Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    2:49:37 AM

  • strengthen law and order in amritsar

    ਪੰਜਾਬ: ਇਸ ਜ਼ਿਲ੍ਹੇ 'ਚ ਲੱਗ ਗਈਆਂ ਸਖ਼ਤ ਪਾਬੰਦੀਆਂ,...

  • engine of a flying plane fails 186 passengers gasp in the air

    ਉੱਡਦੇ ਜਹਾਜ਼ ਦਾ ਹੋ ਗਿਆ ਇੰਜਣ ਫੇਲ੍ਹ ! ਹਵਾ 'ਚ...

  • raja warring met sachin pilot

    ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ...

  • big news for border state

    ਪੰਜਾਬ ਸਣੇ ਇਨ੍ਹਾਂ ਸੂਬਿਆਂ ਨੂੰ ਕੇਂਦਰ ਸਰਕਾਰ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਧਰਮ ਦੇ ਨਾਂ 'ਤੇ ਪੈਦਾ ਹੋ ਰਹੇ ਹਨ ਭਰਮ-ਭੁਲੇਖੇ

DHARM News Punjabi(ਧਰਮ)

ਧਰਮ ਦੇ ਨਾਂ 'ਤੇ ਪੈਦਾ ਹੋ ਰਹੇ ਹਨ ਭਰਮ-ਭੁਲੇਖੇ

  • Updated: 05 Nov, 2014 11:32 PM
Dharm
article
  • Share
    • Facebook
    • Tumblr
    • Linkedin
    • Twitter
  • Comment

ਸਾਡੇ ਦੇਸ਼ ਵਿਚ ਧਰਮ ਦੇ ਨਾਂ 'ਤੇ ਕਈ ਤਰ੍ਹਾਂ ਦੇ ਭਰਮ-ਭੁਲੇਖੇ ਇਸ ਤਰ੍ਹਾਂ ਪ੍ਰਚਲਿਤ ਹੋ ਗਏ ਹਨ ਕਿ ਲੋਕ ਇਹ ਸਮਝ ਨਹੀਂ ਸਕਦੇ ਕਿ ਆਖਰ ਪ੍ਰਮਾਤਮਾ ਦੀ ਭਗਤੀ ਦਾ ਕਿਹੜਾ ਤਰੀਕਾ ਅਸਰਦਾਰ ਹੈ। ਇਹ ਭੁਲੇਖਾ ਭਾਰਤ ਵਿਚ ਸਦੀਆਂ ਤੋਂ ਸਰਗਰਮ ਉਨ੍ਹਾਂ ਪੇਸ਼ੇਵਰ ਲੋਕਾਂ ਕਾਰਨ ਹੈ ਜੋ ਦੂਜਿਆਂ ਦੀਆਂ ਇੰਦਰੀਆਂ ਨੂੰ ਬਾਹਰ ਸਰਗਰਮ ਕਰ ਕੇ ਉਨ੍ਹਾਂ ਤੋਂ ਆਰਥਿਕ ਫਾਇਦਾ ਲੈਣ ਲਈ ਯਤਨ ਕਰਦੇ ਹਨ। ਸਮਾਜ ਵਿਚ ਅੰਤਰਮੁਖੀ ਹੋ ਕੇ ਪ੍ਰਮਾਤਮਾ ਦੀ ਭਗਤੀ ਕਰਨ ਲਈ ਉਹ ਉਪਦੇਸ਼ ਜ਼ਰੂਰ ਦਿੰਦੇ ਹਨ ਪਰ ਉਸ ਦੀ ਜੋ ਵਿਧੀ ਦੱਸਦੇ ਹਨ, ਉਹ ਬਾਹਰਮੁਖੀ ਭਗਤੀ ਦੀ ਹੀ ਪ੍ਰੇਰਕ ਹੁੰਦੀ ਹੈ। ਭਾਰਤ ਵਿਚ ਗੁਰੂ-ਸ਼ਿਸ਼ ਤੇ ਸਤਿਸੰਗ ਦੀ ਪ੍ਰੰਪਰਾ ਦਾ ਇਨ੍ਹਾਂ ਪੇਸ਼ੇਵਰ ਧਾਰਮਿਕ ਠੇਕੇਦਾਰਾਂ ਨੇ ਡੱਟ ਕੇ ਫਾਇਦਾ ਲਿਆ ਹੈ। ਗੁਰੂ ਬਣ ਕੇ ਉਹ ਜੀਵਨ ਭਰ ਲਈ ਸ਼ਿਸ਼ ਨੂੰ ਆਪਣੇ ਨਾਲ ਬੰਨ੍ਹ ਲੈਂਦੇ ਹਨ। ਸ਼ਾਇਦ ਹੀ ਕੋਈ ਸ਼ਿਸ਼ ਹੋਵੇ ਜੋ ਗਿਆਨ ਪ੍ਰਾਪਤ ਕਰ ਕੇ ਇਨ੍ਹਾਂ ਗੁਰੂਆਂ ਤੋਂ ਮੁਕਤ ਹੁੰਦਾ ਹੋਵੇ। ਇੰਨਾ ਹੀ ਨਹੀਂ, ਧਰਮ ਦੇ ਅਜਿਹੇ ਠੇਕੇਦਾਰ ਆਪਣੀ ਧਰਮ ਦੀ ਦੁਕਾਨ ਕਿਸੇ ਸ਼ਿਸ਼ ਦੀ ਬਜਾਏ ਆਪਣੇ ਹੀ ਘਰ ਦੇ ਕਿਸੇ ਮੈਂਬਰ ਨੂੰ ਸੌਂਪਦੇ ਹਨ। ਕਹਿਣ ਤੋਂ ਭਾਵ ਇਹ ਹੈ ਕਿ ਆਪਣੇ ਪੂਰੇ ਜੀਵਨ ਵਿਚ ਧਾਰਮਿਕ ਕਾਰੋਬਾਰ ਦੌਰਾਨ ਇਕ ਵੀ ਅਜਿਹਾ ਸ਼ਿਸ਼ ਤਿਆਰ ਨਹੀਂ ਕਰਦੇ ਜੋ ਉਨ੍ਹਾਂ ਤੋਂ ਬਾਅਦ ਕਾਰੋਬਾਰ ਨੂੰ ਸੰਭਾਲ ਸਕੇ। ਸਤਿਸੰਗ ਦੇ ਨਾਂ 'ਤੇ ਉਹ ਆਪਣੇ ਸਾਹਮਣੇ ਸਰੋਤਿਆਂ ਦੀ ਭੀੜ ਇਕੱਠੀ ਕਰ ਕੇ ਰਟਿਆ ਹੋਇਆ ਗਿਆਨ ਦਿੰਦੇ ਹਨ ਅਤੇ ਕਦੇ ਮਜ਼ਾਕ ਭਰੀਆਂ ਗੱਲਾਂ ਕਰ ਕੇ ਮਾਹੌਲ ਨੂੰ ਹਲਕਾ ਕਰਨ ਦਾ ਦਾਅਵਾ ਵੀ ਕਰਦੇ ਹਨ। ਵੇਦ, ਪੁਰਾਣ, ਸ਼ਾਸਤਰ ਤੇ ਹੋਰ ਪ੍ਰਾਚੀਨ ਗ੍ਰੰਥਾਂ ਦੇ ਸੂਤਰ ਰਟ ਕੇ ਸੁਣਾਉਣ ਵਾਲੇ ਸਾਡੇ ਸਮਾਜ ਵਿਚ ਬਹੁਤ ਲੋਕ ਹਨ। ਦੇਸ਼ ਵਿਚ ਕਥਿਤ ਤੌਰ 'ਤੇ ਅਨੇਕਾਂ ਗ੍ਰੰਥਾਂ ਦੀ ਹੋਂਦ ਸਵੀਕਾਰ ਕੀਤੀ ਜਾਂਦੀ ਹੈ, ਜਦੋਂਕਿ ਸੱਚ ਇਹ ਹੈ ਕਿ ਸ਼ੁੱਧ ਵਤੀਰਾ ਹੀ ਮਨੁੱਖ ਦੇ ਧਾਰਮਿਕ ਹੋਣ ਦਾ ਸਬੂਤ ਹੈ।

  • ਧਰਮ
  • ਇੰਦਰੀਆਂ
  • ਪ੍ਰਮਾਤਮਾ
  • ਭਗਤੀ
  • ਅਸਰਦਾਰ

ਗਿਆਨ ਦੀ ਘਾਟ 'ਚ ਮਨੁੱਖ

NEXT STORY

Stories You May Like

  • international kavishri jatha preaching religion in uk
    ਯੂਕੇ 'ਚ ਧਰਮ ਪ੍ਰਚਾਰ ਕਰ ਰਹੇ ਇੰਟਰਨੈਸ਼ਨਲ ਕਵੀਸ਼ਰੀ ਜੱਥੇ ਦਾ ਦਰਬਾਰ ਸੰਪਰਦਾਇ ਲੋਪੋ ਵੱਲੋਂ ਵਿਸ਼ੇਸ਼ ਸਨਮਾਨ
  • chaur residents struggling with poverty  administrative negligence
    ਤੈਰਦੇ ਟਾਪੂਆਂ 'ਤੇ ਗਰੀਬੀ, ਪ੍ਰਸ਼ਾਸਨਿਕ ਅਣਗਹਿਲੀ ਨਾਲ ਜੂਝ ਰਹੇ ਲੱਖਾਂ ਚੌਰ ਨਿਵਾਸੀਆਂ ਬਾਰੇ ਇੱਕ ਜਾਂਚ ਰਿਪੋਰਟ
  • fraud case
    ਕਾਰ ਵੇਚਣ ਦੇ ਨਾਂ ’ਤੇ 2.30 ਲੱਖ ਰੁਪਏ ਦੀ ਠੱਗੀ
  • child marriages may result in government benefits
    ਬਾਲ ਵਿਆਹ ’ਚ ਬੰਦ ਹੋ ਸਕਦੇ ਹਨ ਸਰਕਾਰੀ ਲਾਭ : ਸ਼ੁਭੇਂਦੂ
  • ruckus outside pyramid institute in jalandhar
    ਜਲੰਧਰ 'ਚ Pyramid Institute ਦੇ ਬਾਹਰ ਹੰਗਾਮਾ! ਵੀਜ਼ੇ ਦੇ ਨਾਂ 'ਤੇ fraud, ਭੜਕ ਗਈ ਭੀੜ
  • ahmadiyya muslim community pakistan
    ਲਹਿੰਦੇ ਪੰਜਾਬ 'ਚ ਅਹਿਮਦੀਆ ਅਧਿਕਾਰੀ ਦੇ ਕਤਲ ਮਗਰੋਂ ਪੈਦਾ ਹੋਇਆ ਭਾਰੀ ਤਣਾਅ
  • 500 people turned back to hinduism
    ਮਹਾਰਾਸ਼ਟਰ ਦੇ ਕ੍ਰਿਸ਼ਨ ਮੰਦਰ ’ਚ 500 ਲੋਕਾਂ ਨੇ ਕੀਤੀ ਹਿੰਦੂ ਧਰਮ ’ਚ ਵਾਪਸੀ
  • phone hacked in the name of kyc update  fraud committed
    KYC ਅਪਡੇਟ ਦੇ ਨਾਂ ’ਤੇ ਫੋਨ ਹੈਕ ਕਰਕੇ ਖ਼ਾਤੇ ’ਚੋਂ ਉਡਾਏ 3.41 ਲੱਖ ਰੁਪਏ
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
Trending
Ek Nazar
sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ ਦੀਆਂ ਖਬਰਾਂ
    • a rare combination is forming between these 4 zodiac signs
      ਕ੍ਰਿਸ਼ਨ ਜਨਮ ਅਸ਼ਟਮੀ 'ਤੇ ਇਨ੍ਹਾਂ 4 ਰਾਸ਼ੀਆਂ ਦਾ ਬਣ ਰਿਹੈ ਦੁਰਲੱਭ ਸੰਯੋਗ! ਆਵੇਗਾ...
    • the right direction for storing your wardrobe will make you wealthy
      ਅਲਮਾਰੀ ਰੱਖਣ ਦੀ ਸਹੀ ਦਿਸ਼ਾ ਕਰੇਗੀ ਤੁਹਾਨੂੰ ਮਾਲਾਮਾਲ! ਜਾਣੋ ਸਹੀ ਨਿਯਮ ਤੇ ਤਰੀਕਾ
    • aquarius people will gain respect and honor
      ਕੁੰਭ ਰਾਸ਼ੀ ਵਾਲਿਆਂ ਨੂੰ ਮਾਣ-ਸਨਮਾਨ ਦੀ ਪ੍ਰਾਪਤੀ ਹੋਵੇਗੀ, ਜਾਣੋ ਆਪਣੀ ਰਾਸ਼ੀ ਦਾ...
    • zodiac signs
      ਜਨਮਾਸ਼ਟਮੀ 'ਤੇ ਗ੍ਰਹਿਆਂ ਦਾ ਮਹਾਂ-ਸੰਯੋਗ: ਅੱਜ ਤੋਂ ਇਨ੍ਹਾਂ 5 ਰਾਸ਼ੀਆਂ ਦੇ...
    • janmashtmi horoscope
      ਜਨਮ ਅਸ਼ਟਮੀ 'ਤੇ ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਲੱਗੇਗੀ 'ਲਾਟਰੀ'! ਹੋ ਜਾਣਗੇ...
    • luck will shine with this small measure taken on shri krishna janmashtami
      ਸ਼੍ਰੀ ਕ੍ਰਿਸ਼ਨ ਜਨਮਅਸ਼ਟਮੀ ਕੀਤੇ ਇਸ ਛੋਟੇ ਜਿਹੇ ਉਪਾਅ ਨਾਲ ਚਮਕੇਗੀ ਕਿਸਮਤ ! ਘਰ...
    • today  these 4 zodiac signs will have a good time
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਕਾਰੋਬਾਰ 'ਚ ਮਿਲੇਗਾ ਲਾਭ ਤੇ...
    • cancer zodiac sign people will get profit in business
      ਕਰਕ ਰਾਸ਼ੀ ਵਾਲਿਆਂ ਨੂੰ ਕਾਰੋਬਾਰ 'ਚ ਲਾਭ ਮਿਲੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • horoscope astrology
      3 ਸਤੰਬਰ ਨੂੰ ਚਮਕ ਜਾਵੇਗੀ ਇਨ੍ਹਾਂ 4 ਰਾਸ਼ੀਆਂ ਦੀ ਕਿਸਮਤ! ਵਰ੍ਹੇਗਾ ਨੋਟਾਂ ਦਾ ਮੀਂਹ
    • rashifal  black thread  fashion  astrology
      ਇਨ੍ਹਾਂ 4 ਰਾਸ਼ੀਆਂ ਦੇ ਲੋਕਾਂ ਨੂੰ ਨਹੀਂ ਪਹਿਨਣਾ ਚਾਹੀਦਾ ਕਾਲਾ ਧਾਗਾ ! ਫ਼ਾਇਦੇ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +