Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    4:08:51 PM

  • asian games aman sehrawat wins gold in wrestling

    ਏਸ਼ੀਆਈ ਖੇਡਾਂ : ਅਮਨ ਸਹਿਰਾਵਤ ਨੇ ਕੁਸ਼ਤੀ 'ਚ ਜਿੱਤਿਆ...

  • child  corpse  canal

    ਕਹਿਰ ਓ ਰੱਬਾ ! ਹੱਥ ਪੈਰ ਬੰਨ੍ਹ ਨਹਿਰ 'ਚ ਸੁੱਟਿਆ...

  • smit machchhar  1 crore  prize  national honour

    ਸਮਿਤ ਮਛਾਰ ਨੂੰ ਮਿਲੇਗਾ ਬਹਾਦਰੀ ਦਾ ਇਨਾਮ ! 1 ਕਰੋੜ...

  • influencer james dahiya s video regarding lpu controversy

    LPU ਮਾਮਲੇ 'ਚ ਇੰਫਲੂਐਂਸਰ ਜੇਮਸ ਦਹੀਆ ਦੀ ਵੀਡੀਓ ਆਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਜਲੰਧਰ/ਨਵੀਂ ਦਿੱਲੀ
  • ਝਾਰਖੰਡ ਅਤੇ ਜੰਮੂ-ਕਸ਼ਮੀਰ 'ਚ ਮੋਦੀ ਕਰਨਗੇ 20 ਰੈਲੀਆਂ

PUNJAB News Punjabi(ਪੰਜਾਬਂ)

ਝਾਰਖੰਡ ਅਤੇ ਜੰਮੂ-ਕਸ਼ਮੀਰ 'ਚ ਮੋਦੀ ਕਰਨਗੇ 20 ਰੈਲੀਆਂ

  • Updated: 05 Nov, 2014 11:17 AM
ਜਲੰਧਰ/ਨਵੀਂ ਦਿੱਲੀ
article
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਨਵੀਂ ਦਿੱਲੀ-ਮਹਾਰਾਸ਼ਟਰ ਅਤੇ ਹਰਿਆਣਾ 'ਚ ਪਾਰਟੀ ਦਾ ਬੇੜਾ ਪਾਰ ਲਾਉਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਟੀਮ ਹੁਣ ਇਸ ਮਹੀਨੇ ਸ਼ੁਰੂ ਹੋਣ ਵਾਲੀਆਂ ਜੰਮੂ-ਕਸ਼ਮੀਰ ਅਤੇ ਝਾਰਖੰਡ ਦੀਆਂ ਚੋਣਾਂ 'ਚ ਉਨ੍ਹਾਂ ਦੀਆਂ ਰੈਲੀਆਂ ਦੀ ਤਿਆਰੀ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਨ੍ਹਾਂ ਦੋਹਾਂ ਸੂਬਿਆਂ 'ਚ 20 ਰੈਲੀਆਂ ਕਰਨਗੇ। ਇਨ੍ਹਾਂ 'ਚੋਂ 14 ਰੈਲੀਆਂ ਝਾਰਖੰਡ ਅਤੇ 6 ਰੈਲੀਆਂ ਜੰਮੂ-ਕਸ਼ਮੀਰ 'ਚ ਹੋ ਸਕਦੀਆਂ ਹਨ।
ਝਾਰਖੰਡ ਦੇ ਨਕਸਲ ਪ੍ਰਭਾਵਿਤ ਇਲਾਕੇ 'ਚ ਮੋਦੀ ਦੀਆਂ ਸੰਭਾਵਿਤ ਰੈਲੀਆਂ ਨੂੰ ਲੈ ਕੇ ਸੁਰੱਖਿਆ ਏਜੰਸੀਆਂ ਨੇ ਤਿਆਰੀ ਵੀ ਸ਼ੁਰੂ ਕਰ ਦਿੱਤੀ ਹੈ। ਨਰਿੰਦਰ ਮੋਦੀ ਝਾਰਖੰਡ ਦੇ ਸਾਰੇ ਲੋਕ ਸਭਾ ਖੇਤਰਾਂ 'ਚ ਇਕ-ਇਕ ਰੈਲੀ ਕਰ ਸਕਦੇ ਹਨ। ਇਨ੍ਹਾਂ ਰੈਲੀਆਂ 'ਚ ਉਸ ਲੋਕ ਸਭਾ ਹਲਕੇ 'ਚ ਆਉਣ ਵਾਲੇ ਸਾਰੇ ਵਿਧਾਨ ਸਭਾ ਉਮੀਦਵਾਰਾਂ ਨੂੰ ਬੁਲਾਇਆ ਜਾਵੇਗਾ। ਇਸੇ ਤਰੀਕੇ ਨਰਿੰਦਰ ਮੋਦੀ ਦੀ ਯੋਜਨਾ ਜੰਮੂ-ਕਸ਼ਮੀਰ 'ਚ 6 ਲੋਕ ਸਭਾ ਸੀਟਾਂ 'ਤੇ ਇਕ-ਇਕ ਰੈਲੀ ਕਰਨ ਦੀ ਹੈ।
ਇਨ੍ਹਾਂ ਰੈਲੀਆਂ 'ਚ ਵੀ ਲੋਕ ਸਭਾ ਸੀਟ ਅਧੀਨ ਆਉਂਦੇ ਸਾਰੇ ਵਿਧਾਨ ਸਭਾ ਉਮੀਦਵਾਰਾਂ ਨੂੰ ਬੁਲਾਇਆ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਜੰਮੂ ਖੇਤਰ ਅਧੀਨ ਆਉਂਦੀਆਂ 37 ਵਿਧਾਨ ਸੀਟਾਂ 'ਚ ਹੀ ਮੋਦੀ 4 ਤੋਂ 5 ਰੈਲੀਆਂ ਕਰ ਸਕਦੇ ਹਨ। ਹਰਿਆਣਾ ਅਤੇ ਮਹਾਰਾਸ਼ਟਰ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਮੋਦੀ ਨੇ ਕੁੱਲ 37 ਰੈਲੀਆਂ ਕੀਤੀਆਂ ਸਨ ਅਤੇ ਉਨ੍ਹਾਂ ਦੀਆਂ ਇਨ੍ਹਾਂ ਰੈਲੀਆਂ ਨੇ ਵਿਰੋਧੀਆਂ ਨੂੰ ਧੂੜ ਚਟਾ ਦਿੱਤੀ ਹਾਲਾਂਕਿ ਚੋਣਾਂ ਦੇ ਐਲਾਨ ਤੋਂ ਬਾਅਦ ਮੋਦੀ ਬਤੌਰ ਪ੍ਰਧਾਨ ਮੰਤਰੀ ਆਪਣੇ ਅਧਿਕਾਰਕ ਕੰਮ 'ਚ ਰੁੱਝੇ ਰਹੇ ਪਰ ਅਮਰੀਕਾ ਦੌਰੇ ਤੋਂ ਵਾਪਸ ਆਉਂਦਿਆਂ ਹੀ ਪ੍ਰਧਾਨ ਮੰਤਰੀ ਨੇ ਇਨ੍ਹਾਂ ਦੋਹਾਂ ਸੂਬਿਆਂ 'ਚ ਤਾਬੜ-ਤੋੜ ਰੈਲੀਆਂ ਕੀਤੀਆਂ।
ਇਨ੍ਹਾਂ 'ਚੋਂ 11 ਰੈਲੀਆਂ ਹਰਿਆਣਾ ਅਤੇ 26 ਰੈਲੀਆਂ ਮਹਾਰਾਸ਼ਟਰ 'ਚ ਕੀਤੀਆਂ ਗਈਆਂ। ਇਨ੍ਹਾਂ ਚੋਣਾਂ 'ਚ ਵੀ ਪ੍ਰਧਾਨ ਮੰਤਰੀ ਮੋਦੀ ਦੀਆਂ ਰੈਲੀਆਂ ਦੀ ਜ਼ੋਰਾਂ 'ਤੇ ਤਿਆਰੀ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ 'ਚ ਮੋਦੀ ਦੋਹਾਂ ਸੂਬਿਆਂ 'ਚ ਚੋਣ ਮੈਦਾਨ 'ਚ ਗਰਜਦੇ ਨਜ਼ਰ ਆਉਣਗੇ।

  • ਨਰਿੰਦਰ ਮੋਦੀ
  • ਰੈਲੀਆਂ
  • ਚੋਣਾਂ
  • Narinder Modi
  • Rallies
  • Elections

ਚੂਹਾ ਛੱਡਣ ਗਈ ਕੁੜੀ 'ਤੇ ਭਾਰੀ ਪੈ ਗਿਆ ਸ਼ਰਾਬੀ

NEXT STORY

Stories You May Like

  • jammu kashmir  legislative assembly  chief election commissioner
    ਜੰਮੂ ਕਸ਼ਮੀਰ ਵਿਧਾਨ ਸਭਾ 'ਚ ਮੁੱਖ ਚੋਣ ਕਮਿਸ਼ਨ ਖ਼ਿਲਾਫ਼ ਕਾਂਗਰਸ ਵਿਧਾਇਕਾਂ ਦਾ ਪ੍ਰਦਰਸ਼ਨ
  • amritsar 20 kg heroin seized 4 arrested
    ਅੰਮ੍ਰਿਤਸਰ ’ਚ 20 ਕਿੱਲੋ ਹੈਰੋਇਨ ਬਰਾਮਦ, ਸਮੱਗਲਿੰਗ ਮਾਡਿਊਲ ਦਾ ਪਰਦਾਫਾਸ਼ ਕਰਦੇ 4 ਨੂੰ ਕੀਤਾ ਗ੍ਰਿਫ਼ਤਾਰ
  • jammu kashmir legislative assembly session statehood
    ਜੰਮੂ ਕਸ਼ਮੀਰ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ, ਰਾਜ ਦਾ ਦਰਜਾ ਬਹਾਲ ਕਰਨ ਦੀ ਉੱਠੀ ਮੰਗ
  • uproar in   bigg boss 20
    'ਬਿਗ ਬੌਸ 20' 'ਚ ਹੰਗਾਮਾ: ਅਮਨ ਗਾਂਧੀ ਦੇ ਤਿੱਖੇ ਬੋਲ, ਆਸਿਫ਼ ਖ਼ਾਨ ਨੂੰ ਦੱਸਿਆ 'ਇਰਫ਼ਾਨ ਖ਼ਾਨ ਦੀ ਸਸਤੀ ਕਾਪੀ'
  • trinamool  20 rebel mps  supreme court
    ਉਮੀਦ ਹੈ ਲੋਕ ਸਭਾ ਸਪੀਕਰ ਤ੍ਰਿਣਮੂਲ ਦੇ 20 ਬਾਗੀ ਸੰਸਦ ਮੈਂਬਰਾਂ ’ਤੇ ਜਲਦ ਫੈਸਲਾ ਲੈਣਗੇ : ਸੁਪਰੀਮ ਕੋਰਟ
  • bjp  jammu kashmir  legislative assembly  full statehood
    ਭਾਜਪਾ ਦੇ ਵਿਰੋਧ ਵਿਚਾਲੇ ਜੰਮੂ ਕਸ਼ਮੀਰ ਵਿਧਾਨ ਸਭਾ ਨੇ ਪੂਰਨ ਰਾਜ ਦਾ ਦਰਜਾ ਬਹਾਲ ਕਰਨ ਦਾ ਪ੍ਰਸਤਾਵ ਕੀਤਾ ਪਾਸ
  • in 25 years indian market fell for 8 consecutive weeks loss of rs 20 lakh crore
    25 ਸਾਲਾਂ ’ਚ ਪਹਿਲੀ ਵਾਰ ਭਾਰਤੀ ਸ਼ੇਅਰ ਬਾਜ਼ਾਰ ਬੁਰੀ ਤਰ੍ਹਾਂ Crash ,  20 ਲੱਖ ਕਰੋੜ ਰੁਪਏ ਦਾ ਨੁਕਸਾਨ
  • modi in brics
    ਮੋਦੀ ਅਤੇ ਭਾਰਤਵਾਸੀਆਂ ਦੀ ਜੁਗਲਬੰਦੀ
  • woman admitted to hospital after suffering a head injury dies
    ਸਿਰ 'ਤੇ ਸੱਟ ਲੱਗਣ ਕਾਰਨ ਹਸਪਤਾਲ ਦਾਖ਼ਲ ਔਰਤ ਦੀ ਹੋਈ ਮੌਤ
  • municipal corporation jalandhar
    ਸ਼ਹਿਰ ਦੀ ਸਫ਼ਾਈ ਲਈ ਟਰੈਕਟਰ-ਟਰਾਲੀਆਂ ਬਿਨਾਂ ਟੈਂਡਰ, ਸਿਰਫ਼ ਕੋਟੇਸ਼ਨ ਦੇ ਆਧਾਰ...
  • journey from hockey player to politician ppcc new president pargat singh
    ਹਾਕੀ ਖਿਡਾਰੀ ਤੋਂ ਸਿਆਸਤ ਤੱਕ ਦਾ ਸਫ਼ਰ! ਨਵੇਂ ਪ੍ਰਧਾਨ ਬਣੇ ਪਰਗਟ ਸਿੰਘ ਦਾ ਜਾਣੋ...
  • pargat singh punjab pradesh congress committee new president
    ਪਰਗਟ ਸਿੰਘ ਨੂੰ ਹੀ ਕਿਉਂ ਬਣਾਇਆ ਗਿਆ PPCC ਦਾ ਪ੍ਰਧਾਨ! ਜਾਣੋ ਆਖ਼ਰੀ ਸਮੇਂ ਕਿਵੇਂ...
  • three boys arrested
    ਦੇਰ ਰਾਤ ਬਿਨਾਂ ਕਾਰਨ ਸੜਕ 'ਤੇ ਘੁੰਮ ਰਹੇ 3 ਨੌਜਵਾਨ ਗ੍ਰਿਫ਼ਤਾਰ, ਪੁਲਸ ’ਤੇ...
  • celebrations at home as pargat singh takes charge of punjab congress
    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਕਮਾਨ ਮਿਲਣ 'ਤੇ ਘਰ 'ਚ ਜਸ਼ਨ, ਢੋਲ ਦੀ ਥਾਪ...
  • pargat singh punjab congress new president
    ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਬਣਨ 'ਤੇ ਪਰਗਟ ਸਿੰਘ ਦਾ ਪਹਿਲਾ ਬਿਆਨ ਆਇਆ ਸਾਹਮਣੇ
  • pargat singh becomes second congress captain from jalandhar cantt
    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ ਦੂਜਾ ‘ਕਾਂਗਰਸ ਕਪਤਾਨ’, ਪਰਗਟ...
Trending
Ek Nazar
komal rani reacts to those raising allegations of her affair with govinda

'ਜੇ ਕਿਸੇ ਨੂੰ ਕੋਈ ਤਕਲੀਫ਼ ਐ, ਤਾਂ ਹੁੰਦੀ ਰਹੇ..!', ਗੋਵਿੰਦਾ ਨਾਲ ਅਫੇਅਰ ਦੇ...

strict orders issued by the civil surgeon

ਅੰਮ੍ਰਿਤਸਰ 'ਚ ਨਵੇਂ ਸਿਵਲ ਸਰਜਨ ਦੇ ਸਖ਼ਤ ਤੇਵਰ, ਇਨ੍ਹਾਂ ਮੁਲਾਜ਼ਮਾਂ ਖਿਲਾਫ...

famous bollywood actress suffers a spinal fracture

ਬਾਲੀ 'ਚ ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਸਰਜਰੀ ਲਈ ਏਅਰ ਐਂਬੂਲੈਂਸ ਰਾਹੀਂ...

famous actress threatens supreme court

'ਜੇ ਮੈਨੂੰ ਕੁਝ ਹੋਇਆ ਤਾਂ..!', ਮਸ਼ਹੂਰ ਅਦਾਕਾਰਾ ਨੇ ਸੁਪਰੀਮ ਕੋਰਟ ਨੂੰ ਹੀ...

salman khan lauds pilot smit machchhar

'ਕਮਾਲ ਕਰ ਦਿੱਤਾ, ਪਾਇਲਟ ਜੀ, ਸਲਾਮ ਐ ਤੁਹਾਨੂੰ..!', ਸਲਮਾਨ ਖਾਨ ਨੇ ਪਾਇਲਟ...

meteorological department has issued an alert for these states

ਭਲਕੇ ਪਵੇਗਾ ਭਾਰੀ ਮੀਂਹ, ਚੜ੍ਹ ਕੇ ਆ ਰਹੀਆਂ ਕਾਲੀਆਂ ਘਟਾਵਾਂ ! ਮੌਸਮ ਵਿਭਾਗ ਨੇ...

asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • journey from hockey player to politician ppcc new president pargat singh
      ਹਾਕੀ ਖਿਡਾਰੀ ਤੋਂ ਸਿਆਸਤ ਤੱਕ ਦਾ ਸਫ਼ਰ! ਨਵੇਂ ਪ੍ਰਧਾਨ ਬਣੇ ਪਰਗਟ ਸਿੰਘ ਦਾ ਜਾਣੋ...
    • pargat singh met sachin pilot
      ਪੰਜਾਬ ਕਾਂਗਰਸ ਪ੍ਰਧਾਨ ਬਣਨ ਮਗਰੋਂ ਸਚਿਨ ਪਾਇਲਟ ਨੂੰ ਮਿਲਣ ਪਹੁੰਚੇ ਪਰਗਟ ਸਿੰਘ
    • accident in tapa mandi
      ਮੋਟਰਸਾਈਕਲਾਂ ਦੀ ਟੱਕਰ ’ਚ ਦੋ ਨੌਜਵਾਨ ਜ਼ਖਮੀ
    • man arrested case
      2 ਨਾਜਾਇਜ਼ ਪਿਸਤੌਲਾਂ ਅਤੇ ਮੋਟਰਸਾਈਕਲ ਸਮੇਤ ਇਕ ਕਾਬੂ, ਮਾਮਲਾ ਦਰਜ
    • mystery behind the murder of shiv sena leader s brother solved
      ਸ਼ਿਵ ਸੈਨਾ ਆਗੂ ਦੇ ਭਰਾ ਦੇ ਕਤਲ ਦੀ ਗੁੱਥੀ ਸੁਲਝੀ, ਦੋ ਸਕੇ ਭਰਾ ਗ੍ਰਿਫ਼ਤਾਰ
    • animal  scorpio vehicle  death
      ਪਸ਼ੂਆਂ ਨੂੰ ਬਚਾਉਂਦੇ ਸਮੇਂ ਸਕਾਰਪੀਓ ਗੱਡੀ ਪਲਟੀ, ਇਕ ਦੀ ਮੌਤ
    • animal  scorpio vehicle  death
      ਪਸ਼ੂਆਂ ਨੂੰ ਬਚਾਉਂਦੇ ਸਮੇਂ ਸਕਾਰਪੀਓ ਗੱਡੀ ਪਲਟੀ, ਇਕ ਦੀ ਮੌਤ
    • theft case
      ਆੜ੍ਹਤ ਦੀ ਦੁਕਾਨ ’ਚੋਂ 1.29 ਲੱਖ ਰੁਪਏ ਦੀ ਕਣਕ ਚੋਰੀ
    • pargat singh punjab pradesh congress committee new president
      ਪਰਗਟ ਸਿੰਘ ਨੂੰ ਹੀ ਕਿਉਂ ਬਣਾਇਆ ਗਿਆ PPCC ਦਾ ਪ੍ਰਧਾਨ! ਜਾਣੋ ਆਖ਼ਰੀ ਸਮੇਂ ਕਿਵੇਂ...
    • driver  tipper  video
      ਪੰਜਾਬ : ਵਿਅਕਤੀ ਨਾਲ ‘ਅਣਮਨੁੱਖੀ ਵਤੀਰਾ’, ਕੁੱਤੇ ਵਾਲੇ ਪਿੰਜਰੇ ’ਚ ਬੰਦ ਕਰ ਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +