Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    8:08:47 PM

  • mp amritpal singh elections

    ਵੱਡੀ ਖ਼ਬਰ: 2027 ਵਿਚ 2 ਸੀਟਾਂ ਤੋਂ ਚੋਣ ਲੜ ਸਕਦੇ...

  • major incident in chandigarh head constable shot

    ਚੰਡੀਗੜ੍ਹ 'ਚ ਵੱਡੀ ਵਾਰਦਾਤ! ਹੈੱਡ ਕਾਂਸਟੇਬਲ ਦਾ...

  • captain amrinder singh interview

    ਚਾਰਾਂ ਸਾਲਾਂ 'ਚ ਮੈਂ ਭਾਜਪਾ 'ਚ ਕੁਝ ਨਹੀਂ...

  • nia investigation bjp office case

    ਪੰਜਾਬ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਚੰਡੀਗੜ੍ਹ
  • ਬਾਦਲ ਤੇ ਮੱਕੜ ਨਹੀਂ ਚਾਹੁੰਦੇ ਸ਼ਾਂਤੀ ਤੇ ਭਾਈਚਾਰਾ

PUNJAB News Punjabi(ਪੰਜਾਬਂ)

ਬਾਦਲ ਤੇ ਮੱਕੜ ਨਹੀਂ ਚਾਹੁੰਦੇ ਸ਼ਾਂਤੀ ਤੇ ਭਾਈਚਾਰਾ

  • Updated: 05 Nov, 2014 08:42 PM
ਚੰਡੀਗੜ੍ਹ
article
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ, (ਬਰਜਿੰਦਰ) ਦਿੱਲੀ ਬਲਾਸਟ ਕੇਸ ਵਿਚ 9 ਲੋਕਾਂ ਦੀ ਹੱਤਿਆ ਦੇ ਮਾਮਲੇ ਵਿਚ ਦੋਸ਼ੀ ਦਵਿੰਦਰਪਾਲ ਸਿੰਘ ਭੁੱਲਰ ਤੇ ਪੰਜਾਬ ਦੇ ਸਾਬਕਾ ਸਵ. ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਸਜਾਵਾਂ ਵਿਚ ਉਨ੍ਹਾਂ ਨੂੰ ਰਾਜਨੀਤਿਕ ਤੇ ਕੂਟਨੀਤਿਕ ਤਰੀਕਿਆਂ ਨਾਲ ਰਾਹਤ ਦਿਵਾਉਣ ਦਾ ਦੋਸ਼ ਲਗਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਐੱਸ.ਜੀ.ਪੀ.ਸੀ. ਪ੍ਰਧਾਨ ਅਵਤਾਰ ਸਿੰਘ ਮੱਕੜ ਦੇ ਖਿਲਾਫ਼ ਦਾਇਰ ਅਪਰਾਧਿਕ ਪਟੀਸ਼ਨ ਵਿਚ ਸ਼ਿਕਾਇਤ ਕਰਤਾ ਵਕੀਲ ਅਰਵਿੰਦ ਠਾਕੁਰ ਨੇ ਬੁੱਧਵਾਰ ਨੂੰ ਅਦਾਲਤ ਵਿਚ ਆਪਣੇ ਬਿਆਨ ਦਰਜ ਕਰਵਾਏ। ਜਿਊਡੀਸ਼ੀਅਲ ਮੈਜਿਸਟ੍ਰੇਟ ਅਨਿਲ ਕੌਸ਼ਿਕ ਦੀ ਅਦਾਲਤ ਵਿਚ ਆਪਣੇ ਬਿਆਨ ਦਰਜ ਕਰਵਾਉਂਦਿਆਂ ਪਟੀਸ਼ਨ ਕਰਤਾ ਠਾਕੁਰ ਨੇ ਕਿਹਾ ਕਿ ਬਾਦਲ ਤੇ ਮੱਕੜ ਨੇ ਆਪਣੇ ਰਾਜਨੀਤਿਕ ਦੇ ਕੂਟਨੀਤਿਕ ਤਰੀਕਿਆਂ ਨਾਲ ਦਵਿੰਦਰ ਪਾਲ ਸਿੰਘ ਭੁੱਲਰ ਨੂੰ ਫ਼ਾਂਸੀ ਦੀ ਸਜ਼ਾ ਤੋਂ ਬਚਾਉਂਦਿਆਂ ਉਸ ਨੂੰ ਉਮਰ ਕੈਦ ਵਿਚ ਤਬਦੀਲ ਕਰਵਾ ਦਿੱਤਾ। ਮੁੱਖ ਮੰਤਰੀ ਬਾਦਲ ਨੇ ਬਲਵੰਤ ਸਿੰਘ ਰਾਜੋਆਣਾ ਦੀ ਫ਼ਾਂਸੀ ਦੀ ਸਜ਼ਾ ਦੇ ਖਿਲਾਫ਼ ਤਤਕਾਲੀਨ ਰਾਸ਼ਟਰਪਤੀ ਨੂੰ ਅਪੀਲ ਕੀਤੀ, ਜਿਸ ਦੇ ਚਲਦੇ ਉਸ ਨੂੰ ਸੁਣਾਈ ਗਈ ਫ਼ਾਂਸੀ ਦੀ ਸਜ਼ਾ 'ਤੇ ਕਾਰਵਾਈ ਨਾ ਹੋ ਸਕੀ। ਠਾਕੁਰ ਨੇ ਬਿਆਨਾਂ 'ਤੇ ਹੈਰਾਨੀ ਜਤਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਆਪਣੀ ਡਿਊਟੀ ਭੁੱਲ ਗਏ ਹਨ, ਕਿਉਂਕਿ ਮੁੱਖ ਮੰਤਰੀ ਦਾ ਕੰਮ ਕਾਨੂੰਨੀ ਫੈਸਲਿਆਂ ਵਿਚ ਦਖਲ ਅੰਦਾਜੀ ਦਾ ਨਹੀਂ ਹੈ। ਮੁੱਖ ਮੰਤਰੀ ਉਨ੍ਹਾਂ ਅੱਤਵਾਦੀਆਂ ਨੂੰ ਬਚਾ ਰਹੇ ਹਨ, ਜਿਨ੍ਹਾਂ ਨੇ ਨਿਰਦੋਸ਼ ਲੋਕਾਂ ਦੀ ਹੱਤਿਆ ਕੀਤੀ ਹੈ।
ਮੱਕੜ ਵੀ ਖੁੱਲੇ ਬਿਆਨਾਂ ਵਿਚ ਕਹਿ ਚੁੱਕੇ ਹਨ ਕਿ ਦਵਿੰਦਰ ਪਾਲ ਭੁੱਲਰ ਮਾਨਸਿਕ ਪ੍ਰਤਾੜਨਾ ਝੱਲ ਰਿਹਾ ਹੈ ਤੇ ਮੱਕੜ ਉਸ ਲਈ ਦਿਆ ਮੰਗ ਰਿਹਾ ਹੈ। ਮੁੱਖ ਮੰਤਰੀ ਤੇ ਮੱਕੜ 'ਤੇ ਅਪਰਾਧਿਕ ਸਾਜਿਸ਼ ਵਿਚ ਸ਼ਾਮਲ ਹੋਣ ਦਾ ਦੋਸ਼ ਵੀ ਦਰਜ ਬਿਆਨਾਂ ਵਿਚ ਲਗਾਇਆ ਗਿਆ ਹੈ। ਕਿਹਾ ਗਿਆ ਹੈ ਕਿ ਬਾਦਲ ਤੇ ਮੱਕੜ ਦੋਵੇਂ ਹੀ ਕਾਨੂੰਨੀ ਪ੍ਰਣਾਲੀ ਤੇ ਇਸ ਕੇਸ ਵਿਚ ਟਕਰਾਅ ਪੈਦਾ ਕਰਨਾ ਚਾਹੁੰਦੇ ਹਨ। ਲੰਬੀ ਕਾਨੂੰਨੀ ਪ੍ਰੀਕਿਰਿਆ ਮਗਰੋਂ ਕੇਸ ਵਿਚ ਫੈਸਲਾ ਲਿਆ ਗਿਆ ਸੀ। ਇਹ ਭਾਰਤੀ ਸੰਵਿਧਾਨ ਦਾ ਪੂਰੀ ਤਰ੍ਹਾਂ ਉਲੰਘਣ ਹੈ ਕਿ ਰਾਜਨੀਤਿਕ ਪ੍ਰਣਾਲੀ ਕਾਨੂੰਨੀ ਪ੍ਰਣਾਲੀ ਵਿਚ ਦਖਲ ਅੰਦਾਜੀ ਕਰ ਰਹੀ ਹੈ। ਬਾਦਲ ਤੇ ਮੱਕੜ ਦੋਵੇਂ ਹੀ ਅੱਤਵਾਦੀਆਂ ਨੂੰ ਬਚਾ ਦੇ ਛੁਡਵਾਉਣਾ ਚਾਹੁੰਦੇ ਹਨ, ਜਿਨ੍ਹਾਂ ਦੀਆਂ ਜੜ੍ਹਾਂ ਪਾਕਿਸਤਾਨ ਤੱਕ ਹਨ। ਇਹ ਆਪਣੇ ਆਪ ਵਿਚ ਭਾਰਤ ਦੇ ਖਿਲਾਫ ਜੰਗ ਛੇੜਨ ਜਿਹਾ ਹੈ। ਬਾਦਲ ਤੇ ਮੱਕੜ ਦੋਵੇ ਂ ਹੀ ਦੇਸ਼ ਵਿਚ ਸ਼ਾਂਤੀ ਤੇ ਭਾਈਚਾਰਾ ਨਹੀਂ ਚਾਹੁੰਦੇ। ਅਜਿਹੇ ਵਿਚ ਦੋਵਾਂ ਦੇ ਖਿਲਾਫ ਸੰਮਨ ਜਾਰੀ ਕਰਕੇ ਆਈ.ਪੀ.ਸੀ. ਦੀ ਧਾਰਾ 120 ਏ, 121, 121 ਏ, 123, 130 ਤੇ 120 ਬੀ ਦੇ ਤਹਿਤ ਕਾਰਵਾਈ ਦੀ ਮੰਗ ਬਿਆਨਾਂ ਵਿਚ ਕੀਤੀ ਗਈ ਹੈ। ਮਾਮਲੇ ਵਿਚ ਅਗਲੀ ਕਾਰਵਾਈ ਲਈ ਅਦਾਲਤ ਨੇ 23 ਦਸੰਬਰ ਦੀ ਤਰੀਕ ਤੈਅ ਕੀਤੀ ਹੈ। ਸਬੰਧਤ ਪਟੀਸ਼ਨ ਪਿਛਲੇ ਸਾਲ ਦਾਇਰ ਕੀਤੀ ਗਈ ਸੀ।

  • ਦਵਿੰਦਰਪਾਲ ਸਿੰਘ ਭੁੱਲਰ
  • ਬਾਦਲ
  • Daivnderpal Singh Bhuller
  • Badal

ਪਤਨੀ ਨੂੰ ਬੇਰਹਿਮੀ ਨਾਲ ਗੋਲੀਆਂ ਮਾਰ ਕਤਲ ਕਰਨ ਵਾਲੇ ਪਤੀ ਨੂੰ ਹੋਈ ਉਮਰ ਕੈਦ

NEXT STORY

Stories You May Like

  • sc  s big decision on loan recovery  banks cannot misbehave for default
    Loan ਰਿਕਵਰੀ 'ਤੇ SC ਦਾ ਵੱਡਾ ਫ਼ੈਸਲਾ : ਕਰਜ਼ਾ ਡਿਫਾਲਟ ਲਈ 'ਗੁੰਡਾਗਰਦੀ' ਨਹੀਂ ਕਰ ਸਕਦੇ ਬੈਂਕ
  • no charge on upi payments  mdr on larger amounts yet to be decided
    2,000 ਰੁਪਏ ਤੱਕ ਦੇ UPI ਭੁਗਤਾਨ ’ਤੇ ਕੋਈ ਚਾਰਜ ਨਹੀਂ, ਵੱਡੀ ਰਕਮ ’ਤੇ MDR ਅਜੇ ਤੈਅ ਨਹੀਂ
  • sit sukhbir singh badal shiromani akali dal
    ਐੱਸ. ਆਈ. ਟੀ. ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਸਿੰਘ ਬਾਦਲ
  • brics 2026  consensus reached on 140 article   new delhi declaration
    BRICS 2026 : 140 ਧਾਰਾਵਾਂ ਵਾਲੇ 'ਨਵੀਂ ਦਿੱਲੀ ਐਲਾਨਨਾਮੇ' 'ਤੇ ਬਣੀ ਸਹਿਮਤੀ, ਸਥਾਨਕ ਮੁਦਰਾਵਾਂ 'ਤੇ ਜ਼ੋਰ
  • stock market in turmoil  sensex falls 777 points  nifty closes at 23 118
    ਸਟਾਕ ਮਾਰਕੀਟ 'ਚ ਹਾਹਾਕਾਰ : ਸੈਂਸੈਕਸ 777 ਅੰਕ ਡਿੱਗਾ ਤੇ ਨਿਫਟੀ 23,118 'ਤੇ ਹੋਇਆ ਬੰਦ
  • sukhbir badal expresses grief of akali leader varinder singh bajwa death
    ਸੁਖਬੀਰ ਬਾਦਲ ਵੱਲੋਂ ਅਕਾਲੀ ਆਗੂ ਵਰਿੰਦਰ ਸਿੰਘ ਬਾਜਵਾ ਦੇ ਦਿਹਾਂਤ 'ਤੇ ਦੁੱਖ਼ ਦਾ ਪ੍ਰਗਟਾਵਾ
  • critics don  t want me in the team  ronaldo
    ਪੁਰਤਗਾਲ ਲਈ ਹੁਣ ਵੀ ਗੋਲ ਕਰ ਸਕਦਾ ਹਾਂ, ਪਰ ਆਲੋਚਕ ਮੈਨੂੰ ਨਹੀਂ ਚਾਹੁੰਦੇ ਟੀਮ 'ਚ : ਰੋਨਾਲਡੋ
  • crude oil prices at 4 month high  saudi arabia concerns  impact on india too
    4 ਮਹੀਨਿਆਂ ਦੇ ਉੱਚ ਪੱਧਰ 'ਤੇ ਕੱਚੇ ਤੇਲ ਦੇ ਭਾਅ, ਸਾਊਦੀ ਅਰਬ ਕਾਰਨ ਵਧੀ ਚਿੰਤਾ, ਭਾਰਤ 'ਤੇ ਵੀ ਅਸਰ
  • shri vijay kumar chopra paid obeisance at the shri siddh baba sodhal
    ਸਾਲਾਨਾ ਮੇਲੇ ਦੌਰਾਨ ਸ਼੍ਰੀ ਸਿੱਧ ਬਾਬਾ ਸੋਢਲ ਮੰਦਰ 'ਚ ਨਤਮਸਤਕ ਹੋਏ ਸ਼੍ਰੀ ਵਿਜੇ...
  • charanjit singh channi big statement
    ਕਾਟੋ-ਕਲੇਸ਼ 'ਤੇ ਚਰਨਜੀਤ ਚੰਨੀ ਦਾ ਵੱਡਾ ਬਿਆਨ! ਪੰਜਾਬ ਕਾਂਗਰਸ 'ਚ ਹੁਣ ਕੁਰਸੀ...
  • punjab powercom strict action major action taken against these consumers
    ਪੰਜਾਬ: ਸਖ਼ਤ ਕਾਰਵਾਈ ਦੀ ਤਿਆਰੀ 'ਚ ਪਾਵਰਕਾਮ! ਇਨ੍ਹਾਂ ਖ਼ਪਤਕਾਰਾਂ 'ਤੇ ਲਿਆ...
  • possibility of heavy rain and storms in punjab for two days
    ਪੰਜਾਬ 'ਚ 2 ਦਿਨ ਭਾਰੀ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਸੰਭਾਵਨਾ, ਇਨ੍ਹਾਂ...
  • video of youths firing shots in jalandhar goes viral  police arrest
    ਜਲੰਧਰ 'ਚ ਫਾਇਰਿੰਗ ਕਰਦੇ ਨੌਜਵਾਨਾਂ ਦੀ ਵੀਡੀਓ ਵਾਇਰਲ, ਪੁਲਸ ਨੇ ਦੋ ਵਿਅਕਤੀ...
  • clash in jalandhar  boy attacked with kirpans
    ਜਲੰਧਰ ਚ ਖ਼ੂਨੀ ਝੜਪ, ਨੌਜਵਾਨ 'ਤੇ ਕਿਰਪਾਨਾਂ ਨਾਲ ਹਮਲਾ, ਕੁੱਤੇ ਨੇ ਇੰਝ ਬਚਾਈ...
  • shri sidh baba sodal mela jalandhar
    'ਜੈ ਬਾਬਾ ਸੋਢਲ' ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ, ਮੇਲੇ ਦੌਰਾਨ ਵੱਡੀ ਗਿਣਤੀ 'ਚ...
  • punjab governor gulab chand kataria paid obeisance at shri sidh baba sodal
    ਸ਼੍ਰੀ ਸਿੱਧ ਬਾਬਾ ਸੋਢਲ ਨਤਮਸਤਕ ਹੋਏ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ
Trending
Ek Nazar
parliamentary elections

ਰੂਸੀ ਸੰਸਦੀ ਚੋਣਾਂ : ਨਤੀਜੇ ਸਾਹਮਣੇ ਆਏ, ਕ੍ਰੇਮਲਿਨ ਦੀ ਪਕੜ ਹੋਰ ਹੋਈ ਮਜ਼ਬੂਤ ​​

veteran bollywood actor mushtaq khan laid to rest

ਦਿੱਗਜ ਬਾਲੀਵੁੱਡ ਅਦਾਕਾਰ ਮੁਸ਼ਤਾਕ ਖਾਨ ਨੂੰ ਕੀਤਾ ਗਿਆ ਸਪੁਰਦ-ਏ-ਖਾਕ, ਹਰ ਅੱਖ ਹੋਈ...

navy rescues fishermen

ਸ਼੍ਰੀਲੰਕਾ ਜਲ ਸੈਨਾ ਨੇ ਬਚਾਏ 25 ਮਛੇਰੇ

heavy rain

ਨੇਪਾਲ 'ਚ ਭਾਰੀ ਮੀਂਹ,  ਜਨਤਕ ਆਵਾਜਾਈ ਸੇਵਾਵਾਂ ਠੱਪ

make in india 12 years narendra modi investment

'ਮੇਕ ਇਨ ਇੰਡੀਆ' ਦੇ 12 ਸਾਲ : PM ਮੋਦੀ ਨੇ ਉਤਪਾਦਨ ਤੇ ਨਿਵੇਸ਼ ਵਧਾਉਣ 'ਤੇ ਦਿੱਤਾ...

indian scientists

ਅਮਰੀਕੀ ਜੀਓਫਿਜ਼ੀਕਲ ਯੂਨੀਅਨ ਪੁਰਸਕਾਰ ਜੇਤੂਆਂ 'ਚ ਭਾਰਤੀ ਵਿਗਿਆਨੀ ਸ਼ਾਮਲ

midterm election message

ਟਰੰਪ ਦੇ ਮੱਧਕਾਲੀ ਚੋਣ ਸੰਦੇਸ਼ ਦਾ ਖਰਚ ਜਾਣ ਹੋ ਜਾਓਗੇ ਹੈਰਾਨ

pakistani prime minister statement

ਬੰਗਲਾਦੇਸ਼ ਅਤੇ ਈਰਾਨ ਨਾਲ ਸਬੰਧ ਕਰਾਂਗੇ ਮਜ਼ਬੂਤ , ਪਾਕਿਸਤਾਨੀ ਪ੍ਰਧਾਨ ਮੰਤਰੀ ਦਾ...

floods in nepal and china

ਨੇਪਾਲ-ਚੀਨ ਹੜ੍ਹ  : ਇੱਕ ਮਹੀਨੇ ਬਾਅਦ 50 ਤੋਂ ਵੱਧ ਯੂਕਰੇਨੀ ਨਾਗਰਿਕ ਅਜੇ ਵੀ...

security tightens

ਇਮਰਾਨ ਖ਼ਾਨ ਦੀ ਪਾਰਟੀ ਦੇ ਮਾਰਚ ਤੋਂ ਪਹਿਲਾਂ ਪਾਕਿਸਤਾਨ 'ਚ ਸੁਰੱਖਿਆ ਸਖ਼ਤ:...

heavy rain alert  rain 5 days imd

25, 26, 27, 28, 29 ਸਤੰਬਰ ਨੂੰ ਪਵੇਗਾ ਭਾਰੀ ਮੀਂਹ! 12 ਤੋਂ ਵੱਧ ਸੂਬਿਆਂ 'ਚ...

comedian sunil pal lashes out at salman khan

'ਗਟਰ ਸ਼ੋਅ ਨੂੰ ਬੰਦ ਕਰੋ'; ਸਲਮਾਨ ਖਾਨ 'ਤੇ ਭੜਕੇ ਕਾਮੇਡੀਅਨ ਸੁਨੀਲ ਪਾਲ, ਕਿਹਾ-...

famous bollywood actor passes away

ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ ! ਗਦਰ-ਵੈਲਕਮ ਵਰਗੀਆਂ ਫਿਲਮਾਂ ਤੋਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • farmer dies of electrocution
      ਪੰਜਾਬ: ਖੇਤਾਂ ਵੱਲ ਗਏ ਕਿਸਾਨ ਨਾਲ ਵਾਪਰੀ ਅਣਹੋਣੀ! ਤੜਫ਼-ਤੜਫ਼ ਕੇ ਨਿਕਲੀ ਜਾਨ
    • possibility of heavy rain and storms in punjab for two days
      ਪੰਜਾਬ 'ਚ 2 ਦਿਨ ਭਾਰੀ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਸੰਭਾਵਨਾ, ਇਨ੍ਹਾਂ...
    • amritsar  robbers snatch gold earrings from female sarpanch  s ears
      ਅੰਮ੍ਰਿਤਸਰ : ਮਹਿਲਾ ਸਰਪੰਚ ਦੇ ਕੰਨਾਂ 'ਚੋਂ ਸੋਨੇ ਦੀਆਂ ਵਾਲੀਆਂ ਖੋਹ ਕੇ ਫਰਾਰ...
    • accident in fatehgarh sahib
      ਕੀਰਤਪੁਰ ਸਾਹਿਬ ਤੋਂ ਪਿਤਾ ਦੇ ਫੁੱਲ ਤਾਰ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ
    • accident in moga
      ਸਹੁਰਿਆਂ ਘਰ ਜਾ ਰਹੇ ਜਵਾਈ ਨਾਲ ਰਾਹ 'ਚ ਵਾਪਰ ਗਈ ਅਣਹੋਣੀ
    • clash in jalandhar  boy attacked with kirpans
      ਜਲੰਧਰ ਚ ਖ਼ੂਨੀ ਝੜਪ, ਨੌਜਵਾਨ 'ਤੇ ਕਿਰਪਾਨਾਂ ਨਾਲ ਹਮਲਾ, ਕੁੱਤੇ ਨੇ ਇੰਝ ਬਚਾਈ...
    • punjab powercom strict action major action taken against these consumers
      ਪੰਜਾਬ: ਸਖ਼ਤ ਕਾਰਵਾਈ ਦੀ ਤਿਆਰੀ 'ਚ ਪਾਵਰਕਾਮ! ਇਨ੍ਹਾਂ ਖ਼ਪਤਕਾਰਾਂ 'ਤੇ ਲਿਆ ਵੱਡਾ...
    • shri sidh baba sodal mela jalandhar
      'ਜੈ ਬਾਬਾ ਸੋਢਲ' ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ, ਮੇਲੇ ਦੌਰਾਨ ਵੱਡੀ ਗਿਣਤੀ 'ਚ...
    • mela incident
      ਪੰਜਾਬ: ਮੇਲੇ 'ਚ ਭਿਆਨਕ ਹਾਦਸਾ! 2 ਸ਼ਰਧਾਲੂਆਂ ਦੀ ਗਈ ਜਾਨ, ਕਈ ਹੋਰ ਜ਼ਖ਼ਮੀ
    • pspcl fined
      ਨਿਰਧਾਰਤ ਸਮੇਂ ਅੰਦਰ ਕੰਮ ਨਾ ਕਰਨ 'ਤੇ PSPCL ਨੂੰ ਲੱਗਿਆ ਜੁਰਮਾਨਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +