Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 27, 2026

    9:46:58 PM

  • tensions flared up outside lpu

    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ...

  • the atmosphere in lpu became tense

    LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ...

  • lpu students protest mig 23 aircraft

    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ...

  • lpu registrar dr monica gulati s big revelation video of girls released

    LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਚੰਡੀਗੜ੍ਹ
  • ਪੰਜਾਬ 'ਚ ਵਧ ਸਕਦੀ ਹੈ ਡੀਜ਼ਲ ਦੀ ਕੀਮਤ

PUNJAB News Punjabi(ਪੰਜਾਬਂ)

ਪੰਜਾਬ 'ਚ ਵਧ ਸਕਦੀ ਹੈ ਡੀਜ਼ਲ ਦੀ ਕੀਮਤ

  • Edited By Gurminder Singh,
  • Updated: 05 Nov, 2014 07:22 PM
ਚੰਡੀਗੜ੍ਹ
article
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅਸ਼ਵਨੀ) : ਇਕ ਵਾਰ ਫਿਰ ਪੰਜਾਬ ਵਿਚ ਡੀਜ਼ਲ ਮਹਿੰਗਾ ਹੋ ਸਕਦਾ ਹੈ। ਪੰਜਾਬ ਸਰਕਾਰ ਡੀਜ਼ਲ 'ਤੇ ਵੈਡਿਊ ਐਡਿਡ ਟੈਕਸ ਵਿਚ ਵਾਧਾ ਕਰਨ 'ਤੇ ਵਿਚਾਰ ਕਰ ਰਹੀ ਹੈ। ਬਕਾਇਦਾ ਇਸ ਸਬੰਧ ਵਿਚ ਪੰਜਾਬ ਐਕਸਾਈਜ਼ ਤੇ ਟੈਕਸੇਸ਼ਨ ਵਿਭਾਗ ਦੇ ਅਧਿਕਾਰੀਆਂ ਦੀਆਂ ਉੱਚ ਪੱਧਰੀ ਬੈਠਕਾਂ ਦਾ ਦੌਰ ਜਾਰੀ ਹੈ। ਅਧਿਕਾਰੀਆਂ ਦੀ ਮੰਨੀਏ ਤਾਂ ਉੱਚ ਅਧਿਕਾਰੀਆਂ ਦੇ ਅਪਰੂਵਲ ਮਿਲਦੇ ਹੀ ਨਵੀਆਂ ਦਰਾਂ ਦਾ ਖੁਲਾਸਾ ਕਰ ਦਿੱਤਾ ਜਾਵੇਗਾ। ਪੰਜਾਬ ਨੇ ਹਾਲ ਹੀ ਵਿਚ ਡੀਜ਼ਲ 'ਤੇ ਵੈਟ ਵਿਚ ਵਾਧਾ ਕੀਤਾ ਸੀ। 1 ਅਕਤੂਬਰ, 2014 ਨੂੰ ਜਾਰੀ ਨੋਟੀਫਿਕੇਸ਼ਨ ਦੇ ਤਹਿਤ ਡੀਜ਼ਲ 'ਤੇ 9.75 ਫੀਸਦੀ ਵੈਟ ਵਸੂਲਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਸਨ।
ਇਸੇ ਦੌਰਾਨ ਕੇਂਦਰ ਸਰਕਾਰ ਨੇ ਡੀਜ਼ਲ ਦੀ ਕੀਮਤ ਵਿਚ ਕਟੌਤੀ ਦਾ ਐਲਾਨ ਕਰ ਦਿੱਤਾ, ਜਿਸ ਦੇ ਚਲਦੇ ਪੰਜਾਬ ਸਰਕਾਰ ਨੂੰ ਟੈਕਸ ਵਿਚ ਵਾਧੇ ਦਾ ਕੋਈ ਖਾਸ ਫਾਇਦਾ ਨਹੀਂ ਮਿਲ ਸਕਿਆ। ਇਸੇ ਕਾਰਨ ਇਸ ਕਟੋਤੀ ਦੇ ਚਲਦੇ ਡੀਜ਼ਲ 'ਤੇ ਜੋ ਰੈਵਿਨਿਊ ਮਿਲ ਰਿਹਾ ਸੀ, ਉਹ ਵੀ ਘੱਟ ਹੋ ਗਿਆ ਹੈ। ਇਹੀ ਕਾਰਨ ਹੈ ਕਿ ਹੁਣ ਪੰਜਾਬ ਸਰਕਾਰ ਫਿਰ ਤੋਂ ਟੈਕਸ ਵਸੂਲ ਦੇ ਮਾਮਲੇ ਵਿਚ ਸਮੀਖਿਆ ਕਰ ਰਹੀ ਹੈ। ਪੰਜਾਬ ਐਕਸਾਈਜ਼ ਐਂਡ ਟੈਕਸੇਸ਼ਨ ਵਿਭਾਗ ਦੇ ਅਧਿਕਾਰੀਆਂ ਦੀ ਮੰਨੀਏ ਤਾਂ ਪੰਜਾਬ ਸਰਕਾਰ ਡੀਜ਼ਲ 'ਤੇ ਵੈਟ ਵਿਚ ਕਰੀਬ 3 ਫੀਸਦੀ ਦਾ ਵਾਧਾ ਕਰਨ 'ਤੇ ਵਿਚਾਰ ਕਰ ਰਹੀ ਹੈ। ਪੰਜਾਬ ਸਰਕਾਰ ਦੀ ਇਸ ਇੱਛਾ ਨੂੰ ਦੇਖਦਿਆਂ ਚੰਡੀਗੜ੍ਹ ਪ੍ਰਸ਼ਾਸਨ ਡੀਜ਼ਲ 'ਤੇ ਵੈਟ ਵਿਚ ਕਟੌਤੀ ਦੇ ਫੈਸਲੇ ਨੂੰ ਫਿਲਹਾਲ ਟਾਲ ਦਿੱਤਾ ਹੈ। ਚੰਡੀਗੜ੍ਹ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮੰਨੀਏ ਤਾਂ ਚੰਡੀਗੜ੍ਹ ਪ੍ਰਸ਼ਾਸਨ 1 ਨਵੰਬਰ, 2014 ਡੀਜ਼ਲ 'ਤੇ ਵੈਟ ਵਿਚ ਕਟੌਤੀ ਨੂੰ ਤਿਆਰੀ ਵਿਚ ਸੀ, ਪਰ ਪੰਜਾਬ ਐਕਸਾਈਜ਼ ਐਂਡ ਟੈਕਸੇਸ਼ਨ ਵਿਭਾਗ ਨੇ ਹਾਲ ਹੀ ਵਿਚ ਬੈਠਕ ਕਰਕੇ ਪੰਜਾਬ ਵਿਚ ਡੀਜ਼ਲ 'ਤੇ ਵੈਟ ਵਿਚ ਵਾਧੇ 'ਤੇ ਵਿਚਾਰ ਕੀਤੇ ਜਾਣ ਸਬੰਧੀ ਜਾਣਕਾਰੀ ਦਿੱਤੀ।
ਚੰਡੀਗੜ੍ਹ ਵਿਚ ਡੀਜ਼ਲ 'ਤੇ ਵੈਟ 12.50 ਫੀਸਦੀ ਹੈ। ਚੰਡੀਗੜ੍ਹ ਪ੍ਰਸ਼ਾਸਨ ਦਾ ਵਿਚਾਰ ਹੈ ਕਿ ਇਸ ਟੈਕਸ ਵਿਚ ਕਰੀਬ 3 ਫੀਸਦੀ ਦੀ ਕਟੌਤੀ ਕਰਨ ਦਾ ਸੀ ਤਾਂ ਕਿ ਚੰਡੀਗੜ੍ਹ ਤੇ ਪੰਜਾਬ ਵਿਚ ਡੀਜ਼ਲ 'ਤੇ ਵੈਟ ਸਮਾਨ ਹੋ ਸਕੇ। ਇਹ ਅਲੱਗ ਗੱਲ ਹੈ ਕਿ ਹੁਣ ਪੰਜਾਬ ਐਕਸਾਈਜ਼ ਐਂਡ ਟੈਕਸੇਸ਼ਨ ਵਿਭਾਗ ਵੈਟ ਵਿਚ ਇੰਨਾ ਵਾਧਾ ਕਰਨ ਦੀ ਤਿਆਰੀ ਵਿਚ ਹੈ ਕਿ ਡੀਜ਼ਲ 'ਤੇ ਵੈਟ ਚੰਡੀਗੜ੍ਹ ਦੇ ਸਮਾਨ ਹੋ ਜਾਵੇ।

  • ਪੰਜਾਬ
  • ਡੀਜ਼ਲ
  • ਕੀਮਤ
  • Diesal
  • Price

ਕਾਗਜ਼ੀ ਵਿਆਹ : ਵਿਦੇਸ਼ ਭੇਜਣ ਦੇ ਨਾਂ 'ਤੇ 15 ਲੱਖ ਦੀ ਠੱਗੀ

NEXT STORY

Stories You May Like

  • goldman sachs   prediction on gold prices  how much increase
    ਸੋਨੇ ਦੀਆਂ ਕੀਮਤਾਂ 'ਤੇ ਗੋਲਡਮੈਨ ਸਾਕਸ ਦੀ ਵੱਡੀ ਭਵਿੱਖਬਾਣੀ, ਜਾਣੋ ਕੀਮਤ ਕਿੰਨੀ ਵੱਧ ਸਕਦੀ ਹੈ?
  • now petrol and diesel prices will go up  pressure on indian economy
    ਹੁਣ ਚੜ੍ਹਨਗੇ ਪੈਟਰੋਲ-ਡੀਜ਼ਲ ਦੇ ਭਾਅ! ਭਾਰਤੀ ਅਰਥਵਿਵਸਥਾ ’ਤੇ ਲਗਾਤਾਰ ਵਧ ਰਿਹਾ ਦਬਾਅ
  • kewal singh dhillon s statement drug free punjab yatra
    'ਨਸ਼ਾ ਮੁਕਤ ਪੰਜਾਬ ਯਾਤਰਾ' ਮੌਕੇ ਬੋਲੇ ਕੇਵਲ ਢਿੱਲੋਂ, ਸਿਰਫ਼ ਭਾਜਪਾ ਹੀ ਪੰਜਾਬ ਨੂੰ ਕਰ ਸਕਦੀ ਹੈ ਨਸ਼ਾ ਮੁਕਤ
  • government buses across punjab to go off the roads starting the 22nd
    ਪੰਜਾਬ ਭਰ 'ਚ 22 ਤਾਰੀਖ਼ ਤੋਂ ਸਰਕਾਰੀ ਬੱਸਾਂ ਦਾ ਚੱਕਾ ਜਾਮ, ਪੰਜਾਬੀਆਂ ਨੂੰ ਝੱਲਣੀ ਪੈ ਸਕਦੀ ਹੈ ਪਰੇਸ਼ਾਨੀ
  • government may on edible oil in preparation for pre festival relief
    ਤਿਉਹਾਰਾਂ ਤੋਂ ਪਹਿਲਾਂ ਰਾਹਤ ਦੇਣ ਦੀ ਤਿਆਰੀ 'ਚ ਸਰਕਾਰ, ਖੁਰਾਕੀ ਤੇਲ 'ਤੇ ਲੈ ਸਕਦੀ ਹੈ ਵੱਡਾ ਫ਼ੈਸਲਾ
  • habit of prolonged sitting can harm your kidneys
    ਲਗਾਤਾਰ ਬੈਠੇ ਰਹਿਣ ਦੀ ਆਦਤ ਨਾਲ ਖਰਾਬ ਹੋ ਸਕਦੀ ਹੈ ਕਿਡਨੀ, ਜਾਣੋ ਕਿਵੇਂ ਵਧਦਾ ਹੈ ਖਤਰਾ
  • gold  price  increase  silver  trade
    4 ਦਿਨਾਂ ਤੱਕ ਡਿੱਗਣ ਮਗਰੋਂ ਸੋਨੇ ਨੇ ਮੁੜ ਭਰੀ ਉਡਾਣ ! ਜਾਣੋ ਕੀ ਹੈ ਤਾਜ਼ਾ ਕੀਮਤ
  • despite eating  the body may experience fatigue due to nutritional deficiency
    ਘਰ ਦਾ ਖਾਣਾ ਖਾਣ ਦੇ ਬਾਵਜੂਦ ਵੀ ਸਰੀਰ 'ਚ ਰਹਿੰਦੀ ਹੈ ਥਕਾਣ ਤਾਂ ਹੋ ਸਕਦੀ ਹੈ ਪੋਸ਼ਣ ਦੀ ਘਾਟ
  • tensions flared up outside lpu
    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਕੀਤਾ ਪਥਰਾਅ,...
  • the atmosphere in lpu became tense
    LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
  • delhi amritsar national highway blocked
    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
  • change in the weather of punjab
    ਪੰਜਾਬ ਦੇ ਮੌਸਮ 'ਚ ਬਦਲਾਅ! ਵਿਭਾਗ ਵੱਲੋਂ 1 ਅਕਤੂਬਰ ਤੱਕ ਵੱਡੀ ਅਪਡੇਟ ਜਾਰੀ
  • minor dispute and threatened to shoot
    ਮਾਮੂਲੀ ਵਿਵਾਦ 'ਚ ਪਿਸਤੌਲ ਕੱਢ ਕੇ ਗਲੀ 'ਚ ਆਇਆ DSP ਦੇ ਗੰਨਮੈਨ ਦਾ ਪੁੱਤ,...
  • punjab police employee found drunk in jalandhar viral video
    ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ...
  • lpu statement
    'ਬਦਨਾਮ ਕਰਨ ਦੀ ਕੋਸ਼ਿਸ਼..!', ਪ੍ਰਦਰਸ਼ਨ ਦੀਆਂ ਖ਼ਬਰਾਂ ਵਿਚਾਲੇ LPU ਦਾ ਆ ਗਿਆ...
Trending
Ek Nazar
incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • giani raghbir singh big statement regarding meeting held on sacrilege law
      ਬੇਅਦਬੀ ਕਾਨੂੰਨ 'ਤੇ ਕੀਤੀ ਗਈ ਮੀਟਿੰਗ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਦਾ ਵੱਡਾ...
    • punjab politics niranjan singh
      ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਸਾਬਕਾ ED ਅਫ਼ਸਰ ਨੇ 'ਅਕਾਲੀ ਦਲ ਵਾਰਿਸ...
    • tarun chugh interview
      ਪੰਜਾਬ 'ਚ ਵਰਦੀ ਸੁਰੱਖਿਅਤ ਨਹੀਂ ਤਾਂ ਆਮ ਆਦਮੀ ਕਿਵੇਂ ਸੁਰੱਖਿਅਤ ਰਹੇਗਾ : ਤਰੁਣ...
    • bjp leader news
      ਪੰਜਾਬ ਭਾਜਪਾ ਦੇ ਸੀਨੀਅਰ ਲੀਡਰ ਦੀ ਸੜਕ ਹਾਦਸੇ 'ਚ ਗਈ ਜਾਨ
    • public holiday announced in punjab for tomorrow
      ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ!
    • woman dead on road accident
      ਸੜਕ ਹਾਦਸੇ ਦੌਰਾਨ ਐਕਟਿਵਾ ਸਵਾਰ ਔਰਤ ਦੀ ਮੌਤ
    • shots fired in abohar  youth critically injured
      ਅਬੋਹਰ 'ਚ ਚੱਲੀਆਂ ਗੋਲੀਆਂ, ਨੌਜਵਾਨ ਗੰਭੀਰ ਜ਼ਖਮੀ
    • punjab police fake dsp
      ਪੰਜਾਬ ਪੁਲਸ ਦਾ DSP ਬਣ ਕੇ ਕੁੜੀ ਨਾਲ ਗਲਤ ਕੰਮ ਕਰਨ ਵਾਲਾ ਗ੍ਰਿਫ਼ਤਾਰ
    • body of man found near railway lines
      ਰੇਲਵੇ ਲਾਈਨਾਂ ਨੇੜਿਓਂ ਵਿਅਕਤੀ ਦੀ ਲਾਸ਼ ਬਰਾਮਦ
    • dr rajinder singh sohal
      ਡਾ. ਰਾਜਿੰਦਰ ਸਿੰਘ ਸੋਹਲ ਪੰਜਾਬ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਬਣੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +