰੀ, ਬਣਿਆ...
    • shehnai will resonate again from april 14
      14 ਅਪ੍ਰੈਲ ਤੋਂ ਫਿਰ ਗੂੰਜਣਗੀਆਂ ਸ਼ਹਿਨਾਈਆਂ; ਨੋਟ ਕਰ ਲਓ ਸਾਲ 2026 ਦੇ ਵਿਆਹਾਂ...
    • broomsticks can become a cause of poverty
      ਸਾਵਧਾਨ! ਝਾੜੂ-ਪੋਚਾ ਬਣ ਸਕਦੈ ਗਰੀਬੀ ਦਾ ਕਾਰਨ! ਜਾਣੋ ਘਰ 'ਚ ਬਰਕਤ ਲਿਆਉਣ ਦੇ ਸਹੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +