Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    2:17:12 PM

  • now banks will open on sunday 27th september

    ਹੁਣ ਐਤਵਾਰ 27 ਸਤੰਬਰ ਨੂੰ ਵੀ ਖੁੱਲਣਗੇ ਬੈਂਕ, RBI...

  • punjab government employees da

    ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਡੀ.ਏ. ਵਾਧੇ ਦਾ...

  • youth  dispute  firing

    ਨਿੱਕੀ ਜਿਹੀ ਗੱਲ ਤੋਂ ਹੋਇਆ ਵਿਵਾਦ, ਸ਼ਰੇਆਮ ਨੌਜਵਾਨ...

  • government holiday declared on friday in jalandhar

    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਨਵੀਂ ਦਿੱਲੀ
  • 28 ਸਾਲ ਬਾਅਦ ਆਸਟ੍ਰੇਲੀਆ ਜਾਵੇਗਾ ਭਾਰਤੀ ਪ੍ਰਧਾਨ ਮੰਤਰੀ, ਨਿੱਘੇ ਸੁਆਗਤ ਦੀ ਤਿਆਰੀ

NATIONAL News Punjabi(ਦੇਸ਼)

28 ਸਾਲ ਬਾਅਦ ਆਸਟ੍ਰੇਲੀਆ ਜਾਵੇਗਾ ਭਾਰਤੀ ਪ੍ਰਧਾਨ ਮੰਤਰੀ, ਨਿੱਘੇ ਸੁਆਗਤ ਦੀ ਤਿਆਰੀ

  • Updated: 06 Nov, 2014 05:38 PM
ਨਵੀਂ ਦਿੱਲੀ
article
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ-1986 'ਚ ਭਾਰਤ ਦੇ ਉਸ ਸਮੇਂ ਦੇ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਵਲੋਂ ਕੀਤੇ ਗਏ ਆਸਟ੍ਰੇਲੀਆ ਦੇ ਦੌਰੇ ਤੋਂ ਬਾਅਦ 15 ਨਵੰਬਰ ਨੂੰ 28 ਸਾਲਾਂ ਬਾਅਦ ਅਜਿਹਾ ਮੌਕਾ ਆ ਰਿਹਾ ਹੈ, ਜਦੋਂ ਭਾਰਤ ਦਾ ਪ੍ਰਧਾਨ ਮੰਤਰੀ ਫਿਰ ਤੋਂ ਆਸਟ੍ਰੇਲੀਆ ਦੇ ਦੌਰੇ 'ਤੇ ਹੋਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾ ਸਿਰਫ ਆਸਟ੍ਰੇਲੀਆ 'ਚ ਜੀ-20 ਦੀ ਕਾਨਫਰੰਸ 'ਚ ਹਿੱਸਾ ਲੈਣਗੇ, ਸਗੋਂ ਕੈਨਬਰਾ ਵਿਖੇ ਆਸਟ੍ਰੇਲੀਆ ਦੀ ਪਾਰਲੀਮੈਂਟ ਨੂੰ ਵੀ ਸੰਬੋਧਨ ਕਰਨਗੇ। ਆਸਟ੍ਰੇਲੀਆ ਦੀ ਸੰਸਦ ਨੂੰ ਸੰਬੋਧਨ ਕਰਨ ਵਾਲੇ ਮੋਦੀ ਪਹਿਲੇ ਭਾਰਤੀ ਪ੍ਰਧਾਨ ਮੰਤਰੀ ਹੋਣਗੇ।
ਮੋਦੀ ਦੇ ਇਸ ਅਧਿਕਾਰਕ ਪ੍ਰੋਗਰਾਮ ਤੋਂ ਇਲਾਵਾ ਸਿਡਨੀ ਦੇ ਓਲੰਪਿਕ ਪਾਰਕ 'ਚ ਮੋਦੀ ਦੇ ਸੁਆਗਤ ਦੀ ਸ਼ਾਨਦਾਰ ਤਿਆਰੀ ਕੀਤੀ ਜਾ ਰਹੀ ਹੈ। ਆਸਟ੍ਰੇਲੀਆ ਦੀਆਂ ਕਰੀਬ 250 ਸੰਸਥਾਵਾਂ ਭਾਰਤ ਦੇ ਪ੍ਰਧਾਨ ਮੰਤਰੀ ਦੇ ਸੁਆਗਤ ਦੀ ਤਿਆਰੀ 'ਚ ਲੱਗੀਆਂ ਹੋਈਆਂ ਹਨ ਅਤੇ ਹੁਣ ਤੱਕ ਕਰੀਬ 21 ਹਜ਼ਾਰ ਲੋਕ ਇਸ ਪ੍ਰੋਗਰਾਮ ਲਈ ਰਜਿਸਟਰੇਸ਼ਨ ਕਰਵਾ ਚੁੱਕੇ ਹਨ। ਮੋਦੀ ਦੇ ਆਸਟ੍ਰੇਲੀਆ ਦੌਰੇ ਲਈ ਬਣਾਈ ਗਈ ਵੈੱਬਸਾਈਟ 'ਤੇ ਰਜਿਸਟ੍ਰੇਸ਼ਨ ਦਾ ਕੰਮ 11 ਅਕਤੂਬਰ ਨੂੰ ਸ਼ੁਰੂ ਕੀਤਾ ਗਿਆ ਸੀ ਅਤੇ 27 ਅਕਤੂਬਰ ਨੂੰ ਰਜਿਸਟਰੇਸ਼ਨ ਬੰਦ ਕਰ ਦਿੱਤੀ ਗਈ ਹੈ ਅਤੇ ਹੁਣ ਮੋਦੀ ਦੇ ਚਾਹਵਾਨਾਂ ਨੂੰ ਮੋਦੀ ਦੇ ਇਸ ਪ੍ਰੋਗਰਾਮ ਲਈ ਟਿਕਟਾਂ ਨਹੀਂ ਮਿਲ ਰਹੀਆਂ, ਹਾਲਾਂਕਿ ਵੈੱਬਸਾਈਟ ਆਪਣੀ ਟਿਕਟ ਰੱਦ ਕਰਨ ਵਾਲੇ ਲੋਕਾਂ ਦੀਆਂ ਟਿਕਟਾਂ ਹੋਰਨਾਂ ਲੋਕਾਂ ਨੂੰ ਦੇਣ ਦਾ ਪ੍ਰਬੰਧ ਕਰ ਰਹੀ ਹੈ ਪਰ ਫਿਰ ਵੀ ਵੱਡੀ ਗਿਣਤੀ 'ਚ ਭਾਰਤੀ ਇਸ ਪ੍ਰੋਗਰਾਮ ਦੀ ਟਿਕਟ ਤੋਂ ਵਾਂਝੇ ਰਹਿ ਗਏ ਹਨ। ਆਸਟ੍ਰੇਲੀਆ 'ਚ ਵਸਣ ਵਾਲਾ ਭਾਰਤੀ ਸਮਾਜ ਮੋਦੀ ਦੇ ਆਸਟ੍ਰੇਲੀਆ ਦੌਰੇ ਨੂੰ ਅਮਰੀਕਾ ਦੌਰੇ ਨਾਲੋਂ ਵੀ ਸ਼ਾਨਦਾਰ ਬਣਾਉਣਾ ਚਾਹੁੰਦਾ ਹੈ। ਅਮਰੀਕਾ 'ਚ ਮੈਡੀਸਨ ਸੁਕੇਅਰ ਵਿਖੇ ਹੋਏ ਮੋਦੀ ਦੇ ਪ੍ਰੋਗਰਾਮ 'ਚ ਵੀ 20 ਹਜ਼ਾਰ ਦੇ ਕਰੀਬ ਭਾਰਤੀਆਂ ਨੇ ਹਿੱਸਾ ਲਿਆ ਸੀ ਅਤੇ ਆਸਟ੍ਰੇਲੀਆ ਦੇ ਲੋਕ ਮੋਦੀ ਦੇ ਅਮਰੀਕਾ ਦੌਰੇ ਨਾਲੋਂ ਵਧੀਆ ਸੁਆਗਤ ਕਰਕੇ ਅਮਰੀਕੀ ਭਾਰਤੀਆਂ ਨੂੰ ਇਸ ਮਾਮਲੇ 'ਚ ਪਛਾੜਨਾ ਚਾਹੁੰਦੇ ਹਨ।

  • ਆਸਟ੍ਰੇਲੀਆ
  • 28 ਸਾਲ
  • ਨਰਿੰਦਰ ਮੋਦੀ
  • Australia
  • 28 Year
  • Narinder Modi

ਆਸਾ ਰਾਮ ਦਾ ਨਵਾਂ ਪੈਂਤੜਾ, ਦਿੱਲੀ ਚੋਣਾਂ ਲਈ ਉਤਾਰਨਗੇ ਉਮੀਦਵਾਰ

NEXT STORY

Stories You May Like

  • new world map
    457 ਸਾਲ ਬਾਅਦ ਦੁਨੀਆ ਦਾ ਨਕਸ਼ਾ ਬਦਲਣ ਦੀ ਤਿਆਰੀ
  • banks will be closed from september 28 to september 30  pnb warns
    ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: 28 ਸਤੰਬਰ ਤੋਂ 30 ਸਤੰਬਰ ਤੱਕ ਬੰਦ ਰਹਿਣਗੇ ਬੈਂਕ, PNB ਨੇ ਕੀਤਾ ਸੁਚੇਤ
  • mirabai chanu creates history at the asian games
    ਮੀਰਾਬਾਈ ਚਾਨੂ ਨੇ ਏਸ਼ੀਆਈ ਖੇਡਾਂ 'ਚ ਰਚਿਆ ਇਤਿਹਾਸ, 28 ਸਾਲ ਬਾਅਦ ਵੇਟਲਿਫਟਿੰਗ 'ਚ ਭਾਰਤ ਦੀ 'ਚਾਂਦੀ'
  • the wpl season 5 auction will be held in kochi on october 28
    WPL ਸੀਜ਼ਨ 5 ਦੀ ਨਿਲਾਮੀ 28 ਅਕਤੂਬਰ ਨੂੰ ਕੋਚੀ ਵਿੱਚ ਹੋਵੇਗੀ ਆਯੋਜਿਤ
  • rahul gandhi  prime minister  upi tax  donald trump
    ਪ੍ਰਧਾਨ ਮੰਤਰੀ ਸਾਹਸ ਦਿਖਾਉਣ, 'UPI ਟੈਕਸ' ਵਾਪਸ ਲੈਣ : ਰਾਹੁਲ ਗਾਂਧੀ
  • sting video of mixing 12 kg water in 28 kg milk surfaced
    ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ ਸਭ ਨੂੰ ਹੈਰਾਨ
  • rahul gandhi  malaysia  prime minister  meeting  priyanka gandhi
    ਰਾਹੁਲ ਗਾਂਧੀ ਅਤੇ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਨੇ ਨਾਸ਼ਤੇ 'ਤੇ ਕੀਤੀ ਮੁਲਾਕਾਤ
  • narendra modi  malaysia  prime minister  anwar ibrahim  meeting
    PM ਮੋਦੀ ਨੇ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਨਾਲ ਕੀਤੀ ਗੱਲਬਾਤ
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ,...
  • shri sidh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਖੇਤਰ ਦਾ  DC ਤੇ CP ਨੇ ਲਿਆ ਜਾਇਜ਼ਾ, 20 ਲੱਖ...
  • man detained on suspicion of kidnapping turns out to be girl  s father
    ਅਗਵਾ ਦੇ ਸ਼ੱਕ 'ਚ ਫੜਿਆ ਵਿਅਕਤੀ ਨਿਕਲਿਆ ਬੱਚੀ ਦਾ ਪਿਓ, ਪੁਲਸ ਨੇ ਮਾਂ ਦੇ ਕੀਤਾ...
  • special on punjab s weather
    ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
Trending
Ek Nazar
island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

iran warns us

ਬਦਲ ਦੇਵਾਂਗੇ 'ਯੁੱਧ ਦਾ ਭੂਗੋਲ'", ਈਰਾਨ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

indian youth in canada

ਕੈਨੇਡਾ : ਗੱਡੀ 'ਚ ਬੈਠੇ ਭਾਰਤੀ ਨੌਜਵਾਨ ਨੂੰ ਮਾਰ'ਤੀ ਗੋਲੀ

singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • pm narendra modi visit canada
      PM ਨਰਿੰਦਰ ਮੋਦੀ ਜਾਣਗੇ ਕੈਨੇਡਾ ! ਮਾਰਕ ਕਾਰਨੀ ਨੇ ਕੀਤਾ ਵੱਡਾ ਖੁਲਾਸਾ
    • iit student  professor  leave  investigation  mumbai
      IIT ਵਿਦਿਆਰਥੀ ਦੀ ਮੌਤ ਦੇ ਮਾਮਲੇ 'ਚ ਪ੍ਰੋਫੈਸਰ ਦੁਲਾ ਨੂੰ ਦਿੱਤੀ ਗਈ 'ਛੁੱਟੀ'...
    • india  vietnam  tamil nadu  investment
      ਹੋਰ ਮਜ਼ਬੂਤ ਹੋਣਗੇ ਭਾਰਤ-ਵੀਅਤਨਾਮ ਦੇ ਸਬੰਧ ! ਤਾਮਿਲਨਾਡੂ ਨਾਲ ਵਧਾਇਆ ਸਹਿਯੋਗ
    • india nickel mines
      ਚੀਨ 'ਤੇ ਨਿਰਭਰਤਾ ਘਟਾਉਣ ਦੀ ਤਿਆਰੀ ! ਇੰਡੋਨੇਸ਼ੀਆ ਤੇ ਫਿਲੀਪੀਨਜ਼ 'ਚ ਨਿਕਲ...
    • heat  aqi crosses 200  imd report
      ਦਿੱਲੀ ਦੇ ਲੋਕਾਂ ਨੂੰ ਨਹੀਂ ਮਿਲੇਗੀ ਗਰਮੀ ਤੋਂ ਰਾਹਤ, ਕਈ ਇਲਾਕਿਆਂ 'ਚ AQI 200...
    • jammu kashmir  police  terrorism  baramulla  property seized
      J&K ਪੁਲਸ ਨੇ ਅੱਤਵਾਦ ਨਾਲ ਜੁੜੇ ਮਾਮਲੇ 'ਚ ਬਾਰਾਮੂਲਾ 'ਚ ਜਾਇਦਾਦ ਕੀਤੀ ਜ਼ਬਤ
    • will air travel be expensive or cheap during the festive season
      ਤਿਉਹਾਰਾਂ ਦੇ ਸੀਜ਼ਨ 'ਚ ਹਵਾਈ ਯਾਤਰਾ ਮਹਿੰਗੀ ਹੋਵੇਗੀ ਜਾਂ ਸਸਤੀ? ਕਿਰਾਏ 'ਤੇ...
    • garba muslim youth sisters daughters mla
      'ਗਰਬੇ ’ਚ ਇਕੱਲੇ ਨਾ ਆਉਣ ਮੁਸਲਿਮ ਨੌਜਵਾਨ, ਭੈਣ-ਬੇਟੀਆਂ ਨੂੰ ਵੀ...', MLA ਸ਼ਰਮਾ...
    • world  india  external affairs minister  s jaishankar
      ਦੁਨੀਆ ਭਰ 'ਚ ਤਣਾਅ ਵਿਚਾਲੇ ਅੰਤਰਰਾਸ਼ਟਰੀ ਸਹਿਯੋਗ ਨੂੰ ਕਰਨਾ ਪਵੇਗਾ ਮਜ਼ਬੂਤ ;...
    • karam festival 5 people  drowned
      ਝਾਰਖੰਡ 'ਚ ਕਰਮ ਦੌਰਾਨ ਵਾਪਰਿਆ ਹਾਦਸਾ: ਵਿਸਰਜਨ ਕਰਦੇ ਡੁੱਬੇ 5 ਲੋਕ, ਹੋਈ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +