Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    1:24:05 PM

  • new hope in treatment of gurmoh

    ਪੰਜਾਬੀ ਮੂਲ ਦੇ ਗੁਰਮੋਹ ਦੇ ਇਲਾਜ 'ਚ ਜਾਗੀ ਨਵੀਂ...

  • accident in tarntaran

    ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ

  • medicine worth rs 2 700 being sold for rs 27 000 supreme court strict

    27,000 ਰੁਪਏ 'ਚ ਵਿਕ ਰਹੀ 2,700 ਰੁਪਏ ਦੀ ਦਵਾਈ ?...

  • youth  dispute  firing

    ਨਿੱਕੀ ਜਿਹੀ ਗੱਲ ਤੋਂ ਹੋਇਆ ਵਿਵਾਦ, ਸ਼ਰੇਆਮ ਨੌਜਵਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਨਵੀਂ ਦਿੱਲੀ
  • ਮਾਂ ਬਣਨ ਦੀ ਸਮਰੱਥਾ ਤੋਂ ਵਾਂਝਾ ਕਰ ਸਕਦੈ ਓਵੇਰੀਅਨ ਸਿੰਡ੍ਰੋਮ

NATIONAL News Punjabi(ਦੇਸ਼)

ਮਾਂ ਬਣਨ ਦੀ ਸਮਰੱਥਾ ਤੋਂ ਵਾਂਝਾ ਕਰ ਸਕਦੈ ਓਵੇਰੀਅਨ ਸਿੰਡ੍ਰੋਮ

  • Updated: 06 Nov, 2014 05:58 PM
ਨਵੀਂ ਦਿੱਲੀ
article
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ-ਭੱਜ-ਦੌੜ ਵਾਲੀ ਜ਼ਿੰਦਗੀ ਅਤੇ ਵਾਤਾਵਰਣ ਪ੍ਰਦੂਸ਼ਣ ਦੀ ਵੱਧਦੀ ਸਮੱਸਿਆ ਅਤੇ ਖਾਣ-ਪੀਣ ਵਿਚ ਸਾਵਧਾਨੀ ਨਾ ਵਰਤਣ ਕਾਰਨ ਲੜਕੀਆਂ (ਪਾਲੀਸੀਸਿਟਕ ਓਵੇਰੀਅਨ ਸਿੰਡ੍ਰੋਮ (ਪੀ. ਸੀ. ਓ. ਐਸ.) ਤੋਂ ਪੀੜਤ ਹੋ ਜਾਂਦੀਆਂ ਹਨ। ਜੇ ਸਮੇਂ ’ਤੇ ਇਸਦਾ ਇਲਾਜ ਨਾ ਕਰਵਾਇਆ ਜਾਵੇ ਤਾਂ ਇਹ ਬੀਮਾਰੀ ਮਾਂ ਬਣਨ ਦੀ ਸਮਰੱਥਾ ਤੋਂ ਵਾਂਝੀ ਕਰ ਸਕਦੀ ਹੈ।
ਭਾਂਵੇ ਇਹ ਪ੍ਰਜਣਨ ਉਮਰ ਵਿਚ ਹੋਣ ਵਾਲੀ ਇਕ ਆਮ ਸਮੱਸਿਆ ਮੰਨੀ ਜਾਂਦੀ ਹੈ ਪਰ ਪਿਛਲੇ ਇਕ ਦਹਾਕੇ ਵਿਚ ਛੋਟੀ ਉਮਰ ਦੀਆਂ ਲੜਕੀਆਂ ਵੀ ਇਸ ਬੀਮਾਰੀ ਤੋਂ ਅਛੂਤੀਆਂ ਨਹੀਂ ਰਹੀਆਂ ਹਨ। ਇਕ ਅਨੁਮਾਨ ਮੁਤਾਬਕ ਅੱਜ-ਕੱਲ ਹਰ 10 ’ਚੋਂ ਇਕ ਲੜਕੀ ਪੀ. ਸੀ. ਓ. ਐ¤ਸ. ਬੀਮਾਰੀ ਨਾਲ ਜੂਝ ਰਹੀ ਹੈ। ਅਸਲ ਵਿਚ ਇਹ ਨੌਜਵਾਨ ਲੜਕੀਆਂ ਦਰਮਿਆਨ ਇਕ ਆਮ ਸਮੱਸਿਆ ਬਣ ਗਈ ਹੈ।
ਮੁੰਬਈ ਦੇ ਲੀਲਾਵਤੀ ਹਸਪਤਾਲ ਅਤੇ ਨਵੀਂ ਦਿੱਲੀ ਫੋਰਟਿਸ ਲਾ-ਫੇਮ ਹਸਪਤਾਲ ਵਿਚ ਔਰਤਾਂ ਦੇ ਰੋਗਾਂ ਅਤੇ ਬਾਝਪਨ ਮਾਹਰ ਡਾ. ਰਿਸ਼ੀਕੇਸ਼ ਪਾਈ ਦੱਸਦੇ ਹਨ ਕਿ ਪੀ. ਸੀ. ਓ. ਐ¤ਸ. ਇਕ ਓਵੇਰੀਅਰ ਸਿੰਡ੍ਰੋਮ ਹੈ ਜੋ ਬੱਚੇਦਾਨੀ ਨੂੰ ਪ੍ਰਭਾਵਿਤ ਕਰਦਾ ਹੈ। ਆਮ ਭਾਸ਼ਾ ਵਿਚ ਪਾਲੀਸੀਸਿਟਕ ਓਵੇਰੀਅਨ ਦੇ ਮਤਲਬ ਬੱਚੇਦਾਨੀ ਅੰਦਰ ਬਹੁਤ ਸਾਰੇ ਛੋਟੇ ਅਲਸਰ ਦਾ ਪਾਇਆ ਜਾਣਾ ਹੈ। ਉਨ੍ਹਾਂ ਕਿਹਾ ਕਿ ਵੱਧ ਮਾਤਰਾ ਵਿਚ ਖੰਡ ਅਤੇ ਵੱਧ ਕਾਰਬੋਹਾਈਡ੍ਰੇਟਸ ਦਾ ਸੇਵਨ ਕਰਨ ਵਾਲਿਆਂ ਵਿਚ ਘੱਟ ਉਮਰ ਵਿਚ ਹੀ ਪੀ. ਸੀ. ਓ. ਐ¤ਸ. ਦੀ ਸੰਭਾਵਨਾ ਵੱਧ ਜਾਂਦੀ ਹੈ। ਵੱਧ ਮਾਤਰਾ ਵਿਚ ਖੰਡ ਅਤੇ ਕਾਰਬੋਹਾਈਡ੍ਰੇਟ ਇੰਸੁਲਿਨ ਦੇ ਪੱਧਰ ਨੂੰ ਵਧਾ ਦਿੰਦਾ ਹੈ, ਜੋ ਹਾਰਮੋਨ ਨੂੰ ਪ੍ਰਭਾਵਿਤ ਕਰਦਾ ਹੈ। ਡਾ. ਪਾਈ ਨੇ ਕਿਹਾ ਕਿ ਇਸ ਦੇ ਪ੍ਰਮੁੱਖ ਲੱਛਣਾਂ ਵਿਚ ਭਾਰ ਦਾ ਵੱਧਣਾ, ਗਰਦਨ ਅਤੇ ਹੋਰ ਥਾਵਾਂ ’ਤੇ ਧੱਬੇ ਪੈਣਾ, ਮਾਹਾਵਾਰੀ ਵਿਚ ਅਨਿਯਮਿਤਤਾ, ਅਣਚਾਹੇ ਵਾਲਾਂ ਦਾ ਆਉਣਾ ਅਤੇ ਮੁਹਾਸੇ ਸ਼ਾਮਲ ਹਨ।

  • ਮਾਂ
  • ਲੜਕੀ
  • Mother
  • Girl

ਕੇਜਰੀਵਾਲ ਦੇ ਬੋਲੇ ਕੌੜੇ ਬੋਲ, ਭਾਜਪਾ 'ਤੇ ਲਾਏ ਗੰਭੀਰ ਦੋਸ਼

NEXT STORY

Stories You May Like

  • pakistan sikh pilgrims
    ਪਾਕਿਸਤਾਨ ਕਰ ਰਿਹੈ ਸਿੱਖ ਸ਼ਰਧਾਲੂਆਂ ਨੂੰ ਉਨ੍ਹਾਂ ਦੇ ਪੂਜਾ-ਪਾਠ ਦੇ ਅਧਿਕਾਰ ਤੋਂ ਵਾਂਝਾ
  • karishma tanna shared beautiful pictures after becoming a mother
    ''ਮੈਨੂੰ ਮਾਣ ਹੈ..!'', ਕਰਿਸ਼ਮਾ ਤੰਨਾ ਨੇ ਮਾਂ ਬਣਨ ਤੋਂ ਬਾਅਦ ਸ਼ੇਅਰ ਕੀਤੀਆਂ ਖ਼ੂਬਸੂਰਤ ਤਸਵੀਰਾਂ
  • oriental insurance to invest rs 500 crore on digital capabilities
    ਓਰੀਐਂਟਲ ਇੰਸ਼ੋਰੈਂਸ ਡਿਜੀਟਲ ਸਮਰੱਥਾ ’ਤੇ ਕਰੇਗੀ 500 ਕਰੋੜ ਰੁਪਏ ਦਾ ਨਿਵੇਸ਼
  • india may face slowdown in global economic growth  dbs
    ਭਾਰਤ ਅੰਤਰਰਾਸ਼ਟਰੀ ਆਰਥਿਕ ਵਾਧਾ ਪੈ ਸਕਦੈ ਮੱਠਾ : ਡੀ. ਬੀ. ਐੱਸ.
  • municipal corporation in dire straits
    ਨਗਰ ਨਿਗਮ ਦੇ ਹਾਲਾਤ ਬਦਤਰ, ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਵੀ ਰੱਖਿਆ ਜਾ ਰਿਹਾ ਵਾਂਝਾ: ਵਿਧਾਇਕ ਬਾਵਾ ਹੈਨਰੀ
  • pm modi
    ਮੋਦੀ ਦੀ ਅਗਵਾਈ ਸ਼ੈਲੀ ਦੀ ਖਾਸੀਅਤ ਮਜ਼ਬੂਤ ਰਾਸ਼ਟਰਵਾਦ ਅਤੇ ਫੈਸਲਾ ਲੈਣ ਦੀ ਸਮਰੱਥਾ
  • screen time increased  students   reading ability decreased
    ਜ਼ਿਆਦਾ ਸਕ੍ਰੀਨ ਦੇਖਣ ਕਾਰਨ ਵਿਦਿਆਰਥੀਆਂ ਦੀ ਪੜ੍ਹਣ ਦੀ ਸਮਰੱਥਾ ਹੋ ਰਹੀ ਘੱਟ
  • zaheer khan  s first reaction after becoming csk  s new head coach
    CSK ਦਾ ਨਵਾਂ ਹੈੱਡ ਕੋਚ ਬਣਨ ਤੋਂ ਬਾਅਦ ਜ਼ਹੀਰ ਖ਼ਾਨ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ,...
  • shri sidh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਖੇਤਰ ਦਾ  DC ਤੇ CP ਨੇ ਲਿਆ ਜਾਇਜ਼ਾ, 20 ਲੱਖ...
  • man detained on suspicion of kidnapping turns out to be girl  s father
    ਅਗਵਾ ਦੇ ਸ਼ੱਕ 'ਚ ਫੜਿਆ ਵਿਅਕਤੀ ਨਿਕਲਿਆ ਬੱਚੀ ਦਾ ਪਿਓ, ਪੁਲਸ ਨੇ ਮਾਂ ਦੇ ਕੀਤਾ...
  • special on punjab s weather
    ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
  • former sub postsentencedone and a half years in prison
    ਸਾਬਕਾ ਸਬ-ਪੋਸਟ ਮਾਸਟਰ ਨੂੰ ਲਾਂਡਰਿੰਗ ਮਾਮਲੇ ’ਚ ਡੇਢ ਸਾਲ ਦੀ ਕੈਦ, ਮਾਮਲਾ ਜਾਣ...
Trending
Ek Nazar
aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

iran warns us

ਬਦਲ ਦੇਵਾਂਗੇ 'ਯੁੱਧ ਦਾ ਭੂਗੋਲ'", ਈਰਾਨ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

indian youth in canada

ਕੈਨੇਡਾ : ਗੱਡੀ 'ਚ ਬੈਠੇ ਭਾਰਤੀ ਨੌਜਵਾਨ ਨੂੰ ਮਾਰ'ਤੀ ਗੋਲੀ

singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • jammu kashmir  police  terrorism  baramulla  property seized
      J&K ਪੁਲਸ ਨੇ ਅੱਤਵਾਦ ਨਾਲ ਜੁੜੇ ਮਾਮਲੇ 'ਚ ਬਾਰਾਮੂਲਾ 'ਚ ਜਾਇਦਾਦ ਕੀਤੀ ਜ਼ਬਤ
    • will air travel be expensive or cheap during the festive season
      ਤਿਉਹਾਰਾਂ ਦੇ ਸੀਜ਼ਨ 'ਚ ਹਵਾਈ ਯਾਤਰਾ ਮਹਿੰਗੀ ਹੋਵੇਗੀ ਜਾਂ ਸਸਤੀ? ਕਿਰਾਏ 'ਤੇ...
    • garba muslim youth sisters daughters mla
      'ਗਰਬੇ ’ਚ ਇਕੱਲੇ ਨਾ ਆਉਣ ਮੁਸਲਿਮ ਨੌਜਵਾਨ, ਭੈਣ-ਬੇਟੀਆਂ ਨੂੰ ਵੀ...', MLA ਸ਼ਰਮਾ...
    • world  india  external affairs minister  s jaishankar
      ਦੁਨੀਆ ਭਰ 'ਚ ਤਣਾਅ ਵਿਚਾਲੇ ਅੰਤਰਰਾਸ਼ਟਰੀ ਸਹਿਯੋਗ ਨੂੰ ਕਰਨਾ ਪਵੇਗਾ ਮਜ਼ਬੂਤ ;...
    • karam festival 5 people  drowned
      ਝਾਰਖੰਡ 'ਚ ਕਰਮ ਦੌਰਾਨ ਵਾਪਰਿਆ ਹਾਦਸਾ: ਵਿਸਰਜਨ ਕਰਦੇ ਡੁੱਬੇ 5 ਲੋਕ, ਹੋਈ ਮੌਤ
    • wife  priest  police  accused  uttar pradesh
      ਪਤਨੀ ਤੇ 2 ਪੁਜਾਰੀਆਂ ਦਾ ਕਤਲ ਕਰਨ ਵਾਲਾ ਦੋਸ਼ੀ ਪੁਲਸ ਮੁਕਾਬਲੇ 'ਚ ਢੇਰ
    • indian man in uae
      UAE 'ਚ ਭਾਰਤੀ ਵਿਅਕਤੀ ਦਾ ਬੇਰਹਿਮੀ ਨਾਲ ਕਤਲ ! 9 ਟੋਟੇ ਕਰ ਗੱਡੀ 'ਚ ਰੱਖੀ ਲਾਸ਼
    • gold price reached rs 1 57 lakh in one year
      ਇਕ ਸਾਲ 'ਚ 1.57 ਲੱਖ ਤਕ ਪਹੁੰਚਿਆ ਸੋਨੇ ਦਾ ਭਾਅ, ਵਿਕਰੀ 'ਚ ਆਈ ਵੱਡੀ ਗਿਰਾਵਟ
    • convict released  re arrested  police
      ਰਿਹਾਅ ਦੋਸ਼ੀ ਨੂੰ ਆਪਣੀ ਮਰਜ਼ੀ ਨਾਲ ਮੁੜ ਗ੍ਰਿਫ਼ਤਾਰ ਨਹੀਂ ਕਰ ਸਕਦੀ ਪੁਲਸ,...
    • kundli  marriage  rss  vishwa hindu parishad  temple
      ਬਿਨਾਂ ਕੁੰਡਲੀ ਮਿਲਾਏ ਹੋਣਗੇ ਵਿਆਹ ! RSS ਤੇ VHP ਕਰਨਗੇ ਪ੍ਰਮੋਸ਼ਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +