Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    2:32:05 PM

  • now banks will open on sunday 27th september

    ਹੁਣ ਐਤਵਾਰ 27 ਸਤੰਬਰ ਨੂੰ ਵੀ ਖੁੱਲਣਗੇ ਬੈਂਕ, RBI...

  • punjab government employees da

    ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਡੀ.ਏ. ਵਾਧੇ ਦਾ...

  • youth  dispute  firing

    ਨਿੱਕੀ ਜਿਹੀ ਗੱਲ ਤੋਂ ਹੋਇਆ ਵਿਵਾਦ, ਸ਼ਰੇਆਮ ਨੌਜਵਾਨ...

  • government holiday declared on friday in jalandhar

    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਨਵੀਂ ਦਿੱਲੀ
  • ਆਸਾ ਰਾਮ ਦਾ ਨਵਾਂ ਪੈਂਤੜਾ, ਦਿੱਲੀ ਚੋਣਾਂ ਲਈ ਉਤਾਰਨਗੇ ਉਮੀਦਵਾਰ

NATIONAL News Punjabi(ਦੇਸ਼)

ਆਸਾ ਰਾਮ ਦਾ ਨਵਾਂ ਪੈਂਤੜਾ, ਦਿੱਲੀ ਚੋਣਾਂ ਲਈ ਉਤਾਰਨਗੇ ਉਮੀਦਵਾਰ

  • Updated: 06 Nov, 2014 05:29 PM
ਨਵੀਂ ਦਿੱਲੀ
article
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਯੌਨ ਸ਼ੋਸ਼ਣ ਦੇ ਦੋਸ਼ਾਂ ਵਿਚ ਫਸੇ ਕਥਾਵਾਚਕ ਆਸਾ ਰਾਮ ਅਤੇ ਉਨ੍ਹਾਂ ਦੇ ਬੇਟੇ ਨਾਰਾਇਣ ਨੇ ਇਕ ਨਵਾਂ ਪੈਂਤੜਾ ਅਪਣਾਇਆ ਹੈ। ਆਸਾ ਰਾਮ ਨੇ ਦਿੱਲੀ ਵਿਚ ਚੋਣਾਂ ਲੜਨ ਲਈ ਉੱਥੇ 70 ਸੀਟਾਂ 'ਤੇ ਆਪਣੇ ਉਮੀਦਵਾਰ ਉਤਾਰਨ ਦਾ ਫੈਸਲਾ ਲਿਆ ਹੈ। ਖੁਦ ਮੁਸ਼ਕਲ ਵਿਚ ਫਸੇ ਹਨ ਪਰ ਹੁਣ ਉਹ ਜਨਤਾ ਦਾ ਭਵਿੱਖ ਸੰਵਾਰਨ ਦਾ ਦਾਅਵਾ ਕਰ ਰਹੇ ਹਨ। ਆਸਾ ਰਾਮ ਦੇ ਬੇਟੇ ਨਾਰਾਇਣ ਵਲੋਂ ਸ਼ੁਰੂ ਕੀਤੀ ਗਈ ਪਾਰਟੀ ਇਸ ਵਾਰ ਦਿੱਲੀ ਵਿਚ ਹੋਣ ਜਾ ਰਹੇ ਵਿਧਾਨ ਸਭਾ ਚੋਣਾਂ ਵਿਚ ਉਮੀਦਵਾਰ ਉਤਾਰੇਗੀ। ਇਸ ਪਾਰਟੀ ਦੇ ਪ੍ਰਧਾਨ ਓਮ ਨੇ ਜੇਲ ਵਿਚ ਆਸਾ ਰਾਮ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੇ ਦਿੱਲੀ ਚੋਣਾਂ ਵਿਚ ਉਮੀਦਵਾਰ ਉਤਾਰਨ ਲਈ ਹਾਮੀ ਭਰੀ ਹੈ। ਆਸਾ ਰਾਮ ਦੀ ਇਸ ਪਾਰਟੀ ਦਾ ਨਾਂ 'ਓਜਸਵੀ' ਹੈ। ਪਾਰਟੀ ਦਿੱਲੀ ਵਿਚ 70 ਸੀਟਾਂ 'ਤੇ ਆਪਣੇ ਉਮੀਦਵਾਰਾਂ ਨੂੰ ਉਤਾਰੇਗੀ। ਪਾਰਟੀ ਦੇ ਰਾਸ਼ਟਰੀ ਰਾਜਨੀਤਕ ਸਲਾਹਕਾਰ ਮੁਕੇਸ਼ ਜੈਨ ਨੇ ਦੱਸਿਆ ਕਿ ਜੇਲ ਵਿਚ ਆਸਾ ਰਾਮ ਨਾਲ ਹੋਈ ਬੈਠਕ ਦੌਰਾਨ ਵਿਧਾਨ ਸਭਾ ਚੋਣਾਂ ਲੜਨ ਦਾ ਫੈਸਲਾ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਆਪਣੇ ਆਸ਼ਰਮ ਵਿਚ ਇਕ ਨਾਬਾਲਗ ਲੜਕੀ ਦਾ ਯੌਨ ਸ਼ੋਸ਼ਣ ਕਰਨ ਦੇ ਦੋਸ਼ ਵਿਚ ਪਿਛਲੇ ਸਾਲ ਗ੍ਰਿਫਤਾਰ ਕੀਤੇ ਗਏ ਆਸਾ ਰਾਮ ਉਸ ਸਮੇਂ ਤੋਂ ਜੋਧਪੁਰ ਦੀ ਸੈਂਟਰਲ ਜੇਲ ਵਿਚ ਬੰਦ ਹਨ।

  • ਯੌਨ ਸ਼ੋਸ਼ਣ
  • ਆਸਾ ਰਾਮ
  • delhi elecation
  • asaram

ਪਤਨੀ, ਮਾਂ ਨੂੰ ਗੋਲੀ ਮਾਰਨ ਤੋਂ ਬਾਅਦ ਖੁਦ ਨੂੰ ਵੀ ਗੋਲੀ ਮਾਰ ਕੀਤੀ ਖੁਦਕੁਸ਼ੀ

NEXT STORY

Stories You May Like

  • delhi university  student union elections  voting begins
    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਸੰਘ ਚੋਣਾਂ ਲਈ ਵੋਟਿੰਗ ਸ਼ੁਰੂ, 1000 EVM ਦਾ ਕੀਤਾ ਜਾ ਰਿਹਾ ਇਸਤੇਮਾਲ
  • india  s   digital blueprint   for brics  sovereignty and interoperability
    BRICS ਲਈ ਭਾਰਤ ਦਾ 'ਡਿਜੀਟਲ ਬਲੂਪ੍ਰਿੰਟ': ਪ੍ਰਭੂਸੱਤਾ ਅਤੇ ਅੰਤਰ-ਕਾਰਜਸ਼ੀਲਤਾ 'ਤੇ ਅਧਾਰਤ ਇੱਕ ਨਵਾਂ ਆਦੇਸ਼
  • canada work permit
    ਪੰਜਾਬੀਆਂ ਲਈ ਕੈਨੇਡਾ ਦਾ ਨਵਾਂ ਸੁਨੇਹਾ !
  • abvp dominates dusu elections
    DUSU ਚੋਣਾਂ 'ਚ ABVP ਦਾ ਦਬਦਬਾ! ਪ੍ਰਧਾਨ ਸਮੇਤ 3 ਸੀਟਾਂ 'ਤੇ ਜਿੱਤ, ਆਜ਼ਾਦ ਉਮੀਦਵਾਰ ਬਣਿਆ ਉਪ-ਪ੍ਰਧਾਨ
  • congress high command s new plan for punjab
    ਕਾਂਗਰਸ ਹਾਈਕਮਾਨ ਦਾ ਪੰਜਾਬ ਲਈ ਨਵਾਂ ਪਲਾਨ, ਹੁਣ ਇਨ੍ਹਾਂ ਅਹੁਦਿਆਂ ’ਤੇ ਬਦਲਾਅ ਦੀ ਚਰਚਾ
  • rajasthan municipal corporation elections  voting
    ਰਾਜਸਥਾਨ ਨਗਰ ਨਿਗਮ ਚੋਣਾਂ: ਪਹਿਲੇ ਪੜਾਅ ਲਈ ਵੋਟਿੰਗ ਜਾਰੀ
  • big announcement for powercom employees
    ਪਾਵਰਕਾਮ ਦੇ ਮੁਲਾਜ਼ਮਾਂ ਲਈ ਵੱਡਾ ਐਲਾਨ, ਮੁਆਵਜ਼ੇ ਨੂੰ ਲੈ ਕੇ ਨਵਾਂ ਨੋਟੀਫਿਕੇਸ਼ਨ ਜਾਰੀ
  • punjab ban on filling petrol in these vehicles
    ਪੰਜਾਬ : ਇਨ੍ਹਾਂ ਵਾਹਨਾਂ 'ਚ ਪੈਟਰੋਲ ਭਰਨ 'ਤੇ ਬੈਨ! ਪੈਟਰੋਲ ਪੰਪਾਂ ਲਈ ਨਵਾਂ ਫ਼ਰਮਾਨ ਜਾਰੀ
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ,...
  • shri sidh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਖੇਤਰ ਦਾ  DC ਤੇ CP ਨੇ ਲਿਆ ਜਾਇਜ਼ਾ, 20 ਲੱਖ...
  • man detained on suspicion of kidnapping turns out to be girl  s father
    ਅਗਵਾ ਦੇ ਸ਼ੱਕ 'ਚ ਫੜਿਆ ਵਿਅਕਤੀ ਨਿਕਲਿਆ ਬੱਚੀ ਦਾ ਪਿਓ, ਪੁਲਸ ਨੇ ਮਾਂ ਦੇ ਕੀਤਾ...
  • special on punjab s weather
    ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
Trending
Ek Nazar
island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

iran warns us

ਬਦਲ ਦੇਵਾਂਗੇ 'ਯੁੱਧ ਦਾ ਭੂਗੋਲ'", ਈਰਾਨ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

indian youth in canada

ਕੈਨੇਡਾ : ਗੱਡੀ 'ਚ ਬੈਠੇ ਭਾਰਤੀ ਨੌਜਵਾਨ ਨੂੰ ਮਾਰ'ਤੀ ਗੋਲੀ

singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • two policemen found dead inside car in ramban jammu kashmir
      ਖੜ੍ਹੀ ਕਾਰ 'ਚੋਂ ਮਿਲੀਆਂ 2 ਪੁਲਿਸਕਰਮੀਆਂ ਦੀਆਂ ਮਿਲਿਆ ਲਾਸ਼ਾਂ, ਰਾਮਬਨ ਇਲਾਕੇ...
    • pm narendra modi visit canada
      PM ਨਰਿੰਦਰ ਮੋਦੀ ਜਾਣਗੇ ਕੈਨੇਡਾ ! ਮਾਰਕ ਕਾਰਨੀ ਨੇ ਕੀਤਾ ਵੱਡਾ ਖੁਲਾਸਾ
    • iit student  professor  leave  investigation  mumbai
      IIT ਵਿਦਿਆਰਥੀ ਦੀ ਮੌਤ ਦੇ ਮਾਮਲੇ 'ਚ ਪ੍ਰੋਫੈਸਰ ਦੁਲਾ ਨੂੰ ਦਿੱਤੀ ਗਈ 'ਛੁੱਟੀ'...
    • india  vietnam  tamil nadu  investment
      ਹੋਰ ਮਜ਼ਬੂਤ ਹੋਣਗੇ ਭਾਰਤ-ਵੀਅਤਨਾਮ ਦੇ ਸਬੰਧ ! ਤਾਮਿਲਨਾਡੂ ਨਾਲ ਵਧਾਇਆ ਸਹਿਯੋਗ
    • india nickel mines
      ਚੀਨ 'ਤੇ ਨਿਰਭਰਤਾ ਘਟਾਉਣ ਦੀ ਤਿਆਰੀ ! ਇੰਡੋਨੇਸ਼ੀਆ ਤੇ ਫਿਲੀਪੀਨਜ਼ 'ਚ ਨਿਕਲ...
    • heat  aqi crosses 200  imd report
      ਦਿੱਲੀ ਦੇ ਲੋਕਾਂ ਨੂੰ ਨਹੀਂ ਮਿਲੇਗੀ ਗਰਮੀ ਤੋਂ ਰਾਹਤ, ਕਈ ਇਲਾਕਿਆਂ 'ਚ AQI 200...
    • jammu kashmir  police  terrorism  baramulla  property seized
      J&K ਪੁਲਸ ਨੇ ਅੱਤਵਾਦ ਨਾਲ ਜੁੜੇ ਮਾਮਲੇ 'ਚ ਬਾਰਾਮੂਲਾ 'ਚ ਜਾਇਦਾਦ ਕੀਤੀ ਜ਼ਬਤ
    • will air travel be expensive or cheap during the festive season
      ਤਿਉਹਾਰਾਂ ਦੇ ਸੀਜ਼ਨ 'ਚ ਹਵਾਈ ਯਾਤਰਾ ਮਹਿੰਗੀ ਹੋਵੇਗੀ ਜਾਂ ਸਸਤੀ? ਕਿਰਾਏ 'ਤੇ...
    • garba muslim youth sisters daughters mla
      'ਗਰਬੇ ’ਚ ਇਕੱਲੇ ਨਾ ਆਉਣ ਮੁਸਲਿਮ ਨੌਜਵਾਨ, ਭੈਣ-ਬੇਟੀਆਂ ਨੂੰ ਵੀ...', MLA ਸ਼ਰਮਾ...
    • world  india  external affairs minister  s jaishankar
      ਦੁਨੀਆ ਭਰ 'ਚ ਤਣਾਅ ਵਿਚਾਲੇ ਅੰਤਰਰਾਸ਼ਟਰੀ ਸਹਿਯੋਗ ਨੂੰ ਕਰਨਾ ਪਵੇਗਾ ਮਜ਼ਬੂਤ ;...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +