Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    11:26:03 AM

  • shri sidh baba sodal mela jalandhar

    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ,...

  • xi jin ping on rivalry

    'ਦੁਸ਼ਮਣ ਨਹੀਂ, ਸਾਥੀ ਬਣ ਕੇ ਕਰੋ ਕੰਮ..!',...

  • rajjit singh hundal punjab police

    ਵੱਡੀ ਖ਼ਬਰ : ਸਾਬਕਾ AIG ਰਾਜਜੀਤ ਸਿੰਘ ਹੁੰਦਲ ਨੇ...

  • truck car collision minister deepika pandey singh daughter

    ਟਰੱਕ-ਕਾਰ ਦੀ ਟੱਕਰ 'ਚ ਮੰਤਰੀ ਦੀਪਿਕਾ ਪਾਂਡੇ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • ਚੰਡੀਗੜ੍ਹ
  • 'ਐਨ.ਆਰ.ਆਈ.ਪਤੀ ਨੇ ਮੇਰਾ ਵੀਡੀਓ ਬਣਾ ਕੇ ਬਲੈਕਮੇਲ ਕੀਤਾ'

CHANDIGARH News Punjabi(ਚੰਡੀਗੜ੍ਹ)

'ਐਨ.ਆਰ.ਆਈ.ਪਤੀ ਨੇ ਮੇਰਾ ਵੀਡੀਓ ਬਣਾ ਕੇ ਬਲੈਕਮੇਲ ਕੀਤਾ'

  • Updated: 06 Nov, 2014 10:07 AM
ਚੰਡੀਗੜ੍ਹ
article
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ-ਪਤੀ-ਪਤਨੀ ਦਾ ਰਿਸ਼ਤਾ ਸਾਰਿਆਂ ਰਿਸ਼ਤਿਆਂ ਤੋਂ ਉੱਪਰ ਹੁੰਦਾ ਹੈ। ਇਕ ਪਤਨੀ ਆਪਣੇ ਪਤੀ 'ਤੇ ਵਿਸ਼ਵਾਸ ਕਰਦੀ ਹੈ ਅਤੇ ਆਪਣਾ ਸਾਰਾ ਕੁਝ ਉਸ ਨੂੰ ਸਮਝਦੀ ਹੈ ਪਰ ਜਦੋਂ ਪਤੀ ਹੀ ਆਪਣੀ ਮਰਿਆਦਾ ਭੁੱਲ ਜਾਵੇ ਤਾਂ ਪਤਨੀ ਲਈ ਇਸ ਤੋਂ ਵੱਡੀ ਦੁੱਖਦਾਈ ਗੱਲ ਕੋਈ ਨਹੀਂ ਹੁੰਦਾ। ਅਜਿਹਾ ਹੀ ਇਕ ਮਾਮਲੇ ਜਲੰਧਰ 'ਚ ਸਾਹਮਣੇ ਆਇਆ ਹੈ। ਐਨ.ਆਰ.ਆਈ. ਪਤੀ ਨੇ ਬੈੱਡਰੂਮ 'ਚ ਮੇਰਾ ਵੀਡੀਓ ਬਣਾ ਕੇ ਬਲੈਕਮੇਲ ਕੀਤਾ। ਇਹ ਦੋਸ਼ ਹੈ ਇੰਗਲੈਂਡ ਦੀ ਨਿਵਾਸੀ ਮਹਿਲਾ ਦਾ। ਇੰਗਲੈਂਡ ਨਿਵਾਸੀ ਸੋਨੀਆ ਹਾਂਡਾ ਨੇ ਆਪਣੇ ਪਤੀ ਅਤੇ ਸਹੁਰੇ ਪਰਿਵਾਰ ਵਾਲਿਆਂ 'ਤੇ ਤਸੀਹੇ ਦੇਣ ਦਾ ਦੋਸ਼ ਲਗਾਇਆ ਹੈ। ਸੋਨੀਆ ਅਨੁਸਾਰ ਐਨ.ਆਰ.ਆਈ. ਥਾਣੇ 'ਚ ਸ਼ਿਕਾਇਤ ਕਰਨ ਤੋਂ ਇਕ ਮਹੀਨੇ ਬਾਅਦ ਵੀ ਪਰਚਾ ਦਰਜ ਨਹੀਂ ਹੋਇਆ। ਐਨ.ਆਰ.ਆਈ. ਕਮਿਸ਼ਨ ਨੇ ਵਿਭਾਗ ਨੂੰ ਜਾਂਚ ਕਿਸੇ ਸੀਨੀਅਰ ਅਫਸਰ ਨੂੰ ਸੌਂਪਣ ਲਈ ਕਿਹਾ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋ ਰਹੀ ਹੈ। ਸੋਨੀਆ ਨੇ ਪ੍ਰੈਸ ਕਾਨਫਰੰਸ 'ਚ ਦੱਸਿਆ ਕਿ ਜਲੰਧਰ ਨਿਵਾਸੀ ਹਰਵਿੰਦਰ ਸਿੰਘ ਸੇਹਰਾ ਪੜ੍ਹਾਈ ਲਈ ਇੰਗਲੈਂਡ ਗਿਆ ਸੀ। ਉਥੇ ਸਾਨੂੰ ਇਕ-ਦੂਜੇ ਨਾਲ ਪਿਆਰ ਹੋ ਗਿਆ ਅਤੇ ਪਰਿਵਾਰਾਂ ਦੀ ਰਜ਼ਾਮੰਦੀ ਨਾਲ ਅਸੀਂ ਵਿਆਹ ਕਰਵਾ ਲਿਆ। ਉਨ੍ਹਾਂ ਦਾ ਪੰਜ ਸਾਲ ਦਾ ਇਕ ਬੇਟਾ ਵੀ ਹੈ। ਪੰਜਾਬ ਆਉਣ ਤੋਂ ਬਾਅਦ ਕੁਝ ਸਾਲਾਂ ਤੱਕ ਸਭ ਠੀਕ ਚੱਲਦਾ ਰਿਹਾ ਪਰ ਬਾਅਦ 'ਚ ਹਰਵਿੰਦਰ ਦਾ ਵਰਤਾਓ ਬਦਲ ਗਿਆ।
ਸੋਨੀਆ ਅਨੁਸਾਰ ਹਰਵਿੰਦਰ ਦੂਜਾ ਵਿਆਹ ਕਰਵਾਉਣਾ ਚਾਹੁੰਦਾ ਹੈ ਪਰ ਜਦੋਂ ਮੈਂ ਉਸਦਾ ਵਿਰੋਧ ਕੀਤਾ ਤਾਂ ਉਸ ਮੇਰੇ ਨਾਲ ਕੁੱਟਮਾਰ ਕੀਤੀ। ਸਹੁਰੇ ਪਰਿਵਾਰ ਵਾਲੇ ਵੀ ਹਰਵਿੰਦਰ ਦੇ ਪੱਖ 'ਚ ਹਨ। ਉਨ੍ਹਾਂ ਲੋਕਾਂ ਨੇ ਹਰਵਿੰਦਰ ਵਲੋਂ ਖੀਂਚੀ ਉਸਦੇ ਸੈਮੀ ਨਿਊਡ ਫੋਟੋ ਇੰਟਰਨੈਟ 'ਤੇ ਪਾਉਣ ਦੀ ਧਮਕੀ ਦਿੱਤੀ। ਸਹੁਰੇ ਪਰਿਵਾਰ ਵਾਲਿਆਂ ਨੇ ਉਸਦੇ ਬੈੱਡਰੂਮ 'ਚ ਕੈਮਰਾ ਲਾ ਕੇ ਵੀਡੀਓ ਬਣਾਇਆ ਅਤੇ ਉਸਦੇ ਜ਼ਰੀਓ ਬਲੈਕਮੇਲ ਕੀਤਾ।
ਆਖਿਰ 'ਚ ਮੈਨੂੰ ਘਰ 'ਚ ਹੀ ਬੰਦੀ ਬਣਾ ਰੱਖ ਲਿਆ ਅਤੇ ਮੇਰਾ ਬੇਟਾ ਵੀ ਖੋਹ ਲਿਆ। ਮੇਰੇ 'ਤੇ ਇਹੀ ਦਬਾਅ ਬਣਾਇਆ ਜਾਂਦਾ ਰਿਹਾ ਕਿ ਉਹ ਤਲਾਕ ਲਈ ਇਕ ਸਮਝੌਤੇ 'ਤੇ ਹਸਤਾਖਰ ਕਰ ਦੇਵੇ। ਸੋਨੀਆ ਨੇ ਕਿਹਾ ਕਿ ਉਸਦੇ ਮਾਤਾ-ਪਿਤਾ ਨੂੰ ਇੰਗਲੈਂਡ ਤੋਂ ਬੁਲਾਇਆ ਗਿਆ, ਉਨ੍ਹਾਂ ਨੂੰ ਵੀ ਧਮਕੀ ਦਿੱਤੀ ਗਈ। ਆਖਿਰਕਾਰ ਡਰ ਕੇ ਉਸਨੇ ਸਮਝੌਤੇ 'ਤੇ ਹਸਤਾਖਰ ਕਰ ਦਿੱਤੇ ਪਰ ਸਮਝੌਤੇ ਅਨੁਸਾਰ ਉਸਨੂੰ ਰਕਮ ਨਹੀਂ ਦਿੱਤੀ ਗਈ। ਉਸਨੇ ਐਨ.ਆਰ.ਆਈ. ਥਾਣੇ 'ਚ ਸ਼ਿਕਾਇਤ ਕੀਤੀ ਪਰ ਕੋਈ ਕਾਰਵਾਈ ਨਹੀਂ ਹੋ ਰਹੀ ਹੈ।

  • ਬਲੈਕਮੇਲ
  • ਪਤੀ
  • video
  • semi nude

ਪੰਜਾਬ 'ਚ ਸੰਗੀਤ ਕਲਾਕਾਰਾਂ ਦੀ ਕਮਾਈ ਦਾ ਜ਼ਰੀਆ ਹੁੰਦੇ ਹਨ ਵਿਆਹ

NEXT STORY

Stories You May Like

  • girl rape case in dasuya accused arrested
    ਪੰਜਾਬ 'ਚ ਸ਼ਰਮਸਾਰ ਘਟਨਾ! ਨੌਜਵਾਨ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ, ਅਸ਼ਲੀਲ ਵੀਡੀਓ ਬਣਾ ਕੀਤਾ...
  • khalsa college grade 4 employee commits suicide
    ਪੰਜਾਬ: ਖਾਲਸਾ ਕਾਲਜ ਦੇ ਕਰਮਚਾਰੀ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਕੀਤੀ ਵਾਇਰਲ
  • woman video ludhiana
    ਸਹੁਰੇ ਵਾਲਿਆਂ ਦੇ ਜ਼ੁਲਮ ਤੇ ਨਸ਼ੇੜੀ ਪਤੀ ਦੀ ਕੁੱਟਮਾਰ ਤੋਂ ਤੰਗ ਵਿਆਹੁਤਾ ਨੇ ਵੀਡੀਓ ਬਣਾ ਕੇ ਚੁੱਕ ਲਿਆ ਖ਼ੌਫ਼ਨਾਕ ਕਦਮ
  • haryana police  woman  person  arrested
    ਔਰਤ ਨਾਲ ਜਬਰ ਜ਼ਿਨਾਹ ਕਰਨ ਤੇ ਉਸ ਨੂੰ ਬਲੈਕਮੇਲ ਕਰਨ ਨੂੰ ਲੈ ਕੇ ਵਿਅਕਤੀ ਗ੍ਰਿਫ਼ਤਾਰ
  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • japan  s central bank raises policy interest rate
    ਜਾਪਾਨ ਦੇ ਕੇਂਦਰੀ ਬੈਂਕ ਨੇ ਨੀਤੀਗਤ ਵਿਆਜ ਦਰ ਵਧਾ ਕੇ 1.25 ਫੀਸਦੀ ਕੀਤੀ
  • sting video of mixing 12 kg water in 28 kg milk surfaced
    ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ ਸਭ ਨੂੰ ਹੈਰਾਨ
  • self styled godman sexually exploited women and made obscene videos
    ਖੁੱਦ ਬਣੇ ਬਾਬਾ ਨੇ ਕੀਤਾ ਔਰਤਾਂ ਦਾ ਜਿਨਸੀ ਸ਼ੋਸ਼ਨ, ਅਸ਼ਲੀਲ ਵੀਡੀਓ ਵੀ ਬਣਾਏ, ਲੈਪਟਾਪ ’ਚੋਂ ਮਿਲੇ 50 ਤੋਂ ਵੱਧ ਵੀਡੀਓ
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
Trending
Ek Nazar
one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • punjab government employees da
      ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਡੀ.ਏ. ਵਾਧੇ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
    • bjp new appointments
      ਪੰਜਾਬ 'ਚ ਭਾਜਪਾ ਨੇ ਥਾਪੇ 2 ਨਵੇਂ ਕੋ-ਇੰਚਾਰਜ, ਸਮ੍ਰਿਤੀ ਇਰਾਨੀ ਨੂੰ ਵੀ ਸੌਂਪੀ...
    • senior punjab ias officer on ed s radar
      ਪੰਜਾਬ ਦੇ ਸੀਨੀਅਰ IAS ਅਧਿਕਾਰੀ ED ਦੀ ਰਾਡਾਰ 'ਤੇ! ਗਮਾਡਾ ਦਫ਼ਤਰ 'ਚ ਦੂਜੇ...
    • former ed officer niranjan singh joins   akali dal waris punjab de
      ਸਾਬਕਾ ED ਅਫ਼ਸਰ ਨਿਰੰਜਨ ਸਿੰਘ ਨੇ ਸਿਆਸੀ ਪਾਰੀ ਕੀਤੀ ਸ਼ੁਰੂ, 'ਅਕਾਲੀ ਦਲ ਵਾਰਿਸ...
    • final voter list released in chandigarh following sir
      ਚੰਡੀਗੜ੍ਹ 'ਚ SIR ਮਗਰੋਂ ਫਾਈਨਲ ਵੋਟਰ ਸੂਚੀ ਜਾਰੀ, ਚੈੱਕ ਕਰੋ, ਤੁਹਾਡਾ ਨਾਂ...
    • no job eligibility without a recognized diploma  highcourt
      ਮਾਨਤਾ ਪ੍ਰਾਪਤ ਡਿਪਲੋਮਾ ਨਹੀਂ ਤਾਂ ਨੌਕਰੀ ਲਈ ਯੋਗ ਨਹੀਂ : ਹਾਈਕੋਰਟ
    • major orders issued for hospitals in punjab
      ਪੰਜਾਬ ਦੇ ਹਸਪਤਾਲਾਂ ਲਈ ਵੱਡੇ ਹੁਕਮ ਜਾਰੀ, ਹਾਈਕਰੋਟ ਨੇ ਮਰੀਜ਼ਾਂ ਦੀ ਸਹੂਲਤ ਨੂੰ...
    • pu senate election results
      PU ਸੈਨੇਟ ਚੋਣ ਨਤੀਜਾ : ਐਫੀਲੀਏਟਿਡ ਆਰਟਸ ਕਾਲਜਾਂ ਤੋਂ 16 ਨਵੇਂ ਮੈਂਬਰ ਚੁਣੇ
    • youth death case
      ਜ਼ੀਰਕਪੁਰ 'ਚ ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਹਸਪਤਾਲ ਪੁੱਜਦੇ ਹੀ ਮੌਤ
    • traffic in kharar
      ਖਰੜ ਦੀ ਵਿਗੜਦੀ ਟ੍ਰੈਫਿਕ ਵਿਵਸਥਾ ਤੋਂ ਲੋਕ ਪਰੇਸ਼ਾਨ, ਤਿਉਹਾਰਾਂ ਦੇ ਮੱਦੇਨਜ਼ਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +